ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  3 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 minute ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  24 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  26 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  27 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  27 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  30 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  39 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  52 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਪੰਜਾਬ / ਜਨਰਲ

ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਰੋਡ ਸ਼ੋਅ

ਸ਼ਾਹਕੋਟ (ਜਲੰਧਰ), 26 ਮਈ (ਜਸਪਾਲ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਰੰਧਾਵਾ)-ਸ਼ਾਹਕੋਟ ਉਪ ਚੋਣ ਲਈ ਅੱਜ ਪ੍ਰਚਾਰ ਦੇ ਆਖਰੀ ਦਿਨ ਸੱਤਾਧਰੀ ਕਾਂਗਰਸ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ...

ਪੂਰੀ ਖ਼ਬਰ »

ਸਫਲ ਰਿਹਾ ਕੈਪਟਨ ਦਾ ਲਾਡੀ ਦੇ ਹੱਕ 'ਚ ਰੋਡ ਸ਼ੋਅ

ਸ਼ਾਹਕੋਟ (ਜਲੰਧਰ), 26 ਮਈ (ਮੇਜਰ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਬਾਂਸਲ, ਲਵਲੀ, ਸਚਦੇਵਾ, ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਹਲਕੇ 'ਚ ਕੀਤਾ ਰੋਡ ਸ਼ੋਅ ਸਫ਼ਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਬੰਦ ਕੀਤੇ 700 ਨਿਰੋਲ ਪੇਂਡੂ ਸੇਵਾ ਕੇਂਦਰ

ਲੋਹਟਬੱਦੀ, 26 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 2016 ਦੌਰਾਨ ਸੁਖਮਨੀ ਸੁਸਾਇਟੀ ਅਧੀਨ ਤਹਿਸੀਲ ਤੇ ਮਿੰਨੀ ਸਕੱਤਰੇਤ ਪੱਧਰ 'ਤੇ ਚੱਲ ਰਹੇ 'ਸੁਵਿਧਾ ਕੇਂਦਰਾਂ' ਨੂੰ ਬੰਦ ਕਰਕੇ ਸਥਾਪਿਤ ਕੀਤੇ 2147 'ਸੇਵਾ ਕੇਂਦਰ' ਇਕ ਤਰ੍ਹਾਂ ਨਾਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ 'ਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀਆਂ ਹਨ-ਸਿੰਘ ਸਾਹਿਬ

ਅੰਮਿ੍ਤਸਰ, 26 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ ਵਿਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਤੇਲੰਗਾਨਾ ਦੇ ਵਿਧਾਇਕਾਂ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ, 26 ਮਈ (ਅਜੀਤ ਬਿਊਰੋ)- ਅੱਜ ਇਥੇ ਤੇਲੰਗਾਨਾ ਦੇ ਵਿਧਾਇਕਾਂ ਵਲੋਂ ਪਰਿਵਾਰਾਂ ਸਮੇਤ ਜੰਗ-ਏ-ਯਾਦਗਾਰ ਦਾ ਦੌਰਾ ਕੀਤਾ ਗਿਆ | ਇਹ ਵਿਧਾਇਕ ਪੰਜਾਬ ਦੇ ਵੱਖ-ਵੱਖ ਇਤਿਹਾਸਕ, ਵਿਰਾਸਤੀ ਤੇ ਧਾਰਮਿਕ ਸਥਾਨਾਂ ਦੇ ਦੌਰੇ 'ਤੇ ਹਨ | ਇਨ੍ਹਾਂ ਵਿਧਾਇਕਾਂ 'ਚ ਚੇਅਰਮੈਨ ਵੀ. ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਨੌਜਵਾਨਾਂ ਨੂੰ ਉਦਯੋਗਾਂ ਦੇ ਹਾਣੀ ਬਣਾਉਣ ਲਈ ਪ੍ਰਦਾਨ ਕਰ ਰਹੀ ਕੋਰਸ-ਡਾ: ਬਾਵਾ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਾਈਸ ਚਾਂਸਲਰ ਡਾ: ਆਰ.ਐਸ. ਬਾਵਾ ਨੇ ਜਲੰਧਰ ਵਿਖੇ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਨੌਜਵਾਨਾਂ ਨੰੂ ਆਨਲਾਈਨ ਕੈਰੀਅਰ ਕਾਊਾਸਲਿੰਗ ਦੀ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਨੂੰ ਸਵੱਛ ਬਣਾਉਣ ਲਈ ਅਧਿਕਾਰੀ ਕਾਰਜ ਯੋਜਨਾ ਤਿਆਰ ਕਰਨ-ਕੈਪਟਨ

ਕਪੂਰਥਲਾ/ਸੁਲਤਾਨਪੁਰ ਲੋਧੀ, 26 ਮਈ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਮੁਰੰਮਤ ਤੇ ਵਿਕਾਸ ਦੇ ਹੋਰ ਅਧੂਰੇ ਕੰਮ ਜਲਦੀ ਮੁਕੰਮਲ ਕਰਕੇ ਆਉਣ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ

ਮਹਿਮਾ ਸਰਜਾ, 26 ਮਈ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਪਿੰਡ ਅਬਲੂ ਦਾ ਕਿਸਾਨ ਮੱਘਰ ਸਿੰਘ ਪੁੱਤਰ ਭੌਰਾ ਸਿੰਘ 4 ਏਕੜ ਜ਼ਮੀਨ 'ਚ ਖੇਤੀ ਕਰਦਾ ਸੀ ਤੇ ਉਸ ਸਿਰ ਲੈਂਡ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦੇ ਘਰਾਂ 'ਤੇ ਛਾਪੇਮਾਰੀ-ਇਕ ਨੂੰ ਜੇਲ੍ਹ ਭੇਜਿਆ

ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...

ਪੂਰੀ ਖ਼ਬਰ »

ਵਿੱਤੀ ਸਲਾਹਕਾਰ ਬਣਨ ਦੀ ਚਾਹਵਾਨ ਹੈ (ਐਫ਼. ਐਮ. ਐਮ.) ਸਟ੍ਰੀਮ 'ਚ ਦੇਸ਼ 'ਚੋਂ ਅੱਵਲ ਰਹੀ ਪ੍ਰਾਂਜਲ ਅਹੂਜਾ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐਸ. ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ 97.4 ਫੀਸਦੀ ਅੰਕਾਂ ਨਾਲ਼ ਫਾਈਨਾਂਸ਼ੀਅਲ ਮਾਰਕੀਟਿੰਗ ਮੈਨੇਜਮੈਂਟ (ਐਫ਼. ਐਮ. ਐਮ.) ਸਟ੍ਰੀਮ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਪ੍ਰਾਂਜਲ ਅਹੂਜਾ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ : ਅੱਜ ਤੋਂ ਖੁੱਲ੍ਹਣਗੇ ਥੈਲੀਆਂ ਦੇ ਮੂੰਹ ਤੇ ਬੋਤਲਾਂ ਦੇ ਡੱਟ

ਮੇਜਰ ਸਿੰਘ
ਜਲੰਧਰ, 26 ਮਈ-ਪੰਜਾਬ 'ਚ ਸਭ ਤੋਂ ਵਧੇਰੇ ਪੇਂਡੂ ਵੋਟਰਾਂ ਵਾਲੇ ਪੱਛੜੇ ਖੇਤਰ ਸਮਝੇ ਜਾਂਦੇ ਸ਼ਾਹਕੋਟ ਦੀ ਉਪ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਤੇ ਹੁਣ ਥੈਲੀਆਂ ਦੇ ਮੂੰਹ ਤੇ ਬੋਤਲਾਂ ਦੇ ਡੱਟ ਖੁੱਲ੍ਹਣ ਦੀ ਵਾਰੀ ਆ ਗਈ ਹੈ | 242 ਦੇ ਕਰੀਬ ਪਿੰਡਾਂ ਤੇ ਚਾਰ ਕਸਬਿਆਂ ਵਾਲੇ ਇਸ ਵਿਧਾਨ ਸਭਾ ਖੇਤਰ ਵਿਚ ਕੋਈ ਵੀ ਵੱਡਾ ਵਿੱਦਿਅਕ ਤੇ ਸਿਹਤ ਕੇਂਦਰ ਨਹੀਂ | ਰੁਜ਼ਗਾਰ ਲਈ ਕੋਈ ਵੱਡੀ-ਛੋਟੀ ਸਨਅਤ ਨਹੀਂ | ਲੋਕਾਂ ਦਾ ਵੱਡਾ ਦਾਰੋਮਦਾਰ ਖੇਤੀ ਤੇ ਇਸ ਨਾਲ ਜੁੜੇ ਧੰਦਿਆਂ 'ਤੇ ਹੀ ਨਿਰਭਰ ਹੈ | ਸਤਲੁਜ ਦਰਿਆ ਦੇ ਕਰੀਬ 40 ਕਿਲੋਮੀਟਰ ਨਾਲ ਇਸ ਖੇਤਰ ਦੇ 35-40 ਪਿੰਡ ਪੈਂਦੇ ਹਨ | ਦਰਿਆ 'ਚ ਆਉਂਦੇ ਹੜ੍ਹ ਇਨ੍ਹਾਂ ਪਿੰਡਾਂ ਦੇ ਹਰ ਸਾਲ ਉਜਾੜਾ ਕਰਦੇ ਹਨ | ਦੇਸੀ ਸ਼ਰਾਬ, ਰੇਤੇ ਦੀ ਛੋਟੀ ਚੋਰ ਬਾਜ਼ਾਰੀ ਇਥੇ ਆਮ ਚਲਦੀ ਹੈ | ਇਨ੍ਹਾਂ ਪਿੰਡਾਂ ਦੀਆਂ ਸੜਕਾਂ ਅਜੇ ਵੀ ਬਹੁਤੀਆਂ ਕੱਚੀਆਂ ਹਨ | ਅਕਾਲੀ ਰਾਜ ਸਮੇਂ ਉਨ੍ਹਾਂ ਲੋਕਾਂ ਨੂੰ ਆਪਣਾ ਹੱਥ ਮੋਕਲਾ ਰੱਖਣ ਲਈ ਦੇਸੀ ਦਾਰੂ ਕੱਢਣਾ ਤੇ ਥੋੜ੍ਹਾ-ਬਹੁਤ ਰੇਤਾ ਵੇਚਣ ਦੀ ਖੁੱਲ੍ਹ ਸੀ | ਇਥੋਂ ਦੇ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਉੱਪਰ ਕਾਫੀ ਸਖ਼ਤੀ ਹੈ | ਇਸ ਖੇਤਰ 'ਚ ਵਧੇਰੇ ਵਸੋਂ ਰਾਏ ਸਿੱਖਾਂ ਦੀ ਹੈ | ਸਮਝਿਆ ਜਾਂਦਾ ਹੈ ਕਿ ਇਸ ਖੇਤਰ ਦੇ ਲੋਕਾਂ ਦਾ ਉਪ ਚੋਣ ਵਿਚ ਬੜਾ ਅਹਿਮ ਰੋਲ ਹੋਵੇਗਾ | ਇਨ੍ਹਾਂ ਤੋਂ ਇਲਾਵਾ ਵਾਲਮੀਕਿ ਭਾਈਚਾਰੇ ਦੇ ਵੋਟਰਾਂ ਦੀ ਵੀ ਇਥੇ 40 ਹਜ਼ਾਰ ਦੇ ਕਰੀਬ ਗਿਣਤੀ ਹੈ | ਏਨੀ ਕੁ ਹੀ ਗਿਣਤੀ ਕੰਬੋਜ ਬਰਾਦਰੀ ਨਾਲ ਸਬੰਧਿਤ ਭਾਈਚਾਰੇ ਦੀ ਹੈ | ਹਲਕੇ ਨੂੰ ਪਿਛਲੇ ਲੰਬੇ ਸਮੇਂ ਤੋਂ ਜਾਣਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅਖ਼ੀਰਲੇ ਦਿਨ ਚੱਲਿਆ ਝੁਰਲੂ ਹੀ ਜਿੱਤ-ਹਾਰ ਦਾ ਫ਼ੈਸਲਾ ਕਰਦਾ ਹੈ | ਖੁਫ਼ੀਆ ਏਜੰਸੀਆਂ ਤੇ ਰਾਜਸੀ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕੇ 'ਚ ਕਾਫੀ ਗਿਣਤੀ ਲੋਕ ਪੈਸਿਆਂ ਤੇ ਦਾਰੂ ਦੀਆਂ ਕਨਸੋਆਂ ਲੈਂਦੇ ਫਿਰ ਰਹੇ ਹਨ | ਕਈ ਪਿੰਡਾਂ ਵਿਚ ਤਾਂ ਗਏ ਆਗੂਆਂ ਨੂੰ ਸ਼ਰੇਆਮ ਹੀ ਆਖ ਦਿੱਤਾ ਜਾਂਦਾ ਸੀ ਕਿ 'ਸਾਡਾ ਖਿਆਲ ਕਦੋਂ ਸ਼ੁਰੂ ਕਰੋਗੇ |' ਪਤਾ ਲੱਗਾ ਹੈ ਕਿ ਹੁਣ ਪਤਾ ਲੈਣ ਦੀ ਵਾਰੀ ਆ ਗਈ ਹੈ ਤੇ ਦੋਵਾਂ ਪ੍ਰਮੁੱਖ ਉਮੀਦਵਾਰਾਂ ਨੇ ਪੈਸੇ ਤੇ ਬੋਤਲਾਂ ਦੇ ਡੱਟ ਖੋਲ੍ਹਣ ਲਈ ਪੂਰੀ ਤਿਆਰੀ ਕਰ ਲਈ ਹੈ | ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਲੋਂ ਆਪਣੀਆਂ ਟੀਮਾਂ ਨਿਸ਼ਚਤ ਕਰ ਲਈਆਂ ਹਨ ਤੇ ਇਨ੍ਹਾਂ ਟੀਮਾਂ ਵਿਚ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਜਾਂ ਬਹੁਤ ਹੀ ਭਰੋਸੇਮੰਦ ਮੈਂਬਰ ਸ਼ਾਮਿਲ ਕੀਤੇ ਗਏ ਹਨ | ਪਾਰਟੀਆਂ ਤੇ ਉਮੀਦਵਾਰ ਪੈਸੇ ਤੇ ਦਾਰੂ ਦੀ ਸਹੀ ਵਰਤੋਂ ਨੂੰ ਲੈ ਕੇ ਕਾਫੀ ਚੌਕਸ ਤੇ ਚਿੰਤਤ ਹਨ, ਦੂਜੇ ਪਾਸੇ ਚੋਣ ਕਮਿਸ਼ਨ ਨੇ ਆਬਜ਼ਰਵਰ ਤੇ ਮਾਈਕਰੋ ਆਬਜ਼ਰਵਰ ਭਾਰੀ ਗਿਣਤੀ 'ਚ ਤਾਇਨਾਤ ਕੀਤੇ ਹਨ | ਨੀਮ ਸੁਰੱਖਿਆ ਬਲ ਵੀ ਹਲਕੇ 'ਚ ਤਾਇਨਾਤ ਹਨ | ਦੱਸਿਆ ਜਾਂਦਾ ਹੈ ਕਿ ਉਮੀਦਵਾਰਾਂ ਤੇ ਰਾਜਸੀ ਨੇਤਾਵਾਂ ਨੇ ਸੇਵਾ ਦੇ ਸਾਰੇ ਪ੍ਰਬੰਧ ਕਰ ਲਏ ਹਨ, ਪਰ ਤਾਇਨਾਤ ਆਬਜ਼ਰਵਰ ਤੇ ਨੀਮ ਫ਼ੌਜੀ ਦਸਤੇ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਮੁਸਤੈਦ ਹਨ |


ਖ਼ਬਰ ਸ਼ੇਅਰ ਕਰੋ

ਚੂਲੇ ਤੇ ਰੀੜ੍ਹ ਦੀ ਹੱਡੀ ਦਾ ਦਰਦ ਬਗੈਰ ਆਪ੍ਰੇਸ਼ਨ ਠੀਕ ਕੀਤਾ-ਹਰਪ੍ਰੀਤ ਸਿੰਘ

ਫਿਲੌਰ, 26 ਮਈ (ਸੁਰਜੀਤ ਸਿੰਘ ਬਰਨਾਲਾ)-ਹਰਪ੍ਰੀਤ ਸਿੰਘ ਵਾਸੀ ਪਿੱਪਲਾਂਵਾਲੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਸੋਨਾਲੀਕਾ ਕੰਪਨੀ 'ਚ ਕਾਫੀ ਲੰਮੇ ਸਮੇ ਤੋਂ ਕੰਮ ਕਰ ਰਿਹਾ ਹੈ | ਉਸ ਨੂੰ 24-24 ਘੰਟੇ ਲੰਮਾ ਸਮਾਂ ਖੜੇ੍ਹ ਰਹਿ ਕੇ ਦਿਨ-ਰਾਤ ਕੰਮ ਕਰਨਾ ਪੈਦਾ ਹੈ, ਜਿਸ ਕਾਰਨ 8 ...

ਪੂਰੀ ਖ਼ਬਰ »

ਹੀਮੋਫੀਲੀਆ ਦੇ ਮਰੀਜ਼ਾਂ ਨੂੰ ਮੁਫ਼ਤ ਆਰਜ਼ੀ ਖ਼ੂਨੀ ਤੱਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ 4 ਮੈਡੀਕਲ ਹਸਪਤਾਲਾਂ ਦੀ ਚੋਣ

ਲੁਧਿਆਣਾ, 26 ਮਈ (ਸਲੇਮਪੁਰੀ)-ਖੂਨ ਨਾਲ ਸੰਬਧਿਤ ਨਾ-ਮੁਰਾਦ ਬਿਮਾਰੀ ਹੀਮੋਫੀਲੀਆ ਤੋਂ ਪੀੜਤ ਬੱਚਿਆਂ ਤੇ ਬਾਲਗਾਂ ਦੇ ਇਲਾਜ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜਾਂ 'ਚ ਸਿਹਤ ਸੇਵਾਵਾਂ ਦੇਣ ਲਈ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ | ਕੌਮੀ ਸਿਹਤ ...

ਪੂਰੀ ਖ਼ਬਰ »

ਪੱਤਰਕਾਰ ਬਣ ਕੇ ਸੰਯੁਕਤ ਰਾਸ਼ਟਰ ਨਾਲ਼ ਕੰਮ ਕਰਨਾ ਚਾਹੁੰਦੀ ਹੈ ਆਸਥਾ ਬਾਂਬਾ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)-ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ ਦੇਸ਼ ਭਰ 'ਚੋਂ ਤੀਜਾ ਤੇ ਪੰਚਕੁਲਾ ਜ਼ੋਨ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਆਸਥਾ ਬਾਂਬਾ ਪੱਤਰਕਾਰ ਬਣ ਕੇ ਸੰਯੁਕਤ ਰਾਸ਼ਟਰ ਨਾਲ਼ ਕੰਮ ਕਰਨਾ ਚਾਹੁੰਦੀ ਹੈ | ...

ਪੂਰੀ ਖ਼ਬਰ »

4 ਸਾਲਾਂ 'ਚ ਮੋਦੀ ਸਰਕਾਰ ਤੋਂ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਲਾਭ ਦੀ ਬਜਾਏ ਲਾਰੇ ਮਿਲੇ

ਪੁਨੀਤ ਬਾਵਾ ਲੁਧਿਆਣਾ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਚਾਰ ਸਾਲਾਂ 'ਚ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਲਾਭ ਦੀ ਬਜਾਏ ਸਰਕਾਰ ਤੋਂ ਸਿਰਫ਼ ਲਾਅਰੇ ਹੀ ਮਿਲੇ | ਜਾਣਕਾਰੀ ਅਨੁਸਾਰ ਦੇਸ਼ ਦੇ ਸਨਅਤਕਾਰਾਂ ਦੀ ਤਬਾਹੀ ਦੀ ਸ਼ੁਰੂਆਤ 8 ਨਵੰਬਰ 2016 'ਚ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤਾ ਬਿਆਨ ਮੰਦਭਾਗਾ-ਸੰਤ ਸਮਾਜ

ਅੰਮਿ੍ਤਸਰ, 26 ਮਈ (ਜੱਸ)-ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੈਪਟਨ ਨੇ ਪੰਥ ਦੀ ਮਹਾਨ ਸੰਸਥਾ ਦਮਦਮੀ ਟਕਸਾਲ ਬਾਰੇ ਗ਼ਲਤ ...

ਪੂਰੀ ਖ਼ਬਰ »

'ਟਰੱਸਟ ਮੀ' ਸੰਸਥਾ ਦੀ ਕਾਰਜਕਾਰਨੀ ਦਾ ਐਲਾਨ

ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)-ਸਮਾਜ ਸੇਵਾ ਦੇ ਕੰਮ 'ਚ ਲੱਗੀ ਸੰਸਥਾ ਟਰੱਸਟ ਮੀ ਕਾਰਜਕਾਰਨੀ ਦਾ ਐਲਾਨ ਪ੍ਰਧਾਨ ਰਾਧੇ ਵਰਮਾ ਨੇ ਕਰ ਦਿੱਤਾ ਹੈ | ਦੇਰ ਸ਼ਾਮ ਸ਼ਾਕੁੰਭਰੀ ਦੇਵੀ ਮੰਦਿਰ 'ਚ ਸੰਸਥਾ ਦੀ ਬੈਠਕ 'ਚ ਰਾਧੇ ਵਰਮਾ ਨੇ ਦੱਸਿਆ ਕਿ ਨਵੀਂ ...

ਪੂਰੀ ਖ਼ਬਰ »

ਪ੍ਰੋ. ਗਣੇਸ਼ੀ ਲਾਲ ਨੂੰ ਰਾਜਪਾਲ ਬਣਾਏ ਜਾਣ 'ਤੇ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਭਾਜਪਾ ਅਨੁਸ਼ਾਸਨ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋਫੈਸਰ ਗਣੇਸ਼ੀ ਲਾਲ ਨੂੰ ਉੜੀਸਾ ਦਾ ਰਾਜਪਾਲ ਨਿਯੁਕਤ ਕੀਤੇ ਜਾਣ 'ਤੇ ਖੇਤਰ ਦੇ ਭਾਜਪਾ ਵਰਕਰਾਂ 'ਚ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਕਰਨਾਲ, 26 ਮਈ (ਗੁਰਮੀਤ ਸਿੰਘ ਸੱਗੂ)-ਦੂਨ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਅੱੈਸ.ਸੀ. ਦਾ 12 ਵੀ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਇੰਸ, ਕਲਾ ਅਤੇ ਕਾਮਰਸ ਦੇ ਸਾਰੇ ਹੀ ਹੋਣਹਾਰ ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਲਏ | ਸਾਇੰਸ ਵਿਸ਼ੇ ਦੀ ਵਿਦਿਆਰਥਣ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕਿ੍ਕਟਰ ਸੁਖਵੰਤ ਸਿੰਘ ਨੂੰ ਕੀਤਾ ਸਨਮਾਨਿਤ

ਡਿੰਗ ਮੰਡੀ, 26 ਮਈ (ਅਜੀਤ ਬਿਊਰੋ)- ਬੰਗਲਾਦੇਸ਼ ਦੇ ਢਾਕਾ 'ਚ ਹੋਏ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਭਾਰਤੀ ਵੀਲ ਚੇਅਰ ਕਿ੍ਕਟ ਟੀਮ ਦੇ ਕਪਤਾਨ ਪਤਲੀ ਡਾਬਰ ਵਾਸੀ ਸੁਖਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧ 'ਚ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਾਇਆ

ਏਲਨਾਬਾਦ, 26 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਸਰ ਛੋਟੂਰਾਮ ਜਾਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਰ ਛੋਟੂਰਾਮ ਜਾਟ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਰਣਜੀਤ ਸਿੰਘ ਥੈਂਚ ਦੀ ਮਾਤਾ ਅਣਚੀ ਦੇਵੀ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ 'ਚ 4 ਔਰਤਾਂ ...

ਪੂਰੀ ਖ਼ਬਰ »

127.20 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 26 ਮਈ (ਅਜੀਤ ਬਿਉਰੋ) - ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ 25 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ 'ਚੋਂ ਕੁੱਲ 127.20 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ, ਜਿਸ 'ਚੋਂ ਸਰਕਾਰੀ ਏਜੰਸੀਆਂ ਤੇ ਨਿਜੀ ਵਪਾਰੀਆਂ ਵੱਲੋਂ ਕ੍ਰਮਵਾਰ 126.62 ਲੱਖ ਮੀਟਿ੍ਕ ਟਨ ਤੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਤੀਰ ਅੰਦਾਜ਼ੀ ਖਿਡਾਰੀਆਂ ਦੇ ਸਾਮਾਨ 'ਚ ਲਾਈ ਅੱਗ

ਭਿਵਾਨੀ, 26 ਮਈ (ਅਜੀਤ ਬਿਊਰੋ)-ਭੀਮ ਸਟੇਡੀਅਮ 'ਚ ਸਨਿਚਰਵਾਰ ਸਵੇਰੇ ਸ਼ਰਾਰਤੀ ਅਨਸਰਾਂ ਨੇ ਤੀਰਅੰਦਾਜ਼ੀ ਦੀ ਪ੍ਰੈਕਟਿਸ ਕਰਨ ਵਾਲੇ ਖਿਡਾਰੀਆਂ ਦੇ ਟਾਰਗੇਟ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ 'ਚ ਅੱਗ ਲਾ ਕੇ ਰਫੂਚੱਕਰ ਹੋ ਗਏ | ਜਦ ਖਿਡਾਰੀ ਖੇਡ ਪ੍ਰੈਕਟਿਸ ਲਈ ...

ਪੂਰੀ ਖ਼ਬਰ »

ਇਸ ਸਾਲ ਵਿਸ਼ਾਲ ਰਾਮ ਮੰਦਿਰ ਲਈ ਸ਼ੁਰੂ ਹੋਣਗੇ ਪ੍ਰੋਗਰਾਮ-ਆਲੌਕ ਕੁਮਾਰ

ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 11ਵਾਂ ਰੋਜ਼ਾ ਅੱਜ

ਮਲੇਰਕੋਟਲਾ, 26 ਮਈ (ਹਨੀਫ਼ ਥਿੰਦ) -ਅੱਜ 27 ਮਈ ਐਤਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 11ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:22 ਵਜੇ ਹੋਵੇਗਾ ਤੇ ਕੱਲ੍ਹ 28 ਮਈ ਨੂੰ ਰਮਜ਼ਾਨ ਦਾ 12ਵਾਂ ਰੋਜ਼ਾ ਸਵੇਰੇ 3:52 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...

ਪੂਰੀ ਖ਼ਬਰ »

ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਮਾਮਲੇ ਵਿਚ ਮੋਦੀ ਬਹੁਤ ਗੰਭੀਰ ਹਨ-ਮਲਿਕ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦੇ ਘਰਾਂ 'ਤੇ ਛਾਪੇਮਾਰੀ-1 ਕਿਸਾਨ ਨੂੰ ਜੇਲ੍ਹ ਭੇਜਿਆ

ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤਾਂ ਤੇ ਬੱਚਿਆਂ ਦੀ ਆਰਥਿਕ ਸੁਰੱਖਿਆ ਲਈ ਬਿੱਲ ਪੇਸ਼

ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਅਸੈਂਬਲੀ ਵਲੋਂ ਸਿੰਧ ਹਿੰਦੂ ਮੈਰਿਜ ਐਕਟ (ਸੋਧ) ਬਿੱਲ 2018 'ਚ ਹਿੰਦੂ ਭਾਈਚਾਰੇ ਦੀਆਂ ਵਿਆਹੁਤਾ ਔਰਤਾਂ ਤੇ ਬੱਚਿਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਪਤੀ-ਪਤਨੀ 'ਚ ਮਤਭੇਦ ਹੋਣ 'ਤੇ ਦੋਵਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ-ਸਿੱਖਿਆ ਮੰਤਰੀ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਸਿੱਖਿਆ ਮੰਤਰੀ ਓ.ਪੀ. ਸੋਨੀ ਦੇ ਨਾਮ 'ਤੇ ਵਾਇਰਲ ਕੀਤਾ ਜਾ ਰਿਹਾ ਸੁਨੇਹਾ ਫ਼ਰਜ਼ੀ ਹੈ¢ ਇਸ ਦਾ ਪੁਸ਼ਟੀ ਕਰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜਿਹਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਡੀ.ਪੀ.ਆਈ. ਦੁਆਰਾ ਆਪਣੇ ਪੱਧਰ 'ਤੇ ਕੀਤੀਆਂ ਬਦਲੀਆਂ ਰੱਦ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੀ.ਪੀ.ਆਈ. ਵਲੋਂ ਆਪਣੇ ਪੱਧਰ 'ਤੇ ਹੀ ਕੀਤੀਆਂ ਗਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਇਸ ਦੇ ਨਾਲ ਹੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਬੱਲੂਆਣਾ 'ਚ ਕਤਲ ਕਰਕੇ ਨਕਦੀ ਤੇ ਗਹਿਣੇ ਲੁੱਟੇ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇ ਬੀਤੀ ਰਾਤ ਘਰ 'ਚ ਇਕੱਲੇ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਹੱਥ ਪੈਰ ਬੰਨ੍ਹ ਕੇ ਕਤਲ ਕਰਨ ਤੋਂ ਬਾਅਦ ਨਗਦੀ ਤੇ ਗਹਿਣੇ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ | ਘਟਨਾ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX