ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਤਸਵੀਰਾਂ ਦੀ ਜੁਬਾਨੀ......

......


ਖ਼ਬਰ ਸ਼ੇਅਰ ਕਰੋ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX