ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ਸੀ¢ ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਮਿੱਤਲ ਨੇ ਪਹਿਲਾਂ ਵੀ ਇਕ ਹੋਰ ਲੜਕੀ ਨਾਲ ਮਿੱਤਲ ਹਾਊਸ ਐਜ਼ਬਾਸਟਨ ਵਿਖੇ ਛੇੜਛਾੜ ਕੀਤੀ ਸੀ¢ ਜਿਸ ਬਾਰੇ ਲੜਕੀ ਨੇ ਆਪਣੇ ਪਿਤਾ ਨੂੰ ਦੱਸ ਦਿੱਤਾ ਸੀ¢ ਦੂਸਰੀ ਪੀੜਤਾ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਮਿੱਤਲ ਨੇ ਪੜ੍ਹਾਈ ਦੌਰਾਨ ਉਸ ਨਾਲ ਛੇੜਛਾੜ ਕੀਤੀ ਸੀ¢ ਮਿੱਤਲ ਨੂੰ 13 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਸਰੀਰਕ ਛੇੜਛਾੜ ਦੇ ਦੋਸ਼ ਵਿਚ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ ਦੀ ਜੁਲੀਆ ਮੈਕਸੋਰਲੇ ਨੇ ਕਿਹਾ ਕਿ ਸੰਜੀਵ ਮਿੱਤਲ ਨੇ ਆਪਣੇ ਰੁਤਬੇ ਦੀ ਦੁਰਵਰਤੋਂ ਕੀਤੀ ਹੈ¢


ਖ਼ਬਰ ਸ਼ੇਅਰ ਕਰੋ

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX