ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰਾਸ਼ਟਰੀ-ਅੰਤਰਰਾਸ਼ਟਰੀ

ਟੈਕਸਾਸ ਸਕੂਲ 'ਚ ਮਾਰੀ ਗਈ ਪਾਕਿ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਪਹੁੰਚੀ

ਕਰਾਚੀ, 23 ਮਈ (ਏਜੰਸੀ)- ਟੈਕਸਾਸ ਦੇ ਸਾਂਤਾ ਫੀ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ 'ਚ ਮਾਰੀ ਗਈ 17 ਸਾਲਾ ਪਾਕਿਸਤਾਨੀ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਸ਼ਹਿਰ ਪਹੁੰਚ ਗਈ, ਜਿਸ ਤੋਂ ਬਾਅਦ ਅੱਜ ਇੱਥੇ ਨਮਾਜ਼-ਏ-ਜ਼ਨਾਜ਼ਾ ਰਸਮ ਅਦਾ ਕੀਤੀ ਗਈ | ਸਾਂਤਾ ਫੀ ਹਾਈ ਸਕੂਲ 'ਚ ...

ਪੂਰੀ ਖ਼ਬਰ »

ਤਜਿੰਦਰ ਸਿੰਘ ਧਾਮੀ, ਹਰਬਿੰਦਰ ਸਿੰਘ ਖੋਸਾ ਨੇ ਮੇਅਰ ਤੇ ਸੋਹਣ ਸਿੰਘ ਸਮਰਾ ਨੇ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਕਿਸੇ ਵੇਲੇ ਭਾਰਤੀਆਂ ਨੂੰ ਆਪਣੇ ਹੱਕਾਂ ਲਈ ਜੱਦੋ ਜਹਿਦ ਕਰਨੀ ਪੈਂਦੀ ਸੀ¢ ਪਰ ਅੱਜ ਯੂ. ਕੇ. ਵਿਚ ਸਿਆਸੀ ਪੱਖੋਂ ਪੰਜਾਬੀ ਭਾਈਚਾਰਾ ਕਾਫ਼ੀ ਸਰਗਰਮ ਹੋ ਚੁੱਕਾ ਹੈ¢ ਬੀਤੀ ਕੱਲ੍ਹ ਲੰਡਨ ਦੀਆਂ ਤਿੰਨ ਕੌਾਸਲਾਂ ...

ਪੂਰੀ ਖ਼ਬਰ »

ਮਾਂਟਰੀਅਲ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਮਾਂਟਰੀਅਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਦਰਬਾਰ ...

ਪੂਰੀ ਖ਼ਬਰ »

ਵੋਡਾਫ਼ੋਨ ਨੇ ਗਾਹਕ ਨੂੰ ਭੇਜਿਆ 2 ਪੈਸੇ ਦਾ ਚੈੱਕ, 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਹੋਇਆ ਨਾਂਅ

ਮੋਰਬੀ, 23 ਮਈ (ਏਜੰਸੀ)- ਕਰੋੜਾਂ ਦਾ ਕਾਰੋਬਾਰ ਕਰਨ ਵਾਲੀ ਮਲਟੀ ਨੈਸ਼ਨਲ ਟੈਲੀਕਾਮ ਕੰਪਨੀ ਵੋਡਾਫ਼ੋਨ ਨੇ ਇਕ 98 ਪੈਸੇ ਬਕਾਇਆ ਰਹਿਣ 'ਤੇ ਇਕ ਵਿਅਕਤੀ ਦੀ ਸਰਵਿਸ ਬੰਦ ਕਰ ਦਿੱਤੀ | ਵਿਅਕਤੀ ਨੇ ਕੰਪਨੀ ਨੂੰ ਇਕ ਰੁਪਏ ਦਾ ਭੁਗਤਾਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸਰਵਿਸ ਮੁੜ ...

ਪੂਰੀ ਖ਼ਬਰ »

ਯੂ. ਕੇ. ਵਿਚ ਲਾਪਤਾ ਭਾਰਤੀ ਵਿਦਿਆਰਥੀ ਮਾਪਿਆ ਨੂੰ ਮਿਲਿਆ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਢੇ)-ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਇਕ ਸਕੂਲ ਦੀਆਂ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਧੋਖੇਬਾਜ਼ੀ ਦੇ ਲੱਗੇ ਦੋਸ਼ਾਂ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ 15 ਸਾਲ ਦਾ ਭਾਰਤੀ ...

ਪੂਰੀ ਖ਼ਬਰ »

ਰਾਜਕੁਮਾਰੀ ਡਾਇਨਾ ਦਾ ਭਤੀਜਾ ਲਵੇਗਾ ਪਿ੍ੰਸ ਹੈਰੀ ਦੀ ਥਾਂ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੇ ਰਾਜ ਕੁਮਾਰ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਦੇ ਵਿਆਹ ਮੌਕੇ ਵੱਡੀ ਪੱਧਰ 'ਤੇ ਕੀਤੇ ਗਏ ਸਮਾਰੋਹ ਦੁਨੀਆ ਭਰ 'ਚ ਚਰਚਾ 'ਚ ਰਹੇ | ਉੱਥੇ ਪਿ੍ੰਸ ਹੈਰੀ ਨਾਲ ਵਿਆਹ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਦੀ ਕੰਪਨੀ ਨੂੰ ਹੋਇਆ 59 ਲੱਖ ਰੁਪਏ ਦਾ ਜੁਰਮਾਨਾ

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਇਕ ਪੰਜਾਬੀ ਦੀ ਕੰਪਨੀ ਨੂੰ 1 ਲੱਖ 18 ਹਜ਼ਾਰ ਡਾਲਰ ਦਾ ਜੁਰਮਾਨਾ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨੇ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਕਿ ਉਸ ਦੇ ਕੰਮ ਮਾਲਕ ਵਲੋਂ ਉਸ ਨੂੰ ਪ੍ਰੈਗਨੈਂਟ ...

ਪੂਰੀ ਖ਼ਬਰ »

ਸ਼ਾਹੀ ਵਿਆਹ 'ਚ ਮਿਲੇ ਤੋਹਫ਼ਿਆਂ ਦੀ ਲੋਕਾਂ ਨੇ ਲਗਾਈ ਆਨਲਾਈਨ ਬੋਲੀ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਮੇਘਨ ਮਾਰਕਲ ਬੀਤੇ ਸਨਿਚਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਹਨ ਅਤੇ ਇਸ ਸ਼ਾਹੀ ਵਿਆਹ ਵਿਚ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਸਮੇਤ ਕਈ ਨਾਮੀ ਹਸਤੀਆਂ ਵੀ ਪਹੁੰਚੀਆਂ ਸਨ¢ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦਾ ਨਿਊਯਾਰਕ 'ਚ ਸਨਮਾਨ

ਨਿਊਯਾਰਕ, 23 ਮਈ (ਸੂਰਤ ਸਿੰਘ ਪੱਡਾ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀ ਅਮਰੀਕੀ ਫੇਰੀ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਪਾਰਟੀ ਦੇ ਕਾਰਕੁਨਾਂ ਨੂੰ ਮਿਲੇ | ਇਸ ਦੇ ਨਾਲ ਉਹ ਨਿਊਯਾਰਕ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ...

ਪੂਰੀ ਖ਼ਬਰ »

ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਜਿੱਤਿਆ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ'

ਲੰਡਨ, 23 ਮਈ (ਏਜੰਸੀ)- ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਬੀਤੇ ਦਿਨ 'ਫਲਾਇਟ' ਨਾਵਲ ਲਈ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ' ਨੇ ਜਿੱਤ ਲਿਆ ਹੈ | ਇਸ ਨਾਵਲ ਨੂੰ ਅੰਗਰੇਜ਼ੀ 'ਚ ਵਧੀਆ ਅਨੁਵਾਦ ਲਈ ਚੁਣਿਆ ਗਿਆ ਹੈ | ਉਨ੍ਹਾਂ ਨੂੰ ਇਸ ਸਨਮਾਨ ਦੇ ਨਾਲ 67,000 ਡਾਲਰ ...

ਪੂਰੀ ਖ਼ਬਰ »

ਪ੍ਰਾਈਵੇਟ ਆਈ ਮੈਗਜ਼ੀਨ ਨੇ ਹੰਸਲੋ ਦੇ ਤਿੰਨ ਕੌਾਸਲਰਾਂ 'ਤੇ ਉਠਾਏ ਸਵਾਲ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਇਕ ਮਹੀਨਾਵਾਰ ਮੈਗਜ਼ੀਨ ਪ੍ਰਾਈਵੇਟ ਆਈ ਨੇ ਆਪਣੇ ਇਕ ਕਾਲਮ ਵਿਚ ਹੰਸਲੋ ਦੇ ਤਿੰਨ ਨਵੇਂ ਚੁਣੇ ਗਏ ਕੌਾਸਲਰਾਂ 'ਤੇ ਸਵਾਲ ਉਠਾਏ ਹਨ | ਮੈਗਜ਼ੀਨ ਅਨੁਸਾਰ ਲੰਡਨ ਬਾਰੋ ਆਫ਼ ਹੰਸਲੋ ਦੇ ਸਾਬਕਾ ਮੇਅਰ ਅਤੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਰਾਠੌਰ ਭਾਰਤੀ ਖ਼ੁਰਾਕ ਅਤੇ ਖੇਤੀ ਕੌਾਸਲ ਦੇ ਯੂ. ਕੇ. ਮਾਮਲਿਆਂ ਦੇ ਬਣੇ ਨਿਰਦੇਸ਼ਕ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਖ਼ੁਰਾਕ ਤੇ ਖੇਤੀ ਕੌਾਸਲ (ਆਈ.ਸੀ.ਐਫ.ਏ.) ਕਿਸਾਨਾਂ, ਭੋਜਨ ਅਤੇ ਖੇਤੀ ਉਦਯੋਗ ਨਾਲ ਸਬੰਧਿਤ ਨੀਤੀਆਂ ਬਾਰੇ ਇਕ ਸੰਸਥਾ ਹੈ | ਜਿਸ ਦੇ ਚੇਅਰਮੈਨ ਡਾ. ਐਮ. ਜੇ. ਖ਼ਾਨ ਵਲੋਂ ਯੂ.ਕੇ. ਦੌਰੇ ਦੌਰਾਨ ਬਲਜਿੰਦਰ ਸਿੰਘ ਰਾਠੌਰ ...

ਪੂਰੀ ਖ਼ਬਰ »

ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ ਅਰੋਮਾ ਜੈਡਿੰਗ ਲੇਨ ਹੇਜ਼ ਵਿਖੇ ਕਰਵਾਇਆ ਗਿਆ | ਜਿੱਥੇ ਕਲਾਕਾਰਾਂ ਅਤੇ ਕਲੱਬ ਨੂੰ ਸਹਿਯੋਗ ਦੇਣ ...

ਪੂਰੀ ਖ਼ਬਰ »

ਦਵਿੰਦਰ ਸਿੰਘ ਬੈਂਸ ਵਲੋਂ ਸੁਰਿੰਦਰ ਸਿੰਘ ਮਾਣਕ ਨੂੰ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਪ੍ਰਧਾਨ ਬਣਨ 'ਤੇ ਵਧਾਈ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬੈਂਸ ਸ਼ਿੰਦੀ ਏ ਵੰਨ ਨੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਸਰਬ ਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਵਕੀਲ ਸੁਰਿੰਦਰ ...

ਪੂਰੀ ਖ਼ਬਰ »

ਆਿਖ਼ਰ ਕਦੋਂ ਖ਼ਤਮ ਹੋਵੇਗੀ ਇਟਾਲੀਅਨ ਲੋਕਾਂ ਦੀ ਨਵੀਂ ਸਰਕਾਰ ਤੇ ਨਵੇਂ ਪ੍ਰਧਾਨ ਮੰਤਰੀ ਦੇ ਬਣਨ ਦੀ ਉਡੀਕ

*ਸੱਜੇ ਪੱਖੀ ਪਾਰਟੀਆਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੁਝਾਏ ਵਕੀਲ ਜੁਸੇਪੇ ਕੋਨਤੇ ਵਿਵਾਦਾਂ ਦੇ ਘੇਰੇ 'ਚ *ਯੂਰਪੀਅਨ ਯੂਨੀਅਨ ਵਲੋਂ ਇਟਲੀ ਦੇ ਕਰਜ਼ੇ ਕਾਰਨ ਸਲਵੀਨੀ ਅਤੇ ਮਾਈਓ ਨੂੰ ਚੇਤਾਵਨੀ

ਵਿਰੋਨਾ (ਇਟਲੀ), 23 ਮਈ (ਇੰਦਰਜੀਤ ਸਿੰਘ ਲੁਗਾਣਾ)-ਇਸ ਵਿਚ ਕੋਈ ਭੁੱਲ-ਭੁਲੇਖਾ ਨਹੀਂ ਕਿ ਇਸ ਸਮੇਂ ਇਟਲੀ ਦੀ ਨਵੀਂ ਸਰਕਾਰ ਨੂੰ ਲੈ ਕੇ ਇਟਾਲੀਅਨ ਲੋਕ ਕਾਫ਼ੀ ਚਿੰਤਤ ਹਨ ਕਿਉਂਕਿ ਦੋ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੱਜੇ ਪੱਖੀ ਰਾਜਨੀਤਿਕ ਪਾਰਟੀਆਂ ਆਪਣੀ ਸਰਕਾਰ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰਮਤਿ ਦੀਵਨ 'ਚ ਭਾਈ ਬਲਜੀਤ ਸਿੰਘ ਦਿੱਲੀ ਵਾਲੇ ਭਰਨਗੇ ਹਾਜ਼ਰੀ

ਵੀਨਸ (ਇਟਲੀ), 23 ਮਈ (ਹਰਦੀਪ ਸਿੰਘ ਕੰਗ)-ਉੱਘੇ ਪ੍ਰਚਾਰਕ ਭਾਈ ਬਲਜੀਤ ਸਿੰਘ ਦਿੱਲੀ ਜੋ ਕਿ ਬੀਤੇ ਕੁਝ ਦਿਨਾਂ ਤੋਂ ਪ੍ਰਚਾਰ ਲਈ ਇਟਲੀ ਪਹੁੰਚੇ ਹੋਏ ਹਨ, ਉਹ ਮਿਤੀ 26 ਅਤੇ 27 ਮਈ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਗੁਰਮਤਿ ...

ਪੂਰੀ ਖ਼ਬਰ »

'ਵੈਸਟ ਕੋਸਟ ਸਿੱਖਜ਼' ਵੱਲੋਂ ਗੁਰਮਤਿ ਕੈਂਪ ਲਗਾਇਆ

ਪਰਥ, 23 ਮਈ (ਬਲਦੇਵ ਸਿੰਘ)-'ਵੈਸਟ ਕੋਸਟ ਸਿੱਖਜ਼' ਵਲੋਂ 'ਅਕਾਲ ਫੌਜ ਸਿਡਨੀ' ਅਤੇ 'ਸਿੱਖ ਗੁਰਦੁਆਰਾ ਪਰਥ' ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੈਨਿਟ ਸਪਰਿੰਗ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਅਤੇ ਮਾਤਾ-ਪਿਤਾ ਦੀਆਂ ਗੁਰਮਤਿ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ 'ਗੁਰਬਾਣੀ ਕੈਲੀਗਰਾਫੀ', 'ਲੀਡਰਸ਼ਿਪ ਵਰਕਸ਼ਾਪ', ਗੱਤਕਾ ਆਦਿ ਤੋਂ ਇਲਾਵਾ 'ਅਕਾਲ ਫ਼ੌਜ' ਦੀ ਟੀਮ ਦੇ ਵੱਖ-ਵੱਖ ਬੁਲਾਰਿਆਂ ਵਲੋਂ ਬੱਚਿਆਂ ਨੂੰ ਦਸਤਾਰ ਅਤੇ ਸਿੱਖੀ-ਦਿੱਖ ਸਬੰਧੀ ਆਉਣ ਵਾਲੀਆਂ ਸੰਭਵ ਪ੍ਰੇਸ਼ਾਨੀਆਂ ਦਾ ਸਹੀ ਤਰੀਕੇ ਨਾਲ ਸਾਹਮਣਾ ਕਰਨ ਲਈ ਪ੍ਰੇਰਿਆ ਗਿਆ | ਇਸ ਤੋਂ ਇਲਾਵਾ ਇਸ ਦੋ ਦਿਨਾ ਕੈਂਪ ਵਿਚ ਵੱਖ-ਵੱਖ ਸੈਸ਼ਨਾਂ ਦੌਰਾਨ ਬੱਚਿਆਂ ਨੂੰ ਸਿੱਖੀ ਦੇ ਕਕਾਰਾਂ, ਤਖ਼ਤਾਂ, ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਅਤੇ ਪੰਜ ਪਿਆਰਿਆਂ ਤੋਂ ਇਲਾਵਾ ਹੋਰ ਸ਼ਹੀਦਾਂ ਬਾਰੇ ਸਵਾਲ-ਜਵਾਬ ਕਰਕੇ ਆਪਣੇ ਇਤਿਹਾਸ ਬਾਰੇ ਹੋਰ ਜਾਣਨ ਲਈ ਉਨ੍ਹਾਂ ਨੂੰ ਪ੍ਰੇਰਿਆ ਗਿਆ | ਇਸ ਤੋਂ ਇਲਾਵਾ ਰਾਤ ਨੂੰ 'ਕੈਂਪ ਫਾਇਰ' ਦੌਰਾਨ ਸਿੱਖ ਕੌਮ ਦੇ ਸ਼ਹੀਦਾਂ ਦੀ ਸੂਰਬੀਰਤਾ ਦਾ ਗੁਣ ਗਾਇਨ ਕੀਤਾ ਗਿਆ | ਅੰਤ ਵਿਚ 'ਵੈਸਟ ਕੋਸਟ ਸਿੱਖਜ਼' ਦੇ ਬੁਲਾਰੇ ਜੁਗਤ ਕੌਰ ਨੇ 'ਅਕਾਲ ਫ਼ੌਜ', ਸਿੱਖ ਗੁਰਦੁਆਰਾ ਪਰਥ ਅਤੇ ਕੈਂਪ ਵਿਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਅਤੇ ਮਾਤਾ-ਪਿਤਾ ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਜੁਗਤ ਕੌਰ ਨੇ ਦੱਸਿਆ ਕਿ ਭਵਿੱਖ ਵਿਚ ਉਹ ਗੁਰਮਤਿ ਅਤੇ ਸਿੱਖੀ ਸਬੰਧੀ ਹੋਰ ਪ੍ਰੋਗਰਾਮ ਛੇਤੀ ਹੀ ਉਲੀਕੇ ਜਾਣਗੇ ਅਤੇ ਇਸ ਸਿੱਖ ਧਰਮ ਬਾਰੇ ਇਥੋਂ ਦੇ ਸਥਾਨਕ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵੀ ਉਪਰਾਲੇ ਕੀਤੇ ਜਾਣਗੇ | ਇਸ ਸਬੰਧ ਵਿਚ ਉਹ ਆਉਣ ਵਾਲੇ ਐਤਵਾਰ ਨੂੰ 'ਐਚ. ਬੀ. ਐਫ. ਰਨ' ਮੈਰਾਥਨ ਵਿਚ 'ਵੈਸਟ ਕੋਸਟ ਸਿੱਖਜ਼' ਦੀ ਟੀਮ ਹਿੱਸਾ ਲੈਣ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਬਣਿਆ 'ਹਿੰਦੂ'

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਹਿੰਦੂ ਧਰਮ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਸਾਹਮਣੇ ਆਇਆ ਹੈ | ਅੰਕੜਿਆਂ ਮੁਤਾਬਿਕ 30 ਸਾਲ ਪਹਿਲਾਂ ਦੀ ਤੁਲਨਾ ਦੇ ਮੁਕਾਬਲੇ 20 ਗੁਣਾ ਜ਼ਿਆਦਾ ਹਿੰਦੂ ਅੱਜ ਆਸਟ੍ਰੇਲੀਆ ਵਿਚ ਰਹਿ ਰਹੇ ਹਨ | ਆਸਟ੍ਰੇਲੀਆ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX