ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  0 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  27 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  43 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  57 minutes ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ਵਧੇਰੇ ਮਦਦ ਕੀਤੀ ਜਾ ਸਕੇ | ਇਹ ਫ਼ੰਡ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ 'ਤੇ ਸਕੂਲ ਬੋਰਡ ਨੂੰ ਦਿੱਤਾ ਜਾਵੇਗਾ | ਟੀਚਰਜ਼ ਇੰਪਲਾਇਰ ਬਾਰਗੇਨਿੰਗ ਐਸੋਸੀਏਸ਼ਨ ਤੇ ਅਲਬਰਟਾ ਟੀਚਰਜ਼ ਐਸੋਸੀਏਸ਼ਨ ਵਿਚਾਲੇ ਹੋਏ ਸਮਝੌਤੇ ਤਹਿਤ ਵਿਦਿਆਰਥੀਆਂ ਦੇ ਕਮਰਿਆਂ 'ਚ ਸੁਧਾਰ ਬਾਰੇ ਫ਼ੰਡ ਕਾਇਮ ਕੀਤਾ ਗਿਆ ਸੀ | ਜਿਸ ਸਦਕਾ ਸਕੂਲ ਬੋਰਡ ਹੋਰ ਅਧਿਆਪਕ ਰੱਖ ਸਕਣਗੇ ਤੇ ਵਿਦਿਆਰਥੀਆਂ ਦੀ ਲੋੜੀਂਦੀ ਸਹਾਇਤਾ ਕਰ ਸਕਣਗੇ | ਆਸ ਕੀਤੀ ਜਾਂਦੀ ਹੈ ਕਿ 2018-19 ਦੌਰਾਨ ਰਾਜ ਭਰ ਵਿਚ 450 ਤੋਂ ਵਧ ਹੋਰ ਅਧਿਆਪਕ ਤੇ ਸਬੰਧਿਤ ਸਟਾਫ਼ ਭਰਤੀ ਕੀਤਾ ਜਾਵੇਗਾ | ਸਿੱਖਿਆ ਮੰਤਰੀ ਡੇਵਿਡ ਏਵਨ ਤੇ ਮਨੁੱਖੀ ਸੇਵਾਵਾਂ ਬਾਰੇ ਮੰਤਰੀ ਇਰਫ਼ਾਨ ਸਾਬਰ ਨੇ ਸਥਾਨਕ ਅਪੋਸਟਲਜ਼ ਜੀਸਸ ਸਕੂਲ ਦੇ ਦੌਰੇ ਦੌਰਾਨ ਇਹ ਪ੍ਰਗਟਾਵਾ ਕੀਤਾ | ਡੇਵਿਡ ਏਵਨ ਨੇ ਕਿਹਾ ਕਿ ਕਮਰਿਆਂ ਵਿਚ ਸੁਧਾਰ ਬਾਰੇ ਫ਼ੰਡ ਦੀ ਬਹੁਤ ਅਹਿਮੀਅਤ ਹੈ | ਇਸ ਲਈ ਇਸ ਪ੍ਰੋਗਰਾਮ ਨੂੰ ਜਾਰੀ ਰੱਖਣ ਵਾਸਤੇ ਸਾਨੂੰ ਢੰਗ ਤਰੀਕਿਆਂ ਦੀ ਤਲਾਸ਼ ਕਰਨੀ ਪਵੇਗੀ | ਕੈਲਗਰੀ ਕੈਥੋਲਿਕ ਸਕੂਲ ਡਿਸਟਿ੍ਕਟ ਦੇ ਮੁਖੀ ਚੈਰੀਲ ਲੋਅ ਨੇ ਸਿੱਖਿਆ ਖੇਤਰ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਨਿਵੇਸ਼ ਉੱਪਰ ਖ਼ੁਸ਼ੀ ਪ੍ਰਗਟ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX