ਤਾਜਾ ਖ਼ਬਰਾਂ


ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  0 minutes ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਦਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  13 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  20 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  39 minutes ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  48 minutes ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 1 hour ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 1 hour ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 1 hour ago
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ 2 ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ ਮਾਨਸਾ ਜ਼ਿਲ੍ਹੇ 'ਚ 1500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਨ ਕਾਰਨ ਝੋਨੇ ਤੇ ਨਰਮੇ ਦੀ ...
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 1 hour ago
ਦੇਹਰਾਦੂਨ, 17 ਜੁਲਾਈ- ਉੱਤਰਾਖੰਡ ਦੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਪ੍ਰਣਵ ਸਿੰਘ ਚੈਂਪੀਅਨ ਨੂੰ 6 ਸਾਲ ਦੇ ਲਈ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਉੱਤਰਾਖੰਡ ਦੇ ਭਾਜਪਾ ਵਿਧਾਇਕ ਬਣੇ ਪ੍ਰਣਵ ਸਿੰਘ ਚੈਂਪੀਅਨ ਦੀ ਇਕ ...
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਪੰਜਾਬ 'ਚ ਉਦਯੋਗ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਉਨ੍ਹਾਂ ਨੇ ਇਸ ਸਬੰਧੀ ਆਪਣੀ ਹਰ ਤਰ੍ਹਾਂ ...
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 2 hours ago
ਜੰਡਿਆਲਾ ਗੁਰੂ, 17 ਜੁਲਾਈ-(ਰਣਜੀਤ ਸਿੰਘ ਜੋਸਨ)- ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾਂ ਮੰਨੇ ਜਾਣ ਅਤੇ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋਂ ਅੱਜ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਬਲਵਿੰਦਰ ....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਹਿਰਾਮਪੁਰ, 17 ਜੁਲਾਈ (ਬਲਵੀਰ ਸਿੰਘ ਕੋਲਾ)- ਪਿੰਡ ਕੋਹਲੀਆਂ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੋਹਲੀਆਂ ਵਜੋਂ ...
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਦੇ ਡੀ.ਕੇ ਸ਼ਿਵ ਕੁਮਾਰ ਨੇ ਕਿਹਾ ਕਿ ਇਸ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਿਕ ਫ਼ੈਸਲੇ ਨੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ...
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 3 hours ago
ਸ਼ਿਮਲਾ, 17 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇੰਦਰ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਅੱਗ ਲੱਗ ਗਈ। ਕਰੀਬ ਇਕ ਘੰਟੇ ਦੇ ਅੰਦਰ ਅੱਗ ਬੁਝਾਓ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਹਾਦਸੇ 'ਚ ਅਜੇ ਤੱਕ ...
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 17 ਜੁਲਾਈ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ....
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 2 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 3 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 3 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 4 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਬਰਨਾਲਾ

ਕਰਜ਼ਾ ਰਾਹਤ ਸਕੀਮ ਤਹਿਤ ਜ਼ਿਲ੍ਹੇ ਦੇ 3722 ਕਿਸਾਨਾਂ ਨੂੰ 17.44 ਕਰੋੜ ਕਰਜ਼ਾ ਰਾਹਤ ਸਰਟੀਫ਼ਿਕੇਟਾਂ ਦੀ ਵੰਡ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗਰੈਂਡ ਗਰੇਵਾਲ ਰਿਸੋਰਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਜੰੁਮੇ ਦੀ ਨਮਾਜ਼ ਅਦਾ ਕੀਤੀ

ਟੱਲੇਵਾਲ, 25 ਮਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਮੱਦੇਨਜ਼ਰ ਅੱਜ ਪਿੰਡ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਅਦਾ ਹਾਫ਼ਿਜ਼ ਸਈਦ ਨੇ ਕਰਵਾਈ | ਇਸ ਮੌਕੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੌਲਵੀ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਿਆਂ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਈ-ਰਿਕਸਾ, ਨਗਦ ਪੈਸੇ ਸਮੇਤ ਘਰੇਲੂ ਸਮਾਨ ਦੀ ਲੱੁਟ ਖੋਹ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਨ ਲਈ ਜਸਮੇਲ ਸਿੰਘ ਪੱੁਤਰ ਲੀਲਾ ਸਿੰਘ ਵਾਸੀ ਧਨੌਲਾ ਖ਼ੁਰਦ ਨੇ ਐਸ.ਐਸ.ਪੀ. ਬਰਨਾਲਾ ਪਾਸੋਂ ਕਾਰਵਾਈ ਕਰਨ ਲਈ ਲਿਖਤੀ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ ਅਫ਼ਸਰਸ਼ਾਹੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਲੋਂ ਸੂਚਨਾ ਅਧਿਕਾਰ ਐਕਟ 2005 ਨੂੰ ਅਮਲੀ ਰੂਪ ਵਿਚ ਲਾਗੂ ਨਾ ਕਰ ਕੇ ਸ਼ਰੇਆਮ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ | ਜਦੋਂ ਇਹ ਐਕਟ ਹੋਂਦ 'ਚ ਆਇਆ ਸੀ ਤਾਂ ਅਫ਼ਸਰਸ਼ਾਹੀ ਵਲੋਂ ਆਰ.ਟੀ.ਆਈ. ਤਹਿਤ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਕਾਬੂ

ਬਰਨਾਲਾ, 25 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਬਾਈਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਮੋਬਾਈਲ ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰੇਲੂ ਸਾਮਾਨ ਸੜਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨੇੜਲੇ ਪਿੰਡ ਬੀਹਲੀ ਖੜਕ ਸਿੰਘ ਵਾਲਾ ਵਿਖੇ ਇਕ ਗਰੀਬ ਮਜ਼ਦੂਰ ਦੇ ਘਰ ਅੱਗ ਲੱਗਣ ਨਾਲ ਘਰੇਲੂ ਸਮਾਨ ਸੜ ਜਾਣ ਕਰਕੇ ਮਜ਼ਦੂਰ ਦਾ ਭਾਰੀ ਨੁਕਸਾਨ ਹੋ ਗਿਆ ਹੈ | ਮਜ਼ਦੂਰ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਆਪ੍ਰੇਟਿਵ ਸੁਸਾਇਟੀ ਸੰਧੂ ਕਲਾਂ ਵਿਖੇ ਪਿੰਡ ਦੇ ਕਿਸਾਨਾਂ ਦੀ ਜ਼ਮੀਨ ਦੀ ਰੱਖੀ ਗਈ ਕੁਰਕੀ ਪੰਜਾਬ ਕਿਸਾਨ ਯੂਨੀਅਨ ਦੇ ਵਿਰੋਧ ਕਰਨ ਕਰ ਕੇ ਕੁਰਕੀ ਕਰਨ ਕੋਈ ਅਧਿਕਾਰੀ ਨਾ ਪੁੱਜਾ ਤਾਂ ਸੁਸਾਇਟੀ ਵਿਖੇ ਇਕੱਠੇ ਹੋਏ ...

ਪੂਰੀ ਖ਼ਬਰ »

ਰਾਈਟਵੇ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਵਧੀਆ ਅੰਕ ਹਾਸਿਲ ਕੀਤੇ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕ ਬਰਨਾਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਵਾਸੀ ਜੈਮਲ ਸਿੰਘ ਵਾਲਾ ਨੇ ਪੀ.ਟੀ.ਈ. ਵਿਚੋਂ 6 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 25 ਮਈ (ਧਰਮਪਾਲ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਧੀਨ ਪਿਛਲੇ ਦਸ ਸਾਲਾਂ ਤੋਂ ਮਗਨਰੇਗਾ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਸੀ.ਜੀ.ਐਮ. ਤੇ ਸਕੱਤਰ ਪ੍ਰਭਜੋਤ ਸਿੰਘ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਕੈਂਸਰ ਪੀੜਤ ਅਤੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੀ ਅਗਵਾਈ ਹੇਠ ਕੈਂਸਰ ਪੀੜਤ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਆਰਥਿਕ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਅਤੇ ਐਨ.ਸੀ.ਸੀ. ਕੈਡਿਟਾਂ ਨੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨਿਪਾਹ ਵਾਇਰਸ ਬਾਰੇ ਦਿੱਤੀ ਜਾਣਕਾਰੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਨਿਪਾਹ ਵਾਇਰਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸ੍ਰੀ ਰਾਜਿੰਦਰ ਕੁਮਾਰ ਜੇਠੀ ਨੇ ਕਿਹਾ ਕਿ ਨਿਪਾਹ ਵਾਇਰਸ ਕੇਰਲ ਵਿਚ ਫੈਲ ਰਿਹਾ ਹੈ | ਇੱਥੇ ਨਾਰੀਅਲ ਤੇ ਰਬੜ ਦੇ ਰੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ ਚੇਅਰਪਰਸਨ ਬੀਬੀ ਰਵਨੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਵੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਦੇ 8 ਵਿਦਿਆਰਥੀਆਂ ਦੀ ਨÏਕਰੀ ਲਈ ਚੋਣ

ਧਨੌਲਾ, 25 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ (ਬਰਨਾਲਾ) ਦੇ ਮਕੈਨੀਕਲ ਇੰਜੀ: ਦੇ 8 ਵਿਦਿਆਰਥੀਆਂ ਨੂੰ ਮੈਸ: ਟੈਲਬਰੋਸ ਆਟੋਮੋਟਿਵ ਕੰਪੋਂਨੈਂਟਸ ਲਿਮ: ਫ਼ਰੀਦਾਬਾਦ (ਹਰਿਆਣਾ) ਅਤੇ ਨਿਸ਼ਾਨ ਕੰਪਨੀ ਵਲੋਂ ਨੌਕਰੀ ਲਈ ਕੀਤੀ ਗਈ ਚੋਣ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੱਖਾਂ ਰੁਪਏ ਕਿੱਲੋ ਵਾਲੀ ਖੁੰਭ ਤਿਆਰ ਕਰਨ ਵਾਲੇ ਫਾਰਮ ਦਾ ਅਧਿਕਾਰੀਆਂ ਵਲੋਂ ਨਿਰੀਖਣ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਛਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਉੱਨਤ ਖੇਤੀ ਪੋ੍ਰਗਰਾਮ ਟੀਮ ਨੇ ਸ਼ਹਿਣਾ ਬਲਾਕ ਦੇ ਪਿੰਡ ਬੱਲੋਕੇ ਦੇ ਸਫਲ ਕਿਸਾਨ, ਜਿਨ੍ਹਾਂ ਨੇ ਖੇਤੀ ਵਿਚ ਕੁੱਝ ਨਵਾਂ ਅਤੇ ਵਿਲੱਖਣ ਕੀਤਾ, ਦੇ ਖੇਤਾਂ ਦਾ ਦੌਰਾ ਕੀਤਾ ਤੇ ਉਨ੍ਹਾਂ ਦੀ ਸਫਲਤਾ ਨੂੰ ਰਿਕਾਰਡ ਕੀਤਾ ਤਾਂ ਜੋ ਦੂਸਰੇ ਕਿਸਾਨ ਉਨ੍ਹਾਂ ਨੂੰ ਦੇਖ ਕੇ ਕੁੱਝ ਸਿੱਖ ਸਕਣ | ਇਸ ਦੌਰੇ ਦੌਰਾਨ ਜ਼ਿਲ੍ਹੇ ਦੇ ਸਫਲ ਕਿਸਾਨ ਰਛਪਾਲ ਸਿੰਘ, ਪਿੰਡ ਬੱਲੋੋਕੇ ਦੇ ਸਟ੍ਰਾਬੇਰੀ ਦੇ ਖੇਤਾਂ ਦਾ ਨਿਰੀਖਣ ਕੀਤਾ, ਜਿਸ ਨੇ 4 ਏਕੜ ਵਿਚ ਸਟ੍ਰਾਬੇਰੀ ਲਗਾਈ ਹੋਈ ਹੈ, ਇਸੇ ਕਿਸਾਨ ਨੇ ਕਾਰਡੀਸਿਪਸ ਮਿਲੀਏਅਰਜ਼ ਫੰਗਸ (ਖੁੰਬ ਦੀ ਇਕ ਕਿਸਮ), ਜਿਸ ਦੀ ਕੀਮਤ ਘੱਟੋ-ਘੱਟ 2.5 ਲੱਖ ਅਤੇ ਵੱਧ ਤੋਂ ਵੱਧ 5 ਤੋਂ 6 ਲੱਖ ਰੁਪਏ ਕਿੱਲੋ ਹੈ, ਜਿਸ ਦੀ ਵਰਤੋਂ ਮੈਡੀਕਲ ਦਵਾਈਆਂ ਤੇ ਐਨਰਜੀ ਡਰਿੰਕਸ ਬਣਾਉਣ ਦੇ ਕੰਮ ਆਉਂਦਾ ਹੈ, ਇਸ ਲਈ ਆਧੁਨਿਕ ਤਕਨੀਕ ਟਿਸ਼ੂ ਕਲਚਰ ਵਰਤਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਰਛਪਾਲ ਸਿੰਘ ਨੇ ਕਿਹਾ ਕਿ ਇਹ ਕਿਸਾਨ ਦਾ ਇਕ ਵਧੀਆ ਉੱਦਮ ਹੈ ਜੋ ਕਿ ਆਧੁਨਿਕ ਤੇ ਵਿਗਿਆਨਕ ਢੰਗ ਨਾਲ ਖੇਤੀ ਕਰਨ ਲੱਗਾ ਹੈ, ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਜੇਕਰ ਥੋੜ੍ਹਾ ਜਿਹਾ ਉਪਰਾਲਾ ਕਰਨ ਤਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਜੁੜ ਕੇ ਥੋੜ੍ਹੀਆਂ ਜ਼ਮੀਨਾਂ ਵਿਚੋਂ ਵੀ ਵਧੀਆ ਕਮਾਈ ਕਰ ਸਕਦੇ ਹਨ | ਇਸ ਮੌਕੇ ਹਾਜ਼ਰ ਗੁਰਬਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸ਼ਹਿਣਾ ਨੇ ਦੱਸਿਆ ਕਿ ਬਰਨਾਲਾ ਜ਼ਿਲੇ੍ਹ ਵਿਚ ਆਤਮਾ ਸਕੀਮ ਅਧੀਨ ਅਗਾਂਹਵਧੂ ਸੋਚ ਵਾਲੇ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਕਿ ਹੋਰ ਕਿਸਾਨਾਂ ਤੱਕ ਇਨ੍ਹਾਂ ਕਿਸਾਨਾਂ ਦੇ ਉੱਦਮ ਨੂੰ ਪਹੁੰਚਾ ਸਕੀਏ | ਮੈਡਮ ਸੁਨੀਤਾ ਸ਼ਰਮਾ ਨੇ ਕਿਹਾ ਕਿ ਹੁਣ ਸਮਾਂ ਵਿਗਿਆਨਕ ਖੇਤੀ ਦਾ ਹੈ ਤੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਆਧੁਨਿਕ ਖੇਤੀ ਵੱਲ ਕਦਮ ਵਧਾਉਣਾ ਪਵੇਗਾ ਤੇ ਸਮੇਂ ਦੇ ਹਾਣੀ ਬਣ ਡਿਵਸੀਫਿਕੇਸ਼ਨ ਤੇ ਵੈਲਯੂ ਐਡੀਸ਼ਨ ਵੱਲ ਕਦਮ ਵਧਾਉਣਾ ਪਵੇਗਾ | ਜੇਕਰ ਕੋਈ ਕਿਸਾਨ ਫ਼ਸਲੀ ਵਿਭਿੰਨਤਾ ਤਹਿਤ ਕੋਈ ਟਰੇਨਿੰਗ ਲੈਣਾ ਚਾਹੁੰਦਾ ਹੈ ਤਾਂ ਕਿਸਾਨ ਨੂੰ ਆਤਮਾ ਸਕੀਮ ਤਹਿਤ ਟਰੇਨਿੰਗ ਤੇ ਐਕਸਪੋੋਜਰ ਵਿਜ਼ਟ ਕਰਵਾਈ ਜਾਂਦੀ ਹੈ ਤਾਂ ਜੋ ਕਿਸਾਨ ਸਿੱਖ ਕੇ ਅਤੇ ਦੇਖ ਕੇ ਇਸ ਨੂੰ ਅਪਣਾ ਸਕਣ ਤੇ ਖੇਤੀਬਾੜੀ ਨੂੰ ਇਕ ਲਾਹੇਵੰਦ ਧੰਦਾ ਬਣਾ ਸਕਣ | ਉੱਨਤ ਖੇਤੀ ਪ੍ਰੋਗਰਾਮ ਦੇ ਡਾਇਰੈਕਟਰ ਅਸ਼ੋਕ ਝਾਂਜੀ ਤੇ ਉਨ੍ਹਾਂ ਦੇ ਕੈਮਰਾਮੈਨ ਹਰਵਿੰਦਰ ਸਿੰਘ ਨੇ ਇਨ੍ਹਾਂ ਦੋਵਾਂ ਕਿਸਾਨਾਂ ਦੀ ਸਫਲ ਕਹਾਣੀ ਦੀ ਵੀਡੀਓ ਤਿਆਰ ਕੀਤੀ ਤਾਂ ਜੋ ਇਨ੍ਹਾਂ ਕਿਸਾਨਾਂ ਦੇ ਇਸ ਉੱਦਮ ਨੂੰ ਦੂਸਰੇ ਕਿਸਾਨਾਂ ਤੱਕ ਪਹੁੰਚਾ ਸਕਣ ਤੇ ਦੂਸਰੇ ਕਿਸਾਨ ਵੀ ਫ਼ਸਲੀ ਚੱਕਰ ਨੂੰ ਛੱਡ ਕੇ ਆਧੁਨਿਕ ਤੇ ਵਿਗਿਆਨਕ ਖੇਤੀ ਵੱਲ ਆਪਣੇ ਕਦਮ ਵਧਾਉਣ | ਕਿਸਾਨ ਰਛਪਾਲ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਦੋਵੇਂ ਭਰਾਵਾਂ ਗਰੈਜੂਏਸ਼ਨ ਕਰਨ ਤੋਂ ਬਾਅਦ ਪਿਤਾ ਪੁਰਖੀ ਕਿੱਤੇ ਖੇਤੀ ਨੂੰ ਅਪਣਾਇਆ ਅਤੇ ਲੋਕਾਂ ਨਾਲੋਂ ਕੁਝ ਵੱਖਰਾ ਕਰ ਕੇ ਇਸ ਨੂੰ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਲਈ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਰੱਖ ਕੇ ਫ਼ਸਲੀ ਚੱਕਰ ਨੂੰ ਵੀ ਤੋੜਿਆ | ਉਨ੍ਹਾਂ ਵਲੋਂ ਸਟ੍ਰਾਬੇਰੀ ਤੋਂ ਇਲਾਵਾ ਖ਼ਰਬੂਜ਼ਾ ਅਤੇ ਬਰੌਕਲੀ ਦੀ ਖੇਤੀ ਵੀ ਪੂਰੀ ਲਾਹੇਵੰਦ ਸਾਬਤ ਹੋ ਰਹੀ ਹੈ | ਕਿਸਾਨ ਰਛਪਾਲ ਸਿੰਘ ਨੇ ਕਿਹਾ ਕਿ ਖੇਤੀ ਦੀ ਦੁਧਾਰੂ ਪਸ਼ੂਆਂ ਅਤੇ ਪਰਿਵਾਰਕ ਜੀਆਂ ਵਾਂਗ ਮਾਲਕ ਨੂੰ ਦੇਖਭਾਲ ਕਰਨੀ ਪੈਂਦੀ ਹੈ, ਤਾਂ ਹੀ ਇਹ ਕਿੱਤਾ ਲਾਹੇਵੰਦ ਸਾਬਤ ਹੋ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਧਨੌਲਾ, 25 ਮਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਜੱਸਾ ਸਿੰਘ ਦਾਨਗੜ੍ਹ ਰੋਡ ਧਨੌਲਾ ਵਿਖੇ ਪਿੰਡਾਂ ਦੀਆ ਇਕਾਈਆਂ ਵਲੋਂ ਛਿਮਾਹੀ ਫ਼ੰਡ ਜਮਾ ਕਰਵਾਉਣ ਲਈ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਧਨੌਲਾ, 25 ਮਈ (ਚੰਗਾਲ)-ਧਨੌਲਾ ਦੇ ਆਂਗਣਵਾੜੀ ਸੈਂਟਰ ਨੰਬਰ 4 ਵਿਖੇ ਡਾ: ਹਰਜੋਤ ਸਿੰਘ ਅਤੇ ਡਾ: ਸੁਖਵਿੰਦਰ ਸਿੰਘ (ਆਯੁਰਵੈਦਿਕ) ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਯੋਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਰੋਜ਼ਾਨਾ ਯੋਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਪੈਟਰੋਲੀਅਮ ਮੰਤਰੀ ਦੀ ਅਰਥੀ ਫ਼ੂਕੀ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਦਿਨੋਂ-ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਮੇਲ ਸਿੰਘ ਧੌਲ਼ਾ, ਕਵੀਸ਼ਰ ਰੂਪ ਸਿੰਘ, ਬਲਜਿੰਦਰ ਸਿੰਘ, ਪਾਲ ਸਿੰਘ ਨੰਬਰਦਾਰ ਦੀ ਅਗਵਾਈ ...

ਪੂਰੀ ਖ਼ਬਰ »

ਸਕੂਲ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਸਕੂਲ ਵਿਚ ਬਣਾਏ ਗਏ ਹਾਊਸ ਸ੍ਰੀ ਗੁਰੂ ਗੋਬਿੰਦ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਭਗਤ ਸਿੰਘ ਹਾਊਸ, ਸ਼ਿਵਾ ਜੀ ਹਾਊਸ ਦੇ ਚੁਣੇ ਗਏ ਬੱਚਿਆਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਡਰਾਇੰਗ ਮੁਕਾਬਲੇ ਕਰਵਾਏ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸੈਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸੁਮਨਪ੍ਰੀਤ ਕੌਰ ਨੇ ਪਹਿਲਾ, ਬਲਵਿੰਦਰ ਸਿੰਘ ਨੇ ਦੂਜਾ, ਅਨੁਰੀਤ ਕੌਰ ਨੇ ਤੀਜਾ, ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਅਹਿਮ ਮੱੁਦਿਆਂ 'ਤੇ ਇਕ ਸਾਲ 'ਚ ਅਮਲ ਕਰਦਿਆਂ ਫ਼ਤਹਿ ਪ੍ਰਾਪਤ ਕੀਤੀ-ਬੀਬੀ ਸਹੋਤਾ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਪੰਜਾਬ ਵਿਚ ਹੀ ਨਹੀਂ ਬਲਕਿ ਸਮੱੁਚੇ ਦੇਸ ਅੰਦਰ ਕਾਂਗਰਸ ਪਾਰਟੀ ਤਰੱਕੀ ਅਤੇ ਭਾਈਚਾਰਕ ਸਾਂਝ ਦੀ ਲਾ-ਮਿਸਾਲ ਪਾਰਟੀ ਹੈ | ਇਹ ਸ਼ਬਦ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਕਮੇਟੀ ਨੇ ਪੈ੍ਰਸ ਬਿਆਨ ...

ਪੂਰੀ ਖ਼ਬਰ »

ਬਿ੍ਗੇਡੀਅਰ ਅਰੋੜਾ ਦਾ ਬਰਨਾਲਾ ਪਹੁੰਚਣ 'ਤੇ ਸਨਮਾਨ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਸੈਨਿਕ ਭਲਾਈ ਪੰਜਾਬ ਦੇ ਡਾਇਰੈਕਟਰ ਬਿ੍ਗੇਡੀਅਰ ਜਤਿੰਦਰ ਸਿੰਘ ਅਰੋੜਾ ਦਾ ਬਰਨਾਲਾ ਵਿਖੇ ਪਹੁੰਚਣ 'ਤੇ ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਵਲੋਂ ਮੁੱਖ ਕੋਆਰਡੀਨੇਟਰ ਪੰਜਾਬ ਇੰਜ: ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਤਪਾ ਬਾਈਪਾਸ 'ਤੇ ਬੱਸਾਂ ਵਾਲਿਆਂ ਕਰ ਕੇ ਲੋਕ ਹੰੁਦੇ ਨੇ ਪ੍ਰੇਸ਼ਾਨ

ਤਪਾ ਮੰਡੀ, 25 ਮਈ (ਵਿਜੇ ਸ਼ਰਮਾ)-ਰਾਸ਼ਟਰੀ ਮਾਰਗ ਬਠਿੰਡਾ-ਚੰੰਡੀਗੜ੍ਹ ਚਾਰ ਮਾਰਗੀ ਬਣਨ ਕਰ ਕੇ ਜਿੱਥੇ ਆਲੇ ਦੁਆਲੇ ਦੇ ਸ਼ਹਿਰਾਂ ਤੋਂ ਲੰਘਣ ਵਾਲਿਆਂ ਨੂੰ ਕਾਫ਼ੀ ਲਾਹੇਵੰਦ ਸਾਬਤ ਹੋ ਰਿਹਾ ਹੈ | ਉੱਥੇ ਤਪਾ ਵਾਸੀਆਂ ਨੂੰ ਇਸ ਦੇ ਬਣਨ ਨਾਲ ਕਾਫ਼ੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਬੀਬੀ ਬਲਜੀਤ ਕੌਰ ਖ਼ਾਲਸਾ ਬੀ.ਡੀ.ਪੀ.ਓ. ਸ਼ਹਿਣਾ ਅਤੇ ਰਣਦੀਪ ਸਿੰਘ ਢਿੱਲੋਂ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਡੋਗਰ ਸਿੰਘ ਵਾਇਸ ਚੇਅਰਮੈਨ, ਜ਼ਿਲੇ੍ਹਦਾਰ ਸੁਰਜੀਤ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਵਲੋਂ ਦਲਿਤ ਵਿਰੋਧੀ ਫ਼ੈਸਲੇ ਦੀ ਨਿਖੇਧੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਐਸ.ਸੀ. ਵਰਗ ਦੇ ਵਿਦਿਆਰਥੀਆਂ ਪਾਸੋਂ ਪੂਰੀਆਂ ਫ਼ੀਸਾਂ ਵਸੂਲਣ ਦੇ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਿਚ ਪਿੰਡ ਧਨੌਲਾ ਖ਼ੁਰਦ ਦੇ ਐਸ.ਸੀ. ਵਰਗ ਦੀ ਮੀਟਿੰਗ ਸਰਪੰਚ ਸੇਵਾ ਸਿੰਘ, ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਆਖ਼ਰੀ ਮੀਟਿੰਗ ਦੌਰਾਨ ਸੰਮਤੀ ਮੈਂਬਰਾਂ ਨੇ ਦੁਖੜੇ ਰੋਏ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਪੰਚਾਇਤ ਚੋਣਾਂ ਤੋਂ ਇਕਦਮ ਪਹਿਲਾਂ ਹੋਈ ਮੀਟਿੰਗ ਦੌਰਾਨ 5 ਸਾਲਾਂ ਦੇ ਆਖ਼ਰੀ ਸਮੇਂ ਵਿਚ ਅੱਜ ਸੰਮਤੀ ਮੈਂਬਰਾਂ ਨੇ ਆਪਣੇ ਦੁਖੜੇ ਰੋਂਦਿਆਂ ਮੁੜ ਸੰਮਤੀ ਚੋਣਾਂ ਲੜਨ ਤੋਂ ਤੌਬਾ ਕੀਤੀ | ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਐਸ.ਐਚ.ਓ. ਧਨੌਲਾ ਸਨਮਾਨਿਤ

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਦੇ ਨਵ-ਨਿਯੁਕਤ ਐਸ.ਐਚ.ਓ. ਨਾਇਬ ਸਿੰਘ ਚੋਟੀਆ ਦਾ ਮੰਡੀ ਧਨੌਲਾ ਦੀਆਂ ਵਪਾਰਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨ ਕੀਤਾ ਗਿਆ | ਐਸ.ਐਚ.ਓ. ਨਾਇਬ ਸਿੰਘ ਚੋਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਡੀ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਨਿਹਾਲੂਵਾਲ-ਪੰਡੋਰੀ ਲਿੰਕ ਸੜਕ 'ਤੇ ਵਾਪਰੇ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜੀਤ ਸਿੰਘ (35) ਵਾਸੀ ਕੁੱਸਾ (ਮੋਗਾ) ਪਿੰਡ ਮਿੱਠੇਵਾਲ ਵਿਖੇ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਧੂਰੀ, 25 ਮਈ (ਸੰਜੇ ਲਹਿਰੀ)-ਸਥਾਨਕ ਜਨਤਾ ਨਗਰ ਦੇ ਰਹਿਣ ਵਾਲੇ ਨੌਜਵਾਨ ਗੁਰਜੀਤ ਸਿੰਘ (30) ਪੁੱਤਰ ਲਾਭ ਸਿੰਘ ਮੈਂਬਰ ਸੁਖਮਨੀ ਸੇਵਾ ਸੁਸਾਇਟੀ ਧੂਰੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX