ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਲੁਧਿਆਣਾ

ਪੁਲਿਸ ਵਲੋਂ ਮਹਾਂਨਗਰ ਦੀਆਂ ਟਰੈਵਲ ਏਜੰਸੀਆਂ ਿਖ਼ਲਾਫ਼ ਵੱਡੀ ਮੁਹਿੰਮ, 9 ਦਫਤਰਾਂ 'ਤੇ ਛਾਪੇਮਾਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਕੈਸ਼ ਕਾਊਾਟਰ ਬੰਦ ਕਰ ਕੇ ਆਨ ਲਾਈਨ ਫ਼ੀਸ ਜਮ੍ਹਾਂ ਕਰਨ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਪ੍ਰੇਮੀ ਦਾ ਗੁਪਤ ਅੰਗ ਕੱਟਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਖ ਚੌਕਸੀ ਅਫ਼ਸਰ ਪੰਜਾਬ ਵਲੋਂ ਸ਼ਿਕਾਇਤ ਅਧੀਨ ਸਮਾਰਟ ਮਾਰਕੀਟ ਸਮੇਤ 4 ਸਥਾਨਾਂ ਦਾ ਨਿਰੀਖਣ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਸਮਾਜਸੇਵੀ ਬਲਵੰਤ ਸਿੰਘ ਬਿੰਦਰਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਸਿਹਤ ਸਹੂਲਤਾਂ 'ਚ ਪਾਹਵਾ ਹਸਪਤਾਲ ਦਾ ਵੱਡਾ ਯੋਗਦਾਨ-ਵੈਦ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...

ਪੂਰੀ ਖ਼ਬਰ »

40 ਲੱਖ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਅਦਾਲਤ ਨੇ ਕੀਤਾ ਤਲਬ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਪੀ.ਏ.ਯੂ ਸ਼ਾਖ਼ਾ 'ਚ ਈ-ਲਾਬੀ ਸਹੂਲਤ ਸ਼ੁਰੂ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਦੁਕਾਨਦਾਰਾਂ ਦੇ ਵਿਰੋਧ ਦੇ ਬਾਵਜੂਦ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ਼੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...

ਪੂਰੀ ਖ਼ਬਰ »

ਯੂ.ਐਸ.ਐਮ.ਪੀ.ਐਮ.ਏ. ਦੀ ਜਨਰਲ ਬਾਡੀ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਸਤਾ ਹਾਲਤ ਸਟੇਡੀਅਮਾਂ ਦੀ ਕਾਇਆ ਕਲਪ ਕਰੇਗੀ-ਖੇਡ ਮੰਤਰੀ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...

ਪੂਰੀ ਖ਼ਬਰ »

ਸੁੰਦਰ ਨਗਰ 'ਚ ਹੋਈਆਂ ਉਸਾਰੀਆਂ ਤੋਂ ਭੂ ਵਰਤੋਂ ਤਬਦੀਲੀ ਅਤੇ ਰਾਜ਼ੀਨਾਮਾ ਫੀਸ ਵਸੂਲਣ ਲਈ ਸਰਵੇ ਮੁਕੰਮਲ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ ...

ਪੂਰੀ ਖ਼ਬਰ »

ਕਾਲੋਨੀ ਦੇ ਬਾਹਰ ਲਗਾਇਆ ਗੇਟ ਤੋੜਨ ਵਿਰੁੱਧ ਕਾਲੋਨੀ ਵਾਸੀਆਂ ਵਲੋਂ ਧਰਨਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਦਾ ਮਾਮਲਾ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ਡੀ.ਜੀ.ਪੀ. ਤੇ ਗ੍ਰਹਿ ਸਕੱਤਰ ਨੂੰ ਸ਼ਿਕਾਇਤ ਲਿਖਕੇ ਮਾਮਲੇ 'ਚ ਦਖਲ ਦੇਣ ਦੀ ਮੰਗ ਕੀਤੀ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮੁਖੀ ਤੇ ਵਿਧਾਇਕ ਸ. ਬੈਂਸ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੀ ਅਕਾਲੀ ਸਰਕਾਰ ਦੀ ਰਾਹ 'ਤੇ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਜਿਹੜਾ ਵੀ ਪਾਰਟੀ ਵਰਕਰ ਰਿਸ਼ਵਤਖੋਰਾਂ ਦੇ ਿਖ਼ਲਾਫ ਆਵਾਜ ਬੁਲੰਦ ਕਰਦਾ ਹੈ ਉਸ ਿਖ਼ਲਾਫ ਕੇਸ ਦਰਜ ਕਰ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਝੂਠੇ ਕੇਸ ਦਰਜ ਕਰਕੇ ਆਵਾਜ ਨੂੰ ਦਬਾਅ ਨਹੀਂ ਸਕਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਪੁਲਿਸ ਨੇ ਰਵੱਈਆ ਨਾ ਬਦਲਿਆ ਤਾਂ ਉਹ ਸੰਘਰਸ਼ ਕਰਨਗੇ ਜਿਸਦੀ ਜਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ | ਸ. ਬੈਂਸ ਨੇ ਦੱਸਿਆ ਕਿ ਇਸ ਸਬੰਧੀ ਡੀ.ਜੀ.ਪੀ. ਅਤੇ ਗ੍ਰਹਿ ਸਕੱਤਰ ਨੂੰ ਵੀ ਸ਼ਿਕਾਇਤ ਭੇਜੀ ਹੈ | ਬੀਤੇ ਦਿਨ ਡੇਹਲੋਂ ਨੇੜੇ ਸਥਿਤ ਇਕ ਕਾਲਜ 'ਚ ਹੁੱਲੜਬਾਜ਼ੀ ਅਤੇ ਉਥੇ ਹੀ ਮਹਿਲਾ ਮੁਲਾਜ਼ਮ ਨਾਲ ਛੇੜਖਾਨੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਾਲਾ ਘਵੱਦੀ ਤੇ ਉਸ ਦੇ ਸਾਥੀਆਂ ਿਖ਼ਲਾਫ ਕੇਸ ਦਰਜ ਕਰਕੇ ਗਿ੍ਫਤਾਰ ਕਰ ਲਿਆ ਸੀ |


ਖ਼ਬਰ ਸ਼ੇਅਰ ਕਰੋ

ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ 4 ਜੂਨ ਤੋਂ ਵੱਡੇ ਸੰਘਰਸ਼ ਦਾ ਫੈਸਲਾ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਹੁਣ ਆਉਣ ਵਾਲੀ ਸੰਤਾਨ ਨੂੰ ਪੈਦਾਇਸ਼ੀ ਕਮੀਆਂ ਤੋੋਂ ਬਚਾਏਗੀ ਪੀ.ਜੀ.ਐਸ ਤਕਨੀਕ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...

ਪੂਰੀ ਖ਼ਬਰ »

ਬਾਵਾ ਅਤੇ ਅਸ਼ੋਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਨਤਮਸਤਕ ਹੋਏ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ਿਆਂ ਦਾ' ਅਦਾਲਤ 'ਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ 28 ਨੂੰ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਸੰਧੂ ਵਲੋਂ ਅਚਨਚੇਤ ਹੰਬੜਾਂ ਸਰਕਾਰੀ ਹਸਪਤਾਲ ਦਾ ਨਿਰੀਖਣ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਅਧੀਨ ਟੋਲ ਪਲਾਜ਼ਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ 'ਤੇ ਨਹੀਂ ਕਰਨੀ ਪਵੇਗੀ ਅਦਾਇਗੀ-ਬੈਂਸ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...

ਪੂਰੀ ਖ਼ਬਰ »

16 ਹਜ਼ਾਰ 200 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗਿ੍ਫਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX