ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  57 minutes ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 minute ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 3 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 3 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ, ਕਈ ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਕੱਤਰ ਜਨਰਲ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ | ਜਿਸ ਦੌਰਾਨ ਸਮੂਹ ਅਹੁਦੇਦਾਰਾਂ ਨੇ ਚਲੰਤ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਜੋ ਦਬਦਬਾ ਕਿਸੇ ਸਿਆਸੀ ਧਿਰ ਨਾਲ ਸਾਂਝ ਪਾਉਣ ਲਈ ਪਾਇਆ ਜਾ ਰਿਹਾ ਹੈ, ਨੂੰ ਗੰਭੀਰਤਾ ਨਾਲ ਲਿਆ ਗਿਆ | ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਇਸ ਯੂਨੀਅਨ ਦੇ ਹੋਂਦ ਵਿਚ ਆਉਣ ਤੋਂ ਲੈ ਕੇ ਅੱਜ ਤੱਕ ਜੋ ਗਤੀਵਿਧੀਆਂ ਕਿਸਾਨ ਵਿਰੋਧੀ ਅਤੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਚਲਾਈਆਂ ਜਾ ਰਹੀਆਂ ਹਨ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਕਿ ਆਪਣੇ ਹੱਕਾਂ ਦੀ ਖ਼ਾਤਰ ਲੜਨ ਵਾਲੀ ਕੋਈ ਵੀ ਯੂਨੀਅਨ ਕਿਸੇ ਸਿਆਸੀ ਪਾਰਟੀ ਦੀ ਪਿੱਛ ਲੱਗ ਨਹੀਂ ਹੋ ਸਕਦੀ, ਜੋ ਕਿ ਯੂਨੀਅਨ ਦੇ ਸਿਧਾਂਤਾਂ ਦੀ ਘੋਰ ਉਲੰਘਣਾ ਹੈ ਅਤੇ ਅਸੀਂ ਅਜਿਹੇ ਵਰਤਾਰੇ ਦੀ ਵਿਰੋਧਤਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜੋ ਕਦਮ ਸਾਡੇ ਸਕੱਤਰ ਜਨਰਲ ਪੰਜਾਬ ਗੁਰਮੀਤ ਸਿੰਘ ਗੋਲੇਵਾਲਾ ਨੇ ਲਿਆ ਹੈ, ਦੀ ਪੁਰਜ਼ੋਰ ਹਮਾਇਤ ਕਰਦੇ ਹਾਂ ਅਤੇ ਅਸੀਂ ਆਪਣੇ ਸਮੂਹ ਅਹੁਦਿਆਂ ਤੋਂ ਅਸਤੀਫ਼ੇ ਦਿੰਦੇ ਹਾਂ ਅਤੇ ਗੁਰਮੀਤ ਸਿੰਘ ਗੋਲੇਵਾਲਾ ਦੇ ਵਿਚਾਰਾਂ ਨਾਲ ਖੜ੍ਹੇ ਹਾਂ | ਉਨ੍ਹਾਂ ਕਿਹਾ ਕਿ ਅਗਲੀ ਠੋਸ ਰਣਨੀਤੀ ਘੜਨ ਲਈ ਅਸੀਂ ਸਾਰੇ ਅਧਿਕਾਰ ਗੁਰਮੀਤ ਸਿੰਘ ਗੋਲੇਵਾਲਾ ਨੂੰ ਦਿੰਦੇ ਹਾਂ, ਉਹ ਜੋ ਵੀ ਫ਼ੈਸਲਾ ਕਰਨਗੇ, ਅਸੀਂ ਉਨ੍ਹਾਂ ਵਿਚਾਰਾਂ 'ਤੇ ਫ਼ੁਲ ਚੜ੍ਹਾਵਾਂਗੇ | ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿਚ ਕਿਸਾਨੀ ਨੂੰ ਬਚਾਉਣ ਲਈ ਸਿਆਸੀ ਰੋਟੀਆਂ ਸੇਕਣ ਵਾਲੇ ਮੌਕਾਪ੍ਰਸਤਾਂ ਨੂੰ ਇਕ ਵੱਡਾ ਸਰਪ੍ਰਾਈਜ਼ ਦੇਵਾਂਗੇ | ਇਸ ਮੌਕੇ ਮਹਿੰਦਰ ਸਿੰਘ ਸੈਣੀ ਜਨਰਲ ਸਕੱਤਰ ਜ਼ਿਲ੍ਹਾ ਫ਼ਰੀਦਕੋਟ, ਪ੍ਰੀਤਮ ਸਿੰਘ ਕੰਮੇਆਣਾ ਪ੍ਰੈੱਸ ਸਕੱਤਰ ਜ਼ਿਲ੍ਹਾ ਫ਼ਰੀਦਕੋਟ, ਜਸਵੰਤ ਸਿੰਘ ਨੰਬਰਦਾਰ ਵਿੱਤ ਸਕੱਤਰ ਜ਼ਿਲ੍ਹਾ ਫ਼ਰੀਦਕੋਟ, ਬਲੌਰ ਸਿੰਘ ਸਾਦਿਕ ਕਮੇਟੀ ਮੈਂਬਰ ਜ਼ਿਲ੍ਹਾ, ਜਗਰੂਪ ਸਿੰਘ ਰੱਤੀ ਰੋੜੀ ਤੇ ਨਰੈਣ ਸਿੰਘ ਸੰਧੂ ਮੀਤ ਪ੍ਰਧਾਨ ਬਲਾਕ ਪ੍ਰਧਾਨ ਅਤੇ ਸਮੂਹ ਇਕਾਈਆਂ ਦੇ ਪ੍ਰਧਾਨ ਅਤੇ ਆਗੂ, ਰੇਸ਼ਮ ਸਿੰਘ ਪੱਖੀ ਖ਼ੁਰਦ ਪ੍ਰਧਾਨ ਫ਼ਰੀਦਕੋਟ ਬਲਾਕ ਤੇ ਸਮੂਹ ਇਕਾਈਆਂ, ਬਲਤੇਜ ਸਿੰਘ ਵੀਰੇਵਾਲਾ ਵਿੱਤ ਸਕੱਤਰ ਬਲਾਕ ਸਾਦਿਕ, ਭੋਲਾ ਸਿੰਘ ਕਾਬਲਵਾਲਾ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਜਸਵੀਰ ਸਿੰਘ ਗੋਲੇਵਾਲਾ ਬਲਾਕ ਮੀਤ ਪ੍ਰਧਾਨ ਫ਼ਰੀਦਕੋਟ, ਨਾਹਰ ਸਿੰਘ ਇਕਾਈ ਪ੍ਰਧਾਨ ਗੋਲੇਵਾਲਾ, ਗੁਰਚਰਨ ਸਿੰਘ ਗੋਲੇਵਾਲਾ ਇਕਾਈ ਪ੍ਰਧਾਨ ਮਲੂਕਾ ਪੱਤੀ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਹਰੀਨੌ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭੰਗੜੇ ਦੀ ਸਿਖਲਾਈ ਲਈ ਕਲਾਸਾਂ 2 ਤੋਂ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਅਤੇ ਆਸ ਪਾਸ ਦੇ ਹਲਕੇ ਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਸਮਾਜ ਸੇਵੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਦੇ ਸੱਦੇ 'ਤੇ ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਤੇ ਭੰਗੜਾ ਕੋਚ ਗੁਰਚਰਨ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਸੇਲਜ਼ਮੈਨ ਤੋਂ ਨਕਦੀ ਖੋਹ ਕੇ ਫ਼ਰਾਰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ, ਮੇਘਰਾਜ)- ਮੋਗਾ ਸੜਕ 'ਤੇ ਫ਼ਨ-ਪਲਾਜ਼ਾ ਕੋਲ ਬੀਤੀ ਰਾਤ ਹੋਈ ਘਟਨਾ 'ਚ ਇਕ ਵਿਅਕਤੀ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਨਕਦੀ ਲੁੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਕੱਤਰ ਜਾਣਕਾਰੀ ਅਨੁਸਾਰ ਚੇਤੇਵਾਲੀਆ ਫੂਡਜ਼ ਕੰਪਨੀ ...

ਪੂਰੀ ਖ਼ਬਰ »

ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨੈੱਸ ਦਾ ਦੋ ਮਹੀਨੇ ਦਾ ਸਿਖਲਾਈ ਪ੍ਰੋਗਰਾਮ ਫ਼ਰੀਦਕੋਟ ਵਿਖੇ- ਡੀ. ਸੀ.

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਤੇ ਖੇਤੀ ਨਾਲ ਸਬੰਧਿਤ ਬੇਰੁਜ਼ਗਾਰਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਸੂਬਾ ਸਰਕਾਰ ਤੇ ਭਾਰਤ ਸਰਕਾਰ ਦੇ ਕਿ੍ਸ਼ੀ ਮੰਤਰਾਲੇ ਵਲੋ ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨਸ ਦਾ ਦੋ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 25 ਮਈ (ਬਾਗ਼ੀ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠਾਂ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵਲੋਂ ਬੀਤੀ ਸ਼ਾਮ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 25 ਮਈ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਧੂੜਕੋਟ 'ਚ ਸੈਮੀਨਾਰ ਕਰਵਾਇਆ ਗਿਆ | ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ...

ਪੂਰੀ ਖ਼ਬਰ »

ਜੁਡੀਸ਼ੀਅਲ ਅਧਿਕਾਰੀਆਂ ਵਲੋਂ ਸੈਸ਼ਨ ਜੱਜ ਦੀ ਅਗਵਾਈ 'ਚ ਕੇਂਦਰੀ ਮਾਡਰਨ ਸੁਧਾਰ ਘਰ ਦਾ ਦੌਰਾ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਹਰਪਾਲ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ, ਹਰਗੁਰਜੀਤ ਕੌਰ, ਚੀਫ਼ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ...

ਪੂਰੀ ਖ਼ਬਰ »

ਪੰਚਾਇਤਾਂ ਦੇ ਬਲਾਕ ਬਦਲਣ ਦੀ ਕਾਰਵਾਈ 'ਤੇ ਲੋਕਾਂ 'ਚ ਭਾਰੀ ਰੋਸ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਦਸ ਸਾਲਾਂ ਬਾਅਦ ਹੋਈ ਸੱਤਾ ਤਬਦੀਲੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਨ ਉਪਰੰਤ ਆਮ ਲੋਕਾਂ ਨੇ ਪੁਲਿਸ ਥਾਣਿਆਂ ਦੀਆਂ ਤਬਦੀਲੀਆਂ ਦੇ ਐਲਾਨ ਉਪਰੰਤ ਸੁੱਖ ਦਾ ਸਾਹ ਲਿਆ ਸੀ, ਕਿਉਂਕਿ ਕਈ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵਲੋਂ ਗਤਕਾ ਖੇਡਣ ਦਾ ਸ਼ੌਕ ਰੱਖਣ ਵਾਲੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ ਜਿਸ ਵਿਚ ਕਿਰਪਾਨਾਂ, ਢਾਲ, ਫੇਰੀਆਂ, ਚੱਕਰ, ਖ਼ੰਜਰ, ਕਟਾਰ ਅਤੇ ਹੋਰ ਸ਼ਸਤਰ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਸਾਦਿਕ ਦੇ ਪੱਤਰਕਾਰਾਂ ਵਲੋਂ ਸਰਕਾਰੀ ਖ਼ਬਰਾਂ ਦੇ ਬਾਈਕਾਟ ਦਾ ਐਲਾਨ

ਸਾਦਿਕ, 25 ਮਈ (ਗੁਰਭੇਜ ਸਿੰਘ ਚੌਹਾਨ)-ਦਿਹਾਤੀ ਖੇਤਰਾਂ ਨਾਲ ਸਬੰਧਿਤ ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਦੇ ਸਮੂਹ ਪੱਤਰਕਾਰਾਂ ਦੀ ਇਕ ਮੀਟਿੰਗ ਅੱਜ ਇੱਥੋਂ ਦੇ ਵਿਸ਼ਵਕਰਮਾ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈੱਸ ਕਲੱਬ ਸਾਦਿਕ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਨੇ ਮਿੱਠੇ ਜਲ ਦੀ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਸਥਾਨਕ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਵਲੋਂ ਕੌਮ ਦੇ ਮਹਾਨ ਸ਼ਹੀਦ ਸੰਤ ਰਾਮਾਨੰਦ ਜੀ ਦੀ 9ਵੀਂ ਬਰਸੀ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੀਵਨ ਨਗਰ ਬਲਬੀਰ ਐਵਿਨਿਊ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੂੰ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ

ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)-ਮਿਲੇਨੀਅਮ ਵਰਲਡ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ਕੀਤੀ | ਸੈਮੀਨਾਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ : ਗੋਇਲ

ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਲੋਕ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਅਤੇ ਪਿਛਲੇ ਲਗਪਗ ਇਕ ਸਾਲ ਤੋਂ ਪੰਜਾਬ ਦੀ ਬਿਹਤਰੀ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਅਤੇ ਰੂਬੇਲਾ ਦਾ ਟੀਕਾਕਰਨ

ਪੰਜਗਰਾੲੀਂ ਕਲਾਂ, 25 ਮਈ (ਬਰਾੜ)-ਸਿਹਤ ਵਿਭਾਗ ਵਲੋਂ ਖ਼ਸਰਾ ਤੇ ਰੁਬੇਲਾ ਰੋਗ ਦੇ ਖ਼ਾਤਮੇ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਔਲਖ ਵਿਖੇ 213 ਸਕੂਲੀ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂ ਪੇ੍ਰਮ ਚਾਵਲਾ ਨੇ ਉਕਤ ...

ਪੂਰੀ ਖ਼ਬਰ »

ਬਰਗਾੜੀ ਵਿਖੇ ਇਨਸਾਫ਼ ਪੰਥਕ ਰੈਲੀ ਪਹਿਲੀ ਨੂੰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-1 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਇਨਸਾਫ਼ ਪੰਥਕ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਪੰਜਾਬ ਦੇ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰਕੇ ਵਿਸ਼ਵਾਸਘਾਤ ...

ਪੂਰੀ ਖ਼ਬਰ »

'ਪਾਣੀ ਬਚਾਓ ਜੀਵਨ ਬਚਾਓ' ਫ਼ਰੰਟ ਵਲੋਂ ਜਾਗਰੂਕਤਾ ਮਾਰਚ ਅੱਜ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਪੰਜਾਬ ਦੇ ਦਰਿਆਵਾਂ ਵਿਚ ਛੱਡੇ ਜਾ ਰਹੇ ਜ਼ਹਿਰੀਲੇ ਰਸਾਇਣਾਂ ਦੇ ਮੁੱਦੇ ਸਬੰਧੀ ਬੀਤੀ ਸ਼ਾਮ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹਿਰ ਦੀਆਂ ਸਮੂਹ ਸੰਸਥਾਵਾਂ, ਕਿਸਾਨ, ਮਜ਼ਦੂਰ, ਅਧਿਆਪਕ, ਮੁਲਾਜ਼ਮ, ਵਪਾਰ ਮੰਡਲ, ਵਾਤਾਵਰਨ ...

ਪੂਰੀ ਖ਼ਬਰ »

ਡੈਪੋ ਡਰੱਗਜ਼ ਅਬਿਊਜ਼ ਪ੍ਰੋਫ਼ੈਕਸ਼ਨ ਆਫ਼ੀਸਰ ਕਮੇਟੀ ਨੂੰ ਟੇ੍ਰਨਿੰਗ ਦਿੱਤੀ

ਬਾਜਾਖਾਨਾ, 25 ਮਈ (ਜਗਦੀਪ ਸਿੰਘ ਗਿੱਲ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ 'ਚ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਪ੍ਰੋਗਰਾਮ ਦੇ ਦੂਸਰੇ ਫੇਸ ਤਹਿਤ ਡਾ: ਮਨਦੀਪ ਕੌਰ ਐੱਸ.ਡੀ.ਐਮ. ਜੈਤੋ, ਡੀ.ਐੱਸ.ਪੀ. ਜੈਤੋ ਯਾਦਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਪਸ਼ਚਾਤਾਪ ਸਮਾਗਮ 1 ਜੂਨ ਨੂੰ

Êਪੰਜਗਰਾਈਾ ਕਲਾਂ, 25 ਮਈ (ਗੋਂਦਾਰਾ)-ਪਿੰਡ ਜਿਊਣ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਸਬੰਧ ਵਿਚ ਜਥੇਦਾਰ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਸੰਗਤਾਂ ਦੇ ਹੋਏ ...

ਪੂਰੀ ਖ਼ਬਰ »

ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਗ਼ਲਤ ਪਾਰਕਿੰਗ ਕਾਰਨ ਆਵਾਜਾਈ ਪ੍ਰਭਾਵਿਤ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਦੇ ਕਰੀਬ ਸਾਰੇ ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਆਵਾਜਾਈ ਦੀ ਸਮੱਸਿਆ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਫੇਰੂਮਾਨ ਚੌਕ ਤੱਕ ਦੁਕਾਨਦਾਰਾਂ ਵਲੋਂ ਕੀਤੇ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਖੀ ਕਲਾਂ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਜਸਮਿੰਦਰ ਸਿੰਘ ਹਾਂਡਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡਾ: ਬਲਵਿੰਦਰ ਬਰਗਾੜੀ ਲਾਇਨਜ਼ ਕਲੱਬ ਦੇ ਉਪ ਰੀਜਨ ਚੇਅਰਮੈਨ ਬਣੇ

ਬਰਗਾੜੀ, 25 ਮਈ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਅਨਮੋਲ ਦੇ ਸਾਬਕਾ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੂੰ ਲਾਇਨਜ਼ ਕਲੱਬ ਦਾ ਉਪ ਰੀਜ਼ਨ ਚੇਅਰਮੈਨ ਨਿਯੁਕਤ ਕੀਤਾ ਗਿਆ | ਲਾਇਨਜ਼ ਕਲੱਬ 321 ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਸੁਸਾਇਟੀ ਨੇ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਬਾਗ਼ੀ)-ਬਾਬਾ ਸ੍ਰੀ ਚੰਦ ਜੀ ਸੁਸਾਇਟੀ ਵਲੋਂ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਲਈ ਅੱਜ ਏਅਰਟੈੱਲ ਦਫ਼ਤਰ ਦੇ ਬਾਹਰ ਸੋਸਾਇਟੀ ਦੇ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਅਤੇ ਸਮੂਹ ਮੈਂਬਰਾਂ ਵਲੋਂ ਠੰਢੇ ਮਿੱਠੇ ਦੁੱਧ ਸ਼ਰਬਤ ਦੀ ਛਬੀਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਦੇ ਅਹੁਦੇਦਾਰਾਂ ਦੀ ਚੋਣ

ਬਾਜਾਖਾਨਾ, 25 ਮਈ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੀ ਚੋਣ ਹਰ ਸਾਲ ਦੀ ਤਰ੍ਹਾਂ ਪ੍ਰਧਾਨ ਭਗਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਸਰਬ ਸੰਮਤੀ ਨਾਲ ਹੋਈ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ 'ਚ ਲਾਇਨ ਸੁਰਿੰਦਰਪਾਲ ਸਿੰਘ ਪ੍ਰਧਾਨ, ਲਾਇਨ ਕਿ੍ਸ਼ਨ ਮਿੱਤਲ ਸਕੱਤਰ, ...

ਪੂਰੀ ਖ਼ਬਰ »

ਭਾਈ ਸਿੱਧੂ ਦੀ ਅਗਵਾਈ 'ਚ ਕਾਂਗਰਸੀ ਵਰਕਰ ਸ਼ਾਹਕੋਟ ਰਵਾਨਾ

ਕੋਟਕਪੂਰਾ, 25 ਮਈ (ਗਿੱਲ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ...

ਪੂਰੀ ਖ਼ਬਰ »

ਪੌਦੇ ਲਾ ਕੇ ਜਨਮ ਦਿਨ ਮਨਾਇਆ

ਕੋਟਕਪੂਰਾ, 25 ਮਈ (ਗਿੱਲ)-ਗੁਰੂਕੁਲ ਵੋਮੈਨ ਕਾਲਜ ਕੋਟਕਪੂਰਾ ਵਿਖੇ ਐਮ.ਡੀ ਪੰਕਜ ਗਰਗ ਤੇ ਮੁੱਖ ਸਲਾਹਕਾਰ ਯੋਗਰਾਜ ਗਰਗ ਦੀ ਅਗਵਾਈ ਹੇਠ ਗੁਰੂਕੁਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਔਲਖ ਪੁੱਤਰੀ ਗੁਰਪ੍ਰੀਤ ਸਿੰਘ ਔਲਖ ਪੱਤਰਕਾਰ ਨੇ ਆਪਣਾ ਜਨਮ ਦਿਨ ...

ਪੂਰੀ ਖ਼ਬਰ »

ਨੰਬਰਦਾਰ ਕਿਰਪਾਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਕੱਲ੍ਹ

ਮੰਡੀ ਅਰਨੀਵਾਲਾ, 25 ਮਈ (ਨਿਸ਼ਾਨ ਸਿੰਘ ਸੰਧੂ)-ਜਸਬੀਰ ਸਿੰਘ ਹੈੱਡ ਕਾਂਸਟੇਬਲ ਪੁਲਿਸ ਚੌਕੀ ਪੰਨੀ ਵਾਲਾ ਫੱਤਾ, ਸੁਰਜੀਤ ਸਿੰਘ ਪੰਚਾਇਤ ਸੈਕਟਰੀ ਬਲਾਕ ਅਰਨੀਵਾਲਾ ਦੇ ਪਿਤਾ ਸ: ਕਿਰਪਾਲ ਸਿੰਘ ਭੁੱਲਰ ਨੰਬਰਦਾਰ ਪਿੰਡ ਸਰਾਂਵਾਂ ਬੋਦਲਾ ਜਿਨ੍ਹਾਂ ਦਾ ਸੰਖੇਪ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਕਮੇਟੀ ਨੂੰ ਆਰਥਿਕ ਮੱਦਦ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਡੇਰਾ ਦਰਿਆ ਗਿਰੀ ਦੇ ਮੁਖੀ ਸਵਾਮੀ ਹਰੀ ਗਿਰੀ ਦੀ ਦੇਖ-ਰੇਖ ਹੇਠ ਗੁਰੂ ਤੇਗ਼ ਬਹਾਦਰ ਨਗਰ ਕੋਟਕਪੂਰਾ ਵਿਖੇ ਡੇਰਾ ਬਾਬਾ ਮੋਤੀ ਗਿਰੀ ਦੀ ਸਮਾਧੀ ਵਿਖੇ ਧਾਰਮਿਕ ਸਮਾਗਮ ਦੌਰਾਨ ਭੰਡਾਰਾ ਕੀਤਾ ਗਿਆ | ਇਸ ਧਾਰਮਿਕ ਸਮਾਗਮ 'ਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 25 ਮਈ (ਗਿੱਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਖਾਰਾ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਵਾੜਾ ਦਰਾਕਾ ਵਿਖੇ ਬਲਾਕ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਕੱਤਰਤਾ 'ਚ ਬੀਤੀ 3 ਮਈ ਨੂੰ ਕੀਤੇ ਗਏ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਲੰਬੀ, 25 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐਨ.ਐਸ.ਕਿਊ.ਐਫ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿਚ ਨਵੀਆਂ ਸ਼ੁਰੂ ਹੋਈਆਂ ਟਰੇਡਾਂ ਚੱਲ ਰਹੀਆਂ ਹਨ | ਇਸੇ ਤਹਿਤ ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਦੇ ਪਿ੍ੰਸੀਪਲ ਮੈਡਮ ਗੁਰਿੰਦਰਪਾਲ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 25 ਮਈ (ਪ.ਪ. ਰਾਹੀਂ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਪਿੰ੍ਰਸੀਪਲ ਵਿਜੇ ਭਾਰਦਵਾਜ ਨੇ ਦੱਸਿਆ ਕਿ ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ...

ਪੂਰੀ ਖ਼ਬਰ »

ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ ਗੁਰਪ੍ਰੀਤ ਸਿੰਘ ਸਰਾਂ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 25 ਮਈ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਅਗਵਾਈ ਵਿਚ ਰਾਸ਼ਟਰੀ ਜੈਵ-ਵਿਭਿੰਨਤਾ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਲੀਨ, ਗਰੀਨ ਫ਼ਰੀਦਕੋਟ ਤਹਿਤ ਬਣੇ ਪਖਾਨਿਆਂ ਦੀ ਦੇਖ ਰੇਖ ਸੁਲਭ ਇੰਟਰਨੈਸ਼ਨਲ ਸੰਸਥਾ ਕਰੇਗੀ- ਪਰਾਸ਼ਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸ਼ਹਿਰ ਨੂੰ ਕਲੀਨ ਫ਼ਰੀਦਕੋਟ ਗਰੀਨ ਫ਼ਰੀਦਕੋਟ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਜੀਵ ਪਰਾਸ਼ਰ ਵਲੋਂ ਰਜਿਸਟਰਡ ਕਰਵਾਈ ਫ਼ਰੀਦਕੋਟ ਨਗਰ ਸੇਵਾ ਸੁਸਾਇਟੀ ਵਲੋਂ ਅੱਜ ਸ਼ਹਿਰ ਦੇ ਸਵੱਛ ਭਾਰਤ ...

ਪੂਰੀ ਖ਼ਬਰ »

ਬ੍ਰਹਮਲੀਨ ਸੰਤ ਰਣਜੀਤਪਾਲ ਕੌਰ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ

ਦੋਦਾ, 25 ਮਈ (ਰਵੀਪਾਲ)-ਪਿਛਲੇ ਦਿਨੀਂ ਬ੍ਰਹਮਲੀਨ ਹੋਏ ਸੰਤ ਰਣਜੀਤਪਾਲ ਕੌਰ ਪਿੰਡ ਵਾੜਾ ਕਿਸ਼ਨਪੁਰਾ ਦੇ ਪ੍ਰਸਿੱਧ ਡੇਰਾ ਵਣ ਸਾਹਿਬ ਦੀ ਯਾਦਗਾਰ ਲਈ ਸ਼ਰਧਾਲੂਆਂ ਵਲੋਂ ਸ਼ਰਧਾ ਸਤਿਕਾਰ ਨਾਲ ਸੰਤਾਂ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ ਗਿਆ | ਡੇਰੇ ਦੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਕੈਪਟਨ ਦੇ ਵਾਅਦਿਆਂ 'ਤੇ ਖਰਾ ਉਤਰਨ ਲਈ ਕੋਰ ਕਮੇਟੀ ਦਾ ਐਲਾਨ

ਮਲੋਟ, 25 ਮਈ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨਾ ਲੋਕਤੰਤਰ ਨਾਲ ਖਿਲਵਾੜ-ਵਿਧਾਇਕ ਸੰਧਵਾਂ

ਕੋਟਕਪੂਰਾ, 25 ਮਈ (ਮੇਘਰਾਜ, ਗਿੱਲ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਆਗੂ ਲੱਖਾ ਸਿਧਾਣਾ ਵਲੋਂ ਪਾਣੀਆਂ ਦੇ ਪ੍ਰਦੂਸ਼ਣ ਿਖ਼ਲਾਫ਼ ਉਠਾਈ ਆਵਾਜ਼ ਕਾਰਨ ਉਸ ਨੂੰ ਸਾਥੀਆਂ ਸਮੇਤ ਹਿਰਾਸਤ 'ਚ ਲੈਣ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX