ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ਵਿਚਕਾਰ ਵਿਵਾਦ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਨਿਰਦੇਸ਼ਕ ਅਭਿਸ਼ੇਕ ਕਪੂਰ ਨੇ ਆਪਣੀ ਫ਼ਿਲਮ ਦੀ ਅਦਾਕਾਰਾ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਇਹ ਨੋਟਿਸ ਅਭਿਸ਼ੇਕ ਨੇ ਸਾਰਾ ਵਲੋਂ ਪਹਿਲੀ ਫ਼ਿਲਮ ਖ਼ਤਮ ਕਰਨ ਤੋਂ ਪਹਿਲਾਂ ਦੂਜੀ ਫ਼ਿਲਮ ਸਾਇਨ ਕਰਨ ਲਈ ਭੇਜਿਆ ਹੈ | ਸੂਤਰਾਂ ਮੁਤਾਬਿਕ ਸਾਰਾ ਨੇ ਅਭਿਸ਼ੇਕ ਨਾਲ ਇਕ ਇਕਰਾਰਨਾਮਾ ਸਾਇਨ ਕੀਤਾ ਸੀ | ਜਿਸ ਮੁਤਾਬਿਕ ਸਾਰਾ ਉਦੋਂ ਤੱਕ ਦੂਜੀ ਫ਼ਿਲਮ ਦੀ ਸ਼ੂਟਿੰਗ ਨਹੀਂ ਕਰ ਸਕਦੀ, ਜਦ ਤੱਕ ਉਹ 'ਕੇਦਾਰਨਾਥ' ਦੀ ਸ਼ੂਟਿੰਗ ਖ਼ਤਮ ਨਹੀਂ ਕਰ ਲੈਂਦੀ | ਅਦਾਲਤ 'ਚ ਦਿੱਤੀ ਗਈ ਅਰਜ਼ੀ ਮੁਤਾਬਿਕ ਸਾਰਾ ਨੇ ਪਹਿਲਾਂ ਹੀ ਇਸ ਗੱਲ 'ਤੇ ਸਹਿਮਤੀ ਦੇ ਦਿੱਤੀ ਸੀ ਕਿ ਉਹ 'ਕੇਦਾਰਨਾਥ' ਦੀ ਸ਼ੂਟਿੰਗ ਪੂਰੀ ਕਰਨ ਤੋਂ ਪਹਿਲਾਂ ਆਪਣੀਆਂ ਤਰੀਕਾਂ ਨਾਲ ਛੇੜਛਾੜ ਨਹੀਂ ਕਰੇਗੀ | ਪਰ ਜਦੋਂ 'ਕੇਦਾਰਨਾਥ' ਦੇ ਨਿਰਮਾਤਾਵਾਂ ਨੇ ਸਾਰਾ ਨੂੰ ਦੱਸਿਆ ਕਿ ਉਹ ਆਪਣੀ ਫ਼ਿਲਮ ਦੀ ਨਵੀਂ ਸ਼ੂਟਿੰਗ 5 ਜੁਲਾਈ ਤੋਂ ਸ਼ੁਰੂ ਕਰਨਗੇ ਤਾਂ ਸਾਰਾ ਨੇ ਇਹ ਕਹਿੰਦਿਆਂ ਸ਼ੂਟਿੰਗ ਲਈ ਆਉਣ ਤੋਂ ਮਨਾ ਕਰ ਦਿੱਤਾ ਕਿ ਉਸ ਕੋੋਲ ਤਰੀਕਾਂ ਨਹੀਂ ਹਨ | ਜ਼ਿਕਰਯੋਗ ਹੈ ਕਿ ਸਾਰਾ ਇਸੇ ਸਮੇਂ ਦੌਰਾਨ ਰਣਵੀਰ ਸਿੰਘ ਨਾਲ ਦੂਜੀ ਫ਼ਿਲਮ 'ਸਿੰਬਾ' ਦੀ ਸ਼ੂਟਿੰਗ ਕਰੇਗੀ | ਦੂਸਰੇ ਪਾਸੇ ਅਭਿਸ਼ੇਕ ਨੇ ਫ਼ੈਸਲੇ ਨੂੰ ਅਦਾਲਤ 'ਤੇ ਛੱਡ ਦਿੱਤਾ ਹੈ | ਹੁਣ ਦੇਖਣਾ ਹੋਵੇਗਾ ਕਿ ਅਦਾਲਤ ਇਸ ਮਾਮਲੇ 'ਤੇ ਕੀ ਫ਼ੈਸਲਾ ਸੁਣਾਉਂਦੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX