ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  11 minutes ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  16 minutes ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  24 minutes ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  25 minutes ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  32 minutes ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  37 minutes ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  47 minutes ago
ਨਵੀਂ ਦਿੱਲੀ, 17 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ 40 ਦਿਨਾਂ ਤੱਕ ਚੱਲੇਗਾ ਅਤੇ ਇਸ 'ਚ 30 ਬੈਠਕਾਂ ਹੋਣਗੀਆਂ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨੂੰ...
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 17 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ 17ਵੀਂ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਨੂੰ ਸਹੁੰ ਚੁਕਾਈ। ਵੀਰੇਂਦਰ ਕੁਮਾਰ ਹੀ ਹੁਣ...
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਟੋਕੀਓ, 17 ਜੂਨ- ਜਾਪਾਨ ਦੇ ਸਭ ਤੋਂ ਵੱਡੇ ਟਾਪੂ ਹੋਂਸ਼ੂ ਦੇ ਉੱਤਰੀ-ਪੂਰਬੀ ਹਿੱਸੇ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ...
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 1 hour ago
ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਪੁੰਛ ਦੀ ਕ੍ਰਿਸ਼ਨਾ ਘਾਟੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ ਹੋ...
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 17 ਜੂਨ - 17ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਡੀਆ ਨਾਲ ਗੱਲਬਾਤ...
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 2 hours ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 96 ਹੋ ਗਈ...
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 2 hours ago
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ) - ਫ਼ਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਦੌਰਾਨ...
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 3 hours ago
ਨਵੀ ਦਿੱਲੀ, 17 ਜੂਨ - ਪੱਛਮੀ ਬੰਗਾਲ ਆਪਣੇ ਸਾਥੀਆ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਦੀ ਘੋਸ਼ਣਾ ਕੀਤੀ...
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 3 hours ago
ਨਵੀਂ ਦਿੱਲੀ, 17 ਜੂਨ - ਵਿਸ਼ਵ ਕ੍ਰਿਕਟ ਕੱਪ ਵਿਚ ਭਾਰਤ ਦੀ ਪਾਕਿਸਤਾਨ ਉੱਪਰ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ 'ਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਚਲਾ ਕੇ ਅਤੇ ਨੱਚ ਟੱਪ ਕੇ ਭਾਰਤ...
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 3 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 10 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਲੁਧਿਆਣਾ

ਪੁਲਿਸ ਵਲੋਂ ਮਹਾਂਨਗਰ ਦੀਆਂ ਟਰੈਵਲ ਏਜੰਸੀਆਂ ਿਖ਼ਲਾਫ਼ ਵੱਡੀ ਮੁਹਿੰਮ, 9 ਦਫਤਰਾਂ 'ਤੇ ਛਾਪੇਮਾਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਕੈਸ਼ ਕਾਊਾਟਰ ਬੰਦ ਕਰ ਕੇ ਆਨ ਲਾਈਨ ਫ਼ੀਸ ਜਮ੍ਹਾਂ ਕਰਨ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਪ੍ਰੇਮੀ ਦਾ ਗੁਪਤ ਅੰਗ ਕੱਟਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਖ ਚੌਕਸੀ ਅਫ਼ਸਰ ਪੰਜਾਬ ਵਲੋਂ ਸ਼ਿਕਾਇਤ ਅਧੀਨ ਸਮਾਰਟ ਮਾਰਕੀਟ ਸਮੇਤ 4 ਸਥਾਨਾਂ ਦਾ ਨਿਰੀਖਣ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ਕੰਪਨੀ ਨੂੰ ਮਨਜ਼ੂਰੀ ਦੇਣ ਸਮੇਤ ਸਥਾਨਕ ਸਰਕਾਰਾ ਵਿਭਾਗ ਪੰਜਾਬ ਕੋਲ ਪੁੱਜੀਆਂ ਸ਼ਿਕਾਇਤਾਂ ਦੀ ਜਾਂਚ ਲਈ ਮੁੱਖ ਚੌਕਸੀ ਅਫ਼ਸਰ ਸੁਦੀਪ ਮਾਣਕ ਨੇ ਅਧਿਕਾਰੀਆਂ ਸਮੇਤ ਸ਼ਿਕਾਇਤ ਅਧੀਨ ਇਮਾਰਤਾਂ ਦੀ ਮੌਕੇ 'ਤੇ ਜਾਂਚ ਕੀਤੀ ਅਤੇ ਇਮਾਰਤੀ ਸ਼ਾਖਾ ਤੋਂ ਰਿਕਾਰਡ ਤਲਬ ਕਰ ਲਿਆ | ਈਸ਼ਰ ਨਗਰ 'ਚ ਕਰੀਬ ਦੋ ਏਕੜ ਜ਼ਮੀਨ 'ਚ ਬਣ ਰਹੇ ਫਲੈਟਾਂ ਵਿਰੁੱਧ ਆਰ.ਟੀ.ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਬਿਨਾਂ ਭੂ ਵਰਤੋਂ ਤਬਦੀਲੀ ਫੀਸ ਜਮ੍ਹਾ ਕਰਾਏ ਅਤੇ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਉਸਾਰੀ ਸ਼ੁਰੂ ਕਰ ਦਿੱਤੀ ਸੀ, ਰਾਜ ਸਰਕਾਰ ਕੋਲ ਸ਼ਿਕਾਇਤ ਪੁੱਜਣ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਿਲਡਰ ਖਿਲਾਫ਼ ਕੇਸ ਦਰਜ ਕਰਾ ਦਿੱਤਾ ਸੀ | ਨਗਰ ਨਿਗਮ ਜ਼ੋਨ ਡੀ ਦੇ ਪਿੱਛੇ ਸਿੱਧਵਾ ਕੈਨਾਲ ਕਿਨਾਰੇ ਕਰੀਬ 175 ਦੁਕਾਨਾਂ ਅਤੇ ਢਾਈ ਦਰਜਨ ਵਪਾਰਕ ਹਾਲ ਬਣਾਉਣ ਲਈ ਇਕ ਨਿਜੀ ਕੰਪਨੀ ਨੂੰ ਮਨਜ਼ੂਰੀ ਦਿੱਤੀ ਗਈ ਸੀ, ਇਸ ਪ੍ਰਾਜੈਕਟ ਦੀ
ਸ਼ਿਕਾਇਤ ਵੀ ਕੁਲਦੀਪ ਸਿੰਘ ਖਹਿਰਾ ਵਲੋਂ ਕੀਤੀ ਗਈ ਸੀ | ਨਿਜੀ ਕੰਪਨੀ ਨਾਲ ਇਕਰਾਰਨਾਮਾ ਕਰਨ ਤੋਂ ਪਹਿਲਾਂ ਸਿੰਚਾਈ ਵਿਭਾਗ ਜੋ ਜ਼ਮੀਨ ਦਾ ਮਾਲਕ ਹੈ ਅਤੇ ਲੋਕ ਨਿਰਮਾਣ ਵਿਭਾਗ ਸਮੇਤ ਦੂਸਰੇ ਸਬੰਧਿਤ ਵਿਭਾਗਾਂ ਤੋਂ 'ਕੋਈ ਇਤਰਾਜ਼ ਨਹੀਂ' ਸਰਟੀਫ਼ਿਕੇਟ ਨਹੀਂ ਲਏ ਗਏ, ਇਸਤੋਂ ਇਲਾਵਾ ਨਿਜੀ ਕੰਪਨੀ ਵੱਲੋਂ ਹਰ ਦੁਕਾਨ ਤੋਂ 10 ਹਜ਼ਾਰ ਰੁਪਏ ਮਹੀਨਾ ਕਿਰਾਇਆ ਵਸੂਲਿਆ ਜਾਂਦਾ ਹੈ, ਜਿਸ 'ਚੋਂ ਨਗਰ ਨਿਗਮ ਨੂੰ ਪਹਿਲੇ ਸਾਲ ਕੁਝ ਨਹੀਂ ਦੂਸਰੇ ਸਾਲ 500 ਅਤੇ ਤੀਸਰੇ ਸਾਲ ਇਕ ਹਜ਼ਾਰ ਰੁਪਏ ਆਮਦਨ ਹੋਵੇਗੀ, ਜਦ ਕਿ ਜ਼ਮੀਨ ਦੇ ਮਾਲਕ ਸਿੰਚਾਈ ਵਿਭਾਗ ਨੂੰ ਨਗਰ ਨਿਗਮ ਮਿਲਣ ਵਾਲੀ ਰਕਮ ਦਾ ਸਿਰਫ਼ 15 ਫੀਸਦੀ ਮਿਲੇਗਾ | ਰੇਹੜ੍ਹੀ ਫੜ੍ਹੀ ਵਾਲਿਆਂ ਲਈ ਵੈਡਿੰਗ ਜ਼ੋਨ ਬਣਾਉਣ ਦੀ ਆੜ 'ਚ ਅਰਬਾਂ ਰੁਪਏ ਮੁੱਲ ਦੀ ਜ਼ਮੀਨ ਤੇ ਦੁਕਾਨਾਂ ਬਣਾਉਣ ਲਈ ਕੀਤੇ ਇਕਰਾਰਨਾਮੇ 'ਚ ਵੈਡਿੰਗ ਜ਼ੋਨ ਦਾ ਕੋਈ ਜ਼ਿਕਰ ਤੱਕ ਨਹੀਂ ਹੈ | ਇਸ ਤੋਂ ਇਲਾਵਾ ਮੁੱਖ ਚੌਕਸੀ ਅਫ਼ਸਰ ਵਲੋਂ ਹੈਬੋਵਾਲ 'ਚ ਇਕ ਹਲਵਾਈ ਦੁਕਾਨ ਦੀ ਵਰਕਸ਼ਾਪ ਜਿਸ ਨੂੰ ਰਿਹਾਇਸ਼ੀ ਕਾਲੋਨੀ 'ਚ ਬਣੇ ਇਕ ਜਿੰਮ ਦੀ ਵੀ ਜਾਂਚ ਕੀਤੀ ਗਈ | ਸ੍ਰੀ ਮਾਣਕ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਤੋਂ ਗੁਰੇਜ਼ ਕੀਤਾ ਅਤੇ ਰਿਪੋਰਟ ਰਾਜ ਸਰਕਾਰ ਨੂੰ ਸੌਾਪਣ ਦੀ ਜਾਣਕਾਰੀ ਦਿੱਤੀ ਗਈ | ਜ਼ਿਕਰਯੋਗ ਹੈ ਕਿ ਕਥਿਤ ਸਮਾਰਟ ਮਾਰਕੀਟ ਵਿਰੁੱਧ ਸ੍ਰੀ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਵੀ ਸ਼ਿਕਾਇਤ ਭੇਜੀ ਹੈ |


ਖ਼ਬਰ ਸ਼ੇਅਰ ਕਰੋ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਸਮਾਜਸੇਵੀ ਬਲਵੰਤ ਸਿੰਘ ਬਿੰਦਰਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਸਿਹਤ ਸਹੂਲਤਾਂ 'ਚ ਪਾਹਵਾ ਹਸਪਤਾਲ ਦਾ ਵੱਡਾ ਯੋਗਦਾਨ-ਵੈਦ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...

ਪੂਰੀ ਖ਼ਬਰ »

40 ਲੱਖ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਅਦਾਲਤ ਨੇ ਕੀਤਾ ਤਲਬ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਪੀ.ਏ.ਯੂ ਸ਼ਾਖ਼ਾ 'ਚ ਈ-ਲਾਬੀ ਸਹੂਲਤ ਸ਼ੁਰੂ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਦੁਕਾਨਦਾਰਾਂ ਦੇ ਵਿਰੋਧ ਦੇ ਬਾਵਜੂਦ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ਼੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...

ਪੂਰੀ ਖ਼ਬਰ »

ਯੂ.ਐਸ.ਐਮ.ਪੀ.ਐਮ.ਏ. ਦੀ ਜਨਰਲ ਬਾਡੀ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਸਤਾ ਹਾਲਤ ਸਟੇਡੀਅਮਾਂ ਦੀ ਕਾਇਆ ਕਲਪ ਕਰੇਗੀ-ਖੇਡ ਮੰਤਰੀ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...

ਪੂਰੀ ਖ਼ਬਰ »

ਸੁੰਦਰ ਨਗਰ 'ਚ ਹੋਈਆਂ ਉਸਾਰੀਆਂ ਤੋਂ ਭੂ ਵਰਤੋਂ ਤਬਦੀਲੀ ਅਤੇ ਰਾਜ਼ੀਨਾਮਾ ਫੀਸ ਵਸੂਲਣ ਲਈ ਸਰਵੇ ਮੁਕੰਮਲ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ ...

ਪੂਰੀ ਖ਼ਬਰ »

ਕਾਲੋਨੀ ਦੇ ਬਾਹਰ ਲਗਾਇਆ ਗੇਟ ਤੋੜਨ ਵਿਰੁੱਧ ਕਾਲੋਨੀ ਵਾਸੀਆਂ ਵਲੋਂ ਧਰਨਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਦਾ ਮਾਮਲਾ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ 4 ਜੂਨ ਤੋਂ ਵੱਡੇ ਸੰਘਰਸ਼ ਦਾ ਫੈਸਲਾ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਹੁਣ ਆਉਣ ਵਾਲੀ ਸੰਤਾਨ ਨੂੰ ਪੈਦਾਇਸ਼ੀ ਕਮੀਆਂ ਤੋੋਂ ਬਚਾਏਗੀ ਪੀ.ਜੀ.ਐਸ ਤਕਨੀਕ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...

ਪੂਰੀ ਖ਼ਬਰ »

ਬਾਵਾ ਅਤੇ ਅਸ਼ੋਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਨਤਮਸਤਕ ਹੋਏ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ਿਆਂ ਦਾ' ਅਦਾਲਤ 'ਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ 28 ਨੂੰ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਸੰਧੂ ਵਲੋਂ ਅਚਨਚੇਤ ਹੰਬੜਾਂ ਸਰਕਾਰੀ ਹਸਪਤਾਲ ਦਾ ਨਿਰੀਖਣ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਅਧੀਨ ਟੋਲ ਪਲਾਜ਼ਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ 'ਤੇ ਨਹੀਂ ਕਰਨੀ ਪਵੇਗੀ ਅਦਾਇਗੀ-ਬੈਂਸ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...

ਪੂਰੀ ਖ਼ਬਰ »

16 ਹਜ਼ਾਰ 200 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗਿ੍ਫਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX