ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ- ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ਘਟਨਾ 12 ਮਈ ਦੀ ਹੈ ਜਦੋਂ ਜਸਪ੍ਰੀਤ ਸਿੰਘ ਨੂੰ ਉਸ ਦੀ ਕਾਰ ਵਿਚ ਬੈਠੇ ਨੂੰ ਗੋਲੀ ਮਾਰ ਦਿੱਤੀ ਗਈ ਸੀ¢ ਕਈ ਦਿਨ ਕੋਮਾ ਵਿਚ ਰਹਿਣ ਤੋਂ ਬਾਅਦ 22 ਮਈ ਨੂੰ ਉਸ ਨੂੰ ਵੈਂਟੀਲੇਟਰ ਤੋਂ ਉਤਾਰ ਕੇ ਮਿ੍ਤਕ ਐਲਾਨ ਦਿੱਤਾ ਗਿਆ ਸੀ¢ ਪਿਛਲੇ 8 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਿਹਾ ਜਸਪ੍ਰੀਤ ਟਰੱਕ ਡਰਾਈਵਰ ਸੀ ਤੇ ਕਪੂਰਥਲਾ ਜ਼ਿਲੇ੍ਹ ਦੇ ਨਡਾਲਾ ਪਿੰਡ ਦਾ ਰਹਿਣ ਵਾਲਾ ਸੀ¢ ਪੁਲਿਸ ਰਿਪੋਰਟਾਂ ਅਨੁਸਾਰ ਜਸਪ੍ਰੀਤ ਸਿੰਘ 12 ਮਈ ਦੀ ਰਾਤ ਨੂੰ ਆਪਣੀ ਕਾਰ ਵਿਚ ਬੈਠਾ ਸੀ ਜਦੋਂ 20 ਸਾਲਾ ਦੋਸ਼ੀ ਬਰੋਡਰਿਕ ਮਲਿਕ ਜੋਨਸ ਰੋਬਰਟਸ ਨੇ ਉਸ ਦੇ ਗੋਲੀ ਮਾਰ ਦਿੱਤੀ ਜੋ ਉਸ ਦੇ ਗਲੇ ਵਿਚ ਲੱਗੀ¢ ਜਸਪ੍ਰੀਤ ਨੂੰ ਪਹਿਲਾਂ ਹੈਮਿਲਟਨ ਦੇ ਫੋਰਟ ਹਸਪਤਾਲ ਵਿਚ ਲਿਜਾਇਆ ਗਿਆ ਫਿਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹੈਲੀਕਾਪਟਰ ਰਾਹੀਂ ਮਿਆਮੀ ਵੈਲੀ ਹਸਪਤਾਲ ਓਹਾਇਓ ਲਿਜਾਇਆ ਗਿਆ, ਜਿਸ ਦੇ 10 ਦਿਨ ਬਾਅਦ ਉਸ ਦੀ ਮੌਤ ਹੋ ਗਈ¢ ਦੋਸ਼ੀ ਰੋਬਰਟਸ ਨੂੰ 13 ਮਈ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਜਿਸ 'ਤੇ ਪਹਿਲਾਂ ਚੋਰੀ, ਹਮਲਾ ਕਰਨ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਲਾਏ ਗਏ ਸਨ ਪਰ ਜਸਪ੍ਰੀਤ ਦੀ ਮੌਤ ਤੋਂ ਬਾਅਦ ਉਸ 'ਤੇ ਕਤਲ ਦੇ ਦੋਸ਼ ਲਾਏ ਗਏ ਹਨ¢ ਸਾਰੇ ਦੋਸ਼ਾਂ ਵਿਚ ਦੋਸ਼ੀ ਪਾਏ ਜਾਣ 'ਤੇ ਰੋਬਰਟਸ ਨੂੰ 18 ਸਾਲ ਤੱਕ ਦੀ ਜੇਲ੍ਹ ਹੋ ਸਕਦੀ ਹੈ¢
ਸਰਕਾਰੀ ਵਕੀਲ ਦਾ ਕਹਿਣਾ ਹੈ ਇਸ ਕਤਲ ਦਾ ਮੰਤਵ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਸਪ੍ਰੀਤ ਨੇ ਦਸਤਾਰ ਸਜਾਈ ਹੋਈ ਸੀ ਪਰ ਅਜਿਹਾ ਸਬੂਤ ਨਹੀਂ ਮਿਲਿਆ ਕਿ ਜਸਪ੍ਰੀਤ ਨੂੰ ਦਸਤਾਰ ਕਾਰਨ ਗੋਲੀ ਮਾਰੀ¢ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਚ ਕੋਈ ਸੰਕੇਤ ਨਹੀਂ ਮਿਲਦਾ ਕਿ ਇਹ ਹਮਲਾ ਨਸਲੀ ਸੀ¢ ਯੂਨਾਈਟਿਡ ਸਿੱਖ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਜੋ ਕਿ ਇਸ ਮਾਮਲੇ ਵਿਚ ਪਰਿਵਾਰ ਦੀ ਵਿੱਤੀ ਅਤੇ ਕਾਨੂੰਨੀ ਮਦਦ ਕਰ ਰਹੇ ਹਨ, ਨੇ ਦੱਸਿਆ ਕਿ ਚੋਰੀ ਦਾ ਕੋਈ ਸਬੂਤ ਨਹੀਂ ਹੈ ਕਿਉਂਕਿ ਕੋਈ ਪੈਸਾ ਜਾਂ ਕੁਝ ਹੋਰ ਕੁਝ ਵੀ ਚੋਰੀ ਨਹੀਂ ਹੋਇਆ¢ ਉਨ੍ਹਾਂ ਨੇ ਪੁਲਿਸ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਸਪ੍ਰੀਤ ਨੂੰ ਪਿੱਛੋਂ ਗੋਲੀ ਮਾਰੀ ਗਈ¢ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਸਿੱਖ ਇਸ ਕੇਸ ਵਿਚ ਨਿਆਂ ਵਿਭਾਗ ਨਾਲ ਤਾਲਮੇਲ ਕਰ ਰਿਹਾ ਹੈ¢


ਖ਼ਬਰ ਸ਼ੇਅਰ ਕਰੋ

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX