ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...
ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...
ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...
ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...
ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...
ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...
ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...
ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...
ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ ...
ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ਕਾਰਵਾਈ ਸ਼ੁਰੂ ਕੀਤੀ, ਕਾਲੋਨੀ ਵਾਸੀਆਂ ਨੇ ਗਲਾਡਾ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਮੁੜ ਧਰਨਾ ਦੇ ਕੇ ਟਰੈਫ਼ਿਕ ਵੀ ਜਾਮ ਕੀਤਾ | ਗਲਾਡਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੰਬੜਾਂ ਰੋਡ 'ਤੇ ਬਿਨਾਂ ਮਨਜ਼ੂਰੀ ਬਣੀ ਕਾਲੋਨੀ ਦੇ ਬਾਹਰ ਗੈਰ-ਕਾਨੂੰਨੀ ਤੌਰ 'ਤੇ ਲਗਾਏ ਲੋਹੇ ਦੇ ਗੇਟ ਨੂੰ ਹਟਾਉਣ ਲਈ ਕਰੀਬ ਇਕ ਮਹੀਨਾ ਪਹਿਲਾਂ ਨੋਟਿਸ ਦਿੱਤਾ ਗਿਆ ਸੀ, ਪ੍ਰੰਤੂ ਕਾਲੋਨਾਈਜ਼ਰ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਸ਼ਿਕਾਇਤ ਦੇ ਆਧਾਰ 'ਤੇ ਗੇਟ ਵਿਰੁੱਧ ਕਾਰਵਾਈ ਕੀਤੀ ਗਈ ਹੈ | ਕਾਲੋਨੀਵਾਸੀਆਂ ਦਾ ਕਹਿਣਾ ਹੈ ਕਿ ਇਕ ਪ੍ਰਾਪਰਟੀ ਡੀਲਰ ਵਲੋਂ ਜਾਣ ਬੁਝਕੇ ਗੇਟ ਤੁੜਵਾਇਆ ਹੈ, ਜਿਸ ਕਾਰਨ 27 ਪਰਿਵਾਰਾਂ ਦੀ ਸੁਰੱਖਿਆ ਖਤਰੇ ਵਿਚ ਪੈ ਗਈ ਹੈ, ਟਰੈਫ਼ਿਕ ਜਾਮ ਦੀ ਸੂਚਨਾ ਮਿਲਣ 'ਤੇ ਥਾਣਾ ਪੀ.ਏ.ਯੂ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਦੋਵਾਂ ਧਿਰਾਂ ਦਾ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਾਕੇ ਟਰੈਫ਼ਿਕ ਚਾਲੂ ਕਰਾ ਦਿੱਤਾ | ਦੂਸਰੇ ਪਾਸੇ ਸ਼ਿਕਾਇਤਕਰਤਾ ਸਾਹਿਲ ਭੱਲਾ ਨੇ ਦੱਸਿਆ ਕਿ ਉਸ ਦੀ ਦੁਕਾਨ ਦਾ ਇਕ ਦਰਵਾਜ਼ਾ ਕਾਲੋਨੀ ਦੇ ਅੰਦਰ ਖੁੱਲ੍ਹਦਾ ਹੈ, ਜਿਸ ਕਾਰਨ ਮੈਂ ਕਾਲੋਨੀ ਵਾਸੀਆਂ ਤੋਂ ਗੇਟ ਦੀ ਦੂਸਰੀ ਚਾਬੀ ਦੇਣ ਦੀ ਮੰਗ ਕੀਤੀ, ਪ੍ਰੰਤੂ ਕਾਲੋਨੀ ਵਾਸੀਆਂ ਨੇ ਮੈਨੂੰ ਸਹਿਯੋਗ ਨਹੀਂ ਦਿੱਤਾ, ਜਿਸ ਕਾਰਨ ਮਜ਼ਬੂਰਨ ਮੈਨੂੰ ਸ਼ਿਕਾਇਤ ਕਰਨੀ ਪਈ | ਇਸ ਸਬੰਧੀ ਸੰਪਰਕ ਕਰਨ 'ਤੇ ਗਲਾਡਾ ਦੇ ਈ.ਓ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਬਿਨਾਂ ਮਨਜ਼ੂਰੀ ਬਣੀ ਕਾਲੋਨੀ ਦੇ ਬਾਹਰ ਗੈਰ-ਕਾਨੂੰਨੀ ਤੌਰ 'ਤੇ ਲਗਾਏ ਗੇਟ ਨੂੰ ਹਟਾਉਣ ਲਈ ਇਕ ਮਹੀਨਾ ਪਹਿਲਾਂ ਨੋਟਿਸ ਭੇਜਿਆ ਸੀ, ਪ੍ਰੰਤੂ ਕਾਲੋਨਾਈਜ਼ਰ ਨੇ ਨੋਟਿਸ ਨਹੀਂ ਲਿਆ, ਜਿਸ ਕਾਰਨ ਕਾਰਵਾਈ ਕਰਨ ਲਈ ਉਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਸੀ | ਇਸ ਦੌਰਾਨ ਮਿਲੀ ਸੂਚਨਾ ਅਨੁਸਾਰ ਤਾਜਪੁਰ ਰੋਡ 'ਤੇ ਨਗਰ ਨਿਗਮ ਸੀਵਰੇਜ ਟਰੀਟਮੈਂਟ ਦੇ ਨਜ਼ਦੀਕ ਸਰਕਾਰੀ ਜਗ੍ਹਾ 'ਤੇ ਦੋ ਵਿਅਕਤੀਆਂ ਵਲੋਂ ਕਰੀਬ 150 ਗਜ਼ ਜਗ੍ਹਾ 'ਤੇ ਕੀਤਾ ਕਬਜ਼ਾ ਜ਼ੋਨ ਬੀ ਇਮਾਰਤੀ ਸ਼ਾਖਾ ਨੇ ਹਟਾ ਦਿੱਤਾ |
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ...
ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...
ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...
ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...
ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX