ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  about 4 hours ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  about 4 hours ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 5 hours ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 5 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 minute ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 6 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 7 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 7 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 7 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 7 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 6 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 7 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 7 hours ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 7 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 8 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 8 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ਮਾਰਟਿਨ ਡੀ.ਬੀ. 5 ਦੀ ਨਿਲਾਮੀ ਲੰਡਨ ਦੇ ਬੋਨਹਸ ਨਿਲਾਮੀ ਘਰ ਵਿਚ ਹੋਣ ਜਾ ਰਹੀ ਹੈ¢ ਮੰਨਿਆ ਜਾ ਰਿਹਾ ਹੈ ਕਿ ਇਹ ਬੇਸ਼ਕੀਮਤੀ ਕਾਰ 14.65 ਕਰੋੜ ਵਿਚ ਵਿੱਕ ਸਕਦੀ ਹੈ¢ ਜੇਮਸ ਬਾਂਡ ਦੀ ਇਸ ਸਟਾਈਲਿਸ਼ ਕਾਰ ਦਾ ਇੰਜਣ ਵੀ 4200 ਸੀ. ਸੀ. ਦਾ ਹੈ, ਜੋ ਇਸ ਨੂੰ ਜੇਮਸ ਬਾਂਡ ਦੀਆਂ ਬਾਕੀ ਕਾਰਾਂ ਨਾਲੋਂ ਵੱਖਰਾ ਬਣਾਉਂਦਾ ਹੈ¢ ਮੰਨਿਆ ਜਾ ਰਿਹਾ ਹੈ ਕਿ ਜੇਮਸ ਬਾਂਡ ਦੀਆਂ ਹੁਣ ਤੱਕ ਨਿਲਾਮ ਹੋਈਆਂ ਕਾਰਾਂ ਵਿਚੋਂ ਸਭ ਤੋਂ ਮਹਿੰਗੀ ਇਹ ਕਾਰ ਵਿਕੇਗੀ¢ ਲੰਡਨ ਦੇ ਨਿਲਾਮੀ ਘਰ ਬੋਨਹੰਸ ਵਿਚ ਜੂਨ ਵਿਚ ਇਸ ਦੀ ਬੋਲੀ ਲਾਈ ਜਾਵੇਗੀ¢ ਜੁਲਾਈ 1963 ਵਿਚ ਲਾਂਚ ਹੋਈ ਇਸ ਕਾਰ ਦਾ ਇੰਜਣ ਸ਼ੁਰੂਆਤ ਵਿਚ 4 ਹਜ਼ਾਰ ਸੀ. ਸੀ. ਦਾ ਰੱਖਿਆ ਗਿਆ ਸੀ¢ ਉਸ ਦੇ ਬਾਅਦ ਇਸ ਨੂੰ ਅਪਗ੍ਰੇਡ ਕਰਕੇ ਡੀ.ਬੀ. 5 ਸੀਰੀਜ਼ ਵਿਚ 4200 ਸੀ. ਸੀ. ਵਿਚ ਪੇਸ਼ ਕੀਤਾ ਗਿਆ¢ ਹਾਲੀਵੁੱਡ ਦੀ ਇਸ ਮੂਵੀ ਨੂੰ ਬਣਾਉਣ ਵਿਚ ਡੀ.ਬੀ. 5 ਸੀਰੀਜ਼ ਦੀਆਂ 3 ਕਾਰਾਂ ਦੀ ਵਰਤੋਂ ਕੀਤੀ ਗਈ¢ ਇਕ ਕਾਰ ਨੂੰ ਕਲੋਜ਼ ਅਪ ਸ਼ਾਟਸ ਲਈ ਅਤੇ ਬਾਕੀ ਦੋ ਕਾਰਾਂ ਨੂੰ ਸਟੰਟ ਲਈ ਪ੍ਰਯੋਗ ਕੀਤਾ ਗਿਆ¢ 2001 ਵਿਚ ਇਹ ਕਾਰ 157000 ਪੌਾਡ ਦੀ ਵਿਕੀ ਸੀ¢


ਖ਼ਬਰ ਸ਼ੇਅਰ ਕਰੋ

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX