ਤਾਜਾ ਖ਼ਬਰਾਂ


ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  4 minutes ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  18 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  24 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  33 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  40 minutes ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  48 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 1 hour ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 2 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 2 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 2 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਸੀ. ਬੀ. ਐਸ. ਈ. 12ਵੀਂ ਜਮਾਤ ਦਾ ਨਤੀਜਾ- ਕੁਸ਼ ਬਾਂਸਲ 98.8, ਮੁਸਕਾਨ 97.8, ਵਿਸ਼ਵਾਸ 97.6, ਪ੍ਰਣਾਵ ਗੋਇਲ 97.2 ਫ਼ੀਸਦੀ ਅੰਕਾਂ ਨਾਲ ਰਹੇ ਅੱਵਲ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਸੀ. ਬੀ. ਐਸ. ਈ. ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਇਸ ਵਾਰ ਟਰਾਈਸਿਟੀ ਵਿਚ ਭਵਨ ਵਿਦਿਆਲੇ ਦੇ ਵਿਦਿਆਰਥੀਆਂ ਨੇ ਚਾਰ ਵਿਸ਼ਿਆਂ ਵਿਚੋਂ ਤਿੰਨ ਵਿਚ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ | ਭਵਨ ਵਿਦਿਆਲੇ ਪੰਚਕੂਲਾ ਦੇ ...

ਪੂਰੀ ਖ਼ਬਰ »

ਮੁਹਾਲੀ 'ਚ ਚਲਦੀਆਂ ਨਾਜਾਇਜ਼ ਇੰਮੀਗ੍ਰੇਸ਼ਨ ਕੰਪਨੀਆਂ ਿਖ਼ਲਾਫ਼ ਛਾਪੇਮਾਰੀ

ਐੱਸ. ਏ. ਐੱਸ ਨਗਰ, 26 ਮਈ (ਕੇ. ਐੱਸ. ਰਾਣਾ)– ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਡੀ. ਐੱਮ. ਰਵਿੰਦਰਪਾਲ ਸਿੰਘ ਨੇ ਸ਼ਹਿਰ ਵਿਚਲੀਆਂ ਇੰਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇੰਮੀਗੇ੍ਰਸ਼ਨ ਕੰਪਨੀਆਂ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਜਥੇਬੰਦੀਆਂ ਵਲੋਂ ਮੀਟਿੰਗ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਭਾਰਤ ਅੰਦਰ ਕਿਸਾਨ ਹੜਤਾਲ ਨੂੰ ਸਫਲ ਬਣਾਉਣ ...

ਪੂਰੀ ਖ਼ਬਰ »

ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਵੰਡੇ 'ਸੈਨੇਟਰੀ ਨੈਪਕਿਨ'

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਲਾਇਨਜ ਸਰਵਿਸੇਜ ਨੇ ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਸੈਨੇਟਰੀ ਨੈਪਕਿਨ ਵੰਡੇ¢ ਚੰਡੀਗੜ੍ਹ ਦੀ ਕੌਾਸਲਰ ਆਸ਼ਾ ਜਸਵਾਲ ਅਤੇ ਸੁਨੀਤਾ ਧਵਨ ਦੀ ਹਾਜ਼ਰੀ 'ਚ ਸੈਕਟਰ-46 ਸਮੁਦਾਇਕ ਕੇਂਦਰ 'ਚ ਇਕ ਪ੍ਰੋਗਰਾਮ ਦੌਰਾਨ ਮਹਿਲਾ ਸਫ਼ਾਈ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਦੀ ਅਗਵਾਈ ਵਿਚ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਕੰਗ ਵਲੋਂ ਸਿਵਲ ਹਸਪਤਾਲ ਖਰੜ ਨੂੰ ਅੱਪਗ੍ਰੇਡ ਕਰਨ ਅਤੇ ਟਰਾਮਾ ਸੈਂਟਰ ਖੋਲ੍ਹਣ ਦੀ ਮੰਗ

ਖਰੜ, 26 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਹੈਲਥ ਸੈਕਟਰੀ, ਡਾਇਰੈਕਟਰ ਹੈਲਥ, ਚੀਫ਼ ਪਿ੍ੰਸੀਪਲ ਸਕੱਤਰ, ਚੀਫ਼ ਸਕੱਤਰ ਪੰਜਾਬ ਸਰਕਾਰ ਤੋਂ ਸਿਵਲ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਮੋਟਰਸਾਈਕਲ ਚਾਲਕ 'ਤੇ ਹਮਲਾ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਕੁਝ ਅਣਪਛਾਤੇ ਨੌਜਵਾਨਾਂ ਨੇ ਸਥਾਨਕ ਗੁਲਾਬ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਸਿਵਲ ਡਿਫੈਂਸ ਦੇ ਕਰਮਚਾਰੀ ਉੱਪਰ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਦੋ ਕੈਬਨਿਟ ਮੰਤਰੀਆਂ ਦੀ ਫੇਰੀ ਤੋਂ ਬਾਅਦ ਵੀ ਸੜਕ ਦਾ ਕਾਰਜ ਸ਼ੁਰੂ ਨਾ ਹੋ ਸਕਿਆ

ਐੱਸ. ਏ. ਐੱਸ. ਨਗਰ, 26 ਮਈ (ਝਾਂਮਪੁਰ)- ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਸਨ | ਇਸ ਐਲਾਨ ਦੇ ...

ਪੂਰੀ ਖ਼ਬਰ »

ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਮਾਮਲੇ ਵਿਚ ਮੋਦੀ ਬਹੁਤ ਗੰਭੀਰ ਹਨ-ਮਲਿਕ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਚੰਨੀ ਤੇ ਹੋਰ ਵਿਧਾਇਕਾਂ ਦਾ ਇਹ ਕਹਿਣਾਂ ਕਿ ਦਲਿਤਾਂ ਨਾਲ ਬੇ-ਇਨਸਾਫੀ ਹੋ ਰਹੀ, ਸਾਡੇ ਵਲੋਂ ਇਸ ਕਹੇ 'ਤੇ ਮੋਹਰ ਲਾਉਣਾ- ਵਿਜੇ ਸਾਂਪਲਾ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਬਾਰੇ ਖ਼ੁਦ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਮੀਡੀਆ ਵਿਚ ਕੀਤੀ ਗਈ ਟਿੱਪਣੀਆਂ ਨੂੰ ਮਾਧਿਅਮ ...

ਪੂਰੀ ਖ਼ਬਰ »

ਇਸ ਸਾਲ ਵਿਸ਼ਾਲ ਰਾਮ ਮੰਦਰ ਲਈ ਸ਼ੁਰੂ ਹੋਣਗੇ ਪ੍ਰੋਗਰਾਮ-ਆਲੌਕ ਕੁਮਾਰ

ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇਕ 37 ਸਾਲਾਂ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੋਤੀ ਠਾਕੁਰ ਵਜੋਂ ਹੋਈ ਹੈ ...

ਪੂਰੀ ਖ਼ਬਰ »

ਸੈਕਟਰ 49 'ਚ ਪੈਂਦੇ 2 ਘਰਾਂ 'ਚੋਂ ਲੱਖਾਂ ਦੇ ਗਹਿਣੇ ਚੋਰੀ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਸੀ 'ਚ ਪੈਂਦੇ ਦੋ ਘਰਾਂ ਵਿਚ ਇਕ ਹੀ ਰਾਤ ਚੋਰਾਂ ਨੇ ਪੈਸਿਆਂ ਤੇ ਗਹਿਣਿਆਂ 'ਤੇ ਆਪਣਾ ਹੱਥ ਸਾਫ਼ ਕਰ ਦਿੱਤਾ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਗੁਡਵਿਲ ਇਨਕਲੇਵ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਐਚ. ਸੀ. ਐਸ. ਪੇਪਰ ਲੀਕ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮਾਂ ਦੇ ਰਿਮਾਂਡ 'ਚ ਵਾਧਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ, ਜਾਗੋਵਾਲ)- ਐਚ. ਸੀ. ਐਸ. (ਜੁਡੀਸ਼ੀਅਰੀ) ਪੇਪਰ ਲੀਕ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਸੁਨੀਲ ਚੋਪੜਾ ਤੇ ਆਯੂਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਟੀਮ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ ਜਿਸ ਦੇ ...

ਪੂਰੀ ਖ਼ਬਰ »

ਸੂਫ਼ੀ ਗਾਇਕੀ ਦੀ ਸ਼ਾਮ ਦੇ ਨਾਲ 'ਸੁਰਤਾਲ ਉਤਸਵ-2018' ਸਮਾਪਤ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਆਰਟਸ ਕੌਾਸਲ ਚੰਡੀਗੜ੍ਹ ਦੇ ਅਧੀਨ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਰਵਾਇਆ ਗਿਆ 5 ਰੋਜ਼ਾ 'ਸੁਰਤਾਲ ਉਤਸਵ-2018' ਸ਼ਾਨੋਂ ਸ਼ੌਕਤ ਨਾਲ ਸਮਾਪਤ ਹੋ ਗਿਆ | ਪੰਜਾਬ ਕਲਾ ਭਵਨ ਦੇ ਡਾ: ਐਮ. ਐਸ. ਰੰਧਾਵਾ ਆਡੀਟੋਰੀਅਮ ਵਿਖੇ ਸੂਫ਼ੀ ਗਾਇਕੀ ਦੀ ਸ਼ਾਮ ਹੇਠ ਗਾਇਕ ਦੇਵ ਦਿਲਦਾਰ ਵਲੋਂ ਆਪਣੀ ਗਾਇਕੀ ਪੇਸ਼ ਕੀਤੀ ਗਈ | ਇਸ ਗਾਇਕੀ ਦੌਰਾਨ ਗਾਇਕ ਦੇਵ ਦਿਲਦਾਰ ਵਲੋਂ ਸ਼ੇਖ਼ ਫ਼ਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲੇ੍ਹਸ਼ਾਹ ਦੇ ਕਲਾਮ ਪੇਸ਼ ਕੀਤੇ ਗਏ | ਪ੍ਰੋਗਰਾਮ ਦਾ ਆਗਾਜ਼ ਸੁਲਤਾਨ ਬਾਹੂ ਦੇ ਕਲਾਮ ਨਾਲ ਬਾਖ਼ੂਬੀ ਕੀਤਾ ਗਿਆ ਜਿਸ ਦੇ ਬੋਲ ਸਨ 'ਇਹ ਤਨ ਮੇਰਾ ਚਸ਼ਮਾ ਹੋਵੇ, ਮੈਂ ਮੁਰਸ਼ਦ ਵੇਖ ਨਾ ਰੱਜਾਂ...' | ਇਸ ਉਪਰੰਤ ਕਲਾਮ ਸਾਈਾ ਬੁੱਲੇ੍ਹਸ਼ਾਹ ਜਿਸ ਦੇ ਬੋਲ 'ਬੁੱਲ੍ਹਾ ਕੀ ਜਾਣਾ ਮੈਂ ਕੋਣ...' ਤੋਂ ਇਲਾਵਾ ਮੀਆਂ ਮੁਹੰਮਦ 'ਕੇਸਰ ਸਸਤਾ ਹੈ ਕਸ਼ਮੀਰੋਂ, ਪੁੱਛੋ ਮੁੱਲ ਲਾਹੌਰੋਂ ਪਿਸਤੇ ਤੇ ਬਦਾਮ ਮੁਹੰਮਦਾ ਸਸਤੇ ਮਿਲਣ ਪਸ਼ੋਰੋ...' ਫਿਰ ਗ਼ੁਲਾਮ ਫ਼ਰੀਦ 'ਮੈਂਡਾ ਇਸ਼ਕ ਵੀ ਤੂੰ ਮੈਂਡਾ ਯਾਰ ਵੀ ਤੂੰ ਤੇ ਇਮਾਨ ਵੀ ਤੂੰ...' ਕਾ ਕੇ ਚੰਗਾ ਰੰਗ ਬੰਨਿ੍ਹਆ | ਸ਼ਾਹ ਹੁਸੈਨ ਦਾ 'ਮਾਏਾ ਮੈਂ ਕਿਹਨੂੰ ਆਖਾਂ ਦਰਦ ਵਿਛੋੜੇ ਦਾ ਹਾਲ...' ਕਲਾਮ ਆਦਿ ਪੇਸ਼ ਕਰਕੇ ਸਰੋਤਿਆਂ ਦਾ ਮਨ ਮੋਹਿਆ | ਇਸ ਮੌਕੇ ਡਾ: ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ, ਕੇਵਲ ਧਾਲੀਵਾਲ ਪ੍ਰਧਾਨ ਪੰਜਾਬ ਸੰਗੀਤ ਨਾਟਕ ਅਕਾਦਮੀ, ਅਕਾਦਮੀ ਦੇ ਮੀਤ ਪ੍ਰਧਾਨ ਡਾ: ਨਿਰਮਲ ਜੋੜਾ, ਸਕੱਤਰ ਪ੍ਰੀਤਮ ਰੁਪਾਲ, ਪੰਜਾਬ ਕਲਾ ਪ੍ਰੀਸ਼ਦ ਦੇ ਮੀਡੀਆ ਕੁਆਰਡੀਨੇਟਰ ਨਿੰਦਰ ਘੁਗਿਆਣਵੀ, ਦਵਿੰਦਰ ਦਮਨ, ਜਸਵੰਤ ਦਮਨ, ਅਨੀਤਾ ਸ਼ਬਦੀਸ਼, ਡਾ: ਸਾਹਿਬ ਸਿੰਘ, ਸ਼ਬਦੀਸ਼, ਗੁਰਤੇਜ ਪੰਡਿਤ, ਇਕੱਤਰ ਸਿੰਘ, ਕਾਵੇਰੀ ਜੋਸ਼ੀ, ਭੁਪਿੰਦਰ ਮਲਿਕ, ਹਰਦਿਆਲ ਥੂਹੀ, ਪੋ੍ਰ: ਦਿਲਬਾਗ ਸਿੰਘ ਆਦਿ ਸ਼ਖਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਐਨ. ਆਰ. ਆਈ. ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 2018-19 ਸੈਸ਼ਨ ਤੋਂ ਐਨ. ਆਰ. ਆਈ. ਵਿਦਿਆਰਥੀਆਂ ਨੂੰ ਪੰਜ ਫ਼ੀਸਦੀ ਵੱਧ ਫ਼ੀਸ ...

ਪੂਰੀ ਖ਼ਬਰ »

ਵਿਦਿਆਰਥਣ ਨੇ ਲਿਆ ਫਾਹਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ)- ਪਿੰਡ ਦੜੂਆ ਵਿਖੇ ਇਕ 20 ਸਾਲਾਂ ਵਿਦਿਆਰਥਣ ਵਲੋਂ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਮੁਤਾਬਕ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ ਜੋ ਕਿ 11ਵੀਂ ਦੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 28 ਦੀ ਰਹਿਣ ਵਾਲੀ ਇਕ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੁਨੀਤਾ ਨੇ ਪੁਲਿਸ ਨੂੰ ਦਿੱਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਸੈਕਟਰ 28 ਦੇ ...

ਪੂਰੀ ਖ਼ਬਰ »

ਸੀ. ਆਰ. ਬੀ. ਸਕੂਲ 'ਚ ਸਕੇਅ ਮਾਰਸ਼ਲ ਆਰਟ ਚੈਪੀਅਨਸ਼ਿਪ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਸਕੇਅ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਸਥਾਨਕ ਸੈਕਟਰ-7 ਵਿਖੇ ਸੀ.ਆਰ.ਬੀ. ਪਬਲਿਕ ਸਕੂਲ ਵਿਚ ਸਕੇ ਮਾਰਸ਼ਲ ਆਰਟ ਦੀ 12ਵੀਂ ਸਬ-ਜੂਨੀਅਰ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਨਵੀਨ ਮਿੱਤਲ ਤੇ ਵਿਜੇ ਠਾਕੁਰ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗਨੇਸ਼ੀ ਲਾਲ ਉੜੀਸਾ ਦੇ ਰਾਜਪਾਲ ਬਣੇ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੰਤਰੀ ਪ੍ਰੋਫੈਸਰ ਗਨੇਸ਼ੀ ਲਾਲ ਜਿਨ੍ਹਾਂ ਦਾ ਆਰ. ਐਸ. ਐਸ. ਨਾਲ ਪੁਰਾਣਾ ਸਬੰਧ ਹੈ, ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੂੰ ਕੱਲ੍ਹ ਹੀ ਉੜੀਸਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਉਹ ਕਈ ਸਾਲ ...

ਪੂਰੀ ਖ਼ਬਰ »

ਅਜੋਕਾ ਥੀਏਟਰ ਲਾਹੌਰ ਦੀ 'ਮਦੀਹਾ ਗੌਹਰ' ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਪਾਕਿਸਤਾਨ ਦੇ ਸ਼ਹਿਰ ਲਾਹੌਰ ਦੇ 'ਅਜੋਕਾ ਥੀਏਟਰ ਲਾਹੌਰ' ਦੀ ਕੌਮਾਂਤਰੀ ਪੱਧਰ ਦੀ ਰੰਗਕਰਮੀ ਮਦੀਹਾ ਗੌਹਰ ਦੀ ਬੇਵਕਤੀ ਮੌਤ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX