ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  14 minutes ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  21 minutes ago
ਨਵੀਂ ਦਿੱਲੀ, 20 ਅਗਸਤ- ਭਾਰਤ ਨੇ ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਗੱਲਬਾਤ ਦਾ ਸੱਦਾ ਦੇਣ ਦੀ ਗੱਲ...
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  47 minutes ago
ਸ੍ਰੀਨਗਰ, 20 ਅਗਸਤ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇੱਕ ਪਹਾੜੀ ਸੜਕ 'ਤੇ ਇੱਕ ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸ਼ਤਵਾੜ-ਪੱਦਾਰ ਰੋਡ...
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  about 1 hour ago
ਨਵੀਂ ਦਿੱਲੀ, 20 ਅਗਸਤ- ਕੇਂਦਰੀ ਮੰਤਰੀ ਜੇ. ਪੀ. ਨੱਢਾ ਦਾ ਕਹਿਣਾ ਹੈ ਕਿ ਕੇਰਲ 'ਚ ਹੁਣ ਤੱਕ 3,757 ਮੈਡੀਕਲ ਕੈਂਪ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 90 ਵੱਖ-ਵੱਖ ਦਵਾਈਆਂ ਦੀਆਂ ਲੋੜ ਹੈ ਅਤੇ ਪਹਿਲੀ ਖੇਪ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਨੱਢਾ ਨੇ...
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 1 hour ago
ਨਵੀਂ ਦਿੱਲੀ, 20 ਅਗਸਤ- ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਕੇਰਲ 'ਚ ਹੜ੍ਹ ਕਾਰਨ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਲਈ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼, ਸਦਨ ਅਤੇ ਉਪ ਰਾਸ਼ਟਰਪਤੀ ਸਕੱਤਰੇਤ ਦੇ ਸੀਨੀਅਰ...
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 1 hour ago
ਨਾਭਾ, 20 ਅਗਸਤ (ਕਰਮਜੀਤ ਸਿੰਘ)- ਨਾਭਾ ਦੇ ਪਿੰਡ ਛੀਟਾਂਵਾਲਾ 'ਚ ਇੱਕ 17 ਸਾਲਾ ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਏ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਸ ਦੀ ਲਾਸ਼ ਉਸ ਦੇ ਘਰ, ਗੇਟ ਬਾਹਰ ਅੱਜ ਸਵੇਰੇ ਮਿਲੀ...
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 1 hour ago
ਨਵੀਂ ਦਿੱਲੀ, 20 ਅਗਸਤ- ਪੰਜਾਬ ਨੈਸ਼ਨਲ ਬੈਂਕ ਘਪਲੇ ਦਾ ਮੁੱਖ ਦੋਸ਼ੀ ਨੀਰਵ ਮੋਦੀ ਬ੍ਰਿਟੇਨ 'ਚ ਹੈ। ਸੀ. ਬੀ. ਆਈ. ਅਧਿਕਾਰੀਆਂ ਦਾ ਕਹਿਣਾ ਹੈ ਕਿ ਬ੍ਰਿਟੇਨ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਸੀ. ਬੀ. ਆਈ. ਨੇ ਮੋਦੀ ਦੀ ਹਵਾਲਗੀ ਲਈ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 minute ago
ਇਸਲਾਮਾਬਾਦ, 20 ਅਗਸਤ- ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਇਮਰਾਨ ਖ਼ਾਨ ਤੋਂ ਬਾਅਦ ਅੱਜ ਉਨ੍ਹਾਂ ਦੀ ਕੈਬਨਿਟ ਦੇ ਮੰਤਰੀਆਂ ਨੇ ਵੀ ਅਹੁਦੇ ਦੇ ਗੁਪਤਤਾ ਦੀ ਸਹੁੰ ਚੁੱਕੀ। ਵਿਦੇਸ਼ ਮੰਤਰੀ ਦੀ ਜ਼ਿੰਮੇਵਾਰੀ...
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 2 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਵਿਦੇਸ਼ ਜਾਣ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸ਼ਸ਼ੀ ਥਰੂਰ ਨੇ ਸੰਯੁਕਤ ਰਾਸ਼ਟਰ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੱਨਾਨ, ਜਿਨ੍ਹਾਂ ਦਾ ਹਾਲ ਹੀ 'ਚ ਦੇਹਾਂਤ...
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 2 hours ago
ਅੰਮ੍ਰਿਤਸਰ /ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਸਭ ਤੋਂ ਪੁਰਾਣੇ ਅਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਪਿੰਡ ਦੇ ਸਮਾਜ ਸੇਵੀ ਤੇ ਸਾਬਕਾ ਫੌਜੀ ਭੁਪਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ...
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਅਗਸਤ- ਜਾਪਾਨ ਦੇ ਰੱਖਿਆ ਮੰਤਰੀ ਇਤਸੁਨੋਰੀ ਓਨੋਡੇਰਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 3 hours ago
ਜਕਾਰਤਾ, 20 ਅਗਸਤ- ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਔਰਤਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਦੇ ਫਾਈਨਲ 'ਚੋਂ ਬਾਹਰ ਹੋ ਗਈ ਹੈ। ਉਹ ਇਸ ਮੁਕਾਬਲੇ 'ਚ ਪੰਜਵੇਂ ਸਥਾਨ 'ਤੇ ਰਹੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪੂਰਵੀ ਅਤੇ ਰਵੀ ਕੁਮਾਰ ਦੀ...
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 3 hours ago
ਕਾਬੁਲ, 20 ਅਗਸਤ- ਤਾਲਿਬਾਨੀ ਅੱਤਵਾਦੀਆਂ ਨੇ ਔਰਤਾਂ ਅਤੇ ਬੱਚਿਆਂ ਸਮੇਤ ਅਫ਼ਗਾਨਿਸਤਾਨ 'ਚ 100 ਤੋਂ ਵੱਧ ਲੋਕਾਂ ਨੂੰ ਬੰਦੀ ਬਣਾਇਆ ਹੈ। ਅਫ਼ਗਾਨੀ ਅਧਿਕਾਰੀਆਂ ਮੁਤਾਬਕ ਤਾਲਿਬਾਨੀ ਅੱਤਵਾਦੀਆਂ ਨੇ ਦੇਸ਼ ਦੇ ਉੱਤਰੀ ਇਲਾਕੇ 'ਚ ਹਮਲੇ ਦੌਰਾਨ ਸਾਰੇ ਲੋਕਾਂ...
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਯ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 4 hours ago
ਜਕਾਰਤਾ, 20 ਅਗਸਤ- ਇੰਡੋਨੇਸ਼ੀਆ ਦੇ ਲਾਮਬੋਕ ਟਾਪੂ 'ਤੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ 'ਚੋਂ ਇੱਕ ਝਟਕੇ ਦੀ ਰਿਕਟਰ ਸਕੇਲ 'ਤੇ ਤੀਬਰਤਾ 6.9 ਸੀ। ਇਨ੍ਹਾਂ ਝਟਕਿਆਂ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਇਸ ਸੰਬੰਧੀ...
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 4 hours ago
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  1 minute ago
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  about 5 hours ago
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 5 hours ago
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ
  •     Confirm Target Language  

ਜੈਕਾਰਿਆਂ ਦੀ ਗੂੁੰਜ 'ਚ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ

ਨਗਰ ਕੀਰਤਨ ਦੇ ਰੂਪ 'ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਪ੍ਰਕਾਸ਼ ਸ੍ਰੀ ਹੇਮਕੁੰਟ ਸਾਹਿਬ, 25 ਮਈ-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਅੱਜ ਗੁਰ-ਮਰਿਆਦਾ ਅਨੁਸਾਰ ਪਹਿਲੀ ਅਰਦਾਸ ਉਪਰੰਤ ਸ਼ਰਧਾਲੂਆਂ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਕੁਮਾਰਸਵਾਮੀ ਵਲੋਂ ਕਰਨਾਟਕ ਵਿਧਾਨ ਸਭਾ 'ਚ ਬਹੁਮਤ ਸਾਬਿਤ

ਬੇਂਗਲੁਰੂ, 25 ਮਈ (ਏਜੰਸੀ)-ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਵਿਧਾਨ ਸਭਾ 'ਚ ਅੱਜ ਆਵਾਜ਼ (ਧੁਨੀ) ਵੋਟਾਂ ਨਾਲ ਆਪਣਾ ਬਹੁਮਤ ਸਾਬਿਤ ਕਰ ਦਿੱਤਾ ਜਦ ਕਿ ਭਾਜਪਾ ਵਿਧਾਇਕ ਕਾਂਗਰਸ ਤੇ ਜਨਤਾ ਦਲ-ਐਸ ਦੇ ਗਠਜੋੜ ਨੂੰ ਅਨੈਤਿਕ ਦੱਸਦਿਆ ਵੋਟਿੰਗ ਦਾ ਬਾਈਕਾਟ ...

ਪੂਰੀ ਖ਼ਬਰ »

ਮੁਸਲਿਮ ਲੜਕੇ ਨੂੰ ਬਚਾਉਣ ਲਈ ਭੀੜ ਨਾਲ ਭਿੜਿਆ ਸਿੱਖ ਪੁਲਿਸ ਕਰਮੀ

ਨਵੀਂ ਦਿੱਲੀ, 25 ਮਈ (ਏਜੰਸੀ)—ਸੋਸ਼ਲ ਮੀਡੀਆਂ ਤੇ ਇੱਕ ਸਿੱਖ ਕਰਮੀ ਦਾ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ | ਇਸ ਵੀਡੀਓ 'ਚ ਭੀੜ ਨਾਲ ਘਿਰਿਆ ਇਕ ਪੁਲਿਸ ਕਰਮੀ ਗੁੱਸੇ ਨਾਲ ਭਰੇ ਲੋਕਾ ਵਿਚੋਂ ਇਕ ਮੁਸਲਿਮ ਲੜਕੇ ਨੂੰ ਬਚਾਉਂਦਾ ਹੋਇਆ ਦਿਖ ਰਿਹਾ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਜਗਰਾਉਂ, 25 ਮਈ (ਹਰਵਿੰਦਰ ਸਿੰਘ ਖ਼ਾਲਸਾ)- ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਮੌਕੇ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਕਰਵਾਏ 5 ਦਿਨਾਂ ਸਮਾਗਮਾਂ ਦੀ ਸਮਾਪਤੀ ਸਮੇਂ ਸਜਾਏ ਦੀਵਾਨ 'ਚ ਪਹੁੰਚੇ ਬੁਲਾਰਿਆਂ ਨੇ ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਗੋਗੋਈ ਿਖ਼ਲਾਫ਼ ਕੋਰਟ ਆਫ ਇਨਕੁਆਰੀ ਦੇ ਹੁਕਮ

ਸ੍ਰੀਨਗਰ, 25 ਮਈ (ਏਜੰਸੀ)-ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੈਨਾ ਨੇ ਅੱਜ ਮੇਜਰ ਨਿਤਿਨ ਲੀਤੁਲ ਗੋਗੋਈ ਿਖ਼ਲਾਫ਼ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਹਨ, ਜਿਸ ਨੂੰ ਇਸ ਹਫ਼ਤੇ ਇਕ ਲੜਕੀ ਨਾਲ ਹੋਟਲ 'ਚ ਵੜਨ ਦੀ ਕੋਸ਼ਿਸ਼ ਕਰਦਿਆਂ ਪੁਲਿਸ ਨੇ ਹਿਰਾਸਤ 'ਚ ਲੈ ਲਿਆ ...

ਪੂਰੀ ਖ਼ਬਰ »

ਕੈਨੇਡਾ 'ਚ ਭਾਰਤੀ ਰੈਸਟੋਰੈਂਟ ਅੰਦਰ ਧਮਾਕਾ-15 ਜ਼ਖ਼ਮੀ

ਟੋਰਾਂਟੋ, 25 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਟੋਰਾਂਟੋ ਤੋਂ 25 ਕੁ ਕਿਲੋਮੀਟਰ ਪੱਛਮ ਵੱਲ• ਸਥਿਤ ਸ਼ਹਿਰ ਮਿਸੀਸਾਗਾ ਵਿਖੇ ਬੰਬੇ ਭੇਲ ਨਾਮਕ ਰੈਸਟੋਰੈਂਟ ਅੰਦਰ ਬੀਤੇ ਕੱਲ੍ਹ ਰਾਤ ਨੂੰ 10.30 ਵਜੇ ਦੇ ਕਰੀਬ ਇਕ ਧਮਾਕਾ ਹੋਣ ਦੀ ਖਬਰ ਹੈ, ਜਿਸ ਦੀ ਮਾਰ 'ਚ 15 ਵਿਅਕਤੀ ...

ਪੂਰੀ ਖ਼ਬਰ »

ਸ਼ਾਹਕੋਟ 'ਚ ਕਾਂਗਰਸ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕਰੇਗੀ-ਜਾਖੜ

'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਨੀਂਹ ਰੱਖੇਗੀ ਕਾਂਗਰਸ ਦੀ ਜਿੱਤ-ਸਿੱਧੂ ਜਸਪਾਲ ਸਿੰਘ ਜਲੰਧਰ, 25 ਮਈ -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਸੀ. ਬੀ. ਐਸ. ਈ. 12ਵੀਂ ਦਾ ਨਤੀਜਾ ਅੱਜ

ਨਵੀਂ ਦਿੱਲੀ, 25 ਮਈ (ਏਜੰਸੀ)-ਸੀ.ਬੀ.ਐਸ.ਈ. ਦੀ 12ਵੀਂ ਜਮਾਤ ਦਾ ਨਤੀਜਾ 26 ਮਈ ਨੂੰ ਐਲਾਨਿਆ ਜਾਵੇਗਾ | ਬੋਰਡ ਦੇ ਸਿੱਖਿਆ ਸਕੱਤਰ ਅਨਿਲ ਸਵਰੂਪ ਨੇ ਟਵੀਟ ਕਰਦਿਆਂ ਦੱਸਿਆ ਕਿ ਸੀ.ਬੀ.ਐਸ.ਈ. ਵਲੋਂ ਇਹ ਨਤੀਜਾ ਆਪਣੀ ਅਧਿਕਾਰਕ ਵੈੱਬਸਾਈਟ 'ਤੇ ਸਵੇਰੇ 10 ਵਜੇ ਪਾਇਆ ਜਾਵੇਗਾ | ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਵਕੀਲ ਅਗਵਾ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸਿੰਧ ਸੂਬੇ ਦੇ ਮੀਰਪੁਰ ਖ਼ਾਸ ਸ਼ਹਿਰ ਦੇ ਨਿਵਾਸੀ ਵਕੀਲ ਹੀਰਾ ਲਾਲ ਨੂੰ ਅੱਜ ਸਵੇਰੇ ਉਸ ਦੇ ਦਫ਼ਤਰ 'ਚੋਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕਰਕੇ ਕਿਸੇ ਗੁਪਤ ਟਿਕਾਣੇ 'ਤੇ ਲਿਜਾਇਆ ਗਿਆ, ਜਿਸ ਬਾਰੇ ...

ਪੂਰੀ ਖ਼ਬਰ »

ਬੋਧ ਗਯਾ ਬੰਬ ਧਮਾਕਾ ਮਾਮਲੇ 'ਚ 5 ਦੋਸ਼ੀ ਕਰਾਰ-ਸਜ਼ਾ 31 ਨੂੰ

ਪਟਨਾ, 25 ਮਈ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਇਕ ਵਿਸ਼ੇਸ਼ ਅਦਾਲਤ ਨੇ 2013 'ਚ ਬੋਧ ਗਯਾ ਵਿਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ 'ਚ ਅੱਜ ਪੰਜਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ | ਵਿਸ਼ੇਸ਼ ਅਦਾਲਤ ਦੇ ਜੱਜ ਮਨੋਜ ਕੁਮਾਰ ਸਿਨ੍ਹਾ ਨੇ ਸਾਰੇ ਪੰਜਾਂ ...

ਪੂਰੀ ਖ਼ਬਰ »

ਹਾਜਿਨ 'ਚ ਅੱਤਵਾਦੀਆਂ ਵਲੋਂ ਵਿਅਕਤੀ ਦੀ ਹੱਤਿਆ

ਸ੍ਰੀਨਗਰ, 25 ਮਈ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਅੱਤਵਾਦਗ੍ਰਸਤ ਹਾਜਿਨ ਇਲਾਕੇ 'ਚ ਸ਼ੱਕੀ ਅੱਤਵਾਦੀ ਵਲੋਂ ਅਗਵਾ ਕੀਤੇ ਵਿਅਕਤੀ ਦੀ ਗਲਾ ਕੱਟੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਪੁਲਿਸ ਅਨੁਸਾਰ ਹਾਜਿਨ ਇਲਾਕੇ ਦੇ ਗੁੰਦਾ ਪ੍ਰੰਗ ...

ਪੂਰੀ ਖ਼ਬਰ »

ਭਾਰਤ ਤੇ ਡੈਨਮਾਰਕ ਵਲੋਂ ਨਵੀਂ ਤਕਨਾਲੋਜੀ, ਗਿਆਨ-ਵਿਗਿਆਨ ਖੇਤਰ ਸਬੰਧੀ ਅਹਿਮ ਸਮਝੌਤਾ

ਕੋਪਨਹੈਗਨ, 25 ਮਈ (ਅਮਰਜੀਤ ਸਿੰਘ ਤਲਵੰਡੀ)-ਭਾਰਤ ਅਤੇ ਡੈਨਮਾਰਕ ਦੀਆਂ ਸਰਕਾਰਾਂ ਵਲੋਂ ਗਿਆਨ-ਵਿਗਿਆਨ ਦੇ ਖੇਤਰ 'ਚ ਨਵੀਆਂ ਖੋਜਾਂ ਤੇ ਤਕਨੀਕਾਂ ਵਿਕਸਿਤ ਕਰਨ ਸਬੰਧੀ ਇਕ ਇਤਿਹਾਸਕ ਸਮਝੌਤਾ ਕੀਤਾ ਗਿਆ ਹੈ | ਵੱਖ-ਵੱਖ ਯੂਰਪੀ ਮੁਲਕਾਂ ਦੇ ਦੌਰਿਆਂ ਦੌਰਾਨ ਇਥੇ ਪੁੱਜੇ ਭਾਰਤ ਦੇ ਕੇਂਦਰੀ ਸਾਇੰਸ ਤਕਨਾਲੋਜੀ ਮੰਤਰੀ ਡਾ: ਹਰਸ਼ ਵਰਧਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪੱਤਰਕਾਰਾਂ ਨੂੰ ਜਾਰੀ ਜਾਣਕਾਰੀ ਅਨੁਸਾਰ ਭਾਰਤ, ਡੈਨਮਾਰਕ ਦੀਆਂ ਸਰਕਾਰਾਂ ਦਰਮਿਆਨ ਹੋਏ ਇਸ ਅਹਿਮ ਇਤਿਹਾਸਕ ਸਮਝੌਤੇ ਨਾਲ ਡੈਨਿਸ਼ ਅਤੇ ਭਾਰਤੀ ਅਦਾਰਿਆਂ, ਕਾਰੋਬਾਰੀਆਂ, ਅਧਿਕਾਰੀਆਂ ਅਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਉਕਤ ਖੇਤਰ 'ਚ ਮਿਲ ਕੇ ਕੰਮ ਕਰਨ 'ਚ ਉਤਸ਼ਾਹ ਮਿਲੇਗਾ | ਜਾਣਕਾਰੀ ਮੁਤਾਬਿਕ ਅਗਲੇ ਤਿੰਨ ਸਾਲਾਂ 'ਚ ਹੀ ਦੋਵਾਂ ਦੇਸ਼ਾਂ ਵਲੋਂ ਖੋਜ-ਕਾਢ ਫੰਡ ਵਲੋਂ ਮਿਲ ਕੇ ਕੰਮ ਕਰਨ ਸਦਕਾ ਸੰਸਾਰ ਪੱਧਰ 'ਤੇ ਉਕਤ ਖੇਤਰਾਂ 'ਚ ਕੰਮ ਹੋਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਦੋਵਾਂ ਦੇਸ਼ਾਂ ਵਲੋਂ ਚਾਲੂ ਵਰ੍ਹੇ ਦੌਰਾਨ ਹੀ 15 ਬਿਲੀਅਨ ਡੈਨਿਸ਼ ਕਰੋਨਰ ਦਾ ਫੰਡ ਰੱਖਿਆ ਗਿਆ ਹੈ, ਜੋ ਕਿ ਸ਼ੁੱਧ ਪਾਣੀ ਅਤੇ ਸਾਫ ਊਰਜਾ ਪੈਦਾ ਕਰਨ ਸਬੰਧੀ ਕੰਮਾਂ ਲਈ ਰੱਖਿਆ ਗਿਆ ਹੈ | ਡੈਨਮਾਰਕ ਵਲੋਂ ਸਿੱਖਿਆ ਤੇ ਗਿਆਨ-ਵਿਗਿਆਨ ਮੰਤਰੀ ਟੌਮੀ ਆਹਲਰਜ਼ ਨੇ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ | ਇਥੇ ਜ਼ਿਕਰਯੋਗ ਹੈ ਕਿ ਡੈਨਮਾਰਕ ਉਕਤ ਖੇਤਰਾਂ 'ਚ ਦੁਨੀਆ ਦੇ ਮੋਹਰੀ ਦੇਸ਼ਾਂ 'ਚੋਂ ਇਕ ਹੈ ਤੇ ਸਾਫ ਪਾਣੀ, ਵਾਤਾਵਰਨ ਅਤੇ ਸਵੱਛ ਊਰਜਾ ਪੈਦਾ ਕਰਨ 'ਚ ਡੈਨਮਾਰਕ ਕੋਲ ਯੋਗ ਕਾਢਾਂ ਤੇ ਤਜਰਬਾ ਹੈ, ਜਿਸ ਦਾ ਦੋਵਾਂ ਦੀ ਦੇਸ਼ਾਂ ਨੂੰ ਭਾਰੀ ਫਾਇਦਾ ਹੋਣ ਦੀ ਉਮੀਦ ਹੈ |


ਖ਼ਬਰ ਸ਼ੇਅਰ ਕਰੋ

ਭਾਰਤ ਤੇ ਬੰਗਲਾਦੇਸ਼ 'ਚ ਸਹਿਯੋਗ, ਸੱਭਿਆਚਾਰਕ ਨੇੜਤਾ ਤੇ ਸਾਂਝੇਦਾਰੀ ਪੁਰਾਣੀ-ਮੋਦੀ

ਵਿਸ਼ਵ ਭਾਰਤੀ 'ਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ 'ਚ ਸ਼ੇਖ ਹਸੀਨਾ ਵਲੋਂ ਵੀ ਸ਼ਿਰਕਤ ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਵਿਸ਼ਵ ਭਾਰਤੀ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ...

ਪੂਰੀ ਖ਼ਬਰ »

ਕਿਮ ਨਾਲ ਰੱਦ ਹੋਈ ਬੈਠਕ ਅਜੇ ਵੀ ਹੋ ਸਕਦੀ ਹੈ- ਟਰੰਪ

ਵਾਸ਼ਿਾਂਗਟਨ, 25 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਉੱਤਰ ਕੋਰੀਆ ਦੇ ਨੇਤਾਵਾਂ ਦੇ ਸੰਪਰਕ 'ਚ ਹੈ | ਇਸ ਦੇ ਨਾਲ ਹੀ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਉਨ੍ਹਾਂ ਦੀ ...

ਪੂਰੀ ਖ਼ਬਰ »

ਕੁਲਗਾਮ 'ਚ ਫ਼ੌਜੀ ਕੈਂਪ 'ਤੇ ਗ੍ਰਨੇਡ ਹਮਲਾ

ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਨਾਕਾਮ ਸ੍ਰੀਨਗਰ, 25 ਮਈ (ਮਨਜੀਤ ਸਿੰਘ)- ਰਮਜ਼ਾਨ ਮਹੀਨੇ 'ਚ ਕੀਤੀ ਜੰਗਬੰਦੀ ਦਾ ਲਾਭ ਉਠਾਉਂਦਿਆਂ ਅੱਤਵਾਦੀਆਂ ਨੇ ਆਪਣੀਆਂ ਸਰਗਰਮੀਆਂ 'ਚ ਵਾਧਾ ਕਰ ਦਿੱਤਾ ਹੈ | ਇਸੇ ਦੌਰਾਨ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਸ਼ੱਕੀ ...

ਪੂਰੀ ਖ਼ਬਰ »

ਫੰਡ ਦੀ ਕਿੱਲਤ ਨਾਲ ਜੂਝ ਰਹੀ ਕਾਂਗਰਸ ਨੇ ਲੋਕਾਂ ਤੋਂ ਮੰ ਗਿਆ ਚੰਦਾ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਆਰਥਿਕ ਤੰਗੀ ਨਾਲ ਜੂਝ ਰਹੀ ਕਾਂਗਰਸ ਨੇ ਆਮ ਲੋਕਾਂ ਤੋਂ ਚੰਦਾ ਲੈ ਰਹੀ ਹੈ | ਪਾਰਟੀ ਨੇ ਆਪਣੇ ਅਧਿਕਾਰਕ ਟਵਿੱਟਰ ਤੋਂ 'ਲੋਕਤੰਤਰ ਨੂੰ ਬਚਾਉਣ ਲਈ ਮਦਦ' ਦੀ ਅਪੀਲ ਕਰਦਿਆਂ ਚੰਦੇ ਦੇ ਫਾਰਮ ਦਾ ਿਲੰਕ ਜਨਤਾ ਨਾਲ ਸਾਂਝਾ ਕੀਤਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX