ਤਾਜਾ ਖ਼ਬਰਾਂ


ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  18 minutes ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  28 minutes ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  38 minutes ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  46 minutes ago
ਗਾਂਧੀਨਗਰ, 11 ਦਸੰਬਰ- ਗੁਜਰਾਤ ਦੇ ਸਾਲ 2002 ਦੇ ਦੰਗਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਵਾਰ ਨਾਨਾਵਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਦਿੱਤੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 1 hour ago
ਚੰਡੀਗੜ੍ਹ, 11 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾਵਾਂ ਵਲੋਂ ਨਾਗਰਿਕਤਾ ਸੋਧ ਬਿੱਲ...
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 1 hour ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 1 hour ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 1 hour ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਕਥਿਤ ਦੋਸ਼ੀ ਸ਼ਿੰਦਰ ਕੌਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 1 hour ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 1 hour ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  35 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 11 ਦਸੰਬਰ (ਹਰਮਿੰਦਰ ਸਿੰਘ)- ਬ੍ਰਿਟਿਸ਼ ਆਰਮੀ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਸਾਰਾਗੜ੍ਹੀ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 3 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 3 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 3 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 4 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੇ ਢੰਗ ਤਰੀਕੇ ਸਿਖਾਉਣ ਲਈ ਬਕਾਇਦਾ ਜਮਾਤ ਲਗਾਈ ਜਾ ਰਹੀ¢ ਅਜਿਹਾ ਯੂ. ਕੇ. ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਹੁਕਮਾਂ ਨਾਲ ਕੀਤਾ ਗਿਆ ਹੈ¢ ਮੇਘਨ ਨੂੰ ਸ਼ਾਹੀ ਘਰਾਣੇ ਦੇ ਤੌਰ-ਤਰੀਕੇ ਸਿੱਖਣ ਦੀ ਜ਼ਰੂਰਤ ਹੈ¢ ਮੇਘਨ ਨੇ ਸ਼ਾਹੀ ਪਰਿਵਾਰ ਦੇ ਨਿਯਮ ਮੰਨਣੇ ਸ਼ੁਰੂ ਕਰ ਦਿੱਤੇ ਹਨ ਅਤੇ ਉਹ ਇਨ੍ਹਾਂ ਤੌਰ-ਤਰੀਕਿਆਂ ਨੂੰ ਵੀ ਸਿੱਖ ਰਹੀ ਹੈ¢ ਮਹਾਰਾਣੀ ਐਲਿਜ਼ਾਬੈੱਥ-2 ਦੀ ਨਿੱਜੀ ਅਸਿਸਟੈਂਟ ਸਮਾਂਥਾ ਕੋਹੇਨ ਉਨ੍ਹਾਂ ਨੂੰ ਇਸ ਸੰਬੰਧੀ ਹੋਰ ਜਾਣਕਾਰੀ ਦੇ ਰਹੀ ਹੈ¢ ਸੂਤਰਾਂ ਅਨੁਸਾਰ ਇਹ ਸਿਖਲਾਈ 6 ਮਹੀਨੇ ਤੱਕ ਚੱਲੇਗੀ ਅਤੇ ਸਮਾਂਥਾ ਹੁਣ ਮੇਘਨ ਨੂੰ ਸ਼ਾਹੀ ਸ਼ਿਸ਼ਟਾਚਾਰ, ਤੌਰ-ਤਰੀਕੇ ਅਤੇ ਨਿਯਮਾਂ ਬਾਰੇ ਸਿੱਖਿਆ ਦੇ ਰਹੀ ਹੈ¢ ਕੋਹੇਨ ਨੇ ਅਪ੍ਰੈਲ ਦੇ ਮਹੀਨੇ 'ਚ ਮਹਾਰਾਣੀ ਐਲਿਜ਼ਾਬੈੱਥ-2 ਦੀ ਨਿੱਜੀ ਸਹਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਉਸ ਨੂੰ ਹੁਣ ਮੇਘਨ ਮਾਰਕੇਲ ਦਾ ਨਿੱਜੀ ਸਕੱਤਰ ਬਣਾਇਆ ਗਿਆ ਹੈ¢


ਖ਼ਬਰ ਸ਼ੇਅਰ ਕਰੋ

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX