ਤਾਜਾ ਖ਼ਬਰਾਂ


ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  2 minutes ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  12 minutes ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  15 minutes ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  44 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  57 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਟੈਕਸਾਸ ਸਕੂਲ 'ਚ ਮਾਰੀ ਗਈ ਪਾਕਿ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਪਹੁੰਚੀ

ਕਰਾਚੀ, 23 ਮਈ (ਏਜੰਸੀ)- ਟੈਕਸਾਸ ਦੇ ਸਾਂਤਾ ਫੀ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ 'ਚ ਮਾਰੀ ਗਈ 17 ਸਾਲਾ ਪਾਕਿਸਤਾਨੀ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਸ਼ਹਿਰ ਪਹੁੰਚ ਗਈ, ਜਿਸ ਤੋਂ ਬਾਅਦ ਅੱਜ ਇੱਥੇ ਨਮਾਜ਼-ਏ-ਜ਼ਨਾਜ਼ਾ ਰਸਮ ਅਦਾ ਕੀਤੀ ਗਈ | ਸਾਂਤਾ ਫੀ ਹਾਈ ਸਕੂਲ 'ਚ ...

ਪੂਰੀ ਖ਼ਬਰ »

ਤਜਿੰਦਰ ਸਿੰਘ ਧਾਮੀ, ਹਰਬਿੰਦਰ ਸਿੰਘ ਖੋਸਾ ਨੇ ਮੇਅਰ ਤੇ ਸੋਹਣ ਸਿੰਘ ਸਮਰਾ ਨੇ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਕਿਸੇ ਵੇਲੇ ਭਾਰਤੀਆਂ ਨੂੰ ਆਪਣੇ ਹੱਕਾਂ ਲਈ ਜੱਦੋ ਜਹਿਦ ਕਰਨੀ ਪੈਂਦੀ ਸੀ¢ ਪਰ ਅੱਜ ਯੂ. ਕੇ. ਵਿਚ ਸਿਆਸੀ ਪੱਖੋਂ ਪੰਜਾਬੀ ਭਾਈਚਾਰਾ ਕਾਫ਼ੀ ਸਰਗਰਮ ਹੋ ਚੁੱਕਾ ਹੈ¢ ਬੀਤੀ ਕੱਲ੍ਹ ਲੰਡਨ ਦੀਆਂ ਤਿੰਨ ਕੌਾਸਲਾਂ ...

ਪੂਰੀ ਖ਼ਬਰ »

ਮਾਂਟਰੀਅਲ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਮਾਂਟਰੀਅਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਦਰਬਾਰ ...

ਪੂਰੀ ਖ਼ਬਰ »

ਵੋਡਾਫ਼ੋਨ ਨੇ ਗਾਹਕ ਨੂੰ ਭੇਜਿਆ 2 ਪੈਸੇ ਦਾ ਚੈੱਕ, 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਹੋਇਆ ਨਾਂਅ

ਮੋਰਬੀ, 23 ਮਈ (ਏਜੰਸੀ)- ਕਰੋੜਾਂ ਦਾ ਕਾਰੋਬਾਰ ਕਰਨ ਵਾਲੀ ਮਲਟੀ ਨੈਸ਼ਨਲ ਟੈਲੀਕਾਮ ਕੰਪਨੀ ਵੋਡਾਫ਼ੋਨ ਨੇ ਇਕ 98 ਪੈਸੇ ਬਕਾਇਆ ਰਹਿਣ 'ਤੇ ਇਕ ਵਿਅਕਤੀ ਦੀ ਸਰਵਿਸ ਬੰਦ ਕਰ ਦਿੱਤੀ | ਵਿਅਕਤੀ ਨੇ ਕੰਪਨੀ ਨੂੰ ਇਕ ਰੁਪਏ ਦਾ ਭੁਗਤਾਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸਰਵਿਸ ਮੁੜ ...

ਪੂਰੀ ਖ਼ਬਰ »

ਯੂ. ਕੇ. ਵਿਚ ਲਾਪਤਾ ਭਾਰਤੀ ਵਿਦਿਆਰਥੀ ਮਾਪਿਆ ਨੂੰ ਮਿਲਿਆ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਢੇ)-ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਇਕ ਸਕੂਲ ਦੀਆਂ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਧੋਖੇਬਾਜ਼ੀ ਦੇ ਲੱਗੇ ਦੋਸ਼ਾਂ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ 15 ਸਾਲ ਦਾ ਭਾਰਤੀ ...

ਪੂਰੀ ਖ਼ਬਰ »

ਰਾਜਕੁਮਾਰੀ ਡਾਇਨਾ ਦਾ ਭਤੀਜਾ ਲਵੇਗਾ ਪਿ੍ੰਸ ਹੈਰੀ ਦੀ ਥਾਂ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੇ ਰਾਜ ਕੁਮਾਰ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਦੇ ਵਿਆਹ ਮੌਕੇ ਵੱਡੀ ਪੱਧਰ 'ਤੇ ਕੀਤੇ ਗਏ ਸਮਾਰੋਹ ਦੁਨੀਆ ਭਰ 'ਚ ਚਰਚਾ 'ਚ ਰਹੇ | ਉੱਥੇ ਪਿ੍ੰਸ ਹੈਰੀ ਨਾਲ ਵਿਆਹ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਦੀ ਕੰਪਨੀ ਨੂੰ ਹੋਇਆ 59 ਲੱਖ ਰੁਪਏ ਦਾ ਜੁਰਮਾਨਾ

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਇਕ ਪੰਜਾਬੀ ਦੀ ਕੰਪਨੀ ਨੂੰ 1 ਲੱਖ 18 ਹਜ਼ਾਰ ਡਾਲਰ ਦਾ ਜੁਰਮਾਨਾ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨੇ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਕਿ ਉਸ ਦੇ ਕੰਮ ਮਾਲਕ ਵਲੋਂ ਉਸ ਨੂੰ ਪ੍ਰੈਗਨੈਂਟ ...

ਪੂਰੀ ਖ਼ਬਰ »

ਸ਼ਾਹੀ ਵਿਆਹ 'ਚ ਮਿਲੇ ਤੋਹਫ਼ਿਆਂ ਦੀ ਲੋਕਾਂ ਨੇ ਲਗਾਈ ਆਨਲਾਈਨ ਬੋਲੀ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਮੇਘਨ ਮਾਰਕਲ ਬੀਤੇ ਸਨਿਚਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਹਨ ਅਤੇ ਇਸ ਸ਼ਾਹੀ ਵਿਆਹ ਵਿਚ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਸਮੇਤ ਕਈ ਨਾਮੀ ਹਸਤੀਆਂ ਵੀ ਪਹੁੰਚੀਆਂ ਸਨ¢ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦਾ ਨਿਊਯਾਰਕ 'ਚ ਸਨਮਾਨ

ਨਿਊਯਾਰਕ, 23 ਮਈ (ਸੂਰਤ ਸਿੰਘ ਪੱਡਾ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀ ਅਮਰੀਕੀ ਫੇਰੀ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਪਾਰਟੀ ਦੇ ਕਾਰਕੁਨਾਂ ਨੂੰ ਮਿਲੇ | ਇਸ ਦੇ ਨਾਲ ਉਹ ਨਿਊਯਾਰਕ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ਹਿਲ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਪਹੁੰਚਣ 'ਤੇ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਅਕਾਲੀ ਵਰਕਰਾਂ ਵੱਲੋਂ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸ: ਰਘਬੀਰ ਸਿੰਘ ਬੱਬੀ, ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸ: ਰਘਬੀਰ ਸਿੰਘ ਸੁਭਾਨਪੁਰ, ਸਾਬਕਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਸ: ਹਿੰਮਤ ਸਿੰਘ ਸਰਪੰਚ ਨੇ ਉਨ੍ਹਾਂ ਨੂੰ ਸਟੇਜ ਤੋਂ ਜੀ ਆਇਆਂ ਕਿਹਾ | ਉਪਰੰਤ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੜੇ ਖੁਸ਼ਹਾਲ ਕਿ ਉਨ੍ਹਾਂ ਨੂੰ ਨਿਊਯਾਰਕ ਦੀਆਂ ਸੰਗਤਾਂ ਦੇ ਦਰਸ਼ਨ ਹੋਏ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਜਦੋਂ ਵੀ ਵਿਦੇਸ਼ਾਂ ਵਿਚ ਆਉਣ ਤਾਂ ਵੱਧ ਤੋਂ ਵੱਧ ਸੰਗਤ ਨੂੰ ਮਿਲਣ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੜਾ ਮਾਣ ਹੈ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਸੰਸਦ ਮੈਂਬਰ ਹਨ, ਜਿੱਥੇ ਖ਼ਾਲਸਾ ਪੰਥ ਦੀ ਸਥਾਪਨਾ ਹੋਈ |
ਉਨ੍ਹਾਂ ਕਿਹਾ ਕਿ ਉਹ ਇਸ ਵਾਰ ਵਿਸ਼ੇਸ਼ ਤੌਰ ਪੰਜਾਬੀਆਂ ਦੀ ਪਾਸਪੋਰਟ ਦੀ ਮੰਗ ਉੱਤੇ ਕੰਮ ਕਰਨ ਲਈ ਭਾਰਤੀ ਸਫਾਰਤਖਾਨੇ ਕੋਲ ਜਾ ਕੇ ਆਏ ਹਨ | ਉਨ੍ਹਾਂ ਨੇ ਸੰਗਤਾਂ ਨੂੰ ਦੱਸਿਆ ਕਿ ਸਫਾਰਤਖਾਨੇ ਵਾਲਿਆਂ ਨੇ ਲੋਕਾਂ ਦੇ ਕੰਮ ਕਰਨ ਦਾ ਉਨ੍ਹਾਂ ਨਾਲ ਵਾਅਦਾ ਕੀਤਾ ਹੈ | ਉਨ੍ਹਾਂ ਨੇ ਜੀ.ਐਸ.ਟੀ. ਬਾਰੇ ਬੋਲਦਿਆਂ ਕਿਹਾ ਕਿ ਲੰਗਰ ਤੋਂ ਤਕਰੀਬਨ 70 ਪ੍ਰਤੀਸ਼ਤ 'ਤੇ ਜੀ.ਐਸ.ਟੀ. ਖ਼ਤਮ ਹੋ ਚੁੱਕਿਆ ਹੈ | ਹੋਮ ਮਨਿਸਟਰ ਸ੍ਰੀ ਰਾਜ ਨਾਥ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਹੈ ਕਿ ਜਲਦੀ ਹੀ ਲੰਗਰ ਤੋਂ ਬਾਕੀ ਰਹਿੰਦਾ ਜੀ.ਐਸ.ਟੀ. ਵੀ ਮੁਆਫ਼ ਕਰ ਦਿੱਤਾ ਜਾਵੇਗਾ |
ਸ: ਰਘਬੀਰ ਸਿੰਘ ਸੁਭਾਨਪੁਰ ਨੇ ਸ: ਚੰਦੂਮਾਜਰਾ ਨੂੰ 25 ਸੰਸਦ ਮੈਂਬਰਾਂ ਵਲੋਂ ਦਿਖਾਈ ਗਈ ਵਧੀਆ ਕਾਰਗੁਜ਼ਾਰੀ ਵਿਚੋਂ ਵਿਸ਼ੇਸ਼ ਪੁਰਸਕਾਰ ਲਈ ਚੁਣੇ ਜਾਣ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਹੋਰ ਕਿਹਾ ਕਿ ਕਈ ਸਿੱਖ ਭਰਾ ਦੇਸ਼ ਤੋਂ ਆਏ ਨੇਤਾਵਾਂ ਨੂੰ ਗੁਰੂ ਘਰਾਂ ਵਿਚ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ ਜੋ ਕਿ ਠੀਕ ਨਹੀਂ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ: ਰਘਬੀਰ ਸਿੰਘ ਬੱਬੀ ਨੇ ਕਿਹਾ ਕਿ ਗੁਰੂ ਘਰ ਆਉਣ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ | ਉਨ੍ਹਾਂ ਹੋਰ ਕਿਹਾ ਕਿ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਵਿਖੇ ਕਿਸੇ ਵੀ ਰਾਜਨੀਤਕ ਪਾਰਟੀ ਦਾ ਨੇਤਾ ਗੁਰੂ ਚਰਨਾਂ 'ਚ ਨਤਮਸਤਕ ਹੋ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਜਿੱਤਿਆ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ'

ਲੰਡਨ, 23 ਮਈ (ਏਜੰਸੀ)- ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਬੀਤੇ ਦਿਨ 'ਫਲਾਇਟ' ਨਾਵਲ ਲਈ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ' ਨੇ ਜਿੱਤ ਲਿਆ ਹੈ | ਇਸ ਨਾਵਲ ਨੂੰ ਅੰਗਰੇਜ਼ੀ 'ਚ ਵਧੀਆ ਅਨੁਵਾਦ ਲਈ ਚੁਣਿਆ ਗਿਆ ਹੈ | ਉਨ੍ਹਾਂ ਨੂੰ ਇਸ ਸਨਮਾਨ ਦੇ ਨਾਲ 67,000 ਡਾਲਰ ...

ਪੂਰੀ ਖ਼ਬਰ »

ਪ੍ਰਾਈਵੇਟ ਆਈ ਮੈਗਜ਼ੀਨ ਨੇ ਹੰਸਲੋ ਦੇ ਤਿੰਨ ਕੌਾਸਲਰਾਂ 'ਤੇ ਉਠਾਏ ਸਵਾਲ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਇਕ ਮਹੀਨਾਵਾਰ ਮੈਗਜ਼ੀਨ ਪ੍ਰਾਈਵੇਟ ਆਈ ਨੇ ਆਪਣੇ ਇਕ ਕਾਲਮ ਵਿਚ ਹੰਸਲੋ ਦੇ ਤਿੰਨ ਨਵੇਂ ਚੁਣੇ ਗਏ ਕੌਾਸਲਰਾਂ 'ਤੇ ਸਵਾਲ ਉਠਾਏ ਹਨ | ਮੈਗਜ਼ੀਨ ਅਨੁਸਾਰ ਲੰਡਨ ਬਾਰੋ ਆਫ਼ ਹੰਸਲੋ ਦੇ ਸਾਬਕਾ ਮੇਅਰ ਅਤੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਰਾਠੌਰ ਭਾਰਤੀ ਖ਼ੁਰਾਕ ਅਤੇ ਖੇਤੀ ਕੌਾਸਲ ਦੇ ਯੂ. ਕੇ. ਮਾਮਲਿਆਂ ਦੇ ਬਣੇ ਨਿਰਦੇਸ਼ਕ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਖ਼ੁਰਾਕ ਤੇ ਖੇਤੀ ਕੌਾਸਲ (ਆਈ.ਸੀ.ਐਫ.ਏ.) ਕਿਸਾਨਾਂ, ਭੋਜਨ ਅਤੇ ਖੇਤੀ ਉਦਯੋਗ ਨਾਲ ਸਬੰਧਿਤ ਨੀਤੀਆਂ ਬਾਰੇ ਇਕ ਸੰਸਥਾ ਹੈ | ਜਿਸ ਦੇ ਚੇਅਰਮੈਨ ਡਾ. ਐਮ. ਜੇ. ਖ਼ਾਨ ਵਲੋਂ ਯੂ.ਕੇ. ਦੌਰੇ ਦੌਰਾਨ ਬਲਜਿੰਦਰ ਸਿੰਘ ਰਾਠੌਰ ...

ਪੂਰੀ ਖ਼ਬਰ »

ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ ਅਰੋਮਾ ਜੈਡਿੰਗ ਲੇਨ ਹੇਜ਼ ਵਿਖੇ ਕਰਵਾਇਆ ਗਿਆ | ਜਿੱਥੇ ਕਲਾਕਾਰਾਂ ਅਤੇ ਕਲੱਬ ਨੂੰ ਸਹਿਯੋਗ ਦੇਣ ...

ਪੂਰੀ ਖ਼ਬਰ »

ਦਵਿੰਦਰ ਸਿੰਘ ਬੈਂਸ ਵਲੋਂ ਸੁਰਿੰਦਰ ਸਿੰਘ ਮਾਣਕ ਨੂੰ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਪ੍ਰਧਾਨ ਬਣਨ 'ਤੇ ਵਧਾਈ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬੈਂਸ ਸ਼ਿੰਦੀ ਏ ਵੰਨ ਨੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਸਰਬ ਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਵਕੀਲ ਸੁਰਿੰਦਰ ...

ਪੂਰੀ ਖ਼ਬਰ »

ਆਿਖ਼ਰ ਕਦੋਂ ਖ਼ਤਮ ਹੋਵੇਗੀ ਇਟਾਲੀਅਨ ਲੋਕਾਂ ਦੀ ਨਵੀਂ ਸਰਕਾਰ ਤੇ ਨਵੇਂ ਪ੍ਰਧਾਨ ਮੰਤਰੀ ਦੇ ਬਣਨ ਦੀ ਉਡੀਕ

*ਸੱਜੇ ਪੱਖੀ ਪਾਰਟੀਆਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੁਝਾਏ ਵਕੀਲ ਜੁਸੇਪੇ ਕੋਨਤੇ ਵਿਵਾਦਾਂ ਦੇ ਘੇਰੇ 'ਚ *ਯੂਰਪੀਅਨ ਯੂਨੀਅਨ ਵਲੋਂ ਇਟਲੀ ਦੇ ਕਰਜ਼ੇ ਕਾਰਨ ਸਲਵੀਨੀ ਅਤੇ ਮਾਈਓ ਨੂੰ ਚੇਤਾਵਨੀ

ਵਿਰੋਨਾ (ਇਟਲੀ), 23 ਮਈ (ਇੰਦਰਜੀਤ ਸਿੰਘ ਲੁਗਾਣਾ)-ਇਸ ਵਿਚ ਕੋਈ ਭੁੱਲ-ਭੁਲੇਖਾ ਨਹੀਂ ਕਿ ਇਸ ਸਮੇਂ ਇਟਲੀ ਦੀ ਨਵੀਂ ਸਰਕਾਰ ਨੂੰ ਲੈ ਕੇ ਇਟਾਲੀਅਨ ਲੋਕ ਕਾਫ਼ੀ ਚਿੰਤਤ ਹਨ ਕਿਉਂਕਿ ਦੋ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੱਜੇ ਪੱਖੀ ਰਾਜਨੀਤਿਕ ਪਾਰਟੀਆਂ ਆਪਣੀ ਸਰਕਾਰ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰਮਤਿ ਦੀਵਨ 'ਚ ਭਾਈ ਬਲਜੀਤ ਸਿੰਘ ਦਿੱਲੀ ਵਾਲੇ ਭਰਨਗੇ ਹਾਜ਼ਰੀ

ਵੀਨਸ (ਇਟਲੀ), 23 ਮਈ (ਹਰਦੀਪ ਸਿੰਘ ਕੰਗ)-ਉੱਘੇ ਪ੍ਰਚਾਰਕ ਭਾਈ ਬਲਜੀਤ ਸਿੰਘ ਦਿੱਲੀ ਜੋ ਕਿ ਬੀਤੇ ਕੁਝ ਦਿਨਾਂ ਤੋਂ ਪ੍ਰਚਾਰ ਲਈ ਇਟਲੀ ਪਹੁੰਚੇ ਹੋਏ ਹਨ, ਉਹ ਮਿਤੀ 26 ਅਤੇ 27 ਮਈ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਗੁਰਮਤਿ ...

ਪੂਰੀ ਖ਼ਬਰ »

'ਵੈਸਟ ਕੋਸਟ ਸਿੱਖਜ਼' ਵੱਲੋਂ ਗੁਰਮਤਿ ਕੈਂਪ ਲਗਾਇਆ

ਪਰਥ, 23 ਮਈ (ਬਲਦੇਵ ਸਿੰਘ)-'ਵੈਸਟ ਕੋਸਟ ਸਿੱਖਜ਼' ਵਲੋਂ 'ਅਕਾਲ ਫੌਜ ਸਿਡਨੀ' ਅਤੇ 'ਸਿੱਖ ਗੁਰਦੁਆਰਾ ਪਰਥ' ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੈਨਿਟ ਸਪਰਿੰਗ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਅਤੇ ਮਾਤਾ-ਪਿਤਾ ਦੀਆਂ ਗੁਰਮਤਿ ਸਬੰਧੀ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਬਣਿਆ 'ਹਿੰਦੂ'

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਹਿੰਦੂ ਧਰਮ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਸਾਹਮਣੇ ਆਇਆ ਹੈ | ਅੰਕੜਿਆਂ ਮੁਤਾਬਿਕ 30 ਸਾਲ ਪਹਿਲਾਂ ਦੀ ਤੁਲਨਾ ਦੇ ਮੁਕਾਬਲੇ 20 ਗੁਣਾ ਜ਼ਿਆਦਾ ਹਿੰਦੂ ਅੱਜ ਆਸਟ੍ਰੇਲੀਆ ਵਿਚ ਰਹਿ ਰਹੇ ਹਨ | ਆਸਟ੍ਰੇਲੀਆ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX