ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਲੁਧਿਆਣਾ

ਪੁਲਿਸ ਵਲੋਂ ਮਹਾਂਨਗਰ ਦੀਆਂ ਟਰੈਵਲ ਏਜੰਸੀਆਂ ਿਖ਼ਲਾਫ਼ ਵੱਡੀ ਮੁਹਿੰਮ, 9 ਦਫਤਰਾਂ 'ਤੇ ਛਾਪੇਮਾਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ਏਜੰਸੀਆਂ ਦੇ 8 ਪ੍ਰਬੰਧਕਾਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ ਹਨ | ਪੁਲਿਸ ਨੇ ਇਨ੍ਹਾਂ ਦਫਤਰਾਂ 'ਚੋਂ ਭਾਰੀ ਗਿਣਤੀ 'ਚ ਪਾਸਪੋਰਟ, ਨਕਲੀ ਵਰਕਪਰਮਿੰਟ ਤੇ ਹੋਰ ਅਜਿਹੇ ਦਸਤਾਵੇਜ਼ ਬਰਾਮਦ ਕੀਤੇ ਹਨ | ਟਰੈਵਲ ਏਜੰਸੀਆਂ ਿਖ਼ਲਾਫ ਕਾਰਵਾਈ ਸਬੰਧੀ ਏ.ਡੀ.ਸੀ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਟਰੈਵਲ ਏਜੰਸੀਆਂ ਿਖ਼ਲਾਫ ਪੁਲਿਸ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ ਜਿਸ ਆਧਾਰ 'ਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਇਨ੍ਹਾਂ ਿਖ਼ਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਬਲੈਸਿਗ ਕੰਨਸਲਟੈਂਸੀ ਦੇ ਦੋ ਦਫਤਰਾਂ 'ਚ ਛਾਪੇਮਾਰੀ ਕੀਤੀ ਗਈ ਇਥੇ ਲੋਕਾਂ ਵਲੋਂ ਸਭ ਤੋਂ ਵੱਧ ਸ਼ਿਕਾਇਤਾਂ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੈਵਲ ਏਜੰਸੀਆਂ ਦੇ ਮਾਲਕ ਤੇ ਪ੍ਰਬੰਧਕ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਪਾਸੋਂ ਲੱਖਾਂ ਰੁਪਏ ਦੀ ਠੱਗੀ ਕਰ ਚੁੱਕੇ ਸਨ | ਅੱਜ ਸਵੇਰੇ ਜਦੋਂ ਪੁਲਿਸ ਵਲੋਂ ਸਮਰਾਲਾ ਚੌਕ ਨੇੜੇ ਸਥਿਤ ਬਲੈਸਿਗ ਕੰਨਸਲਟੈਂਸੀ ਤੇ ਛਾਪਾਮਾਰੀ ਕੀਤੀ ਤਾਂ ਉਥੇ ਇਕ ਦਰਜਨ ਦੇ ਕਰੀਬ ਵਿਅਕਤੀ ਉਥੇ ਪ੍ਰਬੰਧਕਾਂ ਨਾਲ ਉਲਝ ਰਹੇ ਸਨ | •  ਇਹ ਸਾਰੇ ਲੋਕ ਇਨ੍ਹਾਂ ਪ੍ਰਬੰਧਕਾਂ ਦੀ ਠੱਗੀ ਦਾ ਸ਼ਿਕਾਰ ਹੋਏ ਸਨ | ਪੁਲਿਸ ਵਲੋਂ ਇਥੇ ਭਾਰੀ ਮਾਤਰਾ 'ਚ ਪਾਸਪੋਰਟ ਅਤੇ ਹੋਰ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਗਏ | ਪੁਲਿਸ ਵਲੋਂ ਕੁਝ ਸਟਾਫ਼ ਦੇ ਮੈਂਬਰਾਂ ਨੂੰ ਪੁੱਛ ਪੜਤਾਲ ਲਈ ਹਿਰਾਸਤ 'ਚ ਲੈ ਲਿਆ | ਪੁਲਿਸ ਵੱਲੋਂ ਬਲੈਸਿਗ ਕੰਨਸਲਟੈਂਸੀ ਦੇ ਮਾਲਕ ਨਿਤਿਸ਼ ਘਈ, ਸੋਨੂੰ ਸੂਦ, ਮੈਡਮ ਪ੍ਰੀਤ ਅਤੇ ਚੌਧਰੀ ਮੈਡੀਕਲ ਦੇ ਮਾਲਕ ਖਿਲਾਫ ਧਾਰਾ 420/120-ਬੀ ਅਤੇ ਇੰਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਕੰਪਨੀ ਦੇ ਦੂਜੇ ਦਫਤਰ 99 ਵੀਜ਼ਾ ਤੇ ਬਰਾਈਟ ਸਲੂਸ਼ਨ ਕੰਨਸਲਟੈਂਸੀ ਮੁਧੋਕ ਕੰਪਲੈਕਸ ਵਿਖੇ ਵੀ ਛਾਪਾਮਾਰੀ ਕੀਤੀ ਗਈ | ਇਥੇ ਪੁਲਿਸ ਨੂੰ ਠੱਗੀ ਦਾ ਸ਼ਿਕਾਰ 25 ਵਿਅਕਤੀ ਮਿਲੇ ਜਿਨ੍ਹਾਂ ਨੇ ਪੁਲਿਸ ਨੂੰ ਆਪਣੀ ਦੁੱਖ ਭਰੀ ਵਿੱਥਿਆ ਸੁਣਾਈ | ਪੁਲਿਸ ਵਲੋਂ ਇਥੇ ਵੀ ਭਾਰੀ ਮਾਤਰਾ 'ਚ ਦਸਤਾਵੇਜ਼ ਅਤੇ ਪਾਸਪੋਰਟ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਇਸ ਮਾਮਲੇ 'ਚ ਮਾਲਕ ਨਿਤਿਸ਼ ਘਈ, ਪ੍ਰਬੰਧਕ ਰਵਿੰਦਰ ਕੁਮਾਰ ਅਤੇ ਜਸਮੀਨ ਕੌਰ ਿਖ਼ਲਾਫ ਵੀ ਉਕਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੇ ਮੌਕੇ 'ਤੇ ਮੌਜੂਦ ਰਵਿੰਦਰ ਕੁਮਾਰ ਨੂੰ ਹਿਰਾਸਤ 'ਚ ਲੈ ਲਿਆ ਹੈ | ਪੁਲਿਸ ਵਲੋਂ ਚੰਡੀਗੜ੍ਹ ਸਥਿਤ ਏ.ਟੂ.ਜੈਡ ਟੂਰ ਅਤੇ ਟਰੈਵਲ ਤੇ ਵੀ ਛਾਪਾਮਾਰੀ ਕੀਤੀ ਗਈ | ਪੁਲਿਸ ਵਲੋਂ ਇਸ ਕੰਪਨੀ ਦੇ ਮਾਲਕ ਆਸ਼ੂ ਥਾਪਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਬੀਤੀ ਰਾਤ ਪੁਲਿਸ ਵਲੋਂ ਗੁਲਾਮ ਮੁਰਤਜ਼ਾ ਵਾਸੀ ਝਾਰਖੰਡ ਦੀ ਸ਼ਿਕਾਇਤ 'ਤੇ ਸੌਰਵ ਅਰੋੜਾ, ਆਸ਼ੂ ਥਾਪਰ, ਸੁਭਾਸ਼ ਚੌਧਰੀ ਵਾਸੀ ਹਰਨਾਮ ਨਗਰ ਖਿਲਾਫ ਕੇਸ ਦਰਜ ਕੀਤਾ ਸੀ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1 ਲੱਖ 40 ਹਜ਼ਾਰ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਸੀ | ਇਸ ਤੋਂ ਇਲਾਵਾ ਪੁਲਿਸ ਵਲੋਂ ਮਿਲਰਗੰਜ ਸਥਿਤ ਜੀ.ਜੀ. ਆਈ. ਗਰੁੱਪ ਦੇ ਦਫਤਰ 'ਤੇ ਵੀ ਛਾਪਾਮਾਰੀ ਕਰਕੇ ਉਥੇ ਵੀ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਇਸ ਮਾਮਲੇ 'ਚ ਮਾਲਕ ਤੇਜਿੰਦਰ ਸਿੰਘ ਿਖ਼ਲਾਫ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਤੋਂ ਇਲਾਵਾ ਘੁੰਮਾਰ ਮੰਡੀ ਨੇੜੇ ਸੁਰੀਆ ਕੰਪਲੈਕਸ ਸਥਿਤ ਸੀ.ਐਸ. ਕੰਨਸਲਟੈਂਸੀ ਤੇ ਵੀ ਛਾਪਾਮਾਰੀ ਕੀਤੀ ਗਈ ਹੈ ਪਰ ਪੁਲਿਸ ਵਲੋਂ ਇਥੇ ਕੋਈ ਕਾਰਵਾਈ ਨਹੀਂ ਕੀਤੀ ਗਈ | ਪੁਲਿਸ ਵਲੋਂ ਕੰਪਨੀ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਇਥੇ ਹੀ ਯੂਰਪੀਅਨ ਕੰਸਲਟੈਂਸੀ ਦੇ ਦਫਤਰ 'ਤੇ ਵੀ ਛਾਪਾਮਾਰੀ ਕਰਨ ਗਈ ਸੀ ਪਰ ਦਫਤਰ ਬੰਦ ਹੋਣ ਕਾਰਨ ਵਾਪਸ ਆ ਗਈ | ਇਸ ਤੋਂ ਇਲਾਵਾ ਪੁਲਿਸ ਵਲੋਂ ਬੈਟਰ ਟੂ ਐਾਡ ਟਰੈਵਲ ਮਾਲ ਰੋਡ 'ਤੇ ਵੀ ਛਾਪਾਮਾਰੀ ਕੀਤੀ ਗਈ ਪਰ ਮਾਲਕ ਵਲੋਂ ਇਹ ਧੰਦਾ ਬੰਦ ਕਰਕੇ ਆਰ.ਓ. ਸਿਸਟਮ ਦਾ ਕਾਰੋਬਾਰ ਕੀਤਾ ਗਿਆ ਹੈ | ਜਿਸ ਦੀ ਪੁਲਿਸ ਵਲੋਂ ਤਸਦੀਕ ਕੀਤੀ ਜਾ ਰਹੀ ਹੈ | ਟਰੈਵਲ ਏਜੰਸੀਆਂ ਦੇ ਿਖ਼ਲਾਫ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੱਛਮੀ ਦਮਨਜੀਤ ਸਿੰਘ ਮਾਨ ਅਤੇ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਸਿੰਘ ਬੈਂਸ ਹਾਜ਼ਰ ਸਨ |
<br/>


ਖ਼ਬਰ ਸ਼ੇਅਰ ਕਰੋ

ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਕੈਸ਼ ਕਾਊਾਟਰ ਬੰਦ ਕਰ ਕੇ ਆਨ ਲਾਈਨ ਫ਼ੀਸ ਜਮ੍ਹਾਂ ਕਰਨ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਪ੍ਰੇਮੀ ਦਾ ਗੁਪਤ ਅੰਗ ਕੱਟਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਖ ਚੌਕਸੀ ਅਫ਼ਸਰ ਪੰਜਾਬ ਵਲੋਂ ਸ਼ਿਕਾਇਤ ਅਧੀਨ ਸਮਾਰਟ ਮਾਰਕੀਟ ਸਮੇਤ 4 ਸਥਾਨਾਂ ਦਾ ਨਿਰੀਖਣ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਸਮਾਜਸੇਵੀ ਬਲਵੰਤ ਸਿੰਘ ਬਿੰਦਰਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਸਿਹਤ ਸਹੂਲਤਾਂ 'ਚ ਪਾਹਵਾ ਹਸਪਤਾਲ ਦਾ ਵੱਡਾ ਯੋਗਦਾਨ-ਵੈਦ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...

ਪੂਰੀ ਖ਼ਬਰ »

40 ਲੱਖ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਅਦਾਲਤ ਨੇ ਕੀਤਾ ਤਲਬ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਪੀ.ਏ.ਯੂ ਸ਼ਾਖ਼ਾ 'ਚ ਈ-ਲਾਬੀ ਸਹੂਲਤ ਸ਼ੁਰੂ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਦੁਕਾਨਦਾਰਾਂ ਦੇ ਵਿਰੋਧ ਦੇ ਬਾਵਜੂਦ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ਼੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...

ਪੂਰੀ ਖ਼ਬਰ »

ਯੂ.ਐਸ.ਐਮ.ਪੀ.ਐਮ.ਏ. ਦੀ ਜਨਰਲ ਬਾਡੀ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਸਤਾ ਹਾਲਤ ਸਟੇਡੀਅਮਾਂ ਦੀ ਕਾਇਆ ਕਲਪ ਕਰੇਗੀ-ਖੇਡ ਮੰਤਰੀ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...

ਪੂਰੀ ਖ਼ਬਰ »

ਸੁੰਦਰ ਨਗਰ 'ਚ ਹੋਈਆਂ ਉਸਾਰੀਆਂ ਤੋਂ ਭੂ ਵਰਤੋਂ ਤਬਦੀਲੀ ਅਤੇ ਰਾਜ਼ੀਨਾਮਾ ਫੀਸ ਵਸੂਲਣ ਲਈ ਸਰਵੇ ਮੁਕੰਮਲ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ ...

ਪੂਰੀ ਖ਼ਬਰ »

ਕਾਲੋਨੀ ਦੇ ਬਾਹਰ ਲਗਾਇਆ ਗੇਟ ਤੋੜਨ ਵਿਰੁੱਧ ਕਾਲੋਨੀ ਵਾਸੀਆਂ ਵਲੋਂ ਧਰਨਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਦਾ ਮਾਮਲਾ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ 4 ਜੂਨ ਤੋਂ ਵੱਡੇ ਸੰਘਰਸ਼ ਦਾ ਫੈਸਲਾ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਹੁਣ ਆਉਣ ਵਾਲੀ ਸੰਤਾਨ ਨੂੰ ਪੈਦਾਇਸ਼ੀ ਕਮੀਆਂ ਤੋੋਂ ਬਚਾਏਗੀ ਪੀ.ਜੀ.ਐਸ ਤਕਨੀਕ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...

ਪੂਰੀ ਖ਼ਬਰ »

ਬਾਵਾ ਅਤੇ ਅਸ਼ੋਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਨਤਮਸਤਕ ਹੋਏ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ਿਆਂ ਦਾ' ਅਦਾਲਤ 'ਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ 28 ਨੂੰ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਸੰਧੂ ਵਲੋਂ ਅਚਨਚੇਤ ਹੰਬੜਾਂ ਸਰਕਾਰੀ ਹਸਪਤਾਲ ਦਾ ਨਿਰੀਖਣ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਅਧੀਨ ਟੋਲ ਪਲਾਜ਼ਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ 'ਤੇ ਨਹੀਂ ਕਰਨੀ ਪਵੇਗੀ ਅਦਾਇਗੀ-ਬੈਂਸ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...

ਪੂਰੀ ਖ਼ਬਰ »

16 ਹਜ਼ਾਰ 200 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗਿ੍ਫਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX