ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਪੰਜਾਬ / ਜਨਰਲ

ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਰੋਡ ਸ਼ੋਅ

ਸ਼ਾਹਕੋਟ (ਜਲੰਧਰ), 26 ਮਈ (ਜਸਪਾਲ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਰੰਧਾਵਾ)-ਸ਼ਾਹਕੋਟ ਉਪ ਚੋਣ ਲਈ ਅੱਜ ਪ੍ਰਚਾਰ ਦੇ ਆਖਰੀ ਦਿਨ ਸੱਤਾਧਰੀ ਕਾਂਗਰਸ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ...

ਪੂਰੀ ਖ਼ਬਰ »

ਸਫਲ ਰਿਹਾ ਕੈਪਟਨ ਦਾ ਲਾਡੀ ਦੇ ਹੱਕ 'ਚ ਰੋਡ ਸ਼ੋਅ

ਸ਼ਾਹਕੋਟ (ਜਲੰਧਰ), 26 ਮਈ (ਮੇਜਰ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਬਾਂਸਲ, ਲਵਲੀ, ਸਚਦੇਵਾ, ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਹਲਕੇ 'ਚ ਕੀਤਾ ਰੋਡ ਸ਼ੋਅ ਸਫ਼ਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਬੰਦ ਕੀਤੇ 700 ਨਿਰੋਲ ਪੇਂਡੂ ਸੇਵਾ ਕੇਂਦਰ

ਲੋਹਟਬੱਦੀ, 26 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 2016 ਦੌਰਾਨ ਸੁਖਮਨੀ ਸੁਸਾਇਟੀ ਅਧੀਨ ਤਹਿਸੀਲ ਤੇ ਮਿੰਨੀ ਸਕੱਤਰੇਤ ਪੱਧਰ 'ਤੇ ਚੱਲ ਰਹੇ 'ਸੁਵਿਧਾ ਕੇਂਦਰਾਂ' ਨੂੰ ਬੰਦ ਕਰਕੇ ਸਥਾਪਿਤ ਕੀਤੇ 2147 'ਸੇਵਾ ਕੇਂਦਰ' ਇਕ ਤਰ੍ਹਾਂ ਨਾਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ 'ਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀਆਂ ਹਨ-ਸਿੰਘ ਸਾਹਿਬ

ਅੰਮਿ੍ਤਸਰ, 26 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ ਵਿਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਤੇਲੰਗਾਨਾ ਦੇ ਵਿਧਾਇਕਾਂ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ, 26 ਮਈ (ਅਜੀਤ ਬਿਊਰੋ)- ਅੱਜ ਇਥੇ ਤੇਲੰਗਾਨਾ ਦੇ ਵਿਧਾਇਕਾਂ ਵਲੋਂ ਪਰਿਵਾਰਾਂ ਸਮੇਤ ਜੰਗ-ਏ-ਯਾਦਗਾਰ ਦਾ ਦੌਰਾ ਕੀਤਾ ਗਿਆ | ਇਹ ਵਿਧਾਇਕ ਪੰਜਾਬ ਦੇ ਵੱਖ-ਵੱਖ ਇਤਿਹਾਸਕ, ਵਿਰਾਸਤੀ ਤੇ ਧਾਰਮਿਕ ਸਥਾਨਾਂ ਦੇ ਦੌਰੇ 'ਤੇ ਹਨ | ਇਨ੍ਹਾਂ ਵਿਧਾਇਕਾਂ 'ਚ ਚੇਅਰਮੈਨ ਵੀ. ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਨੌਜਵਾਨਾਂ ਨੂੰ ਉਦਯੋਗਾਂ ਦੇ ਹਾਣੀ ਬਣਾਉਣ ਲਈ ਪ੍ਰਦਾਨ ਕਰ ਰਹੀ ਕੋਰਸ-ਡਾ: ਬਾਵਾ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਾਈਸ ਚਾਂਸਲਰ ਡਾ: ਆਰ.ਐਸ. ਬਾਵਾ ਨੇ ਜਲੰਧਰ ਵਿਖੇ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਨੌਜਵਾਨਾਂ ਨੰੂ ਆਨਲਾਈਨ ਕੈਰੀਅਰ ਕਾਊਾਸਲਿੰਗ ਦੀ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਨੂੰ ਸਵੱਛ ਬਣਾਉਣ ਲਈ ਅਧਿਕਾਰੀ ਕਾਰਜ ਯੋਜਨਾ ਤਿਆਰ ਕਰਨ-ਕੈਪਟਨ

ਕਪੂਰਥਲਾ/ਸੁਲਤਾਨਪੁਰ ਲੋਧੀ, 26 ਮਈ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਮੁਰੰਮਤ ਤੇ ਵਿਕਾਸ ਦੇ ਹੋਰ ਅਧੂਰੇ ਕੰਮ ਜਲਦੀ ਮੁਕੰਮਲ ਕਰਕੇ ਆਉਣ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ

ਮਹਿਮਾ ਸਰਜਾ, 26 ਮਈ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਪਿੰਡ ਅਬਲੂ ਦਾ ਕਿਸਾਨ ਮੱਘਰ ਸਿੰਘ ਪੁੱਤਰ ਭੌਰਾ ਸਿੰਘ 4 ਏਕੜ ਜ਼ਮੀਨ 'ਚ ਖੇਤੀ ਕਰਦਾ ਸੀ ਤੇ ਉਸ ਸਿਰ ਲੈਂਡ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦੇ ਘਰਾਂ 'ਤੇ ਛਾਪੇਮਾਰੀ-ਇਕ ਨੂੰ ਜੇਲ੍ਹ ਭੇਜਿਆ

ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...

ਪੂਰੀ ਖ਼ਬਰ »

ਵਿੱਤੀ ਸਲਾਹਕਾਰ ਬਣਨ ਦੀ ਚਾਹਵਾਨ ਹੈ (ਐਫ਼. ਐਮ. ਐਮ.) ਸਟ੍ਰੀਮ 'ਚ ਦੇਸ਼ 'ਚੋਂ ਅੱਵਲ ਰਹੀ ਪ੍ਰਾਂਜਲ ਅਹੂਜਾ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐਸ. ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ 97.4 ਫੀਸਦੀ ਅੰਕਾਂ ਨਾਲ਼ ਫਾਈਨਾਂਸ਼ੀਅਲ ਮਾਰਕੀਟਿੰਗ ਮੈਨੇਜਮੈਂਟ (ਐਫ਼. ਐਮ. ਐਮ.) ਸਟ੍ਰੀਮ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਪ੍ਰਾਂਜਲ ਅਹੂਜਾ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ : ਅੱਜ ਤੋਂ ਖੁੱਲ੍ਹਣਗੇ ਥੈਲੀਆਂ ਦੇ ਮੂੰਹ ਤੇ ਬੋਤਲਾਂ ਦੇ ਡੱਟ

ਮੇਜਰ ਸਿੰਘ ਜਲੰਧਰ, 26 ਮਈ-ਪੰਜਾਬ 'ਚ ਸਭ ਤੋਂ ਵਧੇਰੇ ਪੇਂਡੂ ਵੋਟਰਾਂ ਵਾਲੇ ਪੱਛੜੇ ਖੇਤਰ ਸਮਝੇ ਜਾਂਦੇ ਸ਼ਾਹਕੋਟ ਦੀ ਉਪ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਤੇ ਹੁਣ ਥੈਲੀਆਂ ਦੇ ਮੂੰਹ ਤੇ ਬੋਤਲਾਂ ਦੇ ਡੱਟ ਖੁੱਲ੍ਹਣ ਦੀ ਵਾਰੀ ਆ ਗਈ ਹੈ | 242 ਦੇ ਕਰੀਬ ਪਿੰਡਾਂ ਤੇ ...

ਪੂਰੀ ਖ਼ਬਰ »

ਚੂਲੇ ਤੇ ਰੀੜ੍ਹ ਦੀ ਹੱਡੀ ਦਾ ਦਰਦ ਬਗੈਰ ਆਪ੍ਰੇਸ਼ਨ ਠੀਕ ਕੀਤਾ-ਹਰਪ੍ਰੀਤ ਸਿੰਘ

ਫਿਲੌਰ, 26 ਮਈ (ਸੁਰਜੀਤ ਸਿੰਘ ਬਰਨਾਲਾ)-ਹਰਪ੍ਰੀਤ ਸਿੰਘ ਵਾਸੀ ਪਿੱਪਲਾਂਵਾਲੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਸੋਨਾਲੀਕਾ ਕੰਪਨੀ 'ਚ ਕਾਫੀ ਲੰਮੇ ਸਮੇ ਤੋਂ ਕੰਮ ਕਰ ਰਿਹਾ ਹੈ | ਉਸ ਨੂੰ 24-24 ਘੰਟੇ ਲੰਮਾ ਸਮਾਂ ਖੜੇ੍ਹ ਰਹਿ ਕੇ ਦਿਨ-ਰਾਤ ਕੰਮ ਕਰਨਾ ਪੈਦਾ ਹੈ, ਜਿਸ ਕਾਰਨ 8 ...

ਪੂਰੀ ਖ਼ਬਰ »

ਹੀਮੋਫੀਲੀਆ ਦੇ ਮਰੀਜ਼ਾਂ ਨੂੰ ਮੁਫ਼ਤ ਆਰਜ਼ੀ ਖ਼ੂਨੀ ਤੱਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ 4 ਮੈਡੀਕਲ ਹਸਪਤਾਲਾਂ ਦੀ ਚੋਣ

ਲੁਧਿਆਣਾ, 26 ਮਈ (ਸਲੇਮਪੁਰੀ)-ਖੂਨ ਨਾਲ ਸੰਬਧਿਤ ਨਾ-ਮੁਰਾਦ ਬਿਮਾਰੀ ਹੀਮੋਫੀਲੀਆ ਤੋਂ ਪੀੜਤ ਬੱਚਿਆਂ ਤੇ ਬਾਲਗਾਂ ਦੇ ਇਲਾਜ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜਾਂ 'ਚ ਸਿਹਤ ਸੇਵਾਵਾਂ ਦੇਣ ਲਈ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ | ਕੌਮੀ ਸਿਹਤ ...

ਪੂਰੀ ਖ਼ਬਰ »

ਪੱਤਰਕਾਰ ਬਣ ਕੇ ਸੰਯੁਕਤ ਰਾਸ਼ਟਰ ਨਾਲ਼ ਕੰਮ ਕਰਨਾ ਚਾਹੁੰਦੀ ਹੈ ਆਸਥਾ ਬਾਂਬਾ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)-ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ ਦੇਸ਼ ਭਰ 'ਚੋਂ ਤੀਜਾ ਤੇ ਪੰਚਕੁਲਾ ਜ਼ੋਨ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਆਸਥਾ ਬਾਂਬਾ ਪੱਤਰਕਾਰ ਬਣ ਕੇ ਸੰਯੁਕਤ ਰਾਸ਼ਟਰ ਨਾਲ਼ ਕੰਮ ਕਰਨਾ ਚਾਹੁੰਦੀ ਹੈ | ...

ਪੂਰੀ ਖ਼ਬਰ »

4 ਸਾਲਾਂ 'ਚ ਮੋਦੀ ਸਰਕਾਰ ਤੋਂ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਲਾਭ ਦੀ ਬਜਾਏ ਲਾਰੇ ਮਿਲੇ

ਪੁਨੀਤ ਬਾਵਾ
ਲੁਧਿਆਣਾ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਚਾਰ ਸਾਲਾਂ 'ਚ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਲਾਭ ਦੀ ਬਜਾਏ ਸਰਕਾਰ ਤੋਂ ਸਿਰਫ਼ ਲਾਅਰੇ ਹੀ ਮਿਲੇ | ਜਾਣਕਾਰੀ ਅਨੁਸਾਰ ਦੇਸ਼ ਦੇ ਸਨਅਤਕਾਰਾਂ ਦੀ ਤਬਾਹੀ ਦੀ ਸ਼ੁਰੂਆਤ 8 ਨਵੰਬਰ 2016 'ਚ ਨੋਟਬੰਦੀ ਹੋਣ ਨਾਲ ਹੋਈ, ਉਸ ਤੋਂ ਬਾਅਦ ਜੀ.ਐਸ.ਟੀ. ਪ੍ਰਣਾਲੀ ਨੇ ਦੇਸ਼ ਦੀ ਆਰਥਿਕਤਾ ਨੂੰ ਡਾਵਾਂ ਡੋਲ ਕਰ ਦਿੱਤਾ | ਡੀਜ਼ਲ-ਪੈਟ੍ਰੋਲ ਤੇ ਸਟੀਲ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਕਰਕੇ ਉਤਪਾਦਨ ਲਾਗਤ 'ਚ 40 ਫ਼ੀਸਦੀ ਤੱਕ ਵਾਧਾ ਹੋਇਆ ਹੈ | ਸਟੀਲ ਦੀ ਆਯਾਤ 48 ਹਜ਼ਾਰ 708 ਕਰੋੜ ਤੋਂ ਵਧ ਕੇ 65 ਹਜ਼ਾਰ 806 ਕਰੋੜ 'ਤੇ ਪੁੱਜ ਗਈ ਹੈ | 2014-2015 'ਚ ਦੇਸ਼ ਦੇ ਨਿਰਯਾਤ 18 ਲੱਖ 96 ਹਜ਼ਾਰ 340 ਕਰੋੜ ਰੁਪਏ ਤੇ ਆਯਾਤ 27 ਲੱਖ 36 ਹਜ਼ਾਰ 679 ਕਰੋੜ ਰੁਪਏ ਸੀ ਅਤੇ ਫ਼ਰਵਰੀ 2017-2018 ਤੱਕ ਨਿਰਯਾਤ 17 ਲੱਖ 43 ਹਜ਼ਾਰ 306 ਕਰੋੜ ਰੁਪਏ ਤੇ ਆਯਾਤ 26 ਲੱਖ 95 ਹਜ਼ਾਰ 799 ਰੁਪਏ 'ਤੇ ਪੁੱਜ ਗਈ | ਵਿਦੇਸ਼ ਨਿਵੇਸ਼ ਦਰ ਹਰ ਖੇਤਰ ਵਿਚ 100 ਫ਼ੀਸਦੀ ਕਰਨ ਨੂੰ ਖੁੱਲ੍ਹ ਦੇ ਕੇ ਵੱਡੇ-ਵੱਡੇ ਘਰਾਣਿਆਂ ਨੂੰ ਲਾਭ ਦੇ ਕੇ ਛੋਟੇ ਕਾਰੋਬਾਰੀਆਂ ਨੂੰ ਮਾਰਨ ਵਾਲੀ ਨੀਤੀ ਅਪਣਾਈ ਗਈ ਹੈ | ਬੈਂਕਾਂ ਦੀ ਵਿਵਸਥਾ ਦਾ ਏਨਾ ਮੰਦਾ ਹਾਲ ਹੋ ਗਿਆ ਹੈ ਕਿ ਪਿਛਲੇ 4 ਸਾਲਾਂ ਵਿਚ ਦੇਸ਼ ਦੇ ਵੱਖ-ਵੱਖ ਬੈਂਕ ਖਾਤਿਆਂ ਦੇ ਐਨ.ਪੀ.ਏ. ਹੋਣ ਨਾਲ 841 ਲੱਖ ਕਰੋੜ ਦੀ ਰਾਸ਼ੀ ਫ਼ਸ ਗਈ ਹੈ | ਰੁਪਏ ਦੇ ਮੁਕਾਬਲੇ ਡਾਲਰ ਦਾ ਭਾਅ ਵਧਣ ਨਾਲ ਵੀ ਕਾਰੋਬਾਰ ਤੇ ਵਪਾਰ 'ਤੇ ਮਾੜਾ ਅਸਰ ਪਿਆ ਹੈ | ਆਮਦਨ ਕਰ ਵਿਭਾਗ ਰਾਹੀਂ ਸਨਅਤਕਾਰਾਂ ਤੇ ਕਾਰੋਬਾਰੀਆਂ 'ਤੇ ਬੇਲੋੜੀ ਸਖ਼ਤੀ ਕਰਕੇ ਵੀ ਦੇਸ਼ 'ਚ ਡਰ ਤੇ ਸਹਿਮ ਵਾਲਾ ਮਹੌਲ ਬਣਾਇਆ ਗਿਆ | 4 ਸਾਲਾਂ 'ਚ ਕੇਂਦਰ ਤੇ ਪੰਜਾਬ ਸਰਕਾਰ ਦੇ ਆਪਸੀ ਸਬੰਧਾਂ ਵੀ ਚੰਗੇ ਨਹੀਂ ਬਣ ਸਕੇ | ਵੱਡੇ ਸਨਅਤਕਾਰ ਤੇ ਕਾਰੋਬਾਰੀ ਹੋਰ ਅਮੀਰ ਹੋ ਗਏ ਹਨ ਤੇ ਛੋਟੇ ਸਨਅਤਕਾਰ ਤੇ ਕਾਰੋਬਾਰੀ ਹੋਰ ਗਰੀਬ ਹੋ ਗਏ ਹਨ | ਬੈਂਕਾਂ ਵੱਲੋਂ ਬਣਦਾ ਸਹਿਯੋਗ ਨਾ ਦੇਣ ਕਰਕੇ ਮੁਦਰਾ ਯੋਜਨਾ ਦਮ ਤੋੜ ਗਈ ਹੈ | ਪ੍ਰਧਾਨ ਮੰਤਰੀ ਦੇ ਮੇਕ ਇੰਨ ਇੰਡੀਆ, ਸਟਾਰਟਅੱਪ ਤੇ ਸਟੈਂਡ ਅੱਪ ਇੰਡੀਆ, ਐਸ.ਸੀ./ਐਸ.ਟੀ. ਹੱਬ ਨੂੰ ਵੀ ਆਸ ਨਾਲੋਂ ਬਹੁਤ ਘੱਟ ਹੁੰਗਾਰਾ ਮਿਲਿਆ ਹੈ | ਐਮ.ਐਸ.ਐਮ.ਈ. ਵਿਭਾਗ ਵੱਲੋਂ ਦੇਸ਼ ਦੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਲਾਭ ਦੇਣ ਲਈ ਯੋਜਨਾਵਾਂ ਦੇ ਵੱਡੇ-ਵੱਡੇ ਕਿਤਾਬਚੇ ਛਪਵਾਏ ਗਏ ਹਨ, ਪਰ ਇਨ੍ਹਾਂ ਦਾ ਸਨਅਤਕਾਰਾਂ ਨੂੰ ਬਹੁਤਾ ਲਾਭ ਨਹੀਂ ਹੋ ਸਕਿਆ | ਫ਼ੂਡ ਪੋ੍ਰਸੈਸਿੰਗ ਤੇ ਹੋਰ ਸਨਅਤਾਂ ਲਗਾਉਣ ਲਈ ਸਰਕਾਰ ਨੇ ਕਈ ਪ੍ਰਕਾਰ ਦੀਆਂ ਸਕੀਮਾਂ ਤਿਆਰ ਕੀਤੀਆਂ ਹਨ, ਪਰ ਚਾਰ ਸਾਲਾਂ ਵਿਚ ਕਾਗਜ਼ੀ ਕਾਰਵਾਈਆਂ ਬਹੁਤ ਜਿਆਦਾ ਹੋਣ ਕਰਕੇ ਦੇਸ਼ ਦੇ ਸਨਅਤਕਾਰ ਤੇ ਕਾਰੋਬਾਰ ਇਸ ਨਾਲ ਬਣਦਾ ਲਾਭ ਨਹੀਂ ਲੈ ਸਕੇ | ਦੇਸ਼ ਦੇ ਸਨਅਤਕਾਰਾਂ ਨੂੰ ਐਮ.ਐਸ.ਐਮ.ਈ. ਵਿਭਾਗ ਵੱਲੋਂ 85 ਫ਼ੀਸਦੀ ਤੱਕ ਸਬਸਿਡੀ ਦੇਣ ਲਈ ਕਲੱਸਟਰ ਯੋਜਨਾ ਲਿਆਂਦੀ ਗਈ ਹੈ, ਪਰ ਕਲੱਸਟਰ ਯੋਜਨਾ ਤਹਿਤ ਉੱਤਰੀ ਭਾਰਤ ਦੇ ਸਨਅਤਕਾਰ ਤੇ ਕਾਰੋਬਾਰੀ ਬਹੁਤਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਕਿਉਂਕਿ ਉਹ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ |


ਖ਼ਬਰ ਸ਼ੇਅਰ ਕਰੋ

ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤਾ ਬਿਆਨ ਮੰਦਭਾਗਾ-ਸੰਤ ਸਮਾਜ

ਅੰਮਿ੍ਤਸਰ, 26 ਮਈ (ਜੱਸ)-ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੈਪਟਨ ਨੇ ਪੰਥ ਦੀ ਮਹਾਨ ਸੰਸਥਾ ਦਮਦਮੀ ਟਕਸਾਲ ਬਾਰੇ ਗ਼ਲਤ ...

ਪੂਰੀ ਖ਼ਬਰ »

'ਟਰੱਸਟ ਮੀ' ਸੰਸਥਾ ਦੀ ਕਾਰਜਕਾਰਨੀ ਦਾ ਐਲਾਨ

ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)-ਸਮਾਜ ਸੇਵਾ ਦੇ ਕੰਮ 'ਚ ਲੱਗੀ ਸੰਸਥਾ ਟਰੱਸਟ ਮੀ ਕਾਰਜਕਾਰਨੀ ਦਾ ਐਲਾਨ ਪ੍ਰਧਾਨ ਰਾਧੇ ਵਰਮਾ ਨੇ ਕਰ ਦਿੱਤਾ ਹੈ | ਦੇਰ ਸ਼ਾਮ ਸ਼ਾਕੁੰਭਰੀ ਦੇਵੀ ਮੰਦਿਰ 'ਚ ਸੰਸਥਾ ਦੀ ਬੈਠਕ 'ਚ ਰਾਧੇ ਵਰਮਾ ਨੇ ਦੱਸਿਆ ਕਿ ਨਵੀਂ ...

ਪੂਰੀ ਖ਼ਬਰ »

ਪ੍ਰੋ. ਗਣੇਸ਼ੀ ਲਾਲ ਨੂੰ ਰਾਜਪਾਲ ਬਣਾਏ ਜਾਣ 'ਤੇ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਭਾਜਪਾ ਅਨੁਸ਼ਾਸਨ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋਫੈਸਰ ਗਣੇਸ਼ੀ ਲਾਲ ਨੂੰ ਉੜੀਸਾ ਦਾ ਰਾਜਪਾਲ ਨਿਯੁਕਤ ਕੀਤੇ ਜਾਣ 'ਤੇ ਖੇਤਰ ਦੇ ਭਾਜਪਾ ਵਰਕਰਾਂ 'ਚ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਕਰਨਾਲ, 26 ਮਈ (ਗੁਰਮੀਤ ਸਿੰਘ ਸੱਗੂ)-ਦੂਨ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਅੱੈਸ.ਸੀ. ਦਾ 12 ਵੀ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਇੰਸ, ਕਲਾ ਅਤੇ ਕਾਮਰਸ ਦੇ ਸਾਰੇ ਹੀ ਹੋਣਹਾਰ ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਲਏ | ਸਾਇੰਸ ਵਿਸ਼ੇ ਦੀ ਵਿਦਿਆਰਥਣ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕਿ੍ਕਟਰ ਸੁਖਵੰਤ ਸਿੰਘ ਨੂੰ ਕੀਤਾ ਸਨਮਾਨਿਤ

ਡਿੰਗ ਮੰਡੀ, 26 ਮਈ (ਅਜੀਤ ਬਿਊਰੋ)- ਬੰਗਲਾਦੇਸ਼ ਦੇ ਢਾਕਾ 'ਚ ਹੋਏ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਭਾਰਤੀ ਵੀਲ ਚੇਅਰ ਕਿ੍ਕਟ ਟੀਮ ਦੇ ਕਪਤਾਨ ਪਤਲੀ ਡਾਬਰ ਵਾਸੀ ਸੁਖਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧ 'ਚ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਾਇਆ

ਏਲਨਾਬਾਦ, 26 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਸਰ ਛੋਟੂਰਾਮ ਜਾਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਰ ਛੋਟੂਰਾਮ ਜਾਟ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਰਣਜੀਤ ਸਿੰਘ ਥੈਂਚ ਦੀ ਮਾਤਾ ਅਣਚੀ ਦੇਵੀ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ 'ਚ 4 ਔਰਤਾਂ ...

ਪੂਰੀ ਖ਼ਬਰ »

127.20 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 26 ਮਈ (ਅਜੀਤ ਬਿਉਰੋ) - ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ 25 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ 'ਚੋਂ ਕੁੱਲ 127.20 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ, ਜਿਸ 'ਚੋਂ ਸਰਕਾਰੀ ਏਜੰਸੀਆਂ ਤੇ ਨਿਜੀ ਵਪਾਰੀਆਂ ਵੱਲੋਂ ਕ੍ਰਮਵਾਰ 126.62 ਲੱਖ ਮੀਟਿ੍ਕ ਟਨ ਤੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਤੀਰ ਅੰਦਾਜ਼ੀ ਖਿਡਾਰੀਆਂ ਦੇ ਸਾਮਾਨ 'ਚ ਲਾਈ ਅੱਗ

ਭਿਵਾਨੀ, 26 ਮਈ (ਅਜੀਤ ਬਿਊਰੋ)-ਭੀਮ ਸਟੇਡੀਅਮ 'ਚ ਸਨਿਚਰਵਾਰ ਸਵੇਰੇ ਸ਼ਰਾਰਤੀ ਅਨਸਰਾਂ ਨੇ ਤੀਰਅੰਦਾਜ਼ੀ ਦੀ ਪ੍ਰੈਕਟਿਸ ਕਰਨ ਵਾਲੇ ਖਿਡਾਰੀਆਂ ਦੇ ਟਾਰਗੇਟ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ 'ਚ ਅੱਗ ਲਾ ਕੇ ਰਫੂਚੱਕਰ ਹੋ ਗਏ | ਜਦ ਖਿਡਾਰੀ ਖੇਡ ਪ੍ਰੈਕਟਿਸ ਲਈ ...

ਪੂਰੀ ਖ਼ਬਰ »

ਇਸ ਸਾਲ ਵਿਸ਼ਾਲ ਰਾਮ ਮੰਦਿਰ ਲਈ ਸ਼ੁਰੂ ਹੋਣਗੇ ਪ੍ਰੋਗਰਾਮ-ਆਲੌਕ ਕੁਮਾਰ

ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 11ਵਾਂ ਰੋਜ਼ਾ ਅੱਜ

ਮਲੇਰਕੋਟਲਾ, 26 ਮਈ (ਹਨੀਫ਼ ਥਿੰਦ) -ਅੱਜ 27 ਮਈ ਐਤਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 11ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:22 ਵਜੇ ਹੋਵੇਗਾ ਤੇ ਕੱਲ੍ਹ 28 ਮਈ ਨੂੰ ਰਮਜ਼ਾਨ ਦਾ 12ਵਾਂ ਰੋਜ਼ਾ ਸਵੇਰੇ 3:52 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...

ਪੂਰੀ ਖ਼ਬਰ »

ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਮਾਮਲੇ ਵਿਚ ਮੋਦੀ ਬਹੁਤ ਗੰਭੀਰ ਹਨ-ਮਲਿਕ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦੇ ਘਰਾਂ 'ਤੇ ਛਾਪੇਮਾਰੀ-1 ਕਿਸਾਨ ਨੂੰ ਜੇਲ੍ਹ ਭੇਜਿਆ

ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤਾਂ ਤੇ ਬੱਚਿਆਂ ਦੀ ਆਰਥਿਕ ਸੁਰੱਖਿਆ ਲਈ ਬਿੱਲ ਪੇਸ਼

ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਅਸੈਂਬਲੀ ਵਲੋਂ ਸਿੰਧ ਹਿੰਦੂ ਮੈਰਿਜ ਐਕਟ (ਸੋਧ) ਬਿੱਲ 2018 'ਚ ਹਿੰਦੂ ਭਾਈਚਾਰੇ ਦੀਆਂ ਵਿਆਹੁਤਾ ਔਰਤਾਂ ਤੇ ਬੱਚਿਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਪਤੀ-ਪਤਨੀ 'ਚ ਮਤਭੇਦ ਹੋਣ 'ਤੇ ਦੋਵਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ-ਸਿੱਖਿਆ ਮੰਤਰੀ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਸਿੱਖਿਆ ਮੰਤਰੀ ਓ.ਪੀ. ਸੋਨੀ ਦੇ ਨਾਮ 'ਤੇ ਵਾਇਰਲ ਕੀਤਾ ਜਾ ਰਿਹਾ ਸੁਨੇਹਾ ਫ਼ਰਜ਼ੀ ਹੈ¢ ਇਸ ਦਾ ਪੁਸ਼ਟੀ ਕਰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜਿਹਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਡੀ.ਪੀ.ਆਈ. ਦੁਆਰਾ ਆਪਣੇ ਪੱਧਰ 'ਤੇ ਕੀਤੀਆਂ ਬਦਲੀਆਂ ਰੱਦ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੀ.ਪੀ.ਆਈ. ਵਲੋਂ ਆਪਣੇ ਪੱਧਰ 'ਤੇ ਹੀ ਕੀਤੀਆਂ ਗਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਇਸ ਦੇ ਨਾਲ ਹੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਬੱਲੂਆਣਾ 'ਚ ਕਤਲ ਕਰਕੇ ਨਕਦੀ ਤੇ ਗਹਿਣੇ ਲੁੱਟੇ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇ ਬੀਤੀ ਰਾਤ ਘਰ 'ਚ ਇਕੱਲੇ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਹੱਥ ਪੈਰ ਬੰਨ੍ਹ ਕੇ ਕਤਲ ਕਰਨ ਤੋਂ ਬਾਅਦ ਨਗਦੀ ਤੇ ਗਹਿਣੇ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ | ਘਟਨਾ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX