ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  50 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  about 1 hour ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬਾ ਪੁਲਿਸ ਦੇ ਇੱਕ ਆਈ. ਪੀ. ਐੱਸ. ਅਤੇ ਸੱਤ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ...
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  about 4 hours ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 3 hours ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 4 hours ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਟੈਕਸਾਸ ਸਕੂਲ 'ਚ ਮਾਰੀ ਗਈ ਪਾਕਿ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਪਹੁੰਚੀ

ਕਰਾਚੀ, 23 ਮਈ (ਏਜੰਸੀ)- ਟੈਕਸਾਸ ਦੇ ਸਾਂਤਾ ਫੀ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ 'ਚ ਮਾਰੀ ਗਈ 17 ਸਾਲਾ ਪਾਕਿਸਤਾਨੀ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਸ਼ਹਿਰ ਪਹੁੰਚ ਗਈ, ਜਿਸ ਤੋਂ ਬਾਅਦ ਅੱਜ ਇੱਥੇ ਨਮਾਜ਼-ਏ-ਜ਼ਨਾਜ਼ਾ ਰਸਮ ਅਦਾ ਕੀਤੀ ਗਈ | ਸਾਂਤਾ ਫੀ ਹਾਈ ਸਕੂਲ 'ਚ ...

ਪੂਰੀ ਖ਼ਬਰ »

ਤਜਿੰਦਰ ਸਿੰਘ ਧਾਮੀ, ਹਰਬਿੰਦਰ ਸਿੰਘ ਖੋਸਾ ਨੇ ਮੇਅਰ ਤੇ ਸੋਹਣ ਸਿੰਘ ਸਮਰਾ ਨੇ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਕਿਸੇ ਵੇਲੇ ਭਾਰਤੀਆਂ ਨੂੰ ਆਪਣੇ ਹੱਕਾਂ ਲਈ ਜੱਦੋ ਜਹਿਦ ਕਰਨੀ ਪੈਂਦੀ ਸੀ¢ ਪਰ ਅੱਜ ਯੂ. ਕੇ. ਵਿਚ ਸਿਆਸੀ ਪੱਖੋਂ ਪੰਜਾਬੀ ਭਾਈਚਾਰਾ ਕਾਫ਼ੀ ਸਰਗਰਮ ਹੋ ਚੁੱਕਾ ਹੈ¢ ਬੀਤੀ ਕੱਲ੍ਹ ਲੰਡਨ ਦੀਆਂ ਤਿੰਨ ਕੌਾਸਲਾਂ ਵਿਚ ਮੇਅਰ ਤਾਜਪੋਸ਼ੀ ਸਮਾਗਮ ਹੋਏ ਜਿਨ੍ਹਾਂ ਵਿਚ ਈਲਿੰਗ ਕੌਾਸਲ ਲਈ ਤਜਿੰਦਰ ਸਿੰਘ ਧਾਮੀ ਨੇ ਮੇਅਰ ਦੇ ਅਹੁਦੇ ਲਈ ਸਹੁੰ ਚੁੱਕੀ¢ ਸ: ਧਾਮੀ ਹੁਸ਼ਿਆਰਪੁਰ ਜ਼ਿਲੇ੍ਹ ਦੇ ਪਿੰਡ ਧਾਮੀਆਂ ਕਲਾਂ ਦੇ ਜੰਮਪਲ ਹਨ, ਜੋ 1962 ਤੋਂ ਯੂ. ਕੇ. ਵਿਚ ਰਹਿ ਰਹੇ ਹਨ¢ ਬੀਤੇ 16 ਵਰਿ੍ਹਆਂ ਤੋਂ ਉਹ ਕੌਾਸਲਰ ਸਨ¢ ਬੀਤੇ ਵਰ੍ਹੇ ਉਹ ਡਿਪਟੀ ਮੇਅਰ ਵੀ ਰਹੇ¢ ਉਨ੍ਹਾਂ ਇਸ ਮੌਕੇ ਏਜ਼ ਲਿੰਕ ਅਤੇ ਹਾਰਟ ਲਿੰਕ ਸਮਾਜ ਸੇਵੀ ਸੰਸਥਾਵਾਂ ਨੂੰ ਚੁਣਿਆ ਹੈ¢ ਇਸੇ ਤਰ੍ਹਾਂ ਲੰਡਨ ਦੀ ਰਿਚਮੰਡ ਅਪੋਨ ਥੇਮਸ ਤੋਂ ਹਰਬਿੰਦਰ ਸਿੰਘ ਖੋਸਾ ਮੇਅਰ ਬਣੇ ਹਨ, ਜਿਨ੍ਹਾਂ ਦਾ ਜਨਮ ਮੋਗਾ ਜ਼ਿਲੇ੍ਹ ਦੇ ਪਿੰਡ ਖੋਸਾ ਰਣਧੀਰ ਵਿਚ ਹੋਇਆ ਅਤੇ ਉਹ 1966 ਤੋਂ ਯੂ.ਕੇ. ਵਿਚ ਹਨ¢ ਕਾਮਯਾਬ ਕਾਰੋਬਾਰੀ ਹੋਣ ਦੇ ਨਾਲ-ਨਾਲ ਉਨ੍ਹਾਂ ਸਿਆਸਤ ਵਿਚ 2006 ਵਿਚ ਲਿਬਰਲ ਡੈਮੋਕ੍ਰੇਟਿਕ ਪਾਰਟੀ ਵਲੋਂ ਕੌਾਸਲਰ ਬਣ ਕੇ ਸਿਆਸਤ ਵਿਚ ਪੈਰ ਰੱਖਿਆ ਅਤੇ ਕੌਾਸਲ ਦੇ ਵੱਖ-ਵੱਖ ਅਹੁਦਿਆਂ 'ਤੇ ਹੁੰਦੇ ਹੋਏ 2009-10 ਵਿਚ ਡਿਪਟੀ ਮੇਅਰ ਵਜੋਂ ਸੇਵਾਵਾਂ ਵੀ ਦਿੱਤੀਆਂ¢ ਉਨ੍ਹਾਂ ਨੂੰ ਰਿਚਮੰਡ ਕੌਾਸਲ ਦੇ ਪਹਿਲੇ ਏਸ਼ੀਅਨ ਮੇਅਰ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ¢ ਹਰਬਿੰਦਰ ਸਿੰਘ ਖੋਸਾ ਨੇ ਘਰੇਲੂ ਹਿੰਸਾ ਦੀਆਂ ਪੀੜਤ ਔਰਤਾਂ ਅਤੇ ਬੱਚਿਆਂ ਦੀ ਮਦਦ ਕਰਨ ਵਾਲੀ ਸਮਾਜ ਸੇਵੀ ਸੰਸਥਾ ਰਫ਼ਿਊਜੀ ਨੂੰ ਚੁਣਿਆ ਹੈ¢ ਇਸੇ ਤਰ੍ਹਾਂ ਕੱਲ੍ਹ ਸ਼ਾਮੀ ਹੰਸਲੋ ਕੌਾਸਲ ਵਿਚ ਸ: ਸੋਹਣ ਸਿੰਘ ਸਮਰਾ ਨੇ ਡਿਪਟੀ ਮੇਅਰ ਵਜੋਂ ਸਹੁੰ ਚੁੱਕੀ ਹੈ | ਯੂ. ਕੇ. ਦੇ ਸਭ ਤੋਂ ਵੱਡੇ ਗੁਰੂ ਘਰ ਵਜੋਂ ਜਾਣੇ ਜਾਂਦੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਉਹ ਹੁਣ ਤੱਕ 6 ਵਾਰ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ¢ ਜਗਰਾਉਂ ਤਹਿਸੀਲ ਦੇ ਪਿੰਡ ਗੋਰਸੀਆਂ ਮੱਖਣ ਦੇ ਜੰਮਪਲ ਸੋਹਣ ਸਿੰਘ ਸਮਰਾ ਨੇ ਬਿ੍ਟਿਸ਼ ਏਅਰਵੇਜ਼ ਵਿਚ ਵੀ ਕੰਮ ਕੀਤਾ ਹੈ¢ ਉਹ ਪਹਿਲੀ ਵਾਰ ਕੌਾਸਲਰ ਬਣੇ ਅਤੇ ਬਿਨਾਂ ਮੁਕਾਬਲੇ ਡਿਪਟੀ ਮੇਅਰ ਚੁਣੇ ਗਏ ਹਨ¢


ਖ਼ਬਰ ਸ਼ੇਅਰ ਕਰੋ

ਮਾਂਟਰੀਅਲ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਮਾਂਟਰੀਅਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਦਰਬਾਰ ...

ਪੂਰੀ ਖ਼ਬਰ »

ਵੋਡਾਫ਼ੋਨ ਨੇ ਗਾਹਕ ਨੂੰ ਭੇਜਿਆ 2 ਪੈਸੇ ਦਾ ਚੈੱਕ, 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਹੋਇਆ ਨਾਂਅ

ਮੋਰਬੀ, 23 ਮਈ (ਏਜੰਸੀ)- ਕਰੋੜਾਂ ਦਾ ਕਾਰੋਬਾਰ ਕਰਨ ਵਾਲੀ ਮਲਟੀ ਨੈਸ਼ਨਲ ਟੈਲੀਕਾਮ ਕੰਪਨੀ ਵੋਡਾਫ਼ੋਨ ਨੇ ਇਕ 98 ਪੈਸੇ ਬਕਾਇਆ ਰਹਿਣ 'ਤੇ ਇਕ ਵਿਅਕਤੀ ਦੀ ਸਰਵਿਸ ਬੰਦ ਕਰ ਦਿੱਤੀ | ਵਿਅਕਤੀ ਨੇ ਕੰਪਨੀ ਨੂੰ ਇਕ ਰੁਪਏ ਦਾ ਭੁਗਤਾਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸਰਵਿਸ ਮੁੜ ...

ਪੂਰੀ ਖ਼ਬਰ »

ਯੂ. ਕੇ. ਵਿਚ ਲਾਪਤਾ ਭਾਰਤੀ ਵਿਦਿਆਰਥੀ ਮਾਪਿਆ ਨੂੰ ਮਿਲਿਆ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਢੇ)-ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਇਕ ਸਕੂਲ ਦੀਆਂ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਧੋਖੇਬਾਜ਼ੀ ਦੇ ਲੱਗੇ ਦੋਸ਼ਾਂ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ 15 ਸਾਲ ਦਾ ਭਾਰਤੀ ...

ਪੂਰੀ ਖ਼ਬਰ »

ਰਾਜਕੁਮਾਰੀ ਡਾਇਨਾ ਦਾ ਭਤੀਜਾ ਲਵੇਗਾ ਪਿ੍ੰਸ ਹੈਰੀ ਦੀ ਥਾਂ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੇ ਰਾਜ ਕੁਮਾਰ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਦੇ ਵਿਆਹ ਮੌਕੇ ਵੱਡੀ ਪੱਧਰ 'ਤੇ ਕੀਤੇ ਗਏ ਸਮਾਰੋਹ ਦੁਨੀਆ ਭਰ 'ਚ ਚਰਚਾ 'ਚ ਰਹੇ | ਉੱਥੇ ਪਿ੍ੰਸ ਹੈਰੀ ਨਾਲ ਵਿਆਹ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਦੀ ਕੰਪਨੀ ਨੂੰ ਹੋਇਆ 59 ਲੱਖ ਰੁਪਏ ਦਾ ਜੁਰਮਾਨਾ

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਇਕ ਪੰਜਾਬੀ ਦੀ ਕੰਪਨੀ ਨੂੰ 1 ਲੱਖ 18 ਹਜ਼ਾਰ ਡਾਲਰ ਦਾ ਜੁਰਮਾਨਾ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨੇ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਕਿ ਉਸ ਦੇ ਕੰਮ ਮਾਲਕ ਵਲੋਂ ਉਸ ਨੂੰ ਪ੍ਰੈਗਨੈਂਟ ...

ਪੂਰੀ ਖ਼ਬਰ »

ਸ਼ਾਹੀ ਵਿਆਹ 'ਚ ਮਿਲੇ ਤੋਹਫ਼ਿਆਂ ਦੀ ਲੋਕਾਂ ਨੇ ਲਗਾਈ ਆਨਲਾਈਨ ਬੋਲੀ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਮੇਘਨ ਮਾਰਕਲ ਬੀਤੇ ਸਨਿਚਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਹਨ ਅਤੇ ਇਸ ਸ਼ਾਹੀ ਵਿਆਹ ਵਿਚ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਸਮੇਤ ਕਈ ਨਾਮੀ ਹਸਤੀਆਂ ਵੀ ਪਹੁੰਚੀਆਂ ਸਨ¢ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦਾ ਨਿਊਯਾਰਕ 'ਚ ਸਨਮਾਨ

ਨਿਊਯਾਰਕ, 23 ਮਈ (ਸੂਰਤ ਸਿੰਘ ਪੱਡਾ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀ ਅਮਰੀਕੀ ਫੇਰੀ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਪਾਰਟੀ ਦੇ ਕਾਰਕੁਨਾਂ ਨੂੰ ਮਿਲੇ | ਇਸ ਦੇ ਨਾਲ ਉਹ ਨਿਊਯਾਰਕ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ...

ਪੂਰੀ ਖ਼ਬਰ »

ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਜਿੱਤਿਆ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ'

ਲੰਡਨ, 23 ਮਈ (ਏਜੰਸੀ)- ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਬੀਤੇ ਦਿਨ 'ਫਲਾਇਟ' ਨਾਵਲ ਲਈ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ' ਨੇ ਜਿੱਤ ਲਿਆ ਹੈ | ਇਸ ਨਾਵਲ ਨੂੰ ਅੰਗਰੇਜ਼ੀ 'ਚ ਵਧੀਆ ਅਨੁਵਾਦ ਲਈ ਚੁਣਿਆ ਗਿਆ ਹੈ | ਉਨ੍ਹਾਂ ਨੂੰ ਇਸ ਸਨਮਾਨ ਦੇ ਨਾਲ 67,000 ਡਾਲਰ ...

ਪੂਰੀ ਖ਼ਬਰ »

ਪ੍ਰਾਈਵੇਟ ਆਈ ਮੈਗਜ਼ੀਨ ਨੇ ਹੰਸਲੋ ਦੇ ਤਿੰਨ ਕੌਾਸਲਰਾਂ 'ਤੇ ਉਠਾਏ ਸਵਾਲ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਇਕ ਮਹੀਨਾਵਾਰ ਮੈਗਜ਼ੀਨ ਪ੍ਰਾਈਵੇਟ ਆਈ ਨੇ ਆਪਣੇ ਇਕ ਕਾਲਮ ਵਿਚ ਹੰਸਲੋ ਦੇ ਤਿੰਨ ਨਵੇਂ ਚੁਣੇ ਗਏ ਕੌਾਸਲਰਾਂ 'ਤੇ ਸਵਾਲ ਉਠਾਏ ਹਨ | ਮੈਗਜ਼ੀਨ ਅਨੁਸਾਰ ਲੰਡਨ ਬਾਰੋ ਆਫ਼ ਹੰਸਲੋ ਦੇ ਸਾਬਕਾ ਮੇਅਰ ਅਤੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਰਾਠੌਰ ਭਾਰਤੀ ਖ਼ੁਰਾਕ ਅਤੇ ਖੇਤੀ ਕੌਾਸਲ ਦੇ ਯੂ. ਕੇ. ਮਾਮਲਿਆਂ ਦੇ ਬਣੇ ਨਿਰਦੇਸ਼ਕ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਖ਼ੁਰਾਕ ਤੇ ਖੇਤੀ ਕੌਾਸਲ (ਆਈ.ਸੀ.ਐਫ.ਏ.) ਕਿਸਾਨਾਂ, ਭੋਜਨ ਅਤੇ ਖੇਤੀ ਉਦਯੋਗ ਨਾਲ ਸਬੰਧਿਤ ਨੀਤੀਆਂ ਬਾਰੇ ਇਕ ਸੰਸਥਾ ਹੈ | ਜਿਸ ਦੇ ਚੇਅਰਮੈਨ ਡਾ. ਐਮ. ਜੇ. ਖ਼ਾਨ ਵਲੋਂ ਯੂ.ਕੇ. ਦੌਰੇ ਦੌਰਾਨ ਬਲਜਿੰਦਰ ਸਿੰਘ ਰਾਠੌਰ ...

ਪੂਰੀ ਖ਼ਬਰ »

ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ ਅਰੋਮਾ ਜੈਡਿੰਗ ਲੇਨ ਹੇਜ਼ ਵਿਖੇ ਕਰਵਾਇਆ ਗਿਆ | ਜਿੱਥੇ ਕਲਾਕਾਰਾਂ ਅਤੇ ਕਲੱਬ ਨੂੰ ਸਹਿਯੋਗ ਦੇਣ ...

ਪੂਰੀ ਖ਼ਬਰ »

ਦਵਿੰਦਰ ਸਿੰਘ ਬੈਂਸ ਵਲੋਂ ਸੁਰਿੰਦਰ ਸਿੰਘ ਮਾਣਕ ਨੂੰ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਪ੍ਰਧਾਨ ਬਣਨ 'ਤੇ ਵਧਾਈ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬੈਂਸ ਸ਼ਿੰਦੀ ਏ ਵੰਨ ਨੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਸਰਬ ਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਵਕੀਲ ਸੁਰਿੰਦਰ ...

ਪੂਰੀ ਖ਼ਬਰ »

ਆਿਖ਼ਰ ਕਦੋਂ ਖ਼ਤਮ ਹੋਵੇਗੀ ਇਟਾਲੀਅਨ ਲੋਕਾਂ ਦੀ ਨਵੀਂ ਸਰਕਾਰ ਤੇ ਨਵੇਂ ਪ੍ਰਧਾਨ ਮੰਤਰੀ ਦੇ ਬਣਨ ਦੀ ਉਡੀਕ

*ਸੱਜੇ ਪੱਖੀ ਪਾਰਟੀਆਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੁਝਾਏ ਵਕੀਲ ਜੁਸੇਪੇ ਕੋਨਤੇ ਵਿਵਾਦਾਂ ਦੇ ਘੇਰੇ 'ਚ *ਯੂਰਪੀਅਨ ਯੂਨੀਅਨ ਵਲੋਂ ਇਟਲੀ ਦੇ ਕਰਜ਼ੇ ਕਾਰਨ ਸਲਵੀਨੀ ਅਤੇ ਮਾਈਓ ਨੂੰ ਚੇਤਾਵਨੀ

ਵਿਰੋਨਾ (ਇਟਲੀ), 23 ਮਈ (ਇੰਦਰਜੀਤ ਸਿੰਘ ਲੁਗਾਣਾ)-ਇਸ ਵਿਚ ਕੋਈ ਭੁੱਲ-ਭੁਲੇਖਾ ਨਹੀਂ ਕਿ ਇਸ ਸਮੇਂ ਇਟਲੀ ਦੀ ਨਵੀਂ ਸਰਕਾਰ ਨੂੰ ਲੈ ਕੇ ਇਟਾਲੀਅਨ ਲੋਕ ਕਾਫ਼ੀ ਚਿੰਤਤ ਹਨ ਕਿਉਂਕਿ ਦੋ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੱਜੇ ਪੱਖੀ ਰਾਜਨੀਤਿਕ ਪਾਰਟੀਆਂ ਆਪਣੀ ਸਰਕਾਰ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰਮਤਿ ਦੀਵਨ 'ਚ ਭਾਈ ਬਲਜੀਤ ਸਿੰਘ ਦਿੱਲੀ ਵਾਲੇ ਭਰਨਗੇ ਹਾਜ਼ਰੀ

ਵੀਨਸ (ਇਟਲੀ), 23 ਮਈ (ਹਰਦੀਪ ਸਿੰਘ ਕੰਗ)-ਉੱਘੇ ਪ੍ਰਚਾਰਕ ਭਾਈ ਬਲਜੀਤ ਸਿੰਘ ਦਿੱਲੀ ਜੋ ਕਿ ਬੀਤੇ ਕੁਝ ਦਿਨਾਂ ਤੋਂ ਪ੍ਰਚਾਰ ਲਈ ਇਟਲੀ ਪਹੁੰਚੇ ਹੋਏ ਹਨ, ਉਹ ਮਿਤੀ 26 ਅਤੇ 27 ਮਈ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਗੁਰਮਤਿ ...

ਪੂਰੀ ਖ਼ਬਰ »

'ਵੈਸਟ ਕੋਸਟ ਸਿੱਖਜ਼' ਵੱਲੋਂ ਗੁਰਮਤਿ ਕੈਂਪ ਲਗਾਇਆ

ਪਰਥ, 23 ਮਈ (ਬਲਦੇਵ ਸਿੰਘ)-'ਵੈਸਟ ਕੋਸਟ ਸਿੱਖਜ਼' ਵਲੋਂ 'ਅਕਾਲ ਫੌਜ ਸਿਡਨੀ' ਅਤੇ 'ਸਿੱਖ ਗੁਰਦੁਆਰਾ ਪਰਥ' ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੈਨਿਟ ਸਪਰਿੰਗ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਅਤੇ ਮਾਤਾ-ਪਿਤਾ ਦੀਆਂ ਗੁਰਮਤਿ ਸਬੰਧੀ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਬਣਿਆ 'ਹਿੰਦੂ'

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਹਿੰਦੂ ਧਰਮ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਸਾਹਮਣੇ ਆਇਆ ਹੈ | ਅੰਕੜਿਆਂ ਮੁਤਾਬਿਕ 30 ਸਾਲ ਪਹਿਲਾਂ ਦੀ ਤੁਲਨਾ ਦੇ ਮੁਕਾਬਲੇ 20 ਗੁਣਾ ਜ਼ਿਆਦਾ ਹਿੰਦੂ ਅੱਜ ਆਸਟ੍ਰੇਲੀਆ ਵਿਚ ਰਹਿ ਰਹੇ ਹਨ | ਆਸਟ੍ਰੇਲੀਆ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX