ਤਾਜਾ ਖ਼ਬਰਾਂ


ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  4 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  6 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  15 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  26 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  38 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  53 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਸ਼ਿਮਲਾ, 18 ਅਗਸਤ - ਹਿਮਾਚਲ ਪ੍ਰਦੇਸ਼ ਸਥਿਤ ਮਨਾਲੀ ਤੇ ਕੁੱਲੂ ਵਿਚਕਾਰ ਨੈਸ਼ਨਲ ਹਾਈਵੇ 3 ਭਾਰੀ ਮੀਂਹ ਤੇ ਢਿਗਾਂ ਡਿੱਗਣ ਕਾਰਨ ਅੰਸ਼ਿਕ ਤੌਰ 'ਤੇ ਨੁਕਸਾਨਿਆਂ ਗਿਆ ਹੈ। ਭਾਰੀ ਵਾਹਨਾਂ ਦੀ ਆਵਾਜਾਈ ਮਾਰਗ 'ਤੇ ਠੱਪ ਕਰ ਦਿੱਤੀ ਗਈ ਹੈ। ਛੋਟੇ ਵਾਹਨ ਅਜੇ ਵੀ ਚੱਲ ਰਹੇ...
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਸੰਗਰੂਰ

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਅਰਥੀ ਫ਼ੂਕ ਰੈਲੀ

ਮਲੇਰਕੋਟਲਾ, 25 ਮਈ (ਕੁਠਾਲਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਮੁਤਾਬਿਕ ਅੱਜ ਰਾਜਵੰਤ ਸਿੰਘ ਮੰਡਲ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਮਲੇਰਕੋਟਲਾ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਫੈੱਡਰੇਸ਼ਨ ਏਟਕ ਵਰਕਰਾਂ ਨੇ ਮੰਡਲ ਦਫ਼ਤਰ ...

ਪੂਰੀ ਖ਼ਬਰ »

ਲੋਕ ਸੰਪਰਕ ਅਧਿਕਾਰੀ ਵਿਰੁੱਧ ਪੱਤਰਕਾਰ ਹੋਏ ਇਕੱਠੇ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿਟੀ ਪ੍ਰੈੱਸ ਕਲੱਬ ਸੰਗਰੂਰ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਗਈ ਕਿ ਪੱਤਰਕਾਰ ਜਸਪਾਲ ਸਿੰਘ ਜਿੰਮੀ ਨਾਲ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਕੀਤੇ ਕਥਿਤ ਦੁਰਵਿਵਹਾਰ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਇਕ ਅਪੀਲ ਨੰੂ ਮਨਜ਼ੂਰ ਕਰਦਿਆਂ ਇਕ ਚੋਰੀ ਦੇ ਕੇਸ ਵਿਚੋਂ ਤਿੰਨ ਨੌਜਵਾਨਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਆਏ ਚੋਰ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ) - ਪਿੰਡ ਬਾਲਦ ਕਲਾਂ ਵਿਖੇ ਕੰਬਾਈਨ ਦੀਆਂ ਬੈਟਰੀਆਂ ਚੋਰੀ ਕਰਨ ਆਏ ਚੋਰਾਂ ਨੂੰ ਲੋਕਾਂ ਫੜ ਕੇ ਪੁਲਿਸ ਹਵਾਲੇ ਕੀਤਾ | ਪਿੰਡ ਬਾਲਦ ਕਲਾਂ ਦੇ ਭੁਪਿੰਦਰ ਸਿੰਘ ਦੀ ਕੰਬਾਈਨ ਘਰ ਦੇ ਬਾਹਰ ਖੜ੍ਹੀ ਸੀ ਦੋ ਚੋਰਾਂ ਨੇ ਕੰਬਾਈਨ ਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 10 ਜੂਨ ਤੋਂ ਝੋਨਾ ਦੀ ਬਿਜਾਈ ਸ਼ੁਰੂ ਕਰਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਸੱਗੂ, ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾ ਦੀ ਪੂਰਤੀ ਲਈ ਕੀਤੀ ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 10 ਜੂਨ ਤੋ ਕਿਸਾਨ ਆਪਣੇ ਖੇਤਾਂ ਵਿਚ ਜੀਰੀ ਦੀ ਬਿਜਾਈ ਸ਼ੁਰੂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੋਸ ਧਰਨਾ ਅੱਜ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਦੇ ਿਖ਼ਲਾਫ਼ ਕੇਂਦਰ ਸਰਕਾਰ ਿਖ਼ਲਾਫ਼ 26 ਮਈ ਨੂੰ ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ 13 ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਐਨ.ਐਮ.ਐਮ.ਐਸ ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਹਲਕੇ ਵਿਚ ਨਾਂ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰ.ਗੁਰਤੇਜ ...

ਪੂਰੀ ਖ਼ਬਰ »

ਓਪਨ ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਜਿੱਤੇ ਸੋਨ ਤਗਮੇ

ਸੁਨਾਮ ਊਧਮ ਸਿੰਘ ਵਾਲਾ, 25 (ਭੁੱਲਰ, ਧਾਲੀਵਾਲ)-ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਹੋਈ ਓਪਨ ਕੁੰਗ-ਫੁ-ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪਬਲਿਕ ਸਕੂਲ ਸੁਨਾਮ ਦੇ ਤਿੰਨ ਖਿਡਾਰੀਆਂ ਨੇ ਗੋਲਡ ਮੈਡਲ ਜਿੱਤੇ | ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਮੀਤ ਪ੍ਰਧਾਨ ਦੀ ਕੁਰਸੀ 'ਤੇ ਬੈਠਣ ਲਈ ਸ਼ਰਮਾ ਤੇ ਪਾਲੀ ਪੱਬਾਂ ਭਾਰ

ਲਹਿਰਾਗਾਗਾ, 25 ਮਈ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਮਿਆਦ 19 ਮਈ ਨੂੰ ਪੂਰੀ ਹੋ ਚੁੱਕੀ ਹੈ ਜਿਸ ਕਰ ਕੇ ਹੁਣ ਸੀਨੀਅਰ ਮੀਤ ਪ੍ਰਧਾਨਗੀ ਲਈ ਕਾਂਗਰਸੀ ਕੌਾਸਲਰ ਮਹੇਸ਼ ਸ਼ਰਮਾ ਅਤੇ ਸਤਪਾਲ ਪਾਲੀ ਪੱਬਾਂ ਭਾਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ 28 ਨੂੰ ਵੰਡੇ ਜਾਣਗੇ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੀਤੇ ਜਾ ਰਹੇ ਕਰਜ਼ਿਆਂ ਦੀ ਮੁਆਫ਼ੀ ਦੀ ਲੜੀ ਤਹਿਤ ਸਬ ਡਵੀਜ਼ਨ ਸੁਨਾਮ ਦੇ ਕਿਸਾਨਾਂ ਨੂੰ 28 ਮਈ ਇੱਕ ਸਮਾਗਮ ਕਰ ਕੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਜਾਣਗੇ ਇਸ ਦੀਆ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਲਾਏ ਦੋਸ਼ ਝੂਠੇ ਤੇ ਨਿਰਾਧਾਰ ਹਨ-ਮੁਹੰਮਦ ਊਵੈਸ

ਮਲੇਰਕੋਟਲਾ, 25 ਮਈ (ਪਾਰਸ ਜੈਨ) - ਸਥਾਨਕ ਉੱਘੇ ਉਦਯੋਗਪਤੀ ਮੁਹੰਮਦ ਉਵੈਸ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਮਹਿਲਾ ਵੱਲੋਂ ਉਨ੍ਹਾਂ ਉੱਪਰ ਸਰੀਰਕ ਸੋਸ਼ਣ ਦੇ ਲਾਏ ਦੋਸ਼ ਨਿਰਾਧਾਰ ਤੇ ਝੂਠੇ ਹਨ | ਉਨ੍ਹਾਂ ਕਿਹਾ ਕਿ ਉਕਤ ਮਹਿਲਾ ਨੇ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਜ਼ੈਲਦਾਰ ਬੁਰਜ ਸੋਸ਼ਲ ਮੀਡੀਆ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)-ਹਰਮਨਦੀਪ ਸਿੰਘ ਬਡਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੀ ਅਗਵਾਈ ਹੇਠ ਕਾਂਗਰਸ ਲਈ ਅਣਥੱਕ ਮਿਹਨਤ ਕਰਨ ਵਾਲੇ ਜੈਲਦਾਰ ਅਵਤਾਰ ਸਿੰਘ ਬੁਰਜ ਨੂੰ ਕਾਂਗਰਸ ਪਾਰਟੀ ਵਲੋਂ ਸੋਸ਼ਲ ਮੀਡੀਆ ਪੰਜਾਬ ਦਾ ...

ਪੂਰੀ ਖ਼ਬਰ »

'ਆਪ' ਆਗੂਆਂ 'ਚ ਅਨੁਸ਼ਾਸਨ ਦੀ ਭਾਰੀ ਘਾਟ-ਈਲਵਾਲ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀaਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਪਾਰਟੀ ਦੀ ਪੰਜਾਬ ਹਾਈਕਮਾਂਡ ਦੇ ਆਗੂਆਂ ਵਿਚ ਅਨੁਸ਼ਾਸਨ ਦੀ ਭਾਰੀ ਘਾਟ ਹੈ | ਹਰ ਦਿਨ ਕੋਈ ਨਾ ਕੋਈ ਆਗੂ ਨਵਾਂ ਬਿਆਨ ਦੇ ਦਿੰਦਾ ਹੈ ਜਿਸ ਨਾਲ ਪਾਰਟੀ ਦੀ ਛਵੀ ਖ਼ਰਾਬ ਹੁੰਦੀ ਹੈ | ਸ: ਈਲਵਾਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਐਸ.ਐਸ. ਫੂਲਕਾ ਐਡਵੋਕੇਟ ਵਲੋਂ ਦਿੱਤੇ ਬੇਲੋੜੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਕਿਸੇ ਵੀ ਕਿਸਮ ਦਾ ਕੋਈ ਗੱਠਜੋੜ ਨਹੀਂ ਕਰ ਰਹੇ | ਸ੍ਰੀ ਕੇਜਰੀਵਾਲ ਸਿਆਸਤ ਵਿਚੋਂ ਗੰਦਗੀ ਦੀ ਸਫ਼ਾਈ ਕਰਨ ਲੱਗੇ ਹੋਏ ਹਨ ਅਤੇ ਉਹ ਆਪਣੇ ਮਿਸ਼ਨ ਵਿਚ ਕਾਮਯਾਬ ਵੀ ਹੋ ਰਹੇ ਹਨ | ਇਸ ਮੌਕੇ ਜਦੋਂ ਪਾਰਟੀ ਅੱਗੇ ਵਧ ਰਹੀ ਹੈ ਤਾਂ ਪੰਜਾਬ ਦੇ ਸੀਨੀਅਰ ਆਗੂਆਂ ਨੂੰ ਅਜਿਹੇ ਬਿਆਨ ਸ਼ੋਭਾ ਨਹੀਂ ਦਿੰਦੇ |


ਖ਼ਬਰ ਸ਼ੇਅਰ ਕਰੋ

ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਚੀਮਾਂ ਮੰਡੀ, 25 ਮਈ (ਜਸਵਿੰਦਰ ਸਿੰਘ ਸ਼ੇਰੋਂ)- ਸਵੱਛ ਭਾਰਤ ਅਭਿਆਨ ਤਹਿਤ ਚੀਮਾਂ ਮੰਡੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਪੰਚਾਇਤ ਚੀਮਾ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਥਾਨਕ ਨਗਰ ਪੰਚਾਇਤ ਤੋਂ ਨਗਰ ਦੀ ਸਾਫ਼-ਸਫ਼ਾਈ ਲਈ ਕੂੜੇ ਵਾਲੀਆਂ 13 ਨਵੀਆਂ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬਹਾਲ ਕਰਨ ਲਈ ਨਵੀਂ ਮੋਟਰ ਪਾਈ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਮੇਲਾ ਛਪਾਰ ਦੇ ਕਰ ਕੇ ਮਸ਼ਹੂਰ ਪਿੰਡ ਛਪਾਰ ਵਿਖੇ ਪਿਛਲੇ ਸਮੇਂ ਤੋਂ ਬੰਦ ਪਈ ਵਾਟਰ ਸਪਲਾਈ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰ ਪੈ ਰਿਹਾ ਹੈ | ਪਿੰਡ ਦੇ ਆਪ ਪਾਰਟੀ ਦੇ ਵਲੰਟੀਅਰ ਹਰਨੇਕ ਸਿੰਘ ਸੇਖੋਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਅਧੀਨ ਐਸ.ਯੂ.ਐਸ. ਆਦਰਸ਼ ਸਕੂਲ ਗੰਢੂਆਂ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਇੰਡੀਅਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਵਿਨਾਸ਼ ਰਾਣਾ, ਸੋਸ਼ਲ ...

ਪੂਰੀ ਖ਼ਬਰ »

ਨਿਪਾਹ ਵਾਇਰਸ ਦੇ ਡਰੋਂ ਕੇਲੇ ਅਤੇ ਅੰਬ ਖਾਣ ਤੋਂ ਕਤਰਾਉਣ ਲੱਗੇ ਲੋਕ

ਧੂਰੀ, 25 ਮਈ (ਸੰਜੇ ਲਹਿਰੀ)-ਕੇਰਲਾ ਸੂਬੇ ਤੋਂ ਸ਼ੁਰੂ ਹੋਏ ਨਿਪਾਹ ਵਾਇਰਸ ਦਾ ਡਰ ਹੁਣ ਪੰਜਾਬ ਸਮੇਤ ਕਈ ਸੂਬਿਆਂ ਦੇ ਲੋਕਾਂ ਨੂੰ ਸਤਾਉਣ ਲੱਗ ਪਿਆ ਹੈ | ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਇਸ ਵਾਇਰਸ ਬਾਰੇ ਹੋ ਰਹੇ ਪ੍ਰਚਾਰ ਨੇ ਲੋਕਾਂ ਦੇ ਮਨਾਂ ਵਿਚ ਕਈ ਪ੍ਰਕਾਰ ਦਾ ਡਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ 28 ਨੂੰ

ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਕਿਸਾਨ ਆਗੂ ਦਰਸ਼ਨ ਸਿੰਘ ਸਾਦੀਹਰੀ ਨੇ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਦੂਜਾ ਜੁਮਾ ਪੜਿ੍ਹਆ

ਮਲੇਰਕੋਟਲਾ, 25 ਮਈ (ਪਾਰਸ ਜੈਨ)-ਰਮਜ਼ਾਨ-ਉਲ-ਮੁਬਾਰਕ ਦੇ ਅੱਜ ਦੂਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਕਰ ਕੇ ਵੱਡੀ ਗਿਣਤੀ 'ਚ ਪਹੰੁਚ ਕੇ ਅਦਾ ਕੀਤੀ | ਦੂਜੇ ਜੁਮਾ ਉਲ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਬਣੇਗੀ ਮਾਨ ਦੀ ਸੰਗੀਤ ਅਕੈਡਮੀ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਥਾਨਕ ਹਰੇੜ੍ਹੀ ਰੋਡ 'ਤੇ ਸਥਿਤ ਸੈਂਟ ਮੈਰੀ ਪਬਲਿਕ ਸਕੂਲ ਵਿਚ ਕੌਮਾਂਤਰੀ ਪ੍ਰਸਿੱਧੀ ਹਾਸਿਲ ਕਲਾਸੀਕਲ ਡਾਂਸਰ ਬੀਬੀ ਪੋਰਮਿਲਾ ਮਾਨ ਵਲੋਂ ਰਜਿੰਦਰ ਮਾਨ ਮੈਮੋਰੀਅਲ ਸੰਗੀਤ-ਡਾਂਸ ਅਕੈਡਮੀ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਬਿਮਾਰੀ 'ਤੇ ਆਏ ਖ਼ਰਚ ਦਾ ਕਲੇਮ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਨੇ ਇਕ ਬੀਮਾ ਕੰਪਨੀ ਨੰੂ ਹੁਕਮ ਦਿੱਤਾ ਹੈ ਕਿ ਪਾਲਿਸੀ ਧਾਰਕ ਨੰੂ ਇਲਾਜ 'ਤੇ ਆਏ ਖਰਚ ਦਾ ਕਲੇਮ ਵਿਆਜ ਸਮੇਤ ਅਦਾ ਕੀਤਾ ਜਾਵੇ | ਕੇਸ ਮੁਤਾਬਿਕ ਭਗਵਾਨ ਦਾਸ ਵਾਸੀ ਸੁਨਾਮ ਨੇ ਇਫਕੋ ਟੋਕੀਓ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਲੋਕ ਸੰਪਰਕ ਵਿਭਾਗ ਦੇ ਸ਼ਨਾਖ਼ਤੀ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਦੀ ਮੀਟਿੰਗ ਬਨਾਸਰ ਬਾਗ ਸੰਗਰੂਰ ਵਿਖੇ ਹੋਈ | ਸ੍ਰੀ ਕੁਲਦੀਪ ਸ਼ਰਮਾ ਅਤੇ ਹਰਚੰਦ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਅੱਧ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਜਲੰਧਰ, 25 ਮਈ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 27 ਮਈ, ਦਿਨ ਐਤਵਾਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਭਾ ਧੂਰੀ, 28 ਮਈ, ਦਿਨ ਸੋਮਵਾਰ ਯਾਦਗਾਰ ਸ਼ਹੀਦ ਭਾਈ ਹਿੰਮਤ ਸਿਘ ਧਰਮਸ਼ਾਲਾ, ਸੰਗਰੂਰ ਅਤੇ 29 ਮਈ, ਦਿਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੋਟੀਆਂ, 25 ਮਈ (ਪ੍ਰਵੀਨ ਖੋਖਰ)-ਨੈਸ਼ਨਲ ਮੀਨਜ ਕਮ ਮੈਰਿਟ ਪ੍ਰੀਖਿਆ ਵਿਚ ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਦੇ ਗਿਆਰਾਂ ਬੱਚਿਆਂ ਨੇ ਇਹ ਪ੍ਰੀਖਿਆ ਦਿੱਤੀ ਜਿਸ ਵਿਚੋਂ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਆਈ.ਡੀ.ਪੀ. ਦੀ ਇਕੱਤਰਤਾ 'ਚ ਲਏ ਅਹਿਮ ਫ਼ੈਸਲੇ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ)-ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ, ਆਈ.ਡੀ.ਪੀ. ਦੀ ਸੂਬਾ ਪੱਧਰੀ ਇਕੱਤਰਤਾ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਪਾਰਟੀ ਦੇ ਨੈਸ਼ਨਲ ਪ੍ਰਧਾਨ ਕਰਨੈਲ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ...

ਪੂਰੀ ਖ਼ਬਰ »

ਸਰਪੰਚ ਨੇ ਕੋਲੋਂ ਪੈਸੇ ਲਾ ਕੇ ਰਸਤਾ ਪੱਕਾ ਕਰਵਾਇਆ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ)-ਪਿੰਡ ਸੰਤੋਖਪੁਰਾ ਦੇ ਸਰਪੰਚ ਧਰਮਿੰਦਰ ਸਿੰਘ ਦੁੱਲਟ ਨੇ ਆਪਣੀ ਨੇਕ ਕਮਾਈ 'ਚੋਂ 30 ਹਜ਼ਾਰ ਰੁਪਏ ਲਗਾ ਕੇ ਪਿੰਡ ਦਾ ਰਸਤਾ ਪੱਕਾ ਕੀਤਾ ਜਿਸ ਦਾ ਉਦਘਾਟਨ ਸਰਪੰਚ ਦੁੱਲਟ ਨੇ ਆਪਣੇ ਹੱਥੀ ਕੀਤਾ | 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਮੂਣਕ, 25 ਮਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੌਰਾਨ ਸਫ਼ਾਈ ਪੱਖੋਂ ਕਰਵਾਏ ਗਏ ਸਵੱਛ ਸਰਵੇਖਣ 2018 ਵਿਚ ਸਫ਼ਾਈ ਪੱਖੋਂ ਜਾਗਰੂਕਤਾ ਰੱਖਣ ਅਤੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਦਾ ਉੱਤਰੀ ਜ਼ੋਨ ਅਤੇ ਪੰਜਾਬ ...

ਪੂਰੀ ਖ਼ਬਰ »

ਸੰਘਰਸ਼ ਕਰ ਕੇ ਦਲਿਤ ਭਾਈਚਾਰੇ ਨੇ ਜ਼ਮੀਨ ਠੇਕੇ 'ਤੇ ਲਈ

ਅਮਰਗੜ੍ਹ, 25 ਮਈ (ਸੁਖਜਿੰਦਰ ਸਿੰਘ ਝੱਲ) - ਪਿੰਡ ਮੰਨਵੀ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਸਸਤੇ ਭਾਅ 'ਤੇ ਪ੍ਰਾਪਤ ਕਰਨ ਲਈ ਦਲਿਤ ਭਾਈਚਾਰਾ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂ ਜਗਦੇਵ ਸਿੰਘ ਚੌਾਦਾ, ...

ਪੂਰੀ ਖ਼ਬਰ »

ਗਰੇਵਾਲ ਬਾਰ ਕੌਾਸਲ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੰੂ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਕੌਾਸਲ ਦੇ ਕੋ-ਚੇਅਰਮੈਨ ਹਰਪ੍ਰੀਤ ਸਿੰਘ ਗਰਚਾ ਐਡਵੋਕੇਟ ਵਲੋਂ ...

ਪੂਰੀ ਖ਼ਬਰ »

6 ਵਿਦਿਆਰਥਣਾਂ ਦੀ ਵਜ਼ੀਫ਼ਾ ਸਕੀਮ ਲਈ ਚੋਣ

ਕੁੱਪ ਕਲਾਂ, 25 ਮਈ (ਰਵਿੰਦਰ ਸਿੰਘ ਬਿੰਦਰਾ) - ਭਾਰਤ ਸਰਕਾਰ ਵਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਕੇਂਦਰੀ ਪ੍ਰੋਜੈਕਟ 'ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ' ਵਿਚ ਸਰਕਾਰੀ ਸੀਨੀ:ਸੈਕੰਡਰੀ ਸਕੂਲ ਭੋਗੀਵਾਲ ਦੇ ਅੱਠ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸਕੂਲ ਲਈ ਗਤਕਾ ਕਿੱਟ ਭੇਟ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਵਿਦਿਆਰਥੀਆਂ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਖੇਡਣ ਲਈ ਗਤਕਾ ਕਿਟ ਪ੍ਰਦਾਨ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਬਲਾਕ ਅਹਿਮਦਗੜ੍ਹ ਦੇ ਸ਼ਹਿਰੀ ਖੇਤਰ ਨਾਲ ਸਬੰਧਿਤ ਆਂਗਣਵਾੜੀ ਸੈਂਟਰਾਂ ਵਿਚ ਖ਼ਾਲੀ ਅਸਾਮੀਆਂ ਲਈ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ | ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਪਾਰਟੀ ਦਫ਼ਤਰ ਵਿਚ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »

ਜਥੇ. ਕਮਾਲਪੁਰ ਬਣੇ ਪੀ. ਏ. ਡੀ. ਬੈਂਕ ਦਿੜ੍ਹਬਾ ਦੇ ਚੇਅਰਮੈਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਦਿੜ੍ਹਬਾ ਬੈਂਕ ਦੇ ਦਫ਼ਤਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਦੀ ਸ੍ਰਪਰਸਤੀ ਹੇਠ ਸਰਬਸੰਮਤੀ ਨਾਲ ਹੋਈ | ਬੈਂਕ ...

ਪੂਰੀ ਖ਼ਬਰ »

ਪੂਰਾ ਦਿਨ ਚੱਲਦਾ ਰਿਹਾ ਨਗਰ ਕੌ ਾਸਲਰਾਂ ਦਾ ਸਿਆਸੀ ਡਰਾਮਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਾਸਲ ਦੇ ਪ੍ਰਧਾਨ ਸ੍ਰੀ ਬਘੀਰਥ ਰਾਏ ਗੋਇਲ ਨੂੰ ਪ੍ਰਧਾਨਗੀ ਤੋ ਹਟਾਉਣ ਲਈ ਸਰਗਰਮ ਹੋਏ ਕੌਾਸਲਰਾਂ ਦਾ ਸਿਆਸੀ ਡਰਾਮਾ ਅੱਜ ਪੂਰਾ ਦਿਨ ਚੱਲਦਾ ਰਿਹਾ ਅਤੇ ਇਸ ਮੌਕੇ 'ਤੇ ਅੱਜ ਸਥਾਨਕ ਧਾਰਮਿਕ ਸਥਾਨ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX