ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਪਹਿਲਾ ਸਫ਼ਾ

ਜੈਕਾਰਿਆਂ ਦੀ ਗੂੁੰਜ 'ਚ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ

ਨਗਰ ਕੀਰਤਨ ਦੇ ਰੂਪ 'ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਪ੍ਰਕਾਸ਼ ਸ੍ਰੀ ਹੇਮਕੁੰਟ ਸਾਹਿਬ, 25 ਮਈ-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਅੱਜ ਗੁਰ-ਮਰਿਆਦਾ ਅਨੁਸਾਰ ਪਹਿਲੀ ਅਰਦਾਸ ਉਪਰੰਤ ਸ਼ਰਧਾਲੂਆਂ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਕੁਮਾਰਸਵਾਮੀ ਵਲੋਂ ਕਰਨਾਟਕ ਵਿਧਾਨ ਸਭਾ 'ਚ ਬਹੁਮਤ ਸਾਬਿਤ

ਬੇਂਗਲੁਰੂ, 25 ਮਈ (ਏਜੰਸੀ)-ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਵਿਧਾਨ ਸਭਾ 'ਚ ਅੱਜ ਆਵਾਜ਼ (ਧੁਨੀ) ਵੋਟਾਂ ਨਾਲ ਆਪਣਾ ਬਹੁਮਤ ਸਾਬਿਤ ਕਰ ਦਿੱਤਾ ਜਦ ਕਿ ਭਾਜਪਾ ਵਿਧਾਇਕ ਕਾਂਗਰਸ ਤੇ ਜਨਤਾ ਦਲ-ਐਸ ਦੇ ਗਠਜੋੜ ਨੂੰ ਅਨੈਤਿਕ ਦੱਸਦਿਆ ਵੋਟਿੰਗ ਦਾ ਬਾਈਕਾਟ ...

ਪੂਰੀ ਖ਼ਬਰ »

ਮੁਸਲਿਮ ਲੜਕੇ ਨੂੰ ਬਚਾਉਣ ਲਈ ਭੀੜ ਨਾਲ ਭਿੜਿਆ ਸਿੱਖ ਪੁਲਿਸ ਕਰਮੀ

ਨਵੀਂ ਦਿੱਲੀ, 25 ਮਈ (ਏਜੰਸੀ)—ਸੋਸ਼ਲ ਮੀਡੀਆਂ ਤੇ ਇੱਕ ਸਿੱਖ ਕਰਮੀ ਦਾ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ | ਇਸ ਵੀਡੀਓ 'ਚ ਭੀੜ ਨਾਲ ਘਿਰਿਆ ਇਕ ਪੁਲਿਸ ਕਰਮੀ ਗੁੱਸੇ ਨਾਲ ਭਰੇ ਲੋਕਾ ਵਿਚੋਂ ਇਕ ਮੁਸਲਿਮ ਲੜਕੇ ਨੂੰ ਬਚਾਉਂਦਾ ਹੋਇਆ ਦਿਖ ਰਿਹਾ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਜਗਰਾਉਂ, 25 ਮਈ (ਹਰਵਿੰਦਰ ਸਿੰਘ ਖ਼ਾਲਸਾ)- ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਮੌਕੇ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਕਰਵਾਏ 5 ਦਿਨਾਂ ਸਮਾਗਮਾਂ ਦੀ ਸਮਾਪਤੀ ਸਮੇਂ ਸਜਾਏ ਦੀਵਾਨ 'ਚ ਪਹੁੰਚੇ ਬੁਲਾਰਿਆਂ ਨੇ ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਗੋਗੋਈ ਿਖ਼ਲਾਫ਼ ਕੋਰਟ ਆਫ ਇਨਕੁਆਰੀ ਦੇ ਹੁਕਮ

ਸ੍ਰੀਨਗਰ, 25 ਮਈ (ਏਜੰਸੀ)-ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੈਨਾ ਨੇ ਅੱਜ ਮੇਜਰ ਨਿਤਿਨ ਲੀਤੁਲ ਗੋਗੋਈ ਿਖ਼ਲਾਫ਼ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਹਨ, ਜਿਸ ਨੂੰ ਇਸ ਹਫ਼ਤੇ ਇਕ ਲੜਕੀ ਨਾਲ ਹੋਟਲ 'ਚ ਵੜਨ ਦੀ ਕੋਸ਼ਿਸ਼ ਕਰਦਿਆਂ ਪੁਲਿਸ ਨੇ ਹਿਰਾਸਤ 'ਚ ਲੈ ਲਿਆ ...

ਪੂਰੀ ਖ਼ਬਰ »

ਕੈਨੇਡਾ 'ਚ ਭਾਰਤੀ ਰੈਸਟੋਰੈਂਟ ਅੰਦਰ ਧਮਾਕਾ-15 ਜ਼ਖ਼ਮੀ

ਟੋਰਾਂਟੋ, 25 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਟੋਰਾਂਟੋ ਤੋਂ 25 ਕੁ ਕਿਲੋਮੀਟਰ ਪੱਛਮ ਵੱਲ• ਸਥਿਤ ਸ਼ਹਿਰ ਮਿਸੀਸਾਗਾ ਵਿਖੇ ਬੰਬੇ ਭੇਲ ਨਾਮਕ ਰੈਸਟੋਰੈਂਟ ਅੰਦਰ ਬੀਤੇ ਕੱਲ੍ਹ ਰਾਤ ਨੂੰ 10.30 ਵਜੇ ਦੇ ਕਰੀਬ ਇਕ ਧਮਾਕਾ ਹੋਣ ਦੀ ਖਬਰ ਹੈ, ਜਿਸ ਦੀ ਮਾਰ 'ਚ 15 ਵਿਅਕਤੀ ...

ਪੂਰੀ ਖ਼ਬਰ »

ਸ਼ਾਹਕੋਟ 'ਚ ਕਾਂਗਰਸ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕਰੇਗੀ-ਜਾਖੜ

'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਨੀਂਹ ਰੱਖੇਗੀ ਕਾਂਗਰਸ ਦੀ ਜਿੱਤ-ਸਿੱਧੂ ਜਸਪਾਲ ਸਿੰਘ ਜਲੰਧਰ, 25 ਮਈ -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਸੀ. ਬੀ. ਐਸ. ਈ. 12ਵੀਂ ਦਾ ਨਤੀਜਾ ਅੱਜ

ਨਵੀਂ ਦਿੱਲੀ, 25 ਮਈ (ਏਜੰਸੀ)-ਸੀ.ਬੀ.ਐਸ.ਈ. ਦੀ 12ਵੀਂ ਜਮਾਤ ਦਾ ਨਤੀਜਾ 26 ਮਈ ਨੂੰ ਐਲਾਨਿਆ ਜਾਵੇਗਾ | ਬੋਰਡ ਦੇ ਸਿੱਖਿਆ ਸਕੱਤਰ ਅਨਿਲ ਸਵਰੂਪ ਨੇ ਟਵੀਟ ਕਰਦਿਆਂ ਦੱਸਿਆ ਕਿ ਸੀ.ਬੀ.ਐਸ.ਈ. ਵਲੋਂ ਇਹ ਨਤੀਜਾ ਆਪਣੀ ਅਧਿਕਾਰਕ ਵੈੱਬਸਾਈਟ 'ਤੇ ਸਵੇਰੇ 10 ਵਜੇ ਪਾਇਆ ਜਾਵੇਗਾ | ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਵਕੀਲ ਅਗਵਾ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸਿੰਧ ਸੂਬੇ ਦੇ ਮੀਰਪੁਰ ਖ਼ਾਸ ਸ਼ਹਿਰ ਦੇ ਨਿਵਾਸੀ ਵਕੀਲ ਹੀਰਾ ਲਾਲ ਨੂੰ ਅੱਜ ਸਵੇਰੇ ਉਸ ਦੇ ਦਫ਼ਤਰ 'ਚੋਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕਰਕੇ ਕਿਸੇ ਗੁਪਤ ਟਿਕਾਣੇ 'ਤੇ ਲਿਜਾਇਆ ਗਿਆ, ਜਿਸ ਬਾਰੇ ...

ਪੂਰੀ ਖ਼ਬਰ »

ਬੋਧ ਗਯਾ ਬੰਬ ਧਮਾਕਾ ਮਾਮਲੇ 'ਚ 5 ਦੋਸ਼ੀ ਕਰਾਰ-ਸਜ਼ਾ 31 ਨੂੰ

ਪਟਨਾ, 25 ਮਈ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਇਕ ਵਿਸ਼ੇਸ਼ ਅਦਾਲਤ ਨੇ 2013 'ਚ ਬੋਧ ਗਯਾ ਵਿਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ 'ਚ ਅੱਜ ਪੰਜਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ | ਵਿਸ਼ੇਸ਼ ਅਦਾਲਤ ਦੇ ਜੱਜ ਮਨੋਜ ਕੁਮਾਰ ਸਿਨ੍ਹਾ ਨੇ ਸਾਰੇ ਪੰਜਾਂ ...

ਪੂਰੀ ਖ਼ਬਰ »

ਹਾਜਿਨ 'ਚ ਅੱਤਵਾਦੀਆਂ ਵਲੋਂ ਵਿਅਕਤੀ ਦੀ ਹੱਤਿਆ

ਸ੍ਰੀਨਗਰ, 25 ਮਈ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਅੱਤਵਾਦਗ੍ਰਸਤ ਹਾਜਿਨ ਇਲਾਕੇ 'ਚ ਸ਼ੱਕੀ ਅੱਤਵਾਦੀ ਵਲੋਂ ਅਗਵਾ ਕੀਤੇ ਵਿਅਕਤੀ ਦੀ ਗਲਾ ਕੱਟੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਪੁਲਿਸ ਅਨੁਸਾਰ ਹਾਜਿਨ ਇਲਾਕੇ ਦੇ ਗੁੰਦਾ ਪ੍ਰੰਗ ...

ਪੂਰੀ ਖ਼ਬਰ »

ਭਾਰਤ ਤੇ ਡੈਨਮਾਰਕ ਵਲੋਂ ਨਵੀਂ ਤਕਨਾਲੋਜੀ, ਗਿਆਨ-ਵਿਗਿਆਨ ਖੇਤਰ ਸਬੰਧੀ ਅਹਿਮ ਸਮਝੌਤਾ

ਕੋਪਨਹੈਗਨ, 25 ਮਈ (ਅਮਰਜੀਤ ਸਿੰਘ ਤਲਵੰਡੀ)-ਭਾਰਤ ਅਤੇ ਡੈਨਮਾਰਕ ਦੀਆਂ ਸਰਕਾਰਾਂ ਵਲੋਂ ਗਿਆਨ-ਵਿਗਿਆਨ ਦੇ ਖੇਤਰ 'ਚ ਨਵੀਆਂ ਖੋਜਾਂ ਤੇ ਤਕਨੀਕਾਂ ਵਿਕਸਿਤ ਕਰਨ ਸਬੰਧੀ ਇਕ ਇਤਿਹਾਸਕ ਸਮਝੌਤਾ ਕੀਤਾ ਗਿਆ ਹੈ | ਵੱਖ-ਵੱਖ ਯੂਰਪੀ ਮੁਲਕਾਂ ਦੇ ਦੌਰਿਆਂ ਦੌਰਾਨ ਇਥੇ ਪੁੱਜੇ ...

ਪੂਰੀ ਖ਼ਬਰ »

ਭਾਰਤ ਤੇ ਬੰਗਲਾਦੇਸ਼ 'ਚ ਸਹਿਯੋਗ, ਸੱਭਿਆਚਾਰਕ ਨੇੜਤਾ ਤੇ ਸਾਂਝੇਦਾਰੀ ਪੁਰਾਣੀ-ਮੋਦੀ

ਵਿਸ਼ਵ ਭਾਰਤੀ 'ਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ 'ਚ ਸ਼ੇਖ ਹਸੀਨਾ ਵਲੋਂ ਵੀ ਸ਼ਿਰਕਤ
ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਵਿਸ਼ਵ ਭਾਰਤੀ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਥੇ ਪੁੱਜੇ | ਇਸ ਸਮਾਗਮ 'ਚ ਸ਼ਾਮਿਲ ਹੋਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਵਿਸ਼ੇਸ਼ ਕਰ ਕੇ ਇਥੇ ਪੁੱਜੇ ਸਨ | ਮੋਦੀ ਅਤੇ ਹਸੀਨਾ ਅੱਜ ਸਵੇਰੇ ਲਗਪਗ 10 ਵਜੇ ਯੂਨੀਵਰਸਿਟੀ ਪਹੁੰਚੇ | ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਭਾਵੇਂ ਦੋ ਵੱਖਰੇ ਰਾਸ਼ਟਰ ਹਨ ਪਰ ਇਨ੍ਹਾਂ 'ਚ ਸਹਿਯੋਗ, ਸਾਂਝੇਦਾਰੀ ਅਤੇ ਸੱਭਿਆਚਾਰਕ ਨੇੜਤਾ ਪੁਰਾਣੀ ਹੈ | ਸ਼ਾਂਤੀਨਿਕੇਤਨ ਵਿਖੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਮੌਕੇ ਪੁੱਜੇ ਚਾਂਸਲਰ ਪ੍ਰਧਾਨ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਰਾਜਪਾਲ ਕੇ;ਰੀਨਾਥ ਤਿ੍ਪਾਠੀ, ਮੁੱਖ ਮੰਤਰੀ ਮਮਤਾ ਬੈਨਰਜੀ ਵੀ ਹਾਜ਼ਰ ਸਨ | ਇਸ ਤੋਂ ਬਾਅਦ 'ਚ ਇਥੇ 25 ਕਰੋੜ ਦੀ ਲਾਗਤ ਨਾਲ ਬਣੇ ਬੰਗਲਾਦੇਸ਼ ਭਵਨ ਦਾ ਵੀ ਉਦਘਾਟਨ ਕੀਤਾ ਗਿਆ | ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਤਕ ਨੀਤੀ ਦੀ ਗੱਲ ਹੋਵੇ ਜਾਂ ਨੇੜਤਾ ਦੀ ਦੋਵੇਂ ਦੇਸ਼ ਇਕ ਦੂਜੇ ਦੇ ਨੇੜੇ ਹਨ | ਰਵਿੰਦਰਾਨਾਥ ਟੈਗੋਰ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਫ਼ਗਾਨਿਸਤਾਨ 'ਚ ਲੋਕ ਅੱਜ ਵੀ ਉਨ੍ਹਾਂ ਦੀ ਕਾਬਲੀਅਤ ਨੂੰ ਯਾਦ ਕਰਦੇ ਹਨ | ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਪ੍ਰਚਾਰ ਕਰਨ ਅਤੇ ਕੇਂਦਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਦੇ ਪ੍ਰਚਾਰ ਕਰਨ ਦਾ ਮੌਕਾ ਨਹੀਂ ਗੁਆਇਆ | ਇਥੇ ਇਹ ਜ਼ਿਕਰਯੋਗ ਹੈ ਕਿ 5 ਸਾਲ ਬਾਅਦ ਡਿਗਰੀ ਵੰਡ ਸਮਾਗਮ ਹੋ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੋਦੀ ਇਥੇ ਪਹੁੰਚੇ ਸਨ | ਮੋਦੀ ਨੇ ਉਜਵਲਾ ਯੋਜਨਾ, ਸਵੱਛ ਭਾਰਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪਿੰਡਾਂ ਦਾ ਵਿਕਾਸ ਸਿੱਖਿਆ ਸੰਸਥਾਵਾਂ ਦੀ ਮਦਦ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਵਿਸ਼ਵ ਭਾਰਤੀ ਯੂਨੀਵਰਸਿਟੀ ਨੂੰ 1000 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਤੁਹਾਨੂੰ ਚਾਹੀਦਾ ਹੈ ਕਿ 2021 ਤਕ, ਜਦੋਂ ਸ਼ਤਾਬਦੀ ਸਮਾਰੋਹ ਮਨਾਇਆ ਜਾਵੇਗਾ ਤਾਂ 100 ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਕੇਂਦਰ ਵਲੋਂ 2022 'ਚ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਪਿੰਡਾਂ ਨੂੰ ਡਿਜੀਟਲ, ਬਿਜਲੀ, ਪਾਣੀ ਸਮੇਤ ਸਾਰੀਆਂ ਸਹੂਲਤਾਂ ਪਹੁੰਚਾਈਆਂ ਜਾਣਗੀਆਂ | ਇਸ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦਾ ਭਰਵਾਂ ਸਵਾਗਤ ਕੀਤਾ | ਇਥੇ ਇਹ ਵੀ ਵਰਨਣਯੋਗ ਹੈ ਕਿ ਆਮ ਤੌਰ 'ਤੇ ਰਾਸ਼ਟਰਪਤੀ ਯੂਨੀਵਰਸਿਟੀ ਦੇ ਚਾਂਸਲਰ ਹੁੰਦੇ ਹਨ ਪਰ ਵਿਸ਼ਵ ਭਾਰਤੀ ਯੂਨੀਵਰਸਿਟੀ ਇਕੋ-ਇਕ ਸੰਸਥਾ ਹੈ, ਜਿਥੇ ਪ੍ਰਧਾਨ ਮੰਤਰੀ ਚਾਂਸਲਰ ਹੁੰਦੇ ਹਨ | ਮੁੱਖ ਮੰਤਰੀ ਮਮਤਾ ਬੈਨਰਜੀ ਇਕ ਦਿਨ ਪਹਿਲਾਂ ਹੀ ਇਥੇ ਪੁੱਜ ਗਏ ਸਨ | ਵਿਸ਼ਵ ਭਾਰਤੀ ਯੂਨੀਵਰਸਿਟੀ ਵਲੋਂ ਦਿੱਤਾ ਜਾਣ ਵਾਲਾ ਸਭ ਤੋਂ ਵੱਡਾ ਪੁਰਸਕਾਰ ਦੇਸ਼ੀਕੋਤਮ ਇਸ ਵਾਰ ਕਿਸੇ ਨੂੰ ਨਹੀਂ ਦਿੱਤੇ ਜਾਣ ਦਾ ਉਨ੍ਹਾਂ ਭਾਰੀ ਵਿਰੋਧ ਕੀਤਾ | ਮੋਦੀ ਵਿਰੋਧੀ ਵਿਚਾਰਧਾਰਾ ਦੇ 7 ਸ਼ਖ਼ਸੀਅਤਾਂ ਨਾਲ ਯੂਨੀਵਰਸਿਟੀ ਵਲੋਂ ਕੇਂਦਰ ਮਨੁੱਖੀ ਸੰਸਥਾਨ ਮੰਤਰਾਲੇ ਕੋਲ ਪ੍ਰਧਾਨ ਮੰਤਰੀ ਦਫ਼ਤਰ 'ਚ ਭੇਜੇ ਗਏ ਸਨ | ਦੱਸਿਆ ਜਾਂਦਾ ਹੈ ਕਿ ਸੂਚੀ ਦੇਖ ਕੇ ਪ੍ਰਧਾਨ ਮੰਤਰੀ ਦਫ਼ਤਰ ਕਾਫ਼ੀ ਨਾਰਾਜ਼ ਹੋਇਆ ਅਤੇ ਪੁਰਸਕਾਰ ਕਿਸੇ ਨੂੰ ਨਹੀਂ ਦਿੱਤਾ ਗਿਆ | ਇਸ ਸੂਚੀ 'ਚ ਗੁਲਜ਼ਾਰ, ਅਮਿਤਾਭ ਬੱਚਨ, ਪੇਂਟਰ ਯੋਗੇਨ ਚੌਧਰੀ, ਤਿ੍ਣਮੂਲ ਦੇ ਸੰਸਦ ਮੈਂਬਰ ਦਵੀਜਨ ਮੁਖਰਜੀ ਸਮੇਤ 7 ਸ਼ਖ਼ਸੀਅਤਾਂ ਦਾ ਨਾਂਅ ਸ਼ਾਮਿਲ ਸੀ | ਭਾਵੇਂ ਸਰਕਾਰੀ ਤੌਰ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਕੋਲ ਸਮਾਂ ਨਾ ਹੋਣ ਕਾਰਨ ਪੁਰਸਕਾਰ ਰੱਦ ਨਹੀਂ ਮੁਅੱਤਲ ਕਰ ਦਿੱਤਾ ਗਿਆ ਹੈ | ਮੁੱਖ ਮੰਤਰੀ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਪੁਰਸਕਾਰ ਨਾ ਮਿਲਣ ਕਾਰਨ ਮੈਂ ਦੁਖੀ ਹਾਂ | ਸਾਰੀਆਂ ਸ਼ਖ਼ਸੀਅਤਾਂ ਰਾਜਨੀਤਕ ਨਹੀਂ, ਸਮਾਜ 'ਚ ਉਨ੍ਹਾਂ ਦਾ ਚੰਗਾ ਮਾਣ-ਸਤਿਕਾਰ ਹੈ |
ਮੋਦੀ ਤੇ ਹਸੀਨਾ ਵਲੋਂ ਸੁਰੱਖਿਆ ਤੇ ਰਾਜਨੀਤੀ ਬਾਰੇ ਚਰਚਾ
ਸ਼ਾਂਤੀਨਿਕੇਤਨ, 25 ਮਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਸੁਰੱਖਿਆ ਅਤੇ ਰਾਜਨੀਤੀ ਸਮੇਤ ਕਈ ਮੁੱਦਿਆਂ 'ਤੇ ਅੱਜ ਚਰਚਾ ਕੀਤੀ | ਬੰਗਲਾਦੇਸ਼ ਦੂਤਘਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੰਗਲਾਦੇਸ਼ ਭਵਨ ਦੇ ਉਦਘਾਟਨ ਤੋਂ ਬਾਅਦ ਦੋਵਾਂ ਵਿਚਕਾਰ ਕੋਈ ਅੱਧਾ ਘੰਟਾ ਗੱਲਬਾਤ ਚੱਲੀ | ਬੰਗਲਾਦੇਸ਼ ਦੇ ਮੁਹੰਮਦ ਸ਼ਾਹਰਿਆਰ ਆਲਮ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਸ ਸਮੇਂ ਬੈਠਕ ਹੋ ਰਹੀ ਸੀ, ਉਸ ਸਮੇਂ ਉਹ ਉਥੇ ਮੌਜੂਦ ਨਹੀਂ ਸਨ ਪਰ ਅਸੀਂ ਕਹਿ ਸਕਦੇ ਹਾਂ ਕਿ ਦੁਪੱਖੀ ਮੁੱਦਿਆਂ 'ਤੇ ਚਰਚਾ ਹੋਈ ਹੈ | ਇਸ ਖੇਤਰ ਦੀ ਸੁਰੱਖਿਆ ਅਤੇ ਰਾਜਨੀਤੀ ਨਾਲ ਜੁੜੇ ਮੁੱਦਿਆਂ 'ਤੇ ਵੀ ਚਰਚਾ ਕੀਤੀ |
ਇਕ ਵਿਅਕਤੀ ਨੇ ਪ੍ਰਧਾਨ ਮੰਤਰੀ ਦਾ ਸੁਰੱਖਿਆ ਘੇਰਾ ਤੋੜਿਆ
ਸ਼ਾਂਤੀਨਿਕੇਤਨ (ਪੱਛਮੀਂ ਬੰਗਾਲ), 25 ਮਈ (ਏਜੰਸੀਆਂ)-ਅੱਜ ਵਿਸ਼ਵ ਭਾਰਤੀ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ ਸਮਾਗਮ ਦੌਰਾਨ ਇਕ ਵਿਅਕਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਵਿੰਦਰਨਾਥ ਟੈਗੋਰ ਦਾ ਚਿੱਤਰ ਦੇਣ ਲਈ ਸੁਰੱਖਿਆ ਘੇਰਾ ਤੋੜ ਦਿੱਤਾ | ਜਦੋਂ ਮੋਦੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਮੰਚ ਤੋਂ ਹੇਠਾਂ ਆ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਪ੍ਰਧਾਨ ਮੰਤਰੀ ਨੂੰ ਟੈਗੋਰ ਦਾ ਚਿੱਤਰ ਦੇਣ ਲਈ ਮੰਚ ਵੱਲ ਚਲਿਆ ਗਿਆ | ਪ੍ਰਧਾਨ ਮੰਤਰੀ ਨੇ ਚਿੱਤਰ ਲਿਆ ਅਤੇ ਆਪਣੇ ਸੁਰੱਖਿਆ ਅਧਿਕਾਰੀਆਂ ਨੂੰ ਸੌਾਪ ਦਿੱਤਾ | ਐਸ. ਪੀ. ਜੀ. ਦੇ ਜਵਾਨਾਂ ਨੂੰ ਉਕਤ ਵਿਅਕਤੀ ਨੂੰ ਫੜ ਲਿਆ ਅਤੇ ਮੰਚ ਤੋਂ ਹਟਾ ਦਿੱਤਾ |


ਖ਼ਬਰ ਸ਼ੇਅਰ ਕਰੋ

ਕਿਮ ਨਾਲ ਰੱਦ ਹੋਈ ਬੈਠਕ ਅਜੇ ਵੀ ਹੋ ਸਕਦੀ ਹੈ- ਟਰੰਪ

ਵਾਸ਼ਿਾਂਗਟਨ, 25 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਉੱਤਰ ਕੋਰੀਆ ਦੇ ਨੇਤਾਵਾਂ ਦੇ ਸੰਪਰਕ 'ਚ ਹੈ | ਇਸ ਦੇ ਨਾਲ ਹੀ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਉਨ੍ਹਾਂ ਦੀ ...

ਪੂਰੀ ਖ਼ਬਰ »

ਕੁਲਗਾਮ 'ਚ ਫ਼ੌਜੀ ਕੈਂਪ 'ਤੇ ਗ੍ਰਨੇਡ ਹਮਲਾ

ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਨਾਕਾਮ ਸ੍ਰੀਨਗਰ, 25 ਮਈ (ਮਨਜੀਤ ਸਿੰਘ)- ਰਮਜ਼ਾਨ ਮਹੀਨੇ 'ਚ ਕੀਤੀ ਜੰਗਬੰਦੀ ਦਾ ਲਾਭ ਉਠਾਉਂਦਿਆਂ ਅੱਤਵਾਦੀਆਂ ਨੇ ਆਪਣੀਆਂ ਸਰਗਰਮੀਆਂ 'ਚ ਵਾਧਾ ਕਰ ਦਿੱਤਾ ਹੈ | ਇਸੇ ਦੌਰਾਨ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਸ਼ੱਕੀ ...

ਪੂਰੀ ਖ਼ਬਰ »

ਫੰਡ ਦੀ ਕਿੱਲਤ ਨਾਲ ਜੂਝ ਰਹੀ ਕਾਂਗਰਸ ਨੇ ਲੋਕਾਂ ਤੋਂ ਮੰ ਗਿਆ ਚੰਦਾ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਆਰਥਿਕ ਤੰਗੀ ਨਾਲ ਜੂਝ ਰਹੀ ਕਾਂਗਰਸ ਨੇ ਆਮ ਲੋਕਾਂ ਤੋਂ ਚੰਦਾ ਲੈ ਰਹੀ ਹੈ | ਪਾਰਟੀ ਨੇ ਆਪਣੇ ਅਧਿਕਾਰਕ ਟਵਿੱਟਰ ਤੋਂ 'ਲੋਕਤੰਤਰ ਨੂੰ ਬਚਾਉਣ ਲਈ ਮਦਦ' ਦੀ ਅਪੀਲ ਕਰਦਿਆਂ ਚੰਦੇ ਦੇ ਫਾਰਮ ਦਾ ਿਲੰਕ ਜਨਤਾ ਨਾਲ ਸਾਂਝਾ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX