ਤਾਜਾ ਖ਼ਬਰਾਂ


ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  14 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ....
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  12 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ....
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  35 minutes ago
ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਲਲਕਾਰਦਿਆਂ ਚਲਾਈਆਂ ਗਈਆਂ...
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ...
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ਸਕੂਲਾਂ 'ਚ ਇਸ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਲੁਧਿਆਣਾ

ਪੁਲਿਸ ਵਲੋਂ ਮਹਾਂਨਗਰ ਦੀਆਂ ਟਰੈਵਲ ਏਜੰਸੀਆਂ ਿਖ਼ਲਾਫ਼ ਵੱਡੀ ਮੁਹਿੰਮ, 9 ਦਫਤਰਾਂ 'ਤੇ ਛਾਪੇਮਾਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਲੁਧਿਆਣਾ ਪੁਲਿਸ ਵਲੋਂ ਅੱਜ ਮਹਾਂਨਗਰ ਦੀਆਂ ਟਰੈਨਲ ਏਜੰਸੀਆਂ ਿਖ਼ਲਾਫ ਵਿੱਢੀ ਵੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਟਰੈਵਲ ਏਜੰਸੀਆਂ 'ਤੇ ਛਾਪਾਮਾਰੀ ਕੀਤੀ ਗਈ ਹੈ, ਇਨ੍ਹਾਂ 'ਚੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਕੈਸ਼ ਕਾਊਾਟਰ ਬੰਦ ਕਰ ਕੇ ਆਨ ਲਾਈਨ ਫ਼ੀਸ ਜਮ੍ਹਾਂ ਕਰਨ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਵਿਖੇ ਅੱਜ ਲੋਕਾਂ ਨੂੰ ਅਗਾਊੁਾ ਸੁੂਚਨਾ ਦਿੱਤੇ ਬਿਨਾਂ ਕੈਸ਼ ਕਾਊਾਟਰ ਬੰਦ ਕਰਕੇ ਆਨ ਲਾਈਨ ਫ਼ੀਸ ਜ਼ਮ੍ਹਾਂ ਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਪ੍ਰੇਮੀ ਦਾ ਗੁਪਤ ਅੰਗ ਕੱਟਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕੰਗਣਵਾਲ ਵਿਚ ਇਕ ਨਰਸ ਵਲੋਂ ਆਪਣੀ ਕਥਿਤ ਪ੍ਰੇਮੀ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਖ ਚੌਕਸੀ ਅਫ਼ਸਰ ਪੰਜਾਬ ਵਲੋਂ ਸ਼ਿਕਾਇਤ ਅਧੀਨ ਸਮਾਰਟ ਮਾਰਕੀਟ ਸਮੇਤ 4 ਸਥਾਨਾਂ ਦਾ ਨਿਰੀਖਣ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੁਰੂ ਕੀਤੀ ਉਸਾਰੀ ਅਤੇ ਭਾਈ ਰਣਧੀਰ ਸਿੰਘ ਨਗਰ 'ਚ ਸਰਕਾਰੀ ਵਿਭਾਗਾਂ ਤੇ ਲੋੜੀਂਦੀਆਂ ਮਨਜ਼ੂਰੀ ਲਏ ਬਗੈਰ ਸਮਾਰਟ ਮਾਰਕੀਟ ਬਣਾਉਣ ਲਈ ਨਿੱਜੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੱੁਲ ਦੀ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਸਮਾਜਸੇਵੀ ਬਲਵੰਤ ਸਿੰਘ ਬਿੰਦਰਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਮਾਜਸੇਵੀ ਤੇ ਧਾਰਮਿਕ ਬਿਰਤੀ ਦੇ ਮਾਲਕ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਪ੍ਰਧਾਨ ਅਕਾਲ ਮਾਰਕੀਟ ਮਨਪ੍ਰੀਤ ਸਿੰਘ ਬੰਟੀ ਦੇ ਨਜ਼ਦੀਕੀ ਰਿਸ਼ਤੇਦਾਰ ਬਲਵੰਤ ਸਿੰਘ ਬਿੰਦਰਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਸਿਹਤ ਸਹੂਲਤਾਂ 'ਚ ਪਾਹਵਾ ਹਸਪਤਾਲ ਦਾ ਵੱਡਾ ਯੋਗਦਾਨ-ਵੈਦ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਮਾਤਾ ਕੌਸ਼ੱਲਿਆ ਦੇਵੀ ਪਾਹਵਾ ਚੈਰੀਟੇਵਲ ਸੀ.ਐਮ.ਸੀ ਹਸਪਤਾਲ ਹੰਬੜਾਂ 'ਚ ਬੱਚਿਆਂ ਦੀਆਂ ਹੱਡੀਆ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਉਦਘਾਟਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 20 ਸਤੰਬਰ 2015 ਨੂੰ ਜਮਾਲਪੁਰ ਵਾਸੀ ਜੋਗਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ ਚੰਦਨ ...

ਪੂਰੀ ਖ਼ਬਰ »

40 ਲੱਖ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਾਸੀ ਅਜੇ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਅਦਾਲਤ ਨੇ ਕੀਤਾ ਤਲਬ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਸਬੂਤਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਏ.ਸੀ.ਪੀ. ਸਮੇਤ ਦੋ ਅਧਿਕਾਰੀਆਂ ਨੂੰ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਬੈਲਫ ਸੁਰੇਸ਼ ਕੁਮਾਰ ਵਲੋਂ ਦਾਇਰ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਪੀ.ਏ.ਯੂ ਸ਼ਾਖ਼ਾ 'ਚ ਈ-ਲਾਬੀ ਸਹੂਲਤ ਸ਼ੁਰੂ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਭਾਰਤੀ ਸਟੇਟ ਬੈਂਕ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸ਼ਾਖਾ ਵਿਖੇ ਈ-ਲਾਬੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪ੍ਰਮੁੱਖ ਅਧਿਕਾਰੀ ਸ੍ਰੀ ਅਨਿਲ ਕਿਸ਼ੋਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਦੁਕਾਨਦਾਰਾਂ ਦੇ ਵਿਰੋਧ ਦੇ ਬਾਵਜੂਦ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਾਰਨ ਦੋਵੇਂ ਪੁਲਾਂ ਦੀ ਇਕ ਇਕ ਸਾਈਡ 'ਤੇ ਆਵਾਜਾਈ ਬੰਦ ਕੀਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ਼੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਅੱਜ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜ਼ਖਮੀ ...

ਪੂਰੀ ਖ਼ਬਰ »

ਯੂ.ਐਸ.ਐਮ.ਪੀ.ਐਮ.ਏ. ਦੀ ਜਨਰਲ ਬਾਡੀ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਯੂਨਾਈਟਿਡ ਸਿਲਾਈ ਮਸ਼ੀਨ ਐਾਡ ਪਾਰਟਸ ਮੈਨੂੰਫ਼ੈਚਰਰਜ਼ ਐਸੋਸੀਏਸ਼ਨ (ਯੂ. ਐਸ. ਐਮ. ਪੀ. ਐਮ. ਏ.) ਦੀ ਪਹਿਲੀ ਜਨਰਲ ਬਾਡੀ ਮੀਟਿੰਗ ਸਥਾਨਕ ਹੋਟਲ ਰਿਜੈਂਟਾ ਕਲਾਸਿਕ ਵਿਖੇ ਚੇਅਰਮੈਨ ਦਲਬੀਰ ਸਿੰਘ ਧੀਮਾਨ ਤੇ ਪ੍ਰਧਾਨ ਸੁਨੀਲ ਔਲਖ ਦੀ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸੱਤਿਆ ਪਤਨੀ ਰਾਜ ਕੁਮਾਰ ਵਾਸੀ ਬਸਤੀ ਜੋਧੇਵਾਲ ਦੇ ਗਲੇ 'ਚੋਂ ਤਿੰਨ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੱਤਿਆ ਆਪਣੇ ਭਤੀਜੇ ਨੂੰ ਮਿਲਣ ਲਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਸਤਾ ਹਾਲਤ ਸਟੇਡੀਅਮਾਂ ਦੀ ਕਾਇਆ ਕਲਪ ਕਰੇਗੀ-ਖੇਡ ਮੰਤਰੀ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ 'ਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ 'ਚ ਖੇਡਾਂ ਨੂੰ ਸਭ ਤੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਰਾਮਗੜ੍ਹੀਆ ਸੀਨੀ: ਸੈਕੰ: ਸਕੂਲ ਵਿਖੇ ਦੋ ਰੋਜ਼ਾ ਇੰਸਪਾਇਰ ਪੁਰਸਕਾਰ ਨੁਮਾਇਸ਼ ਦੀ ਸ਼ੁਰੂਆਤ ਧੂਮ-ਧਾਮ ਨਾਲ਼ ਹੋਈ, ਜਿਸ 'ਚ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਤੇ ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ ਸ਼ਰਮਾ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 25 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 6500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਨੋਦ ਕੁਮਾਰ ਵਾਸੀ ਕੀਰਤੀ ਨਗਰ, ਯੋਗੇਸ਼ ...

ਪੂਰੀ ਖ਼ਬਰ »

ਸੁੰਦਰ ਨਗਰ 'ਚ ਹੋਈਆਂ ਉਸਾਰੀਆਂ ਤੋਂ ਭੂ ਵਰਤੋਂ ਤਬਦੀਲੀ ਅਤੇ ਰਾਜ਼ੀਨਾਮਾ ਫੀਸ ਵਸੂਲਣ ਲਈ ਸਰਵੇ ਮੁਕੰਮਲ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ 'ਚ ਬਣੇ ਵਪਾਰਕ ਅਤੇ ਸਨਅਤੀ ਯੂਨਿਟਾਂ ਤੋਂ ਭੂ ਵਰਤੋਂ ਤਬਦੀਲੀ ਫੀਸ, ਰਾਜੀਨਾਮਾ ਫੀਸ ਵਸੂਲਣ ਦੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਕਤ ਇਲਾਕਿਆਂ 'ਚ ਬਣੀਆਂ ਇਮਾਰਤਾਂ ਦਾ ਸਰਵੇ ਕਰਾ ਲਿਆ ਗਿਆ ਹੈ | ਸਹਾਇਕ ਨਿਗਮ ਯੋਜਨਾਕਾਰ (ਹੈਡਕੁਆਟਰ) ਸੁਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੁੰਦਰ ਨਗਰ, ਕਲਿਆਣ ਨਗਰ, ਬਾਜਵਾ ਨਗਰ ਰਿਹਾਇਸ਼ੀ ਇਲਾਕਿਆਂ ਵਜੋਂ ਵਿਕਸਤ ਹੋਏ ਸਨ, ਪ੍ਰੰਤੂ 1995 'ਚ ਸਥਾਨਕ ਸਰਕਾਰਾ ਵਿਭਾਗ ਪੰਜਾਬ ਵਲੋਂ ਜਾਰੀ ਹੋਈ ਨੋਟੀਫ਼ਿਕੇਸ਼ਨ (ਪੱਤਰ) ਰਾਹੀਂ ਇਨ੍ਹਾਂ ਇਲਾਕਿਆਂ ਨੂੰ ਵਪਾਰਕ ਐਲਾਨ ਦਿੱਤਾ ਗਿਆ ਸੀ, ਪ੍ਰੰਤੂ ਕਿਸੇ ਕਾਰਨ ਭੂ ਵਰਤੋਂ ਤਬਦੀਲੀ ਫੀਸ ਤੇ ਵਪਾਰਕ ਨਕਸ਼ੇ ਪਾਸ ਕਰਨ ਅਤੇ ਰਾਜੀਨਾਮਾ ਫੀਸ ਵਸੂਲਣ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਸੀ, ਹੁਣ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਕਤ ਇਲਾਕਿਆਂ ਦਾ ਸਰਵੇ ਕਰਾਕੇ ਭੂ ਵਰਤੋ ਤਬਦੀਲੀ ਤੇ ਬਣ ਚੁੱਕੀਆਂ ਇਮਾਰਤਾਂ ਤੋਂ ਰਾਜ਼ੀਨਾਮਾ ਫੀਸ ਵਸੂਲਣ ਦਾ ਕੰਮ ਸ਼ੁਰੂ ਕਰਨ ਦੀ ਕਾਰਵਾਈ ਆਰੰਭੀ ਗਈ ਹੈ | ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੋਂ ਇਮਾਰਤਾਂ ਦੀ ਅਸੈਸਮੈਂਟ ਮਿਣਤੀ ਦਾ ਕੰਮ ਸ਼ੁਰੂ ਕਰਨ ਲਈ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਜਾਵੇਗੀ, ਜਿਨ੍ਹਾਂ ਦੇ ਨਿਰਦੇਸ਼ਾਂ ਤੇ ਅਗਲੇਰੀ ਕਾਰਵਾਈ ਹੋਵੇਗੀ | ਨਗਰ ਨਿਗਮ ਜ਼ੋਨ ਬੀ ਇਮਾਰਤੀ ਸ਼ਾਖਾ ਵੱਲੋਂ ਵੀਰਵਾਰ ਨੂੰ ਭੂ ਵਰਤੋਂ ਤਬਦੀਲ ਫੀਸ ਅਤੇ ਰਾਜੀਨਾਮਾ ਫੀਸ ਜਮ੍ਹਾ ਨਾ ਕਰਾਉਣ 'ਤੇ ਸੁੰਦਰ ਨਗਰ ਵਿਚ ਇਕ ਇਮਾਰਤ ਨੂੰ ਸੀਲ ਕੀਤੇ ਜਾਣ 'ਤੇ ਹੌਜਰੀ ਕਾਰੋਬਾਰੀਆਂ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਰੋਸ ਪ੍ਰਗਟ ਕੀਤਾ ਸੀ ਤੇ ਸੀਲ ਖੋਲ੍ਹਣ ਲਈ ਦਬਾਅ ਬਣਾਇਆ ਸੀ, ਪੰ੍ਰਤੂ ਇਮਾਰਤੀ ਸ਼ਾਖਾ ਅਧਿਕਾਰੀਆਂ ਨੇ ਬਣਦੀ ਫੀਸ ਜਮ੍ਹਾ ਕਰਾਏ ਬਗੈਰ ਸੀਲ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ | ਸ਼ੁੱਕਰਵਾਰ ਨੂੰ ਇਮਾਰਤ ਮਾਲਕ ਨੇ ਦੋ ਲੱਖ ਰੁਪਏ ਦੀ ਰਸੀਦ ਕਟਾਉਣ ਤੋਂ ਇਲਾਵਾ ਬਕਾਇਆ ਰਾਸ਼ੀ ਦਾ ਚੈਕ ਇਮਾਰਤੀ ਸ਼ਾਖਾ ਨੂੰ ਸੌਾਪ ਦਿੱਤਾ ਗਿਆ ਹੈ ਅਤੇ ਇਮਾਰਤ ਨੂੰ ਲਗਾਈ ਸੀਲ ਖੋਲ੍ਹਣ ਦੀ ਦਸਤਾਵੇਜ਼ੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਸਬੰਧੀ ਸੰਪਰਕ ਕਰਨ 'ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਬਾਜਵਾ ਨਗਰ, ਸੁੰਦਰ ਨਗਰ, ਕਲਿਆਣ ਨਗਰ 'ਚ ਭੂ ਵਰਤੋਂ ਤਬਦੀਲੀ ਫੀਸ ਘੱਟ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਸਬੰਧੀ ਹੌਜਰੀ ਕਾਰੋਬਾਰੀਆਂ ਨੇ ਮਾਮਲਾ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ, ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਦੇ ਧਿਆਨ 'ਚ ਵੀ ਲਿਆਂਦਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਆਸ਼ੂ ਵਲੋਂ ਬਾਜਵਾ ਨਗਰ, ਕਲਿਆਣ ਨਗਰ ਅਤੇ ਸੁੰਦਰ ਨਗਰ ਵਿਚ ਬਣੀਆਂ ਹੌਜਰੀ ਫੈਕਟਰੀਆਂ ਤੋਂ ਵਸੂਲੀ ਜਾ ਰਹੀ ਭੂਵਰਤੋ ਤਬਦੀਲੀ ਦੀਆਂ ਦਰਾਂ ਘੱਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣ ਦਾ ਵਿਸ਼ਵਾਸ਼ ਦਿਵਾਇਆ ਹੈ | ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵਲੋਂ ਲਏ ਜਾਣ ਵਾਲੇ ਫੈਸਲੇ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ, ਜਿਸ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਕਾਲੋਨੀ ਦੇ ਬਾਹਰ ਲਗਾਇਆ ਗੇਟ ਤੋੜਨ ਵਿਰੁੱਧ ਕਾਲੋਨੀ ਵਾਸੀਆਂ ਵਲੋਂ ਧਰਨਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਹੰਬੜਾਂ ਰੋਡ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਸ਼ੁੱਕਰਵਾਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਕਾਲੋਨੀ ਦੇ ਬਾਹਰ ਅਣਅਧਿਕਾਰਤ ਤੌਰ 'ਤੇ ਲਗਾਇਆ ਲੋਹੇ ਦਾ ਵੱਡਅਕਾਰੀ ਗੇਟ ਗਲਾਡਾ ਦੇ ਸਟਾਫ਼ ਵਲੋਂ ਤੋੜਨ ਦੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਦਾ ਮਾਮਲਾ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਜਗਦੀਸ਼ ਸਿੰਘ ਉਰਫ ਕਾਲਾ ਘਵੱਦੀ ਉਪਰ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਦਾ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਨੋਟਿਸ ਲੈਂਦਿਆਂ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ 4 ਜੂਨ ਤੋਂ ਵੱਡੇ ਸੰਘਰਸ਼ ਦਾ ਫੈਸਲਾ

ਲੁਧਿਆਣਾ, 25 ਮਈ (ਪਰਮੇਸ਼ਰ ਸਿੰਘ)-ਨਿੱਜੀ ਖੇਤਰ ਦੀਆਂ ਸਿੱਖਿਆ ਸੰਸਥਾਵਾਂ ਨੇ ਕੇਂਦਰ ਸਰਕਾਰ ਦੇ ਐਸ. ਸੀ. ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫ਼ਿਆਂ ਬਾਰੇ ਨਵੇਂ ਨੋਟੀਫਿਕੇਸ਼ਨ ਵਿਰੁੱਧ ਰੋਸ ਪ੍ਰਗਟ ਕਰਨ ਲਈ 4 ਜੂਨ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਹੁਣ ਆਉਣ ਵਾਲੀ ਸੰਤਾਨ ਨੂੰ ਪੈਦਾਇਸ਼ੀ ਕਮੀਆਂ ਤੋੋਂ ਬਚਾਏਗੀ ਪੀ.ਜੀ.ਐਸ ਤਕਨੀਕ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬਸਰਾ)-ਹਰ ਮਾਂ ਬਾਪ ਦੀ ਇੱਛਾ ਹੁੰਦੀ ਹੈ ਕਿ ਉਸ ਦੀ ਆਉਣ ਵਾਲੀ ਸੰਤਾਨ ਸਿਹਤਮੰਦ ਅਤੇ ਨਿਰੋਗ ਹੋਵੇ | ਹੁਣ ਨਵੀਂ ਪ੍ਰੀ ਇੰਪਲਾਂਟੇਸ਼ਨ ਜੈਨੇਟਿਕ ਸਕ੍ਰੀਨਿੰਗ ਨਾਲ ਇਹ ਸੰਭਵ ਹੋ ਸਕਦਾ ਹੈ ਅਤੇ ਇਨ੍ਹਾਂ ਹੀ ਨਹੀਂ ਹੀਮੋਫੀਲੀਆ, ...

ਪੂਰੀ ਖ਼ਬਰ »

ਬਾਵਾ ਅਤੇ ਅਸ਼ੋਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਨਤਮਸਤਕ ਹੋਏ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੁਬਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਦੁਬਈ ਦੇ ਉੱਘੇ ਉਦਯੋਗਪਤੀ ਅਸ਼ੋਕ ਮਾਗੋਂ, ਰਜਨੀ ਬਾਵਾ ਅਤੇ ਪ੍ਰਵੀਨ ਮਾਗੋ ਨਤਮਸਤਕ ਹੋਏ | ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ਿਆਂ ਦਾ' ਅਦਾਲਤ 'ਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ 28 ਨੂੰ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ | ਸਥਾਨਕ ਅਦਾਲਤ 'ਚ ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਸੰਧੂ ਵਲੋਂ ਅਚਨਚੇਤ ਹੰਬੜਾਂ ਸਰਕਾਰੀ ਹਸਪਤਾਲ ਦਾ ਨਿਰੀਖਣ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਜਿਲ੍ਹੇ ਦੇ ਸਿਵਲ ਸਰਜਨ ਡਾ. ਪਲਵਿੰਦਰ ਸਿੰਘ ਸੰਧੂ ਵੱਲੋਂ ਅਚਨਚੇਤ ਸਰਕਾਰੀ ਹਸਪਤਾਲ ਹੰਬੜਾਂ 'ਚ ਦਾ ਨਰੀਖਣ ਕੀਤਾ ਤੇ ਹਸਪਤਾਲ 'ਚ ਸਟਾਫ ਦੀ ਹਾਜਰੀ ਚੈਕ ਕੀਤੀ ਗਈ ਤੇ ਹਸਪਤਾਲ ਦੇ ਸਾਰੇ ਸਟਾਫ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਅਧੀਨ ਟੋਲ ਪਲਾਜ਼ਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ 'ਤੇ ਨਹੀਂ ਕਰਨੀ ਪਵੇਗੀ ਅਦਾਇਗੀ-ਬੈਂਸ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਣ ਸੂਬੇ ਦੇ ਲੋਕਾਂ ਨੂੰ ਸੂਬਾ ਸਰਕਾਰ ਦੇ ਅਧੀਨ ਪੈਂਦੇ ਟੋਲ ਪਲਾਜਾ 'ਤੇ ਤਿੰਨ ਮਿੰਟ ਤੋਂ ਵੱਧ ਸਮਾਂ ਰੁਕਣ ਤੇ 100 ਮੀਟਰ ਦੀ ਦੂਰੀ ਤੱਕ ...

ਪੂਰੀ ਖ਼ਬਰ »

16 ਹਜ਼ਾਰ 200 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗਿ੍ਫਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਹਜ਼ਾਰ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX