ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  7 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  18 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  35 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  53 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  55 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ਜ਼ੀਰਕਪੁਰ, ਯਸ਼ਾ ਸ਼ਰਮਾ ਵਾਸੀ ਕਰਨਾਲ, ਕਮਲ ਨਾਰੰਗ ਕਰਨਾਲ ਅਤੇ ਦਰਸ਼ਨ ਸਿੰਘ ਗਰੇਵਾਲ ਵਾਸੀ ਮੁਬਾਰਕਪੁਰ (ਮੁਹਾਲੀ) ਵਜੋਂ ਹੋਈ ਹੈ | ਇਸ ਸਬੰਧੀ ਸ਼ਿਕਾਇਤਕਰਤਾ ਇੰਦਰਮੋਹਨ ਗੁਪਤਾ ਵਾਸੀ ਸੈਕਟਰ-47 ਸੀ ਚੰਡੀਗੜ੍ਹ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਮਦਨ ਸੇਲ ਕਾਰਪੋਰੇਸ਼ਨ ਫੇਜ਼-11 ਮੁਹਾਲੀ ਦਾ ਮਾਲਕ ਹੈ | ਫਰਵਰੀ 2014 'ਚ ਰਾਹੁਲ ਸ਼ਰਮਾ, ਯਸ਼ਾ ਸ਼ਰਮਾ, ਕਮਲ ਨਾਰੰਗ ਅਤੇ ਦਰਸ਼ਨ ਸਿੰਘ ਗਰੇਵਾਲ ਉਸ ਕੋਲ ਆਏ | ਉਕਤ ਮੁਲਜ਼ਮਾਂ ਨੇ ਉਸ ਨੂੰ ਦੱਸਿਆ ਕਿ ਉਹ ਚਾਇਨਾ ਮੇਡ ਮੋਬਾਈਲ ਦਾ ਬਿਜ਼ਨਸ (ਗੋ ਹੈਲੋ ਟੈਲੀਕਾਮ ਪ੍ਰਾਈਵੇਟ ਲਿਮਟਿਡ ਨਾਂਅ ਦੀ ਕੰਪਨੀ) ਦੇ ਨਾਂਅ 'ਤੇ ਉਦਯੋਗਿਕ ਖੇਤਰ ਫੇਜ਼- ਬੀ 'ਚ ਕੰਮ ਕਰ ਰਹੇ ਹਨ | ਉਨ੍ਹਾਂ ਦੀ ਕੰਪਨੀ ਰਜਿਸਟਰਡ ਹੈ ਅਤੇ ਉਹ ਨਵੇਂ ਮੋਬਾਈਲ ਫੋਨ ਲਾਂਚ ਕਰਨ ਜਾ ਰਹੇ ਹਨ | ਉਨ੍ਹਾਂ ਉਸ ਨੂੰ ਫ੍ਰੈਂਚਆਇਜੀ ਦੇਣ ਦਾ ਭਰੋਸਾ ਦਿੱਤਾ ਅਤੇ ਉਸ ਨੂੰ ਲੱਖਾਂ ਰੁਪਏ ਕੰਪਨੀ 'ਚ ਇਨਵੈਸਟ ਕਰਨ ਲਈ ਕਿਹਾ | ਉਸ ਨੇ ਉਕਤ ਮੁਲਜ਼ਮਾਂ ਨਾਲ ਐਗਰੀਮੈਂਟ ਕਰਨ ਤੋਂ ਬਾਅਦ ਆਰ. ਟੀ. ਜੀ. ਐੱਸ. ਰਾਹੀਂ 40 ਲੱਖ ਰੁਪਏ ਅਤੇ ਹੋਰ 30 ਲੱਖ ਰੁਪਏ ਜੁਲਾਈ 2014 ਨੂੰ ਉਕਤ ਕੰਪਨੀ ਪ੍ਰਬੰਧਕਾ ਨੂੰ ਐਗਰੀਮੈਂਟ ਦੀਆਂ ਸ਼ਰਤਾਂ ਮੁਤਾਬਿਕ ਦਿੱਤੇ | ਮਗਰੋਂ ਕੰਪਨੀ ਪ੍ਰਬੰਧਕਾਂ ਵਲੋਂ ਉਸ ਨਾਲ ਰਾਬਤਾ ਰੱਖਣਾ ਬੰਦ ਕਰ ਦਿੱਤਾ ਗਿਆ | ਉਸ ਨੇ ਜਦੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਕੰਪਨੀ ਪ੍ਰਬੰਧਕਾਂ ਵਲੋਂ 17 ਲੱਖ 30 ਹਜ਼ਾਰ ਰੁਪਏ ਦੇ ਚੈੱਕ ਦੇ ਦਿੱਤੇ ਗਏ, ਜੋ ਕਿ ਬਾਊਾਸ ਹੋ ਗਏ | ਪੁਲਿਸ ਨੇ ਸ਼ਿਕਾਇਤ ਦੀ ਜਾਂਚ ਕੀਤੀ ਤਾਂ ਜਾਂਚ ਦੌਰਾਨ ਪਾਇਆ ਕਿ ਉਕਤ ਪ੍ਰਬੰਧਕਾਂ ਨੇ ਸ਼ਿਕਾਇਤਕਰਤਾ ਕੋਲੋਂ 70 ਲੱਖ ਰੁਪਏ ਲੈ ਕੇ ਨਾ ਤਾਂ ਕੋਈ ਕੰਪਨੀ ਚਲਾਈ ਅਤੇ ਨਾ ਹੀ ਉਸ ਨੂੰ ਕੰਪਨੀ ਦਾ ਕੋਈ ਸਮਾਨ ਦਿੱਤਾ, ਉਲਟਾ 70 ਲੱਖ ਰੁਪਏ ਹੜੱਪ ਲਏ ਅਤੇ ਕੰਪਨੀ ਦਾ ਦਫ਼ਤਰ ਬੰਦ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਥਾਣਾ ਫੇਜ਼-1 ਦੀ ਪੁਲਿਸ ਨੇ ਕੰਪਨੀ ਦੇ ਡਾਇਰੈਕਟਰ ਰਾਹੁਲ ਸ਼ਰਮਾ, ਯਸ਼ਾ ਸ਼ਰਮਾ, ਕਮਲ ਨਾਰੰਗ ਅਤੇ ਦਰਸ਼ਨ ਸਿੰਘ ਗਰੇਵਾਲ ਿਖ਼ਲਾਫ਼ ਧਾਰਾ-406, 420 ਅਤੇ 120ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਮੁਤਾਬਿਕ ਉਕਤ ਮੁਲਜ਼ਮਾਂ ਿਖ਼ਲਾਫ਼ ਪਹਿਲਾਂ ਵੀ ਉਕਤ ਥਾਣੇ 'ਚ 2017 'ਚ ਠੱਗੀ ਮਾਰਨ ਦਾ ਮਾਮਲਾ ਦਰਜ ਹੈ |


ਖ਼ਬਰ ਸ਼ੇਅਰ ਕਰੋ

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX