ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-5 ਅੱਤਵਾਦੀ ਹਲਾਕ

ਨਗਰੋਟਾ ਹਮਲੇ ਲਈ ਜ਼ਿੰਮੇਵਾਰ ਜੈਸ਼ ਦਾ ਸਮਰਥਕ ਗਿ੍ਫ਼ਤਾਰ ਸ੍ਰੀਨਗਰ, 26 ਮਈ (ਮਨਜੀਤ ਸਿੰਘ)-ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਸੈਕਟਰ 'ਚ ਫ਼ੌਜ ਨੇ ਕੰਟਰੋਲ ਰੇਖਾ ਨੇੜੇ ਅੱਜ ਤੜਕੇ 5 ਅਣਛਾਤੇ ਵਿਦੇਸ਼ੀ ਅੱਤਵਾਦੀਆਂ ਨੂੰ ਮਾਰ ਕੇ ਘੁਸਪੈਠ ਦੀ ਇਕ ...

ਪੂਰੀ ਖ਼ਬਰ »

ਸੀ.ਬੀ.ਐਸ.ਈ. 12ਵੀਂ ਦੇ ਨਤੀਜੇ 'ਚ ਨੋਇਡਾ ਦੀ ਮੇਘਨਾ ਨੇ ਕੀਤਾ ਟਾਪ

• ਅਨੁਸ਼ਕਾ ਚੰਦਰਾ ਦੂਜੇ ਸਥਾਨ 'ਤੇ • ਲੁਧਿਆਣਾ ਦੀ ਆਸਥਾ ਬਾਂਬਾ ਸਣੇ 7 ਵਿਦਿਆਰਥੀ ਤੀਜੇ ਸਥਾਨ 'ਤੇ ਨਵੀਂ ਦਿੱਲੀ, 26 ਮਈ (ਜਗਤਾਰ ਸਿੰਘ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜੇ 'ਚ ਨੋਇਡਾ ਦੀ ਮੇਘਨਾ ਸ੍ਰੀਵਾਸਤਵ ...

ਪੂਰੀ ਖ਼ਬਰ »

ਮਾਮਲਾ ਕੈਨੇਡਾ ਵਿਖੇ ਭਾਰਤੀ ਰੈਸਟੋਰੈਂਟ 'ਚ ਧਮਾਕੇ ਦਾ

ਜਾਂਚ ਲਈ 'ਬੰਬੇ ਭੇਲ' ਅਜੇ ਬੰਦ, ਜ਼ਖ਼ਮੀਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਟੋਰਾਂਟੋ, 26 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਭਾਰਤੀਆਂ ਦੀ ਚੋਖੀ ਵਸੋਂ ਵਾਲੇ ਸ਼ਹਿਰ ਮਿਸੀਸਾਗਾ 'ਚ ਵੀਰਵਾਰ ਰਾਤ ਨੂੰ ਦੋ ਅਣਪਛਾਤੇ ਹਮਲਾਵਰਾਂ ਵਲੋਂ ਕੀਤੇ ਗਏ ਬੰਬ ਧਮਾਕੇ ਦੀ ਘਟਨਾ 'ਚ ਜ਼ਖ਼ਮੀ ਹੋਏ ਸਾਰੇ 15 ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਆਪਣੇ ਸਾਰੇ ਵਾਅਦਿਆਂ 'ਤੇ ਖ਼ਰੇ ਉੱਤਰੇ-ਅਮਿਤ ਸ਼ਾਹ

ਦੇਸ਼ ਦੀ ਜਨਤਾ ਮੋਦੀ ਸਰਕਾਰ ਨੂੰ ਦੇਵੇਗੀ ਇਕ ਹੋਰ ਮੌਕਾ ਨਵੀਂ ਦਿੱਲੀ, 26 ਮਈ (ਜਗਤਾਰ ਸਿੰਘ)- ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਦੀ ਐਨ.ਡੀ.ਏ. ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪ੍ਰੈਸ ਕਾਨਫਰੰਸ ਦੌਰਾਨ ਜਿਥੇ ਸਰਕਾਰ ...

ਪੂਰੀ ਖ਼ਬਰ »

ਟਰੰਪ ਦੇ ਹਾਂ-ਪੱਖੀ ਸੰਕੇਤ ਪਿੱਛੋਂ ਕਿਮ ਤੇ ਮੂਨ ਵਿਚਕਾਰ ਮੀਟਿੰਗ

ਸਿਓਲ, 26 ਮਈ (ਏਜੰਸੀ) ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੂੰ ਮਿਲੇ | ਜਿਸ ਵਿਚ ਉਨ੍ਹਾਂ ਕਿਮ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੇ ਸੰਭਾਵਿਤ ਸੰਮੇਲਨ ਬਾਰੇ ਵਿਚਾਰ ਚਰਚਾ ਕੀਤੀ | ਇਹ ...

ਪੂਰੀ ਖ਼ਬਰ »

ਪਤਨੀ ਅਤੇ ਬੇਟਾ ਸਰਕਾਰੀ ਅਹੁਦੇ ਨਹੀਂ ਲੈਣਗੇ-ਸਿੱਧੂ

• ਕਿਹਾ, ਇਹ ਉਨ੍ਹਾਂ ਦਾ ਆਪਣਾ ਫ਼ੈਸਲਾ • ਮੇਰੀ ਧਰਮ ਤੇ ਸੱਚ ਦੀ ਰਾਜਨੀਤੀ ਹੈ ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਦਾ ਅਹੁਦਾ ਤੇ ਉਨ੍ਹਾਂ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਬੰਦ-ਵੋਟਾਂ ਭਲਕੇ

• ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ • 103 ਪੋਲਿੰਗ ਬੂਥਾਂ ਦੀ ਹੋਵੇਗੀ ਲਾਈਵ ਵੈੱਬ ਕਾਸਟਿੰਗ ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਹਲਕਾ-32 ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪੱਖ ਅਤੇ ...

ਪੂਰੀ ਖ਼ਬਰ »

ਚਮਗਿੱਦੜਾਂ ਅਤੇ ਸੂਰਾਂ ਰਾਹੀਂ ਨਹੀਂ ਫੈਲਦਾ ਨਿਪਾਹ ਵਾਇਰਸ-ਰਿਪੋਰਟ 'ਚ ਖ਼ੁਲਾਸਾ

ਨਵੀਂ ਦਿੱਲੀ, 26 ਮਈ (ਏਜੰਸੀਆਂ)-ਪਿਛਲੇ ਕੁਝ ਦਿਨਾਂ ਤੋਂ ਫੈਲੇ ਨਿਪਾਹ ਵਾਇਰਸ ਦੇ ਡਰ ਕਾਰਨ ਨਾ ਸਿਰਫ਼ ਲੋਕ ਸਦਮੇ 'ਚ ਹਨ, ਸਗੋਂ ਇਸ ਵਾਇਰਸ ਦੀ ਲਪੇਟ 'ਚ ਆਉਣ ਨਾਲ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ | ਨਿਪਾਹ ਵਾਇਰਸ ਨੂੰ ਲੈ ਕੇ ਇਕ ਗੱਲ ਸਾਹਮਣੇ ਆ ਰਹੀ ਸੀ ਕਿ ...

ਪੂਰੀ ਖ਼ਬਰ »

ਪਾਕਿਸਤਾਨ 'ਚ ਆਮ ਚੋਣਾਂ 25 ਜੁਲਾਈ ਨੂੰ

ਇਸਲਾਮਾਬਾਦ, 26 ਮਈ (ਏਜੰਸੀ)-ਪਾਕਿਸਤਾਨ 'ਚ ਸੰਸਦ ਅਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ 25 ਜੁਲਾਈ ਨੂੰ ਹੋਣਗੀਆਂ | ਪਾਕਿਸਤਾਨ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਮਮਨੂਨ ਹੁਸੈਨ ਨੂੰ 25-27 ਜੁਲਾਈ ਦਰਮਿਆਨ ਚੋਣਾਂ ਕਰਵਾਉਣ ਲਈ ਪ੍ਰਸਤਾਵ ਭੇਜਿਆ ਸੀ | ਰਾਸ਼ਟਰਪਤੀ ਦਫ਼ਤਰ ਦੇ ਸੂਤਰਾਂ ਅਨੁਸਾਰ ਰਾਸ਼ਟਰਪਤੀ ਨੇ 25 ਜੁਲਾਈ ਦੀ ਤਰੀਕ 'ਤੇ ਆਪਣੀ ਮੋਹਰ ਲਗਾਈ ਹੈ | ਸੰਸਦੀ ਚੋਣਾਂ ਦੇ ਨਾਲ-ਨਾਲ ਪੰਜਾਬ, ਸਿੰਧ, ਖੈਬਰ ਪਖਤੂਨਵਾ ਅਤੇ ਬਲੋਚਿਸਤਾਨ ਸੂਬਿਆਂ ਦੀਆਂ ਵਿਧਾਨ ਸਭਾਵਾਂ ਲਈ 25 ਜੁਲਾਈ ਨੂੰ ਚੋਣਾਂ ਹੋਣਗੀਆਂ | ਪਾਕਿਸਤਾਨ ਦੀ ਮੌਜੂਦਾ ਸੰਘੀ ਸਰਕਾਰ ਦਾ ਕਾਰਜਕਾਲ 31 ਮਈ ਨੂੰ , ਜਦੋਂਕਿ ਵਿਧਾਨ ਸਭਾਵਾਂ ਦਾ ਕਾਰਜਕਾਲ 28 ਮਈ ਨੂੰ ਖਤਮ ਹੋ ਰਿਹਾ ਹੈ | ਪਾਕਿਸਤਾਨ ਦੇ ਸੰਵਿਧਾਨ ਅਨੁਸਾਰ ਕਾਰਜਕਾਲ ਖਤਮ ਹੋਣ ਦੇ 48 ਘੰਟਿਆਂ ਦੇ ਅੰਦਰ ਕਾਰਜਕਾਰੀ ਸਰਕਾਰ ਦਾ ਗਠਨ ਕਰਨਾ ਹੁੰਦਾ ਹੈ ਅਤੇ 60 ਦਿਨਾਂ ਦੇ ਅੰਦਰ ਚੋਣਾਂ ਕਰਵਾਉਣੀਆਂ ਹੁੰਦੀਆਂ ਹਨ |


ਖ਼ਬਰ ਸ਼ੇਅਰ ਕਰੋ

ਫ਼ਿਰੌਤੀ ਮਾਮਲੇ 'ਚ ਅਬੂ ਸਲੇਮ ਦੋਸ਼ੀ ਕਰਾਰ

ਨਵੀਂ ਦਿੱਲੀ, 26 ਮਈ (ਏਜੰਸੀ)—ਦਿੱਲੀ ਦੀ ਇੱਕ ਅਦਾਲਤ ਨੇ 2002 'ਚ ਇੱਕ ਵਪਾਰੀ ਕੋਲੋਂ 5 ਕਰੋੜ ਦੀ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਅਬੂ ਸਲੇਮ ਨੂੰ ਦੋਸ਼ੀ ਕਰਾਰ ਦਿੱਤਾ ਹੈ | ਵਧੀਕ ਸ਼ੈਸ਼ਨ ਜੱਜ ਤਰੁਣ ਸ਼ੇਰਾਵਤ ਨੇ ਮਾਮਲੇ 'ਤੇ ਸੁਣਵਾਈ ਕਰਦਿਆਂ ਸਲੇਮ ਨੂੰ ...

ਪੂਰੀ ਖ਼ਬਰ »

ਲੋਕ ਜਾਣਦੇ ਹਨ ਕਿ ਮੋਦੀ-ਸ਼ਾਹ ਦੀ ਜੋੜੀ ਦੇਸ਼ ਲਈ ਹਾਨੀਕਾਰਕ ਹੈ-ਕਾਂਗਰਸ

ਨਵੀਂ ਦਿੱਲੀ, 26 ਮਈ (ਏਜੰਸੀ)- ਕਾਂਗਰਸ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ਇਸ ਨੂੰ 'ਤਾਨਾਸ਼ਾਹੀ, ਧੋਖੇਬਾਜ਼ੀ, ਬਦਲੇ ਅਤੇ ਝੂਠੇ ਵਾਅਦਿਆਂ' ਦੀ ਮੌਕਾਪ੍ਰਸਤ ਸਰਕਾਰ ਦੱਸਦਿਆਂ ਕਿਹਾ ਦੇਸ਼ ਦੇ ਲੋਕ ਹੁਣ ਜਾਣ ਚੁੱਕੇ ਹਨ ਕਿ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੇ 12ਵੀਂ ਦੇ ਨਤੀਜੇ 'ਚ 5 ਸੂਬਿਆਂ 'ਚੋਂ ਪੰਜਾਬ ਤੀਜੇ ਸਥਾਨ 'ਤੇ

ਜੰਮੂ-ਕਸ਼ਮੀਰ ਪਹਿਲੇ ਤੇ ਹਿਮਾਚਲ ਰਿਹਾ ਦੂਜੇ ਸਥਾਨ 'ਤੇ ਪੰਚਕੂਲਾ, 26 ਮਈ (ਕਪਿਲ)-ਪੰਚਕੂਲ ਸਥਿਤ ਕੇਂਦਰੀ ਸੈਕੰਡਰੀ ਸਕੂਲ ਸਿੱਖਿਆ ਬੋਰਡ (ਸੀ. ਬੀ. ਐੱਸ. ਸੀ.) ਵਲੋਂ ਅੱਜ 12ਵੀਂ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਪੰਜਾਬ ਤੀਜੇ ਸਥਾਨ 'ਤੇ ਰਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਾਵੜੇਕਰ ਨੇ 12ਵੀਂ 'ਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਤੇ ਸਰਕਾਰੀ ਸਕੂਲਾਂ ਨੂੰ ਦਿੱਤੀ ਵਧਾਈ

ਕੇਂਦਰੀ ਮਨੁੱਖੀ ਸ੍ਰੋਤਾਂ ਬਾਰੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਸੀ.ਬੀ.ਐਸ.ਈ. ਵਲੋਂ 12ਵੀਂ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਇਸ ਵਾਰ ਸਰਕਾਰੀ ਸਕੂਲਾਂ ਵਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ 'ਤੇ ਉਨ੍ਹਾਂ ਨੂੰ ਵੀ ਵਧਾਈ ...

ਪੂਰੀ ਖ਼ਬਰ »

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੂੰ ਡੀ-ਲਿਟ ਡਿਗਰੀ

ਕੋਲਕਾਤਾ, 26 ਮਈ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੂੰ ਅੱਜ ਆਸਨਸੋਲ ਵਿਖੇ ਕਾਜ਼ੀ ਨਜਰੂਲ ਯੂਨੀਵਰਸਿਟੀ ਵਲੋਂ ਆਨਰੇਰੀ ਡੀ-ਲਿਟ ਦੀ ਡਿਗਰੀ ਦਿੱਤੀ ਗਈ | ਯੂਨੀਵਰਸਿਟੀ ਦੀ ਤੀਸਰੀ ਕਨਵੋਕੇਸ਼ਨ ਮੌਕੇ ਇਹ ਡਿਗਰੀ ਦਿੱਤੀ ਗਈ | ...

ਪੂਰੀ ਖ਼ਬਰ »

ਮਿਰਚ ਮਸਾਲਾ

- ਤ੍ਰਿਦੀਬ ਰਮਨ

ਪੀ.ਐਮ. ਲੰਚ 'ਤੇ ਰਜਨੀਕਾਂਤ ਦੀ ਕਰਜ਼ ਮੁਆਫ਼ੀ ਯੋਜਨਾ

ਭਾਜਪਾ ਨੇ 2019 ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਜਾਣਦੇ ਹਨ ਕਿ ਇਸ ਵਾਰ ਉੱਤਰ ਭਾਰਤ ਦੇ ਸੂਬਿਆਂ 'ਚ ਸੰਯੁਕਤ ਵਿਰੋਧੀ ਧਿਰ ਨਾਲ ਜੂਝਣਾ ਪਵੇਗਾ, ਸੋ ਪਾਰਟੀ ਦੀ ਨਜ਼ਰ ਦੱਖਣੀ ਸੂਬਿਆਂ 'ਚ ਨਵੀਆਂ ਸਥਿਤੀਆਂ 'ਤੇ ਹੈ | ਸੂਤਰਾਂ ਅਨੁਸਾਰ ਬੀਤੇ ਦਿਨੀਂ ...

ਪੂਰੀ ਖ਼ਬਰ »

ਇਸ ਤਰ੍ਹਾਂ ਉਪ ਮੁੱਖ ਮੰਤਰੀ ਬਣਨਗੇ ਪ੍ਰਮੇਸ਼ਵਰਾ

ਸ਼ਿਵ ਕੁਮਾਰ ਤੇ ਰਾਹੁਲ ਗਾਂਧੀ ਦੀ ਗੱਲਬਾਤ ਦਾ ਪਤਾ ਜਦ ਪ੍ਰਮੇਸ਼ਵਰਾ ਨੂੰ ਲੱਗਿਆ ਤਾਂ ਉਨ੍ਹਾਂ ਆਪਣੇ ਭਰੋਸੇਮੰਦ ਤੇ ਕਰਨਾਟਕ ਦੇ ਸੱਤ ਵਾਰ ਦੇ ਵਿਧਾਇਕ ਰਹੇ ਰੌਸ਼ਨ ਬੇਗ ਨੂੰ ਇਸ ਮੁਹਿੰਮ 'ਚ ਲਗਾਇਆ | ਰੌਸ਼ਨ ਬੇਗ ਨੇ ਨਾਲ ਹੀ ਇਕ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ...

ਪੂਰੀ ਖ਼ਬਰ »

ਰਾਹੁਲ ਨਾਲ ਉਲਝ ਰਹੀ ਹੈ ਮਮਤਾ

ਪਿਛਲੇ ਦਿਨੀਂ ਜੇ.ਡੀ.ਐਸ. ਨੇਤਾ ਕੁਮਾਰਸਵਾਮੀ ਦੇ ਸਹੰੁ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਬੈਂਗਲੁਰੂ ਪੁੱਜੀ ਮਮਤਾ ਬੈਨਰਜੀ ਆਵਾਜਾਈ 'ਚ ਫਸ ਗਈ | ਐਸ.ਪੀ.ਜੀ. ਸੁਰੱਖਿਆ ਪ੍ਰਾਪਤ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਲਈ ਮੰਚ ਸਥਾਨ ਤੋਂ ਪਹਿਲਾਂ ਆਵਾਜਾਈ ਰੋਕ ਦਿੱਤੀ ਗਈ ...

ਪੂਰੀ ਖ਼ਬਰ »

ਕੈਰਾਨਾ ਦਾ ਭਗਵਾਂ ਤਰਾਨਾ

ਕਰਨਾਟਕ ਦੇ ਸੜੇ ਹੁਣ ਕੈਰਾਨਾ 'ਚ ਫੂਕ-ਫੂਕ ਕੇ ਭਗਵਾਂ ਤਰਾਨਾ ਗਾ ਰਹੇ ਹਨ | ਭਾਜਪਾ ਉਚ ਨੇਤਾਵਾਂ ਨੇ ਕੈਰਾਨਾ ਉਪ ਚੋਣ ਤੋਂ ਭਾਵੇਂ ਦੂਰੀ ਬਣਾ ਲਈ ਹੈ, ਪਰ ਭਾਜਪਾ ਤੇ ਸੰਘ ਨੇ ਆਪਣੇ ਕੇਡਰਾਂ ਦੀ ਪੂਰੀ ਤਾਕਤ ਲਗਾਈ ਹੋਈ ਹੈ | ਜਾਤੀ ਤੇ ਖੇਤਰ ਵਿਸ਼ੇਸ਼ ਨੂੰ ਧਿਆਨ 'ਚ ...

ਪੂਰੀ ਖ਼ਬਰ »

ਡੀ. ਕੇ. ਸ਼ਿਵ ਕੁਮਾਰ ਦੀਆਂ ਖ਼ਾਹਿਸ਼ਾਂ

ਪੂਰੇ ਕਰਨਾਟਕ 'ਚ ਸਿਆਸੀ ਨਾਟਕ ਦੇ ਸੂਤਰਧਾਰ ਰਹੇ ਡੀ.ਕੇ. ਸ਼ਿਵ ਕੁਮਾਰ ਕਾਂਗਰਸ ਹਾਈਕਮਾਨ ਨੂੰ ਹੁਣ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਦਿਖਾ ਰਹੇ ਹਨ | ਕਰਨਾਟਕ ਦੇ ਰਾਜਨੀਤਕ ਡਰਾਮੇ ਦੀ ਸੁਖਦ ਸਮਾਪਤੀ ਤੋਂ ਬਾਅਦ ਜਦ ਰਾਹੁਲ ਨੇ ਸ਼ਿਵ ਕੁਮਾਰ ਦੀ ਪਿੱਠ ਥਾਪੜੀ ਤਾਂ ...

ਪੂਰੀ ਖ਼ਬਰ »

...ਅਤੇ ਅੰਤ 'ਚ

ਕੁਮਾਰਸਵਾਮੀ ਦੇ ਸਹੁੰ ਚੱੁਕ ਸਮਾਗਮ ਦੌਰਾਨ ਰਾਹੁਲ ਗਾਂਧੀ ਤੇ ਅਖਿਲੇਸ਼ ਯਾਦਵ 'ਚ ਪਹਿਲਾਂ ਵਰਗੀ ਗਰਮਜੋਸ਼ੀ ਨਹੀਂ ਦੇਖੀ ਗਈ | ਬੈਂਗਲੁਰੂ ਦੇ ਜਿਸ ਹੋਟਲ 'ਚ ਅਖਿਲੇਸ਼ ਠਹਿਰੇ ਸਨ, ਉੱਥੇ ਹੀ ਤੇਜਸਵੀ ਯਾਦਵ, ਸੀਤਾਰਾਮ ਯੇਚੁਰੀ ਤੇ ਅਰਵਿੰਦ ਕੇਜਰੀਵਾਲ ਵੀ ਰੁਕੇ ਸਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX