ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  43 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  about 1 hour ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  about 4 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  1 minute ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ, ਕਈ ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਕੱਤਰ ਜਨਰਲ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ | ਜਿਸ ਦੌਰਾਨ ਸਮੂਹ ਅਹੁਦੇਦਾਰਾਂ ਨੇ ਚਲੰਤ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰਾਂ ...

ਪੂਰੀ ਖ਼ਬਰ »

ਭੰਗੜੇ ਦੀ ਸਿਖਲਾਈ ਲਈ ਕਲਾਸਾਂ 2 ਤੋਂ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਅਤੇ ਆਸ ਪਾਸ ਦੇ ਹਲਕੇ ਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਸਮਾਜ ਸੇਵੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਦੇ ਸੱਦੇ 'ਤੇ ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਤੇ ਭੰਗੜਾ ਕੋਚ ਗੁਰਚਰਨ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਸੇਲਜ਼ਮੈਨ ਤੋਂ ਨਕਦੀ ਖੋਹ ਕੇ ਫ਼ਰਾਰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ, ਮੇਘਰਾਜ)- ਮੋਗਾ ਸੜਕ 'ਤੇ ਫ਼ਨ-ਪਲਾਜ਼ਾ ਕੋਲ ਬੀਤੀ ਰਾਤ ਹੋਈ ਘਟਨਾ 'ਚ ਇਕ ਵਿਅਕਤੀ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਨਕਦੀ ਲੁੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਕੱਤਰ ਜਾਣਕਾਰੀ ਅਨੁਸਾਰ ਚੇਤੇਵਾਲੀਆ ਫੂਡਜ਼ ਕੰਪਨੀ ...

ਪੂਰੀ ਖ਼ਬਰ »

ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨੈੱਸ ਦਾ ਦੋ ਮਹੀਨੇ ਦਾ ਸਿਖਲਾਈ ਪ੍ਰੋਗਰਾਮ ਫ਼ਰੀਦਕੋਟ ਵਿਖੇ- ਡੀ. ਸੀ.

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਤੇ ਖੇਤੀ ਨਾਲ ਸਬੰਧਿਤ ਬੇਰੁਜ਼ਗਾਰਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਸੂਬਾ ਸਰਕਾਰ ਤੇ ਭਾਰਤ ਸਰਕਾਰ ਦੇ ਕਿ੍ਸ਼ੀ ਮੰਤਰਾਲੇ ਵਲੋ ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨਸ ਦਾ ਦੋ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 25 ਮਈ (ਬਾਗ਼ੀ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠਾਂ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵਲੋਂ ਬੀਤੀ ਸ਼ਾਮ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 25 ਮਈ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਧੂੜਕੋਟ 'ਚ ਸੈਮੀਨਾਰ ਕਰਵਾਇਆ ਗਿਆ | ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ...

ਪੂਰੀ ਖ਼ਬਰ »

ਜੁਡੀਸ਼ੀਅਲ ਅਧਿਕਾਰੀਆਂ ਵਲੋਂ ਸੈਸ਼ਨ ਜੱਜ ਦੀ ਅਗਵਾਈ 'ਚ ਕੇਂਦਰੀ ਮਾਡਰਨ ਸੁਧਾਰ ਘਰ ਦਾ ਦੌਰਾ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਹਰਪਾਲ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ, ਹਰਗੁਰਜੀਤ ਕੌਰ, ਚੀਫ਼ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ...

ਪੂਰੀ ਖ਼ਬਰ »

ਪੰਚਾਇਤਾਂ ਦੇ ਬਲਾਕ ਬਦਲਣ ਦੀ ਕਾਰਵਾਈ 'ਤੇ ਲੋਕਾਂ 'ਚ ਭਾਰੀ ਰੋਸ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਦਸ ਸਾਲਾਂ ਬਾਅਦ ਹੋਈ ਸੱਤਾ ਤਬਦੀਲੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਨ ਉਪਰੰਤ ਆਮ ਲੋਕਾਂ ਨੇ ਪੁਲਿਸ ਥਾਣਿਆਂ ਦੀਆਂ ਤਬਦੀਲੀਆਂ ਦੇ ਐਲਾਨ ਉਪਰੰਤ ਸੁੱਖ ਦਾ ਸਾਹ ਲਿਆ ਸੀ, ਕਿਉਂਕਿ ਕਈ ਪਿੰਡਾਂ ਨੂੰ ਵਿਧਾਨ ਸਭਾ ਹਲਕਿਆਂ ਮੁਤਾਬਿਕ ਪੁਲਿਸ ਸਟੇਸ਼ਨਾਂ ਨਾਲ ਜੋੜਿਆ ਸੀ ਅਤੇ ਇਨ੍ਹਾਂ ਪਿੰਡਾਂ ਨੂੰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਦੀ ਬਜਾਏ ਕਈ ਕਿੱਲੋਮੀਟਰ ਦੂਰ ਦੇ ਪੁਲਿਸ ਸਟੇਸ਼ਨਾਂ 'ਚ ਜਾਣਾ ਪੈਂਦਾ ਸੀ | ਫ਼ਰੀਦਕੋਟ ਜ਼ਿਲ੍ਹੇ 'ਚ ਵੀ ਇਸ ਤਰਾਂ ਦੇ ਦੋ ਦਰਜਨ ਤੋਂ ਵੱਧ ਪਿੰਡ ਸਨ ਜਿਨ੍ਹਾਂ ਤੋਂ ਸਿਰਫ਼ ਦੋ-ਚਾਰ ਕਿੱਲੋਮੀਟਰ 'ਤੇ ਪੁਲਿਸ ਸਟੇਸ਼ਨ ਹੋਣ ਦੇ ਬਾਵਜੂਦ 16 ਤੋਂ 30 ਕਿੱਲੋਮੀਟਰ ਦੂਰ ਵਾਲੇ ਪੁਲਿਸ ਸਟੇਸ਼ਨ ਨਾਲ ਜੋੜਿਆ ਸੀ ਪਰ ਹੁਣ ਕੁਝ ਦਿਨਾਂ ਤੋਂ ਇਨ੍ਹਾਂ ਦਾ ਪੰਜਾਬ ਸਰਕਾਰ ਦੇ ਜਾਰੀ ਨੋਟੀਫ਼ਿਕੇਸ਼ਨ ਤੋਂ ਬਾਅਦ ਨਜ਼ਦੀਕੀ ਥਾਣਿਆਂ ਨਾਲ ਪਿੰਡ ਜੁੜਨ ਕਰਕੇ ਆਮ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਪਰ ਲੋਕਾਂ 'ਚ ਇਹ ਖ਼ੁਸ਼ੀ ਦੀ ਲਹਿਰ ਕੁਝ ਦਿਨਾਂ ਬਾਅਦ ਹੀ ਨਿਰਾਸ਼ਾ 'ਚ ਬਦਲ ਗਈ ਅਤੇ ਪੰਜਾਬ ਸਰਕਾਰ ਿਖ਼ਲਾਫ਼ ਲੋਕਾਂ 'ਚ ਭਾਰੀ ਰੋਸ ਉੱਭਰ ਕੇ ਸਾਹਮਣੇ ਆ ਰਿਹਾ ਹੈ, ਕਿਉਂਕਿ ਫ਼ਰੀਦਕੋਟ ਪ੍ਰਸ਼ਾਸਨ ਵਲੋਂ ਚੁੱਪ-ਚੁਪੀਤੇ ਪੰਚਾਇਤਾਂ ਦੇ ਬਲਾਕ ਤਬਦੀਲ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤ ਦੇ ਬਲਾਕਾਂ 'ਚ ਵੀ ਅਕਾਲੀ ਸਰਕਾਰ ਮੌਕੇ ਪੁਲਿਸ ਥਾਣਿਆਂ 'ਤੇ ਕਾਇਮ ਕੀਤੇ ਗਏ ਹਲਕਾ ਇੰਚਾਰਜ ਰਾਜ ਨੂੰ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਨਾਲ ਨਜ਼ਦੀਕੀ ਪੈਂਦੇ ਬਲਾਕਾਂ ਨੂੰ ਤੋੜ ਕੇ ਦੂਰ ਵਾਲੇ ਬਲਾਕ ਨਾਲ ਜੋੜਨ ਦੀ ਤਜਵੀਜ਼ ਘੜੀ ਗਈ ਹੈ | ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿੱਥੇ ਇਸ ਗੱਲ ਨਾਲ ਮੁਸ਼ਕਲ ਪੇਸ਼ ਆਵੇਗੀ, ਉੱਥੇ ਹੀ ਆਮ ਲੋਕਾਂ ਨੂੰ ਵੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਦੂਰ-ਦੁਰਾਡੇ ਜਾਣਾ ਪਵੇਗਾ | ਪਿੰਡ ਕੰਮੇਆਣਾ ਦੇ ਵਸਨੀਕ ਭੋਲਾ ਸਿੰਘ, ਪੂਰਨ ਸਿੰਘ, ਰਣਜੀਤ ਸਿੰਘ ਅਤੇ ਮਚਾਕੀ ਮੱਲ ਸਿੰਘ ਦੇ ਵਸਨੀਕ ਲਾਭ ਸਿੰਘ, ਗੁਰਦਿੱਤ ਸਿੰਘ ਅਤੇ ਘੁਮਿਆਰਾ ਦੇ ਵਸਨੀਕ ਜਸਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਮੋਰਾਂਵਾਲੀ ਪਿੰਡ ਦੇ ਵਸਨੀਕ ਗੁਰਪ੍ਰੀਤ ਸਿੰਘ, ਦਾਰਾ ਸਿੰਘ ਦਾ ਕਹਿਣਾ ਹੈ ਕਿ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਨੂੰ ਆਪਣੇ ਕੰਮਾਂ ਅਤੇ ਹੋਰ ਮੁਸ਼ਕਲਾਂ ਸਬੰਧੀ ਵੱਧ ਕਿਰਾਇਆ ਭਰ ਕੇ ਅਤੇ ਲੰਮਾ ਸਫ਼ਰ ਕਰਕੇ ਦੂਰ ਦੇ ਬਲਾਕਾਂ ਵਿਚ ਜਾਣਾ ਪਵੇਗਾ | ਉਪਰੋਕਤ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕਰਦੇ ਹਨ ਕਿ ਅਜਿਹਾ ਲੋਕ ਵਿਰੋਧੀ ਫ਼ੈਸਲਾ ਨਾ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਤਜਵੀਜ਼ ਨੂੰ ਤੁਰੰਤ ਰੱਦ ਕੀਤਾ ਜਾਵੇ | ਨੇੜਲੇ ਪਿੰਡ ਦੀਆਂ ਨੌਜਵਾਨ ਕਲੱਬਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਸੰਘਰਸ਼ ਉਲੀਕਣ ਦੇ ਰੌਾਅ 'ਚ ਹਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵਲੋਂ ਗਤਕਾ ਖੇਡਣ ਦਾ ਸ਼ੌਕ ਰੱਖਣ ਵਾਲੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ ਜਿਸ ਵਿਚ ਕਿਰਪਾਨਾਂ, ਢਾਲ, ਫੇਰੀਆਂ, ਚੱਕਰ, ਖ਼ੰਜਰ, ਕਟਾਰ ਅਤੇ ਹੋਰ ਸ਼ਸਤਰ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਸਾਦਿਕ ਦੇ ਪੱਤਰਕਾਰਾਂ ਵਲੋਂ ਸਰਕਾਰੀ ਖ਼ਬਰਾਂ ਦੇ ਬਾਈਕਾਟ ਦਾ ਐਲਾਨ

ਸਾਦਿਕ, 25 ਮਈ (ਗੁਰਭੇਜ ਸਿੰਘ ਚੌਹਾਨ)-ਦਿਹਾਤੀ ਖੇਤਰਾਂ ਨਾਲ ਸਬੰਧਿਤ ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਦੇ ਸਮੂਹ ਪੱਤਰਕਾਰਾਂ ਦੀ ਇਕ ਮੀਟਿੰਗ ਅੱਜ ਇੱਥੋਂ ਦੇ ਵਿਸ਼ਵਕਰਮਾ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈੱਸ ਕਲੱਬ ਸਾਦਿਕ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਨੇ ਮਿੱਠੇ ਜਲ ਦੀ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਸਥਾਨਕ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਵਲੋਂ ਕੌਮ ਦੇ ਮਹਾਨ ਸ਼ਹੀਦ ਸੰਤ ਰਾਮਾਨੰਦ ਜੀ ਦੀ 9ਵੀਂ ਬਰਸੀ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੀਵਨ ਨਗਰ ਬਲਬੀਰ ਐਵਿਨਿਊ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੂੰ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ

ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)-ਮਿਲੇਨੀਅਮ ਵਰਲਡ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ਕੀਤੀ | ਸੈਮੀਨਾਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ : ਗੋਇਲ

ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਲੋਕ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਅਤੇ ਪਿਛਲੇ ਲਗਪਗ ਇਕ ਸਾਲ ਤੋਂ ਪੰਜਾਬ ਦੀ ਬਿਹਤਰੀ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਅਤੇ ਰੂਬੇਲਾ ਦਾ ਟੀਕਾਕਰਨ

ਪੰਜਗਰਾੲੀਂ ਕਲਾਂ, 25 ਮਈ (ਬਰਾੜ)-ਸਿਹਤ ਵਿਭਾਗ ਵਲੋਂ ਖ਼ਸਰਾ ਤੇ ਰੁਬੇਲਾ ਰੋਗ ਦੇ ਖ਼ਾਤਮੇ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਔਲਖ ਵਿਖੇ 213 ਸਕੂਲੀ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂ ਪੇ੍ਰਮ ਚਾਵਲਾ ਨੇ ਉਕਤ ...

ਪੂਰੀ ਖ਼ਬਰ »

ਬਰਗਾੜੀ ਵਿਖੇ ਇਨਸਾਫ਼ ਪੰਥਕ ਰੈਲੀ ਪਹਿਲੀ ਨੂੰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-1 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਇਨਸਾਫ਼ ਪੰਥਕ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਪੰਜਾਬ ਦੇ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰਕੇ ਵਿਸ਼ਵਾਸਘਾਤ ...

ਪੂਰੀ ਖ਼ਬਰ »

'ਪਾਣੀ ਬਚਾਓ ਜੀਵਨ ਬਚਾਓ' ਫ਼ਰੰਟ ਵਲੋਂ ਜਾਗਰੂਕਤਾ ਮਾਰਚ ਅੱਜ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਪੰਜਾਬ ਦੇ ਦਰਿਆਵਾਂ ਵਿਚ ਛੱਡੇ ਜਾ ਰਹੇ ਜ਼ਹਿਰੀਲੇ ਰਸਾਇਣਾਂ ਦੇ ਮੁੱਦੇ ਸਬੰਧੀ ਬੀਤੀ ਸ਼ਾਮ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹਿਰ ਦੀਆਂ ਸਮੂਹ ਸੰਸਥਾਵਾਂ, ਕਿਸਾਨ, ਮਜ਼ਦੂਰ, ਅਧਿਆਪਕ, ਮੁਲਾਜ਼ਮ, ਵਪਾਰ ਮੰਡਲ, ਵਾਤਾਵਰਨ ...

ਪੂਰੀ ਖ਼ਬਰ »

ਡੈਪੋ ਡਰੱਗਜ਼ ਅਬਿਊਜ਼ ਪ੍ਰੋਫ਼ੈਕਸ਼ਨ ਆਫ਼ੀਸਰ ਕਮੇਟੀ ਨੂੰ ਟੇ੍ਰਨਿੰਗ ਦਿੱਤੀ

ਬਾਜਾਖਾਨਾ, 25 ਮਈ (ਜਗਦੀਪ ਸਿੰਘ ਗਿੱਲ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ 'ਚ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਪ੍ਰੋਗਰਾਮ ਦੇ ਦੂਸਰੇ ਫੇਸ ਤਹਿਤ ਡਾ: ਮਨਦੀਪ ਕੌਰ ਐੱਸ.ਡੀ.ਐਮ. ਜੈਤੋ, ਡੀ.ਐੱਸ.ਪੀ. ਜੈਤੋ ਯਾਦਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਪਸ਼ਚਾਤਾਪ ਸਮਾਗਮ 1 ਜੂਨ ਨੂੰ

Êਪੰਜਗਰਾਈਾ ਕਲਾਂ, 25 ਮਈ (ਗੋਂਦਾਰਾ)-ਪਿੰਡ ਜਿਊਣ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਸਬੰਧ ਵਿਚ ਜਥੇਦਾਰ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਸੰਗਤਾਂ ਦੇ ਹੋਏ ...

ਪੂਰੀ ਖ਼ਬਰ »

ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਗ਼ਲਤ ਪਾਰਕਿੰਗ ਕਾਰਨ ਆਵਾਜਾਈ ਪ੍ਰਭਾਵਿਤ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਦੇ ਕਰੀਬ ਸਾਰੇ ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਆਵਾਜਾਈ ਦੀ ਸਮੱਸਿਆ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਫੇਰੂਮਾਨ ਚੌਕ ਤੱਕ ਦੁਕਾਨਦਾਰਾਂ ਵਲੋਂ ਕੀਤੇ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਖੀ ਕਲਾਂ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਜਸਮਿੰਦਰ ਸਿੰਘ ਹਾਂਡਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡਾ: ਬਲਵਿੰਦਰ ਬਰਗਾੜੀ ਲਾਇਨਜ਼ ਕਲੱਬ ਦੇ ਉਪ ਰੀਜਨ ਚੇਅਰਮੈਨ ਬਣੇ

ਬਰਗਾੜੀ, 25 ਮਈ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਅਨਮੋਲ ਦੇ ਸਾਬਕਾ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੂੰ ਲਾਇਨਜ਼ ਕਲੱਬ ਦਾ ਉਪ ਰੀਜ਼ਨ ਚੇਅਰਮੈਨ ਨਿਯੁਕਤ ਕੀਤਾ ਗਿਆ | ਲਾਇਨਜ਼ ਕਲੱਬ 321 ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਸੁਸਾਇਟੀ ਨੇ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਬਾਗ਼ੀ)-ਬਾਬਾ ਸ੍ਰੀ ਚੰਦ ਜੀ ਸੁਸਾਇਟੀ ਵਲੋਂ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਲਈ ਅੱਜ ਏਅਰਟੈੱਲ ਦਫ਼ਤਰ ਦੇ ਬਾਹਰ ਸੋਸਾਇਟੀ ਦੇ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਅਤੇ ਸਮੂਹ ਮੈਂਬਰਾਂ ਵਲੋਂ ਠੰਢੇ ਮਿੱਠੇ ਦੁੱਧ ਸ਼ਰਬਤ ਦੀ ਛਬੀਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਦੇ ਅਹੁਦੇਦਾਰਾਂ ਦੀ ਚੋਣ

ਬਾਜਾਖਾਨਾ, 25 ਮਈ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੀ ਚੋਣ ਹਰ ਸਾਲ ਦੀ ਤਰ੍ਹਾਂ ਪ੍ਰਧਾਨ ਭਗਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਸਰਬ ਸੰਮਤੀ ਨਾਲ ਹੋਈ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ 'ਚ ਲਾਇਨ ਸੁਰਿੰਦਰਪਾਲ ਸਿੰਘ ਪ੍ਰਧਾਨ, ਲਾਇਨ ਕਿ੍ਸ਼ਨ ਮਿੱਤਲ ਸਕੱਤਰ, ...

ਪੂਰੀ ਖ਼ਬਰ »

ਭਾਈ ਸਿੱਧੂ ਦੀ ਅਗਵਾਈ 'ਚ ਕਾਂਗਰਸੀ ਵਰਕਰ ਸ਼ਾਹਕੋਟ ਰਵਾਨਾ

ਕੋਟਕਪੂਰਾ, 25 ਮਈ (ਗਿੱਲ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ...

ਪੂਰੀ ਖ਼ਬਰ »

ਪੌਦੇ ਲਾ ਕੇ ਜਨਮ ਦਿਨ ਮਨਾਇਆ

ਕੋਟਕਪੂਰਾ, 25 ਮਈ (ਗਿੱਲ)-ਗੁਰੂਕੁਲ ਵੋਮੈਨ ਕਾਲਜ ਕੋਟਕਪੂਰਾ ਵਿਖੇ ਐਮ.ਡੀ ਪੰਕਜ ਗਰਗ ਤੇ ਮੁੱਖ ਸਲਾਹਕਾਰ ਯੋਗਰਾਜ ਗਰਗ ਦੀ ਅਗਵਾਈ ਹੇਠ ਗੁਰੂਕੁਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਔਲਖ ਪੁੱਤਰੀ ਗੁਰਪ੍ਰੀਤ ਸਿੰਘ ਔਲਖ ਪੱਤਰਕਾਰ ਨੇ ਆਪਣਾ ਜਨਮ ਦਿਨ ...

ਪੂਰੀ ਖ਼ਬਰ »

ਨੰਬਰਦਾਰ ਕਿਰਪਾਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਕੱਲ੍ਹ

ਮੰਡੀ ਅਰਨੀਵਾਲਾ, 25 ਮਈ (ਨਿਸ਼ਾਨ ਸਿੰਘ ਸੰਧੂ)-ਜਸਬੀਰ ਸਿੰਘ ਹੈੱਡ ਕਾਂਸਟੇਬਲ ਪੁਲਿਸ ਚੌਕੀ ਪੰਨੀ ਵਾਲਾ ਫੱਤਾ, ਸੁਰਜੀਤ ਸਿੰਘ ਪੰਚਾਇਤ ਸੈਕਟਰੀ ਬਲਾਕ ਅਰਨੀਵਾਲਾ ਦੇ ਪਿਤਾ ਸ: ਕਿਰਪਾਲ ਸਿੰਘ ਭੁੱਲਰ ਨੰਬਰਦਾਰ ਪਿੰਡ ਸਰਾਂਵਾਂ ਬੋਦਲਾ ਜਿਨ੍ਹਾਂ ਦਾ ਸੰਖੇਪ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਕਮੇਟੀ ਨੂੰ ਆਰਥਿਕ ਮੱਦਦ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਡੇਰਾ ਦਰਿਆ ਗਿਰੀ ਦੇ ਮੁਖੀ ਸਵਾਮੀ ਹਰੀ ਗਿਰੀ ਦੀ ਦੇਖ-ਰੇਖ ਹੇਠ ਗੁਰੂ ਤੇਗ਼ ਬਹਾਦਰ ਨਗਰ ਕੋਟਕਪੂਰਾ ਵਿਖੇ ਡੇਰਾ ਬਾਬਾ ਮੋਤੀ ਗਿਰੀ ਦੀ ਸਮਾਧੀ ਵਿਖੇ ਧਾਰਮਿਕ ਸਮਾਗਮ ਦੌਰਾਨ ਭੰਡਾਰਾ ਕੀਤਾ ਗਿਆ | ਇਸ ਧਾਰਮਿਕ ਸਮਾਗਮ 'ਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 25 ਮਈ (ਗਿੱਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਖਾਰਾ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਵਾੜਾ ਦਰਾਕਾ ਵਿਖੇ ਬਲਾਕ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਕੱਤਰਤਾ 'ਚ ਬੀਤੀ 3 ਮਈ ਨੂੰ ਕੀਤੇ ਗਏ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਲੰਬੀ, 25 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐਨ.ਐਸ.ਕਿਊ.ਐਫ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿਚ ਨਵੀਆਂ ਸ਼ੁਰੂ ਹੋਈਆਂ ਟਰੇਡਾਂ ਚੱਲ ਰਹੀਆਂ ਹਨ | ਇਸੇ ਤਹਿਤ ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਦੇ ਪਿ੍ੰਸੀਪਲ ਮੈਡਮ ਗੁਰਿੰਦਰਪਾਲ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 25 ਮਈ (ਪ.ਪ. ਰਾਹੀਂ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਪਿੰ੍ਰਸੀਪਲ ਵਿਜੇ ਭਾਰਦਵਾਜ ਨੇ ਦੱਸਿਆ ਕਿ ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ...

ਪੂਰੀ ਖ਼ਬਰ »

ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ ਗੁਰਪ੍ਰੀਤ ਸਿੰਘ ਸਰਾਂ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 25 ਮਈ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਅਗਵਾਈ ਵਿਚ ਰਾਸ਼ਟਰੀ ਜੈਵ-ਵਿਭਿੰਨਤਾ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਲੀਨ, ਗਰੀਨ ਫ਼ਰੀਦਕੋਟ ਤਹਿਤ ਬਣੇ ਪਖਾਨਿਆਂ ਦੀ ਦੇਖ ਰੇਖ ਸੁਲਭ ਇੰਟਰਨੈਸ਼ਨਲ ਸੰਸਥਾ ਕਰੇਗੀ- ਪਰਾਸ਼ਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸ਼ਹਿਰ ਨੂੰ ਕਲੀਨ ਫ਼ਰੀਦਕੋਟ ਗਰੀਨ ਫ਼ਰੀਦਕੋਟ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਜੀਵ ਪਰਾਸ਼ਰ ਵਲੋਂ ਰਜਿਸਟਰਡ ਕਰਵਾਈ ਫ਼ਰੀਦਕੋਟ ਨਗਰ ਸੇਵਾ ਸੁਸਾਇਟੀ ਵਲੋਂ ਅੱਜ ਸ਼ਹਿਰ ਦੇ ਸਵੱਛ ਭਾਰਤ ...

ਪੂਰੀ ਖ਼ਬਰ »

ਬ੍ਰਹਮਲੀਨ ਸੰਤ ਰਣਜੀਤਪਾਲ ਕੌਰ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ

ਦੋਦਾ, 25 ਮਈ (ਰਵੀਪਾਲ)-ਪਿਛਲੇ ਦਿਨੀਂ ਬ੍ਰਹਮਲੀਨ ਹੋਏ ਸੰਤ ਰਣਜੀਤਪਾਲ ਕੌਰ ਪਿੰਡ ਵਾੜਾ ਕਿਸ਼ਨਪੁਰਾ ਦੇ ਪ੍ਰਸਿੱਧ ਡੇਰਾ ਵਣ ਸਾਹਿਬ ਦੀ ਯਾਦਗਾਰ ਲਈ ਸ਼ਰਧਾਲੂਆਂ ਵਲੋਂ ਸ਼ਰਧਾ ਸਤਿਕਾਰ ਨਾਲ ਸੰਤਾਂ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ ਗਿਆ | ਡੇਰੇ ਦੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਕੈਪਟਨ ਦੇ ਵਾਅਦਿਆਂ 'ਤੇ ਖਰਾ ਉਤਰਨ ਲਈ ਕੋਰ ਕਮੇਟੀ ਦਾ ਐਲਾਨ

ਮਲੋਟ, 25 ਮਈ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨਾ ਲੋਕਤੰਤਰ ਨਾਲ ਖਿਲਵਾੜ-ਵਿਧਾਇਕ ਸੰਧਵਾਂ

ਕੋਟਕਪੂਰਾ, 25 ਮਈ (ਮੇਘਰਾਜ, ਗਿੱਲ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਆਗੂ ਲੱਖਾ ਸਿਧਾਣਾ ਵਲੋਂ ਪਾਣੀਆਂ ਦੇ ਪ੍ਰਦੂਸ਼ਣ ਿਖ਼ਲਾਫ਼ ਉਠਾਈ ਆਵਾਜ਼ ਕਾਰਨ ਉਸ ਨੂੰ ਸਾਥੀਆਂ ਸਮੇਤ ਹਿਰਾਸਤ 'ਚ ਲੈਣ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX