ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  10 minutes ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  29 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  44 minutes ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 minute ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 2 hours ago
ਟੱਲੇਵਾਲ, 14 ਦਸੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ...
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਮੁੰਬਈ, 14 ਦਸੰਬਰ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ 5:22 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 2 hours ago
ਸ੍ਰੀਨਗਰ, 14 ਦਸੰਬਰ- ਜੰਮੂ-ਕਸ਼ਮੀਰ ਦੇ ਡੋਡਾ ਦੇ ਉੱਪਰਲੇ ਹਿੱਸਿਆ 'ਚ ਬਰਫ਼ਬਾਰੀ ਹੋਈ ....
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਦੀ ਅਨਾਜ ਮੰਡੀ ਤੋਂ ਬਾਅਦ ਹੁਣ ਮੁੰਡਕਾ ਇਲਾਕੇ 'ਚ ਇਕ ਲਕੜੀ ਦੇ ਗੋਦਾਮ 'ਚ ਭਿਆਨਕ ....
ਅੱਜ ਦਾ ਵਿਚਾਰ
. . .  about 3 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ 21ਵੀਂ ਸਦੀ ਦੇ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਾਈ ਸਾਹਿਬ ਕੈਪਟਨ ਹਰਚਰਨ ਸਿੰਘ ਰੋਡੇ ਵਿਸ਼ੇਸ਼ ਤੌਰ 'ਤੇ ਇਸ ਸਮਾਗਮ 'ਚ ਪੁੱਜੇ ਤੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦੀ ਇਕੋ-ਇਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਹੈ ਅਤੇ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ | ਸਾਨੂੰ ਇਨ੍ਹਾਂ ਦੀ ਰਹਿਨੁਮਾਈ ਹੇਠ ਡਟ ਕੇ ਸਹਿਯੋਗ ਦੇਣਾ ਚਾਹੀਦਾ ਹੈ | ਇਸ ਸਮਾਗਮ ਵਿਚ ਸ: ਨਰਿੰਦਰਪਾਲ ਸਿੰਘ ਹੁੰਦਲ ਪ੍ਰਧਾਨ ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ, ਵਿਨੇ ਵੋਹਰਾ, ਨਿਕਸਨ ਔਜਲਾ, ਕੁਲਦੀਪ ਸਿੰਘ ਜੋਧਾਂਵਾਲਾ, ਪ੍ਰੋ: ਮੁਖ਼ਤਾਰ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ, ਦਲਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਸੰਘੇੜਾ, ਸੋਨੂੰ ਹੁੰਦਲ, ਰੌਣਕ ਸਿੰਘ ਲਾਸ ਏਾਜਲਸ, ਦਲਜੀਤ ਸਿੰਘ ਢੰਡਾ, ਜਗਜੀਤ ਸਿੰਘ ਰੰਧਾਵਾ, ਸ: ਤੁੰਗ, ਜਰਨੈਲ ਸਿੰਘ ਰੱਕੜ, ਕਰਨੈਲ ਸਿੰਘ ਰੱਕੜ, ਜਰਨੈਲ ਸਿੰਘ ਰੰਧਾਵਾ, ਅਜੀਤ ਸਿੰਘ ਸਾਬਕਾ ਸਰਪੰਚ ਸਿੰਬਲ ਮਜਾਰਾ, ਜਰਨੈਲ ਸਿੰਘ ਸਾਬਕਾ ਸਰਪੰਚ ਦੌਲਤਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਦਿਆਲਾਂ, ਬਲਵੰਤ ਸਿਘ ਬਾਂਕਾ, ਗੁਰਬਿੰਦਰ ਸਿੰਘ ਤੂਰ, ਗੁਰਦੀਪ ਸਿੰਘ ਸਬਾਜਪੁਰ, ਕਮਲ ਬੰਗਾ, ਰੂਬੀ ਬੈਂਸ, ਕਰਨੈਲ ਸਿੰਘ ਸੈਣੀ, ਪਿ੍ਤਪਾਲ ਸਿੰਘ ਝਾਵਰ, ਜਨਕ ਰਾਜ ਸਿਧਰਾ, ਸੁਰਿੰਦਰ ਸਿੰਘ ਬਿੰਦਰਾ ਪ੍ਰਧਾਨ ਇੰਡੋ-ਅਮੇਰੀਕਨ ਕਲਚਰਲ ਆਰਗੇਨਾਈਜ਼ੇਸ਼ਨ, ਕੈਨੀ ਵਿਰਕ, ਰਿਕ ਵਿਰਕ, ਗੁਰਚਰਨ ਸਿੰਘ ਬਸਰਾ, ਗੁਰਚਰਨ ਸਿੰਘ ਖਹਿਰਾ, ਪਰਮਜੀਤ ਸਿੰਘ ਖਹਿਰਾ, ਹਰਜੀਤ ਸਿੰਘ ਸਵੈਚ, ਗੁਰਦੁਆਰਾ ਸੱਚਖੰਡ ਦਰਬਾਰ ਵਲੋਂ ਸ: ਬਰਾੜ, ਕਸ਼ਮੀਰ ਸਿੰਘ ਮੋਰਾਂਵਾਲੀ, ਸੁਖਦੇਵ ਸਿੰਘ ਗਿੱਲ ਗੋਬਿੰਦਪੁਰ, ਮਾਸਟਰ ਪ੍ਰੇਮ ਦਾਸ ਕਲੇਰ ਗੋਬਿੰਦਪੁਰ, ਲਖਤਾਰ ਸਿੰਘ ਪੱਡਾ, ਸੁਖਦੇਵ ਸਿੰਘ ਸੇਖੋਂ, ਜੋਗਿੰਦਰ ਸਿੰਘ ਨਾਹਲ ਆਦਿ ਅਕਾਲੀ ਆਗੂ ਅਤੇ ਮੋਹਤਬਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਾਰੀ ਲੀਡਰਸ਼ਿਪ ਪ੍ਰਵਾਸੀ ਵਰਕਰਾਂ ਅਤੇ ਆਗੂਆਂ ਦੇ ਸੰਪਰਕ ਵਿਚ ਹੈ ਅਤੇ ਹਰ ਤਰ੍ਹਾਂ ਦੇ ਸੁਝਾਵਾਂ ਦਾ ਸਵਾਗਤ ਕਰਦੀ ਹੈ | ਅੰਤ ਵਿਚ ਇੰਡੋ ਅਮੇਰੀਕਨ ਕਲੱਬ ਸੈਕਰਾਮੈਂਟੋ ਦੇ ਅਹੁਦੇਦਾਰਾਂ ਵਲੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX