ਸ਼ਾਹਕੋਟ (ਜਲੰਧਰ), 26 ਮਈ (ਜਸਪਾਲ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਰੰਧਾਵਾ)-ਸ਼ਾਹਕੋਟ ਉਪ ਚੋਣ ਲਈ ਅੱਜ ਪ੍ਰਚਾਰ ਦੇ ਆਖਰੀ ਦਿਨ ਸੱਤਾਧਰੀ ਕਾਂਗਰਸ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ...
ਸ਼ਾਹਕੋਟ (ਜਲੰਧਰ), 26 ਮਈ (ਮੇਜਰ ਸਿੰਘ, ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਬਾਂਸਲ, ਲਵਲੀ, ਸਚਦੇਵਾ, ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਹਲਕੇ 'ਚ ਕੀਤਾ ਰੋਡ ਸ਼ੋਅ ਸਫ਼ਲ ...
ਲੋਹਟਬੱਦੀ, 26 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 2016 ਦੌਰਾਨ ਸੁਖਮਨੀ ਸੁਸਾਇਟੀ ਅਧੀਨ ਤਹਿਸੀਲ ਤੇ ਮਿੰਨੀ ਸਕੱਤਰੇਤ ਪੱਧਰ 'ਤੇ ਚੱਲ ਰਹੇ 'ਸੁਵਿਧਾ ਕੇਂਦਰਾਂ' ਨੂੰ ਬੰਦ ਕਰਕੇ ਸਥਾਪਿਤ ਕੀਤੇ 2147 'ਸੇਵਾ ਕੇਂਦਰ' ਇਕ ਤਰ੍ਹਾਂ ਨਾਲ ...
ਅੰਮਿ੍ਤਸਰ, 26 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ ਵਿਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ ਤੇ ਇਨ੍ਹਾਂ ...
ਕਰਤਾਰਪੁਰ, 26 ਮਈ (ਅਜੀਤ ਬਿਊਰੋ)- ਅੱਜ ਇਥੇ ਤੇਲੰਗਾਨਾ ਦੇ ਵਿਧਾਇਕਾਂ ਵਲੋਂ ਪਰਿਵਾਰਾਂ ਸਮੇਤ ਜੰਗ-ਏ-ਯਾਦਗਾਰ ਦਾ ਦੌਰਾ ਕੀਤਾ ਗਿਆ | ਇਹ ਵਿਧਾਇਕ ਪੰਜਾਬ ਦੇ ਵੱਖ-ਵੱਖ ਇਤਿਹਾਸਕ, ਵਿਰਾਸਤੀ ਤੇ ਧਾਰਮਿਕ ਸਥਾਨਾਂ ਦੇ ਦੌਰੇ 'ਤੇ ਹਨ | ਇਨ੍ਹਾਂ ਵਿਧਾਇਕਾਂ 'ਚ ਚੇਅਰਮੈਨ ਵੀ. ...
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਾਈਸ ਚਾਂਸਲਰ ਡਾ: ਆਰ.ਐਸ. ਬਾਵਾ ਨੇ ਜਲੰਧਰ ਵਿਖੇ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਨੌਜਵਾਨਾਂ ਨੰੂ ਆਨਲਾਈਨ ਕੈਰੀਅਰ ਕਾਊਾਸਲਿੰਗ ਦੀ ...
ਕਪੂਰਥਲਾ/ਸੁਲਤਾਨਪੁਰ ਲੋਧੀ, 26 ਮਈ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਮੁਰੰਮਤ ਤੇ ਵਿਕਾਸ ਦੇ ਹੋਰ ਅਧੂਰੇ ਕੰਮ ਜਲਦੀ ਮੁਕੰਮਲ ਕਰਕੇ ਆਉਣ ...
ਮਹਿਮਾ ਸਰਜਾ, 26 ਮਈ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਪਿੰਡ ਅਬਲੂ ਦਾ ਕਿਸਾਨ ਮੱਘਰ ਸਿੰਘ ਪੁੱਤਰ ਭੌਰਾ ਸਿੰਘ 4 ਏਕੜ ਜ਼ਮੀਨ 'ਚ ਖੇਤੀ ਕਰਦਾ ਸੀ ਤੇ ਉਸ ਸਿਰ ਲੈਂਡ ...
ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...
ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐਸ. ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ 97.4 ਫੀਸਦੀ ਅੰਕਾਂ ਨਾਲ਼ ਫਾਈਨਾਂਸ਼ੀਅਲ ਮਾਰਕੀਟਿੰਗ ਮੈਨੇਜਮੈਂਟ (ਐਫ਼. ਐਮ. ਐਮ.) ਸਟ੍ਰੀਮ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਪ੍ਰਾਂਜਲ ਅਹੂਜਾ ...
ਮੇਜਰ ਸਿੰਘ ਜਲੰਧਰ, 26 ਮਈ-ਪੰਜਾਬ 'ਚ ਸਭ ਤੋਂ ਵਧੇਰੇ ਪੇਂਡੂ ਵੋਟਰਾਂ ਵਾਲੇ ਪੱਛੜੇ ਖੇਤਰ ਸਮਝੇ ਜਾਂਦੇ ਸ਼ਾਹਕੋਟ ਦੀ ਉਪ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਤੇ ਹੁਣ ਥੈਲੀਆਂ ਦੇ ਮੂੰਹ ਤੇ ਬੋਤਲਾਂ ਦੇ ਡੱਟ ਖੁੱਲ੍ਹਣ ਦੀ ਵਾਰੀ ਆ ਗਈ ਹੈ | 242 ਦੇ ਕਰੀਬ ਪਿੰਡਾਂ ਤੇ ...
ਫਿਲੌਰ, 26 ਮਈ (ਸੁਰਜੀਤ ਸਿੰਘ ਬਰਨਾਲਾ)-ਹਰਪ੍ਰੀਤ ਸਿੰਘ ਵਾਸੀ ਪਿੱਪਲਾਂਵਾਲੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਸੋਨਾਲੀਕਾ ਕੰਪਨੀ 'ਚ ਕਾਫੀ ਲੰਮੇ ਸਮੇ ਤੋਂ ਕੰਮ ਕਰ ਰਿਹਾ ਹੈ | ਉਸ ਨੂੰ 24-24 ਘੰਟੇ ਲੰਮਾ ਸਮਾਂ ਖੜੇ੍ਹ ਰਹਿ ਕੇ ਦਿਨ-ਰਾਤ ਕੰਮ ਕਰਨਾ ਪੈਦਾ ਹੈ, ਜਿਸ ਕਾਰਨ 8 ...
ਲੁਧਿਆਣਾ, 26 ਮਈ (ਸਲੇਮਪੁਰੀ)-ਖੂਨ ਨਾਲ ਸੰਬਧਿਤ ਨਾ-ਮੁਰਾਦ ਬਿਮਾਰੀ ਹੀਮੋਫੀਲੀਆ ਤੋਂ ਪੀੜਤ ਬੱਚਿਆਂ ਤੇ ਬਾਲਗਾਂ ਦੇ ਇਲਾਜ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜਾਂ 'ਚ ਸਿਹਤ ਸੇਵਾਵਾਂ ਦੇਣ ਲਈ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ | ਕੌਮੀ ਸਿਹਤ ...
ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)-ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ 12ਵੀਂ ਦੇ ਨਤੀਜੇ 'ਚ ਦੇਸ਼ ਭਰ 'ਚੋਂ ਤੀਜਾ ਤੇ ਪੰਚਕੁਲਾ ਜ਼ੋਨ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਲੁਧਿਆਣੇ ਦੀ ਆਸਥਾ ਬਾਂਬਾ ਪੱਤਰਕਾਰ ਬਣ ਕੇ ਸੰਯੁਕਤ ਰਾਸ਼ਟਰ ਨਾਲ਼ ਕੰਮ ਕਰਨਾ ਚਾਹੁੰਦੀ ਹੈ | ...
ਪੁਨੀਤ ਬਾਵਾ
ਲੁਧਿਆਣਾ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਚਾਰ ਸਾਲਾਂ 'ਚ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਲਾਭ ਦੀ ਬਜਾਏ ਸਰਕਾਰ ਤੋਂ ਸਿਰਫ਼ ਲਾਅਰੇ ਹੀ ਮਿਲੇ | ਜਾਣਕਾਰੀ ਅਨੁਸਾਰ ਦੇਸ਼ ਦੇ ਸਨਅਤਕਾਰਾਂ ਦੀ ਤਬਾਹੀ ਦੀ ਸ਼ੁਰੂਆਤ 8 ਨਵੰਬਰ 2016 'ਚ ...
ਅੰਮਿ੍ਤਸਰ, 26 ਮਈ (ਜੱਸ)-ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੈਪਟਨ ਨੇ ਪੰਥ ਦੀ ਮਹਾਨ ਸੰਸਥਾ ਦਮਦਮੀ ਟਕਸਾਲ ਬਾਰੇ ਗ਼ਲਤ ...
ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)-ਸਮਾਜ ਸੇਵਾ ਦੇ ਕੰਮ 'ਚ ਲੱਗੀ ਸੰਸਥਾ ਟਰੱਸਟ ਮੀ ਕਾਰਜਕਾਰਨੀ ਦਾ ਐਲਾਨ ਪ੍ਰਧਾਨ ਰਾਧੇ ਵਰਮਾ ਨੇ ਕਰ ਦਿੱਤਾ ਹੈ | ਦੇਰ ਸ਼ਾਮ ਸ਼ਾਕੁੰਭਰੀ ਦੇਵੀ ਮੰਦਿਰ 'ਚ ਸੰਸਥਾ ਦੀ ਬੈਠਕ 'ਚ ਰਾਧੇ ਵਰਮਾ ਨੇ ਦੱਸਿਆ ਕਿ ਨਵੀਂ ...
ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਭਾਜਪਾ ਅਨੁਸ਼ਾਸਨ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋਫੈਸਰ ਗਣੇਸ਼ੀ ਲਾਲ ਨੂੰ ਉੜੀਸਾ ਦਾ ਰਾਜਪਾਲ ਨਿਯੁਕਤ ਕੀਤੇ ਜਾਣ 'ਤੇ ਖੇਤਰ ਦੇ ਭਾਜਪਾ ਵਰਕਰਾਂ 'ਚ ...
ਕਰਨਾਲ, 26 ਮਈ (ਗੁਰਮੀਤ ਸਿੰਘ ਸੱਗੂ)-ਦੂਨ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਅੱੈਸ.ਸੀ. ਦਾ 12 ਵੀ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਇੰਸ, ਕਲਾ ਅਤੇ ਕਾਮਰਸ ਦੇ ਸਾਰੇ ਹੀ ਹੋਣਹਾਰ ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਲਏ | ਸਾਇੰਸ ਵਿਸ਼ੇ ਦੀ ਵਿਦਿਆਰਥਣ ਹਰਪ੍ਰੀਤ ਕੌਰ ...
ਡਿੰਗ ਮੰਡੀ, 26 ਮਈ (ਅਜੀਤ ਬਿਊਰੋ)- ਬੰਗਲਾਦੇਸ਼ ਦੇ ਢਾਕਾ 'ਚ ਹੋਏ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਭਾਰਤੀ ਵੀਲ ਚੇਅਰ ਕਿ੍ਕਟ ਟੀਮ ਦੇ ਕਪਤਾਨ ਪਤਲੀ ਡਾਬਰ ਵਾਸੀ ਸੁਖਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧ 'ਚ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ...
ਏਲਨਾਬਾਦ, 26 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਸਰ ਛੋਟੂਰਾਮ ਜਾਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਰ ਛੋਟੂਰਾਮ ਜਾਟ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਰਣਜੀਤ ਸਿੰਘ ਥੈਂਚ ਦੀ ਮਾਤਾ ਅਣਚੀ ਦੇਵੀ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ 'ਚ 4 ਔਰਤਾਂ ...
ਚੰਡੀਗੜ੍ਹ, 26 ਮਈ (ਅਜੀਤ ਬਿਉਰੋ) - ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ 25 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ 'ਚੋਂ ਕੁੱਲ 127.20 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ, ਜਿਸ 'ਚੋਂ ਸਰਕਾਰੀ ਏਜੰਸੀਆਂ ਤੇ ਨਿਜੀ ਵਪਾਰੀਆਂ ਵੱਲੋਂ ਕ੍ਰਮਵਾਰ 126.62 ਲੱਖ ਮੀਟਿ੍ਕ ਟਨ ਤੇ 57,560 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਖ਼ਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਗਈ 125.78 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 19,218.25 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ¢
ਭਿਵਾਨੀ, 26 ਮਈ (ਅਜੀਤ ਬਿਊਰੋ)-ਭੀਮ ਸਟੇਡੀਅਮ 'ਚ ਸਨਿਚਰਵਾਰ ਸਵੇਰੇ ਸ਼ਰਾਰਤੀ ਅਨਸਰਾਂ ਨੇ ਤੀਰਅੰਦਾਜ਼ੀ ਦੀ ਪ੍ਰੈਕਟਿਸ ਕਰਨ ਵਾਲੇ ਖਿਡਾਰੀਆਂ ਦੇ ਟਾਰਗੇਟ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ 'ਚ ਅੱਗ ਲਾ ਕੇ ਰਫੂਚੱਕਰ ਹੋ ਗਏ | ਜਦ ਖਿਡਾਰੀ ਖੇਡ ਪ੍ਰੈਕਟਿਸ ਲਈ ...
ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...
ਮਲੇਰਕੋਟਲਾ, 26 ਮਈ (ਹਨੀਫ਼ ਥਿੰਦ) -ਅੱਜ 27 ਮਈ ਐਤਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 11ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:22 ਵਜੇ ਹੋਵੇਗਾ ਤੇ ਕੱਲ੍ਹ 28 ਮਈ ਨੂੰ ਰਮਜ਼ਾਨ ਦਾ 12ਵਾਂ ਰੋਜ਼ਾ ਸਵੇਰੇ 3:52 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...
ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...
ਸਮਾਣਾ, 26 ਮਈ (ਸਾਹਿਬ ਸਿੰਘ)-ਅੱਜ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਵਲੋਂ ਬੈਂਕ ਕਰਜ਼ਿਆਂ ਦੇ ਡਿਫਾਲਟਰ ਕਿਸਾਨਾਂ ਦੇ ਘਰਾਂ 'ਤੇ ਛਾਪੇ ਮਾਰੇ ਗਏ, ਜਿਸ ਦੌਰਾਨ ਇਕ ਕਿਸਾਨ ਨੂੰ ਗਿ੍ਫ਼ਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਧਰ ਕਿਸਾਨ ਯੂਨੀਅਨ ਉਗਰਾਹਾਂ ਨੇ 28 ...
ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਅਸੈਂਬਲੀ ਵਲੋਂ ਸਿੰਧ ਹਿੰਦੂ ਮੈਰਿਜ ਐਕਟ (ਸੋਧ) ਬਿੱਲ 2018 'ਚ ਹਿੰਦੂ ਭਾਈਚਾਰੇ ਦੀਆਂ ਵਿਆਹੁਤਾ ਔਰਤਾਂ ਤੇ ਬੱਚਿਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਪਤੀ-ਪਤਨੀ 'ਚ ਮਤਭੇਦ ਹੋਣ 'ਤੇ ਦੋਵਾਂ ...
ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਸਿੱਖਿਆ ਮੰਤਰੀ ਓ.ਪੀ. ਸੋਨੀ ਦੇ ਨਾਮ 'ਤੇ ਵਾਇਰਲ ਕੀਤਾ ਜਾ ਰਿਹਾ ਸੁਨੇਹਾ ਫ਼ਰਜ਼ੀ ਹੈ¢ ਇਸ ਦਾ ਪੁਸ਼ਟੀ ਕਰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜਿਹਾ ...
ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੀ.ਪੀ.ਆਈ. ਵਲੋਂ ਆਪਣੇ ਪੱਧਰ 'ਤੇ ਹੀ ਕੀਤੀਆਂ ਗਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਇਸ ਦੇ ਨਾਲ ਹੀ ਸਿੱਖਿਆ ਮੰਤਰੀ ...
ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇ ਬੀਤੀ ਰਾਤ ਘਰ 'ਚ ਇਕੱਲੇ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਹੱਥ ਪੈਰ ਬੰਨ੍ਹ ਕੇ ਕਤਲ ਕਰਨ ਤੋਂ ਬਾਅਦ ਨਗਦੀ ਤੇ ਗਹਿਣੇ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ | ਘਟਨਾ ਦਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX