ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  5 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  7 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  8 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  8 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  11 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  20 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  33 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  47 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  56 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 2 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ 'ਚ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਕੰਪਨੀ ਨੂੰ ਬੰਦ ਕਰ ਦਿੱਤਾਾ ਗਿਆ ਹੈ ¢ਇਸ ਬਾਰੇ ਹੁਕਮ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਪਨੀ 'ਚ ਪਿਛਲੇ ਕੁੱਝ ਸਮੇਂ ਤੋਂ ਕੰਪਨੀ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਅਤੇ ਕੰਪਨੀ ਪ੍ਰਬੰਧਕਾਂ 'ਚ ਤਣਾਅ ਚੱਲ ਰਿਹਾ ਸੀ¢ 25 ਮਈ ਦੀ ਸ਼ਾਮ ਨੂੰ ਕੰਪਨੀ ਦੇ ਇਕ ਕਾਮੇ ਅਨਿਲ ਕੁਮਾਰ ਸਪੁੱਤਰ ਹਰਿ ਕਿ੍ਸ਼ਨ ਉਮਰ 27 ਸਾਲ ਨਿਵਾਸੀ ਪੰਜਾਵਰ ਨੇ ਘਰ 'ਚ ਜਹਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ ਸੀ¢ ਇਸ ਸਬੰਧ 'ਚ ਕੰਪਨੀ ਪਰਬੰਧਕਾਂ 'ਤੇ ਕਾਮੇ ਨੂੰ ਆਤਮ ਹੱਤਿਆ ਕਰਨ ਲਈ ਉਕਸਾਉਣ ਦਾ ਇਲਜ਼ਾਮ ਲਗਾਇਆ ਅਤੇ ਪੁਲਿਸ ਨੇ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਕੰਪਨੀ ਪਰਬੰਧਕਾਂ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡਕਰਾਸ ਸੁਸਾਇਟੀ ਦੇ ਮਾਧਿਅਮ ਨਾਲ ਪ੍ਰਭਾਵਿਤ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਫੌਰੀ ਰਾਹਤ ਰਾਸ਼ੀ ਉਪਲਬਧ ਕਰਵਾ ਦਿੱਤੀ ਗਈ ਹੈ ¢ ਉਨ੍ਹਾਂ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਾਪ ਦਿੱਤੀ ਗਈ ਹੈ ਅਤੇ ਮਿ੍ਤਕ ਦਾ ਅੰਤਮ ਸੰਸਕਾਰ ਕਰ ਦਿੱਤਾ ਹੈ ¢ ਖੇਤਰ 'ਚ ਕਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੇ 200 ਮੀਟਰ ਦੇ ਦਾਇਰੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਕੰਪਨੀ ਨੂੰ ਬੰਦ ਕਰ ਦਿੱਤਾ ਗਿਆ ਹੈ ¢


ਖ਼ਬਰ ਸ਼ੇਅਰ ਕਰੋ

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX