ਤਾਜਾ ਖ਼ਬਰਾਂ


ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  20 minutes ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  34 minutes ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  50 minutes ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 2 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਰੇਲਵੇ ਸਟੇਸ਼ਨ ਦੇ ਬਾਹਰ ਕਿਰਚ ਮਾਰ ਕੇ ਵਿਅਕਤੀ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਜਾਣਕਾਰੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ 'ਚ ਆਯੋਜਿਤ ਇੱਕ ਸਮਾਰੋਹ 'ਚ ਦੇਸ਼ ਭਰ ਦੇ 22 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਵੀਰਤਾ ਪੁਰਸਕਾਰਾਂ...
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ 'ਤੇ ਇਸ ਕਾਨੂੰਨ ਨੂੰ ਲੈ ਕੇ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਜੰਮੂ-ਕਸ਼ਮੀਰ

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ 'ਚ ਧਾਰਾ 144 ਲਾਗੂ

ਊਨਾ, 26 ਮਈ (ਗੁਰਪ੍ਰੀਤ ਸਿੰਘ ਸੇਠੀ)- ਜ਼ਿਲ੍ਹਾ ਦੰਡ ਅਧਿਕਾਰੀ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਮੱਦੇਨਜ਼ਰ ਇਨਾਕਸ ਵਿੰਡ ਪ੍ਰਾਈਵੇਟ ਲਿਮਿਟਡ ਬਸਾਲ ਜ਼ਿਲ੍ਹਾ ਊਨਾ 'ਚ ਅਗਲੇ ਹੁਕਮਾਂ ਤੱਕ ਕੰਪਨੀ ਅਤੇ ਇਸਦੀ 200 ਮੀਟਰ ਦਾਇਰੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਪ੍ਰੀਖਿਆ 'ਚ ਵੱਖਵਾਦੀ ਆਗੂ ਦੀ ਬੇਟੀ ਰਿਆਸਤ 'ਚ ਅੱਵਲ

ਸ੍ਰੀਨਗਰ, 26 ਮਈ (ਮਨਜੀਤ ਸਿੰਘ)- ਵੱਖਵਾਦੀ ਆਗੂ ਸ਼ਬੀਰ ਸ਼ਾਹ ਜਿਹੜਾ ਇਸ ਵੇਲੇ ਦਿਲੀ ਦੀ ਤਿਹਾੜ ਜ਼ੇਲ 'ਚ ਬੰਦ ਹੈ, ਦੀ ਬੇਟੀ ਸਾਮਾ ਸ਼ਬੀਰ ਸ਼ਾਹ ਨੇ ਸੀ.ਬੀ.ਐੱਸ.ਈ. ਦੀ 12 ਜਮਾਤ ਦੀ ਪ੍ਰੀਖਿਆ 'ਚ 97.8 ਫੀਸਦੀ ਨੰਬਰ ਲੈ ਕੇ ਰਿਆਸਤ ਜੰਮੂ-ਕਸ਼ਮੀਰ 'ਚ ਅੱਵਲ ਰਹਿ ਕੇ ਆਪਣਾ ਨਾਂਅ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 26 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 26 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 26 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅੱਪਰ ਕ੍ਰਿਸ਼ਨਾ ਨਗਰ ਵਾਸੀਆਂ ਵੈੱਲਫੇਅਰ ਕਮੇਟੀ ਦੀ ਕੀਤੀ ਚੋਣ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਅੱਪਰ ਕ੍ਰਿਸ਼ਨਾ ਨਗਰ ਵਾਰਡ ਨੰ: 12 ਦੇ ਵਾਸੀਆਂ ਨੇ ਇਕ ਮੀਟਿੰਗ ਕੀਤੀ, ਜਿਸ 'ਚ ਇਲਾਕੇ ਦੀਆਂ ਸਮੱਸਿਆਵਾਂ, ਸੁਰੱਖਿਆ, ਵਿਕਾਸ ਅਤੇ ਪਾਣੀ ਨਿਕਾਸੀ ਤੇ ਹੋਰ ਵਿਸ਼ਿਆਂ 'ਤੇ ਇਲਾਕਾ ਵਾਸੀਆਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਸਰਕਾਰ ਨਾਕਾਮ ਰਹੀ-ਐਮ. ਪੀ. ਸਿੰਘ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਡਿਗਿਆਨਾ ਜੰਮੂ ਪਾਰਟੀ ਦਫ਼ਤਰ ਵਿਖੇ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ-ਪੀ. ਡੀ. ਪੀ. ਗਠਬੰਧਨ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਦੀ ਸੁਰੱਖਿਆ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਦੀ ਤਾਜ਼ਾ ਉਦਾਹਰਨ ਜੰਮੂ ਬੱਸ ਸਟੈਂਡ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਹੈਾਡ ਗਰਨੇਡ ਲੋਕਾਂ 'ਤੇ ਸੁੱਟਿਆ ਗਿਆ, ਜੋ ਉਥੋਂ ਲੰਘ ਰਹੀ ਪੁਲਿਸ ਦੀ ਗੱਡੀ 'ਤੇ ਡਿੱਗਿਆ, ਜਿਸ ਕਾਰਨ ਦੋ ਪੁਲਿਸ ਕਰਮਚਾਰੀ ਤੇ ਇਕ ਆਮ ਵਿਅਕਤੀ ਜ਼ਖ਼ਮੀ ਹੋ ਗਿਆ | ਇਹ ਹਮਲਾ ਪੁਲਿਸ ਵਿਭਾਗ ਦੀ ਲਾਪ੍ਰਵਾਹੀ ਅਤੇ ਸਰਕਾਰ ਦੀ ਗਹਿਰੀ ਨੀਂਦ 'ਚ ਸੁੱਤੇ ਹੋਣ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ 28 ਜੂਨ ਤੋਂ ਅਮਰਨਾਥ ਯਾਤਰਾ ਸ਼ੁਰੂ ਹੋ ਰਹੀ ਹੈ | ਉਨ੍ਹਾਂ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਅਮਰਨਾਥ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਗੱਲ ਕਹੀ | ਉਨ੍ਹਾਂ ਸਰਕਾਰ ਕੋਲੋਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰ 'ਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਦੋ ਲੱਖ ਰੁਪਏ ਫੌਰੀ ਤੌਰ 'ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਯੂ. ਡੀ. ਪੀ. ਦੇ ਸੀਨੀਅਰ ਆਗੂ ਮੱਖਣ ਸਿੰਘ, ਹਰਭਜਨ ਸਿੰਘ ਰੈਨਾ, ਅਜਬ ਸਿੰਘ, ਰਣਜੀਤ ਸਿੰਘ, ਜੀਤ ਸਿੰਘ, ਮਹਿੰਦਰ ਸਿੰਘ ਖ਼ਾਲਸਾ, ਜੀਵਨ ਸਿੰਘ ਬਿਲੋਰੀਆ, ਗੁਰਜੀਤ ਸਿੰਘ ਤੇ ਹੋਰ ਵੀ ਸ਼ਾਮਿਲ ਰਹੇ |


ਖ਼ਬਰ ਸ਼ੇਅਰ ਕਰੋ

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀਆਂ ਦੀ ਤਰੀਕ ਜਾਰੀ

ਜੰਮੂ, 26 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਫਾਰੂਕ ਅਹਿਮਦ ਸ਼ਾਹ (ਆਈ. ਏ. ਐਸ.) ਨੇ ਸਰਕਾਰੀ ਹੁਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX