ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  15 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  27 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 minute ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਮਾਨਸਾ

ਕੇਂਦਰੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਕਾਰਵਾਈਆਂ ਨੂੰ ਰੋਕਣ ਲਈ ਖੱਬੀਆਂ ਤੇ ਜਮਹੂਰੀ ਧਿਰਾਂ ਨੂੰ ਇਕ ਮੰਚ 'ਤੇ ਇਕੱਠਾ ਹੋਣਾ ਸਮੇਂ ਦੀ ਲੋੜ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ 4 ਵਰਿ੍ਹਆਂ ਦੇ ਰਾਜ ਦੌਰਾਨ ਜਿੱਥੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ ਉੱਥੇ ਦੇਸ਼ ਨੂੰ ਤਬਾਹੀ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਸਿੱਧੀ ਟੱਕਰ 'ਚ ਇਕ ਦੀ ਮੌਤ

ਸਰਦੂਲਗੜ੍ਹ, 23 ਮਈ (ਜੀ.ਐਮ.ਅਰੋੜਾ)- ਇੱਥੋਂ 8 ਕਿੱਲੋਮੀਟਰ ਦੂਰ ਪਿੰਡ ਝੰਡਾ ਖ਼ੁਰਦ ਦੇ ਬੱਸ ਅੱਡੇ ਕੋਲ ਟਰੱਕ ਅਤੇ ਸਫਿਵਟ ਡਿਜਾਇਰ ਕਾਰ ਵਿਚ ਸਿੱਧੀ ਟੱਕਰ ਹੋਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਅਣਪਛਾਤੇ ਟਰੱਕ ਡਰਾਈਵਰ 'ਤੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਮੋਦੀ ਸਰਕਾਰ ਿਖ਼ਲਾਫ਼ 'ਹੱਲਾ ਬੋਲ-ਪੋਲ ਖੋਲ੍ਹ' ਮੁਜ਼ਾਹਰਿਆਂ ਦੀ ਸ਼ੁਰੂਆਤ

ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ)-ਕੇਂਦਰ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਫ਼ਿਰਕਾਪ੍ਰਸਤੀ ਦੇ ਿਖ਼ਲਾਫ਼ ਬੁਢਲਾਡਾ ਖੇਤਰ ਦੇ ਸਾੈਕੜੇ ਸੀ. ਪੀ. ਆਈ. ਵਰਕਰਾਂ ਨੇ ਭਾਰਤੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਕਾ: ਹਰਦੇਵ ...

ਪੂਰੀ ਖ਼ਬਰ »

ਸੰਘਰਸ਼ ਯੋਧਿਆ ਵਲੋਂ ਪਾਸ ਹੋਈਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ

ਮਾਨਸਾ, 23 ਮਈ (ਵਿ. ਪ੍ਰਤੀ.)-ਜ਼ਿਲ੍ਹੇ ਦੇ ਸੰਘਰਸ਼ੀ ਯੋਧਿਆ ਦਾ ਵਫ਼ਦ ਇੱਥੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ | ਉਨ੍ਹਾਂ ਮੰਗ ਉਠਾਈ ਕਿ ਐਮਰਜੈਂਸੀ ਸਮੇਤ ਸੂਬੇ ਦੇ ਹਿਤਾਂ ਲਈ ਸੰਘਰਸ਼ ਕਰਨ ਵਾਲੇ ਵਿਅਕਤੀਆਂ ਨੂੰ ਪਾਸ ਹੋਈਆਂ ਸਹੂਲਤਾਂ ਤੁਰੰਤ ਮੁਹੱਈਆ ...

ਪੂਰੀ ਖ਼ਬਰ »

ਦਹਿਸ਼ਤ ਪੈਦਾ ਕਰਨ ਵਾਲਾ ਨੌਜਵਾਨ ਲੋਕਾਂ ਵਲੋਂ ਪੁਲਿਸ ਹਵਾਲੇ

ਭੀਖੀ, 23 ਮਈ (ਸਿੱਧੂ)-ਪਿਛਲੇ ਕਈ ਦਿਨਾਂ ਤੋਂ ਇਕ ਨੌਜਵਾਨ ਵਲੋਂ ਔਰਤਾਂ ਦੇ ਧੱਫੇਬਾਜੀ ਕਰਨ ਕਾਰਨ ਕਸਬੇ ਵਿਖੇ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਸੀ, ਜਿਸ ਕਾਰਨ ਕਸਬੇ ਦੀਆਂ ਔਰਤਾਂ ਨੇ ਸਵੇਰ ਸ਼ਾਮ ਦੀ ਸੈਰ ਵੀ ਛੱਡ ਦਿੱਤੀ ਸੀ ਅਤੇ ਇਕੱਲਿਆਂ ਧਾਰਮਿਕ ਸਥਾਨ 'ਤੇ ...

ਪੂਰੀ ਖ਼ਬਰ »

ਐਸ. ਸੀ./ਐਸ. ਟੀ. ਐਕਟ ਨੂੰ ਤੋੜਨ ਦੇ ਫ਼ੈਸਲੇ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 23 ਮਈ (ਬਰ੍ਹੇ)-ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਤੇ ਵਰਕਰਾਂ ਨੇ ਦਲਿਤ ਜਗਾਓ, ਸੰਵਿਧਾਨ ਬਚਾਓ ਮੁਹਿੰਮ ਤਹਿਤ ਐਸ. ਸੀ. ਐਸ. ਟੀ. ਐਕਟ ਨੂੰ ਤੋੜਨ ਦੇ ਫ਼ੈਸਲੇ ਨੂੰ ਰੱਦ ਕਰਾਉਣ ਲਈ ਸ਼ਹਿਰ ਅੰਦਰ ਰੋਸ ਮਾਰਚ ਕੀਤਾ | ਮੁਜ਼ਾਹਰੇ ਦੀ ਅਗਵਾਈ ਕਰਦਿਆਂ ਸੂਬਾ ...

ਪੂਰੀ ਖ਼ਬਰ »

ਤੇਲ ਕੀਮਤਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ

ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)-ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਕਿਸਾਨ ਯੂਨੀਅਨ ਵਲੋੋਂ 'ਪੋਲ ਖੋਲ੍ਹ ਹੱਲਾ ਬੋਲ' ਦੇ ਸੱਦੇ ਤਹਿਤ ਸਥਾਨਕ ਮੱਲੇ ਕੇ ਕੋਠਿਆਂ ਵਿਖੇ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਸੂਬਾ ਪੈੱ੍ਰਸ ...

ਪੂਰੀ ਖ਼ਬਰ »

ਮਕਾਨ ਤੇ ਦੁਕਾਨ ਦਾ ਕਬਜ਼ਾ ਲੈਣ ਆਏ ਬੈਂਕ ਅਧਿਕਾਰੀ ਕਿਸਾਨ ਯੂਨੀਅਨ ਦੇ ਵਿਰੋਧ ਕਾਰਨ ਵਾਪਸ ਪਰਤੇ

ਭੀਖੀ, 23 ਮਈ (ਬਲਦੇਵ ਸਿੰਘ ਸਿੱਧੂ)-ਕਸਬੇ ਵਿਖੇ ਇਕ ਵਪਾਰੀ ਦੀ ਦੁਕਾਨ ਤੇ ਮਕਾਨ ਦਾ ਕਬਜਾ ਕਰਨ ਆਏ ਯੂਕੋ ਬੈਂਕ ਦੇ ਅਧਿਕਾਰੀਆਂ ਨੂੰ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਮੈਂਬਰਾਂ ਦੇ ਵਿਰੋਧ ਕਾਰਨ ਬਿਨਾਂ ਕਬਜਾ ਲਏ ਵਾਪਸ ਜਾਣਾ ਪਿਆ | ਇਸ ਵਪਾਰੀ ...

ਪੂਰੀ ਖ਼ਬਰ »

ਭਖਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜਾਂਗੇ- ਜੋਗਿੰਦਰ ਸਿੰਘ ਉਗਰਾਹਾਂ

ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜੇਗੀ | ਪਿੰਡ ਖੋਖਰ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਚੋਣ ਮੌਕੇ ਡੈਲੀਗੇਟਾਂ ਨੂੰ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਭੇਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਨੂੰ ਹੋਈ ਰਵਾਨਾ

ਬੋਹਾ, 23 ਮਈ (ਤਾਂਗੜੀ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਇਸ ਖੇਤਰ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਵਾਸਤੇ ਮੁਫ਼ਤ ਬੱਸਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ਼ੋ੍ਰਮਣੀ ਅਕਾਲੀ ਦਲ ਸਰਕਲ ਬੋਹਾ ਦੇ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ ਨੇ ...

ਪੂਰੀ ਖ਼ਬਰ »

ਅਪੰਗ ਸਰਟੀਫਿਕੇਟ ਨਾ ਬਣਨ ਕਾਰਨ ਸਹੂਲਤਾਂ ਤੋਂ ਵਾਂਝੀ ਗੂੰਗੀ ਤੇ ਬਹਿਰੀ ਲੜਕੀ

ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਸਰਵ ਸਿੱਖਿਆ ਅਭਿਆਨ ਤਹਿਤ ਆਈ.ਈ.ਡੀ. ਕੰਪੋਨੈਂਟ ਸਕੀਮ ਤਹਿਤ ਅਪੰਗ ਬੱਚਿਆਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਪ੍ਰਚਾਰ ਕੀਤਾ ਜਾਂਦਾ ਹੈ ਪਰ ਅਸਲੀਅਤ 'ਚ ਅਨੇਕਾਂ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ...

ਪੂਰੀ ਖ਼ਬਰ »

ਏਅਰ ਪਿਸਟਲ ਵਿਚ ਫਤਿਹਜੀਤ ਸਿੰਘ ਮਾਨਸਾ ਅਤੇ ਏਅਰ ਰਾਈਫ਼ਲ 'ਚ ਹੇਮੰਤਪ੍ਰੀਤ ਸਿੰਘ ਪਟਿਆਲਾ ਸਰਵੋਤਮ ਨਿਸ਼ਾਨੇਬਾਜ਼ ਚੁਣੇ

ਮਾਨਸਾ, 23 ਮਈ (ਰਾਵਿੰਦਰ ਸਿੰਘ ਰਵੀ)-ਭਾਈ ਬਹਿਲੋ ਸ਼ੂਟਿੰਗ ਰੇਂਜ ਪਿੰਡ ਫਫੜੇ ਭਾਈਕੇ ਵਿਖੇ ਕਰਵਾਈ ਸ਼ੂਟਿੰਗ ਚੈਂਪੀਅਨਸ਼ਿਪ ਦੇ ਏਅਰ ਪਿਸਟਲ ਮੁਕਾਬਲੇ 'ਚ ਫਤਿਹਜੀਤ ਸਿੰਘ ਮਾਨਸਾ ਅਤੇ ਏਅਰ ਰਾਈਫ਼ਲ ਮੁਕਾਬਲੇ 'ਚ ਹੇਮੰਤਪ੍ਰੀਤ ਸਿੰਘ ਪਟਿਆਲਾ ਸਰਵੋਤਮ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਭੀਖੀ, 23 ਮਈ (ਪ. ਪ.)-ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ | ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖ਼ੁਰਦ ਦੇ ਡਾਇਰੈਕਟਰ ਡਾ: ਜੀ. ਪੀ. ਐਸ. ਸੋਢੀ ਨੇ ਸਿੱਧੀ ਬਿਜਾਈ ਦੇ ਫ਼ਾਇਦੇ ਦੱਸਦਿਆਂ ਕਿਹਾ ਕਿ ਇਸ ਤਕਨੀਕ ਨਾਲ ਪਾਣੀ ਦੀ ਬਹੁਤ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਸਕੂਲ ਦੇ ਕਮਰੇ ਲਈ ਵਿੱਤੀ ਸਹਾਇਤਾ ਦਿੱਤੀ

ਝੁਨੀਰ, 23 ਮਈ (ਪ. ਪ.)-ਪਿੰਡ ਝੰਡੂਕੇ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਕੰਪਿਊਟਰ ਫੈਕਲਿਟੀ ਲਖਵੰਤ ਸਿੰਘ ਦੇ ਅਮਰੀਕਾ ਵਿਚ ਰਹਿ ਰਹੇ ਇਕ ਕਰੀਬੀ ਦੋਸਤ ਨੇ 48 ਹਜ਼ਾਰ ਰੁਪਏ ਦਾਨ ਦਿੱਤਾ, ਜਿਸ ਦੀ ਸਕੂਲ ਪਿ੍ੰਸੀਪਲ ਦੇਸ ਰਾਜ ਅਤੇ ਸਮੂਹ ਸਟਾਫ਼, ਪੀ.ਟੀ.ਏ. ਕਮੇਟੀ ...

ਪੂਰੀ ਖ਼ਬਰ »

ਕੰਵਰ ਗਰੇਵਾਲ ਦੀ ਗਾਇਕੀ ਨੇ ਸਰੋਤੇ ਮੰਤਰ-ਮੁਗਧ ਕੀਤੇ

ਬੁਢਲਾਡਾ, 23 ਮਈ (ਰਾਹੀ)- ਸਥਾਨਕ ਸ਼ਹਿਰ ਦੇ ਸਿਨੇਮਾ ਰੋਡ 'ਤੇ ਸਥਿਤ ਮੁਹੰਮਦ ਪੀਰ ਨੂਰ ਸ਼ਾਹ ਬਲੀ ਦੀ ਦਰਗਾਹ 'ਤੇ ਕਰਵਾਏ ਅੱਠਵੇਂ ਸਾਲਾਨਾ ਮੇਲੇ 'ਤੇ ਪੁੱਜੇ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕਈ ਘੰਟੇ ਮੰਤਰ-ਮੁਗਧ ਕਰੀਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਇਕੱਤਰਤਾ

ਮਾਨਸਾ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਖੁਸ਼ਵਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਮੰਚ ਵਲੋਂ 4 ਜੂਨ ਨੂੰ ਮੁੱਖ ਮੰਤਰੀ ਪੰਜਾਬ ਨਾਲ ਭਖਦੇ ਮਸਲਿਆਂ 'ਤੇ ਇਕੱਤਰਤਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ

ਮਾਨਸਾ 23 ਮਈ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵੱਲੋਂ ਪਿੰਡ ਬੁਰਜ ਢਿੱਲਵਾਂ, ਉ ੱਭਾ, ਗੇਹਲੇ ਵਿਖੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ | ਤਹਿਸੀਲ ਸਕੱਤਰ ਕਾਮਰੇਡ ਗੁਰਸੇਵਕ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਗਠਨ ਤੋਂ ਬਾਅਦ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਬਰੇਟਾ, 23 ਮਈ (ਜੀਵਨ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਵਿਚ ਪਿੰਡ ਕੁੱਲਰੀਆਂ ਵਿਖੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸੀਨੀਅਰ ਸਕੈਡਰੀ ਸਕੂਲ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਠਿੰਡਾ, 23 ਮਈ (ਸਟਾਫ਼ ਰਿਪੋਰਟਰ)-ਗੁਰੂ ਦੇਵ ਸੀਨੀਅਰ ਸਕੈਡਰੀ ਸਕੂਲ ਸਿਵਲ ਸਟੇਸ਼ਨ ਵਿਖੇ ਅੱਜ ਦਸਵੀਂ ਅਤੇ ਬਾਰਵੀ ਦੇ ਨਤੀਜ਼ਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ, ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੂਜੇ ਦਿਨ ਵੀ ਜਾਰੀ

ਬਠਿੰਡਾ, 23 ਮਈ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ 'ਤੇ ਬੈਠੇ ਪੇਂਡੂ ਡਾਕ ਸੇਵਕਾਂ ਵਲੋਂ ਅੱਜ ਦੂਜੇ ਦਿਨ ਵੀ ਬਠਿੰਡਾ ਦੇ ਮੁੱਖ ਡਾਕਘਰ ਸਣੇ ਜ਼ਿਲ੍ਹੇ ਦੇ ਬਾਕੀ ਡਾਕਘਰਾਂ ਦੇ ਗੇਟਾਂ ਅੱਗੇ ਬੈਠ ਕੇ ਧਰਨਾ ਦਿੰਦਿਆਂ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਤੀਜੇ ਦਿਨ ਤਿਉਣਾ ਬੈਂਕ ਅੱਗੇ ਲਗਾਇਆ ਧਰਨਾ

ਬੱਲੂਆਣਾ, 23 ਮਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਖ਼ਜ਼ਾਨਚੀ ਜਗਸੀਰ ਸਿੰਘ ਝੁੰਬਾ ਦੀ ਅਗਵਾਈ 'ਚ ਅੱਜ ਤੀਜੇ ਦਿਨ ਤਿਉਣਾ ਦੇ ਕੋਆਪਰੇਟਿਵ ਬੈਂਕ ਅੱਗੇ ਲਗਾਇਆ ਧਰਨਾ ਬੈਂਕ ਮੈਨੇਜਰ ਵਲੋਂ ਬੈਂਕਾਂ ਦੇ ਐਮ.ਡੀ. ਨਾਲ ਮੀਟਿੰਗ ਕਰਵਾਉਣ ...

ਪੂਰੀ ਖ਼ਬਰ »

ਪੰਥਕ ਹਿਤਾਂ ਲਈ ਲੜਨ ਵਾਲਿਆਂ ਨੂੰ ਵੋਟ ਪਾਉਣ ਸ਼ਾਹਕੋਟ ਦੇ ਲੋਕ- ਸਰਬੱਤ ਖ਼ਾਲਸਾ ਜਥੇਦਾਰ

ਤਲਵੰਡੀ ਸਾਬੋ, 23 ਮਈ (ਰਣਜੀਤ ਸਿੰਘ ਰਾਜੂ)-ਸਰਬੱਤ ਖ਼ਾਲਸਾ ਕੰਟਰੋਲ ਰੂਮ ਤੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ...

ਪੂਰੀ ਖ਼ਬਰ »

ਖਸਰਾ-ਰੂਬੇਲਾ ਟੀਕਾਕਰਨ ਕਰਵਾਉਣ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ-ਡਿਪਟੀ ਕਮਿਸ਼ਨਰ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਚੱਲ ਰਹੀ ਖਸਰਾ ਰੂਬੈਲਾ ਮੁਹਿੰਮ ਦੀ ਰਿਵੀਊ ਮੀਟਿੰਗ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਕੇਂਦਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਨਥਾਣਾ, 23 ਮਈ (ਗੁਰਦਰਸ਼ਨ ਲੁੱਧੜ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਸਬ-ਤਹਿਸੀਲ ਨਥਾਣਾ ਦੇ ਗੇਟ ਅੱਗੇ ਕੇਂਦਰ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਵਲੋਂ ਡੀ ਐਮ ਸਕੂਲ ਕਰਾੜਵਾਲਾ ਵਿਖੇ ਸੈਮੀਨਾਰ

ਚਾਉਕੇ, 23 ਮਈ (ਮਨਜੀਤ ਸਿੰਘ ਘੜੈਲੀ)-ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਵਲੋਂ ਐਸ ਪੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ ਐਮ ਸਕੂਲ ਪਿੰਡ ਕਰਾੜਵਾਲਾ ਵਿਖੇ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਾਂਝ ਕੇਂਦਰ ...

ਪੂਰੀ ਖ਼ਬਰ »

ਸਾਉਣੀ ਫ਼ਸਲ ਕਰਜ਼ਾ 2018 ਫ਼ਰਦ ਕੇਂਦਰਾਂ ਵਿਖੇ ਫ਼ਰਦਾਂ ਸ਼ਨੀਵਾਰ ਨੂੰ ਵੀ ਦਿੱਤੀਆਂ ਜਾਣਗੀਆਂ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਸਹਿਕਾਰਤਾ ਸੁਸਾਇਟੀਆਂ ਵਲੋਂ ਸਾਉਣ ਦੀ ਫ਼ਸਲ 2018 ਸਬੰਧੀ ਕਰਜ਼ਾ ਦਿੱਤਾ ਜਾਣਾ ਹੈ ਜਿਸ ਲਈ ਹਰ ਕਿਸਾਨ ਕੋਲ ਨਵਪੂਰਤ (ਅਪਡੇਟਿਡ) ਫ਼ਰਦ ਜਮ੍ਹਾਂਬੰਦੀ ਹੋਣੀ ਜ਼ਰੂਰੀ ਹੈ | ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ...

ਪੂਰੀ ਖ਼ਬਰ »

ਵੱਖ-ਵੱਖ ਵਿਅਕਤੀਆਂ ਕੋਲੋਂ 147 ਬੋਤਲਾਂ ਸ਼ਰਾਬ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 23 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਇਸ ਜ਼ਿਲ੍ਹੇ ਦੀ ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ 128 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਅਤੇ 19 ਬੋਤਲਾਂ ਠੇਕਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਪੁਲਿਸ ਨੇ ਜੱਗਾ ਖਾਂ ਵਾਸੀ ਵਾਰਡ ਨੰ: 2 ਮਾਨਸਾ ਕੋਲੋਂ ਪਿੰਡ ਭੈਣੀਬਾਘਾ ਨਜ਼ਦੀਕ 120 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸ਼ਹਿਨਾਈ ਬਰਾਮਦ ਕਰ ਕੇ ਉਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |
8 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ
ਥਾਣਾ ਭੀਖੀ ਦੀ ਪੁਲਿਸ ਨੇ ਰਿੰਕੂ ਸਿੰਘ ਵਾਸੀ ਵਾਰਡ ਨੰ: 2 ਭੀਖੀ ਹਾਲ ਆਬਾਦ ਪਿੰਡ ਸਮਾਉਂ ਕੋਲੋਂ 8 ਬੋਤਲਾਂ ਠੇਕਾ ਦੇਸੀ ਹਰਿਆਣਾ ਸ਼ਰਾਬ ਬਰਾਮਦ ਕੀਤੀ | ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਉਸ ਨੂੰ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |
19 ਬੋਤਲਾਂ ਠੇਕਾ ਸ਼ਰਾਬ ਬਰਾਮਦ
ਥਾਣਾ ਜੌੜਕੀਆਂ ਪੁਲਿਸ ਨੇ 2 ਨਾਮਾਲੂਮ ਵਿਅਕਤੀਆਂ ਕੋਲੋਂ 19 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀ ਹੈ | ਇਹ ਦੋਵੇਂ ਇਕ ਹੀਰੋ ਹਾਂਡਾ ਡੀਲਕਸ 'ਤੇ ਸ਼ਰਾਬ ਲਿਜਾ ਰਹੇ ਸਨ ਕਿ ਪੁਲਿਸ ਨੇ ਪਿੰਡ ਜੌੜਕੀਆਂ ਕੋਲ ਰੋਕ ਕੇ ਤਲਾਸ਼ੀ ਦੌਰਾਨ ਸ਼ਰਾਬ ਬਰਾਮਦ ਕਰ ਕੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
290 ਨਸ਼ੀਲੀਆਂ ਗੋਲੀਆਂ ਫੜੀਆਂ
ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਤੇ ਟੀਮ ਨੇ ਸਤਨਾਮ ਸਿੰਘ ਉਰਫ਼ ਕਾਕਾ ਵਾਸੀ ਜਵਾਹਰਕੇ ਕੋਲੋਂ ਚਕੇਰੀਆਂ ਫਾਟਕ ਮਾਨਸਾ ਨਜ਼ਦੀਕ 290 ਗੋਲੀਆਂ ਅਲਪਰਾਸੇਫ ਬਰਾਮਦ ਕਰ ਕੇ ਉਸ ਿਖ਼ਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ |
ਮੋਟਰਸਾਈਕਲ ਚੋਰੀ
ਬੋਹਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਨਾਮਾਲੂਮ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰਦੀਪ ਸਿੰਘ ਵਾਸੀ ਦਿਆਲਪੁਰਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣੇ ਕੋਲ ਆਪਣੇ ਮਾਮੇ ਦਾ ਮੋਟਰਸਾਈਕਲ ਬਜਾਜ ਪਲਟੀਨਾ ਰੱਖਿਆ ਹੋਇਆ ਸੀ | ਉਹ ਮੋਟਰਸਾਈਕਲ 'ਤੇ ਪਿੰਡ ਸੈਦੇਵਾਲਾ ਜਾ ਕੇ ਨਿਸ਼ਾਨ ਸਿੰਘ ਦੇ ਖੇਤ ਵਿਚ ਪਾਈਪ ਲਾਈਨ ਪਾ ਰਿਹਾ ਸੀ | ਕੋਈ ਨਾਮਾਲੂਮ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ |
ਵਰਗਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ
ਥਾਣਾ ਜੌੜਕੀਆਂ ਪੁਲਿਸ ਨੇ ਹਰਿਆਣਾ ਦੇ ਇਕ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਨੌਜਵਾਨ ਗੁਰਪਿਆਰ ਸਿੰਘ ਵਾਸੀ ਅਹਿਰਮਾਂ (ਫ਼ਤਿਆਬਾਦ) 'ਤੇ ਦੋਸ਼ ਹੈ ਕਿ ਉਹ ਇਕ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਆਪਣੇ ਨਾਲ ਕਿਧਰੇ ਲੈ ਗਿਆ |


ਖ਼ਬਰ ਸ਼ੇਅਰ ਕਰੋ

ਤੇਲ ਕੀਮਤਾਂ ਵਾਧੇ ਿਖ਼ਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਜੋਗਾ, 23 ਮਈ (ਬਲਜੀਤ ਸਿੰਘ ਅਕਲੀਆ)-ਸਥਾਨਕ ਕਸਬੇ ਵਿਖੇ ਸੀ.ਪੀ.ਆਈ. ਤੇ ਹੋਰ ਪਾਰਟੀਆਂ ਵਲੋਂ ਤੇਲ ਦੀ ਕੀਮਤ ਵਿਚ ਕੀਤੇ ਵਾਧੇ ਅਤੇ ਹੋਰ ਮਾਰੂ ਨੀਤੀਆਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਬੱਸ ਅੱਡੇ 'ਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਮੋਦੀ ਸਰਕਾਰ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX