ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  12 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  24 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  38 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 minute ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ਧਰਮਾਂ ਅਤੇ ਦੇਸ਼ਾਂ ਦੇ ਲੋਕਾਂ ਨੇ ਦਸਤਾਰਾਂ ਸਜਾ ਕੇ ਹੈਮਿਲਟਨ ਸ਼ਹਿਰ ਵਿਚ ਦਸਤਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਢਿੱਲੋਂ ਅਤੇ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਗੁਰਦੁਆਰਾ ਮਾਤਾ ਸਾਹਿਬ ਕੌਰ ਮੈਨੇਜਮੈਂਟ ਵਲੋਂ ਹੈਮਿਲਟਨ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਹਿਲਾ ਦਸਤਾਰ ਦਿਵਸ ਹੈਮਿਲਟਨ ਵਿਚ ਮਨਾਇਆ ਗਿਆ¢ ਜਿਸ ਵਿਚ ਵੱਡੀ ਗਿਣਤੀ ਵਿਚ ਪੁੰਹਚੇ ਵੱਖੋ-ਵੱਖ ਧਰਮਾਂ, ਦੇਸ਼ਾਂ ਦੇ ਲੋਕਾਂ ਤੋਂ ਇਲਾਵਾ ਪੰਜਾਬ ਦੇ ਗ਼ੈਰ-ਸਿੱਖ ਅਤੇ ਗ਼ੈਰ-ਕੇਸਾਧਾਰੀ ਨੌਜਵਾਨਾਂ ਦੇ ਵੀ ਪੱਗਾ ਬੰਨ੍ਹ ਕੇ ਦਸਤਾਰ ਦੀ ਮਹੱਤਤਾ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਥਾਨਕ ਸੰਸਦ ਮੈਂਬਰ ਡੇਵਿਡ ਬੈਨੇਟ ਨੇ ਵੀ ਸਿਰ 'ਤੇ ਦਸਤਾਰ ਸਜਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿੱਖ ਧਰਮ ਬਾਰੇ ਮੁੱਢਲੀ ਜਾਣਕਾਰੀ ਹਾਸਿਲ ਕੀਤੀ¢ ਇਸ ਮੌਕੇ ਆਕਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੰੁਚੇ ਨਿਊਜ਼ੀਲੈਂਡ ਦੇ ਪਹਿਲੇ ਸਿੱਖ ਦਸਤਾਰਧਾਰੀ ਸੰਸਦ ਮੈਂਬਰ ਕੰਵਲਜੀਤ ਸਿੰਘ ਬਖ਼ਸ਼ੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਊਜ਼ੀਲੈਂਡ ਵਿਚ ਦਸਤਾਰ ਦਿਵਸ ਮਨਾ ਕੇ ਸਿੱਖ ਧਰਮ ਅਤੇ ਦਸਤਾਰ ਬਾਰੇ ਲੋਕਾਂ ਵਿਚ ਪੈਦਾ ਹੋਏ ਭੁਲੇਖਿਆਂ ਨੰੂ ਦੂਰ ਕਰਨ ਦਾ ਇਹ ਵਧੀਆ ਉਪਰਾਲਾ ਹੈ¢ ਇਸ ਮੌਕੇ ਮਾਤਾ ਸਾਹਿਬ ਕੌਰ ਪੰਜਾਬੀ ਸਕੂਲ ਦੇ ਬੱਚਿਆ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ¢ ਇਸ ਦਸਤਾਰ ਦਿਵਸ ਵਿਚ ਆਏ ਨੌਜਵਾਨਾਂ ਅਤੇ ਹੋਰ ਸਮੂਹ ਸੰਗਤਾਂ ਤੇ ਸਹਿਯੋਗੀਆਂ ਦਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ¢


ਖ਼ਬਰ ਸ਼ੇਅਰ ਕਰੋ

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX