ਤਾਜਾ ਖ਼ਬਰਾਂ


ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  34 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  42 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ਸਕੂਟਰ ਚਾਲਕ ਅਮਿ੍ਤ ਜਿਸ ਦੀ ਉਮਰ 18 ਸਾਲ ਹੈ ਗੰਭੀਰ ਰੂਪ 'ਚ ਜ਼ਖ਼ਮੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਿ੍ਤ ਅਤੇ ਭਾਗ ਸਿੰਘ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਸੈਕਟਰ-69 ਤੋਂ ਕੁੰਭੜਾ ਤੋਂ ਸੋਹਾਣਾ ਵਾਲੀ ਸੜ ਕੇ ਚੜੇ੍ਹ ਹੀ ਸਨ ਕਿ ਅਚਾਨਕ ਚੰਡੀਗੜ੍ਹ ਵਾਲੇ ਪਾਸਿਓਾ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਰਾਹਗੀਰਾਂ ਵਲੋਂ ਜ਼ਖ਼ਮੀਆਂ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਭਾਗ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ, ਜਦੋਂ ਕਿ ਜ਼ਖ਼ਮੀ ਅਮਿ੍ਤ ਮੁਹਾਲੀ ਦੇ ਸੈਕਟਰ-70 ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਹੈ | ਇਸ ਸਬੰਧੀ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਭਾਗ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX