ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  4 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  25 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  35 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  47 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  56 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  32 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗਰਮ ਹਵਾਵਾਂ ਤੇ ਲੂ ਨੇ ਚੰਡੀਗੜ੍ਹੀਆਂ ਨੂੰ ਕੀਤਾ ਬੇਹਾਲ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪਿਛਲੇ ਤਿੰਨ-ਚਾਰ ਦਿਨਾਂ ਤੋਂ ਪਾਰਾ ਚੜ੍ਹਨ ਤੋਂ ਬਾਅਦ ਚਲੀਆਂ ਗਰਮ ਹਵਾਵਾਂ ਅਤੇ ਲੂ ਨੇ ਚੰਡੀਗੜ੍ਹੀਆਂ ਨੂੰ ਬੇਹਾਲ ਕਰ ਦਿੱਤਾ ਹੈ | ਇਕ ਦਮ ਵਧੀ ਗਰਮੀ ਕਾਰਨ ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਅਤੇ ਪੈਦਲ ਜਾਣ ਵਾਲੇ ਲੋਕਾਂ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ - ਵਿਜ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਫਲਾਂ ਅਤੇ ਸਬਜ਼ੀਆਂ ਦੀ ਧੁਆਈ ਲਈ ਕਿਸੇ ਵੀ ਤਰ੍ਹਾਂ ਦੇ ਹਾਨੀਕਾਰਕ ਪੈਸਟੀਸਾਈਡ ਜਾਂ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਸ੍ਰੀ ਵਿਜ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

15 ਜੂਨ ਤੋਂ ਸੂਰਜਮੁਖੀ ਦੀ ਖ਼ਰੀਦ ਸ਼ੁਰੂ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਸਰਕਾਰ 15 ਜੂਨ ਤੋਂ ਸੂਰਜਮੁਖੀ ਦੀ ਖ਼ਰੀਦ ਦਾ ਕੰਮ ਸ਼ੁਰੂ ਕਰੇਗੀ | ਉਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਤੋਂ ਰਸਮੀ ਕਾਰਵਾਈ ਪੂਰੀ ਕਰ ...

ਪੂਰੀ ਖ਼ਬਰ »

18 ਮੁਲਾਜ਼ਮ ਵੱਢੀ ਲੈਂਦੇ ਦਬੋਚੇ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪੈ੍ਰਲ ਮਹੀਨੇ ਦੌਰਾਨ ਕੱੁਲ 11 ਛਾਪੇ ਮਾਰ ਕੇ 18 ਸਰਕਾਰੀ ਮੁਲਾਜ਼ਮਾਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ...

ਪੂਰੀ ਖ਼ਬਰ »

'ਕੈਰੀ ਓਨ ਜੱਟਾ -2' ਮਨੋਰੰਜਨ ਭਰਪੂਰ ਪਰਿਵਾਰਕ ਫ਼ਿਲਮ - ਗਿੱਪੀ ਗਰੇਵਾਲ

ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਇੱਕ ਟਾਈਮ ਸੀ ਜਦ ਕਾਮੇਡੀ ਫ਼ਿਲਮਾਂ ਨੂੰ ਜ਼ਿਆਦਾ ਮਹੱਤਤਾ ਨਹੀਂ ਦਿੱਤੀ ਜਾਂਦੀ ਸੀ, ਪਰ ਜਿਸ ਮੂਵੀ 'ਕੈਰੀ ਓਨ ਜੱਟਾ' ਨੇ ਪੋਲੀਵੁਡ ਵਿਚ ਕਾਮੇਡੀ ਦੀ ਨੁਹਾਰ ਬਦਲ ਦਿੱਤੀ ਸੀ ਉਹ 6 ਸਾਲ ਬਾਅਦ ਆਪਣਾ ਸੀਕੁਅਲ 'ਕੈਰੀ ਓਨ ਜੱਟਾ 2' ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਪੋਸਟ ਗਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਦੇ ਪਹਿਲੇ ਸਮੈਸਟਰ ਦੀ ਸਾਲ 2017 ਵਿਚ ਲਈ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਬੀ.ਐਗਰੀਕਲਚਰ ਦੇ ਪਹਿਲੇ ਸਮੈਸਟਰ, ...

ਪੂਰੀ ਖ਼ਬਰ »

ਵੀ.ਆਈ.ਪੀ ਨੰਬਰ ਵਾਲੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ - ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 8/9 ਨੂੰ ਵੰਡਦੀ ਸੜਕ 'ਤੇ ਹਰਿਆਣਾ ਰਜਿਸਟ੍ਰੇਸ਼ਨ ਨੰਬਰ ਦੀ ਵੀ.ਆਈ.ਪੀ ਨੰਬਰ ਵਾਲੀ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਹਰਿਆਣਾ ਓਪਨ ਸਕੂਲ ਪ੍ਰੀਖਿਆ ਮਾਰਚ ਦੀ ਸੈਕੰਡਰੀ (ਫ੍ਰੈਸ਼) ਤੇ ਸਬਜੈੱਕਟ ਟੂ ਬੀ ਕਲੀਅਰ (ਐਸ.ਟੀ.ਸੀ.)/ਕ੍ਰੇਟਿਡ ਟਰਾਂਸਫ਼ਰ ਪਾਲਿਸੀ (ਸੀ.ਟੀ.ਪੀ.) ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਕੀਤਾ ...

ਪੂਰੀ ਖ਼ਬਰ »

ਕੇ.ਕੇ ਯਾਦਵ ਨੇ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ ਨੇ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ ਅਤੇ ਦੋ ਹੋਰ ਅਧਿਕਾਰੀਆਂ ਦੇ ਵਿਭਾਗਾਂ ਵਿਚ ਪ੍ਰਸ਼ਾਸਨ ਨੇ ਰੱਦੋ ਬਦਲ ਕਰ ਦਿੱਤਾ ਹੈ | ਬੁਲਾਰੇ ਅਨੁਸਾਰ ਸ੍ਰੀ ਕਮਲ ਕਿਸ਼ੋਰ ਯਾਦਵ ...

ਪੂਰੀ ਖ਼ਬਰ »

ਬਹੁ ਤਕਨੀਕੀ ਕਾਲਜਾਂ 'ਚ ਹੁਨਰ ਵਿਕਾਸ ਕੋਰਸ ਸ਼ੁਰੂ ਹੋਣਗੇ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ 'ਘਰ ਘਰ ਰੋਜ਼ਗਾਰ' ਮੁਹਿੰਮ ਨੂੰ ਹੁਲਾਰਾ ਦੇਣ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ-ਤਕਨੀਕੀ ਕਾਲਜਾਂ ਵਿਚ ਹੁਨਰ ਵਿਕਾਸ ਕੇਂਦਰ ਕੋਰਸ ਚਲਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਇੱਥੇ ਇਸ ਸਬੰਧੀ ਸੱਦੀ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਨੇ ਇੱਕ ਕਰੋੜ ਤੋਂ ਜ਼ਿਆਦਾ ਦੇ ਏਜੰਡੇ ਕੀਤੇ ਪਾਸ

ਚੰਡੀਗੜ੍ਹ, 23 ਮਈ (ਆਰ.ਐਸ. ਲਿਬਰੇਟ)- ਮੇਅਰ ਦਵੇਸ਼ ਮੋਦਗਿਲ ਦੀ ਅਗਵਾਈ ਵਿਚ ਵਿੱਤ ਅਤੇ ਠੇਕਾ ਕਮੇਟੀ ਨੇ ਵਿੱਤੀ ਸੰਕਟ ਦੇ ਸ਼ੋਰ ਵਿਚ ਵੀ ਇਕ ਕਰੋੜ ਤੋਂ ਜ਼ਿਆਦਾ ਦੇ ਏਜੰਡੇ ਪਾਸ ਕਰ ਦਿੱਤੇ ਹਨ | ਬੈਠਕ ਦੌਰਾਨ ਮਹੱਤਵਪੂਰਨ ਕਾਰਜ-ਪ੍ਰਣਾਲੀਆਂ 'ਤੇ ਚਰਚਾ ਬਾਅਦ ਕਮੇਟੀ ਨੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੇਰਾ ਬੱਸੀ ਦੇ ਰਹਿਣ ...

ਪੂਰੀ ਖ਼ਬਰ »

- ਮਾਮਲਾ ਤਪਾ ਵਿਖੇ ਕੁੱਟਮਾਰ ਤੇ ਬੇਇੱਜ਼ਤ ਕਰਕੇ ਸੋਸ਼ਲ ਮੀਡੀਆ 'ਤੇ ਵੀਡੀਉ ਪਾਉਣ ਦਾ- ਦਲਿਤ ਮਹਿਲਾ ਨੇਤਾ ਵੱਲੋਂ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ 'ਤੇ ਪੰਜਾਬ ਪੁਲਿਸ ਨੂੰ ਫਿਟਕਾਰ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਤਪਾ ਮੰਡੀ ਵਿਖੇ ਲੰਘੇ ਦਸੰਬਰ ਮਹੀਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਅਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ ਵਿਖੇ ਦਰਜ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਛੇੜ ਛਾੜ ਦੇ ਮਾਮਲਿਆਂ 'ਚ ਵਿਦਿਆਰਥੀਆਂ ਤੇ ਰਿਸਰਚ ਸਕਾਲਰਾਂ ਿਖ਼ਲਾਫ਼ ਵੀ ਕੀਤੀ ਜਾਏਗੀ ਕਾਰਵਾਈ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਛੇੜ ਛਾੜ ਦੇ ਮਾਮਲਿਆਂ ਵਿਚ ਸ਼ਾਮਲ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਿਖ਼ਲਾਫ਼ ਵੀ ਕਾਰਵਾਈ ਕਰ ਕੇ ਸਜ਼ਾ ਤੈਅ ਕੀਤੀ ਜਾਏਗੀ | ਯੂਨੀਵਰਸਿਟੀ ਵਲੋਂ ਸੈਕਸੂਅਲ ਹਰਾਸਮੈਂਟ ਆਫ਼ ਵੁਮੈਨ ਐਟ ...

ਪੂਰੀ ਖ਼ਬਰ »

ਵਣ ਮੰਤਰੀ ਵਲੋਂ ਜੰਗਲਾਂ 'ਚ ਲੱਗਣ ਵਾਲੀ ਸੰਭਾਵਿਤ ਅੱਗ ਤੋਂ ਸੁਚੇਤ ਰਹਿਣ ਦੀ ਅਪੀਲ

ਚੰਡੀਗੜ੍ਹ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਣ ਮੰਤਰੀ ਰਾਓ ਨਰਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਮੌਸਮ ਦੇ ਚਲਦੇ ਜੰਗਲਾਂ ਵਿਚ ਲੱਗਣ ਵਾਲੀ ਸੰਭਾਵਿਤ ਅੱਗ ਲਈ ਪੂਰੀ ਸਾਵਧਾਨੀ ਵਰਤਣ ਕਿਉਂਕਿ ਜੰਗਲਾਂ ਦੀ ਅੱਗ ਇਕ ਪਾਸੇ ...

ਪੂਰੀ ਖ਼ਬਰ »

ਚਾਰ ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲੇ ਿਖ਼ਲਾਫ ਚਲਾਨ ਪੇਸ਼

ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਕਾਲੋਨੀ ਨੰਬਰ ਚਾਰ 'ਚ ਗੁਆਂਢ ਵਿਚ ਰਹਿਣ ਵਾਲੀ ਇਕ ਚਾਰ ਸਾਲ ਦੀ ਬੱਚੀ ਦਾ ਗਲਾ ਕੱਟ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਖਿਲਾਫ ਪੁਲਿਸ ਨੇ ਅੱਜ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮਜਿਸਟ੍ਰੇਟ ਦੇ ਬਿਆਨ ਦਰਜ

ਚੰਡੀਗੜ੍ਹ, 23 ਮਈ (ਰਣਜੀਤ ਸਿੰਘ/ਜਾਗੋਵਾਲ)- ਸੈਕਟਰ 53 'ਚ ਆਟੋ ਸਵਾਰ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਜਲਦ ਆ ਸਕਦਾ ਹੈ | ਇਸ ਮਾਮਲੇ ਵਿਚ ਹੁਣ ਹਰ ਦਿਨ ਸੁਣਵਾਈ ਹੋ ਰਹੀ ਹੈ | ਅੱਜ ਇਸ ਮਾਮਲੇ 'ਚ ਪੀੜਤ ਦੇ ਸੀ.ਆਰ.ਪੀ.ਸੀ ਦੇ ਬਿਆਨ ਦਰਜ਼ ਕਰਨ ਵਾਲੇ ...

ਪੂਰੀ ਖ਼ਬਰ »

ਜਥੇ: ਅਲਹੌਰਾ ਅਤੇ ਵਿਧਾਇਕ ਚੰਦੂਮਾਜਰਾ ਵਲੋਂ ਕੋਹਾੜ ਦੇ ਹੱਕ 'ਚ ਪ੍ਰਚਾਰ

ਲੋਹੀਆਂ, 23 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-28 ਮਈ ਨੂੰ ਹੋਣ ਵਾਲੀ ਸ਼ਾਹਕੋਟ ਹਲਕੇ ਦੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਦੇ ਹੱਕ ਵਿਚ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸੀਨੀਅਰ ਅਕਾਲੀ ਆਗੂ ਜਥੇ: ਕਰਤਾਰ ਸਿੰਘ ਅਲਹੌਰਾ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਰੋਸ ਰੈਲੀ

ਚੰਡੀਗੜ੍ਹ, 23 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਅਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸੈਕਟਰ -17 ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਗੇਟ ਰੈਲੀ ਵਿਚ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਧਾਰੀ ਚੁੱਪ ਦਾ ਸਖ਼ਤ ਨੋਟਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੰਮ ਕਰਦੇ 555 ਕਲਰਕਾਂ ਦੀ ਸ਼ਿਫਟਿੰਗ ਦੀਆਂ ਤਿਆਰੀਆਂ ਮੁਕੰਮਲ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਬਲਾਕ ਪੱਧਰੀ ਦਫ਼ਤਰਾਂ ਤੇ ਸਕੂਲਾਂ 'ਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਲਿਆ ਫ਼ੈਸਲਾ
ਸਰਕਾਰੀ ਸਕੂਲਾਂ 'ਚ ਕੰਮ ਕਰਦੇ 555 ਕਲਰਕਾਂ ਦੀ ਸ਼ਿਫਟਿੰਗ ਦੀਆਂ ਤਿਆਰੀਆਂ ਮੁਕੰਮਲ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰਾਂ ਤੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਰਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਕੋਟਕ ਸਕਿਊਰਿਟੀਜ਼ ਦੀ ਫ਼੍ਰੀ ਇੰਟ੍ਰਾਡੇ ਟ੍ਰੇਡਿੰਗ ਖੁਦਰਾ ਨਿਵੇਸ਼ਕਾਂ ਲਈ ਸ਼ੇਅਰ ਬਾਜ਼ਾਰ 'ਚ ਸਹਿਭਾਗਿਤਾ ਨੂੰ ਪ੍ਰਜਾਤੰਤਰੀ ਬਣਾਏਗੀ

ਚੰਡੀਗੜ੍ਹ, 23 ਮਈ (ਅ.ਬ.)-ਕੋਟਕ ਸਿਕਊਰਿਟੀਜ਼ ਲਿਮਟਿਡ ਨੇ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਭਵਿੱਖ ਬਾਰੇ ਆਪਣੇ ਵਿਜ਼ਨ ਦੀ ਘੋਸ਼ਣਾ ਕੀਤੀ | ਰਾਸ਼ਟਰ ਅਤੇ ਆਮ ਆਦਮੀ ਦੇ ਲਈ ਸੰਪਤੀ ਨਿਰਮਾਣ ਲਈ ਉਤਪ੍ਰੇਰਕ ਬਣਨ ਦੇ ਟੀਚੇ ਦੇ ਨਾਲ ਕੋਟਕ ਸਕਿਊਰਿਟੀਜ਼ ਲਿਮਟਿਡ ਨੇ 'ਫ੍ਰੀ ...

ਪੂਰੀ ਖ਼ਬਰ »

ਸਕੂਲ ਤੋਂ ਹਿਸਾਬ ਦੇ ਪੇਪਰ ਦੀਆਂ ਉਤਰ ਕਾਪੀਆਂ ਚੋਰੀ ਹੋਣ 'ਤੇ ਅਣਪਛਾਤੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 19 ਸੀ ਵਿਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਦਸਵੀਂ ਜਮਾਤ ਦੀਆਂ ਉਤਰ ਕਾਪੀਆਂ ਚੋਰੀ ਹੋ ਗਈਆਂ ਸਨ | ਇਸ ਮਾਮਲੇ ਵਿਚ ਸਕੂਲ ਦੇ ਪਿੰ੍ਰਸੀਪਲ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਐਲਨ ਕੈਰੀਅਰ ਇੰਸਟੀਚਿਊਟ ਨੇ ਫੈਕਲਟੀ ਦੇ ਲਈ ਇਕ ਵਰਕਸ਼ਾਪ ਲਗਾਈ

ਚੰਡੀਗੜ੍ਹ, 23 ਮਈ (ਅ.ਬ.)-ਐਲਨ ਕੈਰੀਅਰ ਇੰਸਚੀਚਿਊਟ ਨੇ 'ਸੁਭ-ਆਰੰਭ' ਦੀ ਮੇਜ਼ਬਾਨੀ ਕੀਤੀ ਅਤੇ ਆਪਣੇ ਫੈਕਲਟੀ ਮੈਂਬਰਾਂ ਦੇ ਲਈ ਲਲਿਤ ਹੋਟਲ ਵਿਚ ਇਕ ਵਰਕਸ਼ਾਪ ਲਗਾਈ | ਸ਼ੈਸਨ ਜੋ ਪਹਿਲੀ ਵਾਰ ਕਰਵਾਇਆ ਗਿਆ ਸੀ, ਵਿਚ 155 ਫੈਕਲਟੀ ਮੈਂਬਰਾਂ ਨੇ ਸਹਿਭਾਗਤਾ ਕੀਤੀ ਅਤੇ ਐਲਨ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਤੋਂ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 46 ਵਿਚ ਰਾਹ ਜਾਂਦੀ ਔਰਤ ਦਾ ਫ਼ੋਨ ਅਣਪਛਾਤੇ ਮੋਟਰਸਾਈਕਲ ਸਵਾਰ ਝਪਟ ਕੇ ਫ਼ਰਾਰ ਹੋ ਗਏ | ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 46 ਦੀ ਰਹਿਣ ਵਾਲੀ ਲੀਨਾ ਦੀਪ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਦੇ ਆਧਾਰ 'ਤੇ ਪੁਲਿਸ ...

ਪੂਰੀ ਖ਼ਬਰ »

ਅਗਾਮੀ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਏਗਾ ਇਸਤਰੀ ਅਕਾਲੀ ਦਲ-ਬੀਬੀ ਸ਼ੇਰਗਿੱਲ

ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਕਿਉਂਕਿ ਵੱਖ-ਵੱਖ ਸ਼ਹਿਰਾਂ ਅੰਦਰ ਵਾਰਡ ਪੱਧਰ 'ਤੇ ਅਤੇ ਪਿੰਡ ਪੱਧਰ 'ਤੇ ਵੱਡੀ ਗਿਣਤੀ ਔਰਤਾਂ ਅਕਾਲੀ ਦਲ ਨਾਲ ਜੁੜ ਰਹੀਆਂ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਚਦੇਵਾ ਕਾਲਜ ਖਰੜ ਵਲੋਂ ਨੌਕਰੀ ਮੇਲਾ

ਖਰੜ, 23 ਮਈ (ਜੰਡਪੁਰੀ)-ਜੀ. ਜੀ. ਐੱਸ. ਸਚਦੇਵਾ ਕਾਲਜ ਖਰੜ ਵਲੋਂ ਪਾਸ ਆਊਟ ਹੋਣ ਵਾਲੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਲਈ ਨੌਕਰੀ ਮੇਲਾ ਕਰਵਾਇਆ ਗਿਆ | ਇਸ ਨੌਕਰੀ ਮੇਲੇ 'ਚ ਗੁੜਗਾਓਾ, ਦੇਹਰਾਦੂਨ, ਬੱਦੀ ਅਤੇ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਮਾਈਾਡ ਟ੍ਰੀ ਸਕੂਲ ਖਰੜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਫੈਮਿਲੀ ਦਿਵਸ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਮਾਈਾਡ ਟ੍ਰੀ ਸਕੂਲ ਖਰੜ ਵਿਖੇ ਅੰਤਰਰਾਸ਼ਟਰੀ ਫੈਮਿਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਫੈਮਿਲੀ ਦਿਵਸ ਸਬੰਧੀ ...

ਪੂਰੀ ਖ਼ਬਰ »

ਆਵਾਮੀ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਿਖ਼ਲਾਫ਼ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਅੱਜ ਏਟਕ, ਸੀਟੂ, ਆਲ ਇੰਡੀਆ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ, ਆਲ ਇੰਡੀਆ ਕਿਸਾਨ ਸਭਾ ਪੰਜਾਬ ਅਤੇ ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਨਾਲ ਜੁੜੀਆਂ ਤਮਾਮ ਆਵਾਮੀ ਜਥੇਬੰਦੀਆਂ ਦੇ ਸੱਦੇ 'ਤੇ ਉਕਤ ਜਥੇਬੰਦੀਆਂ ਦੀਆਂ ਚੰਡੀਗੜ੍ਹ ਤੇ ਮੁਹਾਲੀ ਇਕਾਈਆਂ ਵਲੋਂ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਿਖ਼ਲਾਫ਼ ਸਥਾਨਕ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਕੁਲਦੀਪ ਸਿੰਘ, ਬਲਬੀਰ ਮੁਸਾਫਿਰ, ਸ਼ਿਆਮ ਲਾਲ, ਜਸਵੰਤ ਸਿੰਘ ਮਟੌਰ, ਵਿਨੋਦ ਚੁੱਘ ਅਤੇ ਭੁਪਿੰਦਰ ਸਿੰਘ ਆਦਿ ਆਗੂਆਂ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਚੰਦਰ ਸ਼ੇਖਰ, ਕੁਲਦੀਪ ਸਿੰਘ, ਮੁਹੰਮਦ ਸ਼ਹਿਨਾਜ਼, ਦਿਨੇਸ਼ ਪ੍ਰਸ਼ਾਦ, ਸ਼ਿਆਮ ਲਾਲ, ਗੋਪਾਲ ਦੱਤ ਜੋਸ਼ੀ, ਰਘਬੀਰ ਚੰਦ, ਰਾਜਿੰਦਰ ਕਟੋਚ, ਡਾ: ਸ਼ੇਰ ਗਿੱਲ, ਬਲਵਿੰਦਰ ਸਿੰਘ ਜੜੌਤ, ਵਿਨੋਦ ਚੁੱਘ, ਜਸਪਾਲ ਦੱਪਰ, ਅਵਤਾਰ ਸਿੰਘ ਦੱਪਰ, ਮਹਿੰਦਰ ਪਾਲ ਸਿੰਘ, ਜਸਵੰਤ ਸਿੰਘ ਮਟੌਰ, ਬਿ੍ਜ ਮੋਹਨ, ਕਰਨੈਲ ਸਿੰਘ ਦਾਊਾਮਾਜਰਾ, ਦੇਵੀ ਦਿਆਲ ਸ਼ਰਮਾ, ਪ੍ਰੀਤਮ ਸਿੰਘ ਹੁੰਦਲ, ਸਤਿਆਬੀਰ ਸਿੰਘ, ਮੁਹੰਮਦ ਮੁਕਰਮ, ਭੁਪਿੰਦਰ ਸਿੰਘ, ਧਰਮਿੰਦਰ ਸਿੰਘ ਰਾਹੀ ਅਤੇ ਬੁੱਧੀ ਰਾਮ ਨੇ ਆਪਣੇ ਸੰਬੋਧਨ ਦੌਰਾਨ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਾਰਪੋਰੇਟ ਘਰਾਣਿਆਂ ਅਤੇ ਬਹੁ-ਕੌਮੀ ਕੰਪਨੀਆਂ ਦੇ ਹੁਕਮਾਂ ਦੀ ਪਾਲਣਾ ਤਹਿਤ ਦੇਸ਼ ਦੇ ਆਮ ਲੋਕਾਂ 'ਤੇ ਵਿੱਤੀ ਬੋਝ ਪਾਉਣਾ ਤੁਰੰਤ ਬੰਦ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਸਾਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਹੀ ਦੇਸ਼ ਅੰਦਰ ਮਹਿੰਗਾਈ ਨਿਰੰਤਰ ਵਧਦੀ ਜਾ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਸਮੇਂ ਜਨਤਾ ਨਾਲ ਜਿਹੜੇ ਵਾਅਦੇ ਕਰਕੇ ਮੋਦੀ ਸਰਕਾਰ ਸੱਤਾ 'ਤੇ ਕਾਬਜ਼ ਹੋਈ ਸੀ, ਉਨ੍ਹਾਂ 'ਚੋਂ ਇਕ ਵੀ ਵਾਅਦਾ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ 'ਚ ਨਿਰੰਤਰ ਵਾਧਾ ਹੋ ਰਿਹਾ ਹੈ | ਸਰਕਾਰ ਦੇ ਵਾਅਦੇ ਅਨੁਸਾਰ ਹੁਣ ਤੱਕ ਕਾਲਾ ਧੰਨ ਵੀ ਵਿਦੇਸ਼ਾਂ 'ਚੋਂ ਵਾਪਸ ਨਹੀਂ ਆਇਆ ਅਤੇ ਦਲਿਤਾਂ, ਘੱਟ-ਗਿਣਤੀਆਂ, ਪਛੜੀਆਂ ਸ਼੍ਰੇਣੀਆਂ, ਕਬੀਲਿਆਂ 'ਤੇ ਨਿਰੰਤਰ ਹਮਲੇ ਹੋ ਰਹੇ ਹਨ | ਇਸ ਤੋਂ ਇਲਾਵਾ ਲੋਕਤੰਤਰ ਨੂੰ ਪਾਸੇ ਰੱਖ ਕੇ ਫਿਰਕਾਪ੍ਰਸਤ ਲੋਕ ਸਮਾਜ 'ਚ ਵੰਡੀਆਂ ਪਾਉਣ ਲਈ ਨਿਰੰਤਰ ਪ੍ਰਚਾਰ ਕਰ ਰਹੇ ਹਨ ਅਤੇ ਦੇਸ਼ ਅੰਦਰ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਹੈ | ਆਗੂਆਂ ਨੇ ਸਖ਼ਤ ਸ਼ਬਦਾਂ 'ਚ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਲੋਕ-ਵਿਰੋਧੀ ਨੀਤੀਆਂ ਅਪਨਾਉਣੀਆਂ ਫੌਰੀ ਤੌਰ 'ਤੇ ਬੰਦ ਕਰੇ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਨਾਲ-ਨਾਲ ਫਿਰਕਾਪ੍ਰਸਤਾਂ ਨੂੰ ਤੁਰੰਤ ਨੱਥ ਪਾਈ ਜਾਵੇ ਅਤੇ ਮਜ਼ਦੂਰ ਵਿਰੋਧੀ ਤਰਮੀਮਾਂ ਕਰਨੀਆਂ ਬੰਦ ਕੀਤੀਆਂ ਜਾਣ | ਇਸ ਮੌਕੇ ਬੁਲਾਰਿਆਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 9 ਅਗਸਤ ਦੇ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਨੂੰ ਸਫਲ ਬਣਾਉਣ 'ਚ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ |


ਖ਼ਬਰ ਸ਼ੇਅਰ ਕਰੋ

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਚਲੀ ਕਾਲੋਨੀ 'ਚ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਤਵੀਰ ਸਿੰਘ (30) ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਵਾਰਦਾਤਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੱਖ-ਵੱਖ ਸੁਸਾਇਟੀਆਂ ਦਾ ਦੌਰਾ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ 'ਚ ਗ਼ੈਰ ਸਮਾਜੀ ਅਨਸਰਾਂ ਵਲੋਂ ਲਗਾਤਾਰ ਕੀਤੇ ਗਏ ਅਪਰਾਧਾਂ ਦੀ ਚਾਲ ਮੱਠੀ ਕਰਦਿਆਂ ਅੱਜ ਪੁਲਿਸ ਨੇ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਕੰਸਾਲਾ ਵਿਖੇ ਚੋਰਾਂ ਵਲੋਂ ਟਰਾਂਸਫਾਰਮਰ ਚੋਰੀ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਬੀਤੀ ਰਾਤ ਪਿੰਡ ਕੰਸਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਸੇਵਾ ਸਿੰਘ ਦੀ ਮੋਟਰ ਤੋਂ ਟਰਾਂਸਫਾਰਮਰ ਚੋਰੀ ਕਰ ਲਿਆ ਗਿਆ | ਦਰਸ਼ਨ ਸਿੰਘ ਅਨੁਸਾਰ ਜਦੋਂ ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰ ਸਮੇਂ ਖੇਤਾਂ ਵਿਚ ਗਿਆ ਤਾਂ ...

ਪੂਰੀ ਖ਼ਬਰ »

-ਮਾਮਲਾ ਪੱਤਰਕਾਰ ਕੇ. ਜੇ. ਸਿੰਘ ਤੇ ਉਸ ਦੀ ਮਾਤਾ ਦੇ ਕਤਲ ਦਾ- ਜੱਜ ਦੇ ਹੁਕਮਾਂ 'ਤੇ ਥਾਣਾ ਮੁਖੀ ਨੇ ਮੋਬਾਈਲ, ਏ. ਟੀ. ਐਮ, ਘੜੀ ਅਤੇ ਐਲ. ਈ. ਡੀ. ਕੀਤੀ ਪੇਸ਼

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਫੇਜ਼ 3ਬੀ2 'ਚ ਰਹਿੰਦੇ ਸੇਵਾ ਮੁਕਤ ਚੀਫ਼ ਨਿਊਜ਼ ਐਡੀਟਰ ਕੇ. ਜੇ. ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਹੋਏ ਦੋਹਰੇ ਕਤਲ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਹੋਈ | ਜੱਜ ਦੇ ...

ਪੂਰੀ ਖ਼ਬਰ »

ਸਿਰ 'ਤੇ ਮੋਟਰ ਡਿਗਣ ਨਾਲ 21 ਸਾਲਾ ਹੈਲਪਰ ਦੀ ਮੌਤ

ਲਾਲੜੂ, 23 ਮਈ (ਰਾਜਬੀਰ ਸਿੰਘ)-ਪਿੰਡ ਘੋਲੂਮਾਜਰਾ ਸਥਿਤ ਲੋਹੇ ਦੇ ਪਾਇਪ ਬਣਾਉਣ ਵਾਲੀ ਇਕ ਫੈਕਟਰੀ ਵਿਚ ਹੈਲਪਰ ਦੇ ਸਿਰ 'ਤੇ ਅਚਾਨਕ ਬਿਜਲੀ ਨਾਲ ਚੱਲਣ ਵਾਲੀ ਮੋਟਰ ਦੇ ਡਿੱਗ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਲੈਹਲੀ ...

ਪੂਰੀ ਖ਼ਬਰ »

ਲੜਾਈ-ਝਗੜੇ ਸਬੰਧੀ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਸਦਰ ਪੁਲਿਸ ਖਰੜ ਵਲੋਂ ਪਿੰਡ ਮਗਰ ਵਿਖੇ ਖੇਤਾਂ ਨੂੰ ਪਾਣੀ ਲਗਾਉਣ ਲਈ ਮੋਘਾ ਖੋਲ੍ਹਣ ਨੂੰ ਲੈ ਕੇ ਹੋਏ ਲੜਾਈ-ਝਗੜੇ ਸਬੰਧੀ ਅਮਰੀਕ ਸਿੰਘ ਨਾਮਕ ਵਿਅਕਤੀ ਦੇ ਬਿਆਨਾਂ 'ਤੇ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਕਰਪੁਰ ਦੇ 10ਵੀਂ 'ਚੋਂ ਫੇਲ੍ਹ ਹੋਏ ਵਿਦਿਆਰਥੀ ਦਾ ਮਾਮਲਾ ਡੀ. ਪੀ. ਆਈ. (ਸ. ਸ) ਦੇ ਦਫ਼ਤਰ ਪੁੱਜਾ

ਐੱਸ. ਏ. ਐੱਸ. ਨਗਰ, 23 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਦੇ 10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2018 'ਚੋਂ ਫੇਲ੍ਹ ਹੋਏ ਵਿਦਿਆਰਥੀ ਮਨਪ੍ਰੀਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਸਕੂਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਕੀਤਾ ਕੰਮ ਦਾ ਬਾਈਕਾਟ

ਪੰਚਕੂਲਾ, 23 ਮਈ (ਕਪਿਲ)-ਪੰਚਕੂਲਾ ਜ਼ਿਲ੍ਹੇ ਦੇ ਸਾਰੇ ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਮ ਦਾ ਬਾਈਕਾਟ ਕੀਤਾ | ਇਸ ਦੌਰਾਨ ਸਾਰੇ ਕਰਮਚਾਰੀ ਕੰਮ ਛੱਡ ਕੇ ਹੜਤਾਲ ਉੱਤੇ ਚਲੇ ਗਏ ਹਨ | ਉਨ੍ਹਾਂ ਦੀਆਂ ਮੰਗਾਂ ਵਿਚ ਰੈਫਰਲ ਟਰਾਂਸਪੋਰਟ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਗਿੱਲ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਰਸੋਈ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਲ੍ਹੇ ਵਿਚ ਕੁਝ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਹੋਰ ...

ਪੂਰੀ ਖ਼ਬਰ »

ਬੋਰਡ ਉਤਾਰਦੇ ਹੋਏ ਡਿਗਣ ਨਾਲ ਸੇਲਜ਼ਮੈਨ ਜ਼ਖ਼ਮੀ, ਕੰਪਨੀ ਮਾਲਕ ਿਖ਼ਲਾਫ਼ ਕੇਸ ਦਰਜ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਇੱਥੋਂ ਦੇ ਲੋਹਗੜ੍ਹ ਖੇਤਰ ਵਿਚ ਇਕ ਸੇਲਜ਼ਮੈਨ ਦੀਵਾਰ 'ਤੇ ਲੱਗਿਆ ਬੋਰਡ ਉਤਾਰਦੇ ਹੋਏ ਡਿੱਗ ਕੇ ਜ਼ਖ਼ਮੀ ਹੋ ਗਿਆ | ਪੁਲਿਸ ਨੇ ਜ਼ਖ਼ਮੀ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਦੋਸ਼ੀ ਉਸ ਦੀ ਕੰਪਨੀ ਦੇ ਮਾਲਕ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਮਲੂਕ ਵਲੋਂ ਨਮਾਜ਼ ਅਦਾ ਨਾ ਕਰਨ ਦੇਣ 'ਤੇ ਜੇਲ੍ਹ ਸੁਪਰਡੈਂਟ ਿਖ਼ਲਾਫ਼ ਅਦਾਲਤ 'ਚ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਾ ਦੇ ਕਤਲ ਮਾਮਲੇ ਸਮੇਤ ਹੋਰ ਸਾਰੇ ਮਾਮਲਿਆਂ 'ਚ ਅੱਜ 'ਚ ਐੱਨ. ਆਈ. ਏ. ਵਲੋਂ 11 ਮੁਲਜ਼ਮਾਂ ਐੱਨ. ਆਰ. ਆਈ. ਜਗਤਾਰ ਸਿੰਘ ਜੱਗੀ ਜੌਹਲ, ਪਹਾੜ ਸਿੰਘ, ਧਰਮਿੰਦਰ ਸਿੰਘ ਗੁਗਨੀ, ਅਨਿਲ ਕਾਲਾ, ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਖੇਤਰ 'ਚ ਹਰਤੇਕ ਗਰੁੱਪ ਨਾਲ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਇੰਡਸਟਰੀ ਅਕਾਦਮਿਕ ਗਠਜੋੜ ਦੇ ਖੇਤਰ ਵਿਚ ਇਕ ਹੋਰ ਮਾਅਰਕਾ ਮਾਰਦਿਆਂ ਉਸਾਰੀ ਅਤੇ ਊਰਜਾ ਦੇ ਖੇਤਰ ਵਿਚ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਅੱਗੇ ਵੱਧ ਰਹੀ ਨਾਮੀ ਕੰਪਨੀ ਹਰਤੇਕ ਗਰੁੱਪ ਦੇ ...

ਪੂਰੀ ਖ਼ਬਰ »

ਟਰੱਕ ਵਲੋਂ ਬਿਜਲੀ ਦਾ ਖੰਭਾ ਤੋੜੇ ਜਾਣ ਕਾਰਨ ਬਰਵਾਲਾ ਸੜਕ 'ਤੇ ਲੱਗਾ ਜਾਮ

ਡੇਰਾਬੱਸੀ, 23 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਬੀਤੀ ਰਾਤ ਇਕ ਟਰੱਕ ਵਲੋਂ ਬਿਜਲੀ ਖੰਭੇ ਨੂੰ ਆਪਣੀ ਲਪੇਟ 'ਚ ਲੈ ਲਿਆ ਗਿਆ, ਜਿਸ ਕਾਰਨ ਖੰਭਾ ਟੁੱਟ ਕੇ ਸੜਕ ਵਾਲੇ ਪਾਸੇ ਝੁੱਕ ਗਿਆ | ਇਸ ਦੇ ਚਲਦਿਆਂ ਜਿਥੇ ਕਾਫ਼ੀ ਖ਼ੇਤਰ ਦੀ ਬਿਜਲੀ ਸਪਲਾਈ ਬੰਦ ਹੋ ਗਈ, ਉਥੇ ਹੀ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ 'ਚ ਨੰਬਰਦਾਰ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਸਦਰ ਪੁਲਿਸ ਖਰੜ ਵਲੋਂ ਧੋਖਾਧੜੀ ਦੇ ਦਰਜ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਨੰਬਰਦਾਰ ਗੁਲਜਾਰ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ ਗਏ ਹਨ | ਮਾਮਲੇ ਦੇ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਸ਼ੱਕੀ ਹਲਾਤਾਾ 'ਚ ਬਾਲ ਨਿਕੇਤਨ ਤੋਂ ਬੱਚਾ ਗਾਇਬ

ਪੰਚਕੂਲਾ, 23 ਮਈ (ਕਪਿਲ)- ਬਾਲ ਨਿਕੇਤਨ ਸੈਕਟਰ 2 ਤੋਂ ਇੱਕ ਬੱਚਾ ਸ਼ੱਕੀ ਹਲਾਤਾਾ ਵਿੱਚ ਗਾਇਬ ਹੋ ਗਿਆ ਹੈ¢ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਾਲ ਨਿਕੇਤਨ ਸੈਕਟਰ 2 ਦੇ ਸੁਪਰੀਡੈਂਟ ਮੇਹਰ ਸਿੰਘ ਨੇ ਦੱਸਿਆ ਹੈ ਕਿ 22 ਮਈ ਨੂੰ ਸਵੇਰੇ 7 ਬਜੇ ਬਾਲ ਨਿਕੇਤਨ ਦੀ ਬੱਸ 13 ...

ਪੂਰੀ ਖ਼ਬਰ »

ਯੂ. ਏ. ਈ. ਦੇਵੇਗਾ ਵਿਦਿਆਰਥੀਆਂ ਤੇ ਨਿਵੇਸ਼ਕਾਂ ਨੂੰ 10 ਸਾਲ ਦਾ ਵੀਜ਼ਾ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਯੂ. ਏ. ਈ. ਦੇ ਉਪ ਰਾਸ਼ਟਰਪਤੀ-ਕਮ-ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸਾਸ਼ਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤÏਮ ਨੇ ਐਲਾਨ ਕੀਤਾ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਨਿਵੇਸ਼ਕਾਂ ਅਤੇ ਉੁੱਚ ਯੋਗਤਾ ਪ੍ਰਾਪਤ ਨÏਜਵਾਨਾਂ ਨੂੰ ਯੂ. ਏ. ...

ਪੂਰੀ ਖ਼ਬਰ »

ਬੱਸ ਦੀ ਟੱਕਰ ਕਾਰਨ ਵਿਦਿਆਰਥੀ ਜ਼ਖ਼ਮੀ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਝਾਂਮਪੁਰ ਵਿਖੇ ਦੁਪਹਿਰ ਸਮੇਂ ਇਕ ਸੜਕੀ ਹਾਦਸੇ ਦੌਰਾਨ 9ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਵਿਦਿਆਰਥੀ ਦੀ ਪਛਾਣ ਸੋਹੇਲ ਵਾਸੀ ਪਿੰਡ ਤੀੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX