ਕਰਾਚੀ, 23 ਮਈ (ਏਜੰਸੀ)- ਟੈਕਸਾਸ ਦੇ ਸਾਂਤਾ ਫੀ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ 'ਚ ਮਾਰੀ ਗਈ 17 ਸਾਲਾ ਪਾਕਿਸਤਾਨੀ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਸ਼ਹਿਰ ਪਹੁੰਚ ਗਈ, ਜਿਸ ਤੋਂ ਬਾਅਦ ਅੱਜ ਇੱਥੇ ਨਮਾਜ਼-ਏ-ਜ਼ਨਾਜ਼ਾ ਰਸਮ ਅਦਾ ਕੀਤੀ ਗਈ | ਸਾਂਤਾ ਫੀ ਹਾਈ ਸਕੂਲ 'ਚ ...
ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਕਿਸੇ ਵੇਲੇ ਭਾਰਤੀਆਂ ਨੂੰ ਆਪਣੇ ਹੱਕਾਂ ਲਈ ਜੱਦੋ ਜਹਿਦ ਕਰਨੀ ਪੈਂਦੀ ਸੀ¢ ਪਰ ਅੱਜ ਯੂ. ਕੇ. ਵਿਚ ਸਿਆਸੀ ਪੱਖੋਂ ਪੰਜਾਬੀ ਭਾਈਚਾਰਾ ਕਾਫ਼ੀ ਸਰਗਰਮ ਹੋ ਚੁੱਕਾ ਹੈ¢ ਬੀਤੀ ਕੱਲ੍ਹ ਲੰਡਨ ਦੀਆਂ ਤਿੰਨ ਕੌਾਸਲਾਂ ...
ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਮਾਂਟਰੀਅਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਦਰਬਾਰ ...
ਮੋਰਬੀ, 23 ਮਈ (ਏਜੰਸੀ)- ਕਰੋੜਾਂ ਦਾ ਕਾਰੋਬਾਰ ਕਰਨ ਵਾਲੀ ਮਲਟੀ ਨੈਸ਼ਨਲ ਟੈਲੀਕਾਮ ਕੰਪਨੀ ਵੋਡਾਫ਼ੋਨ ਨੇ ਇਕ 98 ਪੈਸੇ ਬਕਾਇਆ ਰਹਿਣ 'ਤੇ ਇਕ ਵਿਅਕਤੀ ਦੀ ਸਰਵਿਸ ਬੰਦ ਕਰ ਦਿੱਤੀ | ਵਿਅਕਤੀ ਨੇ ਕੰਪਨੀ ਨੂੰ ਇਕ ਰੁਪਏ ਦਾ ਭੁਗਤਾਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸਰਵਿਸ ਮੁੜ ...
ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਢੇ)-ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਇਕ ਸਕੂਲ ਦੀਆਂ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਧੋਖੇਬਾਜ਼ੀ ਦੇ ਲੱਗੇ ਦੋਸ਼ਾਂ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ 15 ਸਾਲ ਦਾ ਭਾਰਤੀ ...
ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੇ ਰਾਜ ਕੁਮਾਰ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਦੇ ਵਿਆਹ ਮੌਕੇ ਵੱਡੀ ਪੱਧਰ 'ਤੇ ਕੀਤੇ ਗਏ ਸਮਾਰੋਹ ਦੁਨੀਆ ਭਰ 'ਚ ਚਰਚਾ 'ਚ ਰਹੇ | ਉੱਥੇ ਪਿ੍ੰਸ ਹੈਰੀ ਨਾਲ ਵਿਆਹ ਕਰਾਉਣ ਦੀਆਂ ਇੱਛੁਕ ਕੁੜੀਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਪਿ੍ੰਸ ਹੈਰੀ ਦੀ ਥਾਂ ਰਾਜ ਕੁਮਾਰੀ ਡਾਇਨਾ ਦੇ ਭਤੀਜੇ ਲੁਈਸ ਸਪੇਸਰ ਵਲੋਂ ਲੈ ਲਏ ਜਾਣ ਦੀ ਵੀ ਚਰਚਾ ਹੈ | 24 ਸਾਲਾ ਖੂਬਸੂਰਤ ਦਿਖ ਵਾਲੇ ਲੁਈਸ ਵਲੋਂ ਆਪਣੀਆਂ ਭੈਣਾਂ ਕਿਟੀ ਸਪੇਸਰ, ਐਲਿਜ਼ਾ ਸਪੈਸਰ ਅਤੇ ਮਾਂ ਵਿਕਟੋਰੀਆ ਐਟੁਕੇਨ ਨਾਲ ਉਕਤ ਸ਼ਾਹੀ ਵਿਆਹ 'ਚ ਸ਼ਿਰਕਤ ਕੀਤੀ ਗਈ | ਕੁਝ ਲੋਕਾਂ ਵਲੋਂ ਟਵਿੱਟਰ 'ਤੇ ਟਵੀਟ ਕਰ ਕੇ ਲੁਈਸ ਵਲੋਂ ਪਿ੍ੰਸ ਹੈਰੀ ਦੀ ਥਾਂ ਲੈਣ ਦੀ ਗੱਲ ਵੀ ਕਹੀ ਗਈ | ਜ਼ਿਕਰਯੋਗ ਹੈ ਕਿ ਲੁਈਸ ਸਪੇਸਰ ਅਜੇ ਕੁਆਰੇ ਦੱਸੇ ਜਾਂਦੇ ਹਨ |
ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਇਕ ਪੰਜਾਬੀ ਦੀ ਕੰਪਨੀ ਨੂੰ 1 ਲੱਖ 18 ਹਜ਼ਾਰ ਡਾਲਰ ਦਾ ਜੁਰਮਾਨਾ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨੇ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਕਿ ਉਸ ਦੇ ਕੰਮ ਮਾਲਕ ਵਲੋਂ ਉਸ ਨੂੰ ਪ੍ਰੈਗਨੈਂਟ ...
ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਮੇਘਨ ਮਾਰਕਲ ਬੀਤੇ ਸਨਿਚਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਹਨ ਅਤੇ ਇਸ ਸ਼ਾਹੀ ਵਿਆਹ ਵਿਚ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਸਮੇਤ ਕਈ ਨਾਮੀ ਹਸਤੀਆਂ ਵੀ ਪਹੁੰਚੀਆਂ ਸਨ¢ ...
ਨਿਊਯਾਰਕ, 23 ਮਈ (ਸੂਰਤ ਸਿੰਘ ਪੱਡਾ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀ ਅਮਰੀਕੀ ਫੇਰੀ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਪਾਰਟੀ ਦੇ ਕਾਰਕੁਨਾਂ ਨੂੰ ਮਿਲੇ | ਇਸ ਦੇ ਨਾਲ ਉਹ ਨਿਊਯਾਰਕ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ...
ਲੰਡਨ, 23 ਮਈ (ਏਜੰਸੀ)- ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਬੀਤੇ ਦਿਨ 'ਫਲਾਇਟ' ਨਾਵਲ ਲਈ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ' ਨੇ ਜਿੱਤ ਲਿਆ ਹੈ | ਇਸ ਨਾਵਲ ਨੂੰ ਅੰਗਰੇਜ਼ੀ 'ਚ ਵਧੀਆ ਅਨੁਵਾਦ ਲਈ ਚੁਣਿਆ ਗਿਆ ਹੈ | ਉਨ੍ਹਾਂ ਨੂੰ ਇਸ ਸਨਮਾਨ ਦੇ ਨਾਲ 67,000 ਡਾਲਰ ...
ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਇਕ ਮਹੀਨਾਵਾਰ ਮੈਗਜ਼ੀਨ ਪ੍ਰਾਈਵੇਟ ਆਈ ਨੇ ਆਪਣੇ ਇਕ ਕਾਲਮ ਵਿਚ ਹੰਸਲੋ ਦੇ ਤਿੰਨ ਨਵੇਂ ਚੁਣੇ ਗਏ ਕੌਾਸਲਰਾਂ 'ਤੇ ਸਵਾਲ ਉਠਾਏ ਹਨ | ਮੈਗਜ਼ੀਨ ਅਨੁਸਾਰ ਲੰਡਨ ਬਾਰੋ ਆਫ਼ ਹੰਸਲੋ ਦੇ ਸਾਬਕਾ ਮੇਅਰ ਅਤੇ ...
ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਖ਼ੁਰਾਕ ਤੇ ਖੇਤੀ ਕੌਾਸਲ (ਆਈ.ਸੀ.ਐਫ.ਏ.) ਕਿਸਾਨਾਂ, ਭੋਜਨ ਅਤੇ ਖੇਤੀ ਉਦਯੋਗ ਨਾਲ ਸਬੰਧਿਤ ਨੀਤੀਆਂ ਬਾਰੇ ਇਕ ਸੰਸਥਾ ਹੈ | ਜਿਸ ਦੇ ਚੇਅਰਮੈਨ ਡਾ. ਐਮ. ਜੇ. ਖ਼ਾਨ ਵਲੋਂ ਯੂ.ਕੇ. ਦੌਰੇ ਦੌਰਾਨ ਬਲਜਿੰਦਰ ਸਿੰਘ ਰਾਠੌਰ ...
ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ ਅਰੋਮਾ ਜੈਡਿੰਗ ਲੇਨ ਹੇਜ਼ ਵਿਖੇ ਕਰਵਾਇਆ ਗਿਆ | ਜਿੱਥੇ ਕਲਾਕਾਰਾਂ ਅਤੇ ਕਲੱਬ ਨੂੰ ਸਹਿਯੋਗ ਦੇਣ ...
ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬੈਂਸ ਸ਼ਿੰਦੀ ਏ ਵੰਨ ਨੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਸਰਬ ਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਵਕੀਲ ਸੁਰਿੰਦਰ ...
ਵਿਰੋਨਾ (ਇਟਲੀ), 23 ਮਈ (ਇੰਦਰਜੀਤ ਸਿੰਘ ਲੁਗਾਣਾ)-ਇਸ ਵਿਚ ਕੋਈ ਭੁੱਲ-ਭੁਲੇਖਾ ਨਹੀਂ ਕਿ ਇਸ ਸਮੇਂ ਇਟਲੀ ਦੀ ਨਵੀਂ ਸਰਕਾਰ ਨੂੰ ਲੈ ਕੇ ਇਟਾਲੀਅਨ ਲੋਕ ਕਾਫ਼ੀ ਚਿੰਤਤ ਹਨ ਕਿਉਂਕਿ ਦੋ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੱਜੇ ਪੱਖੀ ਰਾਜਨੀਤਿਕ ਪਾਰਟੀਆਂ ਆਪਣੀ ਸਰਕਾਰ ...
ਵੀਨਸ (ਇਟਲੀ), 23 ਮਈ (ਹਰਦੀਪ ਸਿੰਘ ਕੰਗ)-ਉੱਘੇ ਪ੍ਰਚਾਰਕ ਭਾਈ ਬਲਜੀਤ ਸਿੰਘ ਦਿੱਲੀ ਜੋ ਕਿ ਬੀਤੇ ਕੁਝ ਦਿਨਾਂ ਤੋਂ ਪ੍ਰਚਾਰ ਲਈ ਇਟਲੀ ਪਹੁੰਚੇ ਹੋਏ ਹਨ, ਉਹ ਮਿਤੀ 26 ਅਤੇ 27 ਮਈ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਗੁਰਮਤਿ ...
ਪਰਥ, 23 ਮਈ (ਬਲਦੇਵ ਸਿੰਘ)-'ਵੈਸਟ ਕੋਸਟ ਸਿੱਖਜ਼' ਵਲੋਂ 'ਅਕਾਲ ਫੌਜ ਸਿਡਨੀ' ਅਤੇ 'ਸਿੱਖ ਗੁਰਦੁਆਰਾ ਪਰਥ' ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੈਨਿਟ ਸਪਰਿੰਗ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਅਤੇ ਮਾਤਾ-ਪਿਤਾ ਦੀਆਂ ਗੁਰਮਤਿ ਸਬੰਧੀ ...
ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਹਿੰਦੂ ਧਰਮ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਸਾਹਮਣੇ ਆਇਆ ਹੈ | ਅੰਕੜਿਆਂ ਮੁਤਾਬਿਕ 30 ਸਾਲ ਪਹਿਲਾਂ ਦੀ ਤੁਲਨਾ ਦੇ ਮੁਕਾਬਲੇ 20 ਗੁਣਾ ਜ਼ਿਆਦਾ ਹਿੰਦੂ ਅੱਜ ਆਸਟ੍ਰੇਲੀਆ ਵਿਚ ਰਹਿ ਰਹੇ ਹਨ | ਆਸਟ੍ਰੇਲੀਆ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX