ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪਿਛਲੇ ਤਿੰਨ-ਚਾਰ ਦਿਨਾਂ ਤੋਂ ਪਾਰਾ ਚੜ੍ਹਨ ਤੋਂ ਬਾਅਦ ਚਲੀਆਂ ਗਰਮ ਹਵਾਵਾਂ ਅਤੇ ਲੂ ਨੇ ਚੰਡੀਗੜ੍ਹੀਆਂ ਨੂੰ ਬੇਹਾਲ ਕਰ ਦਿੱਤਾ ਹੈ | ਇਕ ਦਮ ਵਧੀ ਗਰਮੀ ਕਾਰਨ ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਅਤੇ ਪੈਦਲ ਜਾਣ ਵਾਲੇ ਲੋਕਾਂ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਫਲਾਂ ਅਤੇ ਸਬਜ਼ੀਆਂ ਦੀ ਧੁਆਈ ਲਈ ਕਿਸੇ ਵੀ ਤਰ੍ਹਾਂ ਦੇ ਹਾਨੀਕਾਰਕ ਪੈਸਟੀਸਾਈਡ ਜਾਂ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਸ੍ਰੀ ਵਿਜ ਨੇ ਕਿਹਾ ਕਿ ਇਸ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਸਰਕਾਰ 15 ਜੂਨ ਤੋਂ ਸੂਰਜਮੁਖੀ ਦੀ ਖ਼ਰੀਦ ਦਾ ਕੰਮ ਸ਼ੁਰੂ ਕਰੇਗੀ | ਉਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਤੋਂ ਰਸਮੀ ਕਾਰਵਾਈ ਪੂਰੀ ਕਰ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪੈ੍ਰਲ ਮਹੀਨੇ ਦੌਰਾਨ ਕੱੁਲ 11 ਛਾਪੇ ਮਾਰ ਕੇ 18 ਸਰਕਾਰੀ ਮੁਲਾਜ਼ਮਾਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ...
ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਇੱਕ ਟਾਈਮ ਸੀ ਜਦ ਕਾਮੇਡੀ ਫ਼ਿਲਮਾਂ ਨੂੰ ਜ਼ਿਆਦਾ ਮਹੱਤਤਾ ਨਹੀਂ ਦਿੱਤੀ ਜਾਂਦੀ ਸੀ, ਪਰ ਜਿਸ ਮੂਵੀ 'ਕੈਰੀ ਓਨ ਜੱਟਾ' ਨੇ ਪੋਲੀਵੁਡ ਵਿਚ ਕਾਮੇਡੀ ਦੀ ਨੁਹਾਰ ਬਦਲ ਦਿੱਤੀ ਸੀ ਉਹ 6 ਸਾਲ ਬਾਅਦ ਆਪਣਾ ਸੀਕੁਅਲ 'ਕੈਰੀ ਓਨ ਜੱਟਾ 2' ...
ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਪੋਸਟ ਗਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਦੇ ਪਹਿਲੇ ਸਮੈਸਟਰ ਦੀ ਸਾਲ 2017 ਵਿਚ ਲਈ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਬੀ.ਐਗਰੀਕਲਚਰ ਦੇ ਪਹਿਲੇ ਸਮੈਸਟਰ, ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 8/9 ਨੂੰ ਵੰਡਦੀ ਸੜਕ 'ਤੇ ਹਰਿਆਣਾ ਰਜਿਸਟ੍ਰੇਸ਼ਨ ਨੰਬਰ ਦੀ ਵੀ.ਆਈ.ਪੀ ਨੰਬਰ ਵਾਲੀ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਹਰਿਆਣਾ ਓਪਨ ਸਕੂਲ ਪ੍ਰੀਖਿਆ ਮਾਰਚ ਦੀ ਸੈਕੰਡਰੀ (ਫ੍ਰੈਸ਼) ਤੇ ਸਬਜੈੱਕਟ ਟੂ ਬੀ ਕਲੀਅਰ (ਐਸ.ਟੀ.ਸੀ.)/ਕ੍ਰੇਟਿਡ ਟਰਾਂਸਫ਼ਰ ਪਾਲਿਸੀ (ਸੀ.ਟੀ.ਪੀ.) ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਕੀਤਾ ...
ਚੰਡੀਗੜ੍ਹ, 23 ਮਈ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ ਨੇ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ ਅਤੇ ਦੋ ਹੋਰ ਅਧਿਕਾਰੀਆਂ ਦੇ ਵਿਭਾਗਾਂ ਵਿਚ ਪ੍ਰਸ਼ਾਸਨ ਨੇ ਰੱਦੋ ਬਦਲ ਕਰ ਦਿੱਤਾ ਹੈ | ਬੁਲਾਰੇ ਅਨੁਸਾਰ ਸ੍ਰੀ ਕਮਲ ਕਿਸ਼ੋਰ ਯਾਦਵ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ 'ਘਰ ਘਰ ਰੋਜ਼ਗਾਰ' ਮੁਹਿੰਮ ਨੂੰ ਹੁਲਾਰਾ ਦੇਣ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ-ਤਕਨੀਕੀ ਕਾਲਜਾਂ ਵਿਚ ਹੁਨਰ ਵਿਕਾਸ ਕੇਂਦਰ ਕੋਰਸ ਚਲਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਇੱਥੇ ਇਸ ਸਬੰਧੀ ਸੱਦੀ ...
ਚੰਡੀਗੜ੍ਹ, 23 ਮਈ (ਆਰ.ਐਸ. ਲਿਬਰੇਟ)- ਮੇਅਰ ਦਵੇਸ਼ ਮੋਦਗਿਲ ਦੀ ਅਗਵਾਈ ਵਿਚ ਵਿੱਤ ਅਤੇ ਠੇਕਾ ਕਮੇਟੀ ਨੇ ਵਿੱਤੀ ਸੰਕਟ ਦੇ ਸ਼ੋਰ ਵਿਚ ਵੀ ਇਕ ਕਰੋੜ ਤੋਂ ਜ਼ਿਆਦਾ ਦੇ ਏਜੰਡੇ ਪਾਸ ਕਰ ਦਿੱਤੇ ਹਨ | ਬੈਠਕ ਦੌਰਾਨ ਮਹੱਤਵਪੂਰਨ ਕਾਰਜ-ਪ੍ਰਣਾਲੀਆਂ 'ਤੇ ਚਰਚਾ ਬਾਅਦ ਕਮੇਟੀ ਨੇ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੇਰਾ ਬੱਸੀ ਦੇ ਰਹਿਣ ...
ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਤਪਾ ਮੰਡੀ ਵਿਖੇ ਲੰਘੇ ਦਸੰਬਰ ਮਹੀਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਅਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ ਵਿਖੇ ਦਰਜ ...
ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਛੇੜ ਛਾੜ ਦੇ ਮਾਮਲਿਆਂ ਵਿਚ ਸ਼ਾਮਲ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਿਖ਼ਲਾਫ਼ ਵੀ ਕਾਰਵਾਈ ਕਰ ਕੇ ਸਜ਼ਾ ਤੈਅ ਕੀਤੀ ਜਾਏਗੀ | ਯੂਨੀਵਰਸਿਟੀ ਵਲੋਂ ਸੈਕਸੂਅਲ ਹਰਾਸਮੈਂਟ ਆਫ਼ ਵੁਮੈਨ ਐਟ ...
ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਣ ਮੰਤਰੀ ਰਾਓ ਨਰਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਮੌਸਮ ਦੇ ਚਲਦੇ ਜੰਗਲਾਂ ਵਿਚ ਲੱਗਣ ਵਾਲੀ ਸੰਭਾਵਿਤ ਅੱਗ ਲਈ ਪੂਰੀ ਸਾਵਧਾਨੀ ਵਰਤਣ ਕਿਉਂਕਿ ਜੰਗਲਾਂ ਦੀ ਅੱਗ ਇਕ ਪਾਸੇ ...
ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਕਾਲੋਨੀ ਨੰਬਰ ਚਾਰ 'ਚ ਗੁਆਂਢ ਵਿਚ ਰਹਿਣ ਵਾਲੀ ਇਕ ਚਾਰ ਸਾਲ ਦੀ ਬੱਚੀ ਦਾ ਗਲਾ ਕੱਟ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਖਿਲਾਫ ਪੁਲਿਸ ਨੇ ਅੱਜ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ...
ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਸੈਕਟਰ 53 'ਚ ਆਟੋ ਸਵਾਰ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਜਲਦ ਆ ਸਕਦਾ ਹੈ | ਇਸ ਮਾਮਲੇ ਵਿਚ ਹੁਣ ਹਰ ਦਿਨ ਸੁਣਵਾਈ ਹੋ ਰਹੀ ਹੈ | ਅੱਜ ਇਸ ਮਾਮਲੇ 'ਚ ਪੀੜਤ ਦੇ ਸੀ.ਆਰ.ਪੀ.ਸੀ ਦੇ ਬਿਆਨ ਦਰਜ਼ ਕਰਨ ਵਾਲੇ ...
ਲੋਹੀਆਂ, 23 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-28 ਮਈ ਨੂੰ ਹੋਣ ਵਾਲੀ ਸ਼ਾਹਕੋਟ ਹਲਕੇ ਦੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਦੇ ਹੱਕ ਵਿਚ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸੀਨੀਅਰ ਅਕਾਲੀ ਆਗੂ ਜਥੇ: ਕਰਤਾਰ ਸਿੰਘ ਅਲਹੌਰਾ ...
ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਅਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸੈਕਟਰ -17 ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਗੇਟ ਰੈਲੀ ਵਿਚ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਧਾਰੀ ਚੁੱਪ ਦਾ ਸਖ਼ਤ ਨੋਟਿਸ ਲੈਂਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਬਣਦੀਆਂ ਡੀ.ਏ. ਦੀਆਂ ਕਿਸ਼ਤਾਂ ਅਜੇ ਜਾਰੀ ਨਹੀਂ ਕੀਤੀਆਂ ਪਰ ਚੰਡੀਗੜ੍ਹ ਪ੍ਰਸ਼ਾਸਨ ਅਤੇ ਹਿਮਾਚਲ ਵਲੋਂ ਆਪਣੇ ਕਰਮਚਾਰੀਆਂ ਨੂੰ ਇਨ੍ਹਾਂ ਦਾ ਭੁਗਤਾਨ ਕਰ ਦਿੱਤਾ ਗਿਆ ਹੈ ਜਦ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਜਾਰੀ ਨਹੀਂ ਕੀਤੀਆਂ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਕਿਸ਼ਤਾਂ ਜਾਰੀ ਕਰਨ ਨਾਲ ਇਹ ਦੋਵੇਂ ਸਟੇਟਾਂ ਵੀ ਆਪਣੇ ਕਰਮਚਾਰੀਆਂ ਨੂੰ ੂ ਡੀ.ਏ. ਦਾ ਭੁਗਤਾਨ ਕਰਦੀਆਂ ਸਨ | ਜਥੇਬੰਦੀ ਦੇ ਪ੍ਰਧਾਨ ਕਰਤਾਰ ਸਿੰਘ ਪਾਲ, ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਸਾਡੀ ਸਰਕਾਰ ਨੇ ਮੁਲਾਜ਼ਮਾਂ ਦਾ ਪਿਛਲਾ 22 ਮਹੀਨੇ ਦਾ ਬਕਾਇਆ ਤੇ ਬਣਦੀਆਂ ਡੀ.ਏ. ਦੀਆਂ ਕਿਸ਼ਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਅਤੇ ਸੂਬੇ ਨਾਲ ਸਬੰਧਤ 2004 ਤੋਂ ਬਾਅਦ ਲੱਗੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ | ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਨੂੰ ਪਹਿਲਾਂ ਵਾਲੀ ਹੀ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਡੀ.ਏ ਦੀਆਂ ਕਿਸ਼ਤਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇ | ਰੈਲੀ ਨੂੰ ਸੰਬੋਧਨ ਕਰਨ ਵਾਲੇ ਆਗੂਆਂ, ਜਗਦੇਵ ਕੌਲ ਸਿੰਜਾਈ ਵਿਭਾਗ, ਲਾਭ ਸਿੰਘ ਸੈਣੀ , ਸੁਖਚੈਨ ਸਿੰਘ ਤੇ ਜਗਜੀਵਨ ਸਿੰਘ ਰੋਡਵੇਜ਼ ਵਿਭਾਗ, ਹਰਪਾਲ ਸਿੰਘ ਤੇ ਰਾਜੀਵ ਕੁਮਾਰ ਸ਼ਰਮਾ ਪ੍ਰਧਾਨ ਉਦਯੋਗ ਵਿਭਾਗ, ਸੁਖਦੇਵ ਸਿੰਘ ਘੁੰਮਣ ਡਰਾਇੰਗ ਸਟਾਫ਼, ਅਜੀਤ ਸਿੰਘ ਸੋਮਲ ਤੇ ਸਤ ਪ੍ਰਕਾਸ਼ ਸ਼ਰਮਾ ਯੂ.ਟੀ , ਕੁਲਦੀਪ ਸਿੰਘ ਦਿਆਲਪੁਰਾ, ਸੰਤੋਸ਼ ਕੁਮਾਰ ਅਤੇ ਬਾਲਕ ਰਾਮ ਆਦਿ ਆਗੂਆਂ ਨੇ ਕਿਹਾ ਕਿ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਸਮਾਂਬੱਧ ਕੀਤੀ ਜਾਵੇ | ਵੱਖ ਵੱਖ ਵਿਭਾਗਾਂ ਵਿਚ ਪਈਆਂ ਖ਼ਾਲੀ ਪੋਸਟਾਂ ਤੁਰੰਤ ਭਰੀਆਂ ਜਾਣ |
ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...
ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...
ਚੰਡੀਗੜ੍ਹ, 23 ਮਈ (ਅ.ਬ.)-ਕੋਟਕ ਸਿਕਊਰਿਟੀਜ਼ ਲਿਮਟਿਡ ਨੇ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਭਵਿੱਖ ਬਾਰੇ ਆਪਣੇ ਵਿਜ਼ਨ ਦੀ ਘੋਸ਼ਣਾ ਕੀਤੀ | ਰਾਸ਼ਟਰ ਅਤੇ ਆਮ ਆਦਮੀ ਦੇ ਲਈ ਸੰਪਤੀ ਨਿਰਮਾਣ ਲਈ ਉਤਪ੍ਰੇਰਕ ਬਣਨ ਦੇ ਟੀਚੇ ਦੇ ਨਾਲ ਕੋਟਕ ਸਕਿਊਰਿਟੀਜ਼ ਲਿਮਟਿਡ ਨੇ 'ਫ੍ਰੀ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 19 ਸੀ ਵਿਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਦਸਵੀਂ ਜਮਾਤ ਦੀਆਂ ਉਤਰ ਕਾਪੀਆਂ ਚੋਰੀ ਹੋ ਗਈਆਂ ਸਨ | ਇਸ ਮਾਮਲੇ ਵਿਚ ਸਕੂਲ ਦੇ ਪਿੰ੍ਰਸੀਪਲ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਅਣਪਛਾਤੇ ਵਿਅਕਤੀ ...
ਚੰਡੀਗੜ੍ਹ, 23 ਮਈ (ਅ.ਬ.)-ਐਲਨ ਕੈਰੀਅਰ ਇੰਸਚੀਚਿਊਟ ਨੇ 'ਸੁਭ-ਆਰੰਭ' ਦੀ ਮੇਜ਼ਬਾਨੀ ਕੀਤੀ ਅਤੇ ਆਪਣੇ ਫੈਕਲਟੀ ਮੈਂਬਰਾਂ ਦੇ ਲਈ ਲਲਿਤ ਹੋਟਲ ਵਿਚ ਇਕ ਵਰਕਸ਼ਾਪ ਲਗਾਈ | ਸ਼ੈਸਨ ਜੋ ਪਹਿਲੀ ਵਾਰ ਕਰਵਾਇਆ ਗਿਆ ਸੀ, ਵਿਚ 155 ਫੈਕਲਟੀ ਮੈਂਬਰਾਂ ਨੇ ਸਹਿਭਾਗਤਾ ਕੀਤੀ ਅਤੇ ਐਲਨ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 46 ਵਿਚ ਰਾਹ ਜਾਂਦੀ ਔਰਤ ਦਾ ਫ਼ੋਨ ਅਣਪਛਾਤੇ ਮੋਟਰਸਾਈਕਲ ਸਵਾਰ ਝਪਟ ਕੇ ਫ਼ਰਾਰ ਹੋ ਗਏ | ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 46 ਦੀ ਰਹਿਣ ਵਾਲੀ ਲੀਨਾ ਦੀਪ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਦੇ ਆਧਾਰ 'ਤੇ ਪੁਲਿਸ ...
ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਕਿਉਂਕਿ ਵੱਖ-ਵੱਖ ਸ਼ਹਿਰਾਂ ਅੰਦਰ ਵਾਰਡ ਪੱਧਰ 'ਤੇ ਅਤੇ ਪਿੰਡ ਪੱਧਰ 'ਤੇ ਵੱਡੀ ਗਿਣਤੀ ਔਰਤਾਂ ਅਕਾਲੀ ਦਲ ਨਾਲ ਜੁੜ ਰਹੀਆਂ ਹਨ | ਇਹ ਵਿਚਾਰ ...
ਖਰੜ, 23 ਮਈ (ਜੰਡਪੁਰੀ)-ਜੀ. ਜੀ. ਐੱਸ. ਸਚਦੇਵਾ ਕਾਲਜ ਖਰੜ ਵਲੋਂ ਪਾਸ ਆਊਟ ਹੋਣ ਵਾਲੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਲਈ ਨੌਕਰੀ ਮੇਲਾ ਕਰਵਾਇਆ ਗਿਆ | ਇਸ ਨੌਕਰੀ ਮੇਲੇ 'ਚ ਗੁੜਗਾਓਾ, ਦੇਹਰਾਦੂਨ, ਬੱਦੀ ਅਤੇ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ, ਜਿਨ੍ਹਾਂ ਦੀ ...
ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਮਾਈਾਡ ਟ੍ਰੀ ਸਕੂਲ ਖਰੜ ਵਿਖੇ ਅੰਤਰਰਾਸ਼ਟਰੀ ਫੈਮਿਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਫੈਮਿਲੀ ਦਿਵਸ ਸਬੰਧੀ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਅੱਜ ਏਟਕ, ਸੀਟੂ, ਆਲ ਇੰਡੀਆ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ, ਆਲ ਇੰਡੀਆ ਕਿਸਾਨ ਸਭਾ ਪੰਜਾਬ ਅਤੇ ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਨਾਲ ਜੁੜੀਆਂ ਤਮਾਮ ਆਵਾਮੀ ਜਥੇਬੰਦੀਆਂ ਦੇ ਸੱਦੇ 'ਤੇ ਉਕਤ ਜਥੇਬੰਦੀਆਂ ਦੀਆਂ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਚਲੀ ਕਾਲੋਨੀ 'ਚ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਤਵੀਰ ਸਿੰਘ (30) ਵਜੋਂ ਹੋਈ ਹੈ | ...
ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ 'ਚ ਗ਼ੈਰ ਸਮਾਜੀ ਅਨਸਰਾਂ ਵਲੋਂ ਲਗਾਤਾਰ ਕੀਤੇ ਗਏ ਅਪਰਾਧਾਂ ਦੀ ਚਾਲ ਮੱਠੀ ਕਰਦਿਆਂ ਅੱਜ ਪੁਲਿਸ ਨੇ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਪੁਲਿਸ ਨੇ ...
ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਬੀਤੀ ਰਾਤ ਪਿੰਡ ਕੰਸਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਸੇਵਾ ਸਿੰਘ ਦੀ ਮੋਟਰ ਤੋਂ ਟਰਾਂਸਫਾਰਮਰ ਚੋਰੀ ਕਰ ਲਿਆ ਗਿਆ | ਦਰਸ਼ਨ ਸਿੰਘ ਅਨੁਸਾਰ ਜਦੋਂ ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰ ਸਮੇਂ ਖੇਤਾਂ ਵਿਚ ਗਿਆ ਤਾਂ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਫੇਜ਼ 3ਬੀ2 'ਚ ਰਹਿੰਦੇ ਸੇਵਾ ਮੁਕਤ ਚੀਫ਼ ਨਿਊਜ਼ ਐਡੀਟਰ ਕੇ. ਜੇ. ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਹੋਏ ਦੋਹਰੇ ਕਤਲ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਹੋਈ | ਜੱਜ ਦੇ ...
ਲਾਲੜੂ, 23 ਮਈ (ਰਾਜਬੀਰ ਸਿੰਘ)-ਪਿੰਡ ਘੋਲੂਮਾਜਰਾ ਸਥਿਤ ਲੋਹੇ ਦੇ ਪਾਇਪ ਬਣਾਉਣ ਵਾਲੀ ਇਕ ਫੈਕਟਰੀ ਵਿਚ ਹੈਲਪਰ ਦੇ ਸਿਰ 'ਤੇ ਅਚਾਨਕ ਬਿਜਲੀ ਨਾਲ ਚੱਲਣ ਵਾਲੀ ਮੋਟਰ ਦੇ ਡਿੱਗ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਲੈਹਲੀ ...
ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਸਦਰ ਪੁਲਿਸ ਖਰੜ ਵਲੋਂ ਪਿੰਡ ਮਗਰ ਵਿਖੇ ਖੇਤਾਂ ਨੂੰ ਪਾਣੀ ਲਗਾਉਣ ਲਈ ਮੋਘਾ ਖੋਲ੍ਹਣ ਨੂੰ ਲੈ ਕੇ ਹੋਏ ਲੜਾਈ-ਝਗੜੇ ਸਬੰਧੀ ਅਮਰੀਕ ਸਿੰਘ ਨਾਮਕ ਵਿਅਕਤੀ ਦੇ ਬਿਆਨਾਂ 'ਤੇ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...
ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਦੇ 10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2018 'ਚੋਂ ਫੇਲ੍ਹ ਹੋਏ ਵਿਦਿਆਰਥੀ ਮਨਪ੍ਰੀਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਸਕੂਲ ...
ਪੰਚਕੂਲਾ, 23 ਮਈ (ਕਪਿਲ)-ਪੰਚਕੂਲਾ ਜ਼ਿਲ੍ਹੇ ਦੇ ਸਾਰੇ ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਮ ਦਾ ਬਾਈਕਾਟ ਕੀਤਾ | ਇਸ ਦੌਰਾਨ ਸਾਰੇ ਕਰਮਚਾਰੀ ਕੰਮ ਛੱਡ ਕੇ ਹੜਤਾਲ ਉੱਤੇ ਚਲੇ ਗਏ ਹਨ | ਉਨ੍ਹਾਂ ਦੀਆਂ ਮੰਗਾਂ ਵਿਚ ਰੈਫਰਲ ਟਰਾਂਸਪੋਰਟ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਰਸੋਈ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਲ੍ਹੇ ਵਿਚ ਕੁਝ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਹੋਰ ...
ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਇੱਥੋਂ ਦੇ ਲੋਹਗੜ੍ਹ ਖੇਤਰ ਵਿਚ ਇਕ ਸੇਲਜ਼ਮੈਨ ਦੀਵਾਰ 'ਤੇ ਲੱਗਿਆ ਬੋਰਡ ਉਤਾਰਦੇ ਹੋਏ ਡਿੱਗ ਕੇ ਜ਼ਖ਼ਮੀ ਹੋ ਗਿਆ | ਪੁਲਿਸ ਨੇ ਜ਼ਖ਼ਮੀ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਦੋਸ਼ੀ ਉਸ ਦੀ ਕੰਪਨੀ ਦੇ ਮਾਲਕ ਿਖ਼ਲਾਫ਼ ਕੇਸ ਦਰਜ ਕਰ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਾ ਦੇ ਕਤਲ ਮਾਮਲੇ ਸਮੇਤ ਹੋਰ ਸਾਰੇ ਮਾਮਲਿਆਂ 'ਚ ਅੱਜ 'ਚ ਐੱਨ. ਆਈ. ਏ. ਵਲੋਂ 11 ਮੁਲਜ਼ਮਾਂ ਐੱਨ. ਆਰ. ਆਈ. ਜਗਤਾਰ ਸਿੰਘ ਜੱਗੀ ਜੌਹਲ, ਪਹਾੜ ਸਿੰਘ, ਧਰਮਿੰਦਰ ਸਿੰਘ ਗੁਗਨੀ, ਅਨਿਲ ਕਾਲਾ, ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਇੰਡਸਟਰੀ ਅਕਾਦਮਿਕ ਗਠਜੋੜ ਦੇ ਖੇਤਰ ਵਿਚ ਇਕ ਹੋਰ ਮਾਅਰਕਾ ਮਾਰਦਿਆਂ ਉਸਾਰੀ ਅਤੇ ਊਰਜਾ ਦੇ ਖੇਤਰ ਵਿਚ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਅੱਗੇ ਵੱਧ ਰਹੀ ਨਾਮੀ ਕੰਪਨੀ ਹਰਤੇਕ ਗਰੁੱਪ ਦੇ ...
ਡੇਰਾਬੱਸੀ, 23 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਬੀਤੀ ਰਾਤ ਇਕ ਟਰੱਕ ਵਲੋਂ ਬਿਜਲੀ ਖੰਭੇ ਨੂੰ ਆਪਣੀ ਲਪੇਟ 'ਚ ਲੈ ਲਿਆ ਗਿਆ, ਜਿਸ ਕਾਰਨ ਖੰਭਾ ਟੁੱਟ ਕੇ ਸੜਕ ਵਾਲੇ ਪਾਸੇ ਝੁੱਕ ਗਿਆ | ਇਸ ਦੇ ਚਲਦਿਆਂ ਜਿਥੇ ਕਾਫ਼ੀ ਖ਼ੇਤਰ ਦੀ ਬਿਜਲੀ ਸਪਲਾਈ ਬੰਦ ਹੋ ਗਈ, ਉਥੇ ਹੀ ...
ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਸਦਰ ਪੁਲਿਸ ਖਰੜ ਵਲੋਂ ਧੋਖਾਧੜੀ ਦੇ ਦਰਜ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਨੰਬਰਦਾਰ ਗੁਲਜਾਰ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ ਗਏ ਹਨ | ਮਾਮਲੇ ਦੇ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ...
ਪੰਚਕੂਲਾ, 23 ਮਈ (ਕਪਿਲ)- ਬਾਲ ਨਿਕੇਤਨ ਸੈਕਟਰ 2 ਤੋਂ ਇੱਕ ਬੱਚਾ ਸ਼ੱਕੀ ਹਲਾਤਾਾ ਵਿੱਚ ਗਾਇਬ ਹੋ ਗਿਆ ਹੈ¢ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਾਲ ਨਿਕੇਤਨ ਸੈਕਟਰ 2 ਦੇ ਸੁਪਰੀਡੈਂਟ ਮੇਹਰ ਸਿੰਘ ਨੇ ਦੱਸਿਆ ਹੈ ਕਿ 22 ਮਈ ਨੂੰ ਸਵੇਰੇ 7 ਬਜੇ ਬਾਲ ਨਿਕੇਤਨ ਦੀ ਬੱਸ 13 ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਯੂ. ਏ. ਈ. ਦੇ ਉਪ ਰਾਸ਼ਟਰਪਤੀ-ਕਮ-ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸਾਸ਼ਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤÏਮ ਨੇ ਐਲਾਨ ਕੀਤਾ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਨਿਵੇਸ਼ਕਾਂ ਅਤੇ ਉੁੱਚ ਯੋਗਤਾ ਪ੍ਰਾਪਤ ਨÏਜਵਾਨਾਂ ਨੂੰ ਯੂ. ਏ. ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਖੇ ਦੁਪਹਿਰ ਸਮੇਂ ਇਕ ਸੜਕੀ ਹਾਦਸੇ ਦੌਰਾਨ 9ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਵਿਦਿਆਰਥੀ ਦੀ ਪਛਾਣ ਸੋਹੇਲ ਵਾਸੀ ਪਿੰਡ ਤੀੜਾ ਵਜੋਂ ਹੋਈ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX