ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  11 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  28 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਬਰਨਾਲਾ

ਕਰਜ਼ਾ ਰਾਹਤ ਸਕੀਮ ਤਹਿਤ ਜ਼ਿਲ੍ਹੇ ਦੇ 3722 ਕਿਸਾਨਾਂ ਨੂੰ 17.44 ਕਰੋੜ ਕਰਜ਼ਾ ਰਾਹਤ ਸਰਟੀਫ਼ਿਕੇਟਾਂ ਦੀ ਵੰਡ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗਰੈਂਡ ਗਰੇਵਾਲ ਰਿਸੋਰਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਜੰੁਮੇ ਦੀ ਨਮਾਜ਼ ਅਦਾ ਕੀਤੀ

ਟੱਲੇਵਾਲ, 25 ਮਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਮੱਦੇਨਜ਼ਰ ਅੱਜ ਪਿੰਡ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਅਦਾ ਹਾਫ਼ਿਜ਼ ਸਈਦ ਨੇ ਕਰਵਾਈ | ਇਸ ਮੌਕੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੌਲਵੀ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਿਆਂ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਈ-ਰਿਕਸਾ, ਨਗਦ ਪੈਸੇ ਸਮੇਤ ਘਰੇਲੂ ਸਮਾਨ ਦੀ ਲੱੁਟ ਖੋਹ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਨ ਲਈ ਜਸਮੇਲ ਸਿੰਘ ਪੱੁਤਰ ਲੀਲਾ ਸਿੰਘ ਵਾਸੀ ਧਨੌਲਾ ਖ਼ੁਰਦ ਨੇ ਐਸ.ਐਸ.ਪੀ. ਬਰਨਾਲਾ ਪਾਸੋਂ ਕਾਰਵਾਈ ਕਰਨ ਲਈ ਲਿਖਤੀ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ ਅਫ਼ਸਰਸ਼ਾਹੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਲੋਂ ਸੂਚਨਾ ਅਧਿਕਾਰ ਐਕਟ 2005 ਨੂੰ ਅਮਲੀ ਰੂਪ ਵਿਚ ਲਾਗੂ ਨਾ ਕਰ ਕੇ ਸ਼ਰੇਆਮ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ | ਜਦੋਂ ਇਹ ਐਕਟ ਹੋਂਦ 'ਚ ਆਇਆ ਸੀ ਤਾਂ ਅਫ਼ਸਰਸ਼ਾਹੀ ਵਲੋਂ ਆਰ.ਟੀ.ਆਈ. ਤਹਿਤ ਮੰਗੀ ਜਾਣਕਾਰੀ ਸੀਮਤ ਸਮੇਂ ਅੰਦਰ ਦਿੱਤੀ ਜਾਣੀ ਸ਼ੁਰੂ ਹੋਈ ਸੀ ਅਤੇ ਭਿ੍ਸ਼ਟਾਚਾਰ ਨੂੰ ਠੱਲ੍ਹ ਪਈ ਸੀ | ਪਰ ਮੌਜੂਦਾ ਦੌਰ ਵਿਚ ਅਫ਼ਸਰਸ਼ਾਹੀ ਇਸ ਕਾਨੂੰਨ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ | ਦਿਹਾਤੀ ਮਜ਼ਦੂਰ ਸਭਾ ਦੇ ਬਲਾਕ ਆਗੂ ਮਹਿੰਦਰ ਸਿੰਘ ਧਨੇਰ, ਮੋਹਨ ਸਿੰਘ ਧਨੇਰ ਨੇ ਦੱਸਿਆ ਕਿ ਉਨ੍ਹਾਂ ਪੰਚਾਇਤੀ ਰਾਜ ਦੇ ਤਕਨੀਕੀ ਐਸ.ਡੀ.ਓ. ਉਪ ਮੰਡਲ ਪਾਸੋਂ ਸੂਚਨਾ ਅਧਿਕਾਰ ਐਕਟ 2005 ਤਹਿਤ ਸੂਚਨਾ ਮੰਗੀ ਸੀ ਤੇ ਸਬੰਧਤ ਮਹਿਕਮੇ ਵਲੋਂ ਸੂਚਨਾ ਨਾ ਦੇਣ 'ਤੇ ਕਾਨੂੰਨ ਦੇ ਨਿਯਮਾਂ ਅਨੁਸਾਰ ਸੀਨੀਅਰ ਅਧਿਕਾਰੀ ਐਕਸੀਅਨ ਤਕਨੀਕੀ ਨੂੰ ਪਹਿਲੀ ਅਪੀਲ ਅਤੇ ਦੂਸਰੀ ਅਪੀਲ ਮੁੱਖ ਸੂਚਨਾ ਕਮਿਸ਼ਨ ਪੰਜਾਬ ਨੂੰ 13 ਨਵੰਬਰ 2017 ਨੂੰ ਭੇਜੀ ਗਈ | ਪਰ ਅੱਜ ਤੱਕ ਮੰਗ ਗਈ ਜਾਣਕਾਰੀ ਨਹੀਂ ਪ੍ਰਾਪਤ ਹੋਈ | ਇਸ ਤੋਂ ਬਾਅਦ ਮੁੱਖ ਸੂਚਨਾ ਕਮਿਸ਼ਨ ਪੰਜਾਬ ਨੂੰ ਚਾਰ ਵਾਰ ਲਿਖਤੀ ਪੱਤਰ ਭੇਜ ਕੇ ਪਬਲਿਕ ਸੂਚਨਾ ਅਫ਼ਸਰ ਐਸ.ਡੀ.ਓ. ਤਕਨੀਕੀ ਉਪ ਮੰਡਲ ਬਰਨਾਲਾ ਪਾਸੋਂ ਮੰਗੀ ਗਈ ਸੂਚਨਾ ਦਿਵਾਉਣ ਅਤੇ ਸੂਚਨਾ ਨਾ ਦੇਣ ਦੀ ਹਾਲਤ 'ਚ ਵਿਚ ਸੂਚਨਾ ਅਧਿਕਾਰ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ | ਪਰ ਅੱਜ ਤੱਕ ਕੋਈ ਜੁਆਬ ਜ਼ਿੰਮੇਵਾਰ ਅਧਿਕਾਰੀਆਂ ਵਲੋਂ ਨਹੀਂ ਦਿੱਤਾ ਗਿਆ | ਹਾਲਾਂਕਿ ਐਕਟ ਦੀ ਧਾਰਾ 19 ਅਤੇ 20 ਅਨੁਸਾਰ ਸੂਚਨਾ ਅਧਿਕਾਰ ਐਕਟ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਜੁਰਮਾਨਾ ਕੀਤਾ ਜਾ ਸਕਦਾ ਹੈ ਪਰ ਜਾਪਦਾ ਹੈ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵਲੋਂ ਆਮ ਨਾਗਰਿਕ ਨੂੰ ਦਿੱਤੇ ਗਏ ਸੂਚਨਾ ਦੇ ਅਧਿਕਾਰ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਪ੍ਰਤੀ ਸੁਹਿਰਦ ਨਹੀਂ ਹੈ | ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਾਨ ਸਿੰਘ ਸੰਘੇੜਾ, ਜਰਨਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਬਘੇਲ ਸਿੰਘ ਸਹਿਜੜਾ ਨੇ ਪੰਜਾਬ ਸੂਚਨਾ ਕਮਿਸ਼ਨ ਦੇ ਚੇਅਰਮੈਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ 'ਤੇ ਸੂਚਨਾ ਕਮਿਸ਼ਨ ਦੇ ਵੱਖਰੇ ਦਫ਼ਤਰ ਖੋਲ੍ਹੇ ਜਾਣ ਅਤੇ ਇਸ ਐਕਟ ਨੂੰ ਇਮਾਨਦਾਰੀ ਨਾਲ ਲਾਗੂ ਕਰਕੇ ਆਮ ਨਾਗਰਿਕ ਵੱਲੋਂ ਮੰਗੀ ਜਾਂਦੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ |


ਖ਼ਬਰ ਸ਼ੇਅਰ ਕਰੋ

ਚੋਰ ਗਰੋਹ ਦੇ ਦੋ ਮੈਂਬਰ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਕਾਬੂ

ਬਰਨਾਲਾ, 25 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਬਾਈਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਮੋਬਾਈਲ ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰੇਲੂ ਸਾਮਾਨ ਸੜਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨੇੜਲੇ ਪਿੰਡ ਬੀਹਲੀ ਖੜਕ ਸਿੰਘ ਵਾਲਾ ਵਿਖੇ ਇਕ ਗਰੀਬ ਮਜ਼ਦੂਰ ਦੇ ਘਰ ਅੱਗ ਲੱਗਣ ਨਾਲ ਘਰੇਲੂ ਸਮਾਨ ਸੜ ਜਾਣ ਕਰਕੇ ਮਜ਼ਦੂਰ ਦਾ ਭਾਰੀ ਨੁਕਸਾਨ ਹੋ ਗਿਆ ਹੈ | ਮਜ਼ਦੂਰ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਆਪ੍ਰੇਟਿਵ ਸੁਸਾਇਟੀ ਸੰਧੂ ਕਲਾਂ ਵਿਖੇ ਪਿੰਡ ਦੇ ਕਿਸਾਨਾਂ ਦੀ ਜ਼ਮੀਨ ਦੀ ਰੱਖੀ ਗਈ ਕੁਰਕੀ ਪੰਜਾਬ ਕਿਸਾਨ ਯੂਨੀਅਨ ਦੇ ਵਿਰੋਧ ਕਰਨ ਕਰ ਕੇ ਕੁਰਕੀ ਕਰਨ ਕੋਈ ਅਧਿਕਾਰੀ ਨਾ ਪੁੱਜਾ ਤਾਂ ਸੁਸਾਇਟੀ ਵਿਖੇ ਇਕੱਠੇ ਹੋਏ ...

ਪੂਰੀ ਖ਼ਬਰ »

ਰਾਈਟਵੇ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਵਧੀਆ ਅੰਕ ਹਾਸਿਲ ਕੀਤੇ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕ ਬਰਨਾਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਵਾਸੀ ਜੈਮਲ ਸਿੰਘ ਵਾਲਾ ਨੇ ਪੀ.ਟੀ.ਈ. ਵਿਚੋਂ 6 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 25 ਮਈ (ਧਰਮਪਾਲ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਧੀਨ ਪਿਛਲੇ ਦਸ ਸਾਲਾਂ ਤੋਂ ਮਗਨਰੇਗਾ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਸੀ.ਜੀ.ਐਮ. ਤੇ ਸਕੱਤਰ ਪ੍ਰਭਜੋਤ ਸਿੰਘ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਕੈਂਸਰ ਪੀੜਤ ਅਤੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੀ ਅਗਵਾਈ ਹੇਠ ਕੈਂਸਰ ਪੀੜਤ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਆਰਥਿਕ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਅਤੇ ਐਨ.ਸੀ.ਸੀ. ਕੈਡਿਟਾਂ ਨੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨਿਪਾਹ ਵਾਇਰਸ ਬਾਰੇ ਦਿੱਤੀ ਜਾਣਕਾਰੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਨਿਪਾਹ ਵਾਇਰਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸ੍ਰੀ ਰਾਜਿੰਦਰ ਕੁਮਾਰ ਜੇਠੀ ਨੇ ਕਿਹਾ ਕਿ ਨਿਪਾਹ ਵਾਇਰਸ ਕੇਰਲ ਵਿਚ ਫੈਲ ਰਿਹਾ ਹੈ | ਇੱਥੇ ਨਾਰੀਅਲ ਤੇ ਰਬੜ ਦੇ ਰੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ ਚੇਅਰਪਰਸਨ ਬੀਬੀ ਰਵਨੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਵੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਦੇ 8 ਵਿਦਿਆਰਥੀਆਂ ਦੀ ਨÏਕਰੀ ਲਈ ਚੋਣ

ਧਨੌਲਾ, 25 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ (ਬਰਨਾਲਾ) ਦੇ ਮਕੈਨੀਕਲ ਇੰਜੀ: ਦੇ 8 ਵਿਦਿਆਰਥੀਆਂ ਨੂੰ ਮੈਸ: ਟੈਲਬਰੋਸ ਆਟੋਮੋਟਿਵ ਕੰਪੋਂਨੈਂਟਸ ਲਿਮ: ਫ਼ਰੀਦਾਬਾਦ (ਹਰਿਆਣਾ) ਅਤੇ ਨਿਸ਼ਾਨ ਕੰਪਨੀ ਵਲੋਂ ਨੌਕਰੀ ਲਈ ਕੀਤੀ ਗਈ ਚੋਣ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੱਖਾਂ ਰੁਪਏ ਕਿੱਲੋ ਵਾਲੀ ਖੁੰਭ ਤਿਆਰ ਕਰਨ ਵਾਲੇ ਫਾਰਮ ਦਾ ਅਧਿਕਾਰੀਆਂ ਵਲੋਂ ਨਿਰੀਖਣ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਛਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਉੱਨਤ ਖੇਤੀ ਪੋ੍ਰਗਰਾਮ ਟੀਮ ਨੇ ਸ਼ਹਿਣਾ ਬਲਾਕ ਦੇ ਪਿੰਡ ਬੱਲੋਕੇ ਦੇ ਸਫਲ ਕਿਸਾਨ, ਜਿਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਧਨੌਲਾ, 25 ਮਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਜੱਸਾ ਸਿੰਘ ਦਾਨਗੜ੍ਹ ਰੋਡ ਧਨੌਲਾ ਵਿਖੇ ਪਿੰਡਾਂ ਦੀਆ ਇਕਾਈਆਂ ਵਲੋਂ ਛਿਮਾਹੀ ਫ਼ੰਡ ਜਮਾ ਕਰਵਾਉਣ ਲਈ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਧਨੌਲਾ, 25 ਮਈ (ਚੰਗਾਲ)-ਧਨੌਲਾ ਦੇ ਆਂਗਣਵਾੜੀ ਸੈਂਟਰ ਨੰਬਰ 4 ਵਿਖੇ ਡਾ: ਹਰਜੋਤ ਸਿੰਘ ਅਤੇ ਡਾ: ਸੁਖਵਿੰਦਰ ਸਿੰਘ (ਆਯੁਰਵੈਦਿਕ) ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਯੋਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਰੋਜ਼ਾਨਾ ਯੋਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਪੈਟਰੋਲੀਅਮ ਮੰਤਰੀ ਦੀ ਅਰਥੀ ਫ਼ੂਕੀ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਦਿਨੋਂ-ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਮੇਲ ਸਿੰਘ ਧੌਲ਼ਾ, ਕਵੀਸ਼ਰ ਰੂਪ ਸਿੰਘ, ਬਲਜਿੰਦਰ ਸਿੰਘ, ਪਾਲ ਸਿੰਘ ਨੰਬਰਦਾਰ ਦੀ ਅਗਵਾਈ ...

ਪੂਰੀ ਖ਼ਬਰ »

ਸਕੂਲ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਸਕੂਲ ਵਿਚ ਬਣਾਏ ਗਏ ਹਾਊਸ ਸ੍ਰੀ ਗੁਰੂ ਗੋਬਿੰਦ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਭਗਤ ਸਿੰਘ ਹਾਊਸ, ਸ਼ਿਵਾ ਜੀ ਹਾਊਸ ਦੇ ਚੁਣੇ ਗਏ ਬੱਚਿਆਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਡਰਾਇੰਗ ਮੁਕਾਬਲੇ ਕਰਵਾਏ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸੈਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸੁਮਨਪ੍ਰੀਤ ਕੌਰ ਨੇ ਪਹਿਲਾ, ਬਲਵਿੰਦਰ ਸਿੰਘ ਨੇ ਦੂਜਾ, ਅਨੁਰੀਤ ਕੌਰ ਨੇ ਤੀਜਾ, ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਅਹਿਮ ਮੱੁਦਿਆਂ 'ਤੇ ਇਕ ਸਾਲ 'ਚ ਅਮਲ ਕਰਦਿਆਂ ਫ਼ਤਹਿ ਪ੍ਰਾਪਤ ਕੀਤੀ-ਬੀਬੀ ਸਹੋਤਾ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਪੰਜਾਬ ਵਿਚ ਹੀ ਨਹੀਂ ਬਲਕਿ ਸਮੱੁਚੇ ਦੇਸ ਅੰਦਰ ਕਾਂਗਰਸ ਪਾਰਟੀ ਤਰੱਕੀ ਅਤੇ ਭਾਈਚਾਰਕ ਸਾਂਝ ਦੀ ਲਾ-ਮਿਸਾਲ ਪਾਰਟੀ ਹੈ | ਇਹ ਸ਼ਬਦ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਕਮੇਟੀ ਨੇ ਪੈ੍ਰਸ ਬਿਆਨ ...

ਪੂਰੀ ਖ਼ਬਰ »

ਬਿ੍ਗੇਡੀਅਰ ਅਰੋੜਾ ਦਾ ਬਰਨਾਲਾ ਪਹੁੰਚਣ 'ਤੇ ਸਨਮਾਨ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਸੈਨਿਕ ਭਲਾਈ ਪੰਜਾਬ ਦੇ ਡਾਇਰੈਕਟਰ ਬਿ੍ਗੇਡੀਅਰ ਜਤਿੰਦਰ ਸਿੰਘ ਅਰੋੜਾ ਦਾ ਬਰਨਾਲਾ ਵਿਖੇ ਪਹੁੰਚਣ 'ਤੇ ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਵਲੋਂ ਮੁੱਖ ਕੋਆਰਡੀਨੇਟਰ ਪੰਜਾਬ ਇੰਜ: ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਤਪਾ ਬਾਈਪਾਸ 'ਤੇ ਬੱਸਾਂ ਵਾਲਿਆਂ ਕਰ ਕੇ ਲੋਕ ਹੰੁਦੇ ਨੇ ਪ੍ਰੇਸ਼ਾਨ

ਤਪਾ ਮੰਡੀ, 25 ਮਈ (ਵਿਜੇ ਸ਼ਰਮਾ)-ਰਾਸ਼ਟਰੀ ਮਾਰਗ ਬਠਿੰਡਾ-ਚੰੰਡੀਗੜ੍ਹ ਚਾਰ ਮਾਰਗੀ ਬਣਨ ਕਰ ਕੇ ਜਿੱਥੇ ਆਲੇ ਦੁਆਲੇ ਦੇ ਸ਼ਹਿਰਾਂ ਤੋਂ ਲੰਘਣ ਵਾਲਿਆਂ ਨੂੰ ਕਾਫ਼ੀ ਲਾਹੇਵੰਦ ਸਾਬਤ ਹੋ ਰਿਹਾ ਹੈ | ਉੱਥੇ ਤਪਾ ਵਾਸੀਆਂ ਨੂੰ ਇਸ ਦੇ ਬਣਨ ਨਾਲ ਕਾਫ਼ੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਬੀਬੀ ਬਲਜੀਤ ਕੌਰ ਖ਼ਾਲਸਾ ਬੀ.ਡੀ.ਪੀ.ਓ. ਸ਼ਹਿਣਾ ਅਤੇ ਰਣਦੀਪ ਸਿੰਘ ਢਿੱਲੋਂ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਡੋਗਰ ਸਿੰਘ ਵਾਇਸ ਚੇਅਰਮੈਨ, ਜ਼ਿਲੇ੍ਹਦਾਰ ਸੁਰਜੀਤ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਵਲੋਂ ਦਲਿਤ ਵਿਰੋਧੀ ਫ਼ੈਸਲੇ ਦੀ ਨਿਖੇਧੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਐਸ.ਸੀ. ਵਰਗ ਦੇ ਵਿਦਿਆਰਥੀਆਂ ਪਾਸੋਂ ਪੂਰੀਆਂ ਫ਼ੀਸਾਂ ਵਸੂਲਣ ਦੇ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਿਚ ਪਿੰਡ ਧਨੌਲਾ ਖ਼ੁਰਦ ਦੇ ਐਸ.ਸੀ. ਵਰਗ ਦੀ ਮੀਟਿੰਗ ਸਰਪੰਚ ਸੇਵਾ ਸਿੰਘ, ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਆਖ਼ਰੀ ਮੀਟਿੰਗ ਦੌਰਾਨ ਸੰਮਤੀ ਮੈਂਬਰਾਂ ਨੇ ਦੁਖੜੇ ਰੋਏ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਪੰਚਾਇਤ ਚੋਣਾਂ ਤੋਂ ਇਕਦਮ ਪਹਿਲਾਂ ਹੋਈ ਮੀਟਿੰਗ ਦੌਰਾਨ 5 ਸਾਲਾਂ ਦੇ ਆਖ਼ਰੀ ਸਮੇਂ ਵਿਚ ਅੱਜ ਸੰਮਤੀ ਮੈਂਬਰਾਂ ਨੇ ਆਪਣੇ ਦੁਖੜੇ ਰੋਂਦਿਆਂ ਮੁੜ ਸੰਮਤੀ ਚੋਣਾਂ ਲੜਨ ਤੋਂ ਤੌਬਾ ਕੀਤੀ | ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਐਸ.ਐਚ.ਓ. ਧਨੌਲਾ ਸਨਮਾਨਿਤ

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਦੇ ਨਵ-ਨਿਯੁਕਤ ਐਸ.ਐਚ.ਓ. ਨਾਇਬ ਸਿੰਘ ਚੋਟੀਆ ਦਾ ਮੰਡੀ ਧਨੌਲਾ ਦੀਆਂ ਵਪਾਰਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨ ਕੀਤਾ ਗਿਆ | ਐਸ.ਐਚ.ਓ. ਨਾਇਬ ਸਿੰਘ ਚੋਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਡੀ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਨਿਹਾਲੂਵਾਲ-ਪੰਡੋਰੀ ਲਿੰਕ ਸੜਕ 'ਤੇ ਵਾਪਰੇ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜੀਤ ਸਿੰਘ (35) ਵਾਸੀ ਕੁੱਸਾ (ਮੋਗਾ) ਪਿੰਡ ਮਿੱਠੇਵਾਲ ਵਿਖੇ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਧੂਰੀ, 25 ਮਈ (ਸੰਜੇ ਲਹਿਰੀ)-ਸਥਾਨਕ ਜਨਤਾ ਨਗਰ ਦੇ ਰਹਿਣ ਵਾਲੇ ਨੌਜਵਾਨ ਗੁਰਜੀਤ ਸਿੰਘ (30) ਪੁੱਤਰ ਲਾਭ ਸਿੰਘ ਮੈਂਬਰ ਸੁਖਮਨੀ ਸੇਵਾ ਸੁਸਾਇਟੀ ਧੂਰੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX