ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  9 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  38 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  58 minutes ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਸੀ. ਬੀ. ਐਸ. ਈ. 12ਵੀਂ ਜਮਾਤ ਦਾ ਨਤੀਜਾ- ਕੁਸ਼ ਬਾਂਸਲ 98.8, ਮੁਸਕਾਨ 97.8, ਵਿਸ਼ਵਾਸ 97.6, ਪ੍ਰਣਾਵ ਗੋਇਲ 97.2 ਫ਼ੀਸਦੀ ਅੰਕਾਂ ਨਾਲ ਰਹੇ ਅੱਵਲ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਸੀ. ਬੀ. ਐਸ. ਈ. ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਇਸ ਵਾਰ ਟਰਾਈਸਿਟੀ ਵਿਚ ਭਵਨ ਵਿਦਿਆਲੇ ਦੇ ਵਿਦਿਆਰਥੀਆਂ ਨੇ ਚਾਰ ਵਿਸ਼ਿਆਂ ਵਿਚੋਂ ਤਿੰਨ ਵਿਚ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ | ਭਵਨ ਵਿਦਿਆਲੇ ਪੰਚਕੂਲਾ ਦੇ ...

ਪੂਰੀ ਖ਼ਬਰ »

ਮੁਹਾਲੀ 'ਚ ਚਲਦੀਆਂ ਨਾਜਾਇਜ਼ ਇੰਮੀਗ੍ਰੇਸ਼ਨ ਕੰਪਨੀਆਂ ਿਖ਼ਲਾਫ਼ ਛਾਪੇਮਾਰੀ

ਐੱਸ. ਏ. ਐੱਸ ਨਗਰ, 26 ਮਈ (ਕੇ. ਐੱਸ. ਰਾਣਾ)– ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਡੀ. ਐੱਮ. ਰਵਿੰਦਰਪਾਲ ਸਿੰਘ ਨੇ ਸ਼ਹਿਰ ਵਿਚਲੀਆਂ ਇੰਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇੰਮੀਗੇ੍ਰਸ਼ਨ ਕੰਪਨੀਆਂ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਜਥੇਬੰਦੀਆਂ ਵਲੋਂ ਮੀਟਿੰਗ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਭਾਰਤ ਅੰਦਰ ਕਿਸਾਨ ਹੜਤਾਲ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ | ਜ਼ਿਕਰਯੋਗ ਹੈ ਕਿ ਰਾਸ਼ਟਰ ਕਿਸਾਨ ਮਹਾਂਸੰਘ ਵਲੋਂ 1 ਜੂਨ ਤੋਂ 10 ਜੂਨ ਤੱਕ ਪੂਰੇ ਭਾਰਤ ਵਿਚ ਕਿਸਾਨ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਵਿਚ ਇਨ੍ਹਾਂ ਦਿਨਾਂ ਵਿਚ ਕਿਸਾਨ ਸ਼ਹਿਰਾਂ ਵਿਚ ਨਾ ਆਪਣੀਆਂ ਜਿਨਸਾਂ, ਸਬਜ਼ੀਆਂ, ਦੁੱਧ ਆਦਿ ਵੇਚਣ ਜਾਣਗੇ ਅਤੇ ਨਾ ਹੀ ਇਹਨਾਂ ਦਿਨਾਂ ਵਿਚ ਸ਼ਹਿਰ ਤੋਂ ਕੋਈ ਖ਼ਰੀਦਦਾਰੀ ਕਰਨਗੇ | ਇਸ ਮੌਕੇ ਜਗਜੀਤ ਸਿੰਘ ਨੇ ਦੱਸਿਆ ਕਿ 5 ਕਿਸਾਨ ਜਥੇਬੰਦੀਆਂ ਵਲੋਂ ਇਸ ਮੀਟਿੰਗ ਵਿਚ ਹੜਤਾਲ ਦੀ ਰੂਪ ਰੇਖਾ ਨੂੰ ਤਿਆਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜੰਤਰ ਮੰਤਰ 'ਤੇ ਜਿਥੇ ਆਪਣਾ ਪ੍ਰਦਰਸ਼ਨ ਕਰਨ ਤੋਂ ਰੋਕਿਆ ਹੈ ਉਥੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ ਕਿਸਾਨਾਂ ਨੂੰ ਚੰਡੀਗੜ੍ਹ ਪ੍ਰਵੇਸ਼ ਨਾ ਕਰਨ ਦੀ ਠਾਣ ਰੱਖੀ ਹੈ | ਇਸ ਬੰਦ ਦਾ ਮੁੱਖ ਕਾਰਨ ਕਿਸਾਨਾਂ ਦੀਆਂ ਮੰਨੀਆਂ ਜਾ ਚੁੱਕੀਆਂ ਮੰਗਾਂ ਜਿਨ੍ਹਾਂ ਵਿਚ ਜਿਨਸਾਂ ਦਾ ਭਾਅ ਲਾਗਤ+50 ਫ਼ੀਸਦੀ ਮੁਨਾਫ਼ਾ ਕਣਕ ਦੀ ਫ਼ਸਲ 'ਤੇ ਨਾ ਦੇਣ ਕਰਕੇ ਰੋਸ ਵਜੋਂ ਕੀਤਾ ਜਾ ਰਿਹੈ | ਇਸ ਦੇ ਨਾਲ ਹੀ ਕਿਸਾਨੀ ਕਰਜ਼ੇ ਨੂੰ ਮੁਕੰਮਲ ਖ਼ਤਮ ਕਰਨ ਅਤੇ ਕਿਸਾਨੀ ਆਮਦਨ ਤੈਅ ਕਰਵਾਉਣ ਲਈ ਆਦਿ ਮੰਗਾਂ ਨੂੰ ਲੈ ਕੇ ਪੂਰੇ ਦੇਸ਼ ਵਿਚ 1 ਜੂਨ ਤੋਂ ਹੜਤਾਲ ਆਰੰਭੀ ਜਾ ਰਹੀ ਹੈ | ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਵਿਰੋਧ ਜਿਤਾਇਆ ਗਿਆ ਉਥੇ 28 ਮਈ ਨੂੰ ਭਾਰਤ ਬੰਦ ਦਾ ਸਮਰਥਨ ਵੀ ਕੀਤਾ ਗਿਆ | ਇਸ ਇਕੱਤਰਤਾ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਇੰਡੀਅਨ ਫਾਰਮਰ ਐਸੋ. ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਤਲਵਿੰਦਰ ਸਿੰਘ ਗੱਗੋ, ਬਾਡਰ ਏਰੀਆ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਮੰਚ ਸਾਦੀਪੁਰ ਦੇ ਬੂਟਾ ਸਿੰਘ ਆਦਿ ਵਲੋਂ ਸ਼ਿਰਕਤ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਵੰਡੇ 'ਸੈਨੇਟਰੀ ਨੈਪਕਿਨ'

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਲਾਇਨਜ ਸਰਵਿਸੇਜ ਨੇ ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਸੈਨੇਟਰੀ ਨੈਪਕਿਨ ਵੰਡੇ¢ ਚੰਡੀਗੜ੍ਹ ਦੀ ਕੌਾਸਲਰ ਆਸ਼ਾ ਜਸਵਾਲ ਅਤੇ ਸੁਨੀਤਾ ਧਵਨ ਦੀ ਹਾਜ਼ਰੀ 'ਚ ਸੈਕਟਰ-46 ਸਮੁਦਾਇਕ ਕੇਂਦਰ 'ਚ ਇਕ ਪ੍ਰੋਗਰਾਮ ਦੌਰਾਨ ਮਹਿਲਾ ਸਫ਼ਾਈ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਦੀ ਅਗਵਾਈ ਵਿਚ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਕੰਗ ਵਲੋਂ ਸਿਵਲ ਹਸਪਤਾਲ ਖਰੜ ਨੂੰ ਅੱਪਗ੍ਰੇਡ ਕਰਨ ਅਤੇ ਟਰਾਮਾ ਸੈਂਟਰ ਖੋਲ੍ਹਣ ਦੀ ਮੰਗ

ਖਰੜ, 26 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਹੈਲਥ ਸੈਕਟਰੀ, ਡਾਇਰੈਕਟਰ ਹੈਲਥ, ਚੀਫ਼ ਪਿ੍ੰਸੀਪਲ ਸਕੱਤਰ, ਚੀਫ਼ ਸਕੱਤਰ ਪੰਜਾਬ ਸਰਕਾਰ ਤੋਂ ਸਿਵਲ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਮੋਟਰਸਾਈਕਲ ਚਾਲਕ 'ਤੇ ਹਮਲਾ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਕੁਝ ਅਣਪਛਾਤੇ ਨੌਜਵਾਨਾਂ ਨੇ ਸਥਾਨਕ ਗੁਲਾਬ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਸਿਵਲ ਡਿਫੈਂਸ ਦੇ ਕਰਮਚਾਰੀ ਉੱਪਰ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਦੋ ਕੈਬਨਿਟ ਮੰਤਰੀਆਂ ਦੀ ਫੇਰੀ ਤੋਂ ਬਾਅਦ ਵੀ ਸੜਕ ਦਾ ਕਾਰਜ ਸ਼ੁਰੂ ਨਾ ਹੋ ਸਕਿਆ

ਐੱਸ. ਏ. ਐੱਸ. ਨਗਰ, 26 ਮਈ (ਝਾਂਮਪੁਰ)- ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਸਨ | ਇਸ ਐਲਾਨ ਦੇ ...

ਪੂਰੀ ਖ਼ਬਰ »

ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਮਾਮਲੇ ਵਿਚ ਮੋਦੀ ਬਹੁਤ ਗੰਭੀਰ ਹਨ-ਮਲਿਕ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਚੰਨੀ ਤੇ ਹੋਰ ਵਿਧਾਇਕਾਂ ਦਾ ਇਹ ਕਹਿਣਾਂ ਕਿ ਦਲਿਤਾਂ ਨਾਲ ਬੇ-ਇਨਸਾਫੀ ਹੋ ਰਹੀ, ਸਾਡੇ ਵਲੋਂ ਇਸ ਕਹੇ 'ਤੇ ਮੋਹਰ ਲਾਉਣਾ- ਵਿਜੇ ਸਾਂਪਲਾ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਬਾਰੇ ਖ਼ੁਦ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਮੀਡੀਆ ਵਿਚ ਕੀਤੀ ਗਈ ਟਿੱਪਣੀਆਂ ਨੂੰ ਮਾਧਿਅਮ ...

ਪੂਰੀ ਖ਼ਬਰ »

ਇਸ ਸਾਲ ਵਿਸ਼ਾਲ ਰਾਮ ਮੰਦਰ ਲਈ ਸ਼ੁਰੂ ਹੋਣਗੇ ਪ੍ਰੋਗਰਾਮ-ਆਲੌਕ ਕੁਮਾਰ

ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇਕ 37 ਸਾਲਾਂ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੋਤੀ ਠਾਕੁਰ ਵਜੋਂ ਹੋਈ ਹੈ ...

ਪੂਰੀ ਖ਼ਬਰ »

ਸੈਕਟਰ 49 'ਚ ਪੈਂਦੇ 2 ਘਰਾਂ 'ਚੋਂ ਲੱਖਾਂ ਦੇ ਗਹਿਣੇ ਚੋਰੀ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਸੀ 'ਚ ਪੈਂਦੇ ਦੋ ਘਰਾਂ ਵਿਚ ਇਕ ਹੀ ਰਾਤ ਚੋਰਾਂ ਨੇ ਪੈਸਿਆਂ ਤੇ ਗਹਿਣਿਆਂ 'ਤੇ ਆਪਣਾ ਹੱਥ ਸਾਫ਼ ਕਰ ਦਿੱਤਾ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਗੁਡਵਿਲ ਇਨਕਲੇਵ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਐਚ. ਸੀ. ਐਸ. ਪੇਪਰ ਲੀਕ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮਾਂ ਦੇ ਰਿਮਾਂਡ 'ਚ ਵਾਧਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ, ਜਾਗੋਵਾਲ)- ਐਚ. ਸੀ. ਐਸ. (ਜੁਡੀਸ਼ੀਅਰੀ) ਪੇਪਰ ਲੀਕ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਸੁਨੀਲ ਚੋਪੜਾ ਤੇ ਆਯੂਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਟੀਮ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ ਜਿਸ ਦੇ ...

ਪੂਰੀ ਖ਼ਬਰ »

ਸੂਫ਼ੀ ਗਾਇਕੀ ਦੀ ਸ਼ਾਮ ਦੇ ਨਾਲ 'ਸੁਰਤਾਲ ਉਤਸਵ-2018' ਸਮਾਪਤ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਆਰਟਸ ਕੌਾਸਲ ਚੰਡੀਗੜ੍ਹ ਦੇ ਅਧੀਨ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਰਵਾਇਆ ਗਿਆ 5 ਰੋਜ਼ਾ 'ਸੁਰਤਾਲ ਉਤਸਵ-2018' ਸ਼ਾਨੋਂ ਸ਼ੌਕਤ ਨਾਲ ਸਮਾਪਤ ਹੋ ਗਿਆ | ਪੰਜਾਬ ਕਲਾ ਭਵਨ ਦੇ ਡਾ: ਐਮ. ਐਸ. ਰੰਧਾਵਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਐਨ. ਆਰ. ਆਈ. ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 2018-19 ਸੈਸ਼ਨ ਤੋਂ ਐਨ. ਆਰ. ਆਈ. ਵਿਦਿਆਰਥੀਆਂ ਨੂੰ ਪੰਜ ਫ਼ੀਸਦੀ ਵੱਧ ਫ਼ੀਸ ...

ਪੂਰੀ ਖ਼ਬਰ »

ਵਿਦਿਆਰਥਣ ਨੇ ਲਿਆ ਫਾਹਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ)- ਪਿੰਡ ਦੜੂਆ ਵਿਖੇ ਇਕ 20 ਸਾਲਾਂ ਵਿਦਿਆਰਥਣ ਵਲੋਂ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਮੁਤਾਬਕ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ ਜੋ ਕਿ 11ਵੀਂ ਦੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 28 ਦੀ ਰਹਿਣ ਵਾਲੀ ਇਕ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੁਨੀਤਾ ਨੇ ਪੁਲਿਸ ਨੂੰ ਦਿੱਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਸੈਕਟਰ 28 ਦੇ ...

ਪੂਰੀ ਖ਼ਬਰ »

ਸੀ. ਆਰ. ਬੀ. ਸਕੂਲ 'ਚ ਸਕੇਅ ਮਾਰਸ਼ਲ ਆਰਟ ਚੈਪੀਅਨਸ਼ਿਪ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਸਕੇਅ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਸਥਾਨਕ ਸੈਕਟਰ-7 ਵਿਖੇ ਸੀ.ਆਰ.ਬੀ. ਪਬਲਿਕ ਸਕੂਲ ਵਿਚ ਸਕੇ ਮਾਰਸ਼ਲ ਆਰਟ ਦੀ 12ਵੀਂ ਸਬ-ਜੂਨੀਅਰ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਨਵੀਨ ਮਿੱਤਲ ਤੇ ਵਿਜੇ ਠਾਕੁਰ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗਨੇਸ਼ੀ ਲਾਲ ਉੜੀਸਾ ਦੇ ਰਾਜਪਾਲ ਬਣੇ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੰਤਰੀ ਪ੍ਰੋਫੈਸਰ ਗਨੇਸ਼ੀ ਲਾਲ ਜਿਨ੍ਹਾਂ ਦਾ ਆਰ. ਐਸ. ਐਸ. ਨਾਲ ਪੁਰਾਣਾ ਸਬੰਧ ਹੈ, ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੂੰ ਕੱਲ੍ਹ ਹੀ ਉੜੀਸਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਉਹ ਕਈ ਸਾਲ ...

ਪੂਰੀ ਖ਼ਬਰ »

ਅਜੋਕਾ ਥੀਏਟਰ ਲਾਹੌਰ ਦੀ 'ਮਦੀਹਾ ਗੌਹਰ' ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਪਾਕਿਸਤਾਨ ਦੇ ਸ਼ਹਿਰ ਲਾਹੌਰ ਦੇ 'ਅਜੋਕਾ ਥੀਏਟਰ ਲਾਹੌਰ' ਦੀ ਕੌਮਾਂਤਰੀ ਪੱਧਰ ਦੀ ਰੰਗਕਰਮੀ ਮਦੀਹਾ ਗੌਹਰ ਦੀ ਬੇਵਕਤੀ ਮੌਤ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX