ਤਾਜਾ ਖ਼ਬਰਾਂ


ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  2 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  11 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  35 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  50 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  53 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਭਾਗੋਮਾਜਰਾ ਥਾਣਾ ਸੋਹਾਣਾ ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਉਕਤ ਮੁਲਜ਼ਮ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਮੁਹਾਲੀ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਗੁਰਜੰਟ ਸਿੰਘ ਨੂੰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਇਸ ਸਬੰਧੀ ਸਨੇਟਾ ਵਿਚਲੀ ਚੌਕੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੁਝ ਦਿਨਾਂ ਤੋਂ ਸੂਚਨਾ ਮਿਲੀ ਸੀ ਕਿ ਸੈਕਟਰ-105 ਵਿਖੇ ਕੋਈ ਵਿਅਕਤੀ ਨਸ਼ਿਆਂ ਦੇ ਟੀਕੇ ਵੇਚਣ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਨਸ਼ੀਲੇ ਟੀਕੇ ਅਤੇ 6 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ | ਪੁਲਿਸ ਉਕਤ ਮੁਲਜ਼ਮ ਕੋਲੋਂ ਇਸ ਗੱਲ ਦੀ ਪੁੱਛਗਿੱਛ ਕਰੇਗੀ ਕਿ ਉਹ ਇਹ ਨਸ਼ੀਲੇ ਟੀਕੇ ਅਤੇ ਸ਼ੀਸ਼ੀਆਂ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਉਸ ਨਾਲ ਹੋਰ ਕਿਹੜੇ-ਕਿਹੜੇ ਨੌਜਵਾਨ ਇਹ ਧੰਦਾ ਕਰਦੇ ਹਨ |


ਖ਼ਬਰ ਸ਼ੇਅਰ ਕਰੋ

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX