ਤਾਜਾ ਖ਼ਬਰਾਂ


ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  5 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  15 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  41 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 minute ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 3 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਲੁਧਿਆਣਾ

ਪੁਲਿਸ ਵਲੋਂ ਮਹਾਂਨਗਰ ਦੀਆਂ ਟਰੈਵਲ ਏਜੰਸੀਆਂ ਿਖ਼ਲਾਫ਼ ਵੱਡੀ ਮੁਹਿੰਮ, 9 ਦਫਤਰਾਂ 'ਤੇ ਛਾਪੇਮਾਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਕੈਸ਼ ਕਾਊਾਟਰ ਬੰਦ ਕਰ ਕੇ ਆਨ ਲਾਈਨ ਫ਼ੀਸ ਜਮ੍ਹਾਂ ਕਰਨ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਪ੍ਰੇਮੀ ਦਾ ਗੁਪਤ ਅੰਗ ਕੱਟਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਖ ਚੌਕਸੀ ਅਫ਼ਸਰ ਪੰਜਾਬ ਵਲੋਂ ਸ਼ਿਕਾਇਤ ਅਧੀਨ ਸਮਾਰਟ ਮਾਰਕੀਟ ਸਮੇਤ 4 ਸਥਾਨਾਂ ਦਾ ਨਿਰੀਖਣ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਸਮਾਜਸੇਵੀ ਬਲਵੰਤ ਸਿੰਘ ਬਿੰਦਰਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਸਿਹਤ ਸਹੂਲਤਾਂ 'ਚ ਪਾਹਵਾ ਹਸਪਤਾਲ ਦਾ ਵੱਡਾ ਯੋਗਦਾਨ-ਵੈਦ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...

ਪੂਰੀ ਖ਼ਬਰ »

40 ਲੱਖ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਅਦਾਲਤ ਨੇ ਕੀਤਾ ਤਲਬ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਪੀ.ਏ.ਯੂ ਸ਼ਾਖ਼ਾ 'ਚ ਈ-ਲਾਬੀ ਸਹੂਲਤ ਸ਼ੁਰੂ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਦੁਕਾਨਦਾਰਾਂ ਦੇ ਵਿਰੋਧ ਦੇ ਬਾਵਜੂਦ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ਼੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...

ਪੂਰੀ ਖ਼ਬਰ »

ਯੂ.ਐਸ.ਐਮ.ਪੀ.ਐਮ.ਏ. ਦੀ ਜਨਰਲ ਬਾਡੀ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ਵਿੱਚ ਹਾਜ਼ਰ ਸਿਲਾਈ ਮਸ਼ੀਨ ਸਨਅਤਕਾਰਾਂ ਨੇ ਸਿਲਾਈ ਮਸ਼ੀਨ ਦਾ ਨਵਾਂ ਮਾਡਲ ਤਿਆਰ ਕਰਨ ਦਾ ਮਤਾ ਪਾਸ ਕੀਤਾ | ਮੀਟਿੰਗ 'ਚ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫ਼ਿਕੋ, ਐਸ.ਐਸ. ਰੇਖੀ ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਕ ਕੇਂਦਰ, ਐਚ.ਐਸ. ਬੈਂਸ ਜਨਰਲ ਮੈਨੇਜਰ ਖੋਜ ਤੇ ਵਿਕਾਸ ਕੇਂਦਰ, ਏ.ਪੀ. ਸ਼ਰਮਾ ਜਨਰਲ ਮੈਨੇਜਰ ਸੀ.ਟੀ.ਆਰ., ਆਰ.ਕੇ.ਪਰਮਾਰ ਸਹਾਇਕ ਨਿਰਦੇਸ਼ਕ ਐਮ.ਐਸ.ਐਮ.ਈ. ਵਿਕਾਸ ਕੇਂਦਰ ਲੁਧਿਆਣਾ ਵਿਸ਼ੇਸ਼ ਤੌਰ 'ਤੇ ਪੱੁਜੇ | ਉਨ੍ਹਾਂ ਨੇ ਸਿਲਾਈ ਮਸ਼ੀਨ ਸਨਅਤਾਂ ਦੀ ਤਰੱਕੀ ਲਈ ਆਪਣੇ ਵਲੋਂ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ, ਜਿੱਥੇ ਸ.ਕੁਲਾਰ ਨੇ ਸਿਲਾਈ ਮਸ਼ੀਨ ਸਨਅਤਾਂ ਬਾਰੇ ਵੱਡਮੁੱਲੇ ਵਿਚਾਰ ਪ੍ਰਗਟਾਏ, ਉੱਥੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਚਾਨਣਾ ਪਾਇਆ | ਚੇਅਰਮੈਨ ਧੀਮਾਨ ਤੇ ਪ੍ਰਧਾਨ ਔਲਖ ਨੇ ਕਿਹਾ ਕਿ ਖੋਜ ਤੇ ਵਿਕਾਸ ਕੇਂਦਰ ਦੀ ਸਹਾਇਤਾ ਨਾਲ ਜੋ ਸਿਲਾਈ ਮਸ਼ੀਨ ਦਾ ਨਵਾਂ ਮਾਡਲ ਤਿਆਰ ਕੀਤਾ ਜਾ ਰਿਹਾ ਹੈ, ਉਸ ਦਾ ਡਿਜ਼ਾਈਨ ਤਿਆਰ ਕਰਨ ਤੋਂ ਬਾਅਦ ਐਸੋਸੀਏਸ਼ਨ ਦੇ ਮਾਹਿਰ ਮੈਂਬਰ ਤੋਂ ਉਹ ਵੱਖ-ਵੱਖ ਪੁਰਜ਼ੇ ਬਣਵਾਏ ਜਾਣਗੇ, ਜਿੰਨ੍ਹਾਂ 'ਚ ਉਨ੍ਹਾਂ ਦੀ ਮੁਹਾਰਤ ਹੈ | ਉਨ੍ਹਾਂ ਕਿਹਾ ਕਿ ਸਿਲਾਈ ਮਸ਼ੀਨ ਸਨਅਤਾਂ ਨੂੰ ਅੱਗੇ ਲਿਜਾਣ ਦੇ ਮਕਸਦ ਨਾਲ ਹੀ ਯੂ.ਐਸ.ਐਮ.ਪੀ.ਐਮ.ਏ. ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਸਾਡੀ ਐਸੋਸੀਏਸ਼ਨ ਦੇ ਏ.ਐਸ. ਸਚਦੇਵਾ ਡਾਇਚੀ, ਏ.ਸੀ. ਔਲਖ ਲਕਸ਼ਮੀ, ਐਸ.ਐਸ. ਦੂਆ ਜੈਮਨੀ, ਅਸ਼ੋਕ ਜੈਨ ਰੀਟਾ, ਰਾਜਾ ਰਾਮ ਤਾਜ, ਗੁਰਦੇਵ ਸਿੰਘ ਐਮ.ਐਸ.ਬੀ., ਨਿਰਪਾਲ ਸਿੰਘ ਰੀਵੋ ਕੰਪਨੀ ਵਾਲੇ ਉਮਰ ਭਰ ਲਈ ਸਰਪ੍ਰਸਤ ਮੈਂਬਰ ਬਣੇ ਹਨ | ਇਸ ਮੌਕੇ ਗੁਰਮੁੱਖ ਸਿੰਘ ਰੁਪਾਲ ਜਨਰਲ ਸਕੱਤਰ, ਰਘਵੀਰ ਸਿੰਘ ਸੋਹਲ, ਰਣਜੀਤ ਸਿੰਘ ਕੈਪੀਟਲ, ਬਲਜੀਤ ਸਿੰਘ ਐਸ.ਕੇ., ਪਰਮਦਿਆਲ ਸਿੰਘ ਐਨ.ਐਸ., ਜਸਮਿੰਦਰ ਸਿੰਘ ਯੂ.ਐਨ., ਜਸਬੀਰ ਸਿੰਘ ਗੁਰੂ, ਮਨਜਿੰਦਰ ਸਿੰਘ ਐਨਰਗੋ, ਵਿਨੇ ਦੂਆ ਜੈਮਨੀ, ਅਨਿਲ ਔਲਖ, ਨਰਿਦਰ ਸਿੰਘ ਐਨ.ਪੀ., ਦੀਪਕ ਕੁਮਾਰ, ਸੁਰਜੀਤ ਸਿੰਘ ਲੋਟੇ ਵਿਸ਼ਵਕਰਮਾ, ਅਮਰਪ੍ਰੀਤ ਸਿੰਘ ਵਰਿੰਦਰਾ, ਗੁਰਮੱੁਖ ਸਿੰਘ ਜੀ.ਡੀ. ਰੁਪਾਲ, ਬਲਜੀਤ ਸਿੰਘ ਈਕੋ, ਬਲਜੀਤ ਸਿੰਘ ਪਨੇਸਰ ਪੀ.ਆਈ.ਸੀ., ਆਰ.ਕੇ. ਰਾਣਾ ਤਾਜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਸਤਾ ਹਾਲਤ ਸਟੇਡੀਅਮਾਂ ਦੀ ਕਾਇਆ ਕਲਪ ਕਰੇਗੀ-ਖੇਡ ਮੰਤਰੀ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...

ਪੂਰੀ ਖ਼ਬਰ »

ਸੁੰਦਰ ਨਗਰ 'ਚ ਹੋਈਆਂ ਉਸਾਰੀਆਂ ਤੋਂ ਭੂ ਵਰਤੋਂ ਤਬਦੀਲੀ ਅਤੇ ਰਾਜ਼ੀਨਾਮਾ ਫੀਸ ਵਸੂਲਣ ਲਈ ਸਰਵੇ ਮੁਕੰਮਲ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ ...

ਪੂਰੀ ਖ਼ਬਰ »

ਕਾਲੋਨੀ ਦੇ ਬਾਹਰ ਲਗਾਇਆ ਗੇਟ ਤੋੜਨ ਵਿਰੁੱਧ ਕਾਲੋਨੀ ਵਾਸੀਆਂ ਵਲੋਂ ਧਰਨਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਦਾ ਮਾਮਲਾ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ 4 ਜੂਨ ਤੋਂ ਵੱਡੇ ਸੰਘਰਸ਼ ਦਾ ਫੈਸਲਾ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਹੁਣ ਆਉਣ ਵਾਲੀ ਸੰਤਾਨ ਨੂੰ ਪੈਦਾਇਸ਼ੀ ਕਮੀਆਂ ਤੋੋਂ ਬਚਾਏਗੀ ਪੀ.ਜੀ.ਐਸ ਤਕਨੀਕ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...

ਪੂਰੀ ਖ਼ਬਰ »

ਬਾਵਾ ਅਤੇ ਅਸ਼ੋਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਨਤਮਸਤਕ ਹੋਏ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ਿਆਂ ਦਾ' ਅਦਾਲਤ 'ਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ 28 ਨੂੰ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਸੰਧੂ ਵਲੋਂ ਅਚਨਚੇਤ ਹੰਬੜਾਂ ਸਰਕਾਰੀ ਹਸਪਤਾਲ ਦਾ ਨਿਰੀਖਣ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਅਧੀਨ ਟੋਲ ਪਲਾਜ਼ਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ 'ਤੇ ਨਹੀਂ ਕਰਨੀ ਪਵੇਗੀ ਅਦਾਇਗੀ-ਬੈਂਸ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...

ਪੂਰੀ ਖ਼ਬਰ »

16 ਹਜ਼ਾਰ 200 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗਿ੍ਫਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX