ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 5 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗਰਮ ਹਵਾਵਾਂ ਤੇ ਲੂ ਨੇ ਚੰਡੀਗੜ੍ਹੀਆਂ ਨੂੰ ਕੀਤਾ ਬੇਹਾਲ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪਿਛਲੇ ਤਿੰਨ-ਚਾਰ ਦਿਨਾਂ ਤੋਂ ਪਾਰਾ ਚੜ੍ਹਨ ਤੋਂ ਬਾਅਦ ਚਲੀਆਂ ਗਰਮ ਹਵਾਵਾਂ ਅਤੇ ਲੂ ਨੇ ਚੰਡੀਗੜ੍ਹੀਆਂ ਨੂੰ ਬੇਹਾਲ ਕਰ ਦਿੱਤਾ ਹੈ | ਇਕ ਦਮ ਵਧੀ ਗਰਮੀ ਕਾਰਨ ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਅਤੇ ਪੈਦਲ ਜਾਣ ਵਾਲੇ ਲੋਕਾਂ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ - ਵਿਜ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਫਲਾਂ ਅਤੇ ਸਬਜ਼ੀਆਂ ਦੀ ਧੁਆਈ ਲਈ ਕਿਸੇ ਵੀ ਤਰ੍ਹਾਂ ਦੇ ਹਾਨੀਕਾਰਕ ਪੈਸਟੀਸਾਈਡ ਜਾਂ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਸ੍ਰੀ ਵਿਜ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

15 ਜੂਨ ਤੋਂ ਸੂਰਜਮੁਖੀ ਦੀ ਖ਼ਰੀਦ ਸ਼ੁਰੂ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਸਰਕਾਰ 15 ਜੂਨ ਤੋਂ ਸੂਰਜਮੁਖੀ ਦੀ ਖ਼ਰੀਦ ਦਾ ਕੰਮ ਸ਼ੁਰੂ ਕਰੇਗੀ | ਉਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਤੋਂ ਰਸਮੀ ਕਾਰਵਾਈ ਪੂਰੀ ਕਰ ...

ਪੂਰੀ ਖ਼ਬਰ »

18 ਮੁਲਾਜ਼ਮ ਵੱਢੀ ਲੈਂਦੇ ਦਬੋਚੇ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪੈ੍ਰਲ ਮਹੀਨੇ ਦੌਰਾਨ ਕੱੁਲ 11 ਛਾਪੇ ਮਾਰ ਕੇ 18 ਸਰਕਾਰੀ ਮੁਲਾਜ਼ਮਾਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ...

ਪੂਰੀ ਖ਼ਬਰ »

'ਕੈਰੀ ਓਨ ਜੱਟਾ -2' ਮਨੋਰੰਜਨ ਭਰਪੂਰ ਪਰਿਵਾਰਕ ਫ਼ਿਲਮ - ਗਿੱਪੀ ਗਰੇਵਾਲ

ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਇੱਕ ਟਾਈਮ ਸੀ ਜਦ ਕਾਮੇਡੀ ਫ਼ਿਲਮਾਂ ਨੂੰ ਜ਼ਿਆਦਾ ਮਹੱਤਤਾ ਨਹੀਂ ਦਿੱਤੀ ਜਾਂਦੀ ਸੀ, ਪਰ ਜਿਸ ਮੂਵੀ 'ਕੈਰੀ ਓਨ ਜੱਟਾ' ਨੇ ਪੋਲੀਵੁਡ ਵਿਚ ਕਾਮੇਡੀ ਦੀ ਨੁਹਾਰ ਬਦਲ ਦਿੱਤੀ ਸੀ ਉਹ 6 ਸਾਲ ਬਾਅਦ ਆਪਣਾ ਸੀਕੁਅਲ 'ਕੈਰੀ ਓਨ ਜੱਟਾ 2' ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਪੋਸਟ ਗਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਦੇ ਪਹਿਲੇ ਸਮੈਸਟਰ ਦੀ ਸਾਲ 2017 ਵਿਚ ਲਈ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਬੀ.ਐਗਰੀਕਲਚਰ ਦੇ ਪਹਿਲੇ ਸਮੈਸਟਰ, ...

ਪੂਰੀ ਖ਼ਬਰ »

ਵੀ.ਆਈ.ਪੀ ਨੰਬਰ ਵਾਲੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ - ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 8/9 ਨੂੰ ਵੰਡਦੀ ਸੜਕ 'ਤੇ ਹਰਿਆਣਾ ਰਜਿਸਟ੍ਰੇਸ਼ਨ ਨੰਬਰ ਦੀ ਵੀ.ਆਈ.ਪੀ ਨੰਬਰ ਵਾਲੀ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਹਰਿਆਣਾ ਓਪਨ ਸਕੂਲ ਪ੍ਰੀਖਿਆ ਮਾਰਚ ਦੀ ਸੈਕੰਡਰੀ (ਫ੍ਰੈਸ਼) ਤੇ ਸਬਜੈੱਕਟ ਟੂ ਬੀ ਕਲੀਅਰ (ਐਸ.ਟੀ.ਸੀ.)/ਕ੍ਰੇਟਿਡ ਟਰਾਂਸਫ਼ਰ ਪਾਲਿਸੀ (ਸੀ.ਟੀ.ਪੀ.) ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਕੀਤਾ ...

ਪੂਰੀ ਖ਼ਬਰ »

ਕੇ.ਕੇ ਯਾਦਵ ਨੇ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ ਨੇ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ ਅਤੇ ਦੋ ਹੋਰ ਅਧਿਕਾਰੀਆਂ ਦੇ ਵਿਭਾਗਾਂ ਵਿਚ ਪ੍ਰਸ਼ਾਸਨ ਨੇ ਰੱਦੋ ਬਦਲ ਕਰ ਦਿੱਤਾ ਹੈ | ਬੁਲਾਰੇ ਅਨੁਸਾਰ ਸ੍ਰੀ ਕਮਲ ਕਿਸ਼ੋਰ ਯਾਦਵ ...

ਪੂਰੀ ਖ਼ਬਰ »

ਬਹੁ ਤਕਨੀਕੀ ਕਾਲਜਾਂ 'ਚ ਹੁਨਰ ਵਿਕਾਸ ਕੋਰਸ ਸ਼ੁਰੂ ਹੋਣਗੇ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ 'ਘਰ ਘਰ ਰੋਜ਼ਗਾਰ' ਮੁਹਿੰਮ ਨੂੰ ਹੁਲਾਰਾ ਦੇਣ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ-ਤਕਨੀਕੀ ਕਾਲਜਾਂ ਵਿਚ ਹੁਨਰ ਵਿਕਾਸ ਕੇਂਦਰ ਕੋਰਸ ਚਲਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਇੱਥੇ ਇਸ ਸਬੰਧੀ ਸੱਦੀ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਨੇ ਇੱਕ ਕਰੋੜ ਤੋਂ ਜ਼ਿਆਦਾ ਦੇ ਏਜੰਡੇ ਕੀਤੇ ਪਾਸ

ਚੰਡੀਗੜ੍ਹ, 23 ਮਈ (ਆਰ.ਐਸ. ਲਿਬਰੇਟ)- ਮੇਅਰ ਦਵੇਸ਼ ਮੋਦਗਿਲ ਦੀ ਅਗਵਾਈ ਵਿਚ ਵਿੱਤ ਅਤੇ ਠੇਕਾ ਕਮੇਟੀ ਨੇ ਵਿੱਤੀ ਸੰਕਟ ਦੇ ਸ਼ੋਰ ਵਿਚ ਵੀ ਇਕ ਕਰੋੜ ਤੋਂ ਜ਼ਿਆਦਾ ਦੇ ਏਜੰਡੇ ਪਾਸ ਕਰ ਦਿੱਤੇ ਹਨ | ਬੈਠਕ ਦੌਰਾਨ ਮਹੱਤਵਪੂਰਨ ਕਾਰਜ-ਪ੍ਰਣਾਲੀਆਂ 'ਤੇ ਚਰਚਾ ਬਾਅਦ ਕਮੇਟੀ ਨੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੇਰਾ ਬੱਸੀ ਦੇ ਰਹਿਣ ...

ਪੂਰੀ ਖ਼ਬਰ »

- ਮਾਮਲਾ ਤਪਾ ਵਿਖੇ ਕੁੱਟਮਾਰ ਤੇ ਬੇਇੱਜ਼ਤ ਕਰਕੇ ਸੋਸ਼ਲ ਮੀਡੀਆ 'ਤੇ ਵੀਡੀਉ ਪਾਉਣ ਦਾ- ਦਲਿਤ ਮਹਿਲਾ ਨੇਤਾ ਵੱਲੋਂ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ 'ਤੇ ਪੰਜਾਬ ਪੁਲਿਸ ਨੂੰ ਫਿਟਕਾਰ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਤਪਾ ਮੰਡੀ ਵਿਖੇ ਲੰਘੇ ਦਸੰਬਰ ਮਹੀਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਅਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ ਵਿਖੇ ਦਰਜ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਸਹੀ ਜਾਂਚ ਨਾ ਕੀਤੇ ਜਾਣ ਦਾ ਦੋਸ਼ ਲਗਾਉਂਦਿਆਂ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਿਤਾੜਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਹੀ ਤਸਵੀਰ ਪੇਸ਼ ਕੀਤੀ ਜਾਵੇ | ਪੀੜਤ ਮਹਿਲਾ ਦੇ ਵਕੀਲ ਵੱਲੋਂ ਹਾਈਕੋਰਟ ਦਾ ਇਹ ਧਿਆਨ ਵੀ ਦਿਵਾਇਆ ਗਿਆ ਕਿ ਪੀੜਤਾ ਨੂੰ ਮਾਮਲਾ ਵਾਪਸ ਲੈਣ ਲਈ ਧਮਕੀਆਂ ਮਿਲ ਰਹੀਆਂ ਹਨ ਤੇ ਦਬਾਅ ਬਣਾਇਆ ਜਾ ਰਿਹਾ ਹੈ | ਪੀੜਤਾ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਤਪਾ ਦੇ ਸ਼ੋਲਾ ਮੱਠ ਵਿੱਚ 30 ਨਵੰਬਰ ਨੂੰ ਕਈ ਵਿਅਕਤੀਆਂ ਨੇ ਉਸ ਨਾਲ ਅਤੇ ਮਹੰਤ ਹੁਕਮ ਦਾਸ ਉਰਫ਼ ਬਬਲੀ ਮਹੰਤ ਨਾਲ ਕੁੱਟਮਾਰ ਕੀਤੀ ਤੇ ਇਹੋ ਨਹੀਂ ਉਸ ਦੇ (ਪੀੜਤਾ ਦੇ) ਕੱਪੜੇ ਉਤਾਰੇ ਗਏ ਤੇ ਇਸ ਘਟਨਾ ਦੀ ਬਕਾਇਦਾ ਵੀਡੀਉ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ | ਕਿਹਾ ਸੀ ਕਿ ਰਾਜਵਿੰਦਰ ਕੌਰ ਨਾਂ ਦੀ ਇੱਕ ਮਹਿਲਾ ਵੱਲੋਂ ਉਸ ਦੇ ਵਾਲ ਕੱਟ ਦਿੱਤੇ ਗਏ | ਮਾਰਕੁੱਟ, ਬੇਪੱਤ ਕਰਨ ਅਤੇ ਵਾਲ ਕੱਟਣ ਦੀ ਸਮੁੱਚੀ ਘਟਨਾ ਮੱਠ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋਈ ਪਰ ਪੁਲਿਸ ਨੇ ਆਪਣੀ ਜਾਂਚ ਵਿੱਚ ਡੀ.ਵੀ.ਆਰ. ਦਾ ਜ਼ਿਕਰ ਤੱਕ ਨਹੀਂ ਕੀਤਾ ਤੇ ਨਾ ਹੀ ਇਸ ਨੂੰ ਜਾਂਚ ਦਾ ਹਿੱਸਾ ਬਣਾਇਆ | ਦੋਸ਼ ਲਗਾਇਆ ਸੀ ਕਿ ਪਹਿਲਾਂ ਸਹੀ ਧਾਰਾਵਾਂ ਲਗਾਉਣ ਲਈ ਵੀ ਧਰਨੇ ਪ੍ਰਦਰਸ਼ਨ ਹੋਏ ਕਿਉਂਕਿ ਇਸ ਘਟਨਾ ਦੀ ਚੁਫੇਰਿਓਾ ਨਿੰਦਾ ਹੋਈ ਸੀ ਤੇ ਬਾਅਦ ਵਿੱਚ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਡੀ.ਜੀ.ਪੀ. ਨੂੰ ਸ਼ਿਕਾਇਤ ਵੀ ਕੀਤੀ ਤੇ ਇਸ ਤਰ੍ਹਾਂ ਆਵਾਜ਼ ਚੁੱਕਣ ਤੋਂ ਬਾਅਦ ਹੀ ਪੁਲਿਸ ਨੇ ਤਿੰਨ ਗੇੜਾਂ ਵਿੱਚ ਸਹੀ ਧਾਰਾਵਾਂ ਤਾਂ ਲਗਾਈਆਂ ਪਰ ਹੁਣ ਦੋਸ਼ੀਆਂ ਨੂੰ ਬਚਾਉਣ ਲਈ ਦੋਸ਼ ਪੱਤਰ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਜਿਹੇ ਕਈ ਅਹਿਮ ਤੱਥ ਛਿਪਾਏ ਗਏ | ਇਹ ਵੀ ਕਿਹਾ ਸੀ ਕਿ ਇਸੇ ਦਾ ਨਤੀਜਾ ਹੈ ਕਿ ਰਾਜਵਿੰਦਰ ਕੌਰ ਤੇ ਸੋਮਨਾਥ ਦੀ ਅੰਤਰਿਮ ਜ਼ਮਾਨਤ ਹੋ ਗਈ | ਇਨ੍ਹਾਂ ਦੋਸ਼ਾਂ ਨਾਲ ਪਟੀਸ਼ਨ ਵਿੱਚ ਮੰਗ ਕੀਤੀ ਸੀ ਕਿ ਮਾਮਲੇ ਦੀ ਹੋਰ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਇਹ ਜਾਂਚ ਕੇਂਦਰੀ ਏਜੰਸੀ ਜਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਈ ਜਾਵੇ | ਇਸੇ 'ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ |


ਖ਼ਬਰ ਸ਼ੇਅਰ ਕਰੋ

ਪੰਜਾਬ 'ਵਰਸਿਟੀ ਵਲੋਂ ਛੇੜ ਛਾੜ ਦੇ ਮਾਮਲਿਆਂ 'ਚ ਵਿਦਿਆਰਥੀਆਂ ਤੇ ਰਿਸਰਚ ਸਕਾਲਰਾਂ ਿਖ਼ਲਾਫ਼ ਵੀ ਕੀਤੀ ਜਾਏਗੀ ਕਾਰਵਾਈ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਛੇੜ ਛਾੜ ਦੇ ਮਾਮਲਿਆਂ ਵਿਚ ਸ਼ਾਮਲ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਿਖ਼ਲਾਫ਼ ਵੀ ਕਾਰਵਾਈ ਕਰ ਕੇ ਸਜ਼ਾ ਤੈਅ ਕੀਤੀ ਜਾਏਗੀ | ਯੂਨੀਵਰਸਿਟੀ ਵਲੋਂ ਸੈਕਸੂਅਲ ਹਰਾਸਮੈਂਟ ਆਫ਼ ਵੁਮੈਨ ਐਟ ...

ਪੂਰੀ ਖ਼ਬਰ »

ਵਣ ਮੰਤਰੀ ਵਲੋਂ ਜੰਗਲਾਂ 'ਚ ਲੱਗਣ ਵਾਲੀ ਸੰਭਾਵਿਤ ਅੱਗ ਤੋਂ ਸੁਚੇਤ ਰਹਿਣ ਦੀ ਅਪੀਲ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਣ ਮੰਤਰੀ ਰਾਓ ਨਰਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਮੌਸਮ ਦੇ ਚਲਦੇ ਜੰਗਲਾਂ ਵਿਚ ਲੱਗਣ ਵਾਲੀ ਸੰਭਾਵਿਤ ਅੱਗ ਲਈ ਪੂਰੀ ਸਾਵਧਾਨੀ ਵਰਤਣ ਕਿਉਂਕਿ ਜੰਗਲਾਂ ਦੀ ਅੱਗ ਇਕ ਪਾਸੇ ...

ਪੂਰੀ ਖ਼ਬਰ »

ਚਾਰ ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲੇ ਿਖ਼ਲਾਫ ਚਲਾਨ ਪੇਸ਼

ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਕਾਲੋਨੀ ਨੰਬਰ ਚਾਰ 'ਚ ਗੁਆਂਢ ਵਿਚ ਰਹਿਣ ਵਾਲੀ ਇਕ ਚਾਰ ਸਾਲ ਦੀ ਬੱਚੀ ਦਾ ਗਲਾ ਕੱਟ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਖਿਲਾਫ ਪੁਲਿਸ ਨੇ ਅੱਜ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮਜਿਸਟ੍ਰੇਟ ਦੇ ਬਿਆਨ ਦਰਜ

ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਸੈਕਟਰ 53 'ਚ ਆਟੋ ਸਵਾਰ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਜਲਦ ਆ ਸਕਦਾ ਹੈ | ਇਸ ਮਾਮਲੇ ਵਿਚ ਹੁਣ ਹਰ ਦਿਨ ਸੁਣਵਾਈ ਹੋ ਰਹੀ ਹੈ | ਅੱਜ ਇਸ ਮਾਮਲੇ 'ਚ ਪੀੜਤ ਦੇ ਸੀ.ਆਰ.ਪੀ.ਸੀ ਦੇ ਬਿਆਨ ਦਰਜ਼ ਕਰਨ ਵਾਲੇ ...

ਪੂਰੀ ਖ਼ਬਰ »

ਜਥੇ: ਅਲਹੌਰਾ ਅਤੇ ਵਿਧਾਇਕ ਚੰਦੂਮਾਜਰਾ ਵਲੋਂ ਕੋਹਾੜ ਦੇ ਹੱਕ 'ਚ ਪ੍ਰਚਾਰ

ਲੋਹੀਆਂ, 23 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-28 ਮਈ ਨੂੰ ਹੋਣ ਵਾਲੀ ਸ਼ਾਹਕੋਟ ਹਲਕੇ ਦੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਦੇ ਹੱਕ ਵਿਚ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸੀਨੀਅਰ ਅਕਾਲੀ ਆਗੂ ਜਥੇ: ਕਰਤਾਰ ਸਿੰਘ ਅਲਹੌਰਾ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਰੋਸ ਰੈਲੀ

ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਅਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸੈਕਟਰ -17 ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਗੇਟ ਰੈਲੀ ਵਿਚ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਧਾਰੀ ਚੁੱਪ ਦਾ ਸਖ਼ਤ ਨੋਟਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੰਮ ਕਰਦੇ 555 ਕਲਰਕਾਂ ਦੀ ਸ਼ਿਫਟਿੰਗ ਦੀਆਂ ਤਿਆਰੀਆਂ ਮੁਕੰਮਲ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਬਲਾਕ ਪੱਧਰੀ ਦਫ਼ਤਰਾਂ ਤੇ ਸਕੂਲਾਂ 'ਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਲਿਆ ਫ਼ੈਸਲਾ
ਸਰਕਾਰੀ ਸਕੂਲਾਂ 'ਚ ਕੰਮ ਕਰਦੇ 555 ਕਲਰਕਾਂ ਦੀ ਸ਼ਿਫਟਿੰਗ ਦੀਆਂ ਤਿਆਰੀਆਂ ਮੁਕੰਮਲ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਕੋਟਕ ਸਕਿਊਰਿਟੀਜ਼ ਦੀ ਫ਼੍ਰੀ ਇੰਟ੍ਰਾਡੇ ਟ੍ਰੇਡਿੰਗ ਖੁਦਰਾ ਨਿਵੇਸ਼ਕਾਂ ਲਈ ਸ਼ੇਅਰ ਬਾਜ਼ਾਰ 'ਚ ਸਹਿਭਾਗਿਤਾ ਨੂੰ ਪ੍ਰਜਾਤੰਤਰੀ ਬਣਾਏਗੀ

ਚੰਡੀਗੜ੍ਹ, 23 ਮਈ (ਅ.ਬ.)-ਕੋਟਕ ਸਿਕਊਰਿਟੀਜ਼ ਲਿਮਟਿਡ ਨੇ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਭਵਿੱਖ ਬਾਰੇ ਆਪਣੇ ਵਿਜ਼ਨ ਦੀ ਘੋਸ਼ਣਾ ਕੀਤੀ | ਰਾਸ਼ਟਰ ਅਤੇ ਆਮ ਆਦਮੀ ਦੇ ਲਈ ਸੰਪਤੀ ਨਿਰਮਾਣ ਲਈ ਉਤਪ੍ਰੇਰਕ ਬਣਨ ਦੇ ਟੀਚੇ ਦੇ ਨਾਲ ਕੋਟਕ ਸਕਿਊਰਿਟੀਜ਼ ਲਿਮਟਿਡ ਨੇ 'ਫ੍ਰੀ ...

ਪੂਰੀ ਖ਼ਬਰ »

ਸਕੂਲ ਤੋਂ ਹਿਸਾਬ ਦੇ ਪੇਪਰ ਦੀਆਂ ਉਤਰ ਕਾਪੀਆਂ ਚੋਰੀ ਹੋਣ 'ਤੇ ਅਣਪਛਾਤੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 19 ਸੀ ਵਿਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਦਸਵੀਂ ਜਮਾਤ ਦੀਆਂ ਉਤਰ ਕਾਪੀਆਂ ਚੋਰੀ ਹੋ ਗਈਆਂ ਸਨ | ਇਸ ਮਾਮਲੇ ਵਿਚ ਸਕੂਲ ਦੇ ਪਿੰ੍ਰਸੀਪਲ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਐਲਨ ਕੈਰੀਅਰ ਇੰਸਟੀਚਿਊਟ ਨੇ ਫੈਕਲਟੀ ਦੇ ਲਈ ਇਕ ਵਰਕਸ਼ਾਪ ਲਗਾਈ

ਚੰਡੀਗੜ੍ਹ, 23 ਮਈ (ਅ.ਬ.)-ਐਲਨ ਕੈਰੀਅਰ ਇੰਸਚੀਚਿਊਟ ਨੇ 'ਸੁਭ-ਆਰੰਭ' ਦੀ ਮੇਜ਼ਬਾਨੀ ਕੀਤੀ ਅਤੇ ਆਪਣੇ ਫੈਕਲਟੀ ਮੈਂਬਰਾਂ ਦੇ ਲਈ ਲਲਿਤ ਹੋਟਲ ਵਿਚ ਇਕ ਵਰਕਸ਼ਾਪ ਲਗਾਈ | ਸ਼ੈਸਨ ਜੋ ਪਹਿਲੀ ਵਾਰ ਕਰਵਾਇਆ ਗਿਆ ਸੀ, ਵਿਚ 155 ਫੈਕਲਟੀ ਮੈਂਬਰਾਂ ਨੇ ਸਹਿਭਾਗਤਾ ਕੀਤੀ ਅਤੇ ਐਲਨ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਤੋਂ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 46 ਵਿਚ ਰਾਹ ਜਾਂਦੀ ਔਰਤ ਦਾ ਫ਼ੋਨ ਅਣਪਛਾਤੇ ਮੋਟਰਸਾਈਕਲ ਸਵਾਰ ਝਪਟ ਕੇ ਫ਼ਰਾਰ ਹੋ ਗਏ | ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 46 ਦੀ ਰਹਿਣ ਵਾਲੀ ਲੀਨਾ ਦੀਪ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਦੇ ਆਧਾਰ 'ਤੇ ਪੁਲਿਸ ...

ਪੂਰੀ ਖ਼ਬਰ »

ਅਗਾਮੀ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਏਗਾ ਇਸਤਰੀ ਅਕਾਲੀ ਦਲ-ਬੀਬੀ ਸ਼ੇਰਗਿੱਲ

ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਕਿਉਂਕਿ ਵੱਖ-ਵੱਖ ਸ਼ਹਿਰਾਂ ਅੰਦਰ ਵਾਰਡ ਪੱਧਰ 'ਤੇ ਅਤੇ ਪਿੰਡ ਪੱਧਰ 'ਤੇ ਵੱਡੀ ਗਿਣਤੀ ਔਰਤਾਂ ਅਕਾਲੀ ਦਲ ਨਾਲ ਜੁੜ ਰਹੀਆਂ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਚਦੇਵਾ ਕਾਲਜ ਖਰੜ ਵਲੋਂ ਨੌਕਰੀ ਮੇਲਾ

ਖਰੜ, 23 ਮਈ (ਜੰਡਪੁਰੀ)-ਜੀ. ਜੀ. ਐੱਸ. ਸਚਦੇਵਾ ਕਾਲਜ ਖਰੜ ਵਲੋਂ ਪਾਸ ਆਊਟ ਹੋਣ ਵਾਲੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਲਈ ਨੌਕਰੀ ਮੇਲਾ ਕਰਵਾਇਆ ਗਿਆ | ਇਸ ਨੌਕਰੀ ਮੇਲੇ 'ਚ ਗੁੜਗਾਓਾ, ਦੇਹਰਾਦੂਨ, ਬੱਦੀ ਅਤੇ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਮਾਈਾਡ ਟ੍ਰੀ ਸਕੂਲ ਖਰੜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਫੈਮਿਲੀ ਦਿਵਸ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਮਾਈਾਡ ਟ੍ਰੀ ਸਕੂਲ ਖਰੜ ਵਿਖੇ ਅੰਤਰਰਾਸ਼ਟਰੀ ਫੈਮਿਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਫੈਮਿਲੀ ਦਿਵਸ ਸਬੰਧੀ ...

ਪੂਰੀ ਖ਼ਬਰ »

ਆਵਾਮੀ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਿਖ਼ਲਾਫ਼ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਅੱਜ ਏਟਕ, ਸੀਟੂ, ਆਲ ਇੰਡੀਆ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ, ਆਲ ਇੰਡੀਆ ਕਿਸਾਨ ਸਭਾ ਪੰਜਾਬ ਅਤੇ ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਨਾਲ ਜੁੜੀਆਂ ਤਮਾਮ ਆਵਾਮੀ ਜਥੇਬੰਦੀਆਂ ਦੇ ਸੱਦੇ 'ਤੇ ਉਕਤ ਜਥੇਬੰਦੀਆਂ ਦੀਆਂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਚਲੀ ਕਾਲੋਨੀ 'ਚ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਤਵੀਰ ਸਿੰਘ (30) ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਵਾਰਦਾਤਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੱਖ-ਵੱਖ ਸੁਸਾਇਟੀਆਂ ਦਾ ਦੌਰਾ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ 'ਚ ਗ਼ੈਰ ਸਮਾਜੀ ਅਨਸਰਾਂ ਵਲੋਂ ਲਗਾਤਾਰ ਕੀਤੇ ਗਏ ਅਪਰਾਧਾਂ ਦੀ ਚਾਲ ਮੱਠੀ ਕਰਦਿਆਂ ਅੱਜ ਪੁਲਿਸ ਨੇ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਕੰਸਾਲਾ ਵਿਖੇ ਚੋਰਾਂ ਵਲੋਂ ਟਰਾਂਸਫਾਰਮਰ ਚੋਰੀ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਬੀਤੀ ਰਾਤ ਪਿੰਡ ਕੰਸਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਸੇਵਾ ਸਿੰਘ ਦੀ ਮੋਟਰ ਤੋਂ ਟਰਾਂਸਫਾਰਮਰ ਚੋਰੀ ਕਰ ਲਿਆ ਗਿਆ | ਦਰਸ਼ਨ ਸਿੰਘ ਅਨੁਸਾਰ ਜਦੋਂ ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰ ਸਮੇਂ ਖੇਤਾਂ ਵਿਚ ਗਿਆ ਤਾਂ ...

ਪੂਰੀ ਖ਼ਬਰ »

-ਮਾਮਲਾ ਪੱਤਰਕਾਰ ਕੇ. ਜੇ. ਸਿੰਘ ਤੇ ਉਸ ਦੀ ਮਾਤਾ ਦੇ ਕਤਲ ਦਾ- ਜੱਜ ਦੇ ਹੁਕਮਾਂ 'ਤੇ ਥਾਣਾ ਮੁਖੀ ਨੇ ਮੋਬਾਈਲ, ਏ. ਟੀ. ਐਮ, ਘੜੀ ਅਤੇ ਐਲ. ਈ. ਡੀ. ਕੀਤੀ ਪੇਸ਼

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਫੇਜ਼ 3ਬੀ2 'ਚ ਰਹਿੰਦੇ ਸੇਵਾ ਮੁਕਤ ਚੀਫ਼ ਨਿਊਜ਼ ਐਡੀਟਰ ਕੇ. ਜੇ. ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਹੋਏ ਦੋਹਰੇ ਕਤਲ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਹੋਈ | ਜੱਜ ਦੇ ...

ਪੂਰੀ ਖ਼ਬਰ »

ਸਿਰ 'ਤੇ ਮੋਟਰ ਡਿਗਣ ਨਾਲ 21 ਸਾਲਾ ਹੈਲਪਰ ਦੀ ਮੌਤ

ਲਾਲੜੂ, 23 ਮਈ (ਰਾਜਬੀਰ ਸਿੰਘ)-ਪਿੰਡ ਘੋਲੂਮਾਜਰਾ ਸਥਿਤ ਲੋਹੇ ਦੇ ਪਾਇਪ ਬਣਾਉਣ ਵਾਲੀ ਇਕ ਫੈਕਟਰੀ ਵਿਚ ਹੈਲਪਰ ਦੇ ਸਿਰ 'ਤੇ ਅਚਾਨਕ ਬਿਜਲੀ ਨਾਲ ਚੱਲਣ ਵਾਲੀ ਮੋਟਰ ਦੇ ਡਿੱਗ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਲੈਹਲੀ ...

ਪੂਰੀ ਖ਼ਬਰ »

ਲੜਾਈ-ਝਗੜੇ ਸਬੰਧੀ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਸਦਰ ਪੁਲਿਸ ਖਰੜ ਵਲੋਂ ਪਿੰਡ ਮਗਰ ਵਿਖੇ ਖੇਤਾਂ ਨੂੰ ਪਾਣੀ ਲਗਾਉਣ ਲਈ ਮੋਘਾ ਖੋਲ੍ਹਣ ਨੂੰ ਲੈ ਕੇ ਹੋਏ ਲੜਾਈ-ਝਗੜੇ ਸਬੰਧੀ ਅਮਰੀਕ ਸਿੰਘ ਨਾਮਕ ਵਿਅਕਤੀ ਦੇ ਬਿਆਨਾਂ 'ਤੇ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਕਰਪੁਰ ਦੇ 10ਵੀਂ 'ਚੋਂ ਫੇਲ੍ਹ ਹੋਏ ਵਿਦਿਆਰਥੀ ਦਾ ਮਾਮਲਾ ਡੀ. ਪੀ. ਆਈ. (ਸ. ਸ) ਦੇ ਦਫ਼ਤਰ ਪੁੱਜਾ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਦੇ 10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2018 'ਚੋਂ ਫੇਲ੍ਹ ਹੋਏ ਵਿਦਿਆਰਥੀ ਮਨਪ੍ਰੀਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਸਕੂਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਕੀਤਾ ਕੰਮ ਦਾ ਬਾਈਕਾਟ

ਪੰਚਕੂਲਾ, 23 ਮਈ (ਕਪਿਲ)-ਪੰਚਕੂਲਾ ਜ਼ਿਲ੍ਹੇ ਦੇ ਸਾਰੇ ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਮ ਦਾ ਬਾਈਕਾਟ ਕੀਤਾ | ਇਸ ਦੌਰਾਨ ਸਾਰੇ ਕਰਮਚਾਰੀ ਕੰਮ ਛੱਡ ਕੇ ਹੜਤਾਲ ਉੱਤੇ ਚਲੇ ਗਏ ਹਨ | ਉਨ੍ਹਾਂ ਦੀਆਂ ਮੰਗਾਂ ਵਿਚ ਰੈਫਰਲ ਟਰਾਂਸਪੋਰਟ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਗਿੱਲ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਰਸੋਈ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਲ੍ਹੇ ਵਿਚ ਕੁਝ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਹੋਰ ...

ਪੂਰੀ ਖ਼ਬਰ »

ਬੋਰਡ ਉਤਾਰਦੇ ਹੋਏ ਡਿਗਣ ਨਾਲ ਸੇਲਜ਼ਮੈਨ ਜ਼ਖ਼ਮੀ, ਕੰਪਨੀ ਮਾਲਕ ਿਖ਼ਲਾਫ਼ ਕੇਸ ਦਰਜ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਇੱਥੋਂ ਦੇ ਲੋਹਗੜ੍ਹ ਖੇਤਰ ਵਿਚ ਇਕ ਸੇਲਜ਼ਮੈਨ ਦੀਵਾਰ 'ਤੇ ਲੱਗਿਆ ਬੋਰਡ ਉਤਾਰਦੇ ਹੋਏ ਡਿੱਗ ਕੇ ਜ਼ਖ਼ਮੀ ਹੋ ਗਿਆ | ਪੁਲਿਸ ਨੇ ਜ਼ਖ਼ਮੀ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਦੋਸ਼ੀ ਉਸ ਦੀ ਕੰਪਨੀ ਦੇ ਮਾਲਕ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਮਲੂਕ ਵਲੋਂ ਨਮਾਜ਼ ਅਦਾ ਨਾ ਕਰਨ ਦੇਣ 'ਤੇ ਜੇਲ੍ਹ ਸੁਪਰਡੈਂਟ ਿਖ਼ਲਾਫ਼ ਅਦਾਲਤ 'ਚ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਾ ਦੇ ਕਤਲ ਮਾਮਲੇ ਸਮੇਤ ਹੋਰ ਸਾਰੇ ਮਾਮਲਿਆਂ 'ਚ ਅੱਜ 'ਚ ਐੱਨ. ਆਈ. ਏ. ਵਲੋਂ 11 ਮੁਲਜ਼ਮਾਂ ਐੱਨ. ਆਰ. ਆਈ. ਜਗਤਾਰ ਸਿੰਘ ਜੱਗੀ ਜੌਹਲ, ਪਹਾੜ ਸਿੰਘ, ਧਰਮਿੰਦਰ ਸਿੰਘ ਗੁਗਨੀ, ਅਨਿਲ ਕਾਲਾ, ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਖੇਤਰ 'ਚ ਹਰਤੇਕ ਗਰੁੱਪ ਨਾਲ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਇੰਡਸਟਰੀ ਅਕਾਦਮਿਕ ਗਠਜੋੜ ਦੇ ਖੇਤਰ ਵਿਚ ਇਕ ਹੋਰ ਮਾਅਰਕਾ ਮਾਰਦਿਆਂ ਉਸਾਰੀ ਅਤੇ ਊਰਜਾ ਦੇ ਖੇਤਰ ਵਿਚ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਅੱਗੇ ਵੱਧ ਰਹੀ ਨਾਮੀ ਕੰਪਨੀ ਹਰਤੇਕ ਗਰੁੱਪ ਦੇ ...

ਪੂਰੀ ਖ਼ਬਰ »

ਟਰੱਕ ਵਲੋਂ ਬਿਜਲੀ ਦਾ ਖੰਭਾ ਤੋੜੇ ਜਾਣ ਕਾਰਨ ਬਰਵਾਲਾ ਸੜਕ 'ਤੇ ਲੱਗਾ ਜਾਮ

ਡੇਰਾਬੱਸੀ, 23 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਬੀਤੀ ਰਾਤ ਇਕ ਟਰੱਕ ਵਲੋਂ ਬਿਜਲੀ ਖੰਭੇ ਨੂੰ ਆਪਣੀ ਲਪੇਟ 'ਚ ਲੈ ਲਿਆ ਗਿਆ, ਜਿਸ ਕਾਰਨ ਖੰਭਾ ਟੁੱਟ ਕੇ ਸੜਕ ਵਾਲੇ ਪਾਸੇ ਝੁੱਕ ਗਿਆ | ਇਸ ਦੇ ਚਲਦਿਆਂ ਜਿਥੇ ਕਾਫ਼ੀ ਖ਼ੇਤਰ ਦੀ ਬਿਜਲੀ ਸਪਲਾਈ ਬੰਦ ਹੋ ਗਈ, ਉਥੇ ਹੀ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ 'ਚ ਨੰਬਰਦਾਰ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਸਦਰ ਪੁਲਿਸ ਖਰੜ ਵਲੋਂ ਧੋਖਾਧੜੀ ਦੇ ਦਰਜ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਨੰਬਰਦਾਰ ਗੁਲਜਾਰ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ ਗਏ ਹਨ | ਮਾਮਲੇ ਦੇ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਸ਼ੱਕੀ ਹਲਾਤਾਾ 'ਚ ਬਾਲ ਨਿਕੇਤਨ ਤੋਂ ਬੱਚਾ ਗਾਇਬ

ਪੰਚਕੂਲਾ, 23 ਮਈ (ਕਪਿਲ)- ਬਾਲ ਨਿਕੇਤਨ ਸੈਕਟਰ 2 ਤੋਂ ਇੱਕ ਬੱਚਾ ਸ਼ੱਕੀ ਹਲਾਤਾਾ ਵਿੱਚ ਗਾਇਬ ਹੋ ਗਿਆ ਹੈ¢ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਾਲ ਨਿਕੇਤਨ ਸੈਕਟਰ 2 ਦੇ ਸੁਪਰੀਡੈਂਟ ਮੇਹਰ ਸਿੰਘ ਨੇ ਦੱਸਿਆ ਹੈ ਕਿ 22 ਮਈ ਨੂੰ ਸਵੇਰੇ 7 ਬਜੇ ਬਾਲ ਨਿਕੇਤਨ ਦੀ ਬੱਸ 13 ...

ਪੂਰੀ ਖ਼ਬਰ »

ਯੂ. ਏ. ਈ. ਦੇਵੇਗਾ ਵਿਦਿਆਰਥੀਆਂ ਤੇ ਨਿਵੇਸ਼ਕਾਂ ਨੂੰ 10 ਸਾਲ ਦਾ ਵੀਜ਼ਾ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਯੂ. ਏ. ਈ. ਦੇ ਉਪ ਰਾਸ਼ਟਰਪਤੀ-ਕਮ-ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸਾਸ਼ਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤÏਮ ਨੇ ਐਲਾਨ ਕੀਤਾ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਨਿਵੇਸ਼ਕਾਂ ਅਤੇ ਉੁੱਚ ਯੋਗਤਾ ਪ੍ਰਾਪਤ ਨÏਜਵਾਨਾਂ ਨੂੰ ਯੂ. ਏ. ...

ਪੂਰੀ ਖ਼ਬਰ »

ਬੱਸ ਦੀ ਟੱਕਰ ਕਾਰਨ ਵਿਦਿਆਰਥੀ ਜ਼ਖ਼ਮੀ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਖੇ ਦੁਪਹਿਰ ਸਮੇਂ ਇਕ ਸੜਕੀ ਹਾਦਸੇ ਦੌਰਾਨ 9ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਵਿਦਿਆਰਥੀ ਦੀ ਪਛਾਣ ਸੋਹੇਲ ਵਾਸੀ ਪਿੰਡ ਤੀੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX