ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਸੀ. ਬੀ. ਐਸ. ਈ. ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਇਸ ਵਾਰ ਟਰਾਈਸਿਟੀ ਵਿਚ ਭਵਨ ਵਿਦਿਆਲੇ ਦੇ ਵਿਦਿਆਰਥੀਆਂ ਨੇ ਚਾਰ ਵਿਸ਼ਿਆਂ ਵਿਚੋਂ ਤਿੰਨ ਵਿਚ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ | ਭਵਨ ਵਿਦਿਆਲੇ ਪੰਚਕੂਲਾ ਦੇ ...
ਐੱਸ. ਏ. ਐੱਸ ਨਗਰ, 26 ਮਈ (ਕੇ. ਐੱਸ. ਰਾਣਾ) ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਡੀ. ਐੱਮ. ਰਵਿੰਦਰਪਾਲ ਸਿੰਘ ਨੇ ਸ਼ਹਿਰ ਵਿਚਲੀਆਂ ਇੰਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇੰਮੀਗੇ੍ਰਸ਼ਨ ਕੰਪਨੀਆਂ ...
ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਭਾਰਤ ਅੰਦਰ ਕਿਸਾਨ ਹੜਤਾਲ ਨੂੰ ਸਫਲ ਬਣਾਉਣ ...
ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਲਾਇਨਜ ਸਰਵਿਸੇਜ ਨੇ ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਸੈਨੇਟਰੀ ਨੈਪਕਿਨ ਵੰਡੇ¢ ਚੰਡੀਗੜ੍ਹ ਦੀ ਕੌਾਸਲਰ ਆਸ਼ਾ ਜਸਵਾਲ ਅਤੇ ਸੁਨੀਤਾ ਧਵਨ ਦੀ ਹਾਜ਼ਰੀ 'ਚ ਸੈਕਟਰ-46 ਸਮੁਦਾਇਕ ਕੇਂਦਰ 'ਚ ਇਕ ਪ੍ਰੋਗਰਾਮ ਦੌਰਾਨ ਮਹਿਲਾ ਸਫ਼ਾਈ ...
ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਦੀ ਅਗਵਾਈ ਵਿਚ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਵਲੋਂ ...
ਖਰੜ, 26 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਹੈਲਥ ਸੈਕਟਰੀ, ਡਾਇਰੈਕਟਰ ਹੈਲਥ, ਚੀਫ਼ ਪਿ੍ੰਸੀਪਲ ਸਕੱਤਰ, ਚੀਫ਼ ਸਕੱਤਰ ਪੰਜਾਬ ਸਰਕਾਰ ਤੋਂ ਸਿਵਲ ...
ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਕੁਝ ਅਣਪਛਾਤੇ ਨੌਜਵਾਨਾਂ ਨੇ ਸਥਾਨਕ ਗੁਲਾਬ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਸਿਵਲ ਡਿਫੈਂਸ ਦੇ ਕਰਮਚਾਰੀ ਉੱਪਰ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ...
ਐੱਸ. ਏ. ਐੱਸ. ਨਗਰ, 26 ਮਈ (ਝਾਂਮਪੁਰ)- ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਸਨ | ਇਸ ਐਲਾਨ ਦੇ ...
ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...
ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਬਾਰੇ ਖ਼ੁਦ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਮੀਡੀਆ ਵਿਚ ਕੀਤੀ ਗਈ ਟਿੱਪਣੀਆਂ ਨੂੰ ਮਾਧਿਅਮ ...
ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...
ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇਕ 37 ਸਾਲਾਂ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੋਤੀ ਠਾਕੁਰ ਵਜੋਂ ਹੋਈ ਹੈ ...
ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਸੀ 'ਚ ਪੈਂਦੇ ਦੋ ਘਰਾਂ ਵਿਚ ਇਕ ਹੀ ਰਾਤ ਚੋਰਾਂ ਨੇ ਪੈਸਿਆਂ ਤੇ ਗਹਿਣਿਆਂ 'ਤੇ ਆਪਣਾ ਹੱਥ ਸਾਫ਼ ਕਰ ਦਿੱਤਾ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਗੁਡਵਿਲ ਇਨਕਲੇਵ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਰਾਤ ਸਮੇਂ ਉਨ੍ਹਾਂ ਦੇ ਘਰ ਤੋਂ ਸੋਨੇ ਦੇ ਗਹਿਣੇ ਤੇ 7 ਹਜ਼ਾਰ ਰੁਪਏ ਚੋਰੀ ਕਰ ਲਏ ਹਨ | ਦੂਜੇ ਅਜਿਹੇ ਹੀ ਮਾਮਲੇ ਦੀ ਸ਼ਿਕਾਇਤ ਬੀ.ਐਨ.ਐਸ. ਨੇਗੀ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਤੋਂ ਸੋਨੇ ਦੇ ਗਹਿਣੇ ਅਤੇ ਜਰਮਨ ਦਾ ਬਣਿਆ ਹੋਇਆ ਮਾਊਜਰ ਚੋਰੀ ਕਰ ਲਿਆ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਚੋਰੀ ਹੋਏ ਗਹਿਣਿਆਂ 'ਚ ਇਕ ਹੀਰਿਆਂ ਦਾ ਸੈੱਟ, ਸੋਨੇ ਦੀਆਂ ਛੇ ਚੂੜੀਆਂ, ਤਿੰਨ ਸੋਨੇ ਦੀਆਂ ਤ੍ਰੀਮਨੀਆਂ, ਕੰਨ ਦੀਆਂ ਵਾਲੀਆਂ, ਝੁਮਕੇ, ਸੋਨੇ ਦੀ ਮਟਰ ਮਾਲਾ, ਸੋਨੇ ਦੀ ਚੇਨ ਰੂਬੀ ਅਤੇ ਮੀਨਾ ਜੜੀ, ਚਾਂਦੀ ਦੇ ਗਹਿਣਿਆਂ ਸਮੇਤ 30 ਐਮ.ਐਮ. ਦਾ ਮਾਊਜਰ ਵੀ ਸ਼ਾਮਿਲ ਹੈ |
ਚੰਡੀਗੜ੍ਹ, 26 ਮਈ (ਰਣਜੀਤ ਸਿੰਘ, ਜਾਗੋਵਾਲ)- ਐਚ. ਸੀ. ਐਸ. (ਜੁਡੀਸ਼ੀਅਰੀ) ਪੇਪਰ ਲੀਕ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਸੁਨੀਲ ਚੋਪੜਾ ਤੇ ਆਯੂਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਟੀਮ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ ਜਿਸ ਦੇ ...
ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਆਰਟਸ ਕੌਾਸਲ ਚੰਡੀਗੜ੍ਹ ਦੇ ਅਧੀਨ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਰਵਾਇਆ ਗਿਆ 5 ਰੋਜ਼ਾ 'ਸੁਰਤਾਲ ਉਤਸਵ-2018' ਸ਼ਾਨੋਂ ਸ਼ੌਕਤ ਨਾਲ ਸਮਾਪਤ ਹੋ ਗਿਆ | ਪੰਜਾਬ ਕਲਾ ਭਵਨ ਦੇ ਡਾ: ਐਮ. ਐਸ. ਰੰਧਾਵਾ ...
ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਐਨ. ਆਰ. ਆਈ. ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 2018-19 ਸੈਸ਼ਨ ਤੋਂ ਐਨ. ਆਰ. ਆਈ. ਵਿਦਿਆਰਥੀਆਂ ਨੂੰ ਪੰਜ ਫ਼ੀਸਦੀ ਵੱਧ ਫ਼ੀਸ ...
ਚੰਡੀਗੜ੍ਹ, 26 ਮਈ (ਰਣਜੀਤ ਸਿੰਘ)- ਪਿੰਡ ਦੜੂਆ ਵਿਖੇ ਇਕ 20 ਸਾਲਾਂ ਵਿਦਿਆਰਥਣ ਵਲੋਂ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਮੁਤਾਬਕ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ ਜੋ ਕਿ 11ਵੀਂ ਦੀ ...
ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 28 ਦੀ ਰਹਿਣ ਵਾਲੀ ਇਕ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੁਨੀਤਾ ਨੇ ਪੁਲਿਸ ਨੂੰ ਦਿੱਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਸੈਕਟਰ 28 ਦੇ ...
ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਸਕੇਅ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਸਥਾਨਕ ਸੈਕਟਰ-7 ਵਿਖੇ ਸੀ.ਆਰ.ਬੀ. ਪਬਲਿਕ ਸਕੂਲ ਵਿਚ ਸਕੇ ਮਾਰਸ਼ਲ ਆਰਟ ਦੀ 12ਵੀਂ ਸਬ-ਜੂਨੀਅਰ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਨਵੀਨ ਮਿੱਤਲ ਤੇ ਵਿਜੇ ਠਾਕੁਰ ਨੇ ...
ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੰਤਰੀ ਪ੍ਰੋਫੈਸਰ ਗਨੇਸ਼ੀ ਲਾਲ ਜਿਨ੍ਹਾਂ ਦਾ ਆਰ. ਐਸ. ਐਸ. ਨਾਲ ਪੁਰਾਣਾ ਸਬੰਧ ਹੈ, ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੂੰ ਕੱਲ੍ਹ ਹੀ ਉੜੀਸਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਉਹ ਕਈ ਸਾਲ ...
ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਪਾਕਿਸਤਾਨ ਦੇ ਸ਼ਹਿਰ ਲਾਹੌਰ ਦੇ 'ਅਜੋਕਾ ਥੀਏਟਰ ਲਾਹੌਰ' ਦੀ ਕੌਮਾਂਤਰੀ ਪੱਧਰ ਦੀ ਰੰਗਕਰਮੀ ਮਦੀਹਾ ਗੌਹਰ ਦੀ ਬੇਵਕਤੀ ਮੌਤ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX