ਤਾਜਾ ਖ਼ਬਰਾਂ


ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  11 minutes ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  39 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ, ਕਈ ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਕੱਤਰ ਜਨਰਲ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ | ਜਿਸ ਦੌਰਾਨ ਸਮੂਹ ਅਹੁਦੇਦਾਰਾਂ ਨੇ ਚਲੰਤ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰਾਂ ...

ਪੂਰੀ ਖ਼ਬਰ »

ਭੰਗੜੇ ਦੀ ਸਿਖਲਾਈ ਲਈ ਕਲਾਸਾਂ 2 ਤੋਂ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਅਤੇ ਆਸ ਪਾਸ ਦੇ ਹਲਕੇ ਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਸਮਾਜ ਸੇਵੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਦੇ ਸੱਦੇ 'ਤੇ ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਤੇ ਭੰਗੜਾ ਕੋਚ ਗੁਰਚਰਨ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਸੇਲਜ਼ਮੈਨ ਤੋਂ ਨਕਦੀ ਖੋਹ ਕੇ ਫ਼ਰਾਰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ, ਮੇਘਰਾਜ)- ਮੋਗਾ ਸੜਕ 'ਤੇ ਫ਼ਨ-ਪਲਾਜ਼ਾ ਕੋਲ ਬੀਤੀ ਰਾਤ ਹੋਈ ਘਟਨਾ 'ਚ ਇਕ ਵਿਅਕਤੀ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਨਕਦੀ ਲੁੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਕੱਤਰ ਜਾਣਕਾਰੀ ਅਨੁਸਾਰ ਚੇਤੇਵਾਲੀਆ ਫੂਡਜ਼ ਕੰਪਨੀ ...

ਪੂਰੀ ਖ਼ਬਰ »

ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨੈੱਸ ਦਾ ਦੋ ਮਹੀਨੇ ਦਾ ਸਿਖਲਾਈ ਪ੍ਰੋਗਰਾਮ ਫ਼ਰੀਦਕੋਟ ਵਿਖੇ- ਡੀ. ਸੀ.

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਤੇ ਖੇਤੀ ਨਾਲ ਸਬੰਧਿਤ ਬੇਰੁਜ਼ਗਾਰਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਸੂਬਾ ਸਰਕਾਰ ਤੇ ਭਾਰਤ ਸਰਕਾਰ ਦੇ ਕਿ੍ਸ਼ੀ ਮੰਤਰਾਲੇ ਵਲੋ ਐਗਰੀਕਲੀਨਿਕਸ ਅਤੇ ਐਗਰੀ ਬਿਜ਼ਨਸ ਦਾ ਦੋ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 25 ਮਈ (ਬਾਗ਼ੀ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠਾਂ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵਲੋਂ ਬੀਤੀ ਸ਼ਾਮ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 25 ਮਈ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਧੂੜਕੋਟ 'ਚ ਸੈਮੀਨਾਰ ਕਰਵਾਇਆ ਗਿਆ | ਸੁਚੱਜੀ ਜੀਵਨ ਜਾਚ ਵਿਸ਼ੇ 'ਤੇ ...

ਪੂਰੀ ਖ਼ਬਰ »

ਜੁਡੀਸ਼ੀਅਲ ਅਧਿਕਾਰੀਆਂ ਵਲੋਂ ਸੈਸ਼ਨ ਜੱਜ ਦੀ ਅਗਵਾਈ 'ਚ ਕੇਂਦਰੀ ਮਾਡਰਨ ਸੁਧਾਰ ਘਰ ਦਾ ਦੌਰਾ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਹਰਪਾਲ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ, ਹਰਗੁਰਜੀਤ ਕੌਰ, ਚੀਫ਼ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ...

ਪੂਰੀ ਖ਼ਬਰ »

ਪੰਚਾਇਤਾਂ ਦੇ ਬਲਾਕ ਬਦਲਣ ਦੀ ਕਾਰਵਾਈ 'ਤੇ ਲੋਕਾਂ 'ਚ ਭਾਰੀ ਰੋਸ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਦਸ ਸਾਲਾਂ ਬਾਅਦ ਹੋਈ ਸੱਤਾ ਤਬਦੀਲੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਨ ਉਪਰੰਤ ਆਮ ਲੋਕਾਂ ਨੇ ਪੁਲਿਸ ਥਾਣਿਆਂ ਦੀਆਂ ਤਬਦੀਲੀਆਂ ਦੇ ਐਲਾਨ ਉਪਰੰਤ ਸੁੱਖ ਦਾ ਸਾਹ ਲਿਆ ਸੀ, ਕਿਉਂਕਿ ਕਈ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵਲੋਂ ਗਤਕਾ ਖੇਡਣ ਦਾ ਸ਼ੌਕ ਰੱਖਣ ਵਾਲੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ ਜਿਸ ਵਿਚ ਕਿਰਪਾਨਾਂ, ਢਾਲ, ਫੇਰੀਆਂ, ਚੱਕਰ, ਖ਼ੰਜਰ, ਕਟਾਰ ਅਤੇ ਹੋਰ ਸ਼ਸਤਰ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਸਾਦਿਕ ਦੇ ਪੱਤਰਕਾਰਾਂ ਵਲੋਂ ਸਰਕਾਰੀ ਖ਼ਬਰਾਂ ਦੇ ਬਾਈਕਾਟ ਦਾ ਐਲਾਨ

ਸਾਦਿਕ, 25 ਮਈ (ਗੁਰਭੇਜ ਸਿੰਘ ਚੌਹਾਨ)-ਦਿਹਾਤੀ ਖੇਤਰਾਂ ਨਾਲ ਸਬੰਧਿਤ ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਦੇ ਸਮੂਹ ਪੱਤਰਕਾਰਾਂ ਦੀ ਇਕ ਮੀਟਿੰਗ ਅੱਜ ਇੱਥੋਂ ਦੇ ਵਿਸ਼ਵਕਰਮਾ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈੱਸ ਕਲੱਬ ਸਾਦਿਕ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਨੇ ਮਿੱਠੇ ਜਲ ਦੀ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਸਥਾਨਕ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਵਲੋਂ ਕੌਮ ਦੇ ਮਹਾਨ ਸ਼ਹੀਦ ਸੰਤ ਰਾਮਾਨੰਦ ਜੀ ਦੀ 9ਵੀਂ ਬਰਸੀ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੀਵਨ ਨਗਰ ਬਲਬੀਰ ਐਵਿਨਿਊ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੂੰ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ

ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)-ਮਿਲੇਨੀਅਮ ਵਰਲਡ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ਕੀਤੀ | ਸੈਮੀਨਾਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ : ਗੋਇਲ

ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਲੋਕ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਅਤੇ ਪਿਛਲੇ ਲਗਪਗ ਇਕ ਸਾਲ ਤੋਂ ਪੰਜਾਬ ਦੀ ਬਿਹਤਰੀ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਅਤੇ ਰੂਬੇਲਾ ਦਾ ਟੀਕਾਕਰਨ

ਪੰਜਗਰਾੲੀਂ ਕਲਾਂ, 25 ਮਈ (ਬਰਾੜ)-ਸਿਹਤ ਵਿਭਾਗ ਵਲੋਂ ਖ਼ਸਰਾ ਤੇ ਰੁਬੇਲਾ ਰੋਗ ਦੇ ਖ਼ਾਤਮੇ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਔਲਖ ਵਿਖੇ 213 ਸਕੂਲੀ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂ ਪੇ੍ਰਮ ਚਾਵਲਾ ਨੇ ਉਕਤ ...

ਪੂਰੀ ਖ਼ਬਰ »

ਬਰਗਾੜੀ ਵਿਖੇ ਇਨਸਾਫ਼ ਪੰਥਕ ਰੈਲੀ ਪਹਿਲੀ ਨੂੰ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-1 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਇਨਸਾਫ਼ ਪੰਥਕ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਪੰਜਾਬ ਦੇ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰਕੇ ਵਿਸ਼ਵਾਸਘਾਤ ...

ਪੂਰੀ ਖ਼ਬਰ »

'ਪਾਣੀ ਬਚਾਓ ਜੀਵਨ ਬਚਾਓ' ਫ਼ਰੰਟ ਵਲੋਂ ਜਾਗਰੂਕਤਾ ਮਾਰਚ ਅੱਜ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਪੰਜਾਬ ਦੇ ਦਰਿਆਵਾਂ ਵਿਚ ਛੱਡੇ ਜਾ ਰਹੇ ਜ਼ਹਿਰੀਲੇ ਰਸਾਇਣਾਂ ਦੇ ਮੁੱਦੇ ਸਬੰਧੀ ਬੀਤੀ ਸ਼ਾਮ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹਿਰ ਦੀਆਂ ਸਮੂਹ ਸੰਸਥਾਵਾਂ, ਕਿਸਾਨ, ਮਜ਼ਦੂਰ, ਅਧਿਆਪਕ, ਮੁਲਾਜ਼ਮ, ਵਪਾਰ ਮੰਡਲ, ਵਾਤਾਵਰਨ ...

ਪੂਰੀ ਖ਼ਬਰ »

ਡੈਪੋ ਡਰੱਗਜ਼ ਅਬਿਊਜ਼ ਪ੍ਰੋਫ਼ੈਕਸ਼ਨ ਆਫ਼ੀਸਰ ਕਮੇਟੀ ਨੂੰ ਟੇ੍ਰਨਿੰਗ ਦਿੱਤੀ

ਬਾਜਾਖਾਨਾ, 25 ਮਈ (ਜਗਦੀਪ ਸਿੰਘ ਗਿੱਲ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ 'ਚ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਪ੍ਰੋਗਰਾਮ ਦੇ ਦੂਸਰੇ ਫੇਸ ਤਹਿਤ ਡਾ: ਮਨਦੀਪ ਕੌਰ ਐੱਸ.ਡੀ.ਐਮ. ਜੈਤੋ, ਡੀ.ਐੱਸ.ਪੀ. ਜੈਤੋ ਯਾਦਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਪਸ਼ਚਾਤਾਪ ਸਮਾਗਮ 1 ਜੂਨ ਨੂੰ

Êਪੰਜਗਰਾਈਾ ਕਲਾਂ, 25 ਮਈ (ਗੋਂਦਾਰਾ)-ਪਿੰਡ ਜਿਊਣ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਸਬੰਧ ਵਿਚ ਜਥੇਦਾਰ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਸੰਗਤਾਂ ਦੇ ਹੋਏ ...

ਪੂਰੀ ਖ਼ਬਰ »

ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਗ਼ਲਤ ਪਾਰਕਿੰਗ ਕਾਰਨ ਆਵਾਜਾਈ ਪ੍ਰਭਾਵਿਤ

ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਦੇ ਕਰੀਬ ਸਾਰੇ ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਆਵਾਜਾਈ ਦੀ ਸਮੱਸਿਆ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਫੇਰੂਮਾਨ ਚੌਕ ਤੱਕ ਦੁਕਾਨਦਾਰਾਂ ਵਲੋਂ ਕੀਤੇ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਖੀ ਕਲਾਂ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਜਸਮਿੰਦਰ ਸਿੰਘ ਹਾਂਡਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡਾ: ਬਲਵਿੰਦਰ ਬਰਗਾੜੀ ਲਾਇਨਜ਼ ਕਲੱਬ ਦੇ ਉਪ ਰੀਜਨ ਚੇਅਰਮੈਨ ਬਣੇ

ਬਰਗਾੜੀ, 25 ਮਈ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਅਨਮੋਲ ਦੇ ਸਾਬਕਾ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੂੰ ਲਾਇਨਜ਼ ਕਲੱਬ ਦਾ ਉਪ ਰੀਜ਼ਨ ਚੇਅਰਮੈਨ ਨਿਯੁਕਤ ਕੀਤਾ ਗਿਆ | ਲਾਇਨਜ਼ ਕਲੱਬ 321 ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਸੁਸਾਇਟੀ ਨੇ ਛਬੀਲ ਲਗਾਈ

ਫ਼ਰੀਦਕੋਟ, 25 ਮਈ (ਬਾਗ਼ੀ)-ਬਾਬਾ ਸ੍ਰੀ ਚੰਦ ਜੀ ਸੁਸਾਇਟੀ ਵਲੋਂ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਲਈ ਅੱਜ ਏਅਰਟੈੱਲ ਦਫ਼ਤਰ ਦੇ ਬਾਹਰ ਸੋਸਾਇਟੀ ਦੇ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਅਤੇ ਸਮੂਹ ਮੈਂਬਰਾਂ ਵਲੋਂ ਠੰਢੇ ਮਿੱਠੇ ਦੁੱਧ ਸ਼ਰਬਤ ਦੀ ਛਬੀਲ ਲਗਾਈ ਗਈ, ਜਿਸ ਦੌਰਾਨ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਨੇ ਛਬੀਲ ਦੇ ਪਾਣੀ ਦਾ ਸੇਵਨ ਕੀਤਾ | ਇਸ ਮੌਕੇ ਸੁਖਪਾਲ ਸਿੰਘ, ਵੈਦ ਜਗਦੀਸ਼ ਦਾਸ, ਗੁਰਸੇਵਕ ਸਿੰਘ ਵਿਰਦੀ, ਗੁਰਪ੍ਰੀਤ ਸਚਦੇਵਾ, ਡਿੰਪਲ ਬਜਾਜ, ਤੇਜਿੰਦਰ ਦਾਸ, ਕੁਲਦੀਪ ਸਿੰਘ, ਸਨੀ ਅਟਵਾਲ, ਕੁਲਵਿੰਦਰ ਸਿੰਘ ਗੋਰਾ, ਵਿੱਕੀ, ਰਾਜ ਸਿੰਘ, ਸਰਦੂਲ ਸਿੰਘ, ਮਨਮੀਤ ਸਿੰਘ ਮਾਨ, ਸਰਬਜੀਤ ਸਿੰਘ ਬਰਾੜ ਅਤੇ ਗੁਲਾਬੀ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲਾਇਨਜ਼ ਕਲੱਬ ਬਾਜਾਖਾਨਾ ਦੇ ਅਹੁਦੇਦਾਰਾਂ ਦੀ ਚੋਣ

ਬਾਜਾਖਾਨਾ, 25 ਮਈ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੀ ਚੋਣ ਹਰ ਸਾਲ ਦੀ ਤਰ੍ਹਾਂ ਪ੍ਰਧਾਨ ਭਗਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਸਰਬ ਸੰਮਤੀ ਨਾਲ ਹੋਈ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ 'ਚ ਲਾਇਨ ਸੁਰਿੰਦਰਪਾਲ ਸਿੰਘ ਪ੍ਰਧਾਨ, ਲਾਇਨ ਕਿ੍ਸ਼ਨ ਮਿੱਤਲ ਸਕੱਤਰ, ...

ਪੂਰੀ ਖ਼ਬਰ »

ਭਾਈ ਸਿੱਧੂ ਦੀ ਅਗਵਾਈ 'ਚ ਕਾਂਗਰਸੀ ਵਰਕਰ ਸ਼ਾਹਕੋਟ ਰਵਾਨਾ

ਕੋਟਕਪੂਰਾ, 25 ਮਈ (ਗਿੱਲ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ...

ਪੂਰੀ ਖ਼ਬਰ »

ਪੌਦੇ ਲਾ ਕੇ ਜਨਮ ਦਿਨ ਮਨਾਇਆ

ਕੋਟਕਪੂਰਾ, 25 ਮਈ (ਗਿੱਲ)-ਗੁਰੂਕੁਲ ਵੋਮੈਨ ਕਾਲਜ ਕੋਟਕਪੂਰਾ ਵਿਖੇ ਐਮ.ਡੀ ਪੰਕਜ ਗਰਗ ਤੇ ਮੁੱਖ ਸਲਾਹਕਾਰ ਯੋਗਰਾਜ ਗਰਗ ਦੀ ਅਗਵਾਈ ਹੇਠ ਗੁਰੂਕੁਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਔਲਖ ਪੁੱਤਰੀ ਗੁਰਪ੍ਰੀਤ ਸਿੰਘ ਔਲਖ ਪੱਤਰਕਾਰ ਨੇ ਆਪਣਾ ਜਨਮ ਦਿਨ ...

ਪੂਰੀ ਖ਼ਬਰ »

ਨੰਬਰਦਾਰ ਕਿਰਪਾਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਕੱਲ੍ਹ

ਮੰਡੀ ਅਰਨੀਵਾਲਾ, 25 ਮਈ (ਨਿਸ਼ਾਨ ਸਿੰਘ ਸੰਧੂ)-ਜਸਬੀਰ ਸਿੰਘ ਹੈੱਡ ਕਾਂਸਟੇਬਲ ਪੁਲਿਸ ਚੌਕੀ ਪੰਨੀ ਵਾਲਾ ਫੱਤਾ, ਸੁਰਜੀਤ ਸਿੰਘ ਪੰਚਾਇਤ ਸੈਕਟਰੀ ਬਲਾਕ ਅਰਨੀਵਾਲਾ ਦੇ ਪਿਤਾ ਸ: ਕਿਰਪਾਲ ਸਿੰਘ ਭੁੱਲਰ ਨੰਬਰਦਾਰ ਪਿੰਡ ਸਰਾਂਵਾਂ ਬੋਦਲਾ ਜਿਨ੍ਹਾਂ ਦਾ ਸੰਖੇਪ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਕਮੇਟੀ ਨੂੰ ਆਰਥਿਕ ਮੱਦਦ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਡੇਰਾ ਦਰਿਆ ਗਿਰੀ ਦੇ ਮੁਖੀ ਸਵਾਮੀ ਹਰੀ ਗਿਰੀ ਦੀ ਦੇਖ-ਰੇਖ ਹੇਠ ਗੁਰੂ ਤੇਗ਼ ਬਹਾਦਰ ਨਗਰ ਕੋਟਕਪੂਰਾ ਵਿਖੇ ਡੇਰਾ ਬਾਬਾ ਮੋਤੀ ਗਿਰੀ ਦੀ ਸਮਾਧੀ ਵਿਖੇ ਧਾਰਮਿਕ ਸਮਾਗਮ ਦੌਰਾਨ ਭੰਡਾਰਾ ਕੀਤਾ ਗਿਆ | ਇਸ ਧਾਰਮਿਕ ਸਮਾਗਮ 'ਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 25 ਮਈ (ਗਿੱਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਖਾਰਾ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਵਾੜਾ ਦਰਾਕਾ ਵਿਖੇ ਬਲਾਕ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਕੱਤਰਤਾ 'ਚ ਬੀਤੀ 3 ਮਈ ਨੂੰ ਕੀਤੇ ਗਏ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਲੰਬੀ, 25 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐਨ.ਐਸ.ਕਿਊ.ਐਫ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿਚ ਨਵੀਆਂ ਸ਼ੁਰੂ ਹੋਈਆਂ ਟਰੇਡਾਂ ਚੱਲ ਰਹੀਆਂ ਹਨ | ਇਸੇ ਤਹਿਤ ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਦੇ ਪਿ੍ੰਸੀਪਲ ਮੈਡਮ ਗੁਰਿੰਦਰਪਾਲ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 25 ਮਈ (ਪ.ਪ. ਰਾਹੀਂ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਨੂੰ ਭਾਰਤ ਦੀ ਚੋਣ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਪਿੰ੍ਰਸੀਪਲ ਵਿਜੇ ਭਾਰਦਵਾਜ ਨੇ ਦੱਸਿਆ ਕਿ ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ...

ਪੂਰੀ ਖ਼ਬਰ »

ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ ਗੁਰਪ੍ਰੀਤ ਸਿੰਘ ਸਰਾਂ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 25 ਮਈ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਅਗਵਾਈ ਵਿਚ ਰਾਸ਼ਟਰੀ ਜੈਵ-ਵਿਭਿੰਨਤਾ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਲੀਨ, ਗਰੀਨ ਫ਼ਰੀਦਕੋਟ ਤਹਿਤ ਬਣੇ ਪਖਾਨਿਆਂ ਦੀ ਦੇਖ ਰੇਖ ਸੁਲਭ ਇੰਟਰਨੈਸ਼ਨਲ ਸੰਸਥਾ ਕਰੇਗੀ- ਪਰਾਸ਼ਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸ਼ਹਿਰ ਨੂੰ ਕਲੀਨ ਫ਼ਰੀਦਕੋਟ ਗਰੀਨ ਫ਼ਰੀਦਕੋਟ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਜੀਵ ਪਰਾਸ਼ਰ ਵਲੋਂ ਰਜਿਸਟਰਡ ਕਰਵਾਈ ਫ਼ਰੀਦਕੋਟ ਨਗਰ ਸੇਵਾ ਸੁਸਾਇਟੀ ਵਲੋਂ ਅੱਜ ਸ਼ਹਿਰ ਦੇ ਸਵੱਛ ਭਾਰਤ ...

ਪੂਰੀ ਖ਼ਬਰ »

ਬ੍ਰਹਮਲੀਨ ਸੰਤ ਰਣਜੀਤਪਾਲ ਕੌਰ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ

ਦੋਦਾ, 25 ਮਈ (ਰਵੀਪਾਲ)-ਪਿਛਲੇ ਦਿਨੀਂ ਬ੍ਰਹਮਲੀਨ ਹੋਏ ਸੰਤ ਰਣਜੀਤਪਾਲ ਕੌਰ ਪਿੰਡ ਵਾੜਾ ਕਿਸ਼ਨਪੁਰਾ ਦੇ ਪ੍ਰਸਿੱਧ ਡੇਰਾ ਵਣ ਸਾਹਿਬ ਦੀ ਯਾਦਗਾਰ ਲਈ ਸ਼ਰਧਾਲੂਆਂ ਵਲੋਂ ਸ਼ਰਧਾ ਸਤਿਕਾਰ ਨਾਲ ਸੰਤਾਂ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ ਗਿਆ | ਡੇਰੇ ਦੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਕੈਪਟਨ ਦੇ ਵਾਅਦਿਆਂ 'ਤੇ ਖਰਾ ਉਤਰਨ ਲਈ ਕੋਰ ਕਮੇਟੀ ਦਾ ਐਲਾਨ

ਮਲੋਟ, 25 ਮਈ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨਾ ਲੋਕਤੰਤਰ ਨਾਲ ਖਿਲਵਾੜ-ਵਿਧਾਇਕ ਸੰਧਵਾਂ

ਕੋਟਕਪੂਰਾ, 25 ਮਈ (ਮੇਘਰਾਜ, ਗਿੱਲ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਆਗੂ ਲੱਖਾ ਸਿਧਾਣਾ ਵਲੋਂ ਪਾਣੀਆਂ ਦੇ ਪ੍ਰਦੂਸ਼ਣ ਿਖ਼ਲਾਫ਼ ਉਠਾਈ ਆਵਾਜ਼ ਕਾਰਨ ਉਸ ਨੂੰ ਸਾਥੀਆਂ ਸਮੇਤ ਹਿਰਾਸਤ 'ਚ ਲੈਣ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX