ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  32 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  48 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  25 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 minute ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਜਥੇਬੰਦੀਆਂ ਨੇ ਡੀ.ਸੀ. ਦਫ਼ਤਰ ਅੱਗੇ ਕੀਤੀ ਹੱਲਾ ਬੋਲ ਰੈਲੀ

ਆਗੂਆਂ ਨੇ ਕਿਹਾ ਕਿ ਦੇਸ਼ ਦੀ ਵਿਗੜੀ ਹਾਲਤ ਮੋਦੀ ਸਰਕਾਰ ਦੇ ਵੱਸੋਂ ਹੋ ਚੁੱਕੀ ਹੈ ਬਾਹਰ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਸਰਕਾਰ ਦੀਆਂ ਲੋਕ ਵਿਰੋਧੀ ਤੇ ਦੇਸ਼ ਮਾਰੂ ਨੀਤੀਆਂ ਵਿਰੁੱਧ ਸੂਬਾਈ ਜਥੇਬੰਦੀਆਂ ਦੇ ਸੱਦੇ 'ਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਮਜ਼ਦੂਰ, ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਨੇ ਦੂਜੇ ਦਿਨ ਵੀ ਹੜਤਾਲ 'ਚ ਕੀਤੀ ਸ਼ਮੂਲੀਅਤ

ਫ਼ਾਜ਼ਿਲਕਾ ਦੇ ਮੁੱਖ ਡਾਕਘਰ ਅੱਗੇ ਮੰਗਾਂ ਨੂੰ ਲੈ ਕੇ ਧਰਨਾ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਡਾਕ ਵਿਭਾਗ ਦੇ ਸੀਨੀਅਰ ਅਫ਼ਸਰਾਂ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਦੇਸ਼ ਅੰਦਰ ਅਣਮਿਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤੋਂ ਬਾਅਦ ਦੂਜੇ ਦਿਨ ਵੀ ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ...

ਪੂਰੀ ਖ਼ਬਰ »

ਭਰਾ ਵਲੋਂ ਭੈਣ ਦੀ ਕੁੱਟਮਾਰ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਚੁੱਘਾ ਵਿਖੇ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਭਰਾ ਵਲੋਂ ਭੈਣ ਦੀ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

8 ਚੱਲੀ ਗੋਲੀ ਵਿਚ ਇਕ ਤੋਂ ਵੱਧ ਜ਼ਖਮੀ

ਫਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)-ਝੋਕ ਹਰੀਹਰ ਵਿਵਾਦਿਤ 26 ਏਤੜ ਲੋਹ ਲੰਗਰ ਵਾਲੀ ਜ਼ਮੀਨ ਖੂਨੀ ਰੂਪ ਧਾਰਨ ਲੱਗੀ ਹੈ | ਦੋਵਾਂ ਧਿਰਾਂ ਵਿਚ ਕਬਜ਼ੇ ਕਰਨ ਨੂੰ ਲੈ ਕੇ ਲੰਬੇ ਸਮੇਂ ਤੋਂ ਚਲਦੀ ਆ ਰਹੀ ਖਿਚੋਤਾਣ ਦੌਰਾਨ ਅੱਜ ਦੇਰ ਸ਼ਾਮ ਚੱਲੀ ਗੋਲੀ ਅਤੇ ਇੱਟਾ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਮੋਦੀ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਡੀ. ਸੀ. ਦਫ਼ਤਰ ਸਾਹਮਣੇ ਹੱਲਾ ਬੋਲ ਰੈਲੀ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਮੋਦੀ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਚੋਣਾਵੀਂ ਵਾਅਦਿਆਂ ਨੂੰ ਅਮਲੀ ਰੂਪ ਨਾ ਮਿਲਣ 'ਤੇ ਜਨ ਏਕਤਾ, ਜਨ ਆਧਾਰ ਅੰਦੋਲਨ ਦੇ ਸੱਦੇ 'ਤੇ ਅੱਜ ਕਾਮਰੇਡਾਂ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਜ਼ਾ ਮੁਕਤੀ ਸਮਾਗਮ ਅੱਜ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਲਈ ਗਰੀਨ ਫ਼ੀਲਡ ਰਿਜ਼ੋਰਟਸ ਫ਼ਰੀਦਕੋਟ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਤੇ 300 ਲੀਟਰ ਲਾਹਣ ਸਮੇਤ 2 ਕਾਬੂ

ਜਲਾਲਾਬਾਦ, 23 ਮਈ (ਕਰਨ ਚੁਚਰਾ)-ਥਾਣਾ ਵੈਰੋਕਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 20 ਬੋਤਲਾਂ ਨਜਾਇਜ਼ ਸ਼ਰਾਬ ਤੇ 300 ਲੀਟਰ ਲਾਹਣ ਸਮੇਤ ਦੋ ਦੋਸ਼ੀਆਂ ਨੰੂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਐਚ.ਸੀ ਜਸਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਹਾਕੇ ਵਾਲਾ ਵਿਖੇ ਕੁਝ ਵਿਅਕਤੀਆਂ ਨੇ ਜਗਸੀਰ ਸਿੰਘ ਪੁੱਤਰ ਹੀਰਾ ਸਿੰਘ ਦੀ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਹਮਲੇ ਦੀ ਵਜ੍ਹਾ ਰੰਜਿਸ਼ ਹਮਲਾਵਰ ਮੱੁਦਈ 'ਤੇ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕ ਦੂਜੇ ਦਿਨ ਵੀ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੇਂਡੂ ਡਾਕ ਸੇਵਕਾਂ ਦੀਆਂ ਲਟਕਦੀਆਂ ਚਿਰੋਕਣੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ ਉਦੋਂ ...

ਪੂਰੀ ਖ਼ਬਰ »

ਅਪਾਹਜ ਗ੍ਰੰਥੀ ਦੀ ਕੁੱਟਮਾਰ

ਮਖੂ, 23 ਮਈ (ਮੁਖ਼ਤਿਆਰ ਸਿੰਘ ਧੰਜੂ)- ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਮਲੰਗ ਸ਼ਾਹ ਵਾਲਾ ਵਾਸੀ ਅਪਾਹਜ ਗ੍ਰੰਥੀ ਬਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਪਿੰਡ ਮੁਮਾਰੇ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਬਤੌਰ ਗੰ੍ਰਥੀ ਸੇਵਾ ਕਰਦਾ ਸੀ, ਪਰ ਕੁਝ ਸਮਾਂ ...

ਪੂਰੀ ਖ਼ਬਰ »

ਛੋਟੇ ਹਾਥੀ ਤੇ ਟਰੈਕਟਰ-ਟਰਾਲੀ ਦੀ ਟੱਕਰ, ਟਰੈਕਟਰ ਨੁਕਸਾਨਿਆ

ਗੋਲੂ ਕਾ ਮੋੜ, 23 ਮਈ (ਸੁਰਿੰਦਰ ਸਿੰਘ ਲਾਡੀ)- ਅੱਜ ਦੁਪਹਿਰ ਗੋਲੂ ਕਾ ਮੋੜ ਦੇ ਨਜ਼ਦੀਕ ਛੋਟੇ ਹਾਥੀ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਜਾਣ ਦੀ ਖਬਰ ਹੈ | ਟੱਕਰ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪ੍ਰੰਤੂ ਟਰੈਕਟਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਹਸਪਤਾਲ 'ਚ ਜਨ ਔਸ਼ਧੀ ਕੇਂਦਰ ਖੋਲ੍ਹਣ ਦੇ ਹੁਕਮ

ਅਬੋਹਰ, 23 ਮਈ (ਸੁਖਜੀਤ ਸਿੰਘ ਬਰਾੜ)-ਐਸ.ਡੀ.ਐਮ. ਮੈਡਮ ਪੂਨਮ ਸਿੰਘ ਨੇ ਸਥਾਨਕ ਸਰਕਾਰੀ ਹਸਪਤਾਲ 'ਚ ਬੰਦ ਪਏ ਜਨ ਔਸ਼ਧੀ ਕੇਂਦਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦਿੱਤੇ ਹਨ | ਉਨ੍ਹਾਂ ਹਸਪਤਾਲ ਦੇ ਐਸ.ਐਮ.ਓ. ਨੂੰ ਤਾੜਨਾ ਕਰਦਿਆਂ ਕਿਹਾ ਕਿ ਹਸਪਤਾਲ 'ਚ ਵਿਭਾਗ ਦੀ ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਜ਼ਾ ਮੁਕਤੀ ਸਮਾਗਮ ਅੱਜ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਲਈ ਗਰੀਨ ਫ਼ੀਲਡ ਰਿਜ਼ੋਰਟਸ ਫ਼ਰੀਦਕੋਟ ...

ਪੂਰੀ ਖ਼ਬਰ »

ਦੜਾ ਸੱਟਾ ਲਵਾਉਂਦਾ 1 ਕਾਬੂ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 1 ਦੇ ਬਲਵੀਰ ਸਿੰਘ ਨੇ ਗਸ਼ਤ ਦੌਰਾਨ ਪੁਰਾਣੀ ਫ਼ਾਜ਼ਿਲਕਾ ਰੋਡ 'ਤੇ ਅਜੇ ਕੁਮਾਰ ਉਰਫ਼ ਗੋਗਾ ਪੁੱਤਰ ਕਾਲੂ ਰਾਮ ਵਾਸੀ ਗੋਬਿੰਦ ਨਗਰੀ ਗਲੀ ਨੰਬਰ 1 ਅਬੋਹਰ ਨੂੰ ਕਾਬੂ ਕੀਤਾ ਹੈ | ਇਸ ਤੋਂ ਇਕ ਕਾਪੀ ਤੇ 520 ਰੁਪਏ ...

ਪੂਰੀ ਖ਼ਬਰ »

ਰੇਤ ਦੇ ਕਾਲੇ ਕਾਰੋਬਾਰ 'ਚ ਲੱਗੀਆਂ ਤਿੰਨ ਟਰੈਕਟਰ ਟਰਾਲੀਆਂ ਕਾਬੂ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਨੇ ਪਿੰਡ ਬੂੜੇ ਵਾਲਾ ਲਾਗਿਓਾ ਰੇਤ ਦੇ ਕਾਲੇ ਕਾਰੋਬਾਰ 'ਚ ਲੱਗੀਆਂ ਤਿੰਨ ਟਰੈਕਟਰ-ਟਰਾਲੀਆਂ ਨੂੰ ਕਾਬੂ ਕੀਤਾ ਹੈ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੋ ਟਰੈਕਟਰ ਟਰਾਲੀਆਂ ...

ਪੂਰੀ ਖ਼ਬਰ »

80 ਬੋਤਲਾਂ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਨੇ ਬਸਤੀ ਆਵਾ ਤੋਂ 80 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਖਣ ਪੁੱਤਰ ਰੂਪਾ ਵਾਸੀ ਵਸਤੀ ਆਵਾ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਡਿੱਗਿਆ ਫ਼ੋਨ ਲੈਣ ਗਏ ਨੂੰ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖੁੰਦਰ ਗੱਟੀ ਵਿਖੇ ਸਤਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਕੁੱਝ ਵਿਅਕਤੀਆਂ ਨੇ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਸੀ. ਐਚ. ਸੀ. ਗੁਰੂਹਰਸਹਾਏ ਵਿਖੇ ਮਿਸ਼ਨ ਇੰਦਰ ਧਨੁਸ਼ ਮਨਾਇਆ

ਗੁਰੂਹਰਸਹਾਏ, 23 ਮਈ (ਪਿ੍ਥਵੀ ਰਾਜ ਕੰਬੋਜ)- ਸੀ. ਐਚ. ਸੀ. ਗੁਰੂਹਰਸਹਾਏ ਵਿਖੇ ਮਿਸ਼ਨ ਇੰਦਰ ਧਨੁਸ਼ ਮਨਾਇਆ ਗਿਆ | ਇਸ ਸਬੰਧੀ ਡਾ: ਗੁਰਜਿੰਦਰ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ਐਸ. ਐਮ. ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ-1 ਪ੍ਰੀ-ਪ੍ਰਾਇਮਰੀ ਟਰੇਨਿੰਗ-ਕਮ-ਵਰਕਸ਼ਾਪ ਸਮਾਪਤ

ਫ਼ਿਰੋਜ਼ਪੁਰ, 23 ਮਈ (ਮਲਕੀਅਤ ਸਿੰਘ)- ਸਿੱਖਿਆ ਸਕੱਤਰ ਕਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਬੰਸ ਲਾਲ ਤੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ੈਲੀ ...

ਪੂਰੀ ਖ਼ਬਰ »

ਬਲਾਕ ਪੱਧਰੀ ਮੇਲੇ 'ਚ ਸਰਕਾਰੀ ਕੰਨਿਆ ਸਕੂਲ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 23 ਮਈ (ਮਲਕੀਅਤ ਸਿੰਘ)- ਕੈਰੀਅਰ ਗਾਈਡੈਂਸ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ (ਲੜਕੇ) ਵਿਖੇ ਕਰਵਾਏ ਬਲਾਕ ਪੱਧਰੀ ਮੇਲੇ 'ਚ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰੀਆਂ | ਸਕੂਲ ਪਿ੍ੰਸੀਪਲ ਹਰਕਿਰਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਹੋਏ ਬਲਾਕ ਪੱਧਰੀ ਮੁਕਾਬਲੇ

ਫ਼ਿਰੋਜ਼ਪੁਰ, 23 ਮਈ (ਮਲਕੀਅਤ ਸਿੰਘ)-ਕੈਰੀਅਰ ਤੇ ਗਾਈਡੈਂਸ ਪ੍ਰਾਜੈਕਟ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਬਲਾਕ ਘੱਲ ਖ਼ੁਰਦ-1 ਤੇ 2 ਦੇ ਬਲਾਕ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਫ਼ਿਰੋਜ਼ਪੁਰ ਨੇਕ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਯੰਕ ਸ਼ਰਮਾ ਮੈਮੋਰੀਅਲ ਅਕੈਡਮਿਕ ਐਕਸੀਲੈਂਸ ਅਵਾਰਡ ਸਮਾਗਮ 3 ਨੂੰ

ਫ਼ਿਰੋਜ਼ਪੁਰ, 23 ਮਈ (ਮਲਕੀਅਤ ਸਿੰਘ)- ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਮਯੰਕ ਫਾਊਾਡੇਸ਼ਨ ਵਲੋਂ ਪਹਿਲੀ ਵਾਰੀ ਮਯੰਕ ਸ਼ਰਮਾ ਮੈਮੋਰੀਅਲ ਅਕੈਡਮਿਕ ਐਕਸੀਲੈਂਸ ਅਵਾਰਡ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਦਾਸ ਐਾਡ ਬਰਾਊਨ ਸਕੂਲ 'ਚ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਸ਼ਾਹਕੋਟ ਚੋਣ ਜਿੱਤ ਕੇ ਲੋਕ ਸਭਾ ਚੋਣਾਂ ਜਿੱਤਣ ਦਾ ਬੰਨ੍ਹੇਗੀ ਮੁੱਢ-ਢੀਂਡਸਾ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਵਾਢੀ ਦੇ ਸੀਜ਼ਨ 'ਚ ਕਣਕ ਦੀ ਫ਼ਸਲ ਹੱਥੋ-ਹੱਥੀ ਵਿਕਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਦੇ ਦਿਲ ਜਿੱਥੇ ਜਿੱਤ ਲਏ ਹਨ, ਉੱਥੇ ਕਾਨੂੰਨ ਦਾ ਰਾਜ ਸਥਾਪਿਤ ਕਰ ਸਭ ਨੂੰ ਮੋਹ ਲਿਆ ਹੈ, ਇਸੇ ਕਰਕੇ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ. ਸਕੂਲ ਜ਼ੀਰਾ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਬਲਦੇਵ ਕ੍ਰਿਸ਼ਨ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਫ਼ਿਰੋਜ਼ਪੁਰ, ਲਖਵੀਰ ਸਿੰਘ ...

ਪੂਰੀ ਖ਼ਬਰ »

ਖਸਰਾ-ਰੂਬੇਲਾ ਟੀਕਾਕਰਨ ਪ੍ਰਤੀ ਡਾਕਟਰਾਂ ਨਾਲ ਮੀਟਿੰਗ

ਖੋਸਾ ਦਲ ਸਿੰਘ, 23 ਮਈ (ਗੁਰਪ੍ਰੀਤ ਸਿੰਘ ਹੁੰਦਲ)-ਲੋਕਾਂ ਨੂੰ ਖਸਰਾ-ਰੂਬੇਲਾ ਟੀਕਾਕਰਨ ਪ੍ਰਤੀ ਜਾਗਰੂਕ ਕਰਨ ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਬਲਾਕ ਪੀ. ਐਚ. ਸੀ. ਕੱਸੋਆਣਾ ਵਿਖੇ ਆਰ. ਐਮ. ਪੀ. ਡਾਕਟਰਾਂ ਨਾਲ ਮੀਟਿੰਗ ਕੀਤੀ ਗਈ | ਇਸ ਵਿਚ ਪੀ. ਐਚ. ਸੀ. ...

ਪੂਰੀ ਖ਼ਬਰ »

ਪਿੰਡ ਫੇਰੋਕੇ ਨਿਵਾਸੀਆਂ ਨੇ ਲਏ ਅਹਿਮ ਫੈਸਲੇ ਲਏ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)- ਸਮਾਜਿਕ ਕੁਰੀਤੀਆਂ ਿਖ਼ਲਾਫ਼ ਇਕਜੁੱਟ ਹੁੰਦਿਆਂ ਪਿੰਡ ਫੇਰੋਕੇ ਨਿਵਾਸੀਆਂ ਨੇ ਸਮੂਹਿਕ ਰੂਪ 'ਚ ਅਹਿਮ ਮਤੇੇ ਪਾਸ ਕੀਤੇ ਹਨ | ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਬਜ਼ੁਰਗਾਂ ਦੇ ਭੋਗ 'ਤੇ ਸਾਦੇ ...

ਪੂਰੀ ਖ਼ਬਰ »

ਦਰਸ਼ਨ ਅਭਿਲਾਖੀ ਖਾਲਸਾ ਮਾਰਚ 27 ਨੂੰ -ਬਾਬਾ ਗੁਰਨਾਮ ਸਿੰਘ

ਜ਼ੀਰਾ, 23 ਮਈ (ਜਗਤਾਰ ਸਿੰਘ ਮਨੇਸ)-ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਦਰਸ਼ਨ ਅਭਿਲਾਖੀ ਖਾਲਸਾ ਮਾਰਚ (ਵਿਸ਼ਾਲ ਨਗਰ ਕੀਰਤਨ) 27 ਮਈ ਨੂੰ ਸਵੇਰੇ 7 ਵਜੇ ਆਰੰਭ ਹੋਵੇਗਾ ਤੇ ਤਲਵੰਡੀ ਭਾਈ, ਜ਼ੀਰਾ, ਮਖੂ, ਸੂਦਾ, ...

ਪੂਰੀ ਖ਼ਬਰ »

ਲੰਬੀ ਮਾਈਨਰ 'ਚ ਚੱਲ ਰਿਹਾ ਦੂਸ਼ਿਤ ਪਾਣੀ, ਪਹਿਲਾਂ ਨਾਲੋਂ ਹੋਇਆ ਸਾਫ਼

ਸੀਤੋ ਗੰੁਨੋ੍ਹ, 23 ਮਈ (ਬਲਜਿੰਦਰ ਸਿੰਘ ਭਿੰਦਾ)-ਬਿਆਸ ਦਰਿਆ 'ਚ ਸ਼ੂਗਰ ਮਿਲ ਵੱਲੋਂ ਦੂਸ਼ਿਤ ਪਾਣੀ ਛੱਡੇ ਜਾਣ ਕਾਰਨ ਹਰੀਕੇ ਪੱਤਣ ਤੋਂ ਨਿਕਲਣ ਵਾਲੀ ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਵਿਚ ਵੀ ਦੂਸ਼ਿਤ ਪਾਣੀ ਵਹਿਣ ਲੱਗਾ ਸੀ | ਉਸ ਦੇ ਨਾਲ ਹੀ ਹਲਕਾ ਬੱਲੂਆਣਾ ਦੇ ...

ਪੂਰੀ ਖ਼ਬਰ »

ਰਾਸ਼ਟਰੀ ਕੌਸ਼ਲ ਯੋਗਤਾ ਪ੍ਰੋਗਰਾਮ ਤਹਿਤ ਬੱਚਿਆਂ ਨੇ ਕੀਤਾ ਬੀ. ਐਸ. ਐਫ਼. ਚੌਕ ਦਾ ਦੌਰਾ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਦੀ ਸਕੀਮ ਰਾਸ਼ਟਰੀ ਕੌਸ਼ਲ ਯੋਗਤਾ ਫਰੇਮ ਵਰ ਤਹਿਤ ਪਿ੍ੰਸੀਪਲ ਰਾਜਿੰਦਰ ਵਿਖੋਨਾ ਦੀ ਅਗਵਾਈ ਹੇਠ ਵੋਕੇਸ਼ਨਲ ਅਧਿਆਪਕ ਹਿਮਾਂਸ਼ੂ ਗਾਂਧੀ ਵਲੋਂ 9ਵੀਂ ਤੇ 10ਵੀਂ ਜਮਾ ਦੇ ਸਿਕਓਰਟੀ ਵਿਸ਼ੇ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀ 30 ਹਜ਼ਾਰ ਦੀ ਆਬਾਦੀ ਚੰਗੀਆਂ ਸਿਹਤ ਸਹੂਲਤਾਂ ਨੂੰ ਤਰਸੀ

ਮੰਡੀ ਲਾਧੂਕਾ, ਮੰਡੀ ਘੁਬਾਇਆ, 23 ਮਈ (ਰਾਕੇਸ਼ ਛਾਬੜਾ/ਅਮਨ ਬਵੇਜਾ)-15 ਪਿੰਡਾਂ ਦੀ ਤਕਰੀਬਨ ਤੀਹ ਹਜ਼ਾਰ ਦੀ ਆਬਾਦੀ ਲਈ ਬਣਾਇਆ ਗਿਆ ਪਿੰਡ ਲਮੋਚੜ੍ਹ ਦਾ ਪ੍ਰਾਇਮਰੀ ਹੈਲਥ ਸੈਂਟਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ 'ਚ ਅਸਫਲ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਹੀਰਾ ਸੋਢੀ ਸਿਵਲ ਹਸਪਤਾਲ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਨਿਯੁਕਤ

ਜਲਾਲਾਬਾਦ, 23 ਮਈ (ਹਰਪ੍ਰੀਤ ਸਿੰਘ ਪਰੂਥੀ)-ਸਿਵਲ ਹਸਪਤਾਲ ਜਲਾਲਾਬਾਦ ਵਿਖੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਦੇ ਉਦੇਸ਼ ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿਵਾਉਣ ਲਈ ਸਰਕਾਰ ਨਾਲ ਤਾਲ-ਮੇਲ ਬਣਾਈ ਰੱਖਣ ਦੇ ਮੱਦੇਨਜ਼ਰ ਬੀਤੇ ਦਿਨੀਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ 'ਚ ਸਥਾਪਿਤ ਕੀਤੀ ਗਈ ਸਿਵਲ ਹਸਪਤਾਲ ਕੋਆਰਡੀਨੇਸ਼ਨ ਕਮੇਟੀ ਦਾ ਵਿਸਥਾਰ ਕਰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਿਫ਼ਾਰਿਸ਼ ਅਨੁਸਾਰ ਸਥਾਪਿਤ ਕੀਤੀ ਗਈ ਸਿਵਲ ਹਸਪਤਾਲ ਕੋਆਰਡੀਨੇਸ਼ਨ ਕਮੇਟੀ ਦਾ ਵਿਸਥਾਰ ਕਰਦੇ ਹੋਏ ਇਕ ਬਾਡੀ ਦਾ ਗਠਨ ਕੀਤਾ ਗਿਆ ਹੈ ਤੇ ਕਮੇਟੀ ਵੱਲੋਂ ਸਿਵਲ ਹਸਪਤਾਲ 'ਚ ਆਉਣ ਵਾਲੇ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦਾ ਬੀੜਾ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਮਾਜ ਸੇਵੀ ਆਗੂ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਤੇ ਸਿਹਤ ਵਿਭਾਗ ਵੱਲੋਂ ਵੀ ਕਮੇਟੀ ਨੂੰ ਹਰ ਪ੍ਰਕਾਰ ਦਾ ਸਹਿਯੋਗ ਦਿੱਤਾ ਜਾਵੇਗਾ ਤੇ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਯੋਗ ਸਿਹਤ ਸੇਵਾਵਾਂ ਦਿਵਾਉਣ ਦਾ ਜੋ ਟੀਚਾ ਕਮੇਟੀ ਨੇ ਮਿਥਿਆ ਹੈ, ਉਸ ਨੂੰ ਸਰ ਕੀਤਾ ਜਾਵੇਗਾ | ਚੁਣੀ ਗਈ ਕਮੇਟੀ 'ਚ ਚੇਅਰਮੈਨ ਅਨੁਮੀਤ ਸਿੰਘ ਹੀਰਾ ਸੋਢੀ ਤੋਂ ਇਲਾਵਾ ਸਿਵਲ ਸਰਜਨ ਫ਼ਾਜ਼ਿਲਕਾ ਨੂੰ ਪੈਟਰਨ, ਐਸ.ਐਮ.ਓ. ਜਲਾਲਾਬਾਦ ਨੂੰ ਪੈਟਰਨ, ਗੁਰੂ ਹਰਦੀਪ ਸਿੰਘ ਸੋਢੀ ਪੈਟਰਨ, ਇੰਦਰਜੀਤ ਸਿੰਘ ਮਦਾਨ ਪੈਟਰਨ, ਪ੍ਰਧਾਨ ਦਵਿੰਦਰ ਕੁੱਕੜ, ਜਨਰਲ ਸਕੱਤਰ ਰਜੇਸ਼ ਪਰੂਥੀ, ਉਪ ਪ੍ਰਧਾਨ ਰਜੀਵ ਦਹੂਜਾ ਤੇ ਰੌਸ਼ਨ ਲਾਲ ਅਸੀਜਾ, ਖ਼ਜ਼ਾਨਚੀ ਮਦਨ ਲਾਲ ਦੂਮੜਾ, ਲੀਗਲ ਐਡਵਾਈਜ਼ਰ ਵਿਸ਼ਾਲ ਸੇਤੀਆ ਤੇ ਹਰਪ੍ਰੀਤ ਸਿੰਘ, ਐਗਜ਼ੈਕਟਿਵ ਮੈਂਬਰ ਹਰਪਾਲ ਸਿੰਘ ਭੁੱਚੀ ਬੱਬਰ, ਜਸਨੀਕ ਸਿੰਘ ਰਾਜਾ ਕੁੱਕੜ, ਟਿੱਕਾ ਗੁਰਪ੍ਰਤਾਪ ਸਿੰਘ, ਹੰਸ ਰਾਜ ਬੱਟੀ, ਵਿਕੀ ਨਰੂਲਾ, ਮਦਨ ਲਾਲ ਗੁੰਬਰ, ਨਰੇਸ਼ ਕੁੱਕੜ, ਬਿੰਦਰ ਕਮੀਰੀਆ, ਰਾਜਨ ਸਿਡਾਨਾ, ਰਕੇਸ਼ ਗਾਂਧੀ, ਦੇਵਰਾਜ ਸ਼ਰਮਾ, ਰਕੇਸ਼ ਮਿੱਡਾ, ਸੋਮ ਨਾਗਪਾਲ, ਅਸ਼ੋਕ ਦੂਮੜਾ, ਅਖਿਲ ਸ਼ਰਮਾ, ਪ੍ਰੈਸ ਸਕੱਤਰ ਅਜੀਤ ਸਿੰਘ ਤੇ ਬਲਜਿੰਦਰ ਸਿੰਘ ਟੀਨੂੰ ਮਦਾਨ ਤੋਂ ਇਲਾਵਾ ਮੈਂਬਰ ਵਜੋਂ ਅਸ਼ੋਕ ਕੁਮਾਰ ਗਗਨੇਜਾ, ਤਾਰਾ ਚੰਦ ਗੁਗਲਾਨੀ, ਰਿੰਕੂ ਗਿਰਧਰ, ਪ੍ਰਵੇਸ਼ ਖੰਨਾ, ਗੌਰਵ ਸੁਖੀਜਾ, ਰਜਿੰਦਰ ਰਾਜਨ ਚੌਹਾਨ, ਅਭਿਸ਼ੇਕ ਦਹੂਜਾ, ਨਿਸ਼ਾਂਤ ਕੁੱਕੜ, ਅਸ਼ਵਨੀ ਕੁੱਕੜ, ਵਿਕਾਸ ਵਾਟਸ, ਵਿਕਾਸ ਸਹਿਗਲ, ਵਿਜੇ ਖੰਨਾ, ਦੇਵਾਸ਼ ਭਾਸਕਰ, ਵਰਿੰਦਰ ਮੋਹਨ ਨਾਗਪਾਲ, ਐਡਵੋਕੇਟ ਵਿਕੀ ਛਾਬੜਾ, ਜੋਗਿੰਦਰ ਸਿੰਘ, ਸਾਜਨ ਅਰੋੜਾ, ਵਿਜੇ ਕੁਮਾਰ, ਅਨਿਲ ਜੀਤ ਸਿੰਘ ਬੇਦੀ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਬਾਕੀ ਪਹਿਲਾਂ ਤੋਂ ਸ਼ਾਮਿਲ ਮੈਂਬਰ ਵੀ ਕਮੇਟੀ ਦਾ ਹਿੱਸਾ ਹਨ, ਜਿਨ੍ਹਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਐਸ.ਡੀ.ਐਮ. ਨੇ ਸਕੂਲਾਂ ਤੇ ਨਹਿਰੀ ਪਾਣੀ ਦੀ ਕੀਤੀ ਚੈਕਿੰਗ

ਅਬੋਹਰ, 23 ਮਈ (ਸੁਖਜੀਤ ਸਿੰਘ ਬਰਾੜ)- ਸਥਾਨਕ ਐਸ.ਡੀ.ਐਮ. ਮੈਡਮ ਪੂਨਮ ਸਿੰਘ ਵਲੋਂ ਉਪ ਮੰਡਲ ਦੇ ਪਿੰਡ ਖਾਟਵਾ ਤੇ ਦਲਮੀਰ ਖੇੜਾ ਵਿਖੇ ਅਚਨਚੇਤ ਜਾ ਕੇ ਦੋਵੇਂ ਪਿੰਡਾਂ ਦੇ ਸਕੂਲਾਂ 'ਚ ਮਿਡ ਡੇ ਮੀਲ ਦਾ ਖਾਣਾ ਤਿਆਰ ਕਰਨ ਲਈ ਵਰਤੇ ਜਾਂਦੇ ਪਾਣੀ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦਾ ਜੇ. ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੇ ਡੀ.ਐਸ.ਪੀ. ਰਸ਼ਪਾਲ ਸਿੰਘ ਨੇ ਆਪਣੀ ਟੀਮ ਨਾਲ ਕਾਰਵਾਈ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਟਰੈਕਟਰ ਪਲਟਣ ਨਾਲ ਵਿਅਕਤੀ ਦੀ ਮੌਤ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਪਿੰਡ ਬੇਗਾਂਵਾਲੀ ਕਿੱਕਰ ਵਾਲਾ ਿਲੰਕ ਸੜਕ 'ਤੇ ਟਰੈਕਟ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਚਾਨਣ ਰਾਮ ਵਾਸੀ ਬੇਗਾਂਵਾਲੀ ਜੋ ਕਿ ਖੇਤ ਤੋਂ ਟਰੈਕਟਰ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਝਪਟਮਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਅਬੋਹਰ, 23 ਮਈ (ਢਿੱਲੋਂ)-ਬੀਤੀ ਰਾਤ ਸ਼ਾਮ ਵਿਹਾਰ ਕਲੋਨੀ ਦੇ ਕੋਲ ਮੋਟਰਸਾਈਕਲ 'ਤੇ ਸਵਾਰ 3 ਜਣੇ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸ਼ਾਮ ਵਿਹਾਰ ਕਲੋਨੀ ਦੇ ਵਸਨੀਕ ਸੋਨੂੰ ਪਤਨੀ ਰਮੇਸ਼ ਸੋਨੀ ਸਰਕੁਲਰ ਰੋਡ ਦੀ ਗਲੀ ਨੰਬਰ 2 ਤੋਂ ਘਰ ਵੱਲ ਜਾ ਰਹੀ ਸੀ ...

ਪੂਰੀ ਖ਼ਬਰ »

ਬਾਬਾ ਬ੍ਰਹਮਦਾਸ ਨੇ ਖੂਨਦਾਨੀਆਂ ਨੂੰ ਦਿੱਤਾ ਆਸ਼ੀਰਵਾਦ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਪਿੰਡ ਚੱਕ ਬੰਨਾ ਵਾਲਾ ਤੇ ਚੱਕ ਡੱਬਵਾਲਾ ਵਿਖੇ ਡੇਰਾ ਬਾਬਾ ਭੂੰਮਣ ਸ਼ਾਹ ਸੰਗਰ ਦੇ ਗੱਦੀ ਨਸ਼ੀਨ ਬਾਬਾ ਬ੍ਰਹਮ ਦਾਸ ਦੀ ਆਮਦ ਮੌਕੇ ਬਾਬਾ ਭੂੰਮਣ ਸ਼ਾਹ ਸੇਵਾ ਸੁਸਾਇਟੀ ਦੁਆਰਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 100 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਕੈਬਨਿਟ ਦੀ ਸਬ ਕਮੇਟੀ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਅਤੇ ਸ਼ਾਹਕੋਟ ਵਿਖੇ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਦਬਾਅ ਹੇਠ ਕੈਬਨਿਟ ਸਬ ਕਮੇਟੀ ਵਲੋਂ ਜਥੇਬੰਦੀ ਨੂੰ ਮੀਟਿੰਗ ਦਾ ...

ਪੂਰੀ ਖ਼ਬਰ »

ਪਿੰਡ ਤੂਤ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸਾਖ਼ਰਤਾ ਸੈਮੀਨਾਰ

ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਐਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਤੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਲਈ ਡੇਅਰੀ ਸਿਖਲਾਈ ਕੈਂਪਾਂ ਦੀ ਲੜੀ ਸ਼ੁਰੂ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ...

ਪੂਰੀ ਖ਼ਬਰ »

ਮਜ਼ਦੂਰ ਵੈਲਫੇਅਰ ਸਭਾ ਨੇ ਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਦਿੱਤਾ ਮੰਗ-ਪੱਤਰ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)- ਮਜ਼ਦੂਰ ਵੈਲਫੇਅਰ ਸਭਾ ਤੇ ਦਲਿਤ ਵੈਲਫੇਅਰ ਸਭਾ ਦੇ ਆਗੂ ਬੱਗਾ ਸਿੰਘ ਦੀ ਅਗਵਾਈ 'ਚ ਵਫ਼ਦ ਐਸ.ਡੀ.ਐਮ. ਜ਼ੀਰਾ ਨੂੰ ਮਿਲਿਆ ਤੇ ਮੰਗ ਪੱਤਰ ਸੌਪ ਕੇ ਦੱਸਿਆ ਕਿ ਨਹਿਰ ਵਿਭਾਗ ਵਾਲੇ ਨਰੇਗਾ ਮਜ਼ਦੂਰਾਂ ਨੂੰ ਜਾਣ ਬੁੱਝ ਕੇ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਸਿਵਲ ਹਸਪਤਾਲ ਜ਼ੀਰਾ 'ਚ ਓ.ਓ.ਏ.ਟੀ. ਕਲੀਨਿਕ ਖੁੱਲਿ੍ਹਆ

ਜ਼ੀਰਾ, 23 ਮਈ (ਜਗਤਾਰ ਸਿੰਘ ਮਨੇਸ)- ਨਸ਼ਿਆਂ ਦੀ ਭਿਆਨਕ ਬਿਮਾਰੀ ਦੀ ਜਕੜ 'ਚ ਆ ਚੁੱਕੇ ਲੋਕਾਂ ਦੇ ਇਲਾਜ ਤੇ ਰੋਕਥਾਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਓ.ਓ.ਏ.ਟੀ. ਕਲੀਨਿਕ ਖੁੱਲ੍ਹ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਲਵੀ ਧਵਨ ਮੈਡੀਕਲ ਅਫ਼ਸਰ ਜ਼ੀਰਾ ਨੇ ...

ਪੂਰੀ ਖ਼ਬਰ »

ਸੋਨਾ ਤੇ ਨਕਦੀ ਚੋਰੀ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਮੋਹਕਮ ਖਾਂ ਵਾਲਾ ਅੰਦਰ ਬੀਤੀ ਰਾਤ ਕੁਝ ਚੋਰਾਂ ਨੇ ਧਾਵਾ ਬੋਲਦਿਆਂ ਸਤਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਘਰ ਨੂੰ ਪਾੜ ਲਗਾ ਕੇ ਚੋਰੀ ਨੂੰ ਅੰਜਾਮ ਦਿੱਤਾ | ਸਹਾਇਕ ...

ਪੂਰੀ ਖ਼ਬਰ »

ਵਿਦਿਆਰਥੀ 'ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਖੇਤਰ ਅੰਮਿ੍ਤਸਰੀ ਗੇਟ ਅੰਦਰ ਸਥਿਤ ਅਰੁਣ ਜੋਤੀ ਸਕੂਲ ਦੇ ਵਿਦਿਆਰਥੀ ਜੋਰਾ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਕੁਤਬੇ ਵਾਲਾ ਉੱਪਰ ਹਮਲਾ ਕਰਨ ਵਾਲਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਲਘੂ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਡੀ.ਸੀ. ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਮਾਈਕਰੋ ਲਘੂ ਤੇ ਮੀਡੀਅਮ ਉਦਯੋਗ (ਐਮ.ਐੱਸ.ਐਮ.ਈ.) ਮੰਤਰਾਲੇ ਵਲੋਂ ਐਸਪੀਰੇਸ਼ਨਲ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਸਨਅਤੀ ਵਿਕਾਸ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਮੀਟਿੰਗ ਹਾਲ'ਚ ਜ਼ਿਲ੍ਹੇ ਦੇ ਸਨਅਤਕਾਰਾਂ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX