ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 minute ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਨਗਰ ਕੌਾਸਲ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਸਾਮਾਨ ਕੀਤਾ ਜ਼ਬਤ

ਕਪੂਰਥਲਾ, 25 ਮਈ (ਸਡਾਨਾ)-ਸਥਾਈ ਲੋਕ ਅਦਾਲਤ ਵਲੋਂ ਜਨਹਿਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਨਾਜਾਇਜ਼ ਕਬਜ਼ੇ ਹਟਾਉਣ ਦੇ ਨਗਰ ਕੌਾਸਲ ਨੂੰ ਦਿੱਤੇ ਗਏ ਆਦੇਸ਼ਾਂ ਤਹਿਤ ਕੌਾਸਲ ਕਰਮਚਾਰੀਆਂ ਨੇ ਅੱਜ ਕਬਜ਼ੇ ਹਟਾਉਣ ਸਬੰਧੀ ਮੁਹਿਮ ਚਲਾਈ | ਇਸ ਸਬੰਧੀ ਕਾਰਵਾਈ ਵਿਚ ਦੇਰੀ ...

ਪੂਰੀ ਖ਼ਬਰ »

ਪੇਕਿਆਂ ਨੂੰ ਗਈ ਵਿਆਹੁਤਾ ਭੇਦਭਰੀ ਹਾਲਤ 'ਚ ਲਾਪਤਾ

ਢਿਲਵਾਂ, 25 ਮਈ (ਪਲਵਿੰਦਰ ਸਿੰਘ,ਗੋਬਿੰਦ ਸੁਖੀਜਾ)-ਰਾਣੋ ਪਤਨੀ ਸਵਰਗਵਾਸੀ ਗੁਰਦੀਪ ਸਿੰਘ ਵਾਸੀ ਪਿੰਡ ਜੈਰਾਮਪੁਰ ਨੇ ਦੱਸਿਆ ਕਿ ਮੇਰੀ ਲੜਕੀ ਰਾਜਵਿੰਦਰ ਕੌਰ ਉਮਰ 32 ਸਾਲ ਹਰਜੀਤ ਸਿੰਘ ਵਾਸੀ ਭੰਡਾਲ ਬੇਟ ਨਾਲ ਵਿਆਹੀ ਹੋਈ ਹੈ | ਪਿਛਲੇ ਦਿਨੀਂ ਉਹ ਆਪਣੇ ਸਹੁਰਾ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਵਿਦਿਆਰਥਣ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਕਪੂਰਥਲਾ, 25 ਮਈ (ਸਡਾਨਾ)-ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੀ ਇਕ ਲੜਕੀ ਨੂੰ ਝੁਲਸੀ ਹਾਲਤ ਵਿਚ ਟਿੱਬਾ ਦੇ ਹਸਪਤਾਲ ਤੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਰਾਣੀ ਪਿੰਡ ਬਾਜਾ ਜੋ ਕਿ 10ਵੀਂ ਜਮਾਤ ਦੀ ਵਿਦਿਆਰਥਣ ਹੈ, ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਹਿੰਸਾ ਦੇ ਮਾਮਲੇ 'ਚ ਗਿ੍ਫ਼ਤਾਰ ਦੋਵੇਂ ਧਿਰਾਂ ਦੇ ਆਗੂਆਂ ਦੀ ਜ਼ਮਾਨਤ ਅਰਜ਼ੀ ਖ਼ਾਰਜ-ਅਗਲੀ ਪੇਸ਼ੀ 7 ਨੂੰ

ਫਗਵਾੜਾ, 25 ਮਈ (ਹਰੀਪਾਲ ਸਿੰਘ)-13 ਅਪ੍ਰੈਲ ਨੂੰ ਫਗਵਾੜਾ ਵਿਖੇ ਦੋ ਫ਼ਿਰਕਿਆਂ ਦੇ ਵਿਚ ਹੋਈ ਹਿੰਸਾ ਦੇ ਕੇਸ ਵਿਚ ਗਿ੍ਫ਼ਤਾਰ ਦੋਵੇਂ ਧਿਰਾਂ ਦੇ ਲੋਕਾਂ ਦੀ ਅੱਜ ਅਦਾਲਤ ਨੇ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ ਅਤੇ ਅਗਲੀ ਤਾਰੀਖ਼ 7 ਜੂਨ ਤੈਅ ਕੀਤੀ ਗਈ ਹੈ | ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦੀ ਚੈਨੀ ਖੋਹ ਕੇ ਫ਼ਰਾਰ

ਕਪੂਰਥਲਾ, 25 ਮਈ (ਸਡਾਨਾ)-ਅਣਪਛਾਤੇ ਮੋਟਰਸਾਈਕਲ ਸਵਾਰ ਕਾਲਜ ਰੋਡ ਤੋਂ ਇਕ ਔਰਤ ਦੀ ਬੀਤੇ ਦਿਨ ਚੈਨੀ ਲਾਹ ਕੇ ਫ਼ਰਾਰ ਹੋ ਗਏ | ਜਿਸ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ

ਫਗਵਾੜਾ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ.ਰੋਡ ਚਾਚੌਕੀ ਦੇ ਨੇੜੇ ਸੜਕ 'ਤੇ ਖੜੀ ਇਕ ਅਣਪਛਾਤੀ ਗੱਡੀ ਦੇ ਨਾਲ ਸਕੂਟਰੀ ਦੀ ਟੱਕਰ ਹੋਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਥਾਨਕ ਜੀ.ਟੀ.ਰੋਡ 'ਤੇ ਚਾਚੌਕੀ ਨੇੜੇ ਇਕ ਅਣਪਛਾਤੀ ਗੱਡੀ ...

ਪੂਰੀ ਖ਼ਬਰ »

ਨਡਾਲਾ ਢਿਲਵਾਂ ਸੜਕ 'ਤੇ ਅੱਗ ਨਾਲ 2 ਹੋਰ ਭਾਰੀ ਜ਼ਾਮਣ ਦੇ ਰੁੱਖ ਸੜੇ

ਨਡਾਲਾ, 25 ਮਈ (ਮਾਨ)-ਇਸ ਵਾਰ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗਾਂ ਲਾਏ ਜਾਣ ਕਾਰਨ ਸੜਕਾਂ ਕਿਨਾਰੇ ਲਗਾਏ ਰੁੱਖਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਮਕਸਦ ਲਈ ਕਾਰਵਾਈ ਕਰਨ ਲਈ ਸਰਕਾਰ ਵਲੋਂ ਬਣਾਈਆਂ ਟੀਮਾਂ ਆਪਣੇ ਕੰਮ 'ਚ ਬੁਰੀ ਤਰ੍ਹਾਂ ਫੇਲ ਹੋ ਚੁੱਕੀਆਂ ਹਨ | ...

ਪੂਰੀ ਖ਼ਬਰ »

ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦਾ ਨਿਰੰਤਰ ਮੁਲਾਂਕਣ ਕਰਨ ਦੀਆਂ ਹਦਾਇਤਾਂ

ਕਪੂਰਥਲਾ, 25 ਮਈ (ਸਡਾਨਾ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਪ੍ਰਗਤੀ ਦਾ ਜਾਇਜ਼ਾ ਲਿਆ | ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਦੀ ਮੌਜੂਦਗੀ ਵਿਚ ਸਥਾਨਕ ਯੋਜਨਾ ਭਵਨ ਵਿਖੇ ਅਧਿਕਾਰੀਆਂ ਨਾਲ ਕੀਤੀ ...

ਪੂਰੀ ਖ਼ਬਰ »

ਮਾਡਲ ਟਾਊਨ ਵਿਖੇ ਗੋਲੀ ਚਲਾਉਣ ਦੇ ਮਾਮਲੇ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 25 ਮਈ (ਸਡਾਨਾ)-ਬੀਤੀ ਰਾਤ ਮਾਡਲ ਟਾਊਨ ਦੇ ਸਿਟੀ ਹਾਲ ਚੌਾਕ ਵਿਖੇ ਇਕ ਵਿਅਕਤੀ ਵਲੋਂ ਗੋਲੀ ਚਲਾਉਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਮਾਨ ਸਿੰਘ ਵਾਸੀ ਸੰਤ ਨਗਰ ਵਿਰੁੱਧ ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀ ਬਕਾਇਆ ਕੇਸਾਂ ਦੇ ਨਿਪਟਾਰੇ ਤੇ ਵਸੂਲੀ ਦੇ ਕੰਮ 'ਚ ਤੇਜੀ ਲਿਆਉਣ-ਮੁਹੰਮਦ ਤਇਅਬ

ਕਪੂਰਥਲਾ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਮਾਲ ਵਿਭਾਗ ਦੇ ਅਧਿਕਾਰੀ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਦੇ ਨਾਲ-ਨਾਲ ਫੁਟਕਲ ਬਕਾਏ ਦੀ ਵਸੂਲੀ ਦੇ ਕੰਮ ਵਿਚ ਤੇਜੀ ਲਿਆਉਣ | ਇਹ ਗੱਲ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ 'ਚ ਬਹੁਜਨ ਮੁਕਤੀ ਮੋਰਚਾ ਤੇ ਅਕਾਲੀ ਦਲ ਅੰਮਿ੍ਤਸਰ ਦਾ ਉਮੀਦਵਾਰ ਜਿੱਤ ਹਾਸਲ ਕਰੇਗਾ-ਮਾਨ

ਕਪੂਰਥਲਾ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਾਹਕੋਟ ਵਿਧਾਨ ਸਭਾ ਦੀ 28 ਮਈ ਨੂੰ ਹੋ ਰਹੀ ਉਪ ਚੋਣ ਵਿਚ ਬਹੁਜਨ ਮੁਕਤੀ ਮੋਰਚਾ ਪੰਜਾਬ ਤੇ ਸ਼ੋ੍ਰਮਣੀ ਅਕਾਲੀ ਅੰਮਿ੍ਤਸਰ ਦੇ ਉਮੀਦਵਾਰ ਸੁਲੱਖਣ ਸਿੰਘ ਜਿੱਤ ਹਾਸਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਜਸਕੰਵਲਪਾਲ ਸਿੰਘ ਬੀਰ ਤੇ ਡਾ: ਨਰਿੰਦਰ ਕੰਗ ਦਾ ਸਨਮਾਨ

ਨਡਾਲਾ, 25 ਮਈ (ਮਨਜਿੰਦਰ ਸਿੰਘ ਮਾਨ)-ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੰਚ ਮੈਂਬਰ ਡਾ: ਜਸਬੀਰ ਸਿੰਘ ਬੀਰ ਦੇ ਬੇਟੇ ਜਸਕੰਵਲਪਾਲ ਸਿੰਘ ਬੀਰ ਵਲੋਂ ਆਈ.ਏ.ਐਸ. ਵਿਚੋਂ 683ਵਾਂ ਰੈਂਕ ਪ੍ਰਾਪਤ ਕਰਨ 'ਤੇ ਮੰਚ ...

ਪੂਰੀ ਖ਼ਬਰ »

ਫ਼ਰੰਟ ਅਗੇਨਸਟ ਐਨ.ਪੀ.ਐਸ. ਇਨ ਰੇਲਵੇ ਵਲੋਂ ਨਵੀਂ ਪੈਨਸ਼ਨ ਸਕੀਮ ਦੇ ਵਿਰੋਧ 'ਚ ਪੋਸਟਰ ਜਾਰੀ

ਕਪੂਰਥਲਾ, 25 ਮਈ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਤੇ 'ਫ਼ਰੰਟ ਅਗੇਨਸਟ ਐਨ.ਪੀ.ਐਸ. ਇਨ ਰੇਲਵੇ' ਵਲੋਂ ਨਵੀਂ ਪੈਨਸ਼ਨ ਸਕੀਮ ਵਿਰੁੱਧ ਸੰਘਰਸ਼ ਤਿੱਖਾ ਕਰਦਿਆਂ ਇਕ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਕੌਮੀ ਕਨਵੀਨਰ ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 25 ਮਈ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਅਗਵਾਈ ਹੇਠ ਬੇਗੋਵਾਲ ਵਿਚ ਹੋਈ | ਜਿਸ ਵਿਚ ਕਲੱਬ ਵਲੋਂ ਕਰਵਾਏ ਗੲੈ ਸਮਾਜ ਸੇਵੀ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਉੱਥੇ ਕਲੱਬ ਵਲੋਂ ...

ਪੂਰੀ ਖ਼ਬਰ »

ਪ੍ਰਮਾਤਮਾ ਨੂੰ ਪਾਉਣ ਲਈ ਸਾਨੂੰ ਗੁਰੂ ਦੀ ਸ਼ਰਨ ਪੈਣਾ ਹੋਵੇਗਾ-ਸੋਮਿਆ ਭਾਰਤੀ

ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ, ਥਿੰਦ)-ਸ੍ਰੀ ਰਾਮ ਕ੍ਰਿਸ਼ਨ ਆਰਾਧਨਾ ਮੰਚ ਵਲੋਂ ਸਥਾਨਕ ਭਾਰਾ ਮਲ ਮੰਦਿਰ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ ਕਥਾ ਦੇ ਤੀਸਰੇ ਦਿਨ ਦੀ ਕਥਾ ਕਥਾ ਵਿਆਸ ਸੋਮਿਆ ਭਾਰਤੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਕਥਾ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਵਿਚਲੀਆਂ ਸਰਕਾਰਾਂ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈਆਂ-ਬਿੱਟੂ

ਕਪੂਰਥਲਾ, 25 ਮਈ (ਵਿ.ਪ੍ਰ.)-ਕੇਂਦਰ ਵਿਚਲੀ ਐਨ.ਡੀ.ਏ. ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਹ ਪ੍ਰਗਟਾਵਾ ਗੁਰਮੀਤ ਲਾਲ ਬਿੱਟੂ ਪ੍ਰਧਾਨ ਏਕਤਾ ਪਾਰਟੀ ਪੰਜਾਬ ਨੇ ਪਾਰਟੀ ਆਗੂਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਉਠਾਉਣ ਪੰਚਾਇਤਾਂ-ਗੁਰਬਚਨ ਸਿੰਘ ਬੰਗੜ

ਕਪੂਰਥਲਾ, 25 ਮਈ (ਅ.ਬ.)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਡੈਪੋ' ਤਹਿਤ ਪਿੰਡ ਫੂਲੇਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਰਪੰਚ, ਮੈਂਬਰ ਪੰਚਾਇਤਾਂ ਅਤੇ ਪਤਵੰਤੇ ਸੱਜਣਾਂ ਨੂੰ ਸੰਬੋਧਨ ਕਰਦਿਆਂ 'ਡੈਪੋ' ਵਲੰਟੀਅਰ ਏ. ਐਸ. ਆਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਬਲਾਕ ਦੀ ਚੋਣ 5 ਨੂੰ

ਸੁਲਤਾਨਪੁਰ ਲੋਧੀ, 25 ਮਈ (ਸੋਨੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਯੂਨਿਟ ਦੀ ਮਾਸਿਕ ਮੀਟਿੰਗ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਦੱਸਿਆ ਗਿਆ ਕਿ ਪੰਜਾਬ ਦੇ ਸਾਂਝੇ ਫ਼ਰੰਟ ਦੇ ਆਗੂਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ...

ਪੂਰੀ ਖ਼ਬਰ »

ਸਬ ਜੂਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ

ਨਡਾਲਾ, 25 ਮਈ (ਮਾਨ)-27 ਤੋਂ 31 ਮਈ ਤੱਕ ਕਾਨਪੁਰ ਵਿਖੇ ਹੋਣ ਜਾ ਰਹੀ ਸਬ-ਜੂਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਚਮਨਜੀਤ ਸਿੰਘ ਮਠਾੜੂ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਟਿੱਬਾ (ਰਜਿ:) ਵਲੋਂ ਪਿੰਡ ਦੇ ਜਿੰਮ ਵਾਸਤੇ ਆਰਥਿਕ ਸਹਾਇਤਾ

ਤਲਵੰਡੀ ਚੌਧਰੀਆਂ, 25 ਮਈ (ਭੋਲਾ)-ਨੌਜਵਾਨਾਂ ਦੀ ਨਿਰੋਈ ਸਿਹਤ ਹੀ ਦੇਸ਼ ਦੀ ਸਹੀ ਤਸਵੀਰ ਪੇਸ਼ ਕਰਦੀ ਹੈ | ਇਹ ਪ੍ਰਗਟਾਵਾ ਇੱਥੇ ਪਿੰਡ ਟਿੱਬਾ ਦੇ ਜਿੰਮ ਵਿਖੇ ਦਸਮੇਸ਼ ਕਲੱਬ ਟਿੱਬਾ (ਰਜਿ:) ਦੇ ਪ੍ਰਧਾਨ ਅਮਰਜੀਤ ਸਿੰਘ ਥਿੰਦ ਟਰੇਡ ਯੂਨੀਅਨ ਨੇ ਕੀਤਾ | ਉਨ੍ਹਾਂ ਜਿੰਮ ...

ਪੂਰੀ ਖ਼ਬਰ »

ਪੰਚਾਇਤੀ ਬੋਲੀ ਕਰਵਾਉਣ ਆਇਆ ਪੰਚਾਇਤ ਸਕੱਤਰ ਰਾਜਸੀ ਦਬਾਅ ਹੇਠ ਬੋਲੀ 'ਚੇ ਛੱਡ ਕੇ ਭੱਜਿਆ

ਭੰਡਾਲ ਬੇਟ, 25 ਮਈ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦੇ ਗਰਾਮ ਪੰਚਾਇਤ ਭੁੱਲਰ ਬੇਟ ਦੀ ਸਰਕਾਰੀ ਸ਼ਾਮਲਾਤੀ ਜ਼ਮੀਨ ਦੀ ਬੋਲੀ ਕਰਵਾਉਣ ਆਇਆ ਪੰਚਾਇਤ ਸੈਕਟਰੀ ਦੇ ਬੋਲੀ ਕਰਵਾਉਣ ਸਬੰਧੀ ਮਤਾ ਪਾਉਣ ਤੋਂ ਬਾਅਦ ਰਾਜਸੀ ਦਬਾਅ ਹੇਠ ਬੋਲੀ ਵਿਚਕਾਰ ਹੀ ਛੱਡ ਕੇ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਦਰਸ਼ਨੀ ਲਈ ਚੁਣੇ ਖੁਖਰੈਣ ਸਕੂਲ ਦੇ ਵਿਦਿਆਰਥੀ ਗਗਨਦੀਪ ਦਾ ਸਨਮਾਨ

ਕਪੂਰਥਲਾ, 25 ਮਈ (ਵਿ.ਪ੍ਰ.)-ਜ਼ਿਲ੍ਹਾ ਪੱਧਰੀ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰੈਣ ਦੇ ਵਿਦਿਆਰਥੀ ਗਗਨਦੀਪ ਵਲੋਂ ਪ੍ਰਦਰਸ਼ਿਤ 'ਸਵੱਛ ਭਾਰਤ ਅਭਿਆਨ' ਆਧਾਰਿਤ ਮਾਡਲ 'ਸਮਾਰਟ ਡਸਟਬਿਨ' ਦੀ ਰਾਜ ਪੱਧਰੀ ਪ੍ਰਦਰਸ਼ਨੀ ਲਈ ਚੋਣ ...

ਪੂਰੀ ਖ਼ਬਰ »

ਪਨੀਰੀ ਲਈ ਸਵੇਰੇ ਬਿਜਲੀ ਦਿੱਤੀ ਜਾਵੇ-ਪਾਲਾ

ਨਡਾਲਾ, 24 ਮਈ (ਮਾਨ)-ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਪਾਲਾ ਨੇ ਕਿਹਾ ਕਿ ਝੋਨੇ ਦੀ ਪਨੀਰੀ ਬੀਜਣ ਤੇ ਪਾਣੀ ਲਾਉਣ ਲਈ ਕਿਸਾਨਾਂ ਨੂੰ ਹਰ ਰੋਜ਼ ਸਵੇਰੇ ਇਕ ਘੰਟਾ ਬਿਜਲੀ ਸਪਲਾਈ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪਨੀਰੀ ਨੂੰ ਗਰਮੀ ਤੋਂ ਬਚਾਉਣ ਲਈ ਸਵੇਰੇ ਹੀ ਪਾਣੀ ...

ਪੂਰੀ ਖ਼ਬਰ »

ਗਗਨਦੀਪ ਨੇ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਸਕੂਲ ਦਾ ਨਾਂਅ ਰੌਸ਼ਨ ਕੀਤਾ-ਮਮਤਾ ਬਜਾਜ

ਕਪੂਰਥਲਾ, 25 ਮਈ (ਵਿ.ਪ੍ਰ.)-ਜ਼ਿਲ੍ਹਾ ਪੱਧਰੀ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰੈਣ ਦੇ ਵਿਦਿਆਰਥੀ ਗਗਨਦੀਪ ਵਲੋਂ ਪ੍ਰਦਰਸ਼ਿਤ 'ਸਵੱਛ ਭਾਰਤ ਅਭਿਆਨ' ਆਧਾਰਿਤ ਮਾਡਲ 'ਸਮਾਰਟ ਡਸਟਬਿਨ' ਦੀ ਰਾਜ ਪੱਧਰੀ ਪ੍ਰਦਰਸ਼ਨੀ ਲਈ ਚੋਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੜਾਲ੍ਹ ਕਲਾਂ ਵਿਖੇ ਬੱਚਿਆਂ ਨੂੰ ਕਿਤਾਬਾਂ ਤੇ ਬੈਗ ਵੰਡੇ

ਹੁਸੈਨਪੁਰ, 25 ਮਈ (ਸੋਢੀ)-ਪੜੋ੍ਹ ਪੰਜਾਬ ਪੜਾਓ ਪੰਜਾਬ ਸਕੀਮ ਅਧੀਨ ਸੀ.ਡੀ.ਪੀ.ਓ. ਸੁਨੇਹ ਲਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਅਤੇ ਐਲੀਮੈਂਟਰੀ ਸਕੂਲ ਕੜਾਲ੍ਹ ਕਲਾਂ ਵਿਖੇ ਸਕੂਲ ਪੜ੍ਹਦੇ ਬੱਚਿਆਂ ਨੂੰ ਪੜ੍ਹਾਈ ਨਿਰੰਤਰ ਜਾਰੀ ਰੱਖਣ ਲਈ 45 ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਵਲੋਂ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬੇਗੋਵਾਲ, 25 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਧਰਮ ਪ੍ਰਚਾਰ ਕਮੇਟੀ ਦੀ ਦੇਖ ਰੇਖ ਹੇਠ ਸਕੂਲ ਵਿਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਔਕਸਫੋਰਡ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਨੇ ਕੇਂਦਰੀ ਮੰਤਰੀ ਸਾਂਪਲਾ ਨਾਲ ਕੀਤੀ ਮੁਲਾਕਾਤ

ਫਗਵਾੜਾ, 25 ਮਈ (ਟੀ.ਡੀ. ਚਾਵਲਾ)-ਸਿਟੀਜ਼ਨ ਰਾਈਟਸ ਫੋਰਮ ਫਗਵਾੜਾ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਦੀ ਅਗਵਾਈ ਵਿਚ ਫੋਰਮ ਨੇ ਐਕਸ਼ਨ ਐਲੀਵੇਟਿਡ ਪੁਲ ਆਰੰਭਿਆ ਹੈ ਤੇ ਉਨ੍ਹਾਂ ਅਧੀਨ ਸਾਬਕਾ ਪ੍ਰਧਾਨ ਨਗਰ ਕੌਾਸਲ ਮਲਕੀਅਤ ਸਿੰਘ ਰਘਬੋਤਰਾ ਤੇ ਸਮਾਜ ਸੇਵੀ ਅਜੀਤ ਰੋਪਾਲ ਨੇ ...

ਪੂਰੀ ਖ਼ਬਰ »

ਜ਼ਖ਼ਮੀ ਕਬੱਡੀ ਖਿਡਾਰੀ ਨੂੰ ਇਲਾਜ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ

ਬੇਗੋਵਾਲ, 25 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਖੇਡ ਦੇ ਮੈਦਾਨ ਵਿਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਨੂੰ ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਵਲੋਂ ਉੱਘੇ ਕਬੱਡੀ ਪ੍ਰਮੋਟਰ ਪਰਵਿੰਦਰ ਸਿੰਘ ਬੰਟੀ ਦੇ ਉਪਰਾਲੇ ਸਦਕਾ ਵਿੱਤੀ ਸਹਾਇਤਾ ਰਾਸ਼ੀ ਦਿੱਤੀ | ਇਸ ...

ਪੂਰੀ ਖ਼ਬਰ »

ਅੱਲਾਦਿੱਤਾ ਮੋਠਾਂਵਾਲਾ ਸਕੂਲ 'ਚ ਡੇਂਗੂ ਪ੍ਰਤੀ ਜਾਗਰੂਕਤਾ ਸਮਾਗਮ

ਡਡਵਿੰਡੀ, 25 ਮਈ (ਬਲਬੀਰ ਸੰਧਾ)-ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਅੱਲਾਦਿੱਤਾ ਮੋਠਾਂਵਾਲਾ ਵਿਖੇ ਮੁੱਖ ਅਧਿਆਪਕਾ ਕੁਲਵੰਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾ ਨੇ ਡਿਪਲੋਮੈਂਥਨ 'ਚ ਪੁਰਸਕਾਰ ਪ੍ਰਾਪਤ ਕੀਤੇ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਪਿਛਲੇ ਦਿਨੀਂ ਡਿਪਲੋਮੈਂਥਨ ਵੱਲੋਂ ਵਿਦਿਆਰਥੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਸੂਬੇ ਭਰ ਦੇ 20 ਸਕੂਲਾਂ ਦੇ 450 ਪ੍ਰਤੀਨਿਧਾਂ ਨੇ ਭਾਗ ਲਿਆ | ਵਿਚਾਰ ਚਰਚਾ 'ਚ 15 ਕਮੇਟੀਆਂ ਬਣਾ ਕੇ ...

ਪੂਰੀ ਖ਼ਬਰ »

27 ਨੂੰ ਜਲੰਧਰ, ਹੋਟਲ ਕਿੰਗਸ 'ਚ ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਫ੍ਰੀ ਸਟੱਡੀ ਵੀਜ਼ਾ ਸੈਮੀਨਾਰ

ਜਲੰਧਰ, 25 ਮਈ (ਅ. ਬ.)-ਲੈਂਡਮਾਰਕ ਇੰਮੀਗ੍ਰੇਸ਼ਨ ਉੱਤਰੀ ਭਾਰਤ ਦੀ ਇਕਮਾਤਰ ਕੰਪਨੀ ਹੈ ਜਿਸ ਨੇ ਜਨਵਰੀ/ਮਈ 2018 ਵਿਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ੇ ਲਗਵਾਏ | ਸਤੰਬਰ ਇੰਟੇਕ 'ਚ ਵੀ ਸਟੂਡੈਂਟਸ ਵਲੋਂ ਭਾਰੀ ਗਿਣਤੀ ਵਿਚ ਫਾਈਲਾਂ ਲਗ ਰਹੀਆਂ ਹਨ | ਲੈਂਡਮਾਰਕ ਕੰਪਨੀ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਕਪੂਰਥਲਾ ਨੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਦਾ ਚੁੱਕਿਆ ਬੀੜਾ ਵਿਦਿਆਰਥੀਆਂ ਨੂੰ ਪੌਦੇ ਵੰਡਣ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸੌਾਪਣ ਦੀ ਕੀਤੀ ਸ਼ੁਰੂਆਤ

ਕਪੂਰਥਲਾ, 25 ਮਈ (ਅਜੀਤ ਬਿਊਰੋ)-ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਕਪੂਰਥਲਾ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਦਾ ਬੀੜਾ ਚੁੱਕਦਿਆਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਦੇ ਵੰਡਣ ਅਤੇ ਪਾਲਣ-ਪੋਸਣ ਦੀ ਜ਼ਿੰਮੇਵਾਰੀ ਸੌਾਪਣ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਕਪੂਰਥਲਾ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਦੇ ਮੈਂਬਰਾਂ ਨੇ ਬੇਬੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 50-50 ਵਿਦਿਆਰਥੀਆਂ ਨੂੰ ਇਸ ਮੁਹਿੰਮ ਲਈ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਡੀ. ਐਸ.ਪੀ ਸੰਦੀਪ ਸਿੰਘ ਮੰਡ ਵਲੋਂ ਪੌਦਿਆਂ ਦੀ ਵੰਡ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਮੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੌਦੇ ਸਾਡੇ ਜੀਵਨ ਦਾ ਵਡਮੁੱਲਾ ਅੰਗ ਹਨ, ਜੋ ਕਿ ਹਰੇਕ ਪੱਖ ਤੋਂ ਸਾਨੂੰ ਲਾਭ ਦਿੰਦੇ ਹਨ ਅਤੇ ਸੁਰੱਖਿਆ ਕਰਦੇ ਹਨ | ਇਸੇ ਦੌਰਾਨ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਦੇ ਸਕੱਤਰ ਸ੍ਰੀ ਬੀ. ਐਨ ਗੁਪਤਾ ਨੇ ਕਿਹਾ ਕਿ ਸਾਂਝ ਕੇਂਦਰ ਵਲੋਂ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ | ਸਾਂਝ ਕੇਂਦਰ ਦੇ ਇੰਚਾਰਜ ਇੰਸਪੈਕਟਰ ਹੁਸਨ ਲਾਲ ਭੱਟੀ ਨੇ ਇਸ ਮੌਕੇ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ | ਸਮਾਗਮ ਵਿਚ ਪਿ੍ੰਸੀਪਲ ਬਲਵਿੰਦਰ ਸਿੰਘ ਬੱਟੂ, ਸਾਂਝ ਕੇਂਦਰ ਸਬ-ਡਵੀਜ਼ਨ ਦੇ ਇੰਚਾਰਜ ਸ. ਗੁਰਦੇਵ ਸਿੰਘ, ਸਾਂਝ ਕੇਂਦਰ ਥਾਣਾ ਸਿਟੀ ਦੇ ਇੰਚਾਰਜ ਸ. ਬੱਗਾ ਸਿੰਘ, ਡਾ. ਹਰਭਜਨ ਸਿੰਘ, ਅਮਰਜੀਤ ਸਿੰਘ ਢਪੱਈ, ਅਮਰਜੀਤ ਸਿੰਘ ਸਡਾਨਾ, ਨੀਰੂ ਸ਼ਰਮਾ, ਪਰਮਿੰਦਰ ਸਿੰਘ ਚੰਦੀ, ਸੁਖਜਿੰਦਰ ਸਿੰਘ ਕਾਂਜਲੀ, ਸੁਖਜਿੰਦਰ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੂਬਾ ਸਰਕਾਰ ਦਫ਼ਤਰਾਂ 'ਚ ਰੈਗੂਲਰ ਭਰਤੀ ਕਰ ਕੇ ਮੁਲਾਜ਼ਮਾਂ ਦੀ ਕਮੀ ਦੂਰ ਕਰੇ-ਸਤਬੀਰ ਸਿੰਘ

ਕਪੂਰਥਲਾ, 25 ਮਈ (ਸਡਾਨਾ)-ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਮਨਿਸਟਰੀਅਲ ਸਟਾਫ਼ ਦੀ ਭਾਰੀ ਕਮੀ ਹੋਣ ਕਰਕੇ ਵੱਡੀ ਗਿਣਤੀ ਵਿਚ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਰਕੇ ਦਫ਼ਤਰਾਂ ਦਾ ਕੰਮ ਕਾਜ ਪ੍ਰਭਾਵਿਤ ਹੋ ਰਿਹਾ ਹੈ ਤੇ ਮੌਜੂਦਾ ਸਟਾਫ਼ 'ਤੇ ਵਾਧੂ ਬੋਝ ਪੈ ਰਿਹਾ ਹੈ | ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਲਗਾਮ ਕੱਸੇ ਸਰਕਾਰ–ਜਥੇਦਾਰ ਬਹਾਦਰ ਸਿੰਘ ਸੰਗਤਪੁਰ

ਖਲਵਾੜਾ, 25 ਮਈ (ਮਨਦੀਪ ਸਿੰਘ ਸੰਧੂ)-ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ ਵਧਦੀਆਂ ਕੀਮਤਾਂ 'ਤੇ ਲਗਾਮ ਕੱਸ ਕੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਆਮ ਆਦਮੀ ਦੀ ਪਹੁੰਚ ਯੋਗ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਪ੍ਰਧਾਨ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਨੇ ਫ਼ਿਲਮ ਤਿ੍ਦੇਵ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਐਸ.ਐਸ.ਪੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 25 ਮਈ (ਸਡਾਨਾ)-ਹਿੰਦੂ ਸੰਗਠਨਾਂ ਵਲੋਂ 1 ਜੂਨ ਨੂੰ ਰਿਲੀਜ਼ ਹੋ ਰਹੀ ਹਿੰਦੀ ਫ਼ਿਲਮ ਤਿ੍ਦੇਵ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਐਸ.ਐਸ.ਪੀ. ਸੰਦੀਪ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਇਸ ਫ਼ਿਲਮ 'ਤੇ ਰੋਕ ਲਗਾਈ ਜਾਵੇ ਤੇ ...

ਪੂਰੀ ਖ਼ਬਰ »

ਮੱਕੀ ਤੇ ਸੂਰਜਮੁਖੀ ਦੀ ਫ਼ਸਲ ਲਈ 6 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਖ਼ਾਲਸਾ

ਸੁਲਤਾਨਪੁਰ ਲੋਧੀ, 25 ਮਈ (ਥਿੰਦ, ਹੈਪੀ)-ਬੀਤੇ 5-6 ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਕਾਰਨ ਮੱਕੀ ਤੇ ਸੂਰਜ ਮੁਖੀ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗ ਪਈ ਹੈ | ਮੌਜੂਦਾ ਸਮੇਂ ਦੌਰਾਨ ਪੰਜਾਬ ਪਾਵਰਕਾਮ ਵਲੋਂ ਕਿਸਾਨਾਂ ਨੂੰ ਮੋਟਰਾਂ ਲਈ ਸਿਰਫ਼ 4 ਘੰਟੇ ਹੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ 'ਚ ਕਿਸਾਨ ਮੈਂਬਰਾਂ ਦੇ 28 ਮਈ ਤੱਕ ਹੱਦ ਕਰਜ਼ੇ ਬਣਾਉਣੇ ਯਕੀਨੀ ਬਣਾਏ ਜਾਣ-ਡਿਪਟੀ ਰਜਿਸਟਰਾਰ

ਡਡਵਿੰਡੀ, 25 ਮਈ (ਬਲਬੀਰ ਸੰਧਾ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਸਰਬਜੀਤ ਕੌਰ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਸਾਉਣੀ ਫ਼ਸਲ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਫ਼ਸਲੀ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX