ਤਾਜਾ ਖ਼ਬਰਾਂ


ਹੁਸ਼ਿਆਰਪੁਰ ਵਿਖੇ ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  38 minutes ago
ਹੁਸ਼ਿਆਰਪੁਰ, 16 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ ਵਿਖੇ ਸਥਿਤ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ...
ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਕਾਨੂੰਨ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ''ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ...
ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 2 hours ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 2 hours ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 3 hours ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 3 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 3 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 4 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 4 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 4 hours ago
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 5 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਕੇਸ ਦਰਜ ਹੁੰਦਿਆਂ ਹੀ ਹਾਰਵੇ ਨੇ ਪੁਲਿਸ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਸੀ | ਹਾਲੀਵੁੱਡ 'ਚ ਐਾਜਲੀਨਾ ਜੌਲੀ ਤੋਂ ਲੈ ਕੇ ਕਈ ਪ੍ਰਸਿੱਧ ਔਰਤਾਂ ਨੇ ਵੀਨਸਟੀਨ 'ਤੇ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ 'ਮੀ ਟੂ' ਮੁਹਿੰਮ ਰਾਹੀਂ ਕਈ ਹੋਰ ਔਰਤਾਂ ਨੇ ਆਪਣੀ ਗੱਲ ਸੋਸ਼ਲ ਮੀਡੀਆ 'ਤੇ ਰੱਖੀ ਸੀ | ਗਿ੍ਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਮੈਨਹੈਟਨ ਅਪਰਾਧਕ ਅਦਾਲਤ 'ਚ ਪੇਸ਼ ਕੀਤਾ ਗਿਆ | ਇੱਥੇ ਉਨ੍ਹਾਂ 'ਤੇ ਰਸਮੀ ਤੌਰ 'ਤੇ ਦੋਸ਼ ਤੈਅ ਕੀਤੇ ਗਏ | ਜਾਣਕਾਰੀ ਮੁਤਾਬਿਕ ਪੁਲਿਸ ਤੇ ਜ਼ਿਲ੍ਹਾ ਅਟਾਰਨੀ ਨੇ ਜਾਂਚ ਤੋਂ ਬਾਅਦ ਵੀਨਸਟੀਨ 'ਤੇ ਦੋ ਵੱਖ-ਵੱਖ ਔਰਤਾਂ ਨਾਲ ਜਬਰ ਜਨਾਹ ਤੇ ਸਰੀਰਕ ਸ਼ੋਸ਼ਣ ਦਾ ਦੋਸ਼ੀ ਪਾਇਆ ਹੈ | ਅਦਾਲਤ ਨੇ ਵੀਨਸਟੀਨ ਨੂੰ 10 ਲੱਖ ਡਾਲਰ (ਕਰੀਬ 6 ਕਰੋੜ 77 ਲੱਖ ਰੁਪਏ) ਦੇ ਮੁਚਲਕੇ 'ਤੇ ਰਿਹਾ ਕੀਤਾ ਹੈ | ਜ਼ਮਾਨਤ ਦੀ ਸ਼ਰਤ ਮੁਤਾਬਿਕ ਉਨ੍ਹਾਂ ਨੂੰ ਪੈਰ 'ਚ ਇਕ ਜੀ.ਪੀ.ਐਸ. ਟਰੇਕਰ ਸਿਸਟਮ ਪਹਿਣਨਾ ਹੋਵੇਗਾ | ਨਾਲ ਹੀ ਉਹ ਸਿਰਫ਼ ਨਿਊਯਾਰਕ ਤੇ ਕਨੇਕਟਿਕ ਤੱਕ ਹੀ ਸਫ਼ਰ ਕਰ ਸਕਣਗੇ | ਜ਼ਿਕਰਯੋਗ ਹੈ ਕਿ ਵੀਨਸਟੀਨ ਹਾਲੀਵੁੱਡ ਦੇ ਉਨ੍ਹਾਂ ਵੱਡੇ ਫ਼ਿਲਮ ਨਿਰਮਾਤਾਵਾਂ 'ਚ ਸ਼ਾਮਿਲ ਹਨ, ਜਿਨ੍ਹਾਂ ਦੇ ਨਿਰਮਾਣ ਹੇਠ ਬਣੀਆਂ 81 ਫ਼ਿਲਮਾਂ ਨੂੰ ਆਸਕਰ ਪੁਰਸਕਾਰ ਮਿਲ ਚੁੱਕਾ ਹੈ | ਉਹ ਪ੍ਰਸਿੱਧ ਮੀਰਾਮੈਕਸ ਸਟੂਡੀਓ ਦੇ ਸਹਿ-ਸੰਸਥਾਪਕ ਵੀ ਹਨ |


ਖ਼ਬਰ ਸ਼ੇਅਰ ਕਰੋ

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX