ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਸੰਗਰੂਰ

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਅਰਥੀ ਫ਼ੂਕ ਰੈਲੀ

ਮਲੇਰਕੋਟਲਾ, 25 ਮਈ (ਕੁਠਾਲਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਮੁਤਾਬਿਕ ਅੱਜ ਰਾਜਵੰਤ ਸਿੰਘ ਮੰਡਲ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਮਲੇਰਕੋਟਲਾ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਫੈੱਡਰੇਸ਼ਨ ਏਟਕ ਵਰਕਰਾਂ ਨੇ ਮੰਡਲ ਦਫ਼ਤਰ ...

ਪੂਰੀ ਖ਼ਬਰ »

ਲੋਕ ਸੰਪਰਕ ਅਧਿਕਾਰੀ ਵਿਰੁੱਧ ਪੱਤਰਕਾਰ ਹੋਏ ਇਕੱਠੇ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿਟੀ ਪ੍ਰੈੱਸ ਕਲੱਬ ਸੰਗਰੂਰ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਗਈ ਕਿ ਪੱਤਰਕਾਰ ਜਸਪਾਲ ਸਿੰਘ ਜਿੰਮੀ ਨਾਲ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਕੀਤੇ ਕਥਿਤ ਦੁਰਵਿਵਹਾਰ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਇਕ ਅਪੀਲ ਨੰੂ ਮਨਜ਼ੂਰ ਕਰਦਿਆਂ ਇਕ ਚੋਰੀ ਦੇ ਕੇਸ ਵਿਚੋਂ ਤਿੰਨ ਨੌਜਵਾਨਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਆਏ ਚੋਰ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ) - ਪਿੰਡ ਬਾਲਦ ਕਲਾਂ ਵਿਖੇ ਕੰਬਾਈਨ ਦੀਆਂ ਬੈਟਰੀਆਂ ਚੋਰੀ ਕਰਨ ਆਏ ਚੋਰਾਂ ਨੂੰ ਲੋਕਾਂ ਫੜ ਕੇ ਪੁਲਿਸ ਹਵਾਲੇ ਕੀਤਾ | ਪਿੰਡ ਬਾਲਦ ਕਲਾਂ ਦੇ ਭੁਪਿੰਦਰ ਸਿੰਘ ਦੀ ਕੰਬਾਈਨ ਘਰ ਦੇ ਬਾਹਰ ਖੜ੍ਹੀ ਸੀ ਦੋ ਚੋਰਾਂ ਨੇ ਕੰਬਾਈਨ ਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 10 ਜੂਨ ਤੋਂ ਝੋਨਾ ਦੀ ਬਿਜਾਈ ਸ਼ੁਰੂ ਕਰਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਸੱਗੂ, ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾ ਦੀ ਪੂਰਤੀ ਲਈ ਕੀਤੀ ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 10 ਜੂਨ ਤੋ ਕਿਸਾਨ ਆਪਣੇ ਖੇਤਾਂ ਵਿਚ ਜੀਰੀ ਦੀ ਬਿਜਾਈ ਸ਼ੁਰੂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੋਸ ਧਰਨਾ ਅੱਜ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਦੇ ਿਖ਼ਲਾਫ਼ ਕੇਂਦਰ ਸਰਕਾਰ ਿਖ਼ਲਾਫ਼ 26 ਮਈ ਨੂੰ ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ 13 ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਐਨ.ਐਮ.ਐਮ.ਐਸ ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਹਲਕੇ ਵਿਚ ਨਾਂ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰ.ਗੁਰਤੇਜ ...

ਪੂਰੀ ਖ਼ਬਰ »

ਓਪਨ ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਜਿੱਤੇ ਸੋਨ ਤਗਮੇ

ਸੁਨਾਮ ਊਧਮ ਸਿੰਘ ਵਾਲਾ, 25 (ਭੁੱਲਰ, ਧਾਲੀਵਾਲ)-ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਹੋਈ ਓਪਨ ਕੁੰਗ-ਫੁ-ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪਬਲਿਕ ਸਕੂਲ ਸੁਨਾਮ ਦੇ ਤਿੰਨ ਖਿਡਾਰੀਆਂ ਨੇ ਗੋਲਡ ਮੈਡਲ ਜਿੱਤੇ | ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਮੀਤ ਪ੍ਰਧਾਨ ਦੀ ਕੁਰਸੀ 'ਤੇ ਬੈਠਣ ਲਈ ਸ਼ਰਮਾ ਤੇ ਪਾਲੀ ਪੱਬਾਂ ਭਾਰ

ਲਹਿਰਾਗਾਗਾ, 25 ਮਈ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਮਿਆਦ 19 ਮਈ ਨੂੰ ਪੂਰੀ ਹੋ ਚੁੱਕੀ ਹੈ ਜਿਸ ਕਰ ਕੇ ਹੁਣ ਸੀਨੀਅਰ ਮੀਤ ਪ੍ਰਧਾਨਗੀ ਲਈ ਕਾਂਗਰਸੀ ਕੌਾਸਲਰ ਮਹੇਸ਼ ਸ਼ਰਮਾ ਅਤੇ ਸਤਪਾਲ ਪਾਲੀ ਪੱਬਾਂ ਭਾਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ 28 ਨੂੰ ਵੰਡੇ ਜਾਣਗੇ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੀਤੇ ਜਾ ਰਹੇ ਕਰਜ਼ਿਆਂ ਦੀ ਮੁਆਫ਼ੀ ਦੀ ਲੜੀ ਤਹਿਤ ਸਬ ਡਵੀਜ਼ਨ ਸੁਨਾਮ ਦੇ ਕਿਸਾਨਾਂ ਨੂੰ 28 ਮਈ ਇੱਕ ਸਮਾਗਮ ਕਰ ਕੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਜਾਣਗੇ ਇਸ ਦੀਆ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਲਾਏ ਦੋਸ਼ ਝੂਠੇ ਤੇ ਨਿਰਾਧਾਰ ਹਨ-ਮੁਹੰਮਦ ਊਵੈਸ

ਮਲੇਰਕੋਟਲਾ, 25 ਮਈ (ਪਾਰਸ ਜੈਨ) - ਸਥਾਨਕ ਉੱਘੇ ਉਦਯੋਗਪਤੀ ਮੁਹੰਮਦ ਉਵੈਸ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਮਹਿਲਾ ਵੱਲੋਂ ਉਨ੍ਹਾਂ ਉੱਪਰ ਸਰੀਰਕ ਸੋਸ਼ਣ ਦੇ ਲਾਏ ਦੋਸ਼ ਨਿਰਾਧਾਰ ਤੇ ਝੂਠੇ ਹਨ | ਉਨ੍ਹਾਂ ਕਿਹਾ ਕਿ ਉਕਤ ਮਹਿਲਾ ਨੇ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਜ਼ੈਲਦਾਰ ਬੁਰਜ ਸੋਸ਼ਲ ਮੀਡੀਆ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)-ਹਰਮਨਦੀਪ ਸਿੰਘ ਬਡਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੀ ਅਗਵਾਈ ਹੇਠ ਕਾਂਗਰਸ ਲਈ ਅਣਥੱਕ ਮਿਹਨਤ ਕਰਨ ਵਾਲੇ ਜੈਲਦਾਰ ਅਵਤਾਰ ਸਿੰਘ ਬੁਰਜ ਨੂੰ ਕਾਂਗਰਸ ਪਾਰਟੀ ਵਲੋਂ ਸੋਸ਼ਲ ਮੀਡੀਆ ਪੰਜਾਬ ਦਾ ...

ਪੂਰੀ ਖ਼ਬਰ »

'ਆਪ' ਆਗੂਆਂ 'ਚ ਅਨੁਸ਼ਾਸਨ ਦੀ ਭਾਰੀ ਘਾਟ-ਈਲਵਾਲ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀaਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਪਾਰਟੀ ਦੀ ਪੰਜਾਬ ਹਾਈਕਮਾਂਡ ਦੇ ਆਗੂਆਂ ਵਿਚ ਅਨੁਸ਼ਾਸਨ ਦੀ ਭਾਰੀ ਘਾਟ ਹੈ | ਹਰ ਦਿਨ ਕੋਈ ਨਾ ਕੋਈ ਆਗੂ ਨਵਾਂ ਬਿਆਨ ਦੇ ਦਿੰਦਾ ਹੈ ਜਿਸ ਨਾਲ ਪਾਰਟੀ ਦੀ ਛਵੀ ...

ਪੂਰੀ ਖ਼ਬਰ »

ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਚੀਮਾਂ ਮੰਡੀ, 25 ਮਈ (ਜਸਵਿੰਦਰ ਸਿੰਘ ਸ਼ੇਰੋਂ)- ਸਵੱਛ ਭਾਰਤ ਅਭਿਆਨ ਤਹਿਤ ਚੀਮਾਂ ਮੰਡੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਪੰਚਾਇਤ ਚੀਮਾ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਥਾਨਕ ਨਗਰ ਪੰਚਾਇਤ ਤੋਂ ਨਗਰ ਦੀ ਸਾਫ਼-ਸਫ਼ਾਈ ਲਈ ਕੂੜੇ ਵਾਲੀਆਂ 13 ਨਵੀਆਂ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬਹਾਲ ਕਰਨ ਲਈ ਨਵੀਂ ਮੋਟਰ ਪਾਈ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਮੇਲਾ ਛਪਾਰ ਦੇ ਕਰ ਕੇ ਮਸ਼ਹੂਰ ਪਿੰਡ ਛਪਾਰ ਵਿਖੇ ਪਿਛਲੇ ਸਮੇਂ ਤੋਂ ਬੰਦ ਪਈ ਵਾਟਰ ਸਪਲਾਈ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰ ਪੈ ਰਿਹਾ ਹੈ | ਪਿੰਡ ਦੇ ਆਪ ਪਾਰਟੀ ਦੇ ਵਲੰਟੀਅਰ ਹਰਨੇਕ ਸਿੰਘ ਸੇਖੋਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਅਧੀਨ ਐਸ.ਯੂ.ਐਸ. ਆਦਰਸ਼ ਸਕੂਲ ਗੰਢੂਆਂ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਇੰਡੀਅਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਵਿਨਾਸ਼ ਰਾਣਾ, ਸੋਸ਼ਲ ...

ਪੂਰੀ ਖ਼ਬਰ »

ਨਿਪਾਹ ਵਾਇਰਸ ਦੇ ਡਰੋਂ ਕੇਲੇ ਅਤੇ ਅੰਬ ਖਾਣ ਤੋਂ ਕਤਰਾਉਣ ਲੱਗੇ ਲੋਕ

ਧੂਰੀ, 25 ਮਈ (ਸੰਜੇ ਲਹਿਰੀ)-ਕੇਰਲਾ ਸੂਬੇ ਤੋਂ ਸ਼ੁਰੂ ਹੋਏ ਨਿਪਾਹ ਵਾਇਰਸ ਦਾ ਡਰ ਹੁਣ ਪੰਜਾਬ ਸਮੇਤ ਕਈ ਸੂਬਿਆਂ ਦੇ ਲੋਕਾਂ ਨੂੰ ਸਤਾਉਣ ਲੱਗ ਪਿਆ ਹੈ | ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਇਸ ਵਾਇਰਸ ਬਾਰੇ ਹੋ ਰਹੇ ਪ੍ਰਚਾਰ ਨੇ ਲੋਕਾਂ ਦੇ ਮਨਾਂ ਵਿਚ ਕਈ ਪ੍ਰਕਾਰ ਦਾ ਡਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ 28 ਨੂੰ

ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਕਿਸਾਨ ਆਗੂ ਦਰਸ਼ਨ ਸਿੰਘ ਸਾਦੀਹਰੀ ਨੇ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਦੂਜਾ ਜੁਮਾ ਪੜਿ੍ਹਆ

ਮਲੇਰਕੋਟਲਾ, 25 ਮਈ (ਪਾਰਸ ਜੈਨ)-ਰਮਜ਼ਾਨ-ਉਲ-ਮੁਬਾਰਕ ਦੇ ਅੱਜ ਦੂਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਕਰ ਕੇ ਵੱਡੀ ਗਿਣਤੀ 'ਚ ਪਹੰੁਚ ਕੇ ਅਦਾ ਕੀਤੀ | ਦੂਜੇ ਜੁਮਾ ਉਲ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਬਣੇਗੀ ਮਾਨ ਦੀ ਸੰਗੀਤ ਅਕੈਡਮੀ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਥਾਨਕ ਹਰੇੜ੍ਹੀ ਰੋਡ 'ਤੇ ਸਥਿਤ ਸੈਂਟ ਮੈਰੀ ਪਬਲਿਕ ਸਕੂਲ ਵਿਚ ਕੌਮਾਂਤਰੀ ਪ੍ਰਸਿੱਧੀ ਹਾਸਿਲ ਕਲਾਸੀਕਲ ਡਾਂਸਰ ਬੀਬੀ ਪੋਰਮਿਲਾ ਮਾਨ ਵਲੋਂ ਰਜਿੰਦਰ ਮਾਨ ਮੈਮੋਰੀਅਲ ਸੰਗੀਤ-ਡਾਂਸ ਅਕੈਡਮੀ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਬਿਮਾਰੀ 'ਤੇ ਆਏ ਖ਼ਰਚ ਦਾ ਕਲੇਮ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਨੇ ਇਕ ਬੀਮਾ ਕੰਪਨੀ ਨੰੂ ਹੁਕਮ ਦਿੱਤਾ ਹੈ ਕਿ ਪਾਲਿਸੀ ਧਾਰਕ ਨੰੂ ਇਲਾਜ 'ਤੇ ਆਏ ਖਰਚ ਦਾ ਕਲੇਮ ਵਿਆਜ ਸਮੇਤ ਅਦਾ ਕੀਤਾ ਜਾਵੇ | ਕੇਸ ਮੁਤਾਬਿਕ ਭਗਵਾਨ ਦਾਸ ਵਾਸੀ ਸੁਨਾਮ ਨੇ ਇਫਕੋ ਟੋਕੀਓ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਲੋਕ ਸੰਪਰਕ ਵਿਭਾਗ ਦੇ ਸ਼ਨਾਖ਼ਤੀ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਦੀ ਮੀਟਿੰਗ ਬਨਾਸਰ ਬਾਗ ਸੰਗਰੂਰ ਵਿਖੇ ਹੋਈ | ਸ੍ਰੀ ਕੁਲਦੀਪ ਸ਼ਰਮਾ ਅਤੇ ਹਰਚੰਦ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਅੱਧ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਜਲੰਧਰ, 25 ਮਈ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 27 ਮਈ, ਦਿਨ ਐਤਵਾਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਭਾ ਧੂਰੀ, 28 ਮਈ, ਦਿਨ ਸੋਮਵਾਰ ਯਾਦਗਾਰ ਸ਼ਹੀਦ ਭਾਈ ਹਿੰਮਤ ਸਿਘ ਧਰਮਸ਼ਾਲਾ, ਸੰਗਰੂਰ ਅਤੇ 29 ਮਈ, ਦਿਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੋਟੀਆਂ, 25 ਮਈ (ਪ੍ਰਵੀਨ ਖੋਖਰ)-ਨੈਸ਼ਨਲ ਮੀਨਜ ਕਮ ਮੈਰਿਟ ਪ੍ਰੀਖਿਆ ਵਿਚ ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਦੇ ਗਿਆਰਾਂ ਬੱਚਿਆਂ ਨੇ ਇਹ ਪ੍ਰੀਖਿਆ ਦਿੱਤੀ ਜਿਸ ਵਿਚੋਂ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਆਈ.ਡੀ.ਪੀ. ਦੀ ਇਕੱਤਰਤਾ 'ਚ ਲਏ ਅਹਿਮ ਫ਼ੈਸਲੇ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ)-ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ, ਆਈ.ਡੀ.ਪੀ. ਦੀ ਸੂਬਾ ਪੱਧਰੀ ਇਕੱਤਰਤਾ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਪਾਰਟੀ ਦੇ ਨੈਸ਼ਨਲ ਪ੍ਰਧਾਨ ਕਰਨੈਲ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ...

ਪੂਰੀ ਖ਼ਬਰ »

ਸਰਪੰਚ ਨੇ ਕੋਲੋਂ ਪੈਸੇ ਲਾ ਕੇ ਰਸਤਾ ਪੱਕਾ ਕਰਵਾਇਆ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ)-ਪਿੰਡ ਸੰਤੋਖਪੁਰਾ ਦੇ ਸਰਪੰਚ ਧਰਮਿੰਦਰ ਸਿੰਘ ਦੁੱਲਟ ਨੇ ਆਪਣੀ ਨੇਕ ਕਮਾਈ 'ਚੋਂ 30 ਹਜ਼ਾਰ ਰੁਪਏ ਲਗਾ ਕੇ ਪਿੰਡ ਦਾ ਰਸਤਾ ਪੱਕਾ ਕੀਤਾ ਜਿਸ ਦਾ ਉਦਘਾਟਨ ਸਰਪੰਚ ਦੁੱਲਟ ਨੇ ਆਪਣੇ ਹੱਥੀ ਕੀਤਾ | 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਮੂਣਕ, 25 ਮਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੌਰਾਨ ਸਫ਼ਾਈ ਪੱਖੋਂ ਕਰਵਾਏ ਗਏ ਸਵੱਛ ਸਰਵੇਖਣ 2018 ਵਿਚ ਸਫ਼ਾਈ ਪੱਖੋਂ ਜਾਗਰੂਕਤਾ ਰੱਖਣ ਅਤੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਦਾ ਉੱਤਰੀ ਜ਼ੋਨ ਅਤੇ ਪੰਜਾਬ ਵਿਚੋਂ ਪਹਿਲੇ ਨੰਬਰ 'ਤੇ ਆਉਣ ਉੱਤੇ ਨਗਰ ਪੰਚਾਇਤ ਮੂਣਕ ਵਲੋਂ ਅਗਰਵਾਲ ਧਰਮਸਾਲਾ ਮੂਣਕ ਵਿਖੇ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ ਵਿਚ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਹੋਰ ਵਿਅਕਤੀਆਂ ਜਿਨ੍ਹਾਂ ਦਾ ਸਫ਼ਾਈ ਮੁਹਿੰਮ ਵਿਚ ਵਿਸ਼ੇਸ਼ ਯੋਗਦਾਨ ਰਿਹਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ | ਇਸ ਸਨਮਾਨ ਸਮਾਰੋਹ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ ਨੇ ਵਿਸ਼ੇਸ਼ ਤੌਰ 'ਤੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਨਮਾਨ ਸਮਾਰੋਹ ਵਿਚ ਨਗਰ ਪੰਚਾਇਤ ਮੂਣਕ ਦੇ ਸਮੂਹ ਸਫ਼ਾਈ ਕਰਮਚਾਰੀਆਂ, ਨਗਰ ਪੰਚਾਇਤ ਮੂਣਕ ਦੇ ਪ੍ਰਧਾਨ ਜਗਦੀਸ਼ ਗੋਇਲ, ਕਾਰਜਸਾਧਕ ਅਫਸਰ ਸਤੀਸ਼ ਕੁਮਾਰ, ਹੰਸ ਰਾਜ ਟਰੱਸਟ ਦੇ ਸਤੀਸ਼ ਕੁਮਾਰ, ਸਫ਼ਾਈ ਕਰਮਚਾਰੀਆਂ ਦੇ ਆਗੂ ਮਾਈਬਖਸ, ਇੰਚਾਰਜ ਪਰਮਜੀਤ ਸਿੰਘ, ਇੰਸਪੈਕਟਰ ਜੀਤਾ ਰਾਮ ਅਤੇ ਪ੍ਰਦੀਪ ਕੁਮਾਰ, ਮੁਹਿੰਮ ਦੇ ਅੰਬਸੈਡਰ ਸ੍ਰੀਮਤੀ ਭਾਵਨਾ ਜੈਨ, ਕ੍ਰਿਸ਼ਨ ਕੁਮਾਰ, ਪ੍ਰਵੀਨ ਮਦਾਨ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਲਜ਼ਾਰੀ ਮੂਣਕ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਵੱਛ ਭਾਰਤ ਮੁਹਿੰਮ ਵਿਚ ਕਸਬਾ ਮੂਣਕ ਦੇ ਦੇਸ ਦੇ ਉਤਰੀ ਜੈਨ ਅਤੇ ਪੰਜਾਬ ਵਿਚੋਂ ਸਫ਼ਾਈ ਪੱਖੋਂ ਜਾਗਰੂਕਤਾ ਵਿਚ ਪਹਿਲੇ ਨੰਬਰ 'ਤੇ ਆਉਣਾ ਕੋਈ ਚਮਤਕਾਰ ਤੋਂ ਘੱਟ ਨਹੀਂ ਹੈ ਜਿਸ ਵਿਚ ਨਗਰ ਪੰਚਾਇਤ ਮੂਣਕ ਤੋਂ ਇਲਾਵਾ ਹੰਸ ਰਾਜ ਟਰੱਸਟ ਮੂਣਕ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਇਸ ਸਨਮਾਨ ਸਮਾਗਮ ਵਿਚ ਥਾਣਾ ਮੁਖੀ ਬਲਵੰਤ ਸਿੰਘ, ਕਰਮਚੰਦ ਸਿੰਗਲਾ, ਰਕੇਸ਼ ਸੈਣੀ ਉਪ ਪ੍ਰਧਾਨ, ਦੀਪਕ ਸਿੰਗਲਾ, ਗੋਰਾ ਲਾਲ ਖੁਰਮੀ, ਹਰੀ ਕ੍ਰਿਸ਼ਨ ਮਦਾਨ, ਕਿਰਨ ਗਰਗ, ਕੈਲਾ ਦੇਵੀ, ਕਾਲਾ ਰਾਮ, ਗੱਬਰ ਜੈਨ, ਓਮਦੱਤ ਸ਼ਰਮਾ, ਭੂਰਾ ਸਿੰਘ, ਬੂਟਾ ਸਿੰਘ ਸੈਣੀ, ਗੁਰਨਾਮ ਸੈਣੀ, ਰਘਬੀਰ ਸੈਣੀ, ਸਰਪੰਚ ਅਮਨਬੀਰ ਸਿੰਘ ਹਰੀਮਗੜ੍ਹ, ਤਰਸੇਮ ਅਰੋੜਾ, ਰਕੇਸ਼ ਰਾਉ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸੰਘਰਸ਼ ਕਰ ਕੇ ਦਲਿਤ ਭਾਈਚਾਰੇ ਨੇ ਜ਼ਮੀਨ ਠੇਕੇ 'ਤੇ ਲਈ

ਅਮਰਗੜ੍ਹ, 25 ਮਈ (ਸੁਖਜਿੰਦਰ ਸਿੰਘ ਝੱਲ) - ਪਿੰਡ ਮੰਨਵੀ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਸਸਤੇ ਭਾਅ 'ਤੇ ਪ੍ਰਾਪਤ ਕਰਨ ਲਈ ਦਲਿਤ ਭਾਈਚਾਰਾ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂ ਜਗਦੇਵ ਸਿੰਘ ਚੌਾਦਾ, ...

ਪੂਰੀ ਖ਼ਬਰ »

ਗਰੇਵਾਲ ਬਾਰ ਕੌਾਸਲ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੰੂ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਕੌਾਸਲ ਦੇ ਕੋ-ਚੇਅਰਮੈਨ ਹਰਪ੍ਰੀਤ ਸਿੰਘ ਗਰਚਾ ਐਡਵੋਕੇਟ ਵਲੋਂ ...

ਪੂਰੀ ਖ਼ਬਰ »

6 ਵਿਦਿਆਰਥਣਾਂ ਦੀ ਵਜ਼ੀਫ਼ਾ ਸਕੀਮ ਲਈ ਚੋਣ

ਕੁੱਪ ਕਲਾਂ, 25 ਮਈ (ਰਵਿੰਦਰ ਸਿੰਘ ਬਿੰਦਰਾ) - ਭਾਰਤ ਸਰਕਾਰ ਵਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਕੇਂਦਰੀ ਪ੍ਰੋਜੈਕਟ 'ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ' ਵਿਚ ਸਰਕਾਰੀ ਸੀਨੀ:ਸੈਕੰਡਰੀ ਸਕੂਲ ਭੋਗੀਵਾਲ ਦੇ ਅੱਠ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸਕੂਲ ਲਈ ਗਤਕਾ ਕਿੱਟ ਭੇਟ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਵਿਦਿਆਰਥੀਆਂ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਖੇਡਣ ਲਈ ਗਤਕਾ ਕਿਟ ਪ੍ਰਦਾਨ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਬਲਾਕ ਅਹਿਮਦਗੜ੍ਹ ਦੇ ਸ਼ਹਿਰੀ ਖੇਤਰ ਨਾਲ ਸਬੰਧਿਤ ਆਂਗਣਵਾੜੀ ਸੈਂਟਰਾਂ ਵਿਚ ਖ਼ਾਲੀ ਅਸਾਮੀਆਂ ਲਈ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ | ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਪਾਰਟੀ ਦਫ਼ਤਰ ਵਿਚ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »

ਜਥੇ. ਕਮਾਲਪੁਰ ਬਣੇ ਪੀ. ਏ. ਡੀ. ਬੈਂਕ ਦਿੜ੍ਹਬਾ ਦੇ ਚੇਅਰਮੈਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਦਿੜ੍ਹਬਾ ਬੈਂਕ ਦੇ ਦਫ਼ਤਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਦੀ ਸ੍ਰਪਰਸਤੀ ਹੇਠ ਸਰਬਸੰਮਤੀ ਨਾਲ ਹੋਈ | ਬੈਂਕ ...

ਪੂਰੀ ਖ਼ਬਰ »

ਪੂਰਾ ਦਿਨ ਚੱਲਦਾ ਰਿਹਾ ਨਗਰ ਕੌ ਾਸਲਰਾਂ ਦਾ ਸਿਆਸੀ ਡਰਾਮਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਾਸਲ ਦੇ ਪ੍ਰਧਾਨ ਸ੍ਰੀ ਬਘੀਰਥ ਰਾਏ ਗੋਇਲ ਨੂੰ ਪ੍ਰਧਾਨਗੀ ਤੋ ਹਟਾਉਣ ਲਈ ਸਰਗਰਮ ਹੋਏ ਕੌਾਸਲਰਾਂ ਦਾ ਸਿਆਸੀ ਡਰਾਮਾ ਅੱਜ ਪੂਰਾ ਦਿਨ ਚੱਲਦਾ ਰਿਹਾ ਅਤੇ ਇਸ ਮੌਕੇ 'ਤੇ ਅੱਜ ਸਥਾਨਕ ਧਾਰਮਿਕ ਸਥਾਨ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX