ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  29 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 5 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਮੋਗਾ

ਡੀ. ਸੀ. ਵਲੋਂ ਧੁੱਸੀ ਬੰਨ੍ਹ ਤੇ ਸੰਭਾਵਿਤ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਧਰਮਕੋਟ, 25 ਮਈ (ਪਰਮਜੀਤ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਆਈ.ਏ.ਐਸ. ਵਲੋਂ ਜ਼ਿਲ੍ਹੇ ਅੰਦਰ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ ਤੇ ਆਗਾਮੀ ਬਰਸਾਤਾਂ ਕਾਰਨ ਸੰਭਾਵਿਤ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਨਿਰੀਖਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੀਲੇ ਰੰਗ ਦੀ ਮਹੱਤਤਾ ਸਬੰਧੀ ਬੱਚਿਆ ਨੂੰ ਕਰਵਾਇਆ ਜਾਣੂ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਾਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਯੈਲੋ ਡੇ ਮਨਾਇਆ ਗਿਆ | ਇਸ ਦੌਰਾਨ ਸਕੂਲੀ ਬੱਚਿਆ ਨੇ ਪੀਲੇ ਰੰਗ ਦੇ ਕੱਪੜੇ ਪਾਏ ਅਤੇ ਪੀਲੇ ਰੰਗ ਦੇ ਫਲ ਜਿਵੇਂ ਕੈਲਾ, ਅੰਬ, ਪਪੀਤਾ ਆਦਿ ਲੈ ...

ਪੂਰੀ ਖ਼ਬਰ »

ਸ਼ੈਲਰ ਤੋਂ ਦਿਨ-ਦਿਹਾੜੇ ਪ੍ਰਵਾਸੀ ਮਜ਼ਦੂਰ ਦਾ ਬੱਚਾ ਅਗਵਾ

ਕੋਟ ਈਸੇ ਖਾਂ, 25 ਮਈ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਨੇੜਲੇ ਇਕ ਸ਼ੈਲਰ 'ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦਾ ਛੋਟਾ ਬੱਚਾ ਦਿਨ-ਦਿਹਾੜੇ ਅਣਪਛਾਤਿਆਂ ਵਲੋਂ ਅਗਵਾ ਕਰ ਲਿਆ ਗਿਆ | ਜਾਣਕਾਰੀ ਦੌਰਾਨ ਬੱਚੇ ਦੀ ਮਾਂ ਭੂਰੀ ਪਤਨੀ ਭਗਵਾਨ ਦਾਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ

ਧਰਮਕੋਟ, 25 ਮਈ (ਹਰਮਨਦੀਪ ਸਿੰਘ)-ਏਾਜਲ ਹਾਰਟ ਸੀਨੀਅਰ ਸੈੈਕੰਡਰੀ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਦਾ ਅੱਜ ਧਰਮਕੋਟ ਦੇ ਮੁੱਢਲੇ ਸਿਹਤ ਕੇਂਦਰ ਵਿਚ ਦੌਰਾ ਕਰਵਾਇਆ ਗਿਆ | ਜਿਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵਲੋਂ ਬੱਚਿਆ ਨਾਲ ਬਹੁਤ ਚੰਗੇ ਤਰੀਕੇ ਨਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਲੜ ਰਹੇ ਅਵਾਰਾ ਪਸ਼ੂਆਂ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਉਮਰ 26 ਸਾਲ ਪੁੱਤਰ ਅਮਰਜੀਤ ਸਿੰਘ ਵਾਸੀ ਪੁਰਾਣਾ ...

ਪੂਰੀ ਖ਼ਬਰ »

ਮੁੱਖ ਬਿਜਲੀ ਘਰ ਮੋਗਾ ਵਿਖੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੂਬੇ ਦੀਆਂ ਸਾਰੀਆਂ ਡਵੀਜ਼ਨਾਂ ਅੱਗੇ 22 ਮਈ ਤੋਂ 10 ਜੂਨ ਤੱਕ ਅਰਥੀ ਫ਼ੂਕ ਮੁਜ਼ਾਹਰੇ ਕਰਨ ਦੀ ਕੜੀ ਤਹਿਤ ਅੱਜ 132ਕੇ.ਵੀ. ਮੋਗਾ ਵਿਖੇ ...

ਪੂਰੀ ਖ਼ਬਰ »

ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਚੌਥੇ ਦਿਨ 'ਚ ਦਾਖ਼ਲ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਅੱਜ ਚੌਥੇ ਦਿਨ 'ਚ ਦਾਖ਼ਲ ਹੋ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਕੋਈ ਵੀ ਸਾਰਥਿਕ ਕਦਮ ਨਹੀਂ ਉਠਾਇਆ ਜਾ ਰਿਹਾ | ਜੇਕਰ ਸਰਕਾਰ ਅਤੇ ਵਿਭਾਗ ਨੇ ਆਪਣੀ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਦੀ ਗਰਮ ਪਾਣੀ ਪੈਣ ਨਾਲ ਹੋਈ ਮੌਤ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਰੀਬ ਦੋ ਸਾਲਾਂ ਬੱਚੀ ਦੀ ਖੇਡਦੇ ਸਮੇਂ ਰਸੋਈ 'ਚ ਕੜਾਹੀ 'ਚ ਉੱਬਲ ਰਿਹਾ ਗਰਮ ਪਾਣੀ ਪੈ ਜਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਤਖਾਣਵੱਧ ਨਿਵਾਸੀ ਲਖਵੀਰ ਚੰਦ ਦੀ ਪਤਨੀ ਜੋਤੀ ਨੇ ਚੌਲ ...

ਪੂਰੀ ਖ਼ਬਰ »

ਪੁਲਿਸ ਨੇ ਮੋਬਾਈਲ ਖੋਹ ਦਾ ਪਰਚਾ ਦਰਜ ਕਰਨ ਤੋਂ ਕੀਤੀ ਨਾਂਹ

ਮੋਗਾ, 25 ਮਈ (ਗੁਰਤੇਜ ਸਿੰਘ)-ਇਕ ਪਾਸੇ ਪੰਜਾਬ ਪੁਲਿਸ ਲੋਕਾਂ ਨੂੰ ਇਨਸਾਫ਼ ਦੇਣ ਦੇ ਵੱਡੇ ਦਾਅਵੇ ਕਰਦੀ ਹੈ ਪਰ ਇਹ ਕੋਰਾ ਸੱਚ ਉਸ ਵਕਤ ਝੂਠ 'ਚ ਬਦਲਦਾ ਹੋਇਆ ਸਾਹਮਣੇ ਆ ਜਾਂਦਾ ਹੈ ਜਦੋਂ ਥਾਣੇ 'ਚ ਇਨਸਾਫ਼ ਲੈਣ ਲਈ ਪਹੁੰਚੀ ਲੜਕੀ ਨਾਲ ਉਲਟਾ ਥਾਣੇ ਦੇ ਮੁਲਾਜ਼ਮ ਵਲੋਂ ...

ਪੂਰੀ ਖ਼ਬਰ »

ਗੱਤੇ ਤੇ ਪਲਾਸਟਿਕ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਰਾਤ ਸਥਾਨਕ ਸ਼ਹਿਰ ਦੇ ਫੋਕਲ ਪੁਆਇੰਟ ਏਰੀਆ ਡੀ-6 ਵਿਖੇ ਨੈਸਲੇ ਫ਼ੈਕਟਰੀ ਮੋਗਾ ਨੂੰ ਸਪਲਾਈ ਕਰਨ ਵਾਲੇ ਗੱਤੇ ਅਤੇ ਪਲਾਸਟਿਕ ਦੇ ਗਡਾਊਨ ਨੂੰ ਭਿਆਨਕ ਅੱਗ ਪੈ ਗਈ | ਅੱਗ ਦੀਆਂ ਲਪਟਾਂ ਦੇਖ ਗਡਾਊਨ ਦੇ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰ ਬੀ.ਡੀ.ਪੀ.ਓ. ਦਫ਼ਤਰ ਕੰਮ ਨਾ ਮਿਲਣ 'ਤੇ ਨਿਰਾਸ਼ ਪਰਤੇ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਪਿੰਡ ਸਾਹੋਕੇ ਦੇ ਲੋਕ ਮਨਰੇਗਾ ਦੇ ਕੰਮ ਦੀ ਮੰਗ ਕਰਨ ਲਈ ਬੀ.ਡੀ.ਪੀ.ਓ. ਦਫ਼ਤਰ ਪੁੱਜੇ, ਜਿਸ ਦੀ ਅਗਵਾਈ ਪ੍ਰਧਾਨ ਚਰਨਜੀਤ ਕੌਰ ਵਲੋਂ ਕੀਤੀ ਗਈ | ਮਨਰੇਗਾ ਦੇ ਕੰਮ ਸਬੰਧੀ ਇਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਵਲੋਂ ਗਰਮੀ ਤੋਂ ਬਚਣ ਲਈ ਜਾਗਰੂਕਤਾ ਪੋਸਟਰ ਜਾਰੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਵਲੋਂ ਵਧਦੀ ਦੇ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਗਰਮੀ ਤੋਂ ਬਚਣ ਲਈ ਜਾਗਰੂਕਤਾ ਨੁਕਤਿਆਂ ਵਾਲਾ ਪੋਸਟਰ ਅਤੇ ਪੈਂਫ਼ਲਿਟ ਜਾਰੀ ਕੀਤਾ ਗਿਆ¢ ਇਸ ਮੌਕੇ ਸਿਵਲ ਸਰਜਨ ਮੋਗਾ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਨੂੰ ਪ੍ਰਾਇਮਰੀ ਸਕੂਲਾਂ ਦੇ ਨਾਲ ਹੀ ਛੁੱਟੀਆਂ ਕਰਨ ਦੀ ਮੰਗ

ਮੋਗਾ, 25 ਮਈ (ਸ਼ਿੰਦਰ ਸਿੰਘ ਭੁਪਾਲ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਏਟਕ ਦੀਆਂ ਅਹੁਦੇਦਾਰ ਬਲਵਿੰਦਰ ਕੌਰ ਖੋਸਾ, ਗੁਰਚਰਨ ਕੌਰ ਮੋਗਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਨੂੰ ਪ੍ਰਾਇਮਰੀ ...

ਪੂਰੀ ਖ਼ਬਰ »

ਹਰ ਲੋੜਵੰਦ ਵਿਅਕਤੀ ਨੂੰ ਕਾਨੂੰਨ ਅਨੁਸਾਰ ਦਿੱਤੀ ਜਾਵੇਗੀ ਮੁਫ਼ਤ ਕਾਨੂੰਨੀ ਸਹਾਇਤਾ-ਤਰਸੇਮ ਮੰਗਲਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਅੱਜ ਮੋਬਾਈਲ ਵੈਨ ...

ਪੂਰੀ ਖ਼ਬਰ »

ਰੈਲੀ ਸਬੰਧੀ ਹੋਈ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ
ਇਕ ਜੂਨ ਨੂੰ ਮੋਗਾ ਵਿਖੇ ਹੋਵੇਗੀ ਸੰਵਿਧਾਨ ਬਚਾਓ ਮਹਾਂ ਰੈਲੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ 1 ਜੂਨ ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਗੁਰੂ ਗਿਆਨ ਨਾਥ ਆਸ਼ਰਮ ਵਲੋਂ ਸੰਵਿਧਾਨ ਬਚਾਓ ਮਹਾਂ ਰੈਲੀ ਮੋਗਾ ਵਿਖੇ ਕਰਨ ਸਬੰਧੀ ਕੀਤੀ ਗਈ | ...

ਪੂਰੀ ਖ਼ਬਰ »

ਇਕ ਜੂਨ ਨੂੰ ਮੋਗਾ ਵਿਖੇ ਹੋਵੇਗੀ ਸੰਵਿਧਾਨ ਬਚਾਓ ਮਹਾਂ ਰੈਲੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ 1 ਜੂਨ ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਗੁਰੂ ਗਿਆਨ ਨਾਥ ਆਸ਼ਰਮ ਵਲੋਂ ਸੰਵਿਧਾਨ ਬਚਾਓ ਮਹਾਂ ਰੈਲੀ ਮੋਗਾ ਵਿਖੇ ਕਰਨ ਸਬੰਧੀ ਕੀਤੀ ਗਈ | ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਪ੍ਰੋ. ਨਾਰੰਗ ਤੇ ਸੁਖਬੀਰ ਕੌਰ ਦੀ ਪੁਸਤਕ ਪ੍ਰਕਾਸ਼ਿਤ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ.ਕਾਲਜ ਆਫ਼ ਫਾਰਮੇਸੀ ਵਿਚ ਤਾਇਨਾਤ ਵਾਈਸ ਪਿ੍ੰਸੀਪਲ ਪ੍ਰੋ. ਆਰ.ਕੇ.ਨਾਰੰਗ, ਪ੍ਰੋ. ਸੁਖਬੀਰ ਕੌਰ ਅਤੇ ਗੀਤਾ ਅਗਰਵਾਲ ਨਵੀਂ ਦਿੱਲੀ ਵਲੋਂ ਲਿਖੀ ਗਈ ਪੁਸਤਕ ਪ੍ਰਕਾਸ਼ਿਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋ. ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੇਲਾ ਮੁਹਿੰਮ ਤਹਿਤ ਕਪੂਰੇ ਸਕੂਲ ਵਿਖੇ ਬੱਚਿਆਂ ਦਾ ਟੀਕਾਕਰਨ

ਮੋਗਾ, 25 ਮਈ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸੀਨੀ. ਸੈਕੰ. ਸਕੂਲ ਕਪੂਰੇ ਵਿਖੇ ਸਰਕਾਰ ਦੁਆਰਾ ਚਲਾਈ ਜਾ ਰਹੀ ਖ਼ਸਰਾ ਰੁਬੇਲਾ ਟੀਕਾਕਰਨ ਮੁਹਿੰਮ ਤਹਿਤ ਸੀਨੀ. ਮੈਡੀਕਲ ਅਫ਼ਸਰ ਢੁੱਡੀਕੇ ਡਾ. ਸ਼ਿੰਗਾਰਾ ਸਿੰਘ ਦੀ ਅਗਵਾਈ ਅਤੇ ਡਾ. ਸਿਮਰਪਾਲ ਸਿੰਘ ਦੀ ਕੌਸਿਲੰਗ ਸਦਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਮੋਗਾ ਦੀ ਮੀਟਿੰਗ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ 'ਚ ਸ਼ਾਮਿਲ ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਜਥੇਬੰਦੀਆਂ ਦੀ ਅਹਿਮ ਮੀਟਿੰਗ ਜਸਵਿੰਦਰ ਸਿੰਘ ਸਿੱਧੂ, ਮਨਮੀਤ ਸਿੰਘ ਰਾਏ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਢੋਲੇਵਾਲ, ਸੋਹਣ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਵਾਲੀ ਵੀਜ਼ਾ ਸੰਸਥਾ ਵਲੋਂ ਜਸਪ੍ਰੀਤ ਕੌਰ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਟੈਕਸ ਬਾਰ ਐਸੋਸੀਏਸ਼ਨਾਂ ਨੇ ਕੀਤੀ ਜੀ. ਐਸ. ਟੀ. ਟੈਕਸ ਸਬੰਧੀ ਕਾਰੋਬਾਰੀਆਂ ਨਾਲ ਮੀਟਿੰਗ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਹੋਟਲ ਫੋਰ-ਜੀ ਵਿਖੇ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਮੋਗਾ, ਪੰਜਾਬ ਟੈਕਸ ਬਾਰ ਐਸੋਸੀਏਸ਼ਨ ਲੁਧਿਆਣਾ, ਆਲ ਇੰਡੀਆ ਐਸੋਸੀਏਸ਼ਨ ਆਫ਼ ਟੈਕਸ ਲਾਇਰਜ਼ ਨੇ ਸ਼ਹਿਰ ਦੇ ਵਪਾਰੀ ਵਰਗ ਅਤੇ ਪੋ੍ਰਫੈਸ਼ਨਲ ਵਰਗ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿਚ ਜੀ.ਐਸ.ਟੀ. ਸਬੰਧੀ ਟੈਕਸ ਦੇਣ ਵਿਚ ਆ ਰਹੀਆਂ ਮੁਸ਼ਕਲਾਂ ਅਤੇ ਹੋਰ ਮੁੱਦੇ ਵਿਚਾਰੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸੀ.ਏ. ਸੁਭਾਸ਼ ਬਾਂਸਲ, ਐਡਵੋਕੇਟ ਰਾਜਨ ਅਗਰਵਾਲ ਪ੍ਰਧਾਨ ਅਤੇ ਰੁਪਿੰਦਰ ਕਾਂਸਲ ਐਡਵੋਕੇਟ ਹੋਰਾਂ ਨੇ ਜਿੱਥੇ ਵਪਾਰੀ ਵਰਗ ਅਤੇ ਕਾਰੋਬਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆਂ ਉੱਥੇ ਨਾਲ ਹੀ ਗੁਡਸ ਐਾਡ ਸਰਵਿਸ ਟੈਕਸ ਨੈੱਟਵਰਕ ਵਲੋਂ ਨਜ਼ਰ-ਅੰਦਾਜ਼ ਕੀਤੇ ਜਾ ਰਹੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗੁਡਸ ਐਾਡ ਸਰਵਿਸ ਟੈਕਸ ਨੈੱਟਵਰਕ ਸਰਕਾਰ ਵਲੋਂ ਦਿੱਤੇ ਗਏ ਮਕਸਦ ਨੂੰ ਪੂਰਾ ਕਰਨ ਵਿਚ ਨਾਕਾਮ ਰਿਹਾ ਹੈ | ਹਾਲਾਂਕਿ ਉਨ੍ਹਾਂ ਦਾ ਮੁੱਖ ਮੁੱਦਾ ਜੀ.ਐਸ.ਟੀ. ਪਾਲਿਸੀ ਮਹਿਕਮੇ ਵਿਚ ਪਰੇਸ਼ਾਨੀਆਂ ਨੂੰ ਸਰਲ ਕਰਨਾ ਸੀ | ਸਰਕਾਰ ਦਾ ਖ਼ਾਸ ਉਦੇਸ਼ ਸੀ ਕਿ ਵਪਾਰੀ ਅਤੇ ਅਫ਼ਸਰਾਂ ਦੀ ਘੱਟੋ ਘੱਟ ਆਹਮੋ ਸਾਹਮਣੇ ਮੁਲਾਕਾਤ ਹੋਵੇ ਅਤੇ ਸਾਰਾ ਕੰਮ ਜੀ.ਐਸ.ਟੀ. ਸਬੰਧੀ ਆਨਲਾਈਨ ਕੀਤਾ ਜਾਵੇ ਪਰ ਆਨਲਾਈਨ ਪੋਰਟਲ ਅਸਫਲ ਹੋਣ ਕਰ ਕੇ ਵਪਾਰੀਆਂ ਨੂੰ ਰਿਫੰਡ ਲੈਣ ਲਈ ਅਫ਼ਸਰਾਂ ਦਾ ਹੀ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਦਾ ਸ਼ੋਸ਼ਣ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਬਿਨਾਂ ਲੋੜ ਦੇ ਸਵਾਲ ਪੁੱਛੇ ਜਾ ਰਹੇ ਹਨ | ਰਿਫੰਡ ਦੀ ਅਰਜ਼ੀ ਪਾਉਂਦੇ ਹੀ ਗੁਡਸ ਐਾਡ ਸਰਵਿਸ ਟੈਕਸ ਨੈੱਟਵਰਕ ਪੋਰਟਲ ਵਪਾਰੀ ਦਾ ਬਕਾਇਆ ਰਿਫੰਡ ਵਾਲਾ ਟੈਕਸ ਘਟਾ ਦਿੰਦਾ ਹੈ ਪਰ ਜਦੋਂ ਅਫ਼ਸਰ ਉਸ ਰਿਫੰਡ ਨੂੰ ਪਾਸ ਨਹੀਂ ਕਰਦਾ ਤਾਂ ਉਹੀ ਟੈਕਸ ਵਪਾਰੀ ਦੇ ਅਕਾਊਾਟ ਵਿਚ ਨਹੀਂ ਜੋੜਿਆ ਜਾ ਰਿਹਾ ਜਿਸ ਕਾਰਨ ਟੈਕਸ ਭਰਿਆ ਹੋਣ ਦੇ ਬਾਵਜੂਦ ਵੀ ਵਪਾਰੀ ਉਸ ਦੀ ਵਰਤੋਂ ਨਹੀਂ ਕਰ ਸਕਦਾ ਅਤੇ ਉਸ ਨੂੰ ਹੋਰ ਟੈਕਸ ਆਪਣੇ ਵਲੋਂ ਜਮਾਂ ਕਰਵਾਉਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਤਕਲੀਫ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਗੁਡਸ ਐਾਡ ਸਰਵਿਸ ਟੈਕਸ ਨੈੱਟਵਰਕ ਨੂੰ ਵਾਰ-ਵਾਰ ਲਿਖਿਆ ਹੈ ਕਿ ਹਰ ਰਿਟਰਨ ਦੇ ਵਿਚ ਐਡਿਟ ਦੀ ਸੁਵਿਧਾ ਦਿੱਤੀ ਜਾਵੇ ਤਾਂ ਜੋ ਵਪਾਰੀ ਜਾਂ ਕਾਰੋਬਾਰੀ ਦੋਬਾਰਾ ਗ਼ਲਤੀ ਨੂੰ ਸੋਧ ਸਕਣ | ਪਰ ਅਜੇ ਤੱਕ ਇਸ ਵਿਸ਼ੇ 'ਤੇ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਦਾ ਮੁੱਖ ਮਕਸਦ ਵਪਾਰੀ ਅਤੇ ਕਾਰੋਬਾਰੀਆਂ ਨੂੰ ਗੁਡਸ ਐਾਡ ਸਰਵਿਸ ਟੈਕਸ ਨੈੱਟਵਰਕ ਵਲੋਂ ਆ ਰਹੀਆਂ ਤਕਲੀਫ਼ਾਂ ਦੀ ਆਵਾਜ਼ ਅਧਿਕਾਰੀਆਂ ਤੱਕ ਪਹੁੰਚਾਉਣੀ ਹੈ | ਇਸ ਮੌਕੇ 'ਤੇ ਪਵਨ ਸਿੰਗਲ, ਜਗਦੀਸ਼ ਰਾਏ ਜ਼ੀਰਾ, ਮਦੁਰ ਸਿੰਗਲ, ਵਰਿੰਦਰ ਅਰੋੜਾ, ਵਰਿੰਦਰ ਬਾਂਸਲ, ਗੌਰਵ ਕਾਂਸਲ, ਸੁਸ਼ੀਲ ਗੁਪਤਾ, ਸੰਜੀਵ, ਜਤਨ ਆਨੰਦ, ਰਜਨੀਸ਼ ਅਰੋੜਾ ਸਾਰੇ ਟੈਕਸ ਐਡਵੋਕੇਟ, ਵਿਪਨ ਸਾਬੋ, ਵਿਸ਼ਾਲ ਮਿੱਤਲ, ਸੁਭਾਸ਼ ਬਾਂਸਲ, ਹੇਮੰਤ ਅਰੋੜਾ ਸਾਰੇ ਚਾਰਟ ਅਕਾਊਾਟੈਂਟ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚਾ ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਦਾ ਗਠਨ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿਚ ਸ਼ਾਮਿਲ ਵੱਖ-ਵੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਕਨਵੀਨਰਾਂ ਦਿਗਵਿਜ਼ੇ ਪਾਲ ਸ਼ਰਮਾ, ਹਰਜੰਟ ਸਿੰਘ ਬੌਡੇ, ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ-ਅਮਰੀਕਾ ਮਲਟੀਪਲ ਵੀਜ਼ਾ ਸਬੰਧੀ ਕੌਾਸਲਿੰਗ ਸੈਸ਼ਨ ਅੱਜ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਲਗਾਤਾਰ ਕੈਨੇਡਾ ਤੇ ਅਮਰੀਕਾ ਦੇ ਸਟੱਡੀ ਅਤੇ ਮਲਟੀਪਲ ਵੀਜ਼ੇ ਲਗਵਾ ਪੰਜਾਬ 'ਚ ਆਪਣਾ ਨਾਂਅ ਬਣਾ ਚੁੱਕੀ ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਸਥਾਨਕ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ 8 ਦਿਨਾਂ 'ਚ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਵਜੋਂ ਜਾਣੀ ਜਾਂਦੀ ...

ਪੂਰੀ ਖ਼ਬਰ »

ਬਰਗਾੜੀ ਵਿਖੇ ਹੋਣ ਵਾਲੇ ਪੰਥਕ ਇਕੱਠ ਸਬੰਧੀ ਅਕਾਲੀ ਦਲ 1920 ਦੀ ਮੀਟਿੰਗ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਸਰਕਲ ਬਾਘਾ ਪੁਰਾਣਾ ਮੀਟਿੰਗ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ 1 ਜੂਨ ਨੂੰ ਬਰਗਾੜੀ ਰੋਸ ਦਿਵਸ ਵਜੋਂ ਪੰਥਕ ਇਕੱਠ ਵਿਚ ਜਾਣ ਸਬੰਧੀ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼੍ਰੀ ਹਨੂਮਾਨ ਚਾਲੀਸਾ ਦੇ 11 ਹਜ਼ਾਰ ਪਾਠ ਕਰਵਾਏ

ਧਰਮਕੋਟ, 25 ਮਈ (ਹਰਮਨਦੀਪ ਸਿੰਘ)-ਸ਼੍ਰੀ ਸੰਤੋਖੀ ਮਾਤਾ ਮੰਦਰ ਧਰਮਕੋਟ ਵਿਖੇ ਮੁੱਖ ਪੁਜਾਰੀ ਪੰਡਤ ਸੂਰਿਆ ਮੋਹਣ ਸ਼ਾਸਤਰੀ ਦੀ ਅਗਵਾਈ ਵਿਚ ਦੇਸ਼ ਦੀ ਸੁੱਖਸ਼ਾਂਤੀ ਅਤੇ ਸਰਬਤ ਦੇ ਭਲੇ ਲਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ 11 ਹਜ਼ਾਰ ਸ਼੍ਰੀ ਹਨੂਮਾਨ ਚਾਲੀਸਾ ਦੇ ਪਾਠ ...

ਪੂਰੀ ਖ਼ਬਰ »

ਪੰਜਾਬ ਵਿਰਾਸਤ ਮੰਚ ਮੋਗਾ ਵਲੋਂ ਸਰਦਾਰ ਪੰਛੀ ਦਾ ਸਨਮਾਨ ਭਲਕੇ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਪ੍ਰਸਿੱਧ ਸੰਸਥਾ ਪੰਜਾਬ ਵਿਰਾਸਤ ਮੰਚ ਮੋਗਾ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉਰਦੂ ਭਾਸ਼ਾ ਦੇ ਉੱਘੇ ਸ਼ਾਇਰ ਸਰਦਾਰ ਪੰਛੀ ਦਾ ਉਨ੍ਹਾਂ ਦੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ 27 ਮਈ ਐਤਵਾਰ ਨੂੰ ਪੰਜਾਬ ਕਲਾ ...

ਪੂਰੀ ਖ਼ਬਰ »

ਡੀ. ਐਸ. ਬਲੌਸਮ ਸਕੂਲ ਵਿਖੇ ਖ਼ਸਰਾ ਤੇ ਰੂਬੇਲਾ ਟੀਕੇ ਲਗਾਏ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਸਰਕਾਰ ਵਲੋਂ ਖ਼ਸਰਾ ਅਤੇ ਰੂਬੇਲਾ ਦੀ ਰੋਕਥਾਮ ਲਈ ਟੀਕਾਕਰਨ ਅਭਿਆਨ ਦੀ ਕੜੀ ਤਹਿਤ ਡਾ. ਪ੍ਰਤਿਭਾ ਦੀ ਅਗਵਾਈ ਵਾਲੀ ਟੀਮ ਰਾਜਵੰਤ ਕੌਰ ਸਟਾਫ਼ ਨਰਸ, ਪਿ੍ਤਪਾਲ ਕੌਰ, ਆਸ਼ਾ ਰਾਣੀ ...

ਪੂਰੀ ਖ਼ਬਰ »

ਵਾਰ-ਵਾਰ ਮੁਹਿੰਮਾਂ ਚਲਾਉਣ ਦੇ ਬਾਵਜੂਦ ਨਗਰ ਕੌਾਸਲ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਵਿਚ ਅਸਮਰੱਥ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਅੱਜ ਤੋਂ ਕਰੀਬ ਚਾਰ ਦਹਾਕੇ ਪਹਿਲਾਂ ਸਥਾਨਕ ਕਸਬੇ ਨੂੰ ਸ਼ਹਿਰ ਵਰਗੀ ਦਿੱਖ ਪ੍ਰਦਾਨ ਕਰਵਾਉਣ ਲਈ ਇੱਥੇ ਨਗਰ ਪੰਚਾਇਤ ਦੀ ਸਥਾਪਨਾ ਕੀਤੀ ਗਈ ਸੀ, ਉਪਰੰਤ ਦਰਜਾ ਵਧਾ ਕੇ ਇਸ ਨੂੰ ਨਗਰ ਕੌਾਸਲ ਵਿਚ ਤਬਦੀਲ ਕਰ ਦਿੱਤਾ ਗਿਆ | ਮਰਹੂਮ ...

ਪੂਰੀ ਖ਼ਬਰ »

1 ਜੂਨ ਨੂੰ ਬੱਧਨੀ ਕਲਾਂ ਤੋਂ ਵੱਡੇ ਇਕੱਠ 'ਚ ਜਥਾ ਬਰਗਾੜੀ ਜਾਵੇਗਾ-ਜਥੇਦਾਰ ਰਣਸੀਂਹ

ਬੱਧਨੀ ਕਲਾਂ, 24 ਮਈ (ਸੰਜੀਵ ਕੋਛੜ)-ਗੁਰਦੁਆਰਾ ਬਾਬਾ ਬਲਵੀਰ ਸਿੰਘ ਰਾਊਕੇ ਰੋਡ ਬੱਧਨੀ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ 1920 ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪੰਥਕ ਆਗੂਆਂ ਨਾਲ ਮੀਟਿੰਗ ਕੀਤੀ | ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ...

ਪੂਰੀ ਖ਼ਬਰ »

ਦਲ ਖ਼ਾਲਸਾ ਦੀ ਮੀਟਿੰਗ 'ਚ ਪੰਥਕ ਮਸਲਿਆਂ 'ਤੇ ਹੋਈਆਂ ਅਹਿਮ ਵਿਚਾਰਾਂ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੌਮੀ ਆਜ਼ਾਦੀ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਪੰਥਕ ਮਸਲਿਆ ਅਤੇ ਜਥੇਬੰਦਕ ਢਾਂਚੇ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਦਲ ਖ਼ਾਲਸਾ ਦੇ ਜਥੇਬੰਦਕ ਸਕੱਤਰ ਰਣਵੀਰ ਸਿੰਘ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਰਹਿਤ ਦਿਵਸ ਰੈਲੀ ਨੂੰ ਡਾ. ਸੁਸ਼ੀਲ ਜੈਨ ਨੇ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਅਤੇ ਕੈਂਬਰਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਪੱਧਰੀ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰ ਗਾਰਟਨ ਵਿਖੇ 'ਦੇਖੋ ਤੇ ਦੱਸੋ' ਗਤੀਵਿਧੀ ਕਰਵਾਈ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰ ਗਾਰਟਨ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਜਿਸ ਦੌਰਾਨ ਬੱਚਿਆ ਨੂੰ 'ਦੇਖੋ ਅਤੇ ਦੱਸੋ' ਗਤੀਵਿਧੀ ਕਰਵਾਈ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਨੱਥੂਵਾਲਾ ਗਰਬੀ, 25 ਮਈ (ਸਾਧੂ ਰਾਮ ਲੰਗੇਆਣਾ)-ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਰਾਜੇਸ਼ ਤਿ੍ਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੋਗਾ ਮੈਡਮ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪਿ੍ੰਸੀਪਲ ਵਿਜਯਾ ਜੇਬਾ ਕੁਮਾਰ ਅਤੇ ਚੇਅਰਮੈਨ ਚਾਰਲਸ ਜੇਬਾ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਧੂੜਕੋਟ ਕਲਾਂ ਦੇ ਲੋਕਾਂ ਨੂੰ ਆਲੇ ਦੁਆਲੇ ਦੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਮਨਾਵਾਂ ਵਲੋਂ ਪਿੰਡ ਮਹਿਲ ਵਿਖੇ ਕੱਢੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 25 ਮਈ (ਗੁਰਮੀਤ ਸਿੰਘ ਖ਼ਾਲਸਾ)-ਬੀ.ਆਈ.ਐਸ. ਆਦਰਸ਼ ਸਕੂਲ ਮਨਾਵਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਪਿ੍ੰਸੀਪਲ ਪੂਨਮ ਗਰਗ ਦੀ ਅਗਵਾਈ ਹੇਠ ਪਿੰਡ ਮਹਿਲ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਦੀ ਬੱਧਨੀ ਕਲਾਂ ਵਿਖੇ ਮੀਟਿੰਗ

ਬੱਧਨੀ ਕਲਾਂ, 25 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਯੂਨਾਈਟਿਡ ਅਕਾਲੀ ਦਲ ਦੀ ਇਕ ਮੀਟਿੰਗ ਬੱਧਨੀ ਕਲਾਂ ਵਿਖੇ ਪਾਰਟੀ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 1 ਜੂਨ ਨੂੰ ਬਰਗਾੜੀ ਵਿਖੇ ਪੰਥਕ ਇਕੱਠ ਕਰਨ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਵਿਦੇਸ਼ ਝਾਂਸੇ ਅਧੀਨ 13 ਲੱਖ ਦੀ ਠੱਗੀ ਮਾਰਨ 'ਤੇ ਪਤੀ-ਪਤਨੀ ਨਾਮਜ਼ਦ

ਮੋਗਾ, 25 ਮਈ (ਸ਼ਿੰਦਰ ਸਿੰਘ ਭੁਪਾਲ)-ਚੰਦ ਸਿੰਘ ਪੁੱਤਰ ਫ਼ਕੀਰ ਸਿੰਘ ਵਾਸੀ ਕਰਤਾਰ ਨਗਰ ਮੋਗਾ ਆਪਣੇ ਬੇਟੇ ਅਮਿਤ ਕੁਮਾਰ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ | ਇਸ ਸਬੰਧ ਵਿਚ ਉਸ ਦੀ ਮੁਲਾਕਾਤ ਗੁਰਧੀਰ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਉਸ ਦੀ ਪਤਨੀ ਦੀ ਅਵਨੀਤ ਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX