ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰਾਸ਼ਟਰੀ-ਅੰਤਰਰਾਸ਼ਟਰੀ

ਟੈਕਸਾਸ ਸਕੂਲ 'ਚ ਮਾਰੀ ਗਈ ਪਾਕਿ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਪਹੁੰਚੀ

ਕਰਾਚੀ, 23 ਮਈ (ਏਜੰਸੀ)- ਟੈਕਸਾਸ ਦੇ ਸਾਂਤਾ ਫੀ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ 'ਚ ਮਾਰੀ ਗਈ 17 ਸਾਲਾ ਪਾਕਿਸਤਾਨੀ ਵਿਦਿਆਰਥਣ ਦੀ ਮਿ੍ਤਕ ਦੇਹ ਕਰਾਚੀ ਸ਼ਹਿਰ ਪਹੁੰਚ ਗਈ, ਜਿਸ ਤੋਂ ਬਾਅਦ ਅੱਜ ਇੱਥੇ ਨਮਾਜ਼-ਏ-ਜ਼ਨਾਜ਼ਾ ਰਸਮ ਅਦਾ ਕੀਤੀ ਗਈ | ਸਾਂਤਾ ਫੀ ਹਾਈ ਸਕੂਲ 'ਚ ...

ਪੂਰੀ ਖ਼ਬਰ »

ਤਜਿੰਦਰ ਸਿੰਘ ਧਾਮੀ, ਹਰਬਿੰਦਰ ਸਿੰਘ ਖੋਸਾ ਨੇ ਮੇਅਰ ਤੇ ਸੋਹਣ ਸਿੰਘ ਸਮਰਾ ਨੇ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਕਿਸੇ ਵੇਲੇ ਭਾਰਤੀਆਂ ਨੂੰ ਆਪਣੇ ਹੱਕਾਂ ਲਈ ਜੱਦੋ ਜਹਿਦ ਕਰਨੀ ਪੈਂਦੀ ਸੀ¢ ਪਰ ਅੱਜ ਯੂ. ਕੇ. ਵਿਚ ਸਿਆਸੀ ਪੱਖੋਂ ਪੰਜਾਬੀ ਭਾਈਚਾਰਾ ਕਾਫ਼ੀ ਸਰਗਰਮ ਹੋ ਚੁੱਕਾ ਹੈ¢ ਬੀਤੀ ਕੱਲ੍ਹ ਲੰਡਨ ਦੀਆਂ ਤਿੰਨ ਕੌਾਸਲਾਂ ...

ਪੂਰੀ ਖ਼ਬਰ »

ਮਾਂਟਰੀਅਲ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਮਾਂਟਰੀਅਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਦਰਬਾਰ ...

ਪੂਰੀ ਖ਼ਬਰ »

ਵੋਡਾਫ਼ੋਨ ਨੇ ਗਾਹਕ ਨੂੰ ਭੇਜਿਆ 2 ਪੈਸੇ ਦਾ ਚੈੱਕ, 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਹੋਇਆ ਨਾਂਅ

ਮੋਰਬੀ, 23 ਮਈ (ਏਜੰਸੀ)- ਕਰੋੜਾਂ ਦਾ ਕਾਰੋਬਾਰ ਕਰਨ ਵਾਲੀ ਮਲਟੀ ਨੈਸ਼ਨਲ ਟੈਲੀਕਾਮ ਕੰਪਨੀ ਵੋਡਾਫ਼ੋਨ ਨੇ ਇਕ 98 ਪੈਸੇ ਬਕਾਇਆ ਰਹਿਣ 'ਤੇ ਇਕ ਵਿਅਕਤੀ ਦੀ ਸਰਵਿਸ ਬੰਦ ਕਰ ਦਿੱਤੀ | ਵਿਅਕਤੀ ਨੇ ਕੰਪਨੀ ਨੂੰ ਇਕ ਰੁਪਏ ਦਾ ਭੁਗਤਾਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸਰਵਿਸ ਮੁੜ ...

ਪੂਰੀ ਖ਼ਬਰ »

ਯੂ. ਕੇ. ਵਿਚ ਲਾਪਤਾ ਭਾਰਤੀ ਵਿਦਿਆਰਥੀ ਮਾਪਿਆ ਨੂੰ ਮਿਲਿਆ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਢੇ)-ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਇਕ ਸਕੂਲ ਦੀਆਂ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਧੋਖੇਬਾਜ਼ੀ ਦੇ ਲੱਗੇ ਦੋਸ਼ਾਂ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ 15 ਸਾਲ ਦਾ ਭਾਰਤੀ ...

ਪੂਰੀ ਖ਼ਬਰ »

ਰਾਜਕੁਮਾਰੀ ਡਾਇਨਾ ਦਾ ਭਤੀਜਾ ਲਵੇਗਾ ਪਿ੍ੰਸ ਹੈਰੀ ਦੀ ਥਾਂ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੇ ਰਾਜ ਕੁਮਾਰ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਦੇ ਵਿਆਹ ਮੌਕੇ ਵੱਡੀ ਪੱਧਰ 'ਤੇ ਕੀਤੇ ਗਏ ਸਮਾਰੋਹ ਦੁਨੀਆ ਭਰ 'ਚ ਚਰਚਾ 'ਚ ਰਹੇ | ਉੱਥੇ ਪਿ੍ੰਸ ਹੈਰੀ ਨਾਲ ਵਿਆਹ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਦੀ ਕੰਪਨੀ ਨੂੰ ਹੋਇਆ 59 ਲੱਖ ਰੁਪਏ ਦਾ ਜੁਰਮਾਨਾ

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਇਕ ਪੰਜਾਬੀ ਦੀ ਕੰਪਨੀ ਨੂੰ 1 ਲੱਖ 18 ਹਜ਼ਾਰ ਡਾਲਰ ਦਾ ਜੁਰਮਾਨਾ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨੇ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਕਿ ਉਸ ਦੇ ਕੰਮ ਮਾਲਕ ਵਲੋਂ ਉਸ ਨੂੰ ਪ੍ਰੈਗਨੈਂਟ ...

ਪੂਰੀ ਖ਼ਬਰ »

ਸ਼ਾਹੀ ਵਿਆਹ 'ਚ ਮਿਲੇ ਤੋਹਫ਼ਿਆਂ ਦੀ ਲੋਕਾਂ ਨੇ ਲਗਾਈ ਆਨਲਾਈਨ ਬੋਲੀ

ਲੈਸਟਰ (ਇੰਗਲੈਂਡ), 23 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਮੇਘਨ ਮਾਰਕਲ ਬੀਤੇ ਸਨਿਚਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਹਨ ਅਤੇ ਇਸ ਸ਼ਾਹੀ ਵਿਆਹ ਵਿਚ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਸਮੇਤ ਕਈ ਨਾਮੀ ਹਸਤੀਆਂ ਵੀ ਪਹੁੰਚੀਆਂ ਸਨ¢ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦਾ ਨਿਊਯਾਰਕ 'ਚ ਸਨਮਾਨ

ਨਿਊਯਾਰਕ, 23 ਮਈ (ਸੂਰਤ ਸਿੰਘ ਪੱਡਾ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀ ਅਮਰੀਕੀ ਫੇਰੀ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਪਾਰਟੀ ਦੇ ਕਾਰਕੁਨਾਂ ਨੂੰ ਮਿਲੇ | ਇਸ ਦੇ ਨਾਲ ਉਹ ਨਿਊਯਾਰਕ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ...

ਪੂਰੀ ਖ਼ਬਰ »

ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਜਿੱਤਿਆ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ'

ਲੰਡਨ, 23 ਮਈ (ਏਜੰਸੀ)- ਪੋਲਿਸ਼ ਨਾਵਲਕਾਰ ਓਲਗਾ ਤੋਕਾਰਕਜੁਕ ਨੇ ਬੀਤੇ ਦਿਨ 'ਫਲਾਇਟ' ਨਾਵਲ ਲਈ 'ਮੈਨ ਬੁੱਕਰ ਇੰਟਰਨੈਸ਼ਨਲ ਪੁਰਸਕਾਰ' ਨੇ ਜਿੱਤ ਲਿਆ ਹੈ | ਇਸ ਨਾਵਲ ਨੂੰ ਅੰਗਰੇਜ਼ੀ 'ਚ ਵਧੀਆ ਅਨੁਵਾਦ ਲਈ ਚੁਣਿਆ ਗਿਆ ਹੈ | ਉਨ੍ਹਾਂ ਨੂੰ ਇਸ ਸਨਮਾਨ ਦੇ ਨਾਲ 67,000 ਡਾਲਰ ...

ਪੂਰੀ ਖ਼ਬਰ »

ਪ੍ਰਾਈਵੇਟ ਆਈ ਮੈਗਜ਼ੀਨ ਨੇ ਹੰਸਲੋ ਦੇ ਤਿੰਨ ਕੌਾਸਲਰਾਂ 'ਤੇ ਉਠਾਏ ਸਵਾਲ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਇਕ ਮਹੀਨਾਵਾਰ ਮੈਗਜ਼ੀਨ ਪ੍ਰਾਈਵੇਟ ਆਈ ਨੇ ਆਪਣੇ ਇਕ ਕਾਲਮ ਵਿਚ ਹੰਸਲੋ ਦੇ ਤਿੰਨ ਨਵੇਂ ਚੁਣੇ ਗਏ ਕੌਾਸਲਰਾਂ 'ਤੇ ਸਵਾਲ ਉਠਾਏ ਹਨ | ਮੈਗਜ਼ੀਨ ਅਨੁਸਾਰ ਲੰਡਨ ਬਾਰੋ ਆਫ਼ ਹੰਸਲੋ ਦੇ ਸਾਬਕਾ ਮੇਅਰ ਅਤੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਰਾਠੌਰ ਭਾਰਤੀ ਖ਼ੁਰਾਕ ਅਤੇ ਖੇਤੀ ਕੌਾਸਲ ਦੇ ਯੂ. ਕੇ. ਮਾਮਲਿਆਂ ਦੇ ਬਣੇ ਨਿਰਦੇਸ਼ਕ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਖ਼ੁਰਾਕ ਤੇ ਖੇਤੀ ਕੌਾਸਲ (ਆਈ.ਸੀ.ਐਫ.ਏ.) ਕਿਸਾਨਾਂ, ਭੋਜਨ ਅਤੇ ਖੇਤੀ ਉਦਯੋਗ ਨਾਲ ਸਬੰਧਿਤ ਨੀਤੀਆਂ ਬਾਰੇ ਇਕ ਸੰਸਥਾ ਹੈ | ਜਿਸ ਦੇ ਚੇਅਰਮੈਨ ਡਾ. ਐਮ. ਜੇ. ਖ਼ਾਨ ਵਲੋਂ ਯੂ.ਕੇ. ਦੌਰੇ ਦੌਰਾਨ ਬਲਜਿੰਦਰ ਸਿੰਘ ਰਾਠੌਰ ...

ਪੂਰੀ ਖ਼ਬਰ »

ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਸਿੰਘ ਭਗਤ ਕਲੱਬ ਹੇਜ਼ ਅਤੇ ਹੰਸਲੋ ਵਲੋਂ ਕਰਵਾਏ ਸਾਲਾਨਾ ਮੇਲੇ ਦੀ ਕਾਮਯਾਬੀ ਦੇ ਸਬੰਧ ਵਿਚ ਧੰਨਵਾਦ ਸਮਾਗਮ ਅਰੋਮਾ ਜੈਡਿੰਗ ਲੇਨ ਹੇਜ਼ ਵਿਖੇ ਕਰਵਾਇਆ ਗਿਆ | ਜਿੱਥੇ ਕਲਾਕਾਰਾਂ ਅਤੇ ਕਲੱਬ ਨੂੰ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਤੋਂ ਇਲਾਵਾ ਮਹਾਨ ਸ਼ਖ਼ਸੀਅਤਾਂ ਦਾ ਵੀ ਮਾਣ ਸਨਮਾਨ ਕੀਤਾ ਗਿਆ | ਇਲਾਕੇ ਦੀ ਸ਼ਾਨ ਅਤੇ ਸਾਊਥਾਲ ਈਲਿੰਗ ਦੇ ਐਮ.ਪੀ. ਵਰਿੰਦਰ ਸ਼ਰਮਾ ਨੇ ਕਲੱਬ ਵਲੋਂ ਕਰਵਾਏ ਮੇਲੇ ਦੀ ਕਾਮਯਾਬੀ ਲਈ ਕਲੱਬ ਨੂੰ ਵਧਾਈਆਂ ਪੇਸ਼ ਕੀਤੀਆਂ | ਡਾ. ਉਂਕਾਰ ਸਿੰਘ ਸਹੋਤਾ ਨੇ ਕਲੱਬ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਪ੍ਰਤਾਪ ਸਿੰਘ ਮੋਮੀ ਨੇ ਸਟੇਜ ਤੋਂ ਸਭ ਤੋਂ ਪਹਿਲਾਂ ਸਨਮਾਨ ਚਿੰਨ੍ਹ ਲਈ ਜੱਸ ਪੰਜਾਬੀ ਟੀ.ਵੀ. ਦੀ ਨਿਰਦੇਸ਼ਕ ਸ੍ਰੀਮਤੀ ਸੰਧੂ ਨੰੂ ਸੱਦਾ ਦਿੱਤਾ, ਜਿਨ੍ਹਾਂ ਨੂੰ ਕਲੱਬ ਦੇ ਮੈਂਬਰਾਂ ਲੰਬੜਦਾਰ ਜਸਕਰਨ ਸਿੰਘ ਜੌਹਲ, ਰਣਜੀਤ ਸਿੰਘ ਵੜੈਚ (ਰੂਫਰ), ਕਰਮਜੀਤ ਸਿੰਘ ਕੰਮਾਂ ਔਜਲਾ ਫਿਡੂ, ਜੋਗਾ ਸਿੰਘ ਢੱਡਵਾੜ, ਟੀ ਜਿੰਦਰ ਦੇਸੀ ਸਕੈਫਫੋਲਡਿੰਗ, ਹਰਵੰਤ ਸਿੰਘ ਮੱਲ੍ਹੀ, ਬੁਲਟ ਔਜਲਾ ਨੇ ਕੀਤੀ | ਐਮ.ਪੀ. ਵਰਿੰਦਰ ਸ਼ਰਮਾ ਅਤੇ ਡਾ: ਉਂਕਾਰ ਸਹੋਤਾ ਨੇ ਸ੍ਰੀਮਤੀ ਸੰਧੂ ਨੂੰ ਮੁਬਾਰਕਾਂ ਦਿੱਤੀਆਂ | ਪੰਜਾਬ ਤੋਂ ਆਏ ਅਸ਼ੋਕ ਬਾਂਸਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਗੁਰੂ ਜੌਹਲ, ਕੁਲਵਿੰਦਰ ਪੋਲ ਕੂਲ ਕੇਕਸ, ਬੀਰਾ ਧਾਲੀਵਾਲ, ਪਾਲੀ ਸੰਘਾ, ਪੰਮਾ ਔਜਲਾ, ਅਮਰਜੀਤ ਟਰੱਕਾਂ ਵਾਲਾ, ਬਲਵਿੰਦਰ ਬਿਲਡਰ, ਇੰਦਰਜੀਤ ਲੰਡਨ, ਜੌਹਲ ਪ੍ਰੇਮੀ, ਪਲਵਿੰਦਰ ਧਾਮੀ, ਬਲਦੇਵ ਔਜਲਾ ਬੁਲਟ, ਜੋਗਾ ਸਿੰਘ ਢੱਡਵਾੜ, ਅਮਨ, ਟੀ ਜਿੰਦਰ, ਹਰਵੰਤ ਮੱਲ੍ਹੀ, ਨਛੱਤਰ ਕਲਸੀ, ਰਣਜੀਤ ਰੂਫਰ, ਜਸਕਰਨ ਜੌਹਲ, ਕਮਮਾ ਔਜਲਾ, ਸੰਤੋਖ ਸਿੰਘ ਢੇਸੀ, ਬਲਵਿੰਦਰ, ਏ.ਕੇ. ਬਿਲਡਰ, ਪਾਲੀ, ਸ਼ੇਰ ਗਿੱਲ, ਸੋਨੂੰ ਐੱਸ.ਬੀ.ਡੀ.ਐਲ., ਦੀਪ ਐਾਡ ਰਵੀ ਸਮਾਰਟ ਸਟੇਅਰ, ਅਮਨ ਮਾਂਗਟ, ਤਰਸੇਮ ਸਿੰਘ ਰਾਜ ਆਦਿ ਨੰੂ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਮੇਲੇ ਦੀ ਕਾਮਯਾਬੀ ਲਈ ਸਭ ਨੇ ਰਲ-ਮਿਲ ਕੇ ਜਸ਼ਨ ਮਨਾਏ ਅਤੇ ਅਰੋਮਾ ਵਾਲਿਆਂ ਦੇ ਸਵਾਦ ਖਾਣੇ ਦਾ ਅਨੰਦ ਮਾਣਿਆ |


ਖ਼ਬਰ ਸ਼ੇਅਰ ਕਰੋ

ਦਵਿੰਦਰ ਸਿੰਘ ਬੈਂਸ ਵਲੋਂ ਸੁਰਿੰਦਰ ਸਿੰਘ ਮਾਣਕ ਨੂੰ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਪ੍ਰਧਾਨ ਬਣਨ 'ਤੇ ਵਧਾਈ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬੈਂਸ ਸ਼ਿੰਦੀ ਏ ਵੰਨ ਨੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਸਰਬ ਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਵਕੀਲ ਸੁਰਿੰਦਰ ...

ਪੂਰੀ ਖ਼ਬਰ »

ਆਿਖ਼ਰ ਕਦੋਂ ਖ਼ਤਮ ਹੋਵੇਗੀ ਇਟਾਲੀਅਨ ਲੋਕਾਂ ਦੀ ਨਵੀਂ ਸਰਕਾਰ ਤੇ ਨਵੇਂ ਪ੍ਰਧਾਨ ਮੰਤਰੀ ਦੇ ਬਣਨ ਦੀ ਉਡੀਕ

*ਸੱਜੇ ਪੱਖੀ ਪਾਰਟੀਆਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੁਝਾਏ ਵਕੀਲ ਜੁਸੇਪੇ ਕੋਨਤੇ ਵਿਵਾਦਾਂ ਦੇ ਘੇਰੇ 'ਚ *ਯੂਰਪੀਅਨ ਯੂਨੀਅਨ ਵਲੋਂ ਇਟਲੀ ਦੇ ਕਰਜ਼ੇ ਕਾਰਨ ਸਲਵੀਨੀ ਅਤੇ ਮਾਈਓ ਨੂੰ ਚੇਤਾਵਨੀ

ਵਿਰੋਨਾ (ਇਟਲੀ), 23 ਮਈ (ਇੰਦਰਜੀਤ ਸਿੰਘ ਲੁਗਾਣਾ)-ਇਸ ਵਿਚ ਕੋਈ ਭੁੱਲ-ਭੁਲੇਖਾ ਨਹੀਂ ਕਿ ਇਸ ਸਮੇਂ ਇਟਲੀ ਦੀ ਨਵੀਂ ਸਰਕਾਰ ਨੂੰ ਲੈ ਕੇ ਇਟਾਲੀਅਨ ਲੋਕ ਕਾਫ਼ੀ ਚਿੰਤਤ ਹਨ ਕਿਉਂਕਿ ਦੋ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੱਜੇ ਪੱਖੀ ਰਾਜਨੀਤਿਕ ਪਾਰਟੀਆਂ ਆਪਣੀ ਸਰਕਾਰ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰਮਤਿ ਦੀਵਨ 'ਚ ਭਾਈ ਬਲਜੀਤ ਸਿੰਘ ਦਿੱਲੀ ਵਾਲੇ ਭਰਨਗੇ ਹਾਜ਼ਰੀ

ਵੀਨਸ (ਇਟਲੀ), 23 ਮਈ (ਹਰਦੀਪ ਸਿੰਘ ਕੰਗ)-ਉੱਘੇ ਪ੍ਰਚਾਰਕ ਭਾਈ ਬਲਜੀਤ ਸਿੰਘ ਦਿੱਲੀ ਜੋ ਕਿ ਬੀਤੇ ਕੁਝ ਦਿਨਾਂ ਤੋਂ ਪ੍ਰਚਾਰ ਲਈ ਇਟਲੀ ਪਹੁੰਚੇ ਹੋਏ ਹਨ, ਉਹ ਮਿਤੀ 26 ਅਤੇ 27 ਮਈ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਗੁਰਮਤਿ ...

ਪੂਰੀ ਖ਼ਬਰ »

'ਵੈਸਟ ਕੋਸਟ ਸਿੱਖਜ਼' ਵੱਲੋਂ ਗੁਰਮਤਿ ਕੈਂਪ ਲਗਾਇਆ

ਪਰਥ, 23 ਮਈ (ਬਲਦੇਵ ਸਿੰਘ)-'ਵੈਸਟ ਕੋਸਟ ਸਿੱਖਜ਼' ਵਲੋਂ 'ਅਕਾਲ ਫੌਜ ਸਿਡਨੀ' ਅਤੇ 'ਸਿੱਖ ਗੁਰਦੁਆਰਾ ਪਰਥ' ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੈਨਿਟ ਸਪਰਿੰਗ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੱਚਿਆਂ ਅਤੇ ਮਾਤਾ-ਪਿਤਾ ਦੀਆਂ ਗੁਰਮਤਿ ਸਬੰਧੀ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਬਣਿਆ 'ਹਿੰਦੂ'

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਹਿੰਦੂ ਧਰਮ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਰਮ ਸਾਹਮਣੇ ਆਇਆ ਹੈ | ਅੰਕੜਿਆਂ ਮੁਤਾਬਿਕ 30 ਸਾਲ ਪਹਿਲਾਂ ਦੀ ਤੁਲਨਾ ਦੇ ਮੁਕਾਬਲੇ 20 ਗੁਣਾ ਜ਼ਿਆਦਾ ਹਿੰਦੂ ਅੱਜ ਆਸਟ੍ਰੇਲੀਆ ਵਿਚ ਰਹਿ ਰਹੇ ਹਨ | ਆਸਟ੍ਰੇਲੀਆ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX