ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਸੰਗਰੂਰ

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਅਰਥੀ ਫ਼ੂਕ ਰੈਲੀ

ਮਲੇਰਕੋਟਲਾ, 25 ਮਈ (ਕੁਠਾਲਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਮੁਤਾਬਿਕ ਅੱਜ ਰਾਜਵੰਤ ਸਿੰਘ ਮੰਡਲ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਮਲੇਰਕੋਟਲਾ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਫੈੱਡਰੇਸ਼ਨ ਏਟਕ ਵਰਕਰਾਂ ਨੇ ਮੰਡਲ ਦਫ਼ਤਰ ...

ਪੂਰੀ ਖ਼ਬਰ »

ਲੋਕ ਸੰਪਰਕ ਅਧਿਕਾਰੀ ਵਿਰੁੱਧ ਪੱਤਰਕਾਰ ਹੋਏ ਇਕੱਠੇ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿਟੀ ਪ੍ਰੈੱਸ ਕਲੱਬ ਸੰਗਰੂਰ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਗਈ ਕਿ ਪੱਤਰਕਾਰ ਜਸਪਾਲ ਸਿੰਘ ਜਿੰਮੀ ਨਾਲ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਕੀਤੇ ਕਥਿਤ ਦੁਰਵਿਵਹਾਰ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਇਕ ਅਪੀਲ ਨੰੂ ਮਨਜ਼ੂਰ ਕਰਦਿਆਂ ਇਕ ਚੋਰੀ ਦੇ ਕੇਸ ਵਿਚੋਂ ਤਿੰਨ ਨੌਜਵਾਨਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਆਏ ਚੋਰ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ) - ਪਿੰਡ ਬਾਲਦ ਕਲਾਂ ਵਿਖੇ ਕੰਬਾਈਨ ਦੀਆਂ ਬੈਟਰੀਆਂ ਚੋਰੀ ਕਰਨ ਆਏ ਚੋਰਾਂ ਨੂੰ ਲੋਕਾਂ ਫੜ ਕੇ ਪੁਲਿਸ ਹਵਾਲੇ ਕੀਤਾ | ਪਿੰਡ ਬਾਲਦ ਕਲਾਂ ਦੇ ਭੁਪਿੰਦਰ ਸਿੰਘ ਦੀ ਕੰਬਾਈਨ ਘਰ ਦੇ ਬਾਹਰ ਖੜ੍ਹੀ ਸੀ ਦੋ ਚੋਰਾਂ ਨੇ ਕੰਬਾਈਨ ਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 10 ਜੂਨ ਤੋਂ ਝੋਨਾ ਦੀ ਬਿਜਾਈ ਸ਼ੁਰੂ ਕਰਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਸੱਗੂ, ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾ ਦੀ ਪੂਰਤੀ ਲਈ ਕੀਤੀ ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 10 ਜੂਨ ਤੋ ਕਿਸਾਨ ਆਪਣੇ ਖੇਤਾਂ ਵਿਚ ਜੀਰੀ ਦੀ ਬਿਜਾਈ ਸ਼ੁਰੂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੋਸ ਧਰਨਾ ਅੱਜ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਦੇ ਿਖ਼ਲਾਫ਼ ਕੇਂਦਰ ਸਰਕਾਰ ਿਖ਼ਲਾਫ਼ 26 ਮਈ ਨੂੰ ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ 13 ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਐਨ.ਐਮ.ਐਮ.ਐਸ ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਹਲਕੇ ਵਿਚ ਨਾਂ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰ.ਗੁਰਤੇਜ ...

ਪੂਰੀ ਖ਼ਬਰ »

ਓਪਨ ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਜਿੱਤੇ ਸੋਨ ਤਗਮੇ

ਸੁਨਾਮ ਊਧਮ ਸਿੰਘ ਵਾਲਾ, 25 (ਭੁੱਲਰ, ਧਾਲੀਵਾਲ)-ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਹੋਈ ਓਪਨ ਕੁੰਗ-ਫੁ-ਵੁਸ਼ੂ ਏਸ਼ੀਅਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪਬਲਿਕ ਸਕੂਲ ਸੁਨਾਮ ਦੇ ਤਿੰਨ ਖਿਡਾਰੀਆਂ ਨੇ ਗੋਲਡ ਮੈਡਲ ਜਿੱਤੇ | ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਮੀਤ ਪ੍ਰਧਾਨ ਦੀ ਕੁਰਸੀ 'ਤੇ ਬੈਠਣ ਲਈ ਸ਼ਰਮਾ ਤੇ ਪਾਲੀ ਪੱਬਾਂ ਭਾਰ

ਲਹਿਰਾਗਾਗਾ, 25 ਮਈ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਮਿਆਦ 19 ਮਈ ਨੂੰ ਪੂਰੀ ਹੋ ਚੁੱਕੀ ਹੈ ਜਿਸ ਕਰ ਕੇ ਹੁਣ ਸੀਨੀਅਰ ਮੀਤ ਪ੍ਰਧਾਨਗੀ ਲਈ ਕਾਂਗਰਸੀ ਕੌਾਸਲਰ ਮਹੇਸ਼ ਸ਼ਰਮਾ ਅਤੇ ਸਤਪਾਲ ਪਾਲੀ ਪੱਬਾਂ ਭਾਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ 28 ਨੂੰ ਵੰਡੇ ਜਾਣਗੇ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੀਤੇ ਜਾ ਰਹੇ ਕਰਜ਼ਿਆਂ ਦੀ ਮੁਆਫ਼ੀ ਦੀ ਲੜੀ ਤਹਿਤ ਸਬ ਡਵੀਜ਼ਨ ਸੁਨਾਮ ਦੇ ਕਿਸਾਨਾਂ ਨੂੰ 28 ਮਈ ਇੱਕ ਸਮਾਗਮ ਕਰ ਕੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਜਾਣਗੇ ਇਸ ਦੀਆ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਲਾਏ ਦੋਸ਼ ਝੂਠੇ ਤੇ ਨਿਰਾਧਾਰ ਹਨ-ਮੁਹੰਮਦ ਊਵੈਸ

ਮਲੇਰਕੋਟਲਾ, 25 ਮਈ (ਪਾਰਸ ਜੈਨ) - ਸਥਾਨਕ ਉੱਘੇ ਉਦਯੋਗਪਤੀ ਮੁਹੰਮਦ ਉਵੈਸ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਮਹਿਲਾ ਵੱਲੋਂ ਉਨ੍ਹਾਂ ਉੱਪਰ ਸਰੀਰਕ ਸੋਸ਼ਣ ਦੇ ਲਾਏ ਦੋਸ਼ ਨਿਰਾਧਾਰ ਤੇ ਝੂਠੇ ਹਨ | ਉਨ੍ਹਾਂ ਕਿਹਾ ਕਿ ਉਕਤ ਮਹਿਲਾ ਨੇ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਜ਼ੈਲਦਾਰ ਬੁਰਜ ਸੋਸ਼ਲ ਮੀਡੀਆ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)-ਹਰਮਨਦੀਪ ਸਿੰਘ ਬਡਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੀ ਅਗਵਾਈ ਹੇਠ ਕਾਂਗਰਸ ਲਈ ਅਣਥੱਕ ਮਿਹਨਤ ਕਰਨ ਵਾਲੇ ਜੈਲਦਾਰ ਅਵਤਾਰ ਸਿੰਘ ਬੁਰਜ ਨੂੰ ਕਾਂਗਰਸ ਪਾਰਟੀ ਵਲੋਂ ਸੋਸ਼ਲ ਮੀਡੀਆ ਪੰਜਾਬ ਦਾ ...

ਪੂਰੀ ਖ਼ਬਰ »

'ਆਪ' ਆਗੂਆਂ 'ਚ ਅਨੁਸ਼ਾਸਨ ਦੀ ਭਾਰੀ ਘਾਟ-ਈਲਵਾਲ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀaਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਪਾਰਟੀ ਦੀ ਪੰਜਾਬ ਹਾਈਕਮਾਂਡ ਦੇ ਆਗੂਆਂ ਵਿਚ ਅਨੁਸ਼ਾਸਨ ਦੀ ਭਾਰੀ ਘਾਟ ਹੈ | ਹਰ ਦਿਨ ਕੋਈ ਨਾ ਕੋਈ ਆਗੂ ਨਵਾਂ ਬਿਆਨ ਦੇ ਦਿੰਦਾ ਹੈ ਜਿਸ ਨਾਲ ਪਾਰਟੀ ਦੀ ਛਵੀ ...

ਪੂਰੀ ਖ਼ਬਰ »

ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਚੀਮਾਂ ਮੰਡੀ, 25 ਮਈ (ਜਸਵਿੰਦਰ ਸਿੰਘ ਸ਼ੇਰੋਂ)- ਸਵੱਛ ਭਾਰਤ ਅਭਿਆਨ ਤਹਿਤ ਚੀਮਾਂ ਮੰਡੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਪੰਚਾਇਤ ਚੀਮਾ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਥਾਨਕ ਨਗਰ ਪੰਚਾਇਤ ਤੋਂ ਨਗਰ ਦੀ ਸਾਫ਼-ਸਫ਼ਾਈ ਲਈ ਕੂੜੇ ਵਾਲੀਆਂ 13 ਨਵੀਆਂ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬਹਾਲ ਕਰਨ ਲਈ ਨਵੀਂ ਮੋਟਰ ਪਾਈ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਮੇਲਾ ਛਪਾਰ ਦੇ ਕਰ ਕੇ ਮਸ਼ਹੂਰ ਪਿੰਡ ਛਪਾਰ ਵਿਖੇ ਪਿਛਲੇ ਸਮੇਂ ਤੋਂ ਬੰਦ ਪਈ ਵਾਟਰ ਸਪਲਾਈ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰ ਪੈ ਰਿਹਾ ਹੈ | ਪਿੰਡ ਦੇ ਆਪ ਪਾਰਟੀ ਦੇ ਵਲੰਟੀਅਰ ਹਰਨੇਕ ਸਿੰਘ ਸੇਖੋਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਅਧੀਨ ਐਸ.ਯੂ.ਐਸ. ਆਦਰਸ਼ ਸਕੂਲ ਗੰਢੂਆਂ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਇੰਡੀਅਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਵਿਨਾਸ਼ ਰਾਣਾ, ਸੋਸ਼ਲ ...

ਪੂਰੀ ਖ਼ਬਰ »

ਨਿਪਾਹ ਵਾਇਰਸ ਦੇ ਡਰੋਂ ਕੇਲੇ ਅਤੇ ਅੰਬ ਖਾਣ ਤੋਂ ਕਤਰਾਉਣ ਲੱਗੇ ਲੋਕ

ਧੂਰੀ, 25 ਮਈ (ਸੰਜੇ ਲਹਿਰੀ)-ਕੇਰਲਾ ਸੂਬੇ ਤੋਂ ਸ਼ੁਰੂ ਹੋਏ ਨਿਪਾਹ ਵਾਇਰਸ ਦਾ ਡਰ ਹੁਣ ਪੰਜਾਬ ਸਮੇਤ ਕਈ ਸੂਬਿਆਂ ਦੇ ਲੋਕਾਂ ਨੂੰ ਸਤਾਉਣ ਲੱਗ ਪਿਆ ਹੈ | ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਇਸ ਵਾਇਰਸ ਬਾਰੇ ਹੋ ਰਹੇ ਪ੍ਰਚਾਰ ਨੇ ਲੋਕਾਂ ਦੇ ਮਨਾਂ ਵਿਚ ਕਈ ਪ੍ਰਕਾਰ ਦਾ ਡਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ 28 ਨੂੰ

ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਕਿਸਾਨ ਆਗੂ ਦਰਸ਼ਨ ਸਿੰਘ ਸਾਦੀਹਰੀ ਨੇ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਦੂਜਾ ਜੁਮਾ ਪੜਿ੍ਹਆ

ਮਲੇਰਕੋਟਲਾ, 25 ਮਈ (ਪਾਰਸ ਜੈਨ)-ਰਮਜ਼ਾਨ-ਉਲ-ਮੁਬਾਰਕ ਦੇ ਅੱਜ ਦੂਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਕਰ ਕੇ ਵੱਡੀ ਗਿਣਤੀ 'ਚ ਪਹੰੁਚ ਕੇ ਅਦਾ ਕੀਤੀ | ਦੂਜੇ ਜੁਮਾ ਉਲ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਬਣੇਗੀ ਮਾਨ ਦੀ ਸੰਗੀਤ ਅਕੈਡਮੀ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਥਾਨਕ ਹਰੇੜ੍ਹੀ ਰੋਡ 'ਤੇ ਸਥਿਤ ਸੈਂਟ ਮੈਰੀ ਪਬਲਿਕ ਸਕੂਲ ਵਿਚ ਕੌਮਾਂਤਰੀ ਪ੍ਰਸਿੱਧੀ ਹਾਸਿਲ ਕਲਾਸੀਕਲ ਡਾਂਸਰ ਬੀਬੀ ਪੋਰਮਿਲਾ ਮਾਨ ਵਲੋਂ ਰਜਿੰਦਰ ਮਾਨ ਮੈਮੋਰੀਅਲ ਸੰਗੀਤ-ਡਾਂਸ ਅਕੈਡਮੀ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਬਿਮਾਰੀ 'ਤੇ ਆਏ ਖ਼ਰਚ ਦਾ ਕਲੇਮ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਨੇ ਇਕ ਬੀਮਾ ਕੰਪਨੀ ਨੰੂ ਹੁਕਮ ਦਿੱਤਾ ਹੈ ਕਿ ਪਾਲਿਸੀ ਧਾਰਕ ਨੰੂ ਇਲਾਜ 'ਤੇ ਆਏ ਖਰਚ ਦਾ ਕਲੇਮ ਵਿਆਜ ਸਮੇਤ ਅਦਾ ਕੀਤਾ ਜਾਵੇ | ਕੇਸ ਮੁਤਾਬਿਕ ਭਗਵਾਨ ਦਾਸ ਵਾਸੀ ਸੁਨਾਮ ਨੇ ਇਫਕੋ ਟੋਕੀਓ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਲੋਕ ਸੰਪਰਕ ਵਿਭਾਗ ਦੇ ਸ਼ਨਾਖ਼ਤੀ ਕਾਰਡਾਂ ਤੋਂ ਵਾਂਝੇ ਪੱਤਰਕਾਰਾਂ ਦੀ ਮੀਟਿੰਗ ਬਨਾਸਰ ਬਾਗ ਸੰਗਰੂਰ ਵਿਖੇ ਹੋਈ | ਸ੍ਰੀ ਕੁਲਦੀਪ ਸ਼ਰਮਾ ਅਤੇ ਹਰਚੰਦ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਅੱਧ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਜਲੰਧਰ, 25 ਮਈ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 27 ਮਈ, ਦਿਨ ਐਤਵਾਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਭਾ ਧੂਰੀ, 28 ਮਈ, ਦਿਨ ਸੋਮਵਾਰ ਯਾਦਗਾਰ ਸ਼ਹੀਦ ਭਾਈ ਹਿੰਮਤ ਸਿਘ ਧਰਮਸ਼ਾਲਾ, ਸੰਗਰੂਰ ਅਤੇ 29 ਮਈ, ਦਿਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੋਟੀਆਂ, 25 ਮਈ (ਪ੍ਰਵੀਨ ਖੋਖਰ)-ਨੈਸ਼ਨਲ ਮੀਨਜ ਕਮ ਮੈਰਿਟ ਪ੍ਰੀਖਿਆ ਵਿਚ ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਦੇ ਗਿਆਰਾਂ ਬੱਚਿਆਂ ਨੇ ਇਹ ਪ੍ਰੀਖਿਆ ਦਿੱਤੀ ਜਿਸ ਵਿਚੋਂ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਆਈ.ਡੀ.ਪੀ. ਦੀ ਇਕੱਤਰਤਾ 'ਚ ਲਏ ਅਹਿਮ ਫ਼ੈਸਲੇ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ)-ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ, ਆਈ.ਡੀ.ਪੀ. ਦੀ ਸੂਬਾ ਪੱਧਰੀ ਇਕੱਤਰਤਾ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਪਾਰਟੀ ਦੇ ਨੈਸ਼ਨਲ ਪ੍ਰਧਾਨ ਕਰਨੈਲ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ਦੇਣ ਦੀਆਂ ਦਿੱਤੀਆਂ ਧਮਕੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਭਾਈ ਰਣਜੀਤ ਸਿੰਘ ਖ਼ਾਲਸਾ ਨੇ ਆਖਿਆ ਕਿ ਇਨ੍ਹਾਂ ਦੀ ਸੋਚ ਇਸ ਤਰ੍ਹਾਂ ਦੀ ਬਣ ਗਈ ਹੈ ਕਿ ਗੁਰਬਾਣੀ ਅਨੁਸਾਰ ਜੋ ਪ੍ਰਚਾਰਕ ਆਪਣਾ ਪ੍ਰਚਾਰ ਕਰਦਾ ਹੈ ਉਸ ਦੀ ਆਵਾਜ਼ ਨੰੂ ਧਾਰਮਿਕ ਗੁੰਡਾਗਰਦੀ ਨਾਲ ਦਬਾਇਆ ਜਾਵੇ | ਗੁਰਬਾਣੀ ਅਨੁਸਾਰ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਤੇ ਕਿਉਂ ਗੁੰਡਾਗਰਦੀ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਵਿਚੋਂ ਉਪਰੋਕਤ ਲੋਕ ਪ੍ਰਚਾਰ ਬੰਦ ਕਰਵਾ ਰਹੇ ਹਨ | ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਗੁੰਡਾਗਰਦੀ ਅਤੇ ਮਾਹੌਲ ਖ਼ਰਾਬ ਨਾ ਹੋਵੇ ਇਸ ਲਈ ਅੰਮਿ੍ਤਸਰ ਅਤੇ ਤਰਨਤਾਰਨ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਮੁਲਤਵੀ ਕੀਤੇ ਗਏ | ਸਾਨੰੂ ਪ੍ਰਚਾਰ ਬੰਦ ਕਰਨ ਅਤੇ ਮੰੂਹ ਬੰਦ ਕਰਨ ਲਈ ਜਥੇਦਾਰ ਦੇ ਹੁਕਮਨਾਮਾ ਵੀ ਜੇਬ ਵਿਚ ਹੀ ਹੰੁਦਾ ਹੈ ਕੀ ਜੋ ਲੋਕ ਪ੍ਰਚਾਰਕਾਂ ਨੰੂ ਸ਼ਰੇਆਮ ਸੋਧਣ ਦੀਆਂ ਰੈਲੀਆਂ ਕਰ ਰਹੇ ਹਨ ਉਸ ਵਕਤ ਜਥੇਦਾਰਾਂ ਦੇ ਕੰਨ ਬੰਦ ਹੋ ਜਾਂਦੇ ਹਨ | ਉਨ੍ਹਾਂ ਜਥੇਦਾਰਾਂ ਨੰੂ ਸਵਾਲ ਕੀਤਾ ਕਿ ਲੋਕ ਤਾਂਤਰਿਕ ਦੇ ਸਮੇਂ ਵਿਚ ਧਮਕੀਆਂ ਦੇਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਕਰੋਗੇ | ਉਨ੍ਹਾਂ ਕਿਹਾ ਕਿ ਭਾਈ ਅਮਰੀਕ ਸਿੰਘ ਦੀ ਪੱਗ ਉਤਾਰ ਕੇ ਉਸ ਦੇ ਸਿਰ ਵਿਚ ਕੜੇ ਮਾਰੇ ਗਏ ਅਤੇ ਖੁੱਲ੍ਹ ਕੇ ਗੁੰਡਾਗਰਦੀ ਕੀਤੀ ਗਈ | ਉਨ੍ਹਾਂ ਕਿਹਾ ਕੀ ਜਥੇਦਾਰ ਨੇ ਛਬੀਲ ਲਗਾਉਣ ਅਤੇ ਪ੍ਰਚਾਰਕਾਂ ਦੀ ਵੱਖੀ ਵਿਚੋਂ 6 ਦੀਆਂ 6 ਗੋਲੀਆਂ ਲੰਘਾਉਣ ਦਾ ਐਲਾਨ ਕਰਨ ਵਾਲੇ ਲੋਕਾਂ ਿਖ਼ਲਾਫ਼ ਕੋਈ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਣੀ ਦੇ ਨਾਲ ਬਾਣੀ ਲਿਆਉਣ ਲਈ ਕਿਹਾ ਸੀ, ਜਿਸ ਨੰੂ ਤੋੜ ਮਰੋੜ ਕੇ ਪੇਸ਼ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗ਼ਲਤ ਬੋਲਦੇ ਹਾਂ ਤਾਂ ਸਾਡਾ ਪ੍ਰਚਾਰ ਇੰਟਰਨੈੱਟ ਅਤੇ ਸੀਡੀਆਂ ਵਿਚ ਰਿਕਾਰਡ ਹੈ | ਉਸ ਦਾ ਜਵਾਬ ਰਿਕਾਰਡਿੰਗ ਕਰ ਕੇ ਲੋਕਾਂ ਦੇ ਸਾਹਮਣੇ ਰੱਖੋ | ਪਰੰਤੂ ਗੋਲੀਆਂ ਮਾਰਨਾ ਅਤੇ ਧਰਤੀ ਵਿਚ ਦੱਬ ਦੇਣ ਦੀਆਂ ਗੱਲਾਂ ਕਰਨੀਆਂ ਕਿੱਧਰੋਂ ਦੀ ਇਨਸਾਨੀਅਤ ਹੈ | ਉਨ੍ਹਾਂ ਕਿਹਾ ਕਿ ਜੋ ਵਿਅਕਤੀ ਸਿਰਫ਼ ਤੇ ਸਿਰਫ਼ ਗੁਰੂ ਗੰ੍ਰਥ ਸਾਹਿਬ ਨੰੂ ਮੰਨਦਾ ਹੈ ਉਸ ਦਾ ਜਿਊਣਾ ਦੁੱਭਰ ਕੀਤਾ ਜਾ ਰਿਹਾ ਹੈ | ਇਹ ਲੋਕ ਗੁਰਬਾਣੀ ਨਾਲ ਜੋੜਨ ਦੀ ਬਜਾਏ ਆਪਣੇ ਨਾਲ ਜੋੜਨਾ ਚਾਹੰੁਦੇ ਹਨ |


ਖ਼ਬਰ ਸ਼ੇਅਰ ਕਰੋ

ਸਰਪੰਚ ਨੇ ਕੋਲੋਂ ਪੈਸੇ ਲਾ ਕੇ ਰਸਤਾ ਪੱਕਾ ਕਰਵਾਇਆ

ਭਵਾਨੀਗੜ੍ਹ, 25 ਮਈ (ਜਰਨੈਲ ਸਿੰਘ ਮਾਝੀ)-ਪਿੰਡ ਸੰਤੋਖਪੁਰਾ ਦੇ ਸਰਪੰਚ ਧਰਮਿੰਦਰ ਸਿੰਘ ਦੁੱਲਟ ਨੇ ਆਪਣੀ ਨੇਕ ਕਮਾਈ 'ਚੋਂ 30 ਹਜ਼ਾਰ ਰੁਪਏ ਲਗਾ ਕੇ ਪਿੰਡ ਦਾ ਰਸਤਾ ਪੱਕਾ ਕੀਤਾ ਜਿਸ ਦਾ ਉਦਘਾਟਨ ਸਰਪੰਚ ਦੁੱਲਟ ਨੇ ਆਪਣੇ ਹੱਥੀ ਕੀਤਾ | 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਮੂਣਕ, 25 ਮਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੌਰਾਨ ਸਫ਼ਾਈ ਪੱਖੋਂ ਕਰਵਾਏ ਗਏ ਸਵੱਛ ਸਰਵੇਖਣ 2018 ਵਿਚ ਸਫ਼ਾਈ ਪੱਖੋਂ ਜਾਗਰੂਕਤਾ ਰੱਖਣ ਅਤੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਦਾ ਉੱਤਰੀ ਜ਼ੋਨ ਅਤੇ ਪੰਜਾਬ ...

ਪੂਰੀ ਖ਼ਬਰ »

ਸੰਘਰਸ਼ ਕਰ ਕੇ ਦਲਿਤ ਭਾਈਚਾਰੇ ਨੇ ਜ਼ਮੀਨ ਠੇਕੇ 'ਤੇ ਲਈ

ਅਮਰਗੜ੍ਹ, 25 ਮਈ (ਸੁਖਜਿੰਦਰ ਸਿੰਘ ਝੱਲ) - ਪਿੰਡ ਮੰਨਵੀ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਸਸਤੇ ਭਾਅ 'ਤੇ ਪ੍ਰਾਪਤ ਕਰਨ ਲਈ ਦਲਿਤ ਭਾਈਚਾਰਾ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂ ਜਗਦੇਵ ਸਿੰਘ ਚੌਾਦਾ, ...

ਪੂਰੀ ਖ਼ਬਰ »

ਗਰੇਵਾਲ ਬਾਰ ਕੌਾਸਲ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੰੂ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਕੌਾਸਲ ਦੇ ਕੋ-ਚੇਅਰਮੈਨ ਹਰਪ੍ਰੀਤ ਸਿੰਘ ਗਰਚਾ ਐਡਵੋਕੇਟ ਵਲੋਂ ...

ਪੂਰੀ ਖ਼ਬਰ »

6 ਵਿਦਿਆਰਥਣਾਂ ਦੀ ਵਜ਼ੀਫ਼ਾ ਸਕੀਮ ਲਈ ਚੋਣ

ਕੁੱਪ ਕਲਾਂ, 25 ਮਈ (ਰਵਿੰਦਰ ਸਿੰਘ ਬਿੰਦਰਾ) - ਭਾਰਤ ਸਰਕਾਰ ਵਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਕੇਂਦਰੀ ਪ੍ਰੋਜੈਕਟ 'ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ' ਵਿਚ ਸਰਕਾਰੀ ਸੀਨੀ:ਸੈਕੰਡਰੀ ਸਕੂਲ ਭੋਗੀਵਾਲ ਦੇ ਅੱਠ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸਕੂਲ ਲਈ ਗਤਕਾ ਕਿੱਟ ਭੇਟ

ਜਖੇਪਲ, 25 ਮਈ (ਮੇਜਰ ਸਿੰਘ ਜਖੇਪਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਵਿਦਿਆਰਥੀਆਂ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਖੇਡਣ ਲਈ ਗਤਕਾ ਕਿਟ ਪ੍ਰਦਾਨ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਬਲਾਕ ਅਹਿਮਦਗੜ੍ਹ ਦੇ ਸ਼ਹਿਰੀ ਖੇਤਰ ਨਾਲ ਸਬੰਧਿਤ ਆਂਗਣਵਾੜੀ ਸੈਂਟਰਾਂ ਵਿਚ ਖ਼ਾਲੀ ਅਸਾਮੀਆਂ ਲਈ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ | ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਪਾਰਟੀ ਦਫ਼ਤਰ ਵਿਚ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »

ਜਥੇ. ਕਮਾਲਪੁਰ ਬਣੇ ਪੀ. ਏ. ਡੀ. ਬੈਂਕ ਦਿੜ੍ਹਬਾ ਦੇ ਚੇਅਰਮੈਨ

ਦਿੜ੍ਹਬਾ ਮੰਡੀ, 25 ਮਈ (ਪਰਵਿੰਦਰ ਸੋਨੂੰ)-ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਦਿੜ੍ਹਬਾ ਬੈਂਕ ਦੇ ਦਫ਼ਤਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਦੀ ਸ੍ਰਪਰਸਤੀ ਹੇਠ ਸਰਬਸੰਮਤੀ ਨਾਲ ਹੋਈ | ਬੈਂਕ ...

ਪੂਰੀ ਖ਼ਬਰ »

ਪੂਰਾ ਦਿਨ ਚੱਲਦਾ ਰਿਹਾ ਨਗਰ ਕੌ ਾਸਲਰਾਂ ਦਾ ਸਿਆਸੀ ਡਰਾਮਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਾਸਲ ਦੇ ਪ੍ਰਧਾਨ ਸ੍ਰੀ ਬਘੀਰਥ ਰਾਏ ਗੋਇਲ ਨੂੰ ਪ੍ਰਧਾਨਗੀ ਤੋ ਹਟਾਉਣ ਲਈ ਸਰਗਰਮ ਹੋਏ ਕੌਾਸਲਰਾਂ ਦਾ ਸਿਆਸੀ ਡਰਾਮਾ ਅੱਜ ਪੂਰਾ ਦਿਨ ਚੱਲਦਾ ਰਿਹਾ ਅਤੇ ਇਸ ਮੌਕੇ 'ਤੇ ਅੱਜ ਸਥਾਨਕ ਧਾਰਮਿਕ ਸਥਾਨ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX